ਕਿਸਾਨੀ ਸੰਘਰਸ਼ ਦੌਰਾਨ ਪੰਜਾਬ ਯੂਥ ਕਾਂਗਰਸ ਲੰਗਰ ਅਤੇ ਹੋਰ ਸੇਵਾਵਾਂ ਦਾ ਕਰੇਗੀ ਪ੍ਰਬੰਧ: ਬਰਿੰਦਰ ਢਿੱਲੋਂ

ਕਿਸਾਨੀ ਸੰਘਰਸ਼ ਦੌਰਾਨ ਪੰਜਾਬ ਯੂਥ ਕਾਂਗਰਸ ਲੰਗਰ ਅਤੇ ਹੋਰ ਸੇਵਾਵਾਂ ਦਾ ਕਰੇਗੀ ਪ੍ਰਬੰਧ: ਬਰਿੰਦਰ ਢਿੱਲੋਂ

ਪੰਜਾਬ ਦੇ ਸਾਰੇ ਮੈਂਬਰ ਪਾਰਲੀਮੈਂਟ ਨੂੰ ਆਪਣੇ ਗ੍ਰਹਿ ਨਿਵਾਸ ਕਿਸਾਨਾਂ ਦੇ ਲਈ ਖੋਲਣ ਦੀ ਕੀਤੀ ਅਪੀਲ ਚੰਡੀਗੜ – ਭਾਰਤ ਸਰਕਾਰ ਵੱਲੋਂ ਬਣਾਏ ਕਿਸਾਨ ਵਿਰੋਧੀ ਕਾਲੇ ਕਾਨੂੰਨਾਂ ਨੂੰ ਲੈ ਕੇ ਸੰਘਰਸ਼ ਕਰ ਰਹੇ ਕਿਸਾਨਾਂ ਦੀ ਹਮਾਇਤ ਵਿਚ ਪੰਜਾਬ ਯੂਥ ਕਾਂਗਰਸ ਨੇ ਆਪਣੀ ਵਚਨ ਬੱਧਤਾ ਮੁੜ ਦੁਹਰਾਈ ਹੈ। ਪੰਜਾਬ ਯੂਥ ਕਾਂਗਰਸ ਦੇ ਪ੍ਰਧਾਨ ਬਰਿੰਦਰ ਸਿੰਘ ਢਿੱਲੋਂ ਨੇ ਸੰਘਰਸ਼ ਕਰ ਰਹੇ ਕਿਸਾਨਾਂ ਲਈ ਲੰਗਰ ਦੇ ਨਾਲ-ਨਾਲ ਮੁੱਢਲੀਆਂ ਮੈਡੀਕਲ ਸੇਵਾਵਾਂ ਮੁਹੱਈਆ ਕਰਨ ਦਾ ਐਲਾਨ ਕੀਤਾ ਹੈ। ਇਨਾਂ ਸਭ ਇੰਤਜ਼ਾਮਾਂ…

VIA PUNJAB
ਅੱਗੇ ਪੜ੍ਹੋ

ਪੰਜਾਬ ਦੇ ਸਮੂਹ ਸ਼ਹਿਰਾਂ ਤੇ ਕਸਬਿਆਂ ‘ਚ ਲੱਗੇਗਾ ਰਾਤ ਦਾ ਕਰਫਿਊ, ਮੁੱਖ ਮੰਤਰੀ ਵੱਲੋਂ 1 ਦਸੰਬਰ ਤੋਂ ਨਵੀਆਂ ਪਾਬੰਦੀਆਂ ਦਾ ਐਲਾਨ

ਪੰਜਾਬ ਦੇ ਸਮੂਹ ਸ਼ਹਿਰਾਂ ਤੇ ਕਸਬਿਆਂ ‘ਚ ਲੱਗੇਗਾ ਰਾਤ ਦਾ ਕਰਫਿਊ, ਮੁੱਖ ਮੰਤਰੀ ਵੱਲੋਂ 1 ਦਸੰਬਰ ਤੋਂ ਨਵੀਆਂ ਪਾਬੰਦੀਆਂ ਦਾ ਐਲਾਨ

ਕੈਪਟਨ ਅਮਰਿੰਦਰ ਸਿੰਘ ਵੱਲੋਂ ਮਾਸਕ ਨਾ ਪਾਉਣ ਜਾਂ ਸਮਾਜਿਕ ਦੂਰੀ ਨਾ ਰੱਖਣ ਦੇ ਜੁਰਮਾਨੇ ‘ਚ ਦੁੱਗਣਾ ਵਾਧਾ ਕਰਨ ਦੇ ਹੁਕਮ ਚੰਡੀਗੜ੍ਹ – ਦਿੱਲੀ-ਐਨ.ਸੀ.ਆਰ. ਵਿੱਚ ਕੋਵਿਡ ਦੀ ਗੰਭੀਰ ਸਥਿਤੀ ਅਤੇ ਪੰਜਾਬ ਵਿੱਚ ਦੂਜੀ ਲਹਿਰ ਦੇ ਖਦਸ਼ਿਆਂ ਦੇ ਮੱਦੇਨਜ਼ਰ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਬੁੱਧਵਾਰ ਨੂੰ ਸੂਬੇ ਵਿੱਚ ਨਵੀਆਂ ਪਾਬੰਦੀਆਂ ਲਾਉਣ ਦਾ ਐਲਾਨ ਕੀਤਾ ਹੈ। ਇਨ੍ਹਾਂ ਵਿੱਚ ਪਹਿਲੀ ਦਸੰਬਰ ਤੋਂ ਸੂਬੇ ਦੇ ਸਾਰੇ ਕਸਬਿਆਂ ਤੇ ਸ਼ਹਿਰਾਂ ਵਿੱਚ ਦੁਬਾਰਾ ਰਾਤ ਦਾ ਕਰਫਿਊ ਲਾਇਆ ਜਾਣਾ ਅਤੇ…

VIA PUNJAB
ਅੱਗੇ ਪੜ੍ਹੋ

551ਵੇਂ ਗੁਰਪੁਰਬ ਮੌਕੇ ਨਨਕਾਣਾ ਸਾਹਿਬ ਤੇ ਕਰਤਾਰਪੁਰ ਸਾਹਿਬ ਤੋਂ ਹੋਵੇਗਾ ਸਿੱਧਾ ਪ੍ਰਸਾਰਣ

551ਵੇਂ ਗੁਰਪੁਰਬ ਮੌਕੇ ਨਨਕਾਣਾ ਸਾਹਿਬ ਤੇ ਕਰਤਾਰਪੁਰ ਸਾਹਿਬ ਤੋਂ ਹੋਵੇਗਾ ਸਿੱਧਾ ਪ੍ਰਸਾਰਣ

ਪਾਕਿਸਤਾਨ ਤੋਂ ਗੁਰਪੁਰਬ ਮੌਕੇ ਤਿੰਨ ਦਿਨਾਂ ਦੇ ਸਿੱਧੇ ਪ੍ਰਸਾਰਣ ਨੂੰ ਕੈਨੇਡਾ, ਅਮਰੀਕਾ ਤੇ ਭਾਰਤ ਸਣੇ 30 ਮੁਲਕਾਂ ਵਿਚ ਦਿਖਾਇਆ ਜਾਵੇਗਾ : ਰਜਿੰਦਰ ਸੈਣੀ ਚੰਡੀਗੜ੍ਹ – ਸ੍ਰੀ ਗੁਰੂ ਨਾਨਕ ਦੇਵ ਜੀ ਦੇ 551ਵੇਂ ਗੁਰਪੁਰਬ ਮੌਕੇ ਸ੍ਰੀ ਨਨਕਾਣਾ ਸਾਹਿਬ ਤੇ ਸ੍ਰੀ ਕਰਤਾਰਪੁਰ ਸਾਹਿਬ ਤੋਂ ਸੰਸਾਰ ਭਰ ਵਿਚ ਹੋਵੇਗਾ ਸਿੱਧਾ ਪ੍ਰਸਾਰਣ। ਇਹ ਵਡਮੁੱਲੀ ਜਾਣਕਾਰੀ ਅਦਾਰਾ ‘ਪਰਵਾਸੀ’ ਦੇ ਮੁਖੀ ਰਜਿੰਦਰ ਸੈਣੀ ਹੋਰਾਂ ਨੇ ਦਿੱਤੀ। ਕੈਨੇਡਾ ਵਿਚ ਸਭ ਤੋਂ ਵੱਡਾ ਨਾਮ ਰੱਖਣ ਵਾਲੇ ਅਦਾਰਾ ਪਰਵਾਸੀ ਦੇ ਮੁਖੀ ਰਜਿੰਦਰ ਸੈਣੀ ਹੋਰਾਂ…

VIA PUNJAB
ਅੱਗੇ ਪੜ੍ਹੋ

ਪਸ਼ੂਆਂ ਨੂੰ ਬੇਸਹਾਰਾ ਛੱਡਣ ਦੀ ਥਾਂ ਗਊਸ਼ਾਲਾਵਾਂ ‘ਚ ਪਹੁੰਚਾਇਆ ਜਾਵੇ-ਸਚਿਨ ਸ਼ਰਮਾ

ਪਸ਼ੂਆਂ ਨੂੰ ਬੇਸਹਾਰਾ ਛੱਡਣ ਦੀ ਥਾਂ ਗਊਸ਼ਾਲਾਵਾਂ ‘ਚ ਪਹੁੰਚਾਇਆ ਜਾਵੇ-ਸਚਿਨ ਸ਼ਰਮਾ

ਗਊ ਸੇਵਾ ਕਮਿਸ਼ਨ ਦੇ ਚੇਅਰਮੈਨ ਵੱਲੋਂ ਪਸ਼ੂ ਪਾਲਕਾਂ ਤੇ ਡੇਅਰੀ ਫਾਰਮਿੰਗ ਦਾ ਧੰਦਾ ਕਰਨ ਵਾਲਿਆਂ ਨੂੰ ਅਪੀਲ ਚੰਡੀਗੜ੍ਹ – ਪੰਜਾਬ ਗਊ ਸੇਵਾ ਕਮਿਸ਼ਨ ਦੇ ਚੇਅਰਮੈਨ ਸ੍ਰੀ ਸਚਿਨ ਸ਼ਰਮਾ ਨੇ ਰਾਜ ਅੰਦਰ ਕਿਸਾਨਾਂ, ਪਸ਼ੂ ਪਾਲਕਾਂ ਤੇ ਡੇਅਰੀ ਫਾਰਮਿੰਗ ਧੰਦੇ ਨਾਲ ਜੁੜੇ ਲੋਕਾਂ ਨੂੰ ਅਪੀਲ ਕੀਤੀ ਹੈ ਕਿ ਦੁੱਧ ਨਾ ਦੇਣ ਵਾਲੇ ਗਊਧਨ ਨੂੰ ਲਾਵਾਰਸ ਛੱਡਣ ਦੀ ਥਾਂ ਗਊਸ਼ਾਲਾਵਾਂ ‘ਚ ਪੁੱਜਦਾ ਕੀਤਾ ਜਾਵੇ।ਚੇਅਰਮੈਨ ਨੇ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਹੇਠ…

VIA PUNJAB
ਅੱਗੇ ਪੜ੍ਹੋ

ਉਦਯੋਗ ਵਿਭਾਗ ਵੱਲੋਂ ਰਾਈਟ ਟੂ ਬਿਜਨੈਸ ਐਕਟ ਤਹਿਤ ਦੋ ਮਹੀਨੇ ਚੱਲਣ ਵਾਲੀ ਰਜਿਸਟ੍ਰੇਸ਼ਨ ਮੁਹਿੰਮ ਦੀ ਸ਼ੁਰੂਆਤ

ਉਦਯੋਗ ਵਿਭਾਗ ਵੱਲੋਂ ਰਾਈਟ ਟੂ ਬਿਜਨੈਸ ਐਕਟ ਤਹਿਤ ਦੋ ਮਹੀਨੇ ਚੱਲਣ ਵਾਲੀ ਰਜਿਸਟ੍ਰੇਸ਼ਨ ਮੁਹਿੰਮ ਦੀ ਸ਼ੁਰੂਆਤ

ਚੰਡੀਗੜ੍ਹ – ਉਦਯੋਗ ਅਤੇ ਵਣਜ ਵਿਭਾਗ, ਪੰਜਾਬ ਵਲੋਂ ਗਲੋਬਲ ਅਲਾਇੰਸ ਫਾਰ ਮਾਸ ਐਂਟਰਪ੍ਰਨਯਰਸ਼ਿਪ (ਜੀ.ਏ.ਐਮ. ਈ.) ਦੀ ਭਾਈਵਾਲੀ ਨਾਲ, ਰਾਈਟ ਟੂ ਬਿਜਨੈਸ ਐਕਟ, 2020 ਤਹਿਤ 2 ਮਹੀਨੇ ਚੱਲਣ ਵਾਲੀ ਐਮ.ਐਸ.ਐਮ.ਈ. ਰਜਿਸਟ੍ਰੇਸ਼ਨ ਮੁਹਿੰਮ ਦੀ ਸ਼ੁਰੂਆਤ ਕੀਤੀ ਗਈ। ਪਿਛਲੇ ਹਫ਼ਤੇ ਗਲੋਬਲ ਐਂਟਰਪ੍ਰੀਨਿਓਰਸ਼ਿਪ ਹਫ਼ਤੇ ਦੌਰਾਨ ਲੁਧਿਆਣਾ ਜ਼ਿਲ੍ਹਾ ਤੋਂ ਮੁਹਿੰਮ ਦੀ ਸ਼ੁਰੂਆਤ ਕੀਤੀ ਗਈ ਅਤੇ ਇਹ ਮੁਹਿੰਮ ਹੌਲੀ-ਹੌਲੀ ਸੂਬੇ ਭਰ ਵਿੱਚ ਚਲਾਈ ਜਾਵੇਗੀ। ਬੁਲਾਰੇ ਨੇ ਅੱਗੇ ਦੱਸਿਆ ਕਿ ਉਦਯੋਗਿਕ ਐਸੋਸੀਏਸ਼ਨਾਂ, ਪ੍ਰਮੁੱਖ ਉੱਦਮੀਆਂ, ਐਨ.ਜੀ.ਓਜ਼, ਨੀਤੀ ਘਾੜਿਆਂ ਸਮੇਤ ਮੁੱਖ ਭਾਈਵਾਲਾਂ ਨਾਲ ਇੱਕ…

VIA PUNJAB
ਅੱਗੇ ਪੜ੍ਹੋ

ਪੰਜਾਬ ਸਰਕਾਰ ਵੱਲੋਂ ਵਾਰਡ ਅਟੈਂਡੈਂਟ ਦੀ ਪ੍ਰੀਖਿਆ ਮੁਲਤਵੀ

ਪੰਜਾਬ ਸਰਕਾਰ ਵੱਲੋਂ ਵਾਰਡ ਅਟੈਂਡੈਂਟ ਦੀ ਪ੍ਰੀਖਿਆ ਮੁਲਤਵੀ

ਚੰਡੀਗੜ – ਪੰਜਾਬ ਵਿੱਚ ਕੋਵਿਡ-19 ਦੇ ਵਧ ਰਹੇ ਮਾਮਲਿਆਂ ਦਾ ਨੋਟਿਸ ਲੈਂਦਿਆਂ ਸੂਬਾ ਸਰਕਾਰ ਨੇ 28 ਨਵੰਬਰ 2020 ਨੂੰ ਹੋਣ ਵਾਲੀ ਵਾਰਡ ਅਟੈਂਡੈਂਟ ਦੀ ਪ੍ਰੀਖਿਆ ਮੁਲਤਵੀ ਕਰਨ ਦਾ ਫੈਸਲਾ ਕੀਤਾ ਹੈ। ਸਿਹਤ ਮੰਤਰੀ ਸ. ਬਲਬੀਰ ਸਿੰਘ ਸਿੱਧੂ ਨੇ ਦੱਸਿਆ ਕਿ ਸਿਹਤ ਵਿਭਾਗ ਵਿਚ ਵਾਰਡ ਅਟੈਂਡੈਂਟ ਦੀ ਅਸਾਮੀ ਵਾਸਤੇ ਇਸ ਪ੍ਰੀਖਿਆ ਵਿੱਚ ਲਗਭਗ ਡੇਢ ਲੱਖ ਉਮੀਦਵਾਰਾਂ ਦੇ ਹਾਜ਼ਰ ਹੋਣ ਦੀ ਉਮੀਦ ਸੀ। ਇਹ ਫੈਸਲਾ ਵੀਡੀਓ ਕਾਨਫਰੰਸ ਵਿੱਚ ਲਿਆ ਗਿਆ ਹੈ ਜਿੱਥੇ ਬਾਬਾ ਫਰੀਦ ਯੂਨੀਵਰਸਿਟੀ ਆਫ਼ ਹੈਲਥ…

VIA PUNJAB
ਅੱਗੇ ਪੜ੍ਹੋ

ਮੁਹਾਲੀ ਦੇ ਡਾ. ਬੀ.ਆਰ. ਅੰਬੇਡਕਰ ਸਟੇਟ ਇੰਸਟੀਚਿਊਟ ਆਫ਼ ਮੈਡੀਕਲ ਸਾਇੰਸਜ਼ ਅਧੀਨ ਨਰਸਿੰਗ ਅਤੇ ਫਾਰਮੈਸੀ ਕਾਲਜ ਖੋਲ੍ਹੇ ਜਾਣਗੇ : ਸਿਹਤ ਮੰਤਰੀ, ਬਲਬੀਰ ਸਿੰਘ ਸਿੱਧੂ

ਮੁਹਾਲੀ ਦੇ ਡਾ. ਬੀ.ਆਰ. ਅੰਬੇਡਕਰ ਸਟੇਟ ਇੰਸਟੀਚਿਊਟ ਆਫ਼ ਮੈਡੀਕਲ ਸਾਇੰਸਜ਼ ਅਧੀਨ ਨਰਸਿੰਗ ਅਤੇ ਫਾਰਮੈਸੀ ਕਾਲਜ ਖੋਲ੍ਹੇ ਜਾਣਗੇ : ਸਿਹਤ ਮੰਤਰੀ, ਬਲਬੀਰ ਸਿੰਘ ਸਿੱਧੂ

ਅਗਲੇ ਸੈਸ਼ਨ ਤੋਂ ਬੀ.ਐਸ.ਸੀ ਨਰਸਿੰਗ ਅਤੇ ਫਾਰਮੈਸੀ ਦਾ ਕੋਰਸ ਸ਼ੁਰੂ ਹੋਵੇਗਾ ਚੰਡੀਗੜ੍ਹ – ਮੁਹਾਲੀ ਦੇ ਵਸਨੀਕਾਂ ਦੀ ਚਿਰੋਕਣੀ ਮੰਗ ਨੂੰ ਧਿਆਨ ਵਿੱਚ ਰੱਖਦਿਆਂ, ਸੂਬਾ ਸਰਕਾਰ ਨੇ ਡਾ. ਬੀ.ਆਰ. ਅੰਬੇਡਕਰ ਸਟੇਟ ਇੰਸਟੀਚਿਊਟ ਆਫ਼ ਮੈਡੀਕਲ ਸਾਇੰਸਜ਼, ਮੁਹਾਲੀ ਅਧੀਨ ਨਰਸਿੰਗ ਅਤੇ ਫਾਰਮੈਸੀ ਕਾਲਜ ਖੋਲ੍ਹਣ ਨੂੰ ਮਨਜ਼ੂਰੀ ਦੇ ਦਿੱਤੀ ਹੈ। ਸਿਹਤ ਤੇ ਕਿਰਤ ਮੰਤਰੀ ਸ. ਬਲਬੀਰ ਸਿੰਘ ਸਿੱਧੂ ਨੇ ਦੱਸਿਆ ਕਿ ਇਹ ਫੈਸਲਾ ਵੀਡੀਓ ਕਾਨਫਰੰਸ ਵਿੱਚ ਲਿਆ ਗਿਆ ਜਿੱਥੇ ਹੋਰਨਾਂ ਸਮੇਤ ਬਾਬਾ ਫਰੀਦ ਯੂਨੀਵਰਸਿਟੀ ਆਫ਼ ਹੈਲਥ ਸਾਇੰਸਜ਼ ਦੇ ਉਪ…

VIA PUNJAB
ਅੱਗੇ ਪੜ੍ਹੋ

ਸ਼੍ਰੋਮਣੀ ਕਮੇਟੀ ਵੱਲੋਂ ਪਾਕਿਸਤਾਨ ਜਾਣ ਵਾਲੇ 325 ਸ਼ਰਧਾਲੂਆਂ ਨੂੰ ਮਿਲੇ ਵੀਜੇ

ਸ਼੍ਰੋਮਣੀ ਕਮੇਟੀ ਵੱਲੋਂ ਪਾਕਿਸਤਾਨ ਜਾਣ ਵਾਲੇ 325 ਸ਼ਰਧਾਲੂਆਂ ਨੂੰ ਮਿਲੇ ਵੀਜੇ

27 ਨਵੰਬਰ ਨੂੰ ਸ਼੍ਰੋਮਣੀ ਕਮੇਟੀ ਦਫ਼ਤਰ ਤੋਂ ਰਵਾਨਾ ਹੋਵੇਗਾ ਜਥਾ, 1 ਦਸੰਬਰ ਨੂੰ ਹੋਵੇਗੀ ਵਾਪਸੀ ਅੰਮ੍ਰਿਤਸਰ -ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਮੌਕੇ ਪਾਕਿਸਤਾਨ ਸਥਿਤ ਗੁਰਦੁਆਰਾ ਸ੍ਰੀ ਨਨਕਾਣਾ ਸਾਹਿਬ ਲਈ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਸਿੱਖ ਸ਼ਰਧਾਲੂਆਂ ਦਾ ਜਥਾ 27 ਨਵੰਬਰ ਨੂੰ ਰਵਾਨਾ ਹੋਵੇਗਾ। ਸ਼੍ਰੋਮਣੀ ਕਮੇਟੀ ਵੱਲੋਂ 504 ਸ਼ਰਧਾਲੂਆਂ ਦੇ ਪਾਸਪੋਰਟ ਪਾਕਿਸਤਾਨ ਦੂਤਾਵਾਸ ਨੂੰ ਭੇਜੇ ਗਏ ਸਨ, ਜਿਨ੍ਹਾਂ ਵਿਚ 325 ਸ਼ਰਧਾਲੂਆਂ ਨੂੰ ਵੀਜੇ ਪ੍ਰਾਪਤ ਹੋਏ ਹਨ। ਸ਼੍ਰੋਮਣੀ ਕਮੇਟੀ ਦੇ ਬੁਲਾਰੇ ਸ. ਕੁਲਵਿੰਦਰ ਸਿੰਘ…

VIA PUNJAB
ਅੱਗੇ ਪੜ੍ਹੋ

ਸ਼੍ਰੋਮਣੀ ਕਮੇਟੀ ਕਿਸਾਨ ਸੰਘਰਸ਼ ਵਿਚ ਲੰਗਰ ਅਤੇ ਹੋਰ ਸੇਵਾਵਾਂ ਲਈ ਵਚਨਬਧ -ਭਾਈ ਲੌਂਗੋਵਾਲ

ਸ਼੍ਰੋਮਣੀ ਕਮੇਟੀ ਕਿਸਾਨ ਸੰਘਰਸ਼ ਵਿਚ ਲੰਗਰ ਅਤੇ ਹੋਰ ਸੇਵਾਵਾਂ ਲਈ ਵਚਨਬਧ -ਭਾਈ ਲੌਂਗੋਵਾਲ

ਕਿਹਾ, ਕਿਸਾਨੀ ਵਿਰੋਧੀ ਕਾਨੂੰਨਾਂ ਨੂੰ ਲੈ ਕੇ ਸਰਕਾਰ ਦੀ ਅੜੀ ਦੇਸ਼ ਦੇ ਹਿੱਤ ਵਿਚ ਨਹੀਂ ਅੰਮ੍ਰਿਤਸਰ – ਭਾਰਤ ਸਰਕਾਰ ਵੱਲੋਂ ਬਣਾਏ ਕਿਸਾਨ ਵਿਰੋਧੀ ਕਾਲੇ ਕਾਨੂੰਨਾਂ ਨੂੰ ਲੈ ਕੇ ਸੰਘਰਸ਼ ਕਰ ਰਹੇ ਕਿਸਾਨਾਂ ਦੀ ਹਮਾਇਤ ਵਿਚ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਆਪਣੀ ਵਚਨਬੱਧਤਾ ਦੁਹਰਾਈ ਹੈ। ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਭਾਈ ਗੋਬਿੰਦ ਸਿੰਘ ਲੌਂਗੋਵਾਲ ਨੇ ਸੰਘਰਸ਼ ਕਰ ਰਹੇ ਕਿਸਾਨਾਂ ਲਈ ਲੰਗਰ ਦੇ ਨਾਲ-ਨਾਲ ਮੁੱਢਲੀਆਂ ਮੈਡੀਕਲ ਸੇਵਾਵਾਂ ਮੁਹੱਈਆ ਕਰਨ ਦਾ ਐਲਾਨ ਕੀਤਾ ਹੈ। ਇਸ ਤੋਂ ਪਹਿਲਾਂ ਵੀ ਸ਼੍ਰੋਮਣੀ…

VIA PUNJAB
ਅੱਗੇ ਪੜ੍ਹੋ

ਰੇਲ ਗੱਡੀਆਂ ਦੀ ਸ਼ੁਰੂਆਤ ਪੰਜਾਬ ਦੇ ਉਤਪਾਦਨ ਨੂੰ ਵਧਾਉਣ ਅਤੇ ਆਰਥਿਕਤਾ ਨੂੰ ਹੁਲਾਰਾ ਦੇਣ ਵਿਚ ਹੋਵੇਗੀ ਸਹਾਈ ਸਿੱਧ – ਉਦਯੋਗਪਤੀ ਲੁਧਿਆਣਾ

ਰੇਲ ਗੱਡੀਆਂ ਦੀ ਸ਼ੁਰੂਆਤ ਪੰਜਾਬ ਦੇ ਉਤਪਾਦਨ ਨੂੰ ਵਧਾਉਣ ਅਤੇ ਆਰਥਿਕਤਾ ਨੂੰ ਹੁਲਾਰਾ ਦੇਣ ਵਿਚ ਹੋਵੇਗੀ ਸਹਾਈ ਸਿੱਧ – ਉਦਯੋਗਪਤੀ ਲੁਧਿਆਣਾ

ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦਾ ਨਿੱਜੀ ਤੌਰ ’ਤੇ ਕੇਂਦਰ ਸਰਕਾਰ ਕੋਲ ਮੁੱਦਾ ਚੁੱਕਣ ਲਈ ਵੀ ਕੀਤਾ ਧੰਨਵਾਦ ਚੰਡੀਗੜ – ਪੰਜਾਬ ਸੂਬੇ ਵਿੱਚ ਲਗਭਗ ਦੋ ਮਹੀਨਿਆਂ ਬਾਅਦ ਯਾਤਰੀ ਅਤੇ ਮਾਲ ਢੋਣ ਵਾਲੀਆਂ ਰੇਲ ਗੱਡੀਆਂ ਚੱਲਣ ਦੀ ਸ਼ੁਰੂਆਤ ਹੋਣ ਉਪਰੰਤ, ਜ਼ਿਲੇ ਦੇ ਉਘੇ ਉਦਯੋਗਪਤੀਆਂ ਵੱਲੋਂ ਅੱਜ ਰੇਲ ਗੱਡੀਆਂ ਦੀ ਸ਼ੁਰੂਆਤ ਦਾ ਸ਼ਲਾਘਾ ਕਰਦਿਆਂ ਕਿਹਾ ਕਿ ਇਹ ਪੰਜਾਬ ਦੇ ਉਤਪਾਦਨ ਨੂੰ ਵਧਾਉਣ ਅਤੇ ਆਰਥਿਕਤਾ ਨੂੰ ਹੁਲਾਰਾ ਦੇਣ ਵਿਚ ਸਹਾਈ ਸਿੱਧ ਹੋਣਗੀਆਂ।ਉਤਰੀ ਭਾਰਤ ਇੰਡਕਸ਼ਨ ਫਰਨੇਸ ਐਸੋਸੀਏਸ਼ਨ ਦੇ ਪ੍ਰਧਾਨ…

VIA PUNJAB
ਅੱਗੇ ਪੜ੍ਹੋ
1 120 121 122 123 124 469