ਰੱਖਿਆ ਪੈਨਲ ਦੀ ਮੀਟਿੰਗ ਵਿੱਚੋਂ ਰਾਹੁਲ ਗਾਂਧੀ ਦਾ ਵਾਕਆਊਟ ਕਰਨਾ ਬਿਲਕੁਲ ਜਾਇਜ਼: ਕੈਪਟਨ ਅਮਰਿੰਦਰ ਸਿੰਘ

ਰੱਖਿਆ ਪੈਨਲ ਦੀ ਮੀਟਿੰਗ ਵਿੱਚੋਂ ਰਾਹੁਲ ਗਾਂਧੀ ਦਾ ਵਾਕਆਊਟ ਕਰਨਾ ਬਿਲਕੁਲ ਜਾਇਜ਼: ਕੈਪਟਨ ਅਮਰਿੰਦਰ ਸਿੰਘ

ਕਮੇਟੀ ਦੀ ਕਾਰਵਾਈ ਨੂੰ ਬੇਤੁਕੀ ਕਹਿੰਦੇ ਹੋਏ ਸਪੀਕਰ ਨੂੰ ਇਸ ਦੇ ਕੰਮਕਾਜ ਵੱਲ ਧਿਆਨ ਦੇਣ ਲਈ ਕਿਹਾ ਚੰਡੀਗੜ੍ਹ – ਰਾਹੁਲ ਗਾਂਧੀ ਵੱਲੋਂ ਸੰਸਦੀ ਰੱਖਿਆ ਕਮੇਟੀ ਤੋਂ ਵਾਕ ਆਊਟ ਕੀਤੇ ਜਾਣ ਨੂੰ ਪੂਰੀ ਤਰ੍ਹਾਂ ਜਾਇਜ਼ ਦੱਸਦੇ ਹੋਏ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਵੀਰਵਾਰ ਨੂੰ ਕਿਹਾ ਕਿ ਸਪੀਕਰ ਨੂੰ ਇਸ ਕਮੇਟੀ ਦੇ ਕੰਮਕਾਜ ‘ਤੇ ਨਜ਼ਰਸਾਨੀ ਕਰਨੀ ਚਾਹੀਦੀ ਹੈ ਕਿਉਂ ਜੋ ਕਮੇਟੀ ਵਿਚ ਬੇਤੁਕੀਆਂ ਗੱਲਾਂ ਹੋ ਰਹੀਆਂ ਹਨ ਅਤੇ ਮੈਂਬਰਾਂ ਵੱਲੋਂ ਚੀਨ ਤੇ ਪਾਕਿਸਤਾਨ ਤੋਂ…

VIA PUNJAB
ਅੱਗੇ ਪੜ੍ਹੋ

ਕੇਜਰੀਵਾਲ ਦੀ ਨੌਟੰਕੀ ਨਾਲ ਖੇਤੀ ਕਾਨੂੰਨਾਂ ‘ਤੇ ਆਪ ਦੇ ਯੂ-ਟਰਨ ਉਤੇ ਪਰਦਾ ਨਹੀਂ ਪੈ ਸਕਦਾ: ਵਿਜੇ ਇੰਦਰ ਸਿੰਗਲਾ

ਕੇਜਰੀਵਾਲ ਦੀ ਨੌਟੰਕੀ ਨਾਲ ਖੇਤੀ ਕਾਨੂੰਨਾਂ ‘ਤੇ ਆਪ ਦੇ ਯੂ-ਟਰਨ ਉਤੇ ਪਰਦਾ ਨਹੀਂ ਪੈ ਸਕਦਾ: ਵਿਜੇ ਇੰਦਰ ਸਿੰਗਲਾ

‘ਖੇਤੀ ਕਾਨੂੰਨਾਂ ਦੀਆਂ ਕਾਪੀਆਂ ਪਾੜਨ ਨਾਲ ਤੁਹਾਡੀ ਸਰਕਾਰ ਵੱਲੋਂ ਨੋਟੀਫਾਈ ਕੀਤੇ ਕਾਨੂੰਨ ਦਾ ਅਮਲ ਨਹੀਂ ਰੁਕ ਜਾਣਾ’ ਚੰਡੀਗੜ – ਪੰਜਾਬ ਦੇ ਕੈਬਨਿਟ ਮੰਤਰੀ ਵਿਜੇ ਇੰਦਰ ਸਿੰਗਲਾ ਨੇ ਵੀਰਵਾਰ ਨੂੰ ਦਿੱਲੀ ਵਿਧਾਨ ਸਭਾ ਵਿੱਚ ਅਰਵਿੰਦ ਕੇਜਰੀਵਾਲ ਦੀ ਤਾਜ਼ਾ ਨੌਟੰਕੀ ਦੀ ਖਿੱਲੀ ਉਡਾਉਂਦਿਆਂ ਕਿਹਾ ਕਿ ਖੇਤੀ ਕਾਨੂੰਨਾਂ ਉਤੇ ਆਪ ਵੱਲੋਂ ਪਲਟੀ ਮਾਰਨ ਅਤੇ ਕਿਸਾਨਾਂ ਦੇ ਹਿੱਤਾਂ ਦੀ ਰੱਖਿਆ ਕਰਨ ਵਿੱਚ ਬੁਰੀ ਨਾਕਾਮ ਸਿੱਧ ਹੋਣ ਤੋਂ ਬਾਅਦ ਉਸ ਦੀ ਇਹ ਬੁਖਲਾਹਟ ਭਰੀ ਕੋਸ਼ਿਸ਼ ਹੈ ਜੋ ਉਨ÷ ੍ਹਾਂ ਦੇ…

VIA PUNJAB
ਅੱਗੇ ਪੜ੍ਹੋ

ਬਾਬਾ ਬੰਦਾ ਸਿੰਘ ਬਹਾਦਰ ਇੰਟਰਨੈਸ਼ਨਲ ਫਾਊਂਡੇਸ਼ਨ ਵੱਲੋਂ ਮੁੱਖ ਮੰਤਰੀ ਦੇ ਵਿਸ਼ੇਸ਼ ਪ੍ਰਮੁੱਖ ਸਕੱਤਰ ਦਾ ਸਨਮਾਨ

ਬਾਬਾ ਬੰਦਾ ਸਿੰਘ ਬਹਾਦਰ ਇੰਟਰਨੈਸ਼ਨਲ ਫਾਊਂਡੇਸ਼ਨ ਵੱਲੋਂ ਮੁੱਖ ਮੰਤਰੀ ਦੇ ਵਿਸ਼ੇਸ਼ ਪ੍ਰਮੁੱਖ ਸਕੱਤਰ ਦਾ ਸਨਮਾਨ

ਕ੍ਰਿਸ਼ਨ ਕੁਮਾਰ ਬਾਵਾ ਵੱਲੋਂ ਬਾਬਾ ਬੰਦਾ ਸਿੰਘ ਬਹਾਦਰ ਜੀ ਦੇ 350ਵੇਂ ਜਨਮ ਦਿਹਾੜੇ ‘ਤੇ ਮਹਾਨ ਸਿੱਖ ਜਰਨੈਲ ਦੇ ਜੀਵਨ ਅਤੇ ਦਰਸ਼ਨ ਨੂੰ ਪ੍ਰਫੁੱਲਤ ਕਰਨ ਲਈ ਸੂਬਾ ਸਰਕਾਰ ਵੱਲੋਂ ਕੀਤੇ ਯਤਨਾਂ ਲਈ ਮੁੱਖ ਮੰਤਰੀ ਦਾ ਧੰਨਵਾਦ ਚੰਡੀਗੜ੍ਹ – ਬਾਬਾ ਬੰਦਾ ਸਿੰਘ ਬਹਾਦਰ ਇੰਟਰਨੈਸ਼ਨਲ ਫਾਊਂਡੇਸ਼ਨ ਨੇ ਅੱਜ ਬਾਬਾ ਬੰਦਾ ਸਿੰਘ ਬਹਾਦਰ ਜੀ ਦੇ ਗੌਰਵਮਈ ਇਤਿਹਾਸਕ ਵਿਰਸੇ ਨੂੰ ਪ੍ਰਫੁੱਲਤ ਕਰਨ ਵਾਸਤੇ ਪੰਜਾਬ ਸਰਕਾਰ ਵੱਲੋਂ ਕੀਤੇ ਸ਼ਾਨਦਾਰ ਯਤਨਾਂ ਲਈ ਮੁੱਖ ਮੰਤਰੀ ਦੇ ਵਿਸ਼ੇਸ਼ ਪ੍ਰਮੁੱਖ ਸਕੱਤਰ ਅਤੇ ਸੂਚਨਾ ਤੇ ਲੋਕ…

VIA PUNJAB
ਅੱਗੇ ਪੜ੍ਹੋ

ਮੁੱਖ ਮੰਤਰੀ ਵੱਲੋਂ ਮੋਟਰ ਵਹੀਕਲ ਐਕਟ, 1988 ਤੋਂ ਪਹਿਲਾਂ ਵਾਲੇ ਨੰਬਰ ਬੰਦ ਕਰਨ ਦਾ ਫੈਸਲਾ

ਮੁੱਖ ਮੰਤਰੀ ਵੱਲੋਂ ਮੋਟਰ ਵਹੀਕਲ ਐਕਟ, 1988 ਤੋਂ ਪਹਿਲਾਂ ਵਾਲੇ ਨੰਬਰ ਬੰਦ ਕਰਨ ਦਾ ਫੈਸਲਾ

ਵੀ.ਆਈ.ਪੀ. ਸੱਭਿਆਚਾਰ ਦੇ ਖਾਤਮੇ ਤੇ ਗੈਰ-ਕਾਨੂੰਨੀ ਗਤੀਵਿਧੀਆਂ ਨੂੰ ਠੱਲ੍ਹ ਪਾਉਣ ਲਈ ਚੁੱਕਿਆ ਕਦਮ ਚੰਡੀਗੜ੍ਹ – ਵੀ.ਆਈ.ਪੀ. ਸੱਭਿਆਚਾਰ ਨੂੰ ਖਤਮ ਕਰਨ ਅਤੇ ਸੁਰੱਖਿਆ ਮਾਮਲਿਆਂ ਨੂੰ ਧਿਆਨ ਵਿੱਚ ਰੱਖਦਿਆਂ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਮੋਟਰ ਵਹੀਕਲ ਐਕਟ, 1988 ਦੇ ਲਾਗੂ ਹੋਣ ਤੋਂ ਬਾਅਦ ਵੀ ਚੱਲ ਰਹੇ ਪੁਰਾਣੇ ਰਜਿਸਟ੍ਰੇਸ਼ਨ ਨੰਬਰਾਂ ਨੂੰ ਬੰਦ ਕਰਨ ਦੇ ਹੁਕਮ ਕੀਤੇ ਹਨ।ਮੁੱਖ ਮੰਤਰੀ ਨੇ ਟਰਾਂਸਪੋਰਟ ਵਿਭਾਗ ਨੂੰ ਆਖਿਆ ਹੈ ਕਿ ਮੋਟਰ ਵਹੀਕਲ ਐਕਟ ਦੀ ਧਾਰਾ 41 ਅਤੇ ਇਸ ਦੇ ਸੰਦਰਭ…

VIA PUNJAB
ਅੱਗੇ ਪੜ੍ਹੋ

ਸਿਹਤ ਵਿਭਾਗ ਵਿੱਚ ਰੈਗੂਲਰ ਅਧਾਰ ‘ਤੇ 106 ਉਮੀਦਵਾਰਾਂ ਦੀ ਕੀਤੀ ਨਿਯੁਕਤੀ

ਸਿਹਤ ਵਿਭਾਗ ਵਿੱਚ ਰੈਗੂਲਰ ਅਧਾਰ ‘ਤੇ 106 ਉਮੀਦਵਾਰਾਂ ਦੀ ਕੀਤੀ ਨਿਯੁਕਤੀ

ਚੰਡੀਗੜ੍ਹ – ਸਿਹਤ ਅਤੇ ਪਰਿਵਾਰ ਭਲਾਈ ਮੰਤਰੀ ਸ. ਬਲਬੀਰ ਸਿੰਘ ਸਿੱਧੂ ਨੇ ਅੱਜ ਰੈਗੂਲਰ ਆਧਾਰ ‘ਤੇ 106 ਉਮੀਦਵਾਰਾਂ ਨੂੰ ਨਿਯੁਕਤੀ ਪੱਤਰ ਸੌਂਪੇ। ਇਸ ਮੌਕੇ ਸਿਹਤ ਅਤੇ ਪਰਿਵਾਰ ਭਲਾਈ ਦੇ , ਪ੍ਰਮੁੱਖ ਸਕੱਤਰ ਸ੍ਰੀ ਹੁਸਨ ਲਾਲ ਹਾਜ਼ਰ ਸਨ।ਸਿਹਤ ਮੰਤਰੀ ਨੇ ਦੱਸਿਆ ਕਿ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਘਰ-ਘਰ ਰੋਜ਼ਗਾਰ ਯੋਜਨਾ ਤਹਿਤ ਅੱਜ 106 ਉਮੀਦਵਾਰਾਂ ਨੂੰ ਨਿਯੁਕਤੀ ਪੱਤਰ ਜਾਰੀ ਕੀਤੇ ਗਏ। ਰੈਗੂਲਰ ਆਧਾਰ ‘ਤੇ 4000 ਖਾਲੀ ਅਸਾਮੀਆਂ ਵਿਚੋਂ ਬਾਬਾ ਫਰੀਦ ਯੂਨੀਵਰਸਿਟੀ ਰਾਹੀਂ 50 ਲੈਬ ਟੈਕਨੀਸ਼ੀਅਨ ਭਰਤੀ…

VIA PUNJAB
ਅੱਗੇ ਪੜ੍ਹੋ

ਪ੍ਰਧਾਨ ਮੰਤਰੀ ਸ੍ਰੀ ਨਰਿੰਦਰ ਮੋਦੀ ਅੜ੍ਹੀ ਛੱਡ ਕੇ ਕਿਸਾਨਾਂ ਦੀਆਂ ਭਾਵਨਾਵਾਂ ਦੀ ਕਦਰ ਕਰਨ-ਬੀਬੀ ਜਗੀਰ ਕੌਰ

ਪ੍ਰਧਾਨ ਮੰਤਰੀ ਸ੍ਰੀ ਨਰਿੰਦਰ ਮੋਦੀ ਅੜ੍ਹੀ ਛੱਡ ਕੇ ਕਿਸਾਨਾਂ ਦੀਆਂ ਭਾਵਨਾਵਾਂ ਦੀ ਕਦਰ ਕਰਨ-ਬੀਬੀ ਜਗੀਰ ਕੌਰ

ਬੀਬੀ ਜਗੀਰ ਕੌਰ ਨੂੰ ਸ਼੍ਰੋਮਣੀ ਕਮੇਟੀ ਦੇ ਸਾਬਕਾ ਮੁਲਾਜ਼ਮਾਂ ਨੇ ਕੀਤਾ ਸਨਮਾਨਿਤ ਅੰਮ੍ਰਿਤਸਰ – ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਸਾਬਕਾ ਮੁਲਾਜ਼ਮਾਂ ਵੱਲੋਂ ਸ਼੍ਰੋਮਣੀ ਕਮੇਟੀ ਪ੍ਰਧਾਨ ਬੀਬੀ ਜਗੀਰ ਕੌਰ ਨੂੰ ਪ੍ਰਧਾਨ ਨਿਯੁਕਤ ਹੋਣ ’ਤੇ ਵਧਾਈ ਦਿੱਤੀ ਗਈ ਅਤੇ ਗੁਰੂ ਬਖ਼ਸ਼ਿਸ ਸਿਰੋਪਾਓ ਤੇ ਸਨਮਾਨ ਚਿੰਨ੍ਹ ਦੇ ਕੇ ਸਨਮਾਨਿਤ ਕੀਤਾ ਗਿਆ। ਸ਼੍ਰੋਮਣੀ ਕਮੇਟੀ ਕਮੇਟੀ ਵਿਖੇ ਸਾਬਕਾ ਅਧਿਕਾਰੀਆਂ ਨੇ ਬੀਬੀ ਜਗੀਰ ਕੌਰ ਨਾਲ ਇਕੱਤਰਤਾ ਵੀ ਕੀਤੀ, ਜਿਸ ਦੌਰਾਨ ਉਨ੍ਹਾਂ ਨੇ ਜਿਥੇ ਸ਼੍ਰੋਮਣੀ ਕਮੇਟੀ ਪ੍ਰਧਾਨ ਨੂੰ ਸ਼ੁਭਕਾਮਨਾਵਾਂ ਦਿੱਤੀਆਂ, ਉਥੇ ਹੀ…

VIA PUNJAB
ਅੱਗੇ ਪੜ੍ਹੋ

ਰੰਧਾਵਾ ਦਾ ਕੇਜਰੀਵਾਲ ਨੂੰ ਸਵਾਲ, ਦਿੱਲੀ ਚ ਐਮ.ਐਸ.ਪੀ ਤੋਂ ਵੱਧ ਭਾਅ ਸੀ ਤਾਂ ਯੂ.ਪੀ., ਬਿਹਾਰ ਤੇ ਮੱਧ ਪ੍ਰਦੇਸ਼ ਤੋਂ ਝੋਨਾ ਪੰਜਾਬ ਕਿਉਂ ਪਹੁੰਚਿਆ

ਰੰਧਾਵਾ ਦਾ ਕੇਜਰੀਵਾਲ ਨੂੰ ਸਵਾਲ, ਦਿੱਲੀ ਚ ਐਮ.ਐਸ.ਪੀ ਤੋਂ ਵੱਧ ਭਾਅ ਸੀ ਤਾਂ ਯੂ.ਪੀ., ਬਿਹਾਰ ਤੇ ਮੱਧ ਪ੍ਰਦੇਸ਼ ਤੋਂ ਝੋਨਾ ਪੰਜਾਬ ਕਿਉਂ ਪਹੁੰਚਿਆ

‘ਪੈੱਗਵੰਤ ਮਾਨ’ ਨੂੰ ਸਿੱਧੀ ਚੁਣੌਤੀ, ਕੁਝ ਦਿਨਾਂ ਲਈ ਨਸ਼ੇ ਦੀ ਲੱਤ ਦੀ ਕੁਰਬਾਨੀ ਦੇ ਕੇ ਜੰਤਰ-ਮੰਤਰ ਵਿਖੇ ਧਰਨੇ ਚ ਸ਼ਾਮਿਲ ਹੋਵੇ ਚੰਡੀਗੜ੍ਹ – ਪੰਜਾਬ ਦੇ ਕੈਬਨਿਟ ਮੰਤਰੀ ਅਤੇ ਸੀਨੀਅਰ ਕਾਂਗਰਸੀ ਆਗੂ ਸ. ਸੁਖਜਿੰਦਰ ਸਿੰਘ ਰੰਧਾਵਾ ਨੇ ਆਮ ਆਦਮੀ ਪਾਰਟੀ ਦੇ ਮੁਖੀ ਅਤੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਦੇ ਇਸ ਦਾਅਵੇ ਕਿ ਦਿੱਲੀ ਵਿੱਚ ਕਿਸਾਨਾਂ ਨੂੰ ਉਨ੍ਹਾਂ ਦੀਆਂ ਫਸਲਾਂ ਲਈ ਘੱਟੋ-ਘੱਟ ਸਮਰਥਨ ਮੁੱਲ (ਐਮ.ਐਸ.ਪੀ) ਤੋਂ ਵੱਧ ਭਾਅ ਦਿੱਤਾ ਗਿਆ ਹੈ, ਨੂੰ ਝੂਠ ਦਾ ਪੁਲੰਦਾ ਐਲਾਨਦਿਆਂ…

VIA PUNJAB
ਅੱਗੇ ਪੜ੍ਹੋ

ਇੰਡਸਟਰੀ ਪ੍ਰਫੁੱਲਤ ਹੋਣ ਨਾਲ ਆਰਥਿਕ ਸੁਧਾਰ ਦੇ ਨਾਲ-ਨਾਲ ਰੁਜ਼ਗਾਰ ਦੇ ਮੌਕੇ ਵੀ ਵਧੇ: ਐਮ.ਪੀ ਮਨੀਸ਼ ਤਿਵਾੜੀ

ਇੰਡਸਟਰੀ ਪ੍ਰਫੁੱਲਤ ਹੋਣ ਨਾਲ ਆਰਥਿਕ ਸੁਧਾਰ ਦੇ ਨਾਲ-ਨਾਲ ਰੁਜ਼ਗਾਰ ਦੇ ਮੌਕੇ ਵੀ ਵਧੇ: ਐਮ.ਪੀ ਮਨੀਸ਼ ਤਿਵਾੜੀ

ਇੰਡਸਟਰੀ ਨੂੰ ਪੇਸ਼ ਆ ਰਹੀਆਂ ਮੁਸ਼ਕਿਲਾਂ ਨੂੰ ਦੂਰ ਕੀਤਾ ਜਾ ਰਿਹਾ ਹੈ: ਪਵਨ ਦੀਵਾਨ ਚੰਡੀਗੜ – ਸ੍ਰੀ ਆਨੰਦਪੁਰ ਸਾਹਿਬ ਤੋਂ ਮੈਂਬਰ ਲੋਕ ਸਭਾ ਮਨੀਸ਼ ਤਿਵਾੜੀ ਨੇ ਕਿਹਾ ਹੈ ਕਿ ਇੰਡਸਟਰੀ ਦੇ ਪ੍ਰਫੁੱਲਤ ਹੋਣ ਨਾਲ ਆਰਥਿਕ ਸੁਧਾਰ ਹੋਣ ਦੇ ਨਾਲ-ਨਾਲ ਰੁਜ਼ਗਾਰ ਦੇ ਮੌਕੇ ਵੀ ਵਧੇ ਹਨ। ਐਮ.ਪੀ ਤਿਵਾੜੀ ਵੱਲੋਂ ਉਦਯੋਗ ਭਵਨ, ਚੰਡੀਗੜ ਸਥਿਤ ਪੰਜਾਬ ਲਾਰਜ ਇੰਡਸਟਰੀਅਲ ਡਿਵੈਲਪਮੈਂਟ ਬੋਰਡ ਦੇ ਦਫ਼ਤਰ ਵਿਖੇ ਵਿਸ਼ੇਸ਼ ਤੌਰ ਤੇ ਪਹੁੰਚੇ ਸਨ।ਇਸ ਮੌਕੇ ਪੱਤਰਕਾਰਾਂ ਨਾਲ ਗੱਲਬਾਤ ਦੌਰਾਨ ਐਮ.ਪੀ ਤਿਵਾੜੀ ਨੇ ਕਿਹਾ ਕਿ…

VIA PUNJAB
ਅੱਗੇ ਪੜ੍ਹੋ

ਡਿਜ਼ੀਟਲ ਡਰਾਈਵਿੰਗ ਲਾਇਸੰਸ ਅੱਪਗ੍ਰੇਡ ਕਰਨ ਦੀ ਆਖਰੀ ਮਿਤੀ ਵਿੱਚ 15 ਜਨਵਰੀ 2021 ਤੱਕ ਵਾਧਾ – ਰਜ਼ੀਆ ਸੁਲਤਾਨਾ

ਡਿਜ਼ੀਟਲ ਡਰਾਈਵਿੰਗ ਲਾਇਸੰਸ ਅੱਪਗ੍ਰੇਡ ਕਰਨ ਦੀ ਆਖਰੀ ਮਿਤੀ ਵਿੱਚ 15 ਜਨਵਰੀ 2021 ਤੱਕ ਵਾਧਾ – ਰਜ਼ੀਆ ਸੁਲਤਾਨਾ

ਚੰਡੀਗੜ – ਪੰਜਾਬ ਟਰਾਂਸਪੋਰਟ ਵਿਭਾਗ ਵੱਲੋਂ ਡਿਜ਼ੀਟਲ ਡਰਾਈਵਿੰਗ ਲਾਇਸੰਸ ਅੱਪਗ੍ਰੇਡ ਕਰਨ ਦੀ ਆਖਰੀ ਮਿਤੀ 15 ਜਨਵਰੀ 2021 ਤੱਕ ਵਧਾ ਦਿੱਤੀ ਗਈ ਹੈ। ਟਰਾਂਸਪੋਰਟ ਮੰਤਰੀ ਰਜੀਆ ਸੁਲਤਾਨਾ ਨੇ ਦੱਸਿਆ ਕਿ ਲੋਕਾਂ ਨੂੰ ਆਪਣੇ ਪੁਰਾਣੇ ਤਰੀਕੇ ਨਾਲ ਬਣੇ (ਮੈਨੂਅਲ) ਡਰਾਈਵਿੰਗ ਲਾਇਸੰਸਾਂ ਨੂੰ ਡਿਜ਼ੀਟਲ ਡਰਾਈਵਿੰਗ ਲਾਇਸੰਸ ਵਿਚ ਅੱਪਗ੍ਰੇਡ ਕਰਨ ਲਈ ਟਰਾਂਸਪੋਰਟ ਵਿਭਾਗ ਵੱਲੋਂ ਨਵੰਬਰ 2020 ਵਿਚ ਇਕ ਵਿਸ਼ੇਸ਼ ਮੁਹਿੰਮ ਚਲਾਈ ਗਈ ਸੀ। ਇਸ ਮੁਹਿੰਮ ਰਾਹੀਂ ਮੈਨੂਅਲ ਡਰਾਈਵਿੰਗ ਲਾਇਸੰਸ ਧਾਰਕਾਂ ਨੂੰ ਆਪਣਾ ਡਰਾਈਵਿੰਗ ਲਾਇਸੰਸ www.punjabtransport.org ਜਾਂ www.sarathi.parivahan.gov.in ਵੈੱਬਸਾਈਟ ’ਤੇ…

VIA PUNJAB
ਅੱਗੇ ਪੜ੍ਹੋ

ਆਰੀਅਨਜ਼ ਦੇ ਖੇਤੀਬਾੜੀ ਵਿਭਾਗ ਦੁਆਰਾ “ਰੂਟ ਨੋਟ ਨੈਮੈਟੋਡਜ਼” ਤੇ ਵੈਬਿਨਾਰ ਆਯੋਜਿਤ

ਆਰੀਅਨਜ਼ ਦੇ ਖੇਤੀਬਾੜੀ ਵਿਭਾਗ ਦੁਆਰਾ “ਰੂਟ ਨੋਟ ਨੈਮੈਟੋਡਜ਼” ਤੇ ਵੈਬਿਨਾਰ ਆਯੋਜਿਤ

ਮੌਹਾਲੀ – ਆਰੀਅਨਜ਼ ਡਿਗਰੀ ਕਾਲਜ ਰਾਜਪੁਰਾ, ਨੇੜੇ ਚੰਡੀਗੜ ਨੇ ਖੇਤੀਬਾੜੀ ਵਿਭਾਗ ਲਈ, “ਖੇਤੀ ਦੇ “ਰੂਟ ਨੌਟ ਨੈਮੈਟੋਡਜ਼” ਦੇ ਪ੍ਰਭਾਵਾ” ਤੇ ਇਕ ਵੈਬਿਨਾਰ ਦਾ ਆਯੋਜਨ ਕੀਤਾ। ਡਾ ਰਜਨੀ ਅਤੱਰੀ, ਪੈਰਾਸੀਓਲੋਜਿਸਟ ਨੇ ਬੀ.ਐੱਸ.ਸੀ ਅਤੇ ਡਿਪਲੋਮਾ ਖੇਤੀਬਾੜੀ ਦੇ ਵਿਦਿਆਰਥੀਆਂ ਅਤੇ ਫੈਕਲਟੀ ਮੈਂਬਰਾਂ ਨਾਲ ਗੱਲਬਾਤ ਕੀਤੀ। ਡਾ ਅੰਸ਼ੂ ਕਟਾਰੀਆ, ਚੇਅਰਮੈਨ, ਆਰੀਅਨਜ਼ ਗਰੁੱਪ ਨੇ ਵੈਬਿਨਾਰ ਦੀ ਪ੍ਰਧਾਨਗੀ ਕੀਤੀ।ਡਾ ਅਤਰੀ ਨੇ ਵਿਦਿਆਰਥੀਆਂ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਨੈਮੈਟੋਡ ਮਿੱਟੀ ਦੇ ਕੀੜੇ ਹੁੰਦੇ ਹਨ ਜੋ ਪੌਦਿਆਂ ਨੂੰ ਪ੍ਰਭਾਵਤ ਕਰਦੇ ਹਨ। ਨਮੈਟੋਡਜ਼ ਦੁਆਰਾ…

VIA PUNJAB
ਅੱਗੇ ਪੜ੍ਹੋ
1 105 106 107 108 109 469