ਭਾਈ ਲੌਂਗੋਵਾਲ ਵੱਲੋਂ ਸ਼੍ਰੋਮਣੀ ਕਮੇਟੀ ਦੇ ਸਾਬਕਾ ਸੀਨੀਅਰ ਮੀਤ ਪ੍ਰਧਾਨ ਸ. ਕਾਇਮਪੁਰ ਦੇ ਸਪੁੱਤਰ ਦੇ ਚਲਾਣੇ ’ਤੇ ਦੁਖ ਪ੍ਰਗਟ

ਭਾਈ ਲੌਂਗੋਵਾਲ ਵੱਲੋਂ ਸ਼੍ਰੋਮਣੀ ਕਮੇਟੀ ਦੇ ਸਾਬਕਾ ਸੀਨੀਅਰ ਮੀਤ ਪ੍ਰਧਾਨ ਸ. ਕਾਇਮਪੁਰ ਦੇ ਸਪੁੱਤਰ ਦੇ ਚਲਾਣੇ ’ਤੇ ਦੁਖ ਪ੍ਰਗਟ

ਅੰਮ੍ਰਿਤਸਰ – ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਭਾਈ ਗੋਬਿੰਦ ਸਿੰਘ ਲੌਂਗੋਵਾਲ ਨੇ ਸ਼੍ਰੋਮਣੀ ਕਮੇਟੀ ਦੇ ਸਾਬਕਾ ਸੀਨੀਅਰ ਮੀਤ ਪ੍ਰਧਾਨ ਸ. ਬਲਦੇਵ ਸਿੰਘ ਕਾਇਮਪੁਰ ਦੇ ਸਪੁੱਤਰ ਸ. ਸੁਖਦੇਵ ਸਿੰਘ ਵਰਜੀਨੀਆ ਅਮਰੀਕਾ ਦੇ ਅਕਾਲ ਚਲਾਣਾ ਕਰ ਜਾਣ ’ਤੇ ਡੂੰਘੇ ਦੁੱਖ ਦਾ ਇਜ਼ਹਾਰ ਕੀਤਾ ਹੈ। ਦੱਸਣਯੋਗ ਹੈ ਕਿ ਸ. ਸੁਖਦੇਵ ਸਿੰਘ ਬੀਤੇ ਕੱਲ੍ਹ ਅਕਾਲ ਚਲਾਣਾ ਕਰ ਗਏ ਸਨ। ਭਾਈ ਲੌਂਗੋਵਾਲ ਨੇ ਸ. ਕਾਇਮਪੁਰ ਅਤੇ ਉਨ੍ਹਾਂ ਦੇ ਪਰਿਵਾਰ ਨਾਲ ਹਮਦਰਦੀ ਪ੍ਰਗਟ ਕਰਦਿਆਂ ਸ. ਸੁਖਦੇਵ ਸਿੰਘ ਦੀ ਆਤਮਿਕ ਸ਼ਾਂਤੀ…

VIA PUNJAB
ਅੱਗੇ ਪੜ੍ਹੋ

ਸ਼੍ਰੋਮਣੀ ਕਮੇਟੀ ਵੱਲੋਂ ਗਾਵਹੁ ਸਚੀ ਬਾਣੀ ਭਾਗ ਤੀਸਰੇ ਦੀ ਸ੍ਰੀ ਗੁਰੂ ਰਾਮਦਾਸ ’ਵਰਸਿਟੀ ਤੋਂ ਹੋਈ ਸ਼ੁਰੂਆਤ

ਸ਼੍ਰੋਮਣੀ ਕਮੇਟੀ ਵੱਲੋਂ ਗਾਵਹੁ ਸਚੀ ਬਾਣੀ ਭਾਗ ਤੀਸਰੇ ਦੀ ਸ੍ਰੀ ਗੁਰੂ ਰਾਮਦਾਸ ’ਵਰਸਿਟੀ ਤੋਂ ਹੋਈ ਸ਼ੁਰੂਆਤ

ਅੱਵਲ ਆਉਣ ਵਾਲੇ ਕੀਰਤਨਕਾਰਾਂ ਨੂੰ ਦਿੱਤੀ ਜਾਵੇਗੀ ਵਿਸ਼ੇਸ਼ ਇਨਾਮੀ ਰਾਸ਼ੀ- ਭਾਈ ਲੌਂਗੋਵਾਲ ਅੰਮ੍ਰਿਤਸਰ – ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ 16 ਤੋਂ 25 ਸਾਲ ਦੇ ਗੁਰਸਿੱਖ ਪ੍ਰਤੀਯੋਗੀਆਂ ਦੇ ਕੀਰਤਨ ਮੁਕਾਬਲਿਆਂ ਦੀ ਆਰੰਭਤਾ ਅੱਜ ਸ੍ਰੀ ਗੁਰੂ ਰਾਮਦਾਸ ਯੂਨੀਵਰਸਿਟੀ ਆਫ਼ ਹੈਲਥ ਸਾਇੰਸਿਜ ਵੱਲ੍ਹਾ ਵਿਖੇ ਅਰਦਾਸ ਉਪਰੰਤ ਹੋਈ। ਸ਼੍ਰੋਮਣੀ ਕਮੇਟੀ ਵੱਲੋਂ ‘ਗਾਵਹੁ ਸਚੀ ਬਾਣੀ’ ਦੇ ਟਾਈਟਲ ਹੇਠ ਕਰਵਾਏ ਜਾ ਰਹੇ ਇਹ ਤੀਸਰੇ ਕੀਰਤਨ ਮੁਕਾਬਲੇ ਹਨ। ਇਸ ਤੋਂ ਪਹਿਲਾਂ…

VIA PUNJAB
ਅੱਗੇ ਪੜ੍ਹੋ

ਗੁਰਦੁਆਰਾ ਸ੍ਰੀ ਪਾਉਂਟਾ ਸਾਹਿਬ ਵਿਖੇ ਸਰਬੱਤ ਦਾ ਭਲਾ ਟਰੱਸਟ ਨੇ ਐਂਬੂਲੈਂਸ ਭੇਟ ਕੀਤੀ

ਗੁਰਦੁਆਰਾ ਸ੍ਰੀ ਪਾਉਂਟਾ ਸਾਹਿਬ ਵਿਖੇ ਸਰਬੱਤ ਦਾ ਭਲਾ ਟਰੱਸਟ ਨੇ ਐਂਬੂਲੈਂਸ ਭੇਟ ਕੀਤੀ

ਅੰਮ੍ਰਿਤਸਰ – ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਭਾਈ ਗੋਬਿੰਦ ਸਿੰਘ ਲੌਂਗੋਵਾਲ ਦੀ ਪ੍ਰੇਰਣਾ ਸਦਕਾ ਸਰਬੱਤ ਦਾ ਭਲਾ ਚੈਰੀਟੇਬਲ ਟਰੱਸਟ ਵੱਲੋਂ ਗੁਰਦੁਆਰਾ ਸ੍ਰੀ ਪਾਉਂਟਾ ਸਾਹਿਬ (ਹਿਮਾਂਚਲ ਪ੍ਰਦੇਸ਼) ਵਿਖੇ ਇਕ ਐਂਬੂਲੈਂਸ ਭੇਟ ਕੀਤੀ ਗਈ ਹੈ। ਟਰੱਸਟ ਦੇ ਚੇਅਰਮੈਨ ਡਾ. ਐਸ.ਪੀ.ਐਸ. ਓਬਰਾਏ ਨੇ ਐਂਬਲੈਂਸ ਦੀਆਂ ਚਾਬੀਆਂ ਸ਼੍ਰੋਮਣੀ ਕਮੇਟੀ ਅਤੇ ਗੁਰਦੁਆਰਾ ਸ੍ਰੀ ਪਾਉਂਟਾ ਸਾਹਿਬ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਭਾਈ ਗੋਬਿੰਦ ਸਿੰਘ ਲੌਂਗੋਵਾਲ ਨੂੰ ਸੌਂਪੀਆਂ। ਇਸ ਮੌਕੇ ਭਾਈ ਲੌਂਗੋਵਾਲ ਨੇ ਸਰਬੱਤ ਦਾ ਭਲਾ ਚੈਟੀਟੇਬਲ ਟਰੱਸਟ ਵੱਲੋਂ ਮਨੁੱਖਤਾ ਦੀ ਭਲਾਈ…

VIA PUNJAB
ਅੱਗੇ ਪੜ੍ਹੋ

ਸ਼੍ਰੋਮਣੀ ਕਮੇਟੀ ਵੱਲੋਂ 10 ਜੂਨ ਤੋਂ ਸ਼ੁਰੂ ਹੋਣਗੇ ਕੀਰਤਨ ਮੁਕਾਬਲੇ

ਸ਼੍ਰੋਮਣੀ ਕਮੇਟੀ ਵੱਲੋਂ 10 ਜੂਨ ਤੋਂ ਸ਼ੁਰੂ ਹੋਣਗੇ ਕੀਰਤਨ ਮੁਕਾਬਲੇ

ਅੰਮ੍ਰਿਤਸਰ – ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਸ੍ਰੀ ਅੰਮ੍ਰਿਤਸਰ ਦੀ ਧਰਮ ਪ੍ਰਚਾਰ ਕਮੇਟੀ ਵੱਲੋਂ ਸਿੱਖ ਨੌਜੁਆਨੀ ਨੂੰ ਗੁਰਬਾਣੀ ਨਾਲ ਜੋੜਨ ਦੇ ਮੰਤਵ ਨਾਲ ਗਾਵਹੁ ਸਚੀ ਬਾਣੀ ਦੀ ਅਗਲੀ ਕੜੀ ਤਹਿਤ ਕੀਰਤਨ ਮੁਕਾਬਲੇ ਕਰਵਾਉਣ ਦਾ ਪ੍ਰੋਗਰਾਮ ਉਲੀਕਿਆ ਗਿਆ ਹੈ। ਸ਼੍ਰੋਮਣੀ ਕਮੇਟੀ ਦੇ ਮੁੱਖ ਸਕੱਤਰ ਡਾ. ਰੂਪ ਸਿੰਘ ਨੇ ਦੱਸਿਆ ਕਿ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਪ੍ਰਕਾਸ਼ ਪੁਰਬ ਨੂੰ ਸਮਰਪਿਤ ਗਾਵਹੁ ਸਚੀ ਬਾਣੀ ਦਾ ਤੀਜਾ ਭਾਗ 10 ਜੂਨ ਤੋਂ ਆਰੰਭ ਹੋਵੇਗਾ। ਇਸ ਤੋਂ ਪਹਿਲਾਂ ਇਨ੍ਹਾਂ…

VIA PUNJAB
ਅੱਗੇ ਪੜ੍ਹੋ

ਗੁਰਦੁਆਰਾ ਸਾਹਿਬ ਵਿੱਚ ਨਤਮਸਤਕ ਹੋਏ ਸਿਹਤ ਮੰਤਰੀ

ਗੁਰਦੁਆਰਾ ਸਾਹਿਬ ਵਿੱਚ ਨਤਮਸਤਕ ਹੋਏ ਸਿਹਤ ਮੰਤਰੀ

ਪਰਮਾਤਮਾ ਦਾ ਕੀਤਾ ਸ਼ੁਕਰਾਨਾ; ਛਬੀਲ ਵਿੱਚ ਕੀਤੀ ਸੇਵਾ ਚੰਡੀਗੜ – ਪੰਜਾਬ ਦੇ ਨਵ ਨਿਯੁਕਤ ਸਿਹਤ ਤੇ ਪਰਿਵਾਰ ਭਲਾਈ ਅਤੇ ਕਿਰਤ ਮੰਤਰੀ ਸ. ਬਲਬੀਰ ਸਿੰਘ ਸਿੱਧੂ ਅੱਜ ਸ੍ਰੀ ਗੁਰੂ ਅਰਜਨ ਦੇਵ ਜੀ ਦੇ ਸ਼ਹੀਦੀ ਦਿਵਸ ਉਤੇ ਇੱਥੇ ਗੁਰਦੁਆਰਾ ਨਾਨਕਸਰ ਸੈਕਟਰ 28 ਚੰਡੀਗੜ ਵਿੱਚ ਨਤਮਸਤਕ ਹੋਏ। ਗੁਰਦੁਆਰੇ ਦੇ ਮੁੱਖ ਸੇਵਾਦਾਰ ਬਾਬਾ ਗੁਰਦੇਵ ਸਿੰਘ ਨੇ ਉਨਾਂ ਨੂੰ ਸਿਰੋਪਾਓ ਦੀ ਬਖ਼ਸ਼ਿਸ਼ ਕੀਤੀ। ਇਸ ਮੌਕੇ ਗੁਰਦੁਆਰਾ ਸਾਹਿਬ ਵਿੱਚ ਅਖੰਡ ਪਾਠ ਦੇ ਭੋਗ ਪਾਏ ਗਏ ਅਤੇ ਛਬੀਲ ਲਾਈ ਗਈ, ਜਿਸ ਵਿੱਚ…

VIA PUNJAB
ਅੱਗੇ ਪੜ੍ਹੋ

ਜੂਨ ’84 ਦੇ ਸ਼ਹੀਦਾਂ ਦੀ ਯਾਦ ‘ਚ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਕਰਵਾਇਆ ਸ਼ਹੀਦੀ ਸਮਾਗਮ

ਜੂਨ ’84 ਦੇ ਸ਼ਹੀਦਾਂ ਦੀ ਯਾਦ ‘ਚ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਕਰਵਾਇਆ ਸ਼ਹੀਦੀ ਸਮਾਗਮ

ਕੌਮੀ ਇਕਜੁਟਤਾ ਨਾਲ ਹੀ ਸਿੱਖ ਕੌਮ ਨੂੰ ਦਰਪੇਸ਼ ਮਸਲਿਆਂ ਦਾ ਹੱਲ ਸੰਭਵ : ਗਿਆਨੀ ਹਰਪ੍ਰੀਤ ਸਿੰਘ ਅੰਮ੍ਰਿਤਸਰ – ਜੂਨ 1984 ਵਿਚ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਅਤੇ ਸ੍ਰੀ ਅਕਾਲ ਤਖਤ ਸਾਹਿਬ ‘ਤੇ ਕੇਂਦਰ ਦੀ ਕਾਂਗਰਸ ਸਰਕਾਰ ਦੇ ਹੁਕਮ ‘ਤੇ ਭਾਰਤੀ ਫੌਜ ਵੱਲੋਂ ਕੀਤੇ ਗਏ ਫੌਜੀ ਹਮਲੇ ਦੌਰਾਨ ਸ਼ਹੀਦ ਹੋਏ ਸਿੰਘ, ਸਿੰਘਣੀਆਂ ਤੇ ਭੁਝੰਗੀਆਂ ਦੀ ਸਲਾਨਾ ਯਾਦ ਵਿਚ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਸ੍ਰੀ ਅੰਮ੍ਰਿਤਸਰ ਵੱਲੋਂ ਸਿੱਖ ਜਥੇਬੰਦੀਆਂ ਅਤੇ ਸੰਗਤਾਂ ਦੇ ਸਹਿਯੋਗ ਨਾਲ ਸ੍ਰੀ ਅਕਾਲ ਤਖਤ ਸਾਹਿਬ ਵਿਖੇ…

VIA PUNJAB
ਅੱਗੇ ਪੜ੍ਹੋ

ਸ੍ਰੀ ਗੁਰੂ ਅਰਜਨ ਦੇਵ ਦੀ ਦੇ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਨਗਰ ਕੀਰਤਨ ਸਜਾਏ ‘

ਸ੍ਰੀ ਗੁਰੂ ਅਰਜਨ ਦੇਵ ਦੀ ਦੇ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਨਗਰ ਕੀਰਤਨ ਸਜਾਏ ‘

ਐਸ.ਏ.ਐਸ. ਨਗਰ – ਗੁਰਦੁਆਰਾ ਤਾਲਮੇਲ ਕਮੇਟੀ ਸਾਹਿਬਜ਼ਾਦਾ ਅਜੀਤ ਸਿੰਘ ਨਗਰ ਵਲੋਂ ਸ੍ਰੀ ਗੁਰੂ ਅਰਜਨ ਦੇਵ ਜੀ ਦੀ ਸ਼ਹਾਦਤ ਨੂੰ ਸਮਰਪਿਤ ਮਹਾਨ ਨਗਰ ਕੀਰਤਨ ਦਾ ਆਯੋਜਨ ਕੀਤਾ ਗਿਆ| ਨਗਰ ਕੀਰਤਨ ਅੱਜ ਬਾਅਦ ਦੁਪਹਿਰ ਗੁਰਦੁਆਰਾ ਸਾਹਿਬਜਾਦਾ ਅਜੀਤ ਸਿੰਘ ਨਗਰ ਫੇਜ਼ 6 ਤੋਂ ਅੱਜ ਪੰਜ ਪਿਆਰਿਆਂ ਦੀ ਅਗਵਾਈ ਵਿੱਚ ਆਰੰਭ ਹੋਇਆ|ਫੇਜ਼ 6 ਤੋਂ ਆਰੰਭ ਹੋ ਕੇ ਨਗਰ ਕੀਰਤਨ ਸ਼ਿਵਾਲਿਕ ਸਕੂਲ ਦੇ ਗੇਟ ਸਾਹਮਣੇ ਤੋਂ ਹੁੰਦਾ ਹੋਇਆ, ਚੰਡੀਗੜ੍ਹ ਅਤੇ ਮੁਹਾਲੀ ਨੂੰ ਵੰਡਦੀ ਸੜਕ ਰਾਹੀਂ ਗੁਰਦੁਆਰਾ ਸ੍ਰੀ ਗੁਰੂ ਗ੍ਰੰਥ ਸਾਹਿਬ…

VIA PUNJAB
ਅੱਗੇ ਪੜ੍ਹੋ

ਗੁਰੂ ਅਰਜਨ ਦੇਵ ਜੀ ਦੀ ਅਦੁੱਤੀ ਸ਼ਹਾਦਤ ਸਭਨਾਂ ਲਈ ਪ੍ਰੇਰਨਾ ਦਾ ਸ੍ਰੋਤ: ਸੁਖਜਿੰਦਰ ਸਿੰਘ ਰੰਧਾਵਾ

ਗੁਰੂ ਅਰਜਨ ਦੇਵ ਜੀ ਦੀ ਅਦੁੱਤੀ ਸ਼ਹਾਦਤ ਸਭਨਾਂ ਲਈ ਪ੍ਰੇਰਨਾ ਦਾ ਸ੍ਰੋਤ: ਸੁਖਜਿੰਦਰ ਸਿੰਘ ਰੰਧਾਵਾ

ਸਹਿਕਾਰਤਾ ਮੰਤਰੀ ਨੇ ਮਾਰਕਫੈਡ ਵੱਲੋਂ ਲਗਾਈ ਗਈ ਠੰਢੇ ਮਿੱਠੇ ਜਲ ਦੀ ਛਬੀਲ ਦਾ ਕੀਤਾ ਉਦਘਾਟਨਚੰਡੀਗੜ – ਪੰਜਵੇਂ ਪਾਤਸ਼ਾਹ ਸ੍ਰੀ ਗੁਰੂ ਅਰਜਨ ਦੇਵ ਜੀ ਦੇ ਸ਼ਹੀਦੀ ਪੁਰਬ ਨੂੰ ਸਮਰਪਿਤ ਮਾਰਕਫੈਡ ਵੱਲੋਂ ਅੱਜ ਸੈਕਟਰ 35 ਸਥਿਤ ਆਪਣੇ ਮੁੱਖ ਦਫਤਰ ਵਿਖੇ ਠੰਢੇ ਮਿੱਠੇ ਜਲ ਦੀ ਛਬੀਲ ਲਗਾਈ ਗਈ ਅਤੇ ਛੋਲਿਆਂ ਤੇ ਕੜਾਹ ਪ੍ਰਸ਼ਾਦ ਦਾ ਲੰਗਰ ਵਰਤਾਇਆ ਗਿਆ। ਮਾਰਕਫੈਡ ਦਫਤਰ ਵਿਖੇ ਹਰ ਸਾਲ ਲਗਾਈ ਜਾਂਦੀ ਇਸ ਛਬੀਲ ਦਾ ਉਦਘਾਟਨ ਸਹਿਕਾਰਤਾ ਮੰਤਰੀ ਸ. ਸੁਖਜਿੰਦਰ ਸਿੰਘ ਰੰਧਾਵਾ ਵੱਲੋਂ ਕੀਤਾ ਗਿਆ।ਮਾਰਕਫੈਡ ਦੇ…

VIA PUNJAB
ਅੱਗੇ ਪੜ੍ਹੋ

ਭਾਈ ਲੌਂਗੋਵਾਲ ਵੱਲੋਂ 6 ਜੂਨ ਦਾ ਸ਼ਹੀਦੀ ਸਮਾਗਮ ਕੌਮੀ ਇਕਜੁਟਤਾ ਨਾਲ ਮਨਾਉਣ ਦੀ ਅਪੀਲ

ਭਾਈ ਲੌਂਗੋਵਾਲ ਵੱਲੋਂ 6 ਜੂਨ ਦਾ ਸ਼ਹੀਦੀ ਸਮਾਗਮ ਕੌਮੀ ਇਕਜੁਟਤਾ ਨਾਲ ਮਨਾਉਣ ਦੀ ਅਪੀਲ

ਅੰਮ੍ਰਿਤਸਰ -ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਭਾਈ ਗੋਬਿੰਦ ਸਿੰਘ ਲੌਂਗੋਵਾਲ ਨੇ ਸਿੱਖ ਜਗਤ ਨੂੰ ਅਪੀਲ ਕੀਤੀ ਹੈ ਕਿ ਜੂਨ 1984 ਨੂੰ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਅਤੇ ਸ੍ਰੀ ਅਕਾਲ ਤਖਤ ਸਾਹਿਬ ’ਤੇ ਸਮੇਂ ਦੀ ਕਾਂਗਰਸ ਸਰਕਾਰ ਵੱਲੋਂ ਕੀਤੇ ਗਏ ਫ਼ੌਜੀ ਹਮਲੇ ਦੌਰਾਨ ਸ਼ਹੀਦ ਹੋਏ ਸਿੰਘ, ਸਿੰਘਣੀਆਂ ਤੇ ਭੁਝੰਗੀਆਂ ਨੂੰ ਸ਼ਰਧਾ ਤੇ ਸਤਿਕਾਰ ਭੇਟ ਕਰਨ ਲਈ ਸ੍ਰੀ ਅਕਾਲ ਤਖਤ ਸਾਹਿਬ ’ਤੇ 6 ਜੂਨ ਨੂੰ ਹੋਣ ਵਾਲਾ ਸ਼ਹੀਦੀ ਸਮਾਗਮ ਕੌਮੀ ਇਕਜੁਟਤਾ ਨਾਲ ਮਨਾਇਆ ਜਾਵੇ। ਜਾਰੀ ਇੱਕ ਬਿਆਨ…

VIA PUNJAB
ਅੱਗੇ ਪੜ੍ਹੋ

ਕੈਪਟਨ ਅਮਰਿੰਦਰ ਸਿੰਘ ਵੱਲੋਂ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਨੂੰ ਕੌਮੀ ਸਹਿਣਸ਼ੀਲਤਾ ਦਿਵਸ ਐਲਾਨਣ ਦੀ ਮੰਗ

ਕੈਪਟਨ ਅਮਰਿੰਦਰ ਸਿੰਘ ਵੱਲੋਂ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਨੂੰ ਕੌਮੀ ਸਹਿਣਸ਼ੀਲਤਾ ਦਿਵਸ ਐਲਾਨਣ ਦੀ ਮੰਗ

ਚੰਡੀਗੜ੍ਹ – ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਪ੍ਰਧਾਨ ਮੰਤਰੀ ਨਰੇਂਦਰ ਮੋਦੀ ਨੂੰ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਦੇ ਪਵਿੱਤਰ ਮੌਕੇ ਨੂੰ ਕੌਮੀ ਸਹਿਣਸ਼ੀਲਤਾ ਦਿਵਸ ਵਜੋਂ ਐਲਾਨਣ ਦੀ ਅਪੀਲ ਕੀਤੀ ਹੈ।ਪ੍ਰਧਾਨ ਮੰਤਰੀ ਨੂੰ ਇਕ ਪੱਤਰ ਲਿਖ ਕੇ ਮੁੱਖ ਮੰਤਰੀ ਨੇ ਮੰਗ ਕੀਤੀ ਕਿ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪਿਆਰ, ਰਹਿਮਦਿਲੀ ਅਤੇ ਸਹਿਣਸ਼ੀਲਤਾ ਦੇ ਸੰਦੇਸ਼ ਪ੍ਰਤੀ ਲੋਕਾਂ ਦੇ ਮੁੜ ਸਮਰਪਣ ਹੋਣ ਲਈ ਇਸ ਪਵਿੱਤਰ ਦਿਹਾੜੇ ਨੂੰ ਕੌਮੀ ਸਹਿਣਸ਼ੀਲਤਾ ਦਿਵਸ…

VIA PUNJAB
ਅੱਗੇ ਪੜ੍ਹੋ
1 89 90 91 92 93 148