ਵਿਜੈ ਇੰਦਰ ਸਿੰਗਲਾ ਨੇ ਪ੍ਰਕਾਸ਼ ਸਿੰਘ ਬਾਦਲ ਦੀ ਅਗਵਾਈ ਵਾਲੇ ਅਕਾਲੀ ਦਲ ਨੂੰ ਪਾਖੰਡੀ ਤੇ ਮੌਕਾਪ੍ਰਸਤ ਗਰਦਾਨਿਆ

ਵਿਜੈ ਇੰਦਰ ਸਿੰਗਲਾ ਨੇ ਪ੍ਰਕਾਸ਼ ਸਿੰਘ ਬਾਦਲ ਦੀ ਅਗਵਾਈ ਵਾਲੇ ਅਕਾਲੀ ਦਲ ਨੂੰ ਪਾਖੰਡੀ ਤੇ ਮੌਕਾਪ੍ਰਸਤ ਗਰਦਾਨਿਆ

ਜੀਵਨ ਦੇ ਇਸ ਪੜਾਅ ਵਿੱਚ ਪੰਜਾਬ ਤੇ ਪੰਜਾਬੀਆਂ ਨਾਲ ਸੌੜੀ ਰਾਜਨੀਤੀ ਕਰਨ ਤੋਂ ਗੁਰੇਜ਼ ਕਰਨ ਪ੍ਰਕਾਸ਼ ਸਿੰਘ ਬਾਦਲ : ਸਿੰਗਲਾ ਚੰਡੀਗੜ – ਸਿੱਖਿਆ ਤੇ ਲੋਕ ਨਿਰਮਾਣ ਮੰਤਰੀ ਪੰਜਾਬ ਸ਼੍ਰੀ ਵਿਜੈ ਇੰਦਰ ਸਿੰਗਲਾ ਨੇ ਅੱਜ ਕਿਸਾਨੀ ਸੰਘਰਸ਼ ਵਿੱਚੋਂ ਸਿਆਸੀ ਲਾਹਾ ਖੱਟਣ ਦੀ ਕਸ਼ਿਸ਼ ਕਰਨ ਵਾਲੇ ਸ਼੍ਰੋਮਣੀ ਅਕਾਲੀ ਦਲ ਦੇ ਆਗੂਆਂ ਤੇ ਵਰਦਿਆਂ ਪ੍ਰਕਾਸ਼ ਸਿੰਘ ਬਾਦਲ ਦੇ ਪਦਮ ਵਿਭੂਸ਼ਣ ਵਾਪਸ ਕਰਨ ਦੇ ਢੰਗ ਨੂੰ ਮੌਕਾਪ੍ਰਸਤ ਤੇ ਸਿਆਸਤ ਤੋਂ ਪ੍ਰੇਰਿਤ ਦੱਸਿਆ। ਕੈਬਨਿਟ ਮੰਤਰੀ ਨੇ ਕਿਹਾ ਕਿ ਅਕਾਲੀ ਦਲ…

VIA PUNJAB
ਅੱਗੇ ਪੜ੍ਹੋ

ਰੰਧਾਵਾ ਨੇ ਪ੍ਰਕਾਸ਼ ਸਿੰਘ ਬਾਦਲ ਵੱਲੋਂ ਪਦਮ ਵਿਭੂਸ਼ਣ ਐਵਾਰਡ ਵਾਪਸ ਕਰਨ ਦੀ ਕਾਰਵਾਈ ਨੂੰ ਦੇਰੀ ਨਾਲ ਚੁੱਕਿਆ ਨਿਗੂਣਾ ਕਦਮ ਕਰਾਰ ਦਿੱਤਾ

ਰੰਧਾਵਾ ਨੇ ਪ੍ਰਕਾਸ਼ ਸਿੰਘ ਬਾਦਲ ਵੱਲੋਂ ਪਦਮ ਵਿਭੂਸ਼ਣ ਐਵਾਰਡ ਵਾਪਸ ਕਰਨ ਦੀ ਕਾਰਵਾਈ ਨੂੰ ਦੇਰੀ ਨਾਲ ਚੁੱਕਿਆ ਨਿਗੂਣਾ ਕਦਮ ਕਰਾਰ ਦਿੱਤਾ

ਆਪਣੀ ਜ਼ਿੰਮੇਵਾਰੀ ਤੋਂ ਭੱਜਦਿਆਂ ਬਜ਼ੁਰਗ ਅਕਾਲੀ ਆਗੂ ਨੇ ਡਰਾਮਾ ਰਚਿਆ ਚੰਡੀਗੜ੍ਹ – ਕੈਬਨਿਟ ਮੰਤਰੀ ਸੁਖਜਿੰਦਰ ਸਿੰਘ ਰੰਧਾਵਾ ਨੇ ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਵੱਲੋਂ ਪਦਮ ਵਿਭੂਸ਼ਣ ਪੁਰਸਕਾਰ ਵਾਪਸ ਕਰਨ ਦੀ ਕਾਰਵਾਈ ਨੂੰ ਬਹੁਤ ਦੇਰੀ ਨਾਲ ਚੁੱਕਿਆ ਨਿਗੂਣਾ ਕਦਮ ਕਰਾਰ ਦਿੱਤਾ। ਉਨ੍ਹਾਂ ਕਿਹਾ ਕਿ ਬਜ਼ੁਰਗ ਅਕਾਲੀ ਆਗੂ ਵੱਲੋਂ ਇਹ ਕਾਰਵਾਈ ਜ਼ਿੰਮੇਵਾਰੀਆਂ ਤੋਂ ਭੱਜਣ ਵਾਲੀ ਹੈ ਜਿਸ ਨਾਲ ਅਕਾਲੀ ਦਲ ਖਾਸ ਕਰਕੇ ਬਾਦਲ ਪਰਿਵਾਰ ਵੱਲੋਂ ਨਿਭਾਏ ਮਾੜੇ ਰੋਲ ਦੇ ਪਾਪਾਂ ਤੋਂ ਬਚ ਨਹੀਂ ਸਕਦਾ। ਉਨ੍ਹਾਂ ਕਿਹਾ…

VIA PUNJAB
ਅੱਗੇ ਪੜ੍ਹੋ

ਕੈਨੇਡੀਅਨ ਕਾਲਜ ਨੇ ਆਰੀਅਨਜ਼ ਵਿਦਿਆਰਥੀਆਂ ਨਾਲ ਗੱਲਬਾਤ ਕੀਤੀ

ਕੈਨੇਡੀਅਨ ਕਾਲਜ ਨੇ ਆਰੀਅਨਜ਼ ਵਿਦਿਆਰਥੀਆਂ ਨਾਲ ਗੱਲਬਾਤ ਕੀਤੀ

ਮੋਹਾਲੀ – ਆਰੀਅਨਜ਼ ਗਰੁੱਪ ਆਫ਼ ਕਾਲੇਜਿਜ਼, ਰਾਜਪੁਰਾ, ਨੇੜੇ ਚੰਡੀਗੜ ਅਤੇ ਲੇਕਲੈਂਡ ਕਾਲਜ, ਕਨੇਡਾ ਨੇ ਸਾਂਝੇ ਤੌਰ ‘ਤੇ ਵੈਬਿਨਾਰ ਦਾ ਆਯੋਜਨ ਕੀਤਾ। ਸ੍ਰੀ ਚਿਨਾਰ ਪਾਲ, ਮਾਰਕੀਟਿੰਗ ਮੈਨੇਜਰ, ਲੇਕਲੈਂਡ ਕਾਲਜ, ਕਨੇਡਾ ਨੇ ਆਰੀਅਨਜ਼ ਇੰਜੀਨੀਅਰਿੰਗ, ਲਾਅ, ਮੈਨੇਜਮੈਂਟ, ਨਰਸਿੰਗ, ਫਾਰਮੇਸੀ, ਬੀ.ਐਡ ਅਤੇ ਖੇਤੀਬਾੜੀ ਦੇ ਵਿਦਿਆਰਥੀਆਂ ਅਤੇ ਫੈਕਲਟੀ ਮੈਂਬਰਾਂ ਨਾਲ ਗੱਲਬਾਤ ਕੀਤੀ। ਡਾ. ਅੰਸ਼ੂ ਕਟਾਰੀਆ, ਚੇਅਰਮੈਨ, ਆਰੀਅਨਜ਼ ਗਰੁੱਪ ਨੇ ਵੈਬਿਨਾਰ ਦੀ ਪ੍ਰਧਾਨਗੀ ਕੀਤੀ।ਚਿਨਾਰ ਨੇ ਵਿਦਿਆਰਥੀਆਂ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਹਾਲੀਆ ਰਿਪੋਰਟਾਂ ਅਨੁਸਾਰ 29 ਦੇਸ਼ ਹਨ ਜਿਨਾਂ ਦੀ ਵਿਦੇਸ਼ ਜਾਣ…

VIA PUNJAB
ਅੱਗੇ ਪੜ੍ਹੋ

ਸਟੇਟ ਸਪਾਂਸਰਡ ਸਮਾਰਟ ਰਾਸ਼ਨ ਕਾਰਡ ਸਕੀਮ ਅਧੀਨ ਲਾਭਪਾਤਰੀਆਂ ਨੂੰ ਅਨਾਜ ਦੀ ਵੰਡ 5 ਜਨਵਰੀ ਤੋਂ: ਆਸ਼ੂ

ਸਟੇਟ ਸਪਾਂਸਰਡ ਸਮਾਰਟ ਰਾਸ਼ਨ ਕਾਰਡ ਸਕੀਮ ਅਧੀਨ ਲਾਭਪਾਤਰੀਆਂ ਨੂੰ ਅਨਾਜ ਦੀ ਵੰਡ 5 ਜਨਵਰੀ ਤੋਂ: ਆਸ਼ੂ

ਚੰਡੀਗੜ – ਪੰਜਾਬ ਸਰਕਾਰ ਵਲੋਂ ਸੂਬੇ ਵਿੱਚ ਸ਼ੁਰੂ ਕੀਤੀ ਜਾ ਰਹੀ ਸਟੇਟ ਸਪਾਂਸਰਡ ਸਮਾਰਟ ਰਾਸ਼ਨ ਕਾਰਡ ਸਕੀਮ ਅਧੀਨ ਲਾਭਪਾਤਰੀਆਂ ਨੂੰ ਅਨਾਜ ਦੀ ਵੰਡ 5 ਜਨਵਰੀ ਤੋਂ ਸ਼ੁਰੂ ਕਰ ਦਿੱਤੀ ਜਾਵੇਗੀ। ਉਕਤ ਪ੍ਰਗਟਾਵਾ ਅੱਜ ਇੱਥੇ ਖ਼ੁਰਾਕ ਤੇ ਸਿਵਲ ਸਪਲਾਈ ਅਤੇ ਖ਼ਪਤਕਾਰ ਮਾਮਲੇ ਵਿਭਾਗ ਦੇ ਮੰਤਰੀ ਸ੍ਰੀ ਭਾਰਤ ਭੂਸ਼ਨ ਆਸ਼ੂ ਵਲੋਂ ਮੁੱਖ ਮੰਤਰੀ ਪੰਜਾਬ ਕੈਪਟਨ ਅਮਰਿੰਦਰ ਸਿੰਘ ਵਲੋਂ ਗਠਿਤ ਮੰਤਰੀਆਂ ਅਤੇ ਐਮ.ਐਲ.ਏਜ਼ ਅਧਾਰਤ ਸਬ ਕਮੇਟੀ ਦੀ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਕੀਤਾ ਗਿਆ।ਇਸ ਮੀਟਿੰਗ ਵਿੱਚ ਸਬ ਕਮੇਟੀ ਮੈਂਬਰ…

VIA PUNJAB
ਅੱਗੇ ਪੜ੍ਹੋ

ਸ਼੍ਰੋਮਣੀ ਕਮੇਟੀ ਦੇ ਆਨਰੇਰੀ ਮੁੱਖ ਸਕੱਤਰ ਐਡਵੋਕੇਟ ਹਰਜਿੰਦਰ ਸਿੰਘ ਨੇ ਅਹੁਦਾ ਸੰਭਾਲਿਆ

ਸ਼੍ਰੋਮਣੀ ਕਮੇਟੀ ਦੇ ਆਨਰੇਰੀ ਮੁੱਖ ਸਕੱਤਰ ਐਡਵੋਕੇਟ ਹਰਜਿੰਦਰ ਸਿੰਘ ਨੇ ਅਹੁਦਾ ਸੰਭਾਲਿਆ

ਸ਼੍ਰੋਮਣੀ ਕਮੇਟੀ ਪ੍ਰਧਾਨ ਬੀਬੀ ਜਗੀਰ ਕੌਰ ਸਮੇਤ ਹੋਰਨਾਂ ਨੇ ਦਿੱਤੀਆਂ ਸ਼ੁੱਭ ਕਾਮਨਾਵਾਂ ਅੰਮ੍ਰਿਤਸਰ -ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਆਨਰੇਰੀ ਮੁੱਖ ਸਕੱਤਰ ਨਿਯੁਕਤ ਕੀਤੇ ਗਏ ਐਵੋਡਕੇਟ ਹਰਜਿੰਦਰ ਸਿੰਘ ਨੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਮੁੱਖ ਗ੍ਰੰਥੀ ਸਿੰਘ ਸਾਹਿਬ ਗਿਆਨੀ ਜਗਤਾਰ ਸਿੰਘ, ਸ਼੍ਰੋਮਣੀ ਕਮੇਟੀ ਪ੍ਰਧਾਨ ਬੀਬੀ ਜਗੀਰ ਕੌਰ ਤੇ ਹੋਰ ਅਹੁਦੇਦਾਰਾਂ ਦੀ ਹਾਜ਼ਰੀ ਵਿਚ ਅੱਜ ਆਪਣਾ ਅਹੁਦਾ ਸੰਭਾਲ ਲਿਆ। ਸ਼੍ਰੋਮਣੀ ਕਮੇਟੀ ਦੇ ਲੰਮੇ ਅਰਸੇ ਤੋਂ ਮੈਂਬਰ ਚੱਲੇ ਆ ਰਹੇ ਐਡਵੋਕੇਟ ਹਰਜਿੰਦਰ ਸਿੰਘ ਪਿਛਲੇ ਸਾਲ ਜਨਰਲ ਸਕੱਤਰ ਵਜੋਂ…

VIA PUNJAB
ਅੱਗੇ ਪੜ੍ਹੋ

ਪੰਜਾਬ ਵਿੱਚ ਸਰਕਾਰੀ ਤੇ ਵਿਦਿਅਕ ਅਦਾਰਿਆਂ ਦੀਆਂ ਬੱਸਾਂ ਨੂੰ 31 ਦਸੰਬਰ ਤੱਕ ਮੋਟਰ ਵਹੀਕਲ ਟੈਕਸ ‘ਚ 100 ਫੀਸਦੀ ਛੋਟ

ਪੰਜਾਬ ਵਿੱਚ ਸਰਕਾਰੀ ਤੇ ਵਿਦਿਅਕ ਅਦਾਰਿਆਂ ਦੀਆਂ ਬੱਸਾਂ ਨੂੰ 31 ਦਸੰਬਰ ਤੱਕ ਮੋਟਰ ਵਹੀਕਲ ਟੈਕਸ ‘ਚ 100 ਫੀਸਦੀ ਛੋਟ

ਮੰਤਰੀ ਮੰਡਲ ਨੇ ਟਰਾਂਸਪੋਰਟਰਾਂ ਲਈ 31 ਮਾਰਚ 2021 ਤੱਕ ਮਾਫੀ ਯੋਜਨਾ ਵਧਾਉਣ ਨੂੰ ਵੀ ਦਿੱਤੀ ਮਨਜ਼ੂਰੀ ਚੰਡੀਗੜ੍ਹ – ਪੰਜਾਬ ਕੈਬਨਿਟ ਨੇ ਬੁੱਧਵਾਰ ਨੂੰ ਕੋਵਿਡ ਮਹਾਂਮਾਰੀ ਦੇ ਦਰਮਿਆਨ ਸੂਬੇ ਦੀਆਂ ਸਰਕਾਰੀ ਬੱਸਾਂ ਅਤੇ ਵਿਦਿਅਕ ਅਦਾਰਿਆਂ ਸਕੂਲਾਂ/ਕਾਲਜਾਂ ਦੀਆਂ ਬੱਸਾਂ ਲਈ 31 ਦਸੰਬਰ, 2020 ਤੱਕ ਮੋਟਰ ਵਹੀਕਲ ਟੈਕਸ ਤੋਂ 100 ਫੀਸਦੀ ਦੀ ਛੋਟ ਨੂੰ ਮਨਜ਼ੂਰੀ ਦੇ ਦਿੱਤੀ ਹੈ। ਇਹ ਛੋਟ 23 ਮਾਰਚ ਤੋਂ ਲਾਗੂ ਹੋਵੇਗੀ। ਮੰਤਰੀ ਮੰਡਲ ਨੇ ਇਨ੍ਹਾਂ ਵਾਹਨਾਂ ਨੂੰ 19 ਮਈ, 2020 ਤੱਕ ਮੋਟਰ ਵਹੀਕਲ ਟੈਕਸ…

VIA PUNJAB
ਅੱਗੇ ਪੜ੍ਹੋ

ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੀਆਂ ਦੀਵਾਰਾਂ ਨੂੰ ਸਲ੍ਹਾਬ ਤੋਂ ਬਚਾਉਣ ਲਈ ਸੇਵਾ ਆਰੰਭ

ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੀਆਂ ਦੀਵਾਰਾਂ ਨੂੰ ਸਲ੍ਹਾਬ ਤੋਂ ਬਚਾਉਣ ਲਈ ਸੇਵਾ ਆਰੰਭ

ਅੰਮ੍ਰਿਤਸਰ – ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੀਆਂ ਦੀਵਾਰਾਂ ਨੂੰ ਸਲ੍ਹਾਬ ਤੋਂ ਬਚਾਉਣ ਲਈ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਮਾਹਿਰਾਂ ਦੀ ਰਾਇ ਨਾਲ ਰੱਖ-ਰਖਾਅ ਅਤੇ ਸਾਂਭ-ਸੰਭਾਲ ਦਾ ਕਾਰਜ ਕੀਤਾ ਜਾ ਰਿਹਾ ਹੈ। ਇਸ ਸਬੰਧ ਵਿਚ ਗੁਰੂ ਨਿਸ਼ਕਾਮ ਸੇਵਕ ਜਥਾ ਬਰਮਿੰਘਮ ਦੇ ਮੁਖੀ ਭਾਈ ਮਹਿੰਦਰ ਸਿੰਘ ਨੂੰ ਸੇਵਾ ਸੌਂਪੀ ਗਈ ਹੈ। ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਮੁੱਖ ਗ੍ਰੰਥੀ ਸਿੰਘ ਸਾਹਿਬ ਗਿਆਨੀ ਜਗਤਾਰ ਸਿੰਘ ਅਤੇ ਸ਼੍ਰੋਮਣੀ ਕਮੇਟੀ ਪ੍ਰਧਾਨ ਬੀਬੀ ਜਗੀਰ ਕੌਰ ਦੀ ਮੌਜੂਦਗੀ ਵਿਚ ਅੱਜ ਇਸ ਕਾਰਜ ਦੀ…

VIA PUNJAB
ਅੱਗੇ ਪੜ੍ਹੋ

ਮੁਹਾਲੀ ਆਲਮੀ ਪੱਧਰ ’ਤੇ ਮੋਹਰੀ ਆਈ.ਟੀ ਹੱਬ ਵਜੋਂ ਉੱਭਰ ਰਿਹਾ ਹੈ: ਅਲੋਕ ਸ਼ੇਖਰ

ਮੁਹਾਲੀ ਆਲਮੀ ਪੱਧਰ ’ਤੇ ਮੋਹਰੀ ਆਈ.ਟੀ ਹੱਬ ਵਜੋਂ ਉੱਭਰ ਰਿਹਾ ਹੈ:  ਅਲੋਕ ਸ਼ੇਖਰ

ਉਦਯੋਗ ਤੇ ਵਣਜ ਵਿਭਾਗ ਦੇ ਪ੍ਰਮੁੱਖ ਸਕੱਤਰ ਨੇ ਇਨਫੋਸਿਸ ਕੈਂਪਸ ਦਾ ਕੀਤਾ ਦੌਰਾ ਚੰਡੀਗੜ – ਮੁਹਾਲੀ ਜੋ ਕਿ ਰਾਜ ਦੇ ਅਗਲੇ ਵੱਡੇ ਆਈ.ਟੀ. ਹੱਬ ਵਜੋਂ ਤੇਜ਼ੀ ਨਾਲ ਵਿਕਾਸ ਕਰ ਰਿਹਾ ਹੈ ਅਤੇ ਇੰਫੋਸਿਸ, ਸਾੱਫਟਵੇਅਰ ਟੈਕਨਾਲੋਜੀ ਪਾਰਕ ਆਫ ਇੰਡੀਆ (ਐਸ.ਟੀ.ਪੀ.ਆਈ), ਕੁਆਰਕ ਸਿਟੀ, ਬੈਸਟੈਕ ਟਾਵਰਜ਼ ਵਰਗੀਆਂ ਸਿਰਮੌਰ ਆਈ.ਟੀ. ਕੰਪਨੀਆਂ ਦੀ ਮੌਜੂਦਗੀ ,ਆਈ.ਟੀ. ਖੇਤਰ ਵਿਚ ਵਿਸ਼ਵ ਪੱਧਰ ’ਤੇ ਸ਼ਹਿਰ ਦੇ ਵੱਧ ਰਹੇ ਕੱਦ ਦੀ ਗਵਾਹੀ ਭਰਦੀ ਹੈਇਹ ਪ੍ਰਗਟਾਵਾ ਅੱਜ ਇਥੇ ਇਨਵੈਸਟਮੈਂਟ ਪ੍ਰੋਮੋਸ਼ਨ, ਉਦਯੋਗ ਅਤੇ ਵਣਜ ਅਤੇ ਆਈ.ਟੀ. ਦੇ…

VIA PUNJAB
ਅੱਗੇ ਪੜ੍ਹੋ

ਪੰਜਾਬ ਵਿੱਚ ਕੋਵਿਡ ਵੈਕਸੀਨ ਦਾ ਪਹਿਲਾ ਟੀਕਾ ਮੈਂ ਲੁਆਵਾਂਗਾ-ਕੈਪਟਨ ਅਮਰਿੰਦਰ ਸਿੰਘ ਵੱਲੋਂ ਐਲਾਨ

ਪੰਜਾਬ ਵਿੱਚ ਕੋਵਿਡ ਵੈਕਸੀਨ ਦਾ ਪਹਿਲਾ ਟੀਕਾ ਮੈਂ ਲੁਆਵਾਂਗਾ-ਕੈਪਟਨ ਅਮਰਿੰਦਰ ਸਿੰਘ ਵੱਲੋਂ ਐਲਾਨ

ਚੰਡੀਗੜ੍ਹ – ਭਾਰਤ ਵਿੱਚ ਕੋਵਿਡ ਵੈਕਸੀਨ ਦੀ ਵਰਤੋਂ ਸ਼ੁਰੂ ਹੋਣ ਦੇ ਅੰਤਮ ਪੜਾਅ ਉਤੇ ਪਹੁੰਚਣ ਨਾਲ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਅੱਜ ਐਲਾਨ ਕੀਤਾ ਕਿ ਭਾਰਤੀ ਮੈਡੀਕਲ ਖੋਜ ਕੌਂਸਲ (ਆਈ.ਸੀ.ਐਮ.ਆਰ.) ਦੀ ਇਕ ਵਾਰ ਪ੍ਰਵਾਨਗੀ ਮਿਲਣ ‘ਤੇ ਪੰਜਾਬ ਵਿੱਚ ਵੈਕਸੀਨ ਦਾ ਪਹਿਲਾ ਟੀਕਾ ਉਹ ਲਵਾਉਣਗੇ।ਮੁੱਖ ਮੰਤਰੀ ਨੇ ਇਹ ਐਲਾਨ ਵਰਚੁਅਲ ਕੈਬਨਿਟ ਮੀਟਿੰਗ ਦੌਰਾਨ ਕੀਤਾ ਜਿਸ ਵਿੱਚ ਪੰਜਾਬ ‘ਚ ਕੋਵਿਡ ਦੀ ਸਥਿਤੀ ਅਤੇ ਵੈਕਸੀਨ ਲਈ ਸੂਬੇ ਦੀਆਂ ਤਿਆਰੀਆਂ ਬਾਰੇ ਵਿਚਾਰ-ਚਰਚਾ ਕੀਤੀ ਗਈ।ਮੀਟਿੰਗ ਦੌਰਾਨ ਦੱਸਿਆ…

VIA PUNJAB
ਅੱਗੇ ਪੜ੍ਹੋ

ਵਿਜੀਲੈਂਸ ਵਲੋਂ ਨਗਰ ਨਿਗਮ ਦਾ ਸੈਨਟਰੀ ਇੰਸਪੈਕਟਰ 5000 ਰੁਪਏ ਰਿਸ਼ਵਤ ਲੈਂਦਾ ਕਾਬੂ

ਵਿਜੀਲੈਂਸ ਵਲੋਂ ਨਗਰ ਨਿਗਮ ਦਾ ਸੈਨਟਰੀ ਇੰਸਪੈਕਟਰ 5000 ਰੁਪਏ ਰਿਸ਼ਵਤ ਲੈਂਦਾ ਕਾਬੂ

ਇੱਕ ਹੋਰ ਸਹਿ ਦੋਸ਼ੀ ਮੁਲਾਜ਼ਮ ਖਿਲਾਫ ਵੱਖ ਪਰਚਾ ਦਰਜ ਚੰਡੀਗੜ੍ਹ – ਪੰਜਾਬ ਵਿਜੀਲੈਂਸ ਬਿਊਰੋ ਵੱਲੋਂ ਭ੍ਰਿਸ਼ਟਾਚਾਰ ਵਿਰੁੱਧ ਜਾਰੀ ਮੁਹਿੰਮ ਦੌਰਾਨ ਅੱਜ ਨਗਰ ਨਿਗਮ ਅੰਮ੍ਰਿਤਸਰ ਵਿਖੇ ਤਾਇਨਾਤ ਸੈਨਟਰੀ ਇੰਸਪੈਕਟਰ ਹਰਜਿੰਦਰ ਸਿੰਘ ਨੂੰ ਰਿਸ਼ਵਤ ਲੈਂਦੇ ਹੋਏ ਰੰਗੇ ਹੱਥੀਂ ਕਾਬੂ ਕੀਤਾ ਗਿਆ ਜਦਕਿ ਉਥੋਂ ਦੇ ਹੀ ਇੱਕ ਹੋਰ ਮੁਲਾਜ਼ਮ ਖਿਲਾਫ ਵੀ ਕੇਸ ਦਰਜ ਕਰਕੇ ਭਾਲ ਕੀਤੀ ਜਾ ਰਹੀ ਹੈ। ਦੋਸ਼ੀ ਹਰਜਿੰਦਰ ਸਿੰਘ ਨੂੰ ਸ਼ਿਕਾਇਤਕਰਤਾ ਰਿੰਕੂ ਕੁਮਾਰ, ਵਾਸੀ ਗੇਟ ਭਗਤਾਂ ਵਾਲਾ, ਅੰਮ੍ਰਿਤਸਰ ਦੀ ਸ਼ਿਕਾਇਤ ਉੱਤੇ ਵਿਜੀਲੈਂਸ ਬਿਓਰੋ ਵਲੋਂ 5…

VIA PUNJAB
ਅੱਗੇ ਪੜ੍ਹੋ
1 114 115 116 117 118 469