ਅੰਤਰਰਾਸ਼ਟਰੀ ਨਗਰ ਕੀਰਤਨ ਦੇ ਸਵਾਗਤ ਲਈ ਵੱਖ-ਵੱਖ ਸੂਬਿਆਂ ਅੰਦਰ ਸੰਗਤ ’ਚ ਭਰਵਾਂ ਉਤਸ਼ਾਹ

ਅੰਤਰਰਾਸ਼ਟਰੀ ਨਗਰ ਕੀਰਤਨ ਦੇ ਸਵਾਗਤ ਲਈ ਵੱਖ-ਵੱਖ ਸੂਬਿਆਂ ਅੰਦਰ ਸੰਗਤ ’ਚ ਭਰਵਾਂ ਉਤਸ਼ਾਹ

ਨਗਰ ਕੀਰਤਨ ਪੰਥਕ ਜਾਹੋ-ਜਲਾਲ ਨਾਲ ਕਾਂਸ਼ੀਪੁਰ ਤੋਂ ਅਗਲੇ ਪੜਾਅ ਲਈ ਹੋਇਆ ਰਵਾਨਾ ਅੰਮ੍ਰਿਤਸਰ – ਪਹਿਲੇ ਪਾਤਸ਼ਾਹ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਅਸਥਾਨ ਗੁਰਦੁਆਰਾ ਸ੍ਰੀ ਨਨਕਾਣਾ ਸਾਹਿਬ ਪਾਕਿਸਤਾਨ ਤੋਂ ਸਜਾਇਆ ਗਿਆ ਕੌਮਾਂਤਰੀ ਨਗਰ ਕੀਰਤਨ ਵੱਖ-ਵੱਖ ਪੜਾਵਾਂ ਤੋਂ ਹੁੰਦਾ ਹੋਇਆ ਅੱਜ ਗੁਰਦੁਆਰਾ ਨਾਨਕਿਆਣਾ ਸਾਹਿਬ ਕਾਂਸ਼ੀਪੁਰ (ਉਤਰਾਖੰਡ) ਤੋਂ ਅੱਗੇ ਰਵਾਨਾ ਹੋਇਆ। ਇਸ ਤੋਂ ਪਹਿਲਾਂ ਬੀਤੇ ਕੱਲ੍ਹ ਉਤਰ ਪ੍ਰਦੇਸ਼ ਦੇ ਜ਼ਿਲ੍ਹਾ ਬਿਜ਼ਨੌਰ ’ਚ ਪੈਂਦੇ ਧਾਮਪੁਰ ਤੋਂ ਨਗਰ ਕੀਰਤਨ ਦਾ ਇਥੇ ਪੁੱਜਣ ’ਤੇ ਸੰਗਤਾਂ ਵੱਲੋਂ ਭਰਵਾਂ ਸਵਾਗਤ ਕੀਤਾ…

VIA PUNJAB
ਅੱਗੇ ਪੜ੍ਹੋ

ਸੁਖਜਿੰਦਰ ਸਿੰਘ ਰੰਧਾਵਾ ਵਲੋਂ ਕੇਂਦਰੀ ਗ੍ਰਹਿ ਮੰਤਰਾਲੇ ਦੇ ਸਕੱਤਰ ਬਾਰਡਰ ਮੈਨੇਜਮੈਂਟ ਨਾਲ ਮੁਲਾਕਾਤ

ਸੁਖਜਿੰਦਰ ਸਿੰਘ ਰੰਧਾਵਾ ਵਲੋਂ ਕੇਂਦਰੀ ਗ੍ਰਹਿ ਮੰਤਰਾਲੇ ਦੇ ਸਕੱਤਰ ਬਾਰਡਰ ਮੈਨੇਜਮੈਂਟ ਨਾਲ ਮੁਲਾਕਾਤ

ਕਰਤਾਰਪੁਰ ਲਾਂਘੇ ਦੇ ਹਿੱਸੇ ਵਜੋਂ ‘ਗੁਰੂ ਨਾਨਕ ਬਗੀਚੀ’ ਤਿਆਰ ਕਰਨ ਤੇ ਡੇਰਾ ਬਾਬਾ ਨਾਨਕ ਵਿਖੇ ਸ਼ਿਲਾਲੇਖ ਪੱਥਰ ਉਸਾਰਨ ‘ਤੇ ਦਿੱਤਾ ਜ਼ੋਰ ਨਵੀਂ ਦਿੱਲੀ – ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਸਬੰਧੀ ਜਸ਼ਨਾਂ ਨੂੰ ਯਾਦਗਾਰ ਬਣਾਉਣ ਲਈ ਪੰਜਾਬ ਸਰਕਾਰ ਪੂਰੀ ਤਰ•ਾਂ ਯਤਨਸ਼ੀਲ ਹੈ। ਇਸ ਰਣਨੀਤੀ ਤਹਿਤ ਪੰਜਾਬ ਦੇ ਸਹਿਕਾਰਤਾ ਤੇ ਜੇਲ•ਾਂ ਮੰਤਰੀ ਸ. ਸੁਖਜਿੰਦਰ ਸਿੰਘ ਰੰਧਾਵਾ ਨੇ ਅੱਜ ਕੌਮੀ ਰਾਜਧਾਨੀ ਵਿਖੇ ਕੇਂਦਰੀ ਗ੍ਰਹਿ ਮੰਤਰਾਲੇ ਦੇ ਸਕੱਤਰ, ਬਾਰਡਰ ਮੈਨੇਜਮੈਂਟ ਸ੍ਰੀ ਬੀ.ਆਰ. ਸ਼ਰਮਾ ਨਾਲ ਮੁਲਾਕਾਤ…

VIA PUNJAB
ਅੱਗੇ ਪੜ੍ਹੋ

ਸ਼੍ਰੋਮਣੀ ਕਮੇਟੀ ਅਹੁਦੇਦਾਰਾਂ ਅਤੇ ਅਧਿਕਾਰੀਆਂ ਵੱਲੋਂ ਗੁਰਪੁਰਬ ਸਮਾਗਮਾਂ ਸਬੰਧੀ ਸਭਾ-ਸੁਸਾਇਟੀਆਂ ਨਾਲ ਇਕੱਤਰਤਾ

ਸ਼੍ਰੋਮਣੀ ਕਮੇਟੀ ਅਹੁਦੇਦਾਰਾਂ ਅਤੇ ਅਧਿਕਾਰੀਆਂ ਵੱਲੋਂ ਗੁਰਪੁਰਬ ਸਮਾਗਮਾਂ ਸਬੰਧੀ ਸਭਾ-ਸੁਸਾਇਟੀਆਂ ਨਾਲ ਇਕੱਤਰਤਾ

ਅੰਮ੍ਰਿਤਸਰ -ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦਾ ਪਹਿਲਾ ਪ੍ਰਕਾਸ਼ ਪੁਰਬ ਅਤੇ ਚੌਥੇ ਪਾਤਸ਼ਾਹ ਸ੍ਰੀ ਗੁਰੂ ਰਾਮਦਾਸ ਜੀ ਦਾ ਪ੍ਰਕਾਸ਼ ਪੁਰਬ ਯਾਦਗਾਰੀ ਢੰਗ ਨਾਲ ਮਨਾਉਣ ਲਈ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਤਿਆਰੀਆਂ ਆਰੰਭ ਦਿੱਤੀਆਂ ਹਨ ਅਤੇ ਇਸ ਸਬੰਧ ਵਿਚ ਅੱਜ ਅੰਮ੍ਰਿਤਸਰ ਸ਼ਹਿਰ ਦੀਆਂ ਵੱਖ-ਵੱਖ ਸਭਾ ਸੁਸਾਇਟੀਆਂ ਦੇ ਨੁਮਾਇੰਦਿਆਂ ਨਾਲ ਸ਼੍ਰੋਮਣੀ ਕਮੇਟੀ ਮੈਂਬਰਾਂ ਅਤੇ ਅਧਿਕਾਰੀਆਂ ਵੱਲੋਂ ਇਕ ਭਰਵੀਂ ਮੀਟਿੰਗ ਕੀਤੀ ਗਈ। ਮੀਟਿੰਗ ਵਿਚ ਸ਼੍ਰੋਮਣੀ ਕਮੇਟੀ ਮੈਂਬਰ ਭਾਈ ਰਾਜਿੰਦਰ ਸਿੰਘ ਮਹਿਤਾ, ਭਾਈ ਅਜਾਇਬ…

VIA PUNJAB
ਅੱਗੇ ਪੜ੍ਹੋ

ਤਰਨ ਤਾਰਨ ਦੇ ਪਿੰਡ ਚੀਮਾ ਕਲਾਂ ’ਚ ਪਾਵਨ ਸਰੂਪ ਦਾ ਅਗਨ ਭੇਟ ਹੋਣਾ ਮੰਦਭਾਗੀ ਘਟਨਾ- ਭਾਈ ਲੌਂਗੋਵਾਲ

ਤਰਨ ਤਾਰਨ ਦੇ ਪਿੰਡ ਚੀਮਾ ਕਲਾਂ ’ਚ ਪਾਵਨ ਸਰੂਪ ਦਾ ਅਗਨ ਭੇਟ ਹੋਣਾ ਮੰਦਭਾਗੀ ਘਟਨਾ- ਭਾਈ ਲੌਂਗੋਵਾਲ

ਗੁਰਦੁਆਰਾ ਪ੍ਰਬੰਧਕ ਸੁਚੇਤ ਰੂਪ ਵਿਚ ਪ੍ਰਬੰਧਕੀ ਜਿੰਮੇਵਾਰੀ ਨਿਭਾਉਣ ਅੰਮ੍ਰਿਤਸਰ -ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਭਾਈ ਗੋਬਿੰਦ ਸਿੰਘ ਲੌਂਗੋਵਾਲ ਨੇ ਤਰਨਤਾਰਨ ਜਿਲ੍ਹੇ ਦੇ ਝਬਾਲ ਨੇੜਲੇ ਪਿੰਡ ਚੀਮਾ ਕਲਾਂ ਵਿਚ ਬਿਜਲੀ ਦੇ ਸ਼ਾਰਟ ਸਰਕਟ ਕਾਰਨ ਅੱਗ ਲੱਗਣ ਨਾਲ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦਾ ਪਾਵਨ ਸਰੂਪ ਅਗਨ ਭੇਟ ਹੋ ਜਾਣ ’ਤੇ ਅਫਸੋਸ ਪ੍ਰਗਟ ਕੀਤਾ ਹੈ। ਉਨ੍ਹਾਂ ਕਿਹਾ ਕਿ ਇਹ ਘਟਨਾ ਡੂੰਘੀ ਮਾਨਸਿਕ ਪੀੜਾ ਦੇਣ ਵਾਲੀ ਹੈ। ਭਾਈ ਲੌਂਗੋਵਾਲ ਨੇ ਕਿਹਾ ਕਿ ਸੰਗਤਾਂ ਨੂੰ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ…

VIA PUNJAB
ਅੱਗੇ ਪੜ੍ਹੋ

ਮੰਦਰ ਢਾਹੁਣ ਦੇ ਮੁੱਦੇ ‘ਤੇ ਪ੍ਰਧਾਨ ਮੰਤਰੀ ਨੂੰ ਮਿਲਣ ਲਈ ਮੁੱਖ ਮੰਤਰੀ ਰਵਿਦਾਸ ਭਾਈਚਾਰੇ ਦੇ ਸੰਤਾਂ ਦੇ ਵਫ਼ਦ ਦੀ ਅਗਵਾਈ ਕਰਨਗੇ

ਮੰਦਰ ਢਾਹੁਣ ਦੇ ਮੁੱਦੇ ‘ਤੇ ਪ੍ਰਧਾਨ ਮੰਤਰੀ ਨੂੰ ਮਿਲਣ ਲਈ ਮੁੱਖ ਮੰਤਰੀ ਰਵਿਦਾਸ ਭਾਈਚਾਰੇ ਦੇ ਸੰਤਾਂ ਦੇ ਵਫ਼ਦ ਦੀ ਅਗਵਾਈ ਕਰਨਗੇ

ਜਲੰਧਰ – ਦਿੱਲੀ ਵਿੱਚ ਤੁਗਲਕਾਬਾਦ ਖੇਤਰ ‘ਚ ਇਤਿਹਾਸਕ ਮੰਦਰ ਢਾਹੁਣ ਨਾਲ ਪੈਦਾ ਹੋਏ ਸੰਕਟ ਦੇ ਹੱਲ ਲਈ ਪ੍ਰਧਾਨ ਮੰਤਰੀ ਨੂੰ ਮਿਲਣ ਵਾਸਤੇ ਰਵਿਦਾਸ ਭਾਈਚਾਰੇ ਦੇ ਵਫ਼ਦ ਦੀ ਅਗਵਾਈ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਕਰਨਗੇ। ਮੁੱਖ ਮੰਤਰੀ ਨੇ ਅੱਜ ਇੱਥੇ ਭਾਈਚਾਰੇ ਦੇ ਸੰਤਾਂ ਤੇ ਨੇਤਾਵਾਂ ਨਾਲ ਮੁਲਾਕਾਤ ਕੀਤੀ। ਇਸ ਦੌਰਾਨ ਮੁੱਖ ਮੰਤਰੀ ਨੇ ਇਸ ਮਸਲੇ ਦਾ ਹੱਲ ਕੱਢਣ ਲਈ ਭਾਈਚਾਰੇ ਵੱਲੋਂ ਉਨ੍ਹਾਂ ਦੀ ਅਗਵਾਈ ਵਿੱਚ ਪ੍ਰਧਾਨ ਮੰਤਰੀ ਨੂੰ ਮਿਲ ਕੇ ਦਖਲ ਦੇਣ ਦੀ ਕੀਤੀ ਮੰਗ ਸਵੀਕਾਰ…

VIA PUNJAB
ਅੱਗੇ ਪੜ੍ਹੋ

ਸ੍ਰੀ ਨਨਕਾਣਾ ਸਾਹਿਬ ਤੋਂ ਸਜਾਇਆ ਨਗਰ ਕੀਰਤਨ ਹਰਿਆਣਾ ਦੇ ਗੁਰਦੁਆਰਾ ਸਾਹਿਬ ਕਪਾਲ ਮੋਚਨ ਤੋਂ ਅੱਗੇ ਰਵਾਨਾ

ਸ੍ਰੀ ਨਨਕਾਣਾ ਸਾਹਿਬ ਤੋਂ ਸਜਾਇਆ ਨਗਰ ਕੀਰਤਨ ਹਰਿਆਣਾ ਦੇ ਗੁਰਦੁਆਰਾ ਸਾਹਿਬ ਕਪਾਲ ਮੋਚਨ ਤੋਂ ਅੱਗੇ ਰਵਾਨਾ

ਨਗਰ ਕੀਰਤਨ ’ਚ ਉਤਸ਼ਾਹ ਨਾਲ ਹਿੱਸਾ ਲੈ ਕੇ ਸੰਗਤ ਨੇ ਪ੍ਰਗਟਾਈ ਸ਼ਰਧਾ ਅੰਮ੍ਰਿਤਸਰ – ਸ੍ਰੀ ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਗੁਰਦੁਆਰਾ ਸ੍ਰੀ ਨਨਕਾਣਾ ਸਾਹਿਬ ਪਾਕਿਸਤਾਨ ਤੋਂ ਪੰਜ ਤਖ਼ਤ ਸਾਹਿਬਾਨ ਲਈ ਸਜਾਏ ਗਏ ਅੰਤਰਰਾਸ਼ਟਰੀ ਨਗਰ ਕੀਰਤਨ ਪ੍ਰਤੀ ਸੰਗਤਾਂ ਵਿਚ ਭਾਰੀ ਉਤਸ਼ਾਹ ਹੈ ਅਤੇ ਉਹ ਥਾਂ-ਥਾਂ ’ਤੇ ਨਗਰ ਕੀਰਤਨ ਦੇ ਸਵਾਗਤ ਲਈ ਵੱਡੀ ਗਿਣਤੀ ਵਿਚ ਪੁੱਜ ਰਹੀਆਂ ਹਨ। ਅੱਜ ਜਿਉਂ ਹੀ ਨਗਰ ਕੀਰਤਨ ਹਰਿਆਣਾ ਦੇ ਗੁਰਦੁਅਰਾ…

VIA PUNJAB
ਅੱਗੇ ਪੜ੍ਹੋ

ਭਗਤ ਰਵਿਦਾਸ ਜੀ ਦੇ ਅਸਥਾਨ ਦਾ ਮਾਮਲਾ ਹੱਲ ਕਰਨ ਲਈ ਹੋਣ ਸੰਜੀਦਾ ਯਤਨ- ਭਾਈ ਲੌਂਗੋਵਾਲ

ਭਗਤ ਰਵਿਦਾਸ ਜੀ ਦੇ ਅਸਥਾਨ ਦਾ ਮਾਮਲਾ ਹੱਲ ਕਰਨ ਲਈ ਹੋਣ ਸੰਜੀਦਾ ਯਤਨ- ਭਾਈ ਲੌਂਗੋਵਾਲ

ਸ਼੍ਰੋਮਣੀ ਕਮੇਟੀ ਦੇ ਵਿਦਿਅਕ ਅਦਾਰੇ ਪੂਰਾ ਦਿਨ, ਜਦਕਿ ਸ਼੍ਰੋਮਣੀ ਕਮੇਟੀ ਦਫ਼ਤਰ ਅੱਧਾ ਦਿਨ ਰਹੇ ਬੰਦ ਅੰਮ੍ਰਿਤਸਰ – ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਭਾਈ ਗੋਬਿੰਦ ਸਿੰਘ ਲੌਂਗੋਵਾਲ ਨੇ ਆਖਿਆ ਹੈ ਕਿ ਦੇਸ਼ ਅੰਦਰ ਵੱਸਦੇ ਲੋਕਾਂ ਦੀਆਂ ਧਾਰਮਿਕ ਭਾਵਨਾਵਾਂ ਨਾਲ ਖਿਲਵਾੜ ਕਿਸੇ ਤਰ੍ਹਾਂ ਵੀ ਜਾਇਜ਼ ਨਹੀਂ ਹੈ। ਇਹ ਪ੍ਰਗਟਾਵਾ ਉਨ੍ਹਾਂ ਦਿੱਲੀ ਵਿਖੇ ਭਗਤ ਰਵਿਦਾਸ ਜੀ ਦਾ ਪੁਰਾਤਨ ਅਸਥਾਨ ਢਾਹੇ ਜਾਣ ਦੇ ਮਾਮਲੇ ਵਿਚ ਕੀਤਾ ਹੈ। ਸ਼੍ਰੋਮਣੀ ਕਮੇਟੀ ਪ੍ਰਧਾਨ ਨੇ ਆਖਿਆ ਕਿ ਇਹ ਮਾਮਲਾ ਬੇਹੱਦ ਗੰਭੀਰ ਹੈ,…

VIA PUNJAB
ਅੱਗੇ ਪੜ੍ਹੋ

ਅੰਤਰਰਾਸ਼ਟਰੀ ਨਗਰ ਕੀਰਤਨ ਪੰਥਕ ਜਾਹੋ-ਜਲਾਲ ਨਾਲ ਗੁਰਦੁਆਰਾ ਸ੍ਰੀ ਨਾਢਾ ਸਾਹਿਬ ਤੋਂ ਅੱਗੇ ਰਵਾਨਾ

ਅੰਤਰਰਾਸ਼ਟਰੀ ਨਗਰ ਕੀਰਤਨ ਪੰਥਕ ਜਾਹੋ-ਜਲਾਲ ਨਾਲ ਗੁਰਦੁਆਰਾ ਸ੍ਰੀ ਨਾਢਾ ਸਾਹਿਬ ਤੋਂ ਅੱਗੇ ਰਵਾਨਾ

ਨਗਰ ਕੀਰਤਨ ਲਈ ਸੰਗਤ ’ਚ ਭਾਰੀ ਉਤਸ਼ਾਹ, ਲੱਖਾਂ ਸੰਗਤਾਂ ਹੋ ਰਹੀਆਂ ਹਨ ਨਤਮਸਤਕ ਅੰਮ੍ਰਿਤਸਰ – ਪਹਿਲੇ ਪਾਤਸ਼ਾਹ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਪਹਿਲੀ ਅਗਸਤ ਨੂੰ ਗੁਰਦੁਆਰਾ ਸ੍ਰੀ ਨਨਕਾਣਾ ਸਾਹਿਬ ਪਾਕਿਸਤਾਨ ਤੋਂ ਪੰਥਕ ਜਾਹੋ-ਜਲਾਲ ਨਾਲ ਆਰੰਭ ਕੀਤਾ ਗਿਆ ਕੌਮਾਂਤਰੀ ਨਗਰ ਕੀਰਤਨ ਦੇ ਅੱਜ ਹਰਿਆਣਾ ਦੇ ਪੰਚਕੂਲਾ ਸਥਿਤ ਗੁਰਦੁਆਰਾ ਸ੍ਰੀ ਨਾਢਾ ਸਾਹਿਬ ਤੋਂ ਅਗਲੇ ਪੜਾਅ ਲਈ ਰਵਾਨਾ ਹੋਇਆ। ਇਸ ਤੋਂ ਪਹਿਲਾਂ ਇਥੇ ਪੁੱਜਣ ’ਤੇ ਨਗਰ…

VIA PUNJAB
ਅੱਗੇ ਪੜ੍ਹੋ

ਸੁਖਜਿੰਦਰ ਸਿੰਘ ਰੰਧਾਵਾ ਵੱਲੋਂ ਬਾਬਾ ਸਰਬਜੋਤ ਸਿੰਘ ਬੇਦੀ ਨਾਲ ਭੇਟ

ਸੁਖਜਿੰਦਰ ਸਿੰਘ ਰੰਧਾਵਾ ਵੱਲੋਂ ਬਾਬਾ ਸਰਬਜੋਤ ਸਿੰਘ ਬੇਦੀ ਨਾਲ ਭੇਟ

ਮੁੱਖ ਮੰਤਰੀ ਤਰਫੋਂ ਸੰਤ ਸਮਾਜ ਨੂੰ 550ਵੇਂ ਪ੍ਰਕਾਸ਼ ਪੁਰਬ ਸਮਾਗਮਾਂ ਲਈ ਸੇਧ ਤੇ ਸੇਵਾ ਸੰਭਾਲ ਦੀ ਅਪੀਲ ਕੀਤੀ ਚੰਡੀਗੜ – ਪੰਜਾਬ ਦੇ ਸਹਿਕਾਰਤਾ ਤੇ ਜੇਲ੍ਹ ਮੰਤਰੀ ਸ ਸੁਖਜਿੰਦਰ ਸਿੰਘ ਰੰਧਾਵਾ ਨੇ ਅੱਜ ਇੱਥੇ ਮਨਸੂਰਾਂ ਵਿਖੇ ਸ੍ਰੀ ਗੁਰੂ ਨਾਨਕ ਦੇਵ ਜੀ ਦੀ 16ਵੀਂ ਪੀੜ੍ਹੀ ਚੋਂ ਸੰਤ ਸਮਾਜ ਦੀ ਉਘੀ ਤੇ ਸਤਿਕਾਰਤ ਸ਼ਖ਼ਸੀਅਤ ਬਾਬਾ ਸਰਬਜੋਤ ਸਿੰਘ ਬੇਦੀ ਨਾਲ ਮੁਲਾਕਾਤ ਕਰ ਕੇ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਦੇ ਸਮਾਗਮਾਂ ਲਈ ਸੇਧ ਤੇ ਸੇਵਾ ਸੰਭਾਲ…

VIA PUNJAB
ਅੱਗੇ ਪੜ੍ਹੋ

ਸ਼੍ਰੋਮਣੀ ਕਮੇਟੀ ਵੱਲੋਂ 550ਵੇਂ ਪ੍ਰਕਾਸ਼ ਪੁਰਬ ਨੂੰ ਸਮਪਿਰਤ ਕਲਕੱਤਾ ਵਿਖੇ ਵਿਸ਼ਾਲ ਗੁਰਮਤਿ ਸਮਾਗਮ

ਸ਼੍ਰੋਮਣੀ ਕਮੇਟੀ ਵੱਲੋਂ 550ਵੇਂ ਪ੍ਰਕਾਸ਼ ਪੁਰਬ ਨੂੰ ਸਮਪਿਰਤ ਕਲਕੱਤਾ ਵਿਖੇ ਵਿਸ਼ਾਲ ਗੁਰਮਤਿ ਸਮਾਗਮ

ਗਿਆਨੀ ਹਰਪ੍ਰੀਤ ਸਿੰਘ, ਭਾਈ ਲੌਂਗੋਵਾਲ, ਸ. ਬਾਦਲ, ਗਵਰਨਰ ਸ੍ਰੀ ਧਨਕਰ ਸਮੇਤ ਪ੍ਰਮੁੱਖ ਸ਼ਖ਼ਸੀਅਤਾਂ ਨੇ ਕੀਤੀ ਸ਼ਮੂਲੀਅਤ ਅੰਮ੍ਰਿਤਸਰ – ਪਹਿਲੇ ਪਾਤਸ਼ਾਹ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਵੱਖ ਵੱਖ ਸੂਬਿਆਂ ਅੰਦਰ ਆਰੰਭੀ ਗਈ ਗੁਰਮਤਿ ਸਮਾਗਮਾਂ ਦੀ ਲੜੀ ਤਹਿਤ ਪੱਛਮੀ ਬੰਗਾਲ ’ਚ ਕਲਕੱਤਾ ਵਿਖੇ ਇਕ ਵਿਸ਼ਾਲ ਗੁਰਮਤਿ ਸਮਾਗਮ ਕਰਵਾਇਆ ਗਿਆ। ਸਿੰਘ ਸਭਾ ਕਲਕੱਤਾ ਤੇ ਸਮੂਹ ਗੁਰਦੁਆਰਾ ਕਮੇਟੀਆਂ ਦੇ ਸਹਿਯੋਗ ਨਾਲ ਇੰਨਡੋਰ ਸਟੇਡੀਅਮ ਕਲਕੱਤਾ ਵਿਖੇ ਹੋਏ ਇਸ ਸਮਾਗਮ…

VIA PUNJAB
ਅੱਗੇ ਪੜ੍ਹੋ
1 77 78 79 80 81 148