ਖੱਟਰ ਨੇ ਗੱਲ ਕਰਨ ਲਈ ਮੇਰੇ ਮੋਬਾਈਲ ਫੋਨ ਉਤੇ ਕਾਲ ਕਰਨ ਜਾਂ ਅਧਿਕਾਰਤ ਢੰਗ-ਤਰੀਕਾ ਕਿਉਂ ਨਹੀਂ ਵਰਤਿਆ-ਕੈਪਟਨ ਅਮਰਿੰਦਰ ਸਿੰਘ

ਖੱਟਰ ਨੇ ਗੱਲ ਕਰਨ ਲਈ ਮੇਰੇ ਮੋਬਾਈਲ ਫੋਨ ਉਤੇ ਕਾਲ ਕਰਨ ਜਾਂ ਅਧਿਕਾਰਤ ਢੰਗ-ਤਰੀਕਾ ਕਿਉਂ ਨਹੀਂ ਵਰਤਿਆ-ਕੈਪਟਨ ਅਮਰਿੰਦਰ ਸਿੰਘ

ਕੋਵਿਡ ਬਾਰੇ ਟਿੱਪਣੀਆਂ ਉਤੇ ਖੱਟਰ ਦੀ ਸਖ਼ਤ ਆਲੋਚਨਾ, ਜੇਕਰ ਉਹਨਾਂ ਨੂੰ ਸੱਚਮੁੱਚ ਹੀ ਏਨੀ ਚਿੰਤਾ ਸੀ ਤਾਂ ਹਰਿਆਣਾ ਵਿੱਚ ਕਿਸਾਨਾਂ ਨੂੰ ਰੋਕਣਾ ਨਹੀਂ ਸੀ ਚਾਹੀਦਾ ਚੰਡੀਗੜ੍ਹ – ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਹਰਿਆਣਾ ਵਿੱਚ ਉਹਨਾਂ ਦੇ ਹਮਰੁਤਬਾ ਵੱਲੋਂ ਜਾਰੀ ਕੀਤੇ ਅਖੌਤੀ ਕਾਲ ਰਿਕਾਰਡ ਨੂੰ ਮੁਕੰਮਲ ਤੌਰ ਉਤੇ ਢਕਵੰਜ ਦੱਸਦੇ ਹੋਏ ਰੱਦ ਕਰ ਦਿੱਤਾ। ਇਸ ਦੇ ਨਾਲ ਹੀ ਉਹਨਾਂ ਕਿਹਾ ਕਿ ਆਪਣੇ ਹੀ ਸਰਕਾਰੀ ਰਜਿਸਟਰ ਦਾ ਪੰਨਾ ਦਿਖਾਉਣ ਨਾਲ ਐਮ.ਐਲ. ਖੱਟਰ ਦੇ ਝੂਠਾਂ…

VIA PUNJAB
ਅੱਗੇ ਪੜ੍ਹੋ

ਖੱਟਰ ਨਾਲ ਓਦੋਂ ਤੱਕ ਗੱਲ ਨਹੀਂ ਕਰਾਂਗਾ, ਜਦੋਂ ਤੱਕ ਮੇਰੇ ਕਿਸਾਨਾਂ ਉਤੇ ਜੁਲਮ ਢਾਹੁਣ ਲਈ ਮੁਆਫੀ ਨਹੀਂ ਮੰਗ ਲੈਂਦਾ-ਕੈਪਟਨ ਅਮਰਿੰਦਰ ਸਿੰਘ

ਖੱਟਰ ਨਾਲ ਓਦੋਂ ਤੱਕ ਗੱਲ ਨਹੀਂ ਕਰਾਂਗਾ, ਜਦੋਂ ਤੱਕ ਮੇਰੇ ਕਿਸਾਨਾਂ ਉਤੇ ਜੁਲਮ ਢਾਹੁਣ ਲਈ ਮੁਆਫੀ ਨਹੀਂ ਮੰਗ ਲੈਂਦਾ-ਕੈਪਟਨ ਅਮਰਿੰਦਰ ਸਿੰਘ

ਖੇਤੀ ਕਾਨੂੰਨਾਂ ਦੇ ਮੁੱਦੇ ਉਤੇ ਪੈਦਾ ਹੋਈ ਪੇਚੀਦਾ ਸਥਿਤੀ ਨੂੰ ਸੁਲਝਾਉਣ ਲਈ ਕੇਂਦਰ ਸਰਕਾਰ ਦੇ ਯਤਨਾਂ ਵਿੱਚ ਸ਼ਾਮਲ ਲਈ ਤਿਆਰ ਹਾਂ, ਹਰ ਹਾਲ ਚਾਹੁੰਦਾ ਹਾਂ ਅਮਨ-ਸ਼ਾਂਤੀ ਚੰਡੀਗੜ੍ਹ – ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਪੰਜਾਬ ਦੇ ਕਿਸਾਨਾਂ ਉਤੇ ਜੁਲਮ ਢਾਹੁਣ ਲਈ ਹਰਿਆਣਾ ਵਿੱਚ ਆਪਣੇ ਹਮਰੁਤਬਾ ਨੂੰ ਕਰੜੇ ਹੱਥੀਂ ਲੈਂਦਿਆਂ ਐਮ.ਐਲ. ਖੱਟਰ ਨੂੰ ਸਪੱਸ਼ਟ ਤੌਰ ਉਤੇ ਮੁਆਫੀ ਮੰਗਣ ਲਈ ਆਖਿਆ। ਉਹਨਾਂ ਨੇ ਖੱਟਰ ਉਤੇ ਝੂਠ ਫੈਲਾਉਣ ਅਤੇ ਉਸ ਮਸਲੇ ਵਿੱਚ ਟੰਗ ਅੜਾਉਣ ਦਾ ਦੋਸ਼ ਲਾਇਆ ਜਿਸ…

VIA PUNJAB
ਅੱਗੇ ਪੜ੍ਹੋ

ਕੈਪਟਨ ਅਮਰਿੰਦਰ ਸਿੰਘ ਨੇ ਗੱਲਬਾਤ ਛੇਤੀ ਤੋਰਨ ਲਈ ਰਾਹ ਪੱਧਰਾ ਕਰਨ ਵਾਸਤੇ ਕਿਸਾਨਾਂ ਨੂੰ ਅਮਿਤ ਸ਼ਾਹ ਦੀ ਅਪੀਲ ਮੰਨਣ ਲਈ ਆਖਿਆ

ਕੈਪਟਨ ਅਮਰਿੰਦਰ ਸਿੰਘ ਨੇ ਗੱਲਬਾਤ ਛੇਤੀ ਤੋਰਨ ਲਈ ਰਾਹ ਪੱਧਰਾ ਕਰਨ ਵਾਸਤੇ ਕਿਸਾਨਾਂ ਨੂੰ ਅਮਿਤ ਸ਼ਾਹ ਦੀ ਅਪੀਲ ਮੰਨਣ ਲਈ ਆਖਿਆ

ਚੰਡੀਗੜ – ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਕਿਸਾਨਾਂ ਨੂੰ ਕੇਂਦਰੀ ਗ੍ਰਹਿ ਮੰਤਰੀ ਵੱਲੋਂ ਰੋਸ ਪ੍ਰਦਰਸ਼ਨ ਲਈ ਮਿੱਥੀ ਗਈ ਜਗ੍ਹਾ ਉਤੇ ਜਾਣ ਲਈ ਕੀਤੀ ਗਈ ਅਪੀਲ ਨੂੰ ਪ੍ਰਵਾਨ ਕਰਨ ਲਈ ਆਖਿਆ ਹੈ ਜਿਸ ਨਾਲ ਉਹਨਾਂ ਦੇ ਮਸਲਿਆਂ ਨੂੰ ਹੱਲ ਕਰਨ ਲਈ ਗੱਲਬਾਤ ਛੇਤੀ ਤੋਰਨ ਦਾ ਰਾਹ ਪੱਧਰਾ ਹੋਵੇਗਾ।ਅਮਿਤ ਸ਼ਾਹ ਵੱਲੋਂ ਕਿਸਾਨਾਂ ਨਾਲ ਜਲਦ ਵਿਚਾਰ-ਵਟਾਂਦਰਾ ਕਰਨ ਦੀ ਕੀਤੀ ਪੇਸ਼ਕਸ਼ ਉਤੇ ਪ੍ਰਤੀਕਿਰਿਆ ਜਾਹਰ ਕਰਦਿਆਂ ਕੈਪਟਨ ਅਮਰਿੰਦਰ ਸਿੰਘ ਨੇ ਕਿਹਾ ਕਿ ਇਹ ਕਿਸਾਨ ਭਾਈਚਾਰੇ ਅਤੇ ਮੁਲਕ…

VIA PUNJAB
ਅੱਗੇ ਪੜ੍ਹੋ

ਸਿੱਖ ਪਛਾਣ ਨੂੰ ਉਭਾਰਨ ਲਈ ਯਤਨਸ਼ੀਲ ਸ. ਗੁਰਿੰਦਰਪਾਲ ਸਿੰਘ ਜੋਸਨ ਦਾ ਸ਼੍ਰੋਮਣੀ ਕਮੇਟੀ ਵੱਲੋਂ ਸਨਮਾਨ

ਸਿੱਖ ਪਛਾਣ ਨੂੰ ਉਭਾਰਨ ਲਈ ਯਤਨਸ਼ੀਲ ਸ. ਗੁਰਿੰਦਰਪਾਲ ਸਿੰਘ ਜੋਸਨ ਦਾ ਸ਼੍ਰੋਮਣੀ ਕਮੇਟੀ ਵੱਲੋਂ ਸਨਮਾਨ

ਸ਼੍ਰੋਮਣੀ ਕਮੇਟੀ ਦੇ ਜਨਰਲ ਸਕੱਤਰ ਐਡਵੋਕੇਟ ਸਿਆਲਕਾ ਨੇ ਸ. ਜੋਸਨ ਦੀ ਸੇਵਾ ਨੂੰ ਸਲਾਹਿਆ ਅੰਮ੍ਰਿਤਸਰ – ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਦਰਸ਼ਨ ਕਰਨ ਪੁੱਜੇ ਸਾਰਾਗੜ੍ਹੀ ਫਾਊਂਡੇਸ਼ਨ ਦੇ ਚੇਅਰਮੇਨ ਸ. ਗੁਰਿੰਦਰਪਾਲ ਸਿੰਘ ਜੋਸਨ ਨੂੰ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਸਨਮਾਨਿਤ ਕੀਤਾ ਗਿਆ। ਸ਼੍ਰੋਮਣੀ ਕਮੇਟੀ ਦੇ ਜਨਰਲ ਸਕੱਤਰ ਐਡੋਵਕੇਟ ਭਗਵੰਤ ਸਿੰਘ ਸਿਆਲਕਾ ਨੇ ਸ. ਜੋਸਨ ਨੂੰ ਸਨਮਾਨਿਤ ਕਰਨ ਮੌਕੇ ਉਨ੍ਹਾਂ ਵੱਲੋਂ ਸਿੱਖੀ ਦੇ ਪ੍ਰਚਾਰ ਪ੍ਰਸਾਰ ਲਈ ਨਿਭਾਈਆਂ ਜਾ ਰਹੀਆਂ ਸੇਵਾਵਾਂ ਦੀ ਸ਼ਲਾਘਾ ਕੀਤੀ। ਇਸ ਮੌਕੇ ਸ. ਗੁਰਿੰਦਰਪਾਲ…

VIA PUNJAB
ਅੱਗੇ ਪੜ੍ਹੋ

ਮਾਲ ਵਿਭਾਗ ਦੀਆਂ ਲੋਕ ਪੱਖੀ ਪਹਿਲਕਦਮੀਆਂ ਜਲਦ ਅਤੇ ਨਿਰਵਿਘਨ ਢੰਗ ਨਾਲ ਸੇਵਾਵਾਂ ਪ੍ਰਦਾਨ ਕਰਨ ਨੂੰ ਯਕੀਨੀ ਬਣਾਉਣਗੀਆਂ : ਕਾਂਗੜ

ਮਾਲ ਵਿਭਾਗ ਦੀਆਂ ਲੋਕ ਪੱਖੀ ਪਹਿਲਕਦਮੀਆਂ ਜਲਦ ਅਤੇ ਨਿਰਵਿਘਨ ਢੰਗ ਨਾਲ ਸੇਵਾਵਾਂ ਪ੍ਰਦਾਨ ਕਰਨ ਨੂੰ ਯਕੀਨੀ ਬਣਾਉਣਗੀਆਂ : ਕਾਂਗੜ

ਵਿਭਾਗੀ ਕਾਰਜ ਯੋਜਨਾ 2017-22 ਅਧੀਨ ਮਹੱਤਵਪੂਰਨ ਸੁਧਾਰਾਂ ਅਤੇ ਆਈ.ਟੀ. ਪਹਿਲਕਦਮੀਆਂ ਨਾਲ ਕੰਮ ਵਿੱਚ ਗੈਰ ਜ਼ਰੂਰੀ ਦੇਰੀ ਨੂੰ ਨੱਥ ਪਵੇਗੀ ਚੰਡੀਗੜ੍ਹ – ਸੂਬਾਈ ਪ੍ਰਸ਼ਾਸਨ ਵਿਚ ਲੋਕਾਂ ਦਾ ਵਿਸ਼ਵਾਸ਼ ਪੈਦਾ ਕਰਨ ਦੀ ਕੋਸ਼ਿਸ਼ ਵਜੋਂ ਮਾਲ ਅਤੇ ਮੁੜ ਵਸੇਬਾ ਵਿਭਾਗ ਨੇ ਆਪਣੇ ਕੰਮਕਾਜ ਵਿਚ ਵਧੇਰੇ ਕੁਸ਼ਲਤਾ, ਪਾਰਦਰਸ਼ਤਾ ਅਤੇ ਜਵਾਬਦੇਹੀ ਨੂੰ ਯਕੀਨੀ ਬਣਾਉਣ ਲਈ ਕਈ ਕਦਮ ਉਠਾਏ ਹਨ, ਉਕਤ ਪ੍ਰਗਟਾਵਾ ਕਰਦਿਆਂ ਮਾਲ ਅਤੇ ਮੁੜ ਵਸੇਬਾ ਮੰਤਰੀ ਗੁਰਪ੍ਰੀਤ ਸਿੰਘ ਕਾਂਗੜ ਨੇ ਕਿਹਾ ਕਿ ਵਿਭਾਗ ਦੀ ਕਾਰਜ ਯੋਜਨਾ 2017-22 ਤਹਿਤ ਲੋਕ…

VIA PUNJAB
ਅੱਗੇ ਪੜ੍ਹੋ

ਮੋਦੀ ਸਰਕਾਰ ਨੇ ਕਿਸਾਨੀ ਅੰਦੋਲਨ ਤੋਂ ਡਰਦਿਆਂ ‘ਜਾਹ ਜਵਾਨ, ਮਾਰ ਕਿਸਾਨ’ ਦਾ ਨਾਅਰਾ ਅਪਣਾਇਆ: ਵਿਜੈ ਇੰਦਰ ਸਿੰਗਲਾ

ਮੋਦੀ ਸਰਕਾਰ ਨੇ ਕਿਸਾਨੀ ਅੰਦੋਲਨ ਤੋਂ ਡਰਦਿਆਂ ‘ਜਾਹ ਜਵਾਨ, ਮਾਰ ਕਿਸਾਨ’ ਦਾ ਨਾਅਰਾ ਅਪਣਾਇਆ: ਵਿਜੈ ਇੰਦਰ ਸਿੰਗਲਾ

ਕੈਬਨਿਟ ਮੰਤਰੀ ਵਿਜੈ ਇੰਦਰ ਸਿੰਗਲਾ ਨੇ ਹਰਿਆਣਾ-ਦਿੱਲੀ ਬਾਰਡਰ ’ਤੇ ਪਹੁੰਚ ਲੰਗਰ ’ਚ ਹਿੱਸਾ ਪਾ ਕਿਸਾਨਾਂ ਦੇ ਹੱਕ ’ਚ ਮਾਰਿਆ ਹਾਅ ਦਾ ਨਾਅਰਾ ਚੰਡੀਗੜ੍ਹ – ਪੰਜਾਬ ਦੇ ਸਕੂਲ ਸਿੱਖਿਆ ਮੰਤਰੀ ਸ਼੍ਰੀ ਵਿਜੈ ਇੰਦਰ ਸਿੰਗਲਾ ਨੇ ਕੇਂਦਰ ਦੀ ਭਾਜਪਾ ਸਰਕਾਰ ’ਤੇ ਨਿਸ਼ਾਨਾ ਸਾਧਦਿਆਂ ਕਿਹਾ ਕਿ ਦੇਸ਼ ਦੇ ਅੰਨਦਾਤਾ ਕਿਸਾਨ ਨਾਲ ਕੀਤੇ ਮਾੜੇ ਵਿਹਾਰ ਨੂੰ ਵੇਖਦਿਆਂ ਲੱਗਦਾ ਹੈ ਕਿ ਮੋਦੀ ਸਰਕਾਰ ਨੇ ‘ਜੈ ਜਵਾਨ, ਜੈ ਕਿਸਾਨ’ ਨਾਅਰੇ ਦੀ ਪ੍ਰੀਭਾਸ਼ਾ ਬਦਲ ਕੇ ‘ਜਾਹ ਜਵਾਨ, ਮਾਰ ਕਿਸਾਨ’ ਕਰ ਦਿੱਤੀ ਹੈ।…

VIA PUNJAB
ਅੱਗੇ ਪੜ੍ਹੋ

ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਮੌਕੇ ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ਨਗਰ ਕੀਰਤਨ ਸਜਾਇਆ

ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਮੌਕੇ ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ਨਗਰ ਕੀਰਤਨ ਸਜਾਇਆ

ਅੰਮ੍ਰਿਤਸਰ – ਪਹਿਲੇ ਪਾਤਸ਼ਾਹ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਗੁਰਪੁਰਬ ਨੂੰ ਸਮਰਪਿਤ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਸਭਾ-ਸੁਸਾਇਟੀਆਂ ਅਤੇ ਸੰਗਤਾਂ ਦੇ ਸਹਿਯੋਗ ਨਾਲ ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ਨਗਰ ਕੀਰਤਨ ਸਜਾਇਆ ਗਿਆ। ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਛਤਰ-ਛਾਇਆ ਹੇਠ ਅਤੇ ਪੰਜ ਪਿਆਰਿਆਂ ਦੀ ਅਗਵਾਈ ਵਿਚ ਸਜਾਏ ਇਸ ਨਗਰ ਕੀਰਤਨ ਮੌਕੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਮੁੱਖ ਗ੍ਰੰਥੀ ਸਿੰਘ ਸਾਹਿਬ ਗਿਆਨੀ ਜਗਤਾਰ ਸਿੰਘ ਨੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦਾ ਪਾਵਨ ਸਰੂਪ ’ਤੇ…

VIA PUNJAB
ਅੱਗੇ ਪੜ੍ਹੋ

ਸ਼੍ਰੋਮਣੀ ਕਮੇਟੀ ਵੱਲੋਂ ਗੁਰਦੁਆਰਾ ਸ੍ਰੀ ਨਨਕਾਣਾ ਸਾਹਿਬ ਲਈ ਸਿੱਖ ਸ਼ਰਧਾਲੂਆਂ ਦਾ ਜਥਾ ਰਵਾਨਾ

ਸ਼੍ਰੋਮਣੀ ਕਮੇਟੀ ਵੱਲੋਂ ਗੁਰਦੁਆਰਾ ਸ੍ਰੀ ਨਨਕਾਣਾ ਸਾਹਿਬ ਲਈ ਸਿੱਖ ਸ਼ਰਧਾਲੂਆਂ ਦਾ ਜਥਾ ਰਵਾਨਾ

ਭਾਈ ਗੋਬਿੰਦ ਸਿੰਘ ਲੌਂਗੋਵਾਲ ਨੇ ਜਥੇ ਦੀ ਅਗਵਾਈ ਕਰ ਰਹੀਆਂ ਸ਼ਖ਼ਸੀਅਤਾਂ ਨੂੰ ਗੁਰੂ ਬਖ਼ਸ਼ਿਸ਼ ਸਿਰੋਪਾਓ ਦੇ ਕੇ ਰਵਾਨਾ ਕੀਤਾ ਅੰਮ੍ਰਿਤਸਰ – ਸ੍ਰੀ ਗੁਰੂ ਨਾਨਕ ਦੇਵ ਜੀ ਦੇ 551ਵੇਂ ਪ੍ਰਕਾਸ਼ ਪੁਰਬ ਮੌਕੇ ਗੁਰਦੁਆਰਾ ਸ੍ਰੀ ਨਨਕਾਣਾ ਸਾਹਿਬ ਪਾਕਿਸਤਾਨ ਵਿਖੇ ਹੋਣ ਵਾਲੇ ਸਮਾਗਮਾਂ ਵਿਚ ਹਿੱਸਾ ਲੈਣ ਲਈ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਸਿੱਖ ਸ਼ਰਧਾਲੂਆਂ ਦਾ ਜਥਾ ਜੈਕਾਰਿਆਂ ਦੀ ਗੂੰਜ ਵਿਚ ਰਵਾਨਾ ਕੀਤਾ ਗਿਆ। ਸ਼੍ਰੋਮਣੀ ਕਮੇਟੀ ਦਫ਼ਤਰ ਤੋਂ ਜਥੇ ਦੀ ਰਵਾਨਗੀ ਮੌਕੇ ਸ਼੍ਰੋਮਣੀ ਕਮੇਟੀ ਪ੍ਰਧਾਨ ਭਾਈ ਗੋਬਿੰਦ ਸਿੰਘ ਲੌਂਗੋਵਾਲ…

VIA PUNJAB
ਅੱਗੇ ਪੜ੍ਹੋ

ਗੁਰਦੁਆਰਾ ਸ੍ਰੀ ਬੰਗਲਾ ਸਾਹਿਬ ਵਿਖੇ ਵਾਪਰੀ ਘਟਨਾ ਦੀ ਭਾਈ ਲੌਂਗੋਵਾਲ ਵੱਲੋਂ ਨਿੰਦਾ

ਗੁਰਦੁਆਰਾ ਸ੍ਰੀ ਬੰਗਲਾ ਸਾਹਿਬ ਵਿਖੇ ਵਾਪਰੀ ਘਟਨਾ ਦੀ ਭਾਈ ਲੌਂਗੋਵਾਲ ਵੱਲੋਂ ਨਿੰਦਾ

ਅੰਮ੍ਰਿਤਸਰ – ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਭਾਈ ਗੋਬਿੰਦ ਸਿੰਘ ਲੌਂਗੋਵਾਲ ਨੇ ਦਿੱਲੀ ਸਥਿਤ ਗੁਰਦੁਆਰਾ ਸ੍ਰੀ ਬੰਗਲਾ ਸਾਹਿਬ ਵਿਖੇ ਇਕ ਸ਼ਰਾਰਤੀ ਅਨਸਰ ਵੱਲੋਂ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪ੍ਰਕਾਸ਼ ਅਸਥਾਨ ’ਤੇ ਚੜ੍ਹਨ ਦੀ ਘਿਨੌਣੀ ਹਰਕਤ ਦੀ ਸਖ਼ਤ ਸ਼ਬਦਾਂ ਵਿਚ ਨਿੰਦਾ ਕੀਤੀ ਹੈ। ਭਾਈ ਲੌਂਗੋਵਾਲ ਨੇ ਕਿਹਾ ਕਿ ਅਜਿਹੇ ਲੋਕਾਂ ਪਿਛੇ ਕੰੰਮ ਕਰਦੀਆਂ ਸ਼ਕਤੀਆਂ ਦਾ ਪਰਦਾਫਾਸ਼ ਹੋਣਾ ਚਾਹੀਦਾ ਹੈ। ਉਨ੍ਹਾਂ ਕਿਹਾ ਕਿ ਦਿੱਲੀ ਵਿਖੇ ਇਤਿਹਾਸਕ ਅਸਥਾਨ ਵਿਖੇ ਵਾਪਰੀ ਘਟਨਾ ਬੇਹੱਦ ਮੰਦਭਾਗੀ ਹੈ ਅਤੇ ਸਰਕਾਰ ਨੂੰ ਦੋਸ਼ੀ…

VIA PUNJAB
ਅੱਗੇ ਪੜ੍ਹੋ

ਸ਼੍ਰੋਮਣੀ ਕਮੇਟੀ ਵੱਲੋਂ ਮਨਾਇਆ ਗਿਆ ਭਾਈ ਮਰਦਾਨਾ ਜੀ ਦਾ ਅਕਾਲ ਚਲਾਣਾ ਦਿਵਸ

ਸ਼੍ਰੋਮਣੀ ਕਮੇਟੀ ਵੱਲੋਂ ਮਨਾਇਆ ਗਿਆ ਭਾਈ ਮਰਦਾਨਾ ਜੀ ਦਾ ਅਕਾਲ ਚਲਾਣਾ ਦਿਵਸ

ਅੰਮ੍ਰਿਤਸਰ -ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਗੁਰੂ ਘਰ ਦੇ ਮਹਾਨ ਰਬਾਬੀ ਭਾਈ ਮਰਦਾਨਾ ਜੀ ਦਾ ਅਕਾਲ ਚਲਾਣਾ ਦਿਵਸ ਗੁਰਦੁਆਰਾ ਸ੍ਰੀ ਮੰਜੀ ਸਾਹਿਬ ਦੀਵਾਨ ਹਾਲ ਵਿਖੇ ਸੰਗਤਾਂ ਦੇ ਸਹਿਯੋਗ ਨਾਲ ਮਨਾਇਆ ਗਿਆ। ਇਸ ਮੌਕੇ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਮਗਰੋਂ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਹਜ਼ੂਰੀ ਰਾਗੀ ਭਾਈ ਹਰਪਿੰਦਰ ਸਿੰਘ ਦੇ ਜਥੇ ਨੇ ਸੰਗਤ ਨੂੰ ਗੁਰਬਾਣੀ ਕੀਰਤਨ ਸਰਵਣ ਕਰਵਾਇਆ। ਅਰਦਾਸ ਉਪਰੰਤ ਸੰਗਤ ਨਾਲ ਵਿਚਾਰ ਸਾਂਝੇ ਕਰਦਿਆਂ ਗੁਰਦੁਆਰਾ ਸ੍ਰੀ ਮੰਜੀ ਸਾਹਿਬ ਦੇ ਕਥਾਵਾਚਕ ਭਾਈ ਹਰਮਿੱਤਰ ਸਿੰਘ…

VIA PUNJAB
ਅੱਗੇ ਪੜ੍ਹੋ
1 117 118 119 120 121 469