ਅਰੁਣਾ ਚੌਧਰੀ ਵੱਲੋਂ ਮਹਿਲਾ ਸੈੱਲਾਂ ਵਿੱਚ ਪੇਸ਼ੇਵਰ ਸਲਾਹਕਾਰਾਂ ਦੀਆਂ ਅਸਾਮੀਆਂ ਜਲਦ ਭਰਨ ਦੇ ਨਿਰਦੇਸ਼

ਅਰੁਣਾ ਚੌਧਰੀ ਵੱਲੋਂ ਮਹਿਲਾ ਸੈੱਲਾਂ ਵਿੱਚ ਪੇਸ਼ੇਵਰ ਸਲਾਹਕਾਰਾਂ ਦੀਆਂ ਅਸਾਮੀਆਂ ਜਲਦ ਭਰਨ ਦੇ ਨਿਰਦੇਸ਼

ਚੰਡੀਗੜ – ਪੰਜਾਬ ਦੇ ਸਮਾਜਿਕ ਸੁਰੱਖਿਆ, ਮਹਿਲਾ ਤੇ ਬਾਲ ਵਿਕਾਸ ਮੰਤਰੀ ਸ੍ਰੀਮਤੀ ਅਰੁਣਾ ਚੌਧਰੀ ਵੱਲੋਂ ਪੰਜਾਬ ਭਰ ਦੇ ਮਹਿਲਾ ਸੈੱਲਾਂ ਵਿੱਚ ਪੇਸ਼ੇਵਰ ਸਲਾਹਕਾਰਾਂ ਦੀਆਂ ਅਸਾਮੀਆਂ ਫੌਰੀ ਅਧਾਰ ’ਤੇ ਭਰਨ ਦੇ ਨਿਰਦੇਸ਼ ਦਿੱਤੇ ਗਏ ਹਨ। ਅੱਜ ਇਥੇ ਪੰਜਾਬ ਰਾਜ ਮਹਿਲਾ ਕਮਿਸ਼ਨ ਦੇ ਮੈਂਬਰਾਂ ਨਾਲ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਸ੍ਰੀਮਤੀ ਚੌਧਰੀ ਨੇ ਕਿਹਾ ਕਿ ਉਹ ਇਨਾਂ ਅਸਾਮੀਆਂ ਨੂੰ ਜਲਦ ਭਰਨ ਲਈ ਡਾਇਰੈਕਟਰ ਜਨਰਲ ਆਫ਼ ਪੁਲਿਸ (ਡੀਜੀਪੀ) ਪੰਜਾਬ ਨੂੰ ਇੱਕ ਪੱਤਰ ਲਿਖਣਗੇ ਅਤੇ ਇਸ ਸਬੰਧ ਵਿੱਚ 15 ਦਿਨਾਂ…

VIA PUNJAB
ਅੱਗੇ ਪੜ੍ਹੋ

ਫੋਟੋ ਵੋਟਰ ਸੂਚੀ ਅਤੇ ਸਰਵਿਸ ਵੋਟਰ ਸੂਚੀ ਦੀ ਡਰਾਫਟ ਪਬਲੀਕੇਸ਼ਨ ਮੁਕੰਮਲ

ਫੋਟੋ ਵੋਟਰ ਸੂਚੀ ਅਤੇ ਸਰਵਿਸ ਵੋਟਰ ਸੂਚੀ  ਦੀ ਡਰਾਫਟ ਪਬਲੀਕੇਸ਼ਨ ਮੁਕੰਮਲ

ਚੰਡੀਗੜ੍ਹ – ਭਾਰਤ ਚੋਣ ਕਮਿਸ਼ਨ , ਨਵੀਂ ਦਿੱਲੀ ਦੀਆਂ ਹਦਾਇਤਾਂ ਅਨੁਸਾਰ ਪੰਜਾਬ ਰਾਜ ਵਿੱਚ ਯੋਗਤਾ ਮਿਤੀ 01.01.2021 ਦੇ ਆਧਾਰ ਤੇ ਫੋਟੋ ਵੋਟਰ ਸੂਚੀ ਅਤੇ ਸਰਵਿਸ ਵੋਟਰ ਸੂਚੀ ਦੇ ਆਖਰੀ ਭਾਗ ਦੀ ਡਰਾਫਟ ਪਬਲੀਕੇਸ਼ਨ ਮਿਤੀ 16.11.2020 ਨੂੰ ਕਰ ਦਿੱਤੀ ਗਈ ਹੈ ।ਪੰਜਾਬ ਡਾ. ਐਸ . ਕਰੁਣਾ ਰਾਜੂ ਵਲੋਂ ਦਿੱਤੀ ਗਈ। ਉਨ੍ਹਾਂ ਦੱਸਿਆ ਕਿ ਇਹ ਕਾਰਜ ਭਾਰਤ ਚੋਣ ਕਮਿਸ਼ਨ ਦੀਆਂ ਹਦਾਇਤਾਂ ਅਨੁਸਾਰ ਨੇਪਰੇ ਚਾੜ੍ਹਿਆ ਗਿਆ ਹੈ। ਉਨ੍ਹਾਂ ਦੱਸਿਆ ਕਿ ਸੂਬੇ ਦੀਆਂ ਮਾਨਤਾ ਪ੍ਰਾਪਤ ਰਾਜਨੀਤਿਕ ਪਾਰਟੀਆਂ ਨਾਲ ਇਸ…

VIA PUNJAB
ਅੱਗੇ ਪੜ੍ਹੋ

5 ਕਿਲੋ ਭੁੱਕੀ ਚੂਰਾ ਪੋਸਤ ਸਮੇਤ ਇਕ ਗ੍ਰਿਫਤਾਰ

5 ਕਿਲੋ ਭੁੱਕੀ ਚੂਰਾ ਪੋਸਤ ਸਮੇਤ ਇਕ ਗ੍ਰਿਫਤਾਰ

ਫਿਰੋਜ਼ਪੁਰ – ਸੀਆਈਏ ਸਟਾਫ ਫਿਰੋਜ਼ਪੁਰ ਦੀ ਪੁਲਿਸ ਨੇ ਗਸ਼ਤ ਅਤੇ ਚੈਕਿੰਗ ਦੌਰਾਨ ਇਕ ਵਿਅਕਤੀ ਨੂੰ 5 ਕਿਲੋ ਭੁੱਕੀ ਚੂਰਾ ਪੋਸਤ ਸਮੇਤ ਗ੍ਰਿਫਤਾਰ ਕਰਕੇ ਉਸ ਖਿਲਾਫ ਥਾਣਾ ਘੱਲਖੁਰਦ ਵਿਖੇ ਐੱਨਡੀਪੀਐੱਸ ਐਕਟ ਤਹਿਤ ਮਾਮਲਾ ਦਰਜ ਕੀਤਾ ਹੈ। ਸੀਆਈਏ ਸਟਾਫ ਫਿਰੋਜ਼ਪੁਰ ਦੀ ਪੁਲਿਸ ਦੇ ਏਐੱਸਆਈ ਅੰਗਰੇਜ਼ ਸਿੰਘ ਨੇ ਦੱਸਿਆ ਕਿ ਉਨ੍ਹਾਂ ਦੀ ਪੁਲਿਸ ਪਾਰਟੀ ਬੀਤੀ ਸ਼ਾਮ ਗਸ਼ਤ ਵਾ ਚੈਕਿੰਗ ਸ਼ੱਕੀ ਪੁਰਸ਼ਾਂ ਦੇ ਸਬੰਧ ਵਿਚ ਸੋਕੜ ਨਹਿਰ ਪਿੰਡ ਫਿਰੋਜ਼ਸ਼ਾਹ ਵਿਖੇ ਮੌਜ਼ੂਦ ਸੀ ਤਾਂ ਇਸ ਦੌਰਾਨ ਦੋਸ਼ੀ ਕਰਨੈਲ ਸਿੰਘ ਪੁੱਤਰ…

VIA PUNJAB
ਅੱਗੇ ਪੜ੍ਹੋ

ਬਾਬਾ ਵਿਸ਼ਵਕਰਮਾ ਜੀ ਸਿ੍ਰਸ਼ਟੀ ਦੇ ਸ੍ਰੇਸ਼ਟ ਨਿਰਮਾਤਾ – ਸੁੰਦਰ ਸ਼ਾਮ ਅਰੌੜਾ -ਸਮਾਜ ਦੇ ਹਰੇਕ ਵਰਗ ਨੂੰ ਬਾਬਾ ਵਿਸ਼ਵਕਰਮਾ ਦੀ ਸੋਚ ਤੇ ਚੱਲਣ ਦਾ ਸੱਦਾ

ਬਾਬਾ ਵਿਸ਼ਵਕਰਮਾ ਜੀ ਸਿ੍ਰਸ਼ਟੀ ਦੇ ਸ੍ਰੇਸ਼ਟ ਨਿਰਮਾਤਾ – ਸੁੰਦਰ ਸ਼ਾਮ ਅਰੌੜਾ -ਸਮਾਜ ਦੇ ਹਰੇਕ ਵਰਗ ਨੂੰ ਬਾਬਾ ਵਿਸ਼ਵਕਰਮਾ ਦੀ ਸੋਚ ਤੇ ਚੱਲਣ ਦਾ ਸੱਦਾ

ਵਿਸ਼ਵਕਰਮਾ ਮੰਦਰ ਬਿਲਡਿੰਗ ਦੀ ਉਸਾਰੀ ਲਈ ੧੧ ਲੱਖ ਰੁਪਏ ਦੀ ਗ੍ਰਾਂਟ ਦਾ ਕੀਤਾ ਐਲਾਨ ਚੰਡੀਗੜ੍ਹ – ਪੰਜਾਬ ਦੇ ਉਦਯੋਗ ਅਤੇ ਵਣਜ ਮੰਤਰੀ ਸ੍ਰੀ ਸੁੰਦਰ ਸ਼ਾਮ ਅਰੋੜਾ ਨੇ ਕਿਹਾ ਕਿ ਕਿਰਤ ਦੇ ਦੇਵਤਾ ਵਜੋਂ ਜਾਣੇ ਜਾਂਦੇ ਬਾਬਾ ਵਿਸ਼ਵਕਰਮਾ ਜੀ ਪੂਰੇ ਬ੍ਰਹਿਮੰਡ (ਸਿ੍ਰਸ਼ਟੀ) ਦੇ ਸ੍ਰੇਸ਼ਟ ਨਿਰਮਾਤਾ ਹਨ, ਜਿਨ੍ਹਾਂ ਨੂੰ ਸਨਅਤਾਂ ਵਿੱਚ ਕਿਰਤੀਆਂ ਵੱਲੋਂ ਵਰਤੀ ਜਾਂਦੀ ਮਸ਼ੀਨਰੀ ਅਤੇ ਸੰਦਾਂ ਦਾ ਮਾਲਿਕ ਮੰਨਿਆ ਜਾਂਦਾ ਹੈ। ਇਹ ਗੱਲ ਉਨ੍ਹਾਂ ਅੱਜ ਵਿਸ਼ਵਕਰਮਾ ਦਿਵਸ ਮੌਕੇ ਸਥਾਨਕ ਮਿਲਰ ਗੰਜ ਦੇ ਵਿਸ਼ਵਕਰਮਾ ਭਵਨ ਵਿਖੇ…

VIA PUNJAB
ਅੱਗੇ ਪੜ੍ਹੋ

ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਸ਼ਤਾਬਦੀ ਸਬੰਧੀ ਸ੍ਰੀ ਅਖੰਡ ਪਾਠ ਸਾਹਿਬ ਆਰੰਭ

ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਸ਼ਤਾਬਦੀ ਸਬੰਧੀ ਸ੍ਰੀ ਅਖੰਡ ਪਾਠ ਸਾਹਿਬ ਆਰੰਭ

ਭਾਈ ਲੌਂਗੋਵਾਲ ਸਮੇਤ ਪੰਥਕ ਸ਼ਖ਼ਸੀਅਤਾਂ ਰਹੀਆਂ ਮੌਜੂਦ ਅੰਮ੍ਰਿਤਸਰ – ਵੱਡੀਆਂ ਕੁਰਬਾਨੀਆਂ ਤੋਂ ਬਾਅਦ ਹੋਂਦ ਵਿਚ ਆਈ ਸਿੱਖ ਕੌਮ ਦੀ ਪ੍ਰਤੀਨਿਧ ਧਾਰਮਿਕ ਸੰਸਥਾ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਸੌ ਸਾਲਾ ਸਥਾਪਨਾ ਦਿਵਸ ਸਬੰਧੀ ਅੱਜ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਸ੍ਰੀ ਅਖੰਡ ਪਾਠ ਸਾਹਿਬ ਆਰੰਭ ਕੀਤਾ ਗਿਆ। ਸ਼੍ਰੋਮਣੀ ਕਮੇਟੀ ਦੀ ਸਥਾਪਨਾ ਸ਼ਤਾਬਦੀ ਦਾ ਮੁੱਖ ਸਮਾਗਮ 17 ਨਵੰਬਰ ਨੂੰ ਗੁਰਦੁਆਰਾ ਸ੍ਰੀ ਮੰਜੀ ਸਾਹਿਬ ਦੀਵਾਨ ਹਾਲ ਵਿਖੇ ਹੋ ਰਿਹਾ ਹੈ। ਇਸ ਨੂੰ ਸਮਰਪਿਤ ਸਮਾਗਮਾਂ ਦੀ ਆਰੰਭਤਾ ਬੀਤੇ ਦਿਨੀਂ ਇਤਿਹਾਸਕ…

VIA PUNJAB
ਅੱਗੇ ਪੜ੍ਹੋ

ਭਾਈ ਲੌਂਗੋਵਾਲ ਵੱਲੋਂ ਸਮਾਜਿਕ ਕੁਰੀਤੀਆਂ ਵਿਰੁੱਧ ਸੰਘਰਸ਼ਸ਼ੀਲ ਹੋਣ ਦਾ ਸੱਦਾ

ਭਾਈ ਲੌਂਗੋਵਾਲ ਵੱਲੋਂ ਸਮਾਜਿਕ ਕੁਰੀਤੀਆਂ ਵਿਰੁੱਧ ਸੰਘਰਸ਼ਸ਼ੀਲ ਹੋਣ ਦਾ ਸੱਦਾ

ਅੰਮ੍ਰਿਤਸਰ – ਬੰਦੀ ਛੋੜ ਦਿਵਸ ਮੌਕੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੀ ਦਰਸ਼ਨੀ ਡਿਓੜੀ ਤੋਂ ਆਪਣੇ ਵਿਚਾਰ ਸਾਂਝੇ ਕਰਦਿਆਂ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਭਾਈ ਗੋਬਿੰਦ ਸਿੰਘ ਲੌਂਗੋਵਾਲ ਨੇ ਸੰਗਤਾਂ ਨੂੰ ਬੰਦੀ ਛੋੜ ਦਿਵਸ ਦੀ ਵਧਾਈ ਦਿੱਤੀ ਅਤੇ ਮੌਜੂਦਾ ਸਮੇਂ ਫੈਲੀਆਂ ਸਮਾਜਿਕ ਕੁਰੀਤੀਆਂ ਵਿਰੁੱਧ ਸੰਘਰਸ਼ਸ਼ੀਲ ਹੋਣ ਦਾ ਸੱਦਾ ਦਿੱਤਾ। ਉਨ੍ਹਾਂ ਆਖਿਆ ਕਿ ਗੁਰੂ ਸਾਹਿਬਾਨ ਦੀ ਸੋਚ ਅਨੁਸਾਰ ਉਸਰੇ ਪੰਜਾਬ ਦੇ ਸੱਭਿਆਚਾਰ ਨੂੰ ਗੰਧਲਾ ਕਰਨ ਵਾਲੀਆਂ ਸ਼ਕਤੀਆਂ ਦੀ ਪਛਾਣ ਕਰਕੇ ਉਨ੍ਹਾਂ ਦਾ ਸਫਾਇਆ ਕਰਨਾ ਅੱਜ ਦੀ ਵੱਡੀ ਜ਼ਰੂਰਤ…

VIA PUNJAB
ਅੱਗੇ ਪੜ੍ਹੋ

ਬੰਦੀ ਛੋੜ ਦਿਵਸ ਮੌਕੇ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਕਾਰਜਕਾਰੀ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਵੱਲੋਂ ਕੌਮ ਦੇ ਨਾਂਅ ਸੰਦੇਸ਼

ਬੰਦੀ ਛੋੜ ਦਿਵਸ ਮੌਕੇ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਕਾਰਜਕਾਰੀ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਵੱਲੋਂ ਕੌਮ ਦੇ ਨਾਂਅ ਸੰਦੇਸ਼

ਕਿਸਾਨ ਅੰਦੋਲਨ ਦੇ ਹੱਕ ਵਿਚ ਢਾਲ ਬਣ ਕੇ ਅੱਗੇ ਆਏ ਖ਼ਾਲਸਾ ਪੰਥ- ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਅੰਮ੍ਰਿਤਸਰ – ਛੇਵੇਂ ਪਾਤਸ਼ਾਹ ਸ੍ਰੀ ਗੁਰੂ ਹਰਿਗੋਬਿੰਦ ਸਾਹਿਬ ਦਾ ਬੰਦੀ ਛੋੜ ਦਿਵਸ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਸ਼ਰਧਾ ਤੇ ਉਤਸ਼ਾਹ ਨਾਲ ਮਨਾਇਆ ਗਿਆ। ਇਸ ਮੌਕੇ ਜਿਥੇ ਵੱਡੀ ਗਿਣਤੀ ਵਿਚ ਸੰਗਤਾਂ ਨੇ ਗੁਰੂ ਘਰ ਵਿਖੇ ਨਤਮਸਤਕ ਹੋ ਕੇ ਸ਼ਰਧਾ ਪ੍ਰਗਟਾਈ, ਉਥੇ ਹੀ ਸ੍ਰੀ ਅਕਾਲ ਤਖ਼ਤ ਸਾਹਿਬ ਕਾਰਜਕਾਰੀ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਨੇ ਸਿੱਖ ਕੌਮ ਦੇ ਨਾਂ ਸੰਦੇਸ਼ ਦਿੱਤਾ। ਇਸ ਤੋਂ…

VIA PUNJAB
ਅੱਗੇ ਪੜ੍ਹੋ

ਸ਼ਰਧਾ ਨਾਲ ਮਨਾਇਆ ਬਾਬਾ ਦੀਪ ਸਿੰਘ ਜੀ ਦਾ ਸ਼ਹੀਦੀ ਦਿਹਾੜਾ

ਸ਼ਰਧਾ ਨਾਲ ਮਨਾਇਆ ਬਾਬਾ ਦੀਪ ਸਿੰਘ ਜੀ ਦਾ ਸ਼ਹੀਦੀ ਦਿਹਾੜਾ

ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਸਮੇਤ ਪ੍ਰਮੁੱਖ ਸਖਸੀਅਤਾਂ ਨੇ ਕੀਤੀ ਸ਼ਿਰਕਤ ਅੰਮ੍ਰਿਤਸਰ – ਬਾਬਾ ਦੀਪ ਸਿੰਘ ਜੀ ਦਾ ਸ਼ਹੀਦੀ ਦਿਹਾੜਾ ਅੱਜ ਇਥੇ ਗੁਰਦੁਆਰਾ ਸ਼ਹੀਦ ਗੰਜ ਬਾਬਾ ਦੀਪ ਸਿੰਘ ਜੀ ਵਿਖੇ ਸ਼ਰਧਾ ਤੇ ਸਤਿਕਾਰ ਸਹਿਤ ਮਨਾਇਆ ਗਿਆ। ਇਸ ਮੌਕੇ ਵੱਡੀ ਗਿਣਤੀ ਵਿਚ ਸੰਗਤਾਂ ਨਤਮਸਤਕ ਹੋਣ ਪਹੁੰਚੀਆਂ। ਸਵੇਰ ਤੋਂ ਰਾਤ ਤੱਕ ਕਥਾ-ਕੀਰਤਨ ਦਾ ਪ੍ਰਵਾਹ ਲਗਾਤਾਰ ਜਾਰੀ ਰਿਹਾ। ਇਸ ਸਬੰਧ ਵਿਚ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਉਪਰੰਤ ਰਾਗੀ ਜਥਿਆਂ ਨੇ ਸੰਗਤ ਨੂੰ ਗੁਰਬਾਣੀ ਕੀਰਤਨ ਨਾਲ ਜੋੜਿਆ। ਇਸੇ ਦੌਰਾਨ…

VIA PUNJAB
ਅੱਗੇ ਪੜ੍ਹੋ

ਮੁੱਖ ਮੰਤਰੀ ਨੇ ਬਾਲ ਕਲਾਕਾਰ ਨੂਰ ਨਾਲ ਮੁਲਾਕਾਤ ਕਰਕੇ ਸ਼ੁੱਭ ਕਾਮਨਾਵਾਂ ਦਿੱਤੀਆਂ

ਮੁੱਖ ਮੰਤਰੀ ਨੇ ਬਾਲ ਕਲਾਕਾਰ ਨੂਰ ਨਾਲ ਮੁਲਾਕਾਤ ਕਰਕੇ ਸ਼ੁੱਭ ਕਾਮਨਾਵਾਂ ਦਿੱਤੀਆਂ

ਚੰਡੀਗੜ੍ਹ – ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਅੱਜ ਨੂਰ ਦੇ ਨਾਮ ਨਾਲ ਪ੍ਰਸਿੱਧ ਬਾਲ ਕਲਾਕਾਰ ਨੂਰਪ੍ਰੀਤ ਕੌਰ ਅਤੇ ਉਸ ਦੀ ਭੈਣ ਜਸ਼ਨਪ੍ਰੀਤ ਕੌਰ ਨਾਲ ਮੁਲਾਕਾਤ ਕੀਤੀ ਅਤੇ ਉਨ੍ਹਾਂ ਨੂੰ ਦੀਵਾਲੀ ਦੀ ਮੁਬਾਰਕਬਾਦ ਦਿੰਦਿਆਂ ਸ਼ੁੱਭ ਕਾਮਨਾਵਾਂ ਦਿੱਤੀਆਂ।ਆਪਣੀ ਸਰਕਾਰੀ ਰਿਹਾਇਸ਼ ‘ਤੇ ਦੋਵਾਂ ਨਾਲ ਹਾਸੇ-ਠੱਠੇ ਵਾਲੀਆਂ ਗੱਲਾਂ ਕਰਦਿਆਂ ਮੁੱਖ ਮੰਤਰੀ ਨੇ ਦੋਵੇਂ ਲੜਕੀਆਂ ਨੂੰ ਮਠਿਆਈ ਦੀ ਵੀ ਪੇਸ਼ਕਸ਼ ਕੀਤੀ।ਪਟਿਆਲਾ ਤੋਂ ਸੰਸਦ ਮੈਂਬਰ ਪਰਨੀਤ ਕੌਰ ਵੀ ਨੂਰ ਨੂੰ ਮਿਲੇ ਅਤੇ ਉਨ੍ਹਾਂ ਨੂੰ ਦੀਵਾਲੀ ਦੀ ਵਧਾਈ ਦਿੱਤੀ।ਪਰਦੇ…

VIA PUNJAB
ਅੱਗੇ ਪੜ੍ਹੋ

ਭਾਈ ਲੌਂਗੋਵਾਲ ਨੇ ਬੰਦੀ ਛੋੜ ਦਿਵਸ ਦੀ ਸਿੱਖ ਜਗਤ ਨੂੰ ਦਿੱਤੀ ਵਧਾਈ

ਭਾਈ ਲੌਂਗੋਵਾਲ ਨੇ ਬੰਦੀ ਛੋੜ ਦਿਵਸ ਦੀ ਸਿੱਖ ਜਗਤ ਨੂੰ ਦਿੱਤੀ ਵਧਾਈ

ਭਲਕੇ 14 ਨਵੰਬਰ ਨੂੰ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਸਿੱਖ ਕੌਮ ਦੇ ਨਾਂ ਦੇਣਗੇ ਸੰਦੇਸ਼ਅੰਮ੍ਰਿਤਸਰ – ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਭਾਈ ਗੋਬਿੰਦ ਸਿੰਘ ਲੌਂਗੋਵਾਲ ਨੇ ਸਮੁੱਚੇ ਸਿੱਖ ਜਗਤ ਨੂੰ ਬੰਦੀ ਛੋੜ ਦਿਵਸ ਦੀ ਵਧਾਈ ਦਿੱਤੀ ਹੈ। ਆਪਣੇ ਵਧਾਈ ਸੰਦੇਸ਼ ਵਿਚ ਉਨ੍ਹਾਂ ਆਖਿਆ ਕਿ ਸ੍ਰੀ ਗੁਰੂ ਹਰਿਗੋਬਿੰਦ ਸਾਹਿਬ ਜੀ ਦੇ ਗਵਾਲੀਅਰ ਦੀ ਕੈਦ ਵਿਚੋਂ ਰਿਹਾਅ ਹੋ ਕੇ ਸ੍ਰੀ ਅੰਮ੍ਰਿਤਸਰ ਪਹੁੰਚਣ ਦੀ ਯਾਦ ਵਿਚ ਮਨਾਇਆ ਜਾਂਦਾ ਇਹ ਦਿਹਾੜਾ ਮਾਨਵਤਾ ਦੇ ਹੱਕ ਵਿਚ ਅਵਾਜ਼ ਬੁਲੰਦ…

VIA PUNJAB
ਅੱਗੇ ਪੜ੍ਹੋ
1 126 127 128 129 130 469