ਪ੍ਰਧਾਨ ਮੰਤਰੀ, ਪੰਜਾਬ ਦੇ ਕਿਸਾਨਾਂ ਨਾਲ ਬਿਨਾਂ ਸ਼ਰਤ ਗੱਲਬਾਤ ਕਰਨ: ਚੇਅਰਮੈਨ ਸੁਖਵਿੰਦਰ ਸਿੰਘ ਬਿੰਦਰਾ

ਪ੍ਰਧਾਨ ਮੰਤਰੀ, ਪੰਜਾਬ ਦੇ ਕਿਸਾਨਾਂ ਨਾਲ ਬਿਨਾਂ ਸ਼ਰਤ ਗੱਲਬਾਤ ਕਰਨ: ਚੇਅਰਮੈਨ ਸੁਖਵਿੰਦਰ ਸਿੰਘ ਬਿੰਦਰਾ

ਭਾਜਪਾ ਦੀ ਅਗਵਾਈ ਵਾਲੀ ਐਨ.ਡੀ.ਏ. ਸਰਕਾਰ ਉਤੇ ਕਿਸਾਨਾਂ ਦੇ ਨਾਲ-ਨਾਲ ਪੰਜਾਬ ਦੇ ਉਦਯੋਗਾਂ ਨੂੰ ਨੁਕਸਾਨ ਪਹੁੰਚਾਉਣ ਦੀ ਕੋਸ਼ਿਸ਼ ਚੰਡੀਗੜ – ਪੰਜਾਬ ਯੁਵਾ ਵਿਕਾਸ ਬੋਰਡ ਦੇ ਚੇਅਰਮੈਨ ਸੁਖਵਿੰਦਰ ਸਿੰਘ ਬਿੰਦਰਾ ਨੇ ਭਾਰਤੀ ਜਨਤਾ ਪਾਰਟੀ (ਭਾਜਪਾ) ਦੀ ਅਗਵਾਈ ਵਾਲੀ ਕੌਮੀ ਜਮਹੂਰੀ ਗਠਜੋੜ (ਐਨ.ਡੀ.ਏ.) ਸਰਕਾਰ ਦੀ ਨਿੰਦਾ ਕਰਦਿਆਂ ਕਿਹਾ ਕਿ ਮੋਦੀ ਸਰਕਾਰ ਪੰਜਾਬ ਦੇ ਕਿਸਾਨਾਂ, ਨੌਜਵਾਨਾਂ ਅਤੇ ਉਦਯੋਗਾਂ ਨੂੰ ਖ਼ਤਮ ਕਰਨਾ ਚਾਹੁੰਦੀ ਹੈ।ਕੇਂਦਰ ਸਰਕਾਰ ਉਤੇ ਹਰ ਹੀਲੇ ਪੰਜਾਬ ਨੂੰ ਨੁਕਸਾਨ ਪਹੁੰਚਾਉਣ ਦੀ ਕੋਸ਼ਿਸ਼ ਕਰਨ ਦਾ ਦੋਸ਼ ਲਾਉਂਦਿਆਂ, ਸ….

VIA PUNJAB
ਅੱਗੇ ਪੜ੍ਹੋ

ਭਾਈ ਲੌਂਗੋਵਾਲ ਨੇ ਲੁਧਿਆਣਾ ’ਚ ਹੋਈ ਬੇਅਦਬੀ ਦੀ ਘਟਨਾ ’ਤੇ ਦੁੱਖ ਪ੍ਰਗਟਾਇਆ

ਭਾਈ ਲੌਂਗੋਵਾਲ ਨੇ ਲੁਧਿਆਣਾ ’ਚ ਹੋਈ ਬੇਅਦਬੀ ਦੀ ਘਟਨਾ ’ਤੇ ਦੁੱਖ ਪ੍ਰਗਟਾਇਆ

ਅੰਮ੍ਰਿਤਸਰ -ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਭਾਈ ਗੋਬਿੰਦ ਸਿੰਘ ਲੌਂਗੋਵਾਲ ਨੇ ਲੁਧਿਆਣਾ ’ਚ ਕੁਝ ਸ਼ਰਾਰਤੀ ਵਿਅਕਤੀਆਂ ਵੱਲੋਂ ਪਾਵਨ ਪੋਥੀਆਂ ਅਤੇ ਗੁਟਕਾ ਸਾਹਿਬ ਦੀ ਬੇਅਦਬੀ ਕਰਨ ਦੀ ਸਖ਼ਤ ਸ਼ਬਦਾਂ ਵਿਚ ਨਿੰਦਾ ਕੀਤੀ ਹੈ। ਉਨ੍ਹਾਂ ਕਿਹਾ ਕਿ ਬੇਅਦਬੀ ਦੀਆਂ ਘਟਨਾਵਾਂ ਦਾ ਲਗਾਤਾਰ ਵਾਪਰਨਾ ਮੰਦਭਾਗੀ ਗੱਲ ਹੈ, ਜਿਸ ਨੂੰ ਰੋਕਣ ਲਈ ਪੰਜਾਬ ਸਰਕਾਰ ਨੂੰ ਸਖ਼ਤ ਕਦਮ ਉਠਾਉਣੇ ਚਾਹੀਦੇ ਹਨ। ਭਾਈ ਲੌਂਗੋਵਾਲ ਨੇ ਕਿਹਾ ਕਿ ਪਾਵਨ ਗੁਰਬਾਣੀ ਸਮੁੱਚੇ ਵਿਸ਼ਵ ਨੂੰ ਆਪਣੇ ਕਲਾਵੇ ਵਿਚ ਲੈਂਦੀ ਹੈ, ਪਰੰਤੂ ਦੁੱਖ ਦੀ…

VIA PUNJAB
ਅੱਗੇ ਪੜ੍ਹੋ

ਸਫਾਈ ਕਰਮਚਾਰੀ ਕਮਿਸ਼ਨ ਦੇ ਚੇਅਰਮੈਨ ਵਲੋਂ ਮੁੱਖ ਸਕੱਤਰ ਪੰਜਾਬ ਨਾਲ ਮੁਲਾਕਾਤ

ਸਫਾਈ ਕਰਮਚਾਰੀ ਕਮਿਸ਼ਨ ਦੇ ਚੇਅਰਮੈਨ ਵਲੋਂ ਮੁੱਖ ਸਕੱਤਰ ਪੰਜਾਬ ਨਾਲ ਮੁਲਾਕਾਤ

ਚੰਡੀਗੜ – ਪੰਜਾਬ ਰਾਜ ਸਫਾਈ ਕਰਮਚਾਰੀ ਕਮਿਸ਼ਨ ਦੇ ਚੇਅਰਮੈਨ ਸ੍ਰੀ ਗੇਜਾ ਰਾਮ ਵਾਲਮਿਕੀ ਵਲੋਂ ਮੁੱਖ ਸਕੱਤਰ ਪੰਜਾਬ ਸਰਕਾਰ ਸ੍ਰੀਮਤੀ ਵਿਨੀ ਮਹਾਜਨ ਨਾਲ ਮੁਲਾਕਾਤ ਕਰਕੇ ਅਨੁਸੂਚਿਤ ਜਾਤੀਆਂ ਨਾਲ ਸਬੰਧਤ ਸਮਾਜ ਦੀ ਭਲਾਈ ਲਈ ਕੀਤੇ ਜਾ ਰਹੇ ਕਾਰਜਾਂ ਲਈ ਧੰਨਵਾਦ ਕੀਤਾ ਗਿਆ। ਸ੍ਰੀ ਵਾਲਮਿਕੀ ਨੇ ਦੱਸਿਆ ਕਿ ਉਨਾਂ ਨੇ ਮੁੱਖ ਸਕੱਤਰ ਪੰਜਾਬ ਜੀ ਨਾਲ ਮੁਲਾਕਾਤ ਕਰਕੇ ਪੰਜਾਬ ਸਰਕਾਰ ਵਲੋਂ ਅਨੁਸੂਚਿਤ ਵਰਗ ਦੀ ਭਲਾਈ ਲਈ ਕੀਤੇ ਜਾ ਰਹੇ ਕਾਰਜਾਂ ਲਈ ਧੰਨਵਾਦ ਕੀਤਾ ।ਉਨਾਂ ਕਿਹਾ ਕਿ ਪੰਜਾਬ ਦੀ ਕੈਪਟਨ…

VIA PUNJAB
ਅੱਗੇ ਪੜ੍ਹੋ

ਸ਼ਾਮਲਾਤ ਦੇ ਗਲਤ ਇੰਤਕਾਲ ਦੇ ਦੋਸ਼ਾਂ ਹੇਠ ਵਿਜੀਲੈਂਸ ਵੱਲੋਂ ਨਾਇਬ ਤਹਿਸੀਲਦਾਰ, ਪਟਵਾਰੀ, ਨੰਬਰਦਾਰ ਤੇ ਪ੍ਰੋਪਰਟੀ ਡੀਲਰ ਗਿ੍ਰਫਤਾਰ

ਸ਼ਾਮਲਾਤ ਦੇ ਗਲਤ ਇੰਤਕਾਲ ਦੇ ਦੋਸ਼ਾਂ ਹੇਠ ਵਿਜੀਲੈਂਸ ਵੱਲੋਂ ਨਾਇਬ ਤਹਿਸੀਲਦਾਰ, ਪਟਵਾਰੀ, ਨੰਬਰਦਾਰ ਤੇ ਪ੍ਰੋਪਰਟੀ ਡੀਲਰ ਗਿ੍ਰਫਤਾਰ

ਅਦਾਲਤ ਵੱਲੋਂ ਵਿਜੀਲੈਂਸ ਨੂੰ ਹੋਰ ਤਫ਼ਤੀਸ਼ ਲਈ ਸੱਤ ਦਿਨਾਂ ਦਾ ਪੁਲਿਸ ਰਿਮਾਂਡ ਚੰਡੀਗੜ – ਪੰਜਾਬ ਵਿਜੀਲੈਂਸ ਬਿਊਰੋ ਨੇ ਪਿੰਡ ਸੂੰਕ, ਤਹਿਸੀਲ ਮਾਜਰੀ, ਜਿਲਾ ਐਸ.ਏ.ਐਸ. ਨਗਰ ਵਿਖੇ ਸ਼ਮਲਾਤ ਜਮੀਨ ਦੇ ਹਿੱਸਿਆਂ ਦੀ ਵੰਡ ਸਬੰਧੀ ਘਪਲੇਬਾਜੀ ਕਰਨ ਦੇ ਦੋਸ਼ਾਂ ਹੇਠ 8 ਦੋਸ਼ੀਆਂ ਖਿਲਾਫ ਮੁਕੱਦਮਾ ਦਰਜ ਕਰਕੇ ਇੱਕ ਨਾਇਬ ਤਹਿਸੀਲਦਾਰ, ਪਟਵਾਰੀ ਤੇ ਪ੍ਰੋਪਰਟੀ ਡੀਲਰ ਸ਼ਾਮ ਲਾਲ ਗੁੱਜਰ ਅਤੇ ਗੁਰਨਾਮ ਸਿੰਘ ਨੰਬਰਦਾਰ ਨੂੰ ਗਿ੍ਰਫਤਾਰ ਕਰ ਲਿਆ ਗਿਆ ਹੈ। ਇੰਨਾਂ ਗਿ੍ਰਫਤਾਰ ਦੋਸ਼ੀਆਂ ਨੂੰ ਅੱਜ ਮੁਹਾਲੀ ਦੀ ਵਿਸ਼ੇਸ਼ ਅਦਾਲਤ ਵਿੱਚ ਪੇਸ਼…

VIA PUNJAB
ਅੱਗੇ ਪੜ੍ਹੋ

ਖਿਆਲੀ ਪੁਲਾਉ ਪੁਕਾਉਣੇ ਬੰਦ ਕਰੋ, ਤੁਸੀਂ ਸੱਤਾ ਵਿੱਚ ਨਹੀਂ ਆਉਣ ਵਾਲੇ- ਕੈਪਟਨ ਅਮਰਿੰਦਰ ਸਿੰਘ ਨੇ ਸੁਖਬੀਰ ਬਾਦਲ ਨੂੰ ਦਿੱਤਾ ਜਵਾਬ

ਖਿਆਲੀ ਪੁਲਾਉ ਪੁਕਾਉਣੇ ਬੰਦ ਕਰੋ, ਤੁਸੀਂ ਸੱਤਾ ਵਿੱਚ ਨਹੀਂ ਆਉਣ ਵਾਲੇ- ਕੈਪਟਨ ਅਮਰਿੰਦਰ ਸਿੰਘ ਨੇ ਸੁਖਬੀਰ ਬਾਦਲ ਨੂੰ ਦਿੱਤਾ ਜਵਾਬ

ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਵੱਲੋਂ ਧਰਮਸੋਤ ਖਿਲਾਫ ਲਾਏ ਦੋਸ਼ ਬੇਬੁਨਿਆਦ ਕਰਾਰ, ਬੇਕਸੂਰ ਪੰਜਾਬੀਆਂ ਨੂੰ ਜੇਲ੍ਹ ‘ਚ ਸੁੱਟਣ ਵਾਲੀ ਮਾਨਸਿਕਤਾ ਦਾ ਪ੍ਰਗਟਾਵਾ ਦੱਸਿਆ ਚੰਡੀਗੜ੍ਹ – ਸੁਖਬੀਰ ਬਾਦਲ ਵੱਲੋਂ ਅਕਾਲੀ ਦਲ ਦੀ ਸਰਕਾਰ ਬਣਨ ‘ਤੇ ਕੈਬਨਿਟ ਮੰਤਰੀ ਸਾਧੂ ਸਿੰਘ ਧਰਮਸੋਤ ਨੂੰ ਜੇਲ੍ਹ ਭੇਜਣ ਦੀ ਦਿੱਤੀ ਧਮਕੀ ਦੀ ਖਿੱਲੀ ਉਡਾਉਂਦਿਆਂ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਅੱਜ ਅਕਾਲੀ ਲੀਡਰ ਨੂੰ ਦਿਨ ਦਿਹਾੜੇ ਸੁਪਨੇ ਨਾ ਵੇਖਣ ਲਈ ਆਖਿਆ ਹੈ ਕਿਉਂਕਿ ਉਨ੍ਹਾਂ ਦੀ ਪਾਰਟੀ ਛੇਤੀ ਕੀਤਿਆਂ ਸੂਬੇ…

VIA PUNJAB
ਅੱਗੇ ਪੜ੍ਹੋ

ਮੁੱਖ ਮੰਤਰੀ ਨੇ ਕੋਵਿਡ ਸੰਪਰਕ ਟਰੇਸਿੰਗ 15 ਵਿਅਕਤੀਆਂ ਤੱਕ ਵਧਾਈ, ਆਰ.ਟੀ.-ਪੀ.ਸੀ.ਆਰ. ਲਾਜ਼ਮੀ ਕਰਾਰ ਅਤੇ ਆਰ.ਏ.ਟੀ. ‘ਚ ਛੋਟ

ਮੁੱਖ ਮੰਤਰੀ ਨੇ ਕੋਵਿਡ ਸੰਪਰਕ ਟਰੇਸਿੰਗ 15 ਵਿਅਕਤੀਆਂ ਤੱਕ ਵਧਾਈ, ਆਰ.ਟੀ.-ਪੀ.ਸੀ.ਆਰ. ਲਾਜ਼ਮੀ ਕਰਾਰ ਅਤੇ ਆਰ.ਏ.ਟੀ. ‘ਚ ਛੋਟ

ਹਸਪਤਾਲਾਂ ਲਈ ਸ਼ੱਕੀ ਸੀ.ਟੀ. ਸਕੈਨਾਂ ਦੀ ਜਾਣਕਾਰੀ ਸਿਹਤ ਵਿਭਾਗ ਨਾਲ ਸਾਂਝੀ ਕਰਨੀ ਵੀ ਲਾਜ਼ਮੀ ਕਰਾਰ ਚੰਡੀਗੜ੍ਹ – ਕੋਵਿਡ ਦੇ ਘਟਦੇ ਜਾ ਰਹੇ ਮਾਮਲਿਆਂ ਦੇ ਬਾਵਜੂਦ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਸੋਮਵਾਰ ਨੂੰ ਪਾਜ਼ੇਟਿਵ ਮਰੀਜ਼ਾਂ ਦੀ ਸੰਪਰਕ ਟਰੇਸਿੰਗ ਦੀ ਗਿਣਤੀ ਵਧਾ ਕੇ 15 ਵਿਅਕਤੀਆਂ ਤੱਕ ਕਰ ਦਿੱਤੀ ਹੈ ਅਤੇ ਸੀ.ਟੀ. ਸਕੈਨ ਕਰਨ ਵਾਲੇ ਹਸਪਤਾਲਾਂ ਤੇ ਰੇਡੀਔਲੋਜੀ ਲੈਬਾਰੇਟਰੀਆਂ ਲਈ ਇਹ ਲਾਜ਼ਮੀ ਕਰਾਰ ਦਿੱਤਾ ਹੈ ਕਿ ਅਜਿਹੇ ਮਰੀਜ਼ਾਂ ਬਾਰੇ, ਕੋਰੋਨਾਵਾਇਰਸ ਦਾ ਸ਼ੱਕ ਪੈਣ ‘ਤੇ, ਸੂਬਾ…

VIA PUNJAB
ਅੱਗੇ ਪੜ੍ਹੋ

ਪੰਜਾਬ ਸਰਕਾਰ ਵਲੋਂ ਓਮਿਦਯਾਰ ਨੈਟਵਰਕ ਇੰਡੀਆ ਦੀ ਭਾਈਵਾਲੀ ਨਾਲ ਬਹਤ ਛੋਟੇ, ਛੋਟੇ ਅਤੇ ਦਰਮਿਆਨੇ ਪੱਧਰ ਦੇ ਉਦਯੋਗਾਂ ਦੀ ਸਹਾਇਤਾ ਲਈ ਗੇਮ ਨਾਲ ਸਮਝੌਤਾ ਸਹੀਬੱਧ

ਪੰਜਾਬ ਸਰਕਾਰ ਵਲੋਂ ਓਮਿਦਯਾਰ ਨੈਟਵਰਕ ਇੰਡੀਆ ਦੀ ਭਾਈਵਾਲੀ ਨਾਲ ਬਹਤ ਛੋਟੇ, ਛੋਟੇ ਅਤੇ ਦਰਮਿਆਨੇ ਪੱਧਰ ਦੇ ਉਦਯੋਗਾਂ ਦੀ ਸਹਾਇਤਾ ਲਈ ਗੇਮ ਨਾਲ ਸਮਝੌਤਾ ਸਹੀਬੱਧ

ਚੰਡੀਗੜ੍ਹ – ਪੰਜਾਬ ਸਰਕਾਰ ਵਲੋਂ ਸੂਬੇ ਵਿਚ ਕਾਰੋਬਾਰ ਨੂੰ ਹੋਰ ਆਸਾਨ ਬਣਾਉਣ ਦੇ ਕਦਮ ਵਜੋਂ, ਗਲੋਬਲ ਅਲਾਇੰਸ ਫਾਰ ਮਾਸ ਇੰਟਰਪ੍ਰੀਨੀਓਰਸ਼ਿਪ (ਗੇਮ) ਨਾਲ ਸਮਝੌਤਾ ਸਹੀਬੱਧ ਕੀਤਾ ਗਿਆ ਹੈ। ਇਹ ਸਮਝੌਤਾ ਸਮਾਜਿਕ ਪ੍ਰਭਾਵ `ਤੇ ਕੇਂਦਰਤ ਇੱਕ ਨਿਵੇਸ਼ ਫਰਮ ਓਮਿਦਯਾਰ ਨੈਟਵਰਕ ਇੰਡੀਆ (ਓ.ਐੱਨ.ਆਈ.) ਵੱਲੋਂ ਆਪਣੇ ਹਾਲ ਹੀ ਵਿਚ ਐਲਾਨੇ ਰਿਸੌਲਵ ਇਨੀਸ਼ੀਏਟਿਵ ਤਹਿਤ ਕੀਤਾ ਗਿਆ ਹੈ।ਪੰਜਾਬ ਵਿਚ 2.59 ਲੱਖ ਬਹਤ ਛੋਟੇ, ਛੋਟੇ ਅਤੇ ਦਰਮਿਆਨੇ ਪੱਧਰ ਦੇ ਉਦਯੋਗਾਂ (ਐਮਐਸਐਮਈਜ਼) ਹਨ ਜਿਨ੍ਹਾਂ ਵਿੱਚ ਕੁੱਲ 20.29 ਲੱਖ ਕਰਮਚਾਰੀ ਕੰਮ ਕਰਦੇ ਹਨ। ਕੋਵਿਡ…

VIA PUNJAB
ਅੱਗੇ ਪੜ੍ਹੋ

ਦਿੱਲੀ ਦੇ ਪ੍ਰਦੂਸ਼ਨ ’ਚ ਦਿੱਲੀ ਦੇ ਅੰਦਰੂਨੀ ਕਾਰਕਾਂ ਦਾ ਹੀ ਯੋਗਦਾਨ-ਪ੍ਰੋ. ਏ.ਐਸ. ਮਰਵਾਹਾ

ਦਿੱਲੀ ਦੇ ਪ੍ਰਦੂਸ਼ਨ ’ਚ ਦਿੱਲੀ ਦੇ ਅੰਦਰੂਨੀ ਕਾਰਕਾਂ ਦਾ ਹੀ ਯੋਗਦਾਨ-ਪ੍ਰੋ. ਏ.ਐਸ. ਮਰਵਾਹਾ

ਪੰਜਾਬ ਸਰਕਾਰ ਤੇ ਪ੍ਰਦੂਸ਼ਨ ਰੋਕਥਾਮ ਬੋਰਡ ਹਵਾ ਦੇ ਮਿਆਰੀ ਸੂਚਕ ਅੰਕ ਨੂੰ ਬਿਹਤਰ ਬਣਾਉਣ ਲਈ ਲਗਾਤਾਰ ਯਤਨਸ਼ੀਲ-ਪੋ੍ਰ. ਮਰਵਾਹਾ ਪਟਿਆਲਾ – ਪੰਜਾਬ ਪ੍ਰਦੂਸ਼ਨ ਰੋਕਥਾਮ ਬੋਰਡ ਦੇ ਚੇਅਰਮੈਨ ਪੋ੍ਰ. ਐਸ.ਐਸ. ਮਰਵਾਹਾ ਨੇ ਦਿੱਲੀ ਦੇ ਪ੍ਰਦੂਸ਼ਨ ਲਈ ਪੰਜਾਬ ਨੂੰ ਜ਼ਿੰਮੇਵਾਰ ਠਹਿਰਾਉਣ ਦੇ ਦਾਅਵਿਆਂ ਨੂੰ ਦਲੀਲਾਂ ਸਹਿਤ ਨਕਾਰਦਿਆਂ ਅੱਜ ਇੱਥੇ ਕਿਹਾ ਕਿ ਦਿੱਲੀ ਦੇ ਪ੍ਰਦੂਸ਼ਨ ਵਿੱਚ ਉਥੋਂ ਦੇ ਅੰਦਰੂਨੀ ਕਾਰਕਾਂ ਦਾ ਹੀ ਯੋਗਦਾਨ ਹੈ, ਜਿਸ ਦਾ ਉੱਚ ਪੱਧਰੀ ਵਿਗਿਆਨਕ ਅਧਿਐਨ ਕਰਵਾਉਣਾ ਅਤਿ ਜਰੂਰੀ ਹੈ। ਚੇਅਰਮੈਨ ਪੋ੍ਰ. ਮਰਵਾਹਾ ਨੇ ਕਿਹਾ…

VIA PUNJAB
ਅੱਗੇ ਪੜ੍ਹੋ

ਦਲਿਤ ਵਿਦਿਆਰਥੀਆਂ ਦੇ ਭਵਿੱਖ ਨਾਲ ਰਾਜਨੀਤੀ ਖੇਡਣਾ ਬੰਦ ਕਰੇ ਕੈਪਟਨ ਸਰਕਾਰ —- ਕੈਂਥ

ਦਲਿਤ ਵਿਦਿਆਰਥੀਆਂ ਦੇ ਭਵਿੱਖ ਨਾਲ  ਰਾਜਨੀਤੀ ਖੇਡਣਾ ਬੰਦ ਕਰੇ ਕੈਪਟਨ ਸਰਕਾਰ —-  ਕੈਂਥ

“ਸਾਧੂ ਸਿੰਘ ਧਰਮਸੋਤ ਨੂੰ ‘ਮੰਤਰੀ ਮੰਡਲ’ ਤੋਂ ਹਟਾਉਣ ਕੈਪਟਨ ਅਮਰਿੰਦਰ ਸਿੰਘ” ਚੰਡੀਗੜ੍ਹ – ਡਾ ਬੀ ਆਰ ਅੰਬੇਡਕਰ ਪੋਸਟ ਮੈਟ੍ਰਿਕ ਸਕਾਲਰਸ਼ਿਪ ਸਕੀਮ ਨੂੰ ਲਾਗੂ ਕਰਨ ਲਈ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਵਾਲੀ ਕਾਂਗਰਸ ਪਾਰਟੀ ਸਰਕਾਰ ਦੀ ਅਪੀਲ ਨੂੰ ਜਆਇੰਟ ਐਸੋਸੀਏਸ਼ਨ ਆਫ ਕਾਲੇਜਿਜ਼ (ਜੈਕ) ਨੇ ਅਸਹਿਮਤੀ ਦਾ ਪ੍ਰਗਟਾਵਾ ਕਰਦਿਆਂ ਨਵੀਂ ਸਕੀਮ ਪੋਸਟ ਮੈਟ੍ਰਿਕ ਸਕਾਲਰਸ਼ਿਪ ਸਕੀਮ ਅਧੀਨ 3 ਲੱਖ ਅਨਸੂਚਿਤ ਜਾਤੀਆਂ ਦੇ ਵਿਦਿਆਰਥੀਆਂ ਨੂੰ ਸਾਲ 2020 -2021 ‘ਚ ਦਾਖਲਾ ਦੇਣ ਤੋਂ ਸਾਫ ਇਨਕਾਰ ਕਰ ਦਿੱਤਾ ਹੈ।ਅੱਜ ਨੈਸ਼ਨਲ ਸ਼ਡਿਊਲਡ…

VIA PUNJAB
ਅੱਗੇ ਪੜ੍ਹੋ

ਨਵੰਬਰ 1984 ਦਾ ਸਿੱਖ ਕਤਲੇਆਮ ਕੌਮ ਕਦੇ ਭਲਾ ਨਹੀਂ ਸਕਦੀ-ਭਾਈ ਲੌਂਗੋਵਾਲ

ਨਵੰਬਰ 1984 ਦਾ ਸਿੱਖ ਕਤਲੇਆਮ ਕੌਮ ਕਦੇ ਭਲਾ ਨਹੀਂ ਸਕਦੀ-ਭਾਈ ਲੌਂਗੋਵਾਲ

ਸਿੱਖ ਕਤਲੇਆਮ ਦੇ ਸ਼ਹੀਦਾਂ ਦੀ ਯਾਦ ’ਚ ਸ੍ਰੀ ਦਰਬਾਰ ਸਾਹਿਬ ਵਿਖੇ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਪਾਏ ਅੰਮ੍ਰਿਤਸਰ -ਸ਼੍ਰੋਮਣੀ ਗਰਦਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਭਾਈ ਗੋਬਿੰਦ ਸਿੰਘ ਲੌਂਗੋਵਾਲ ਨੇ ਆਖਿਆ ਕਿ ਨਵੰਬਰ 1984 ਵਿਚ ਦਿੱਲੀ ਸਮੇਤ ਦੇਸ਼ ਦੇ ਕਈ ਸ਼ਹਿਰਾਂ ’ਚ ਕੀਤੇ ਗਏ ਸਿੱਖ ਕਤਲੇਆਮ ਨੂੰ ਕੌਮ ਕਦੇ ਵੀ ਭਲਾ ਨਹੀਂ ਸਕਦੀ। ਸ਼੍ਰੋਮਣੀ ਕਮੇਟੀ ਦਫ਼ਤਰ ਤੋਂ ਜਾਰੀ ਇਕ ਬਿਆਨ ਵਿਚ ਭਾਈ ਲੌਂਗੋਵਾਲ ਨੇ ਆਖਿਆ ਕਿ ਹਰ ਸਾਲ ਜੂਨ ਅਤੇ ਨਵੰਬਰ ਮਹੀਨਾ ਆਉਂਦਿਆਂ ਹੀ ਸਿੱਖ…

VIA PUNJAB
ਅੱਗੇ ਪੜ੍ਹੋ
1 133 134 135 136 137 469