ਸ਼੍ਰੋਮਣੀ ਕਮੇਟੀ ਵੱਲੋਂ ਕਿਸਾਨੀ ਸੰਘਰਸ਼ ਦੀ ਕਾਮਯਾਬੀ ਲਈ ਸਮੂਹ ਗੁਰੂ ਘਰਾਂ ਵਿਚ ਕੀਤੇ ਗਏ ਅਰਦਾਸ ਸਮਾਗਮ

ਸ਼੍ਰੋਮਣੀ ਕਮੇਟੀ ਵੱਲੋਂ ਕਿਸਾਨੀ ਸੰਘਰਸ਼ ਦੀ ਕਾਮਯਾਬੀ ਲਈ ਸਮੂਹ ਗੁਰੂ ਘਰਾਂ ਵਿਚ ਕੀਤੇ ਗਏ ਅਰਦਾਸ ਸਮਾਗਮ

ਪੂਰਾ ਦੇਸ਼ ਖੇਤੀ ਕਾਨੂੰਨਾਂ ਵਿਰੁੱਧ ਇਕਜੁਟ, ਪੰਜਾਬ ਦੇ ਲੋਕਾਂ ਦੀ ਭੂਮਿਕਾ ਸ਼ਲਾਘਾਯੋਗ- ਬੀਬੀ ਜਗੀਰ ਕੌਰ ਅੰਮ੍ਰਿਤਸਰ – ਭਾਰਤ ਸਰਕਾਰ ਵੱਲੋਂ ਲਿਆਂਦੇ ਗਏ ਕਿਸਾਨ ਵਿਰੋਧੀ ਕਾਲੇ ਕਾਨੂੰਨਾਂ ਖਿਲਾਫ਼ ਸੰਘਰਸ਼ ਕਰ ਰਹੇ ਕਿਸਾਨਾਂ ਦੀ ਚੜ੍ਹਦੀ ਕਲਾ ਲਈ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਇਤਿਹਾਸਕ ਗੁਰਦੁਆਰਿਆਂ ਅੰਦਰ ਅਰਦਾਸ ਸਮਾਗਮ ਕੀਤੇ ਗਏ। ਸ਼੍ਰੋਮਣੀ ਕਮੇਟੀ ਦੇ ਸਿੱਧੇ ਪ੍ਰਬੰਧ ਵਾਲੇ ਗੁਰਦੁਆਰਿਆਂ ਤੋਂ ਇਲਾਵਾ ਲੋਕਲ ਕਮੇਟੀਆਂ ਨਾਲ ਸਬੰਧਤ ਗੁਰੂ ਘਰਾਂ ਵਿਖੇ ਵੀ ਅੱਜ ਕਿਸਾਨੀ ਸੰਘਰਸ਼ ਦੀ ਕਾਮਯਾਬੀ ਲਈ ਅਰਦਾਸ ਹੋਈ। ਇਥੇ ਸ੍ਰੀ ਦਰਬਾਰ…

VIA PUNJAB
ਅੱਗੇ ਪੜ੍ਹੋ

ਗੁਰਦੁਆਰਾ ਸਾਹਿਬਾਨ ’ਚ ਪ੍ਰਬੰਧਕੀ ਲਾਪ੍ਰਵਾਹੀ ਅਤੇ ਅਣਗਹਿਲੀ ਬਰਦਾਸ਼ਤ ਨਹੀਂ ਹੋਵੇਗੀ -ਬੀਬੀ ਜਗੀਰ ਕੌਰ

ਗੁਰਦੁਆਰਾ ਸਾਹਿਬਾਨ ’ਚ ਪ੍ਰਬੰਧਕੀ ਲਾਪ੍ਰਵਾਹੀ ਅਤੇ ਅਣਗਹਿਲੀ ਬਰਦਾਸ਼ਤ ਨਹੀਂ ਹੋਵੇਗੀ -ਬੀਬੀ ਜਗੀਰ ਕੌਰ

ਬੀਬੀ ਜਗੀਰ ਕੌਰ ਨੇ ਗੁਰਦੁਆਰਾ ਸਾਹਿਬਾਨ ਦੇ ਮੈਨੇਜਰਾਂ ਤੇ ਰਾਗੀ ਸਿੰਘਾਂ ਨਾਲ ਕੀਤੀ ਇਕੱਤਰਤਾ ਅੰਮ੍ਰਿਤਸਰ – ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਬੀਬੀ ਜਗੀਰ ਕੌਰ ਨੇ ਗੁਰਦੁਆਰਾ ਸਾਹਿਬਾਨ ਦੇ ਪ੍ਰਬੰਧਾਂ ਲਈ ਮੈਨੇਜਰਾਂ ਦੀ ਮੁਕੰਮਲ ਰੂਪ ਵਿਚ ਜਵਾਬਦੇਹੀ ਨਿਰਧਾਰਤ ਕਰਦਿਆਂ ਗੁਰੂ ਘਰਾਂ ਅੰਦਰ ਸੇਵਾ ਸੰਭਾਲ ਸਮੇਂ ਸੰਗਤੀ ਸੁਝਾਵਾਂ ਨੂੰ ਵੀ ਅਹਿਮੀਅਤ ਦੇਣ ਦੇ ਨਿਰਦੇਸ਼ ਜਾਰੀ ਕੀਤੇ ਹਨ। ਅੱਜ ਇਥੇ ਸ਼੍ਰੋਮਣੀ ਕਮੇਟੀ ਦੇ ਮੁੱਖ ਦਫ਼ਤਰ ਵਿਖੇ ਵੱਖ-ਵੱਖ ਇਤਿਹਾਸਕ ਗੁਰਦੁਆਰਿਆਂ ਦੇ ਮੈਨੇਜਰਾਂ ਨਾਲ ਇਕੱਤਰਤਾ ਮੌਕੇ ਬੀਬੀ ਜਗੀਰ ਕੌਰ…

VIA PUNJAB
ਅੱਗੇ ਪੜ੍ਹੋ

ਬੀਬੀ ਜਗੀਰ ਕੌਰ ਨੇ ਡਾ. ਅਮਰੀਕ ਸਿੰਘ ਲਤੀਫਪੁਰ ਤੇ ਡਾ. ਸੁਖਬੀਰ ਸਿੰਘ ਨੂੰ ਆਪਣਾ ਓ.ਐਸ.ਡੀ. ਲਗਾਇਆ

ਬੀਬੀ ਜਗੀਰ ਕੌਰ ਨੇ ਡਾ. ਅਮਰੀਕ ਸਿੰਘ ਲਤੀਫਪੁਰ ਤੇ ਡਾ. ਸੁਖਬੀਰ ਸਿੰਘ ਨੂੰ ਆਪਣਾ ਓ.ਐਸ.ਡੀ. ਲਗਾਇਆ

ਮੁੱਖ ਸਕੱਤਰ ਐਡਵੋਕੇਟ ਹਰਜਿੰਦਰ ਸਿੰਘ ਦੇ ਓ.ਐਸ.ਡੀ. ਬਣੇ ਸ. ਸਤਬੀਰ ਸਿੰਘ ਅੰਮ੍ਰਿਤਸਰ – ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਬੀਬੀ ਜਗੀਰ ਕੌਰ ਨੇ ਡਾ. ਸੁਖਬੀਰ ਸਿੰਘ ਅਤੇ ਡਾ. ਅਮਰੀਕ ਸਿੰਘ ਲਤੀਫਪੁਰ ਨੂੰ ਆਪਣਾ ਆਨਰੇਰੀ ਓ.ਐਸ.ਡੀ. ਨਿਯੁਕਤ ਕੀਤਾ ਹੈ। ਡਾ. ਸੁਖਬੀਰ ਸਿੰਘ ਖਾਲਸਾ ਕਾਲਜ ਜਲੰਧਰ ਤੋਂ ਪ੍ਰੋਫੈਸਰ ਅਤੇ ਡਾ. ਅਮਰੀਕ ਸਿੰਘ ਪੰਜਾਬ ਮੰਡੀ ਬੋਰਡ ਦੇ ਜ਼ਿਲ੍ਹਾ ਦਫ਼ਤਰ ਹੁਸ਼ਿਆਰਪੁਰ ਤੋਂ ਸੁਪ੍ਰਿੰਟੈਂਡੈਂਟ ਸੇਵਾ ਮੁਕਤ ਹੋਏ ਹਨ। ਅੱਜ ਜਾਰੀ ਕੀਤੇ ਗਏ ਦਫ਼ਤਰੀ ਹੁਕਮਾਂ ਅਨੁਸਾਰ ਡਾ. ਸੁਖਬੀਰ ਸਿੰਘ ਸ਼੍ਰੋਮਣੀ ਕਮੇਟੀ…

VIA PUNJAB
ਅੱਗੇ ਪੜ੍ਹੋ

‘ਕੀ ਤੁਹਾਨੂੰ ਕਣਕ ਤੇ ਝੋਨੇ ਦਾ ਫਰਕ ਵੀ ਪਤਾ ਹੈ’, ਕੈਪਟਨ ਦਾ ਕੇਜਰੀਵਾਲ ਨੂੰ ਸਵਾਲ

‘ਕੀ ਤੁਹਾਨੂੰ ਕਣਕ ਤੇ ਝੋਨੇ ਦਾ ਫਰਕ ਵੀ ਪਤਾ ਹੈ’, ਕੈਪਟਨ ਦਾ ਕੇਜਰੀਵਾਲ ਨੂੰ ਸਵਾਲ

ਦਿੱਲੀ ਦੇ ਮੁੱਖ ਮੰਤਰੀ ਵੱਲੋਂ ਕਿਸਾਨਾਂ ਦਾ ਸੇਵਾਦਾਰ ਹੋਣ ਦਾ ਦਾਅਵਾ ਹਾਸੋਹੀਣਾ ਕਰਾਰ, ਕਿਹਾ ਕਿ ਡਰਾਮੇਬਾਜ਼ੀ ਨਾਲ ‘ਆਪ’ ਕਿਸਾਨਾਂ ਦਾ ਦਿਲ ਨਹੀਂ ਜਿੱਤ ਸਕਦੀ ਚੰਡੀਗੜ – ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਵੱਲੋਂ ਖ਼ੁਦ ਨੂੰ ਕਿਸਾਨਾਂ ਦਾ ਸੇਵਾਦਾਰ ਕਹੇ ਜਾਣ ਨੂੰ ਹਾਸੋਹੀਣਾ ਕਰਾਰ ਦਿੰਦੇ ਹੋਏ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਸੋਮਵਾਰ ਨੂੰ ਦਿੱਲੀ ਦੇ ਆਪਣੇ ਹਮਰੁਤਬਾ ਨੂੰ ਇਹ ਸਵਾਲ ਕੀਤਾ ਕਿ ਕੀ ਉਨਾਂ ਨੂੰ ਕਣਕ ਤੇ ਝੋਨੇ ਵਿਚਲਾ ਫਰਕ ਵੀ ਪਤਾ ਹੈ।ਕੈਪਟਨ…

VIA PUNJAB
ਅੱਗੇ ਪੜ੍ਹੋ

ਆਰੀਅਨਜ ਦੇ ਵਰਚੁਅਲ ਫ਼ੰਕਸ਼ਨ ਵਿੱਚ ਪੰਜਾਬੀ ਗਾਇਕ ਅਲੀ ਬ੍ਰਦਰਜ਼, ਕਸ਼ਮੀਰੀ ਗਾਇਕ ਬਾਬਰ ਮੂਦਾਸਿਰ ਅਤੇ ਬਿਹਾਰੀ ਗਾਇਕ ਵਿਕਾਸ ਝਾਅ ਪੇਸ਼ਕਾਰੀ ਕਰਨਗੇ

ਆਰੀਅਨਜ ਦੇ ਵਰਚੁਅਲ ਫ਼ੰਕਸ਼ਨ ਵਿੱਚ ਪੰਜਾਬੀ ਗਾਇਕ ਅਲੀ ਬ੍ਰਦਰਜ਼, ਕਸ਼ਮੀਰੀ ਗਾਇਕ ਬਾਬਰ ਮੂਦਾਸਿਰ ਅਤੇ ਬਿਹਾਰੀ ਗਾਇਕ ਵਿਕਾਸ ਝਾਅ ਪੇਸ਼ਕਾਰੀ  ਕਰਨਗੇ

ਆਰੀਅਨਜ਼ ਗਰੁੱਪ ਆਫ਼ ਕਾਲਜਿਜ਼ ਵਿਖੇ13 ਵਾਂ ਸਲਾਨਾ ਸਭਿਆਚਾਰਕ ਸਮਾਗਮ ਰੋਸ਼ਾਨ 7 ਦਸੰਬਰ ਨੂੰ ਆਯੋਜਿਤ ਮੋਹਾਲੀ – ਆਰੀਅਨਜ਼ ਗਰੁੱਪ ਆਫ਼ ਕਾਲਜਿਜ਼ ਰਾਜਪੁਰਾ, ਨੇੜੇ ਚੰਡੀਗੜ ਵਿਖੇ ਪੰਜਾਬੀ ਗਾਇਕ ਅਲੀ ਬ੍ਰਦਰਜ਼, ਕਸ਼ਮੀਰੀ ਗਾਇਕ ਬਾਬਰ ਮੁਦਾਸਿਰ ਅਤੇ ਬਿਹਾਰੀ ਗਾਇਕ ਵਿਕਾਸ ਝਾਅ 7 ਦਸੰਬਰ ਨੂੰ ਆਰੀਅਨਜ਼ ਦੇ 13 ਵੇਂ ਕਲਚਰਲ ਐਕਸਟ੍ਰਾਵਗੰਜਾ “ਰੋਸ਼ਾਨ” ਵਿੱਚ ਆਪਣੀ ਪੇਸ਼ਕਾਰੀ ਕਰਨਗੇ।ਆਰੀਅਨਜ਼ ਗਰੁੱਪ ਦੇ ਡਾਇਰੈਕਟਰ ਪ੍ਰੋ ਬੀ ਐਸ ਸਿੱਧੂ ਨੇ ਦੱਸਿਆ ਕਿ ਆਰੀਅਨਜ਼ ਕਾਲਜ ਆਫ਼ ਇੰਜੀਨੀਅਰਿੰਗ, ਆਰੀਅਨਜ਼ ਕਾਲਜ ਆਫ਼ ਲਾਅ, ਆਰੀਅਨਜ਼ ਇੰਸਟੀਚਿਵਟ ਆਫ ਮੈਨੇਜਮੈਂਟ ਐਂਡ ਟੈਕਨੋਲੋਜੀ,…

VIA PUNJAB
ਅੱਗੇ ਪੜ੍ਹੋ

ਪੰਜਾਬ ਸਰਕਾਰ ਕਿਸਾਨਾਂ ਅਤੇ ਕਿਸਾਨ ਜਥੇਬੰਦੀਆਂ ਨਾਲ ਹਮੇਸ਼ਾਂ ਚੱਟਾਨ ਵਾਂਗ ਖੜੀ ਹੈ: ਵਿਜੈ ਇੰਦਰ ਸਿੰਗਲਾ

ਪੰਜਾਬ ਸਰਕਾਰ ਕਿਸਾਨਾਂ ਅਤੇ ਕਿਸਾਨ ਜਥੇਬੰਦੀਆਂ ਨਾਲ ਹਮੇਸ਼ਾਂ ਚੱਟਾਨ ਵਾਂਗ ਖੜੀ ਹੈ: ਵਿਜੈ ਇੰਦਰ ਸਿੰਗਲਾ

ਪੰਜਾਬ ਸਰਕਾਰ ਦੀ ਤਰਫੋਂ ਮਿ੍ਰਤਕ ਕਿਸਾਨ ਦੇ ਪਰਿਵਾਰ ਨੂੰ ਪੰਜ ਲੱਖ ਰੁਪਏ ਦਾ ਚੈੱਕ ਸੌਂਪਿਆ ਚੰਡੀਗੜ – ਕੇਂਦਰ ਸਰਕਾਰ ਵੱਲੋਂ ਪਾਸ ਕੀਤੇ ਤਿੰਨ ਕਿਸਾਨ ਵਿਰੋਧੀ ਖੇਤੀ ਬਿੱਲਾਂ ਖਿਲਾਫ ਚੱਲ ਰਹੇ ਵੱਡੇ ਕਿਸਾਨ ਅੰਦੋਲਨ ਵਿੱਚ ਸ਼ਿਰਕਤ ਕਰਦੇ ਸਮੇਂ ਫੌਤ ਹੋਏ ਮਾਨਸਾ ਦੇ ਪਿੰਡ ਖਿਆਲੀ ਚਹਿਲਾਂ ਵਾਲੀ ਦੇ ਕਿਸਾਨ ਸਵ. ਸ੍ਰੀ ਧੰਨਾ ਸਿੰਘ ਨਮਿਤ ਭੋਗ ਅਤੇ ਅੰਤਿਮ ਅਰਦਾਸ ਮੌਕੇ ਪੰਜਾਬ ਸਰਕਾਰ ਦੀ ਤਰਫੋਂ ਕੈਬਨਿਟ ਮੰਤਰੀ ਸ੍ਰੀ ਵਿਜੈ ਇੰਦਰ ਸਿੰਗਲਾ ਨੇ ਸ਼ਾਮਲ ਹੁੰਦਿਆਂ ਵਿਛੜੀ ਰੂਹ ਨੂੰ ਸ਼ਰਧਾ ਦੇ…

VIA PUNJAB
ਅੱਗੇ ਪੜ੍ਹੋ

ਸੁਖਵਿੰਦਰ ਸਿੰਘ ਬਿੰਦਰਾ ਕਿਸਾਨਾਂ ਨੂੰ ਆਪਣੀ ਇੱਕ ਮਹੀਨੇ ਦੀ ਤਨਖ਼ਾਹ ਦਿੱਤੀ

ਸੁਖਵਿੰਦਰ ਸਿੰਘ ਬਿੰਦਰਾ ਕਿਸਾਨਾਂ ਨੂੰ ਆਪਣੀ ਇੱਕ ਮਹੀਨੇ ਦੀ ਤਨਖ਼ਾਹ ਦਿੱਤੀ

ਚੰਡੀਗੜ – ਪੰਜਾਬ ਯੁਵਕ ਵਿਕਾਸ ਬੋਰਡ ਦੇ ਚੇਅਰਮੈਨ ਸ੍ਰੀ ਸੁਖਵਿੰਦਰ ਸਿੰਘ ਬਿੰਦਰਾ ਨੇ ਅੱਜ ਆਪਣੀ ਇਕ ਮਹੀਨੇ ਦੀ ਤਨਖਾਹ ਉਨਾਂ ਕਿਸਾਨਾਂ ਲਈ ਦੇਣ ਦਾ ਐਲਾਨ ਕੀਤਾ ਹੈ ਜੋ ਕੇਂਦਰ ਸਰਕਾਰ ਵੱਲੋਂ ਲਗਾਏ ਗਏ ਕਾਲੇ ਖੇਤੀ ਕਾਨੂੰਨਾਂ ਵਿਰੁੱਧ ਲਗਾਤਾਰ ਵਿਰੋਧ ਪ੍ਰਦਰਸ਼ਨ ਕਰ ਰਹੇ ਹਨ।ਪ੍ਰਦਸ਼ਨ ਕਰ ਰਹੇ ਕਿਸਾਨਾਂ ਪ੍ਰਤੀ ਇਕਜੁੱਟਤਾ ਪ੍ਰਗਟਾਉਂਦਿਆਂ ਸ੍ਰੀ ਬਿੰਦਰਾ ਨੇ ਕਿਹਾ ਕਿ ਕਿਸਾਨ ਵਿਰੋਧੀ ਕਾਨੂੰਨਾਂ ਵਿਰੁੱਧ ਸਾਡੇ ਕਿਸਾਨ ਵਿਰੋਧ ਪ੍ਰਦਰਸ਼ਨ ਕਰ ਰਹੇ ਹਨ ਅਤੇ ਸਾਡੇ ਕਿਸਾਨਾਂ ਨੂੰ ਸਖਤ ਸੰਘਰਸ਼ ਕਰਨਾ ਪੈ ਰਿਹਾ ਹੈ…

VIA PUNJAB
ਅੱਗੇ ਪੜ੍ਹੋ

ਸ਼੍ਰੋਮਣੀ ਕਮੇਟੀ ਪ੍ਰਧਾਨ ਬੀਬੀ ਜਗੀਰ ਕੌਰ ਨੇ ਰਾਜਿਸਥਾਨ ’ਚ ਵਾਪਰੀ ਬੇਅਦਬੀ ਦੀ ਘਟਨਾ ਦੀ ਕੀਤੀ ਨਿੰਦਾ

ਸ਼੍ਰੋਮਣੀ ਕਮੇਟੀ ਪ੍ਰਧਾਨ ਬੀਬੀ ਜਗੀਰ ਕੌਰ ਨੇ ਰਾਜਿਸਥਾਨ ’ਚ ਵਾਪਰੀ ਬੇਅਦਬੀ ਦੀ ਘਟਨਾ ਦੀ ਕੀਤੀ ਨਿੰਦਾ

ਬੇਅਦਬੀ ਦੇ ਦੋਸ਼ੀਆਂ ਨੂੰ ਸਜਾਵਾਂ ਲਈ ਸਖ਼ਤ ਕਾਨੂੰਨ ਬਣੇ- ਬੀਬੀ ਜਗੀਰ ਕੌਰ ਅੰਮ੍ਰਿਤਸਰ – ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਬੇਅਦਬੀ ਦੀਆਂ ਘਟਨਾਵਾਂ ’ਤੇ ਦੁੱਖ ਪ੍ਰਗਟ ਕਰਦਿਆਂ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਬੀਬੀ ਜਗੀਰ ਕੌਰ ਨੇ ਪਾਵਨ ਧਾਰਮਿਕ ਗ੍ਰੰਥਾਂ ਦੀ ਬੇਅਦਬੀ ਕਰਨ ਵਾਲੇ ਅਨਸਰਾਂ ਖਿਲਾਫ ਸਖਤ ਕਾਨੂੰਨ ਬਣਾਉਣ ਦੀ ਮੰਗ ਕੀਤੀ ਹੈ। ਰਾਜਿਸਥਾਨ ਦੇ ਜਿਲ੍ਹਾ ਅਲਵਰ ’ਚ ਕਿਸ਼ਨਗੜ੍ਹ ਦੇ ਇੱਕ ਗੁਰਦੁਆਰਾ ਸਾਹਿਬ ਵਿਖੇ ਸ੍ਰੀ ਗੁਰੂ ਗ੍ਰੰਥ ਸਾਹਿਬ ਦੇ ਅੰਗ ਪਾੜਨ ਦੀ ਸਾਹਮਣੇ ਆਈ ਹਿਰਦੇਵੇਧਕ…

VIA PUNJAB
ਅੱਗੇ ਪੜ੍ਹੋ

ਦਾਖਲਾ ਦੀ ਆਖਰੀ ਤਾਰੀਖ ਪੰਜਾਬ ਅਤੇ ਹੋਰ ਰਾਜਾਂ ਵਿੱਚ 31 ਦਸੰਬਰ ਤੱਕ ਵਧਾਈ ਜਾਣੀ ਚਾਹੀਦੀ ਹੈ: – ਡਾ ਅੰਸ਼ੂ ਕਟਾਰੀਆ

ਦਾਖਲਾ ਦੀ ਆਖਰੀ ਤਾਰੀਖ ਪੰਜਾਬ ਅਤੇ ਹੋਰ ਰਾਜਾਂ ਵਿੱਚ 31 ਦਸੰਬਰ ਤੱਕ ਵਧਾਈ ਜਾਣੀ ਚਾਹੀਦੀ ਹੈ: – ਡਾ ਅੰਸ਼ੂ ਕਟਾਰੀਆ

ਕਿਸਾਨ ਵਿਰੋਧ ਅਤੇ ਰੇਲ ਰੋਕੋ ਅਭਿਆਨ ਕਾਰਨ ਵਿਦਿਆਰਥੀ ਪੰਜਾਬ ਵਿੱਚ ਦਾਖਲਾ ਨਹੀਂ ਲੈ ਸਕੇ ਫੈਡਰੇਸ਼ਨ ਆਫ ਸੈਲਫ ਫਾਇਨੈਂਸਿੰਗ ਟੈਕਨੀਕਲ ਇੰਸਟੀਟਿਵਸ਼ਨ ਆਫ਼ ਇੰਡੀਆ (ਐਫਐਸਐਫਟੀਆਈ) ਅਤੇ ਪੰਜਾਬ ਅਨਏਡਿਡ ਕਾਲਜਾ ਐਸੋਸੀਏਸ਼ਨ (ਪੁੱਕਾਂ) ਨੇ ਸਰਕਾਰ ਨੂੰ ਅਪੀਲ ਕੀਤੀ ਹੈ ਕਿ ਪੰਜਾਬ ਅਤੇ ਹੋਰ ਰਾਜਾਂ ਸਮੇਤ ਏਆਈਸੀਟੀਈ ਦੇ ਤਾਜ਼ਾ ਨੋਟੀਫਿਕੇਸ਼ਨ ਨੂੰ ਲਾਗੂ ਕੀਤਾ ਜਾਵੇ।ਏ.ਆਈ.ਸੀ.ਟੀ.ਈ. ਦੇ ਨੋਟੀਫਿਕੇਸ਼ਨ ਅਨੁਸਾਰ 3 ਦਸੰਬਰ, 2020 ਨੂੰ ਇੰਜੀਨੀਅਰਿੰਗ ਕੋਰਸਾਂ (ਡਿਪਲੋਮਾ ਅਤੇ ਡਿਪਲੋਮਾ ਲੇਟਰਲ ਦਾਖਲਾ) ਵਿਚ ਦਾਖਲੇ ਦੀ ਆਖਰੀ ਤਰੀਕ ਨੂੰ 31 ਦਸੰਬਰ, 2020 ਤੱਕ ਵਧਾ ਦਿੱਤਾ…

VIA PUNJAB
ਅੱਗੇ ਪੜ੍ਹੋ

ਦਿਲਜੀਤ ਦੋਸਾਂਝ ਪਹੁੰਚਿਆ ਕਿਸਾਨ ਅੰਦੋਲਨ ‘ਚ

ਦਿਲਜੀਤ ਦੋਸਾਂਝ ਪਹੁੰਚਿਆ ਕਿਸਾਨ ਅੰਦੋਲਨ ‘ਚ

ਸਿੰਘੂ ਬਾਰਡਰ – ਖੇਤੀ ਕਾਨੂੰਨਾਂ ਦੇ ਵਿਰੋਧ ‘ਚ ਨਾਮੀ ਪੰਜਾਬੀ ਗਾਇਕ ਤੇ ਅਦਾਕਾਰ ਦਿਲਜੀਤ ਦੋਸਾਂਝ ਵੀ ਹੁਣ ਦਿੱਲੀ ਦੇ ਬਾਰਡਰ ‘ਤੇ ਕਿਸਾਨਾਂ ਦੇ ਸਮਰਥਨ ‘ਚ ਪਹੁੰਚ ਗਿਆ ਹੈ। ਦਿਲਜੀਤ ਨੇ ਮੋਰਚੇ ਤੋਂ ਬੋਲਦਿਆਂ ਕਿਹਾ ਕਿ ਉਹ ਇਥੇ ਬੋਲਣ ਨਹੀਂ ਆਇਆ ਸਗੋਂ ਸੁਣਨ ਲਈ ਆਇਆ। ਦਿਲਜੀਤ ਨੇ ਕਿਸਾਨ ਅੰਦੋਲਨ ‘ਚ ਡਟੇ ਨੌਜਵਾਨਾਂ, ਬਜ਼ੁਰਗਾਂ, ਬੀਬੀਆਂ ਦਾ ਦਿਲੋਂ ਧੰਨਵਾਦ ਕੀਤਾ ਅਤੇ ਨੈਸ਼ਨਲ ਮੀਡੀਆ ਨੂੰ ਉਨ੍ਹਾਂ ਦੀ ਨਿਰਪੱਖ ਕਵਰੇਜ ਕਰਨ ਲਈ ਸਟੇਜ ਤੋਂ ਬੇਨਤੀ ਵੀ ਕੀਤੀ।

VIA PUNJAB
ਅੱਗੇ ਪੜ੍ਹੋ
1 111 112 113 114 115 469