ਸਹਿਕਾਰਤਾ ਮੰਤਰੀ ਰੰਧਾਵਾ ਵੱਲੋਂ ਭਾਈ ਘਨੱਈਆ ਸਿਹਤ ਸੇਵਾ ਸਕੀਮ ਸ਼ੁਰੂ

ਸਹਿਕਾਰਤਾ ਮੰਤਰੀ ਰੰਧਾਵਾ ਵੱਲੋਂ ਭਾਈ ਘਨੱਈਆ ਸਿਹਤ ਸੇਵਾ ਸਕੀਮ ਸ਼ੁਰੂ

1.42 ਲੱਖ ਮੈਂਬਰ ਨਾਮਾਤਰ ਪ੍ਰੀਮੀਅਮ ਉਤੇ 2 ਲੱਖ ਰੁਪਏ ਤੱਕ ਮੁਫਤ ਇਲਾਜ ਕਰਵਾ ਸਕਣਗੇ: ਰੰਧਾਵਾ ਚੰਡੀਗੜ੍ਹ – ਸਹਿਕਾਰਤਾ ਮੰਤਰੀ ਸ. ਸੁਖਜਿੰਦਰ ਸਿੰਘ ਰੰਧਾਵਾ ਵੱਲੋਂ ਅੱਜ ਸਹਿਕਾਰੀ ਸੁਸਾਇਟੀਆਂ ਦੇ ਮੈਂਬਰ ਕਿਸਾਨ ਪਰਿਵਾਰਾਂ, ਸਹਿਕਾਰੀ ਬੈਂਕਾਂ ਦੇ ਖਾਤਾ ਧਾਰਕਾਂ ਅਤੇ ਵਿਭਾਗ ਦੇ ਅਧਿਕਾਰੀਆਂ ਲਈ ਵਰਦਾਨ ਭਾਈ ਘਨੱਈਆ ਸਿਹਤ ਸੇਵਾ ਸਕੀਮ ਦਾ ਉਦਘਾਟਨ ਕੀਤਾ ਗਿਆ। ਅੱਜ ਇਥੇ ਪੰਜਾਬ ਸਿਵਲ ਸਕੱਤਰੇਤ ਸਥਿਤ ਆਪਣੇ ਦਫਤਰ ਵਿਖੇ ਸਾਦੇ ਪਰ ਪ੍ਰਭਾਵਸ਼ਾਲੀ ਸਮਾਗਮ ਵਿੱਚ ਸਹਿਕਾਰਤਾ ਮੰਤਰੀ ਨੇ ਸੰਕੇਤਕ ਤੌਰ ਉਤੇ 11 ਮੈਂਬਰਾਂ ਨੂੰ ਕਾਰਡ…

VIA PUNJAB
ਅੱਗੇ ਪੜ੍ਹੋ

ਕੋਰੋਨਾ ਵਾਇਰਸ : ਸ਼੍ਰੋਮਣੀ ਕਮੇਟੀ ਸਰਬੱਤ ਦੇ ਭਲੇ ਲਈ ਗੁਰਦੁਆਰਿਆਂ ’ਚ ਕਰਵਾਏਗੀ ਸ੍ਰੀ ਅਖੰਡ ਪਾਠ ਸਾਹਿਬ

ਕੋਰੋਨਾ ਵਾਇਰਸ : ਸ਼੍ਰੋਮਣੀ ਕਮੇਟੀ ਸਰਬੱਤ ਦੇ ਭਲੇ ਲਈ ਗੁਰਦੁਆਰਿਆਂ ’ਚ ਕਰਵਾਏਗੀ ਸ੍ਰੀ ਅਖੰਡ ਪਾਠ ਸਾਹਿਬ

19 ਮਾਰਚ ਨੂੰ ਭੋਗ ਮਗਰੋਂ ਮਨੁੱਖਤਾ ਦੀ ਸਲਾਮਤੀ ਲਈ ਹੋਵੇਗੀ ਅਰਦਾਸ ਅੰਮ੍ਰਿਤਸਰ -ਵਿਸ਼ਵ ਭਰ ਵਿਚ ਕੋਰੋਨਾ ਵਾਇਰਸ ਦੇ ਕਹਿਰ ਦੇ ਮੱਦੇਨਜ਼ਰ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਗੁਰਦੁਆਰਾ ਸਾਹਿਬਾਨ ਅੰਦਰ ਸ੍ਰੀ ਅਖੰਡ ਪਾਠ ਸਾਹਿਬ ਕਰਵਾਏ ਜਾਣਗੇ, ਜਿਨ੍ਹਾਂ ਦੇ ਭੋਗ ਮਗਰੋਂ ਮਨੁੱਖਤਾ ਦੀ ਸੁੱਖ ਸ਼ਾਂਤੀ ਅਤੇ ਸਰਬੱਤ ਦੇ ਭਲੇ ਦੀ ਅਰਦਾਸ ਹੋਵੇਗੀ। ਸ਼੍ਰੋਮਣੀ ਕਮੇਟੀ ਦੇ ਪ੍ਰਬੰਧ ਹੇਠਲੇ ਸਾਰੇ ਗੁਰਦੁਆਰਾ ਸਾਹਿਬਾਨ ਅੰਦਰ 17 ਮਾਰਚ ਨੂੰ ਸ੍ਰੀ ਅਖੰਡ ਪਾਠ ਸਾਹਿਬ ਦੀ ਆਰੰਭ ਹੋਣਗੇ ਅਤੇ ਭੋਗ 19 ਮਾਰਚ ਨੂੰ ਪਾਏ…

VIA PUNJAB
ਅੱਗੇ ਪੜ੍ਹੋ

ਅਜੇ ਜਵਾਨ ਹਾਂ, ਅਗਲੀ ਚੋਣ ਵੀ ਜ਼ਰੂਰ ਲੜਾਂਗਾ-ਕੈਪਟਨ ਅਮਰਿੰਦਰ ਸਿੰਘ

ਅਜੇ ਜਵਾਨ ਹਾਂ, ਅਗਲੀ ਚੋਣ ਵੀ ਜ਼ਰੂਰ ਲੜਾਂਗਾ-ਕੈਪਟਨ ਅਮਰਿੰਦਰ ਸਿੰਘ

ਸਿੱਧੂ ਕਾਂਗਰਸ ਦਾ ਹਿੱਸਾ, ਪਾਰਟੀ ਵਿੱਚ ਕਿਸੇ ਨਾਲ ਵੀ ਗੱਲਬਾਤ ਕਰਨ ਲਈ ਆਜ਼ਾਦ, ਅਸੀਂ ਉਸ ਦੀਆਂ ਇੱਛਾਵਾਂ ‘ਤੇ ਵਿਚਾਰ ਕਰਾਂਗੇ ਚੰਡੀਗੜ – ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਸਾਰੀਆਂ ਕਿਆਸਰਾਈਆਂ ਨੂੰ ਲਾਂਭੇ ਕਰਦਿਆਂ ਅੱਜ ਸਪੱਸ਼ਟ ਕੀਤਾ ਕਿ ਉਹ ਸੂਬੇ ਦੀਆਂ ਅਗਾਮੀ ਵਿਧਾਨ ਸਭਾ ਚੋਣਾਂ ਲਾਜ਼ਮੀ ਤੌਰ ‘ਤੇ ਲੜਣਗੇ।ਆਪਣੀ ਸਰਕਾਰ ਦੇ ਗਠਨ ਦੀ ਤੀਜੀ ਵਰੇਗੰਢ ਮੌਕੇ ਰੱਖੀ ਪ੍ਰੈਸ ਕਾਨਫਰੰਸ ਦੌਰਾਨ ਇਕ ਸਵਾਲ ਦੇ ਜਵਾਬ ਦਿੰਦਿਆਂ ਹਲਕੇ ਲਹਿਜ਼ੇ ‘ਚ ਮੁੱਖ ਮੰਤਰੀ ਨੇ ਕਿਹਾ,”ਮੈਂ ਅਜੇ ਵੀ…

VIA PUNJAB
ਅੱਗੇ ਪੜ੍ਹੋ

ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ‘ਚ ਮੰਡਲ ਮੰਡਲ ਵੱਲੋਂ ਕੋਵਿਡ-19 ਸਬੰਧੀ ਤਿਆਰੀਆਂ ਦਾ ਜਾਇਜ਼ਾ

ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ‘ਚ ਮੰਡਲ ਮੰਡਲ ਵੱਲੋਂ ਕੋਵਿਡ-19 ਸਬੰਧੀ ਤਿਆਰੀਆਂ ਦਾ ਜਾਇਜ਼ਾ

ਸਰਕਾਰੀ ਡਾਕਟਰਾਂ ਅਤੇ ਪੈਰਾ-ਮੈਡੀਕਲ ਸਟਾਫ ਦੀਆਂ ਸੇਵਾਵਾਂ ‘ਚ 30 ਸਤੰਬਰ ਤੱਕ ਵਾਧਾ ਚੰਡੀਗੜ – ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਅੱਜ ਲੋਕਾਂ ਨੂੰ ਕੋਰੋਨਾਵਾਇਰਸ ਦੇ ਖਤਰੇ ਤੋਂ ਨਾ ਘਬਰਾਉਣ ਦੀ ਅਪੀਲ ਕਰਦਿਆਂ ਕਿਹਾ ਕਿ ਸਾਰੀਆਂ ਲੋੜੀਂਦੀਆਂ ਸਾਵਧਾਨੀਆਂ ਵਰਤਣ ਲਈ ਆਖਿਆ। ਇਸ ਦੇ ਨਾਲ ਹੀ ਲੋਕਾਂ ਨੂੰ ਭੀੜ ਵਾਲੀਆਂ ਥਾਵਾਂ ਅਤੇ ਸਮੂਹਿਕ ਇਕੱਠ ਤੋਂ ਸੰਕੋਚ ਕਰਨ ਦੀ ਵੀ ਅਪੀਲ ਕੀਤੀ ਗਈ।ਮੁੱਖ ਮੰਤਰੀ ਦੀ ਅਗਵਾਈ ਵਿੱਚ ਮੰਤਰੀ ਮੰਡਲ ਨੇ ਕੋਵਿਡ-19 ਦੇ ਪ੍ਰਕੋਪ ਨਾਲ ਨਜਿੱਠਣ…

VIA PUNJAB
ਅੱਗੇ ਪੜ੍ਹੋ

ਕਰੋਨਾਵਾਇਰਸ ਦੇ ਮੱਦੇਨਜ਼ਰ ਕਰਤਾਰਪੁਰ ਲਾਂਘਾ ਵਕਤੀ ਤੌਰ ‘ਤੇ ਬੰਦ ਕੀਤਾ ਗਿਆ-ਕੈਪਟਨ ਅਮਰਿੰਦਰ ਸਿੰਘ

ਕਰੋਨਾਵਾਇਰਸ ਦੇ ਮੱਦੇਨਜ਼ਰ ਕਰਤਾਰਪੁਰ ਲਾਂਘਾ ਵਕਤੀ ਤੌਰ ‘ਤੇ ਬੰਦ ਕੀਤਾ ਗਿਆ-ਕੈਪਟਨ ਅਮਰਿੰਦਰ ਸਿੰਘ

ਚੰਡੀਗੜ –ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵੱਲੋਂ ਅੱਜ ਐਲਾਨ ਕੀਤਾ ਗਿਆ ਕਿ ਕਰੋਨਾਵਾਇਰਸ ਦੇ ਮੱਦੇਨਜ਼ਰ ਕਰਤਾਰਪੁਰ ਲਾਂਘੇ ਨੂੰ ਵਕਤੀ ਤੌਰ ‘ਤੇ ਬੰਦ ਕੀਤਾ ਗਿਆ ਹੈ।ਆਪਣੀ ਸਰਕਾਰ ਦੇ ਤਿੰਨ ਵਰੇ ਪੂਰੇ ਹੋਣ ਮੌਕੇ ਕੀਤੀ ਪ੍ਰੈਸ ਕਾਨਫਰੰਸ ਨੂੰ ਸੰਬੋਧਨ ਕਰਦਿਆਂ ਮੁੱਖ ਮੰਤਰੀ ਨੇ ਸ਼ਰਧਾਲੂਆਂ ਦੀ ਗੁਰਦੁਆਰਾ ਸ੍ਰੀ ਕਰਤਾਰਪੁਰ ਸਾਹਿਬ ਦੇ ਦਰਸ਼ਨਾਂ ਲਈ ਦਹਾਕਿਆਂ ਬੱਧੀ ਅਰਦਾਸਾਂ ਸਦਕਾ ਖੁੱਲੇ ਕਰਤਾਰਪੁਰ ਕੋਰੀਡੋਰ ਸਬੰਧੀ ਆਪਣੀ ਪ੍ਰਤੀਬੱਧਤਾ ਨੂੰ ਦਹੁਰਾਉਂਦਿਆਂ ਕਿਹਾ ਕਿ ਇਹ ਕੋਰੀਡੋਰ ਕਰੋਨਾਵਾਇਰਸ ਦੇ ਮੌਜੂਦਾ ਵਕਤੀ ਸੰਕਟ ਤੋਂ ਇਲਾਵਾ…

VIA PUNJAB
ਅੱਗੇ ਪੜ੍ਹੋ

ਵਿਜੀਲੈਂਸ ਬਿਊਰੋ ਵਲੋ ਰਿਸ਼ਵਤ ਲੈਂਦਾ ਪਟਵਾਰੀ ਕਾਬੂ

ਵਿਜੀਲੈਂਸ ਬਿਊਰੋ ਵਲੋ  ਰਿਸ਼ਵਤ ਲੈਂਦਾ ਪਟਵਾਰੀ ਕਾਬੂ

ਚੰਡੀਗੜ – ਪੰਜਾਬ ਵਿਜੀਲੈਂਸ ਬਿਊਰੋ ਨੇ ਅੱਜ ਪਟਵਾਰਖਾਨਾ ਸੁਨਾਮ, ਜਿਲਾ ਸੰਗਰੂਰ ਵਿਖੇ ਤਾਇਨਾਤ ਪਟਵਾਰੀ ਰਾਮਪਾਲ ਸਿੰਘ ਨੂੰ 27,500 ਰੁਪਏ ਦੀ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕਰ ਲਿਆ। ਉਕਤ ਪਟਵਾਰੀ ਨੂੰ ਸ਼ਿਕਾਇਤਕਰਤਾ ਜਸਵਿੰਦਰ ਕੌਰ ਵਾਸੀ ਪਿੰਡ ਜਖੇਪਲ ਜਿਲਾ ਸੰਗਰੂਰ ਦੀ ਸ਼ਿਕਾਇਤ ‘ਤੇ 27,500 ਰੁਪਏ ਦੀ ਰਿਸ਼ਵਤ ਲੈਂਦਿਆਂ ਗ੍ਰਿਫ਼ਤਾਰ ਕੀਤਾ ਹੈ। ਸ਼ਿਕਾਇਤਕਰਤਾ ਨੇ ਵਿਜੀਲੈਂਸ ਬਿਊਰੋ ਨੂੰ ਆਪਣੀ ਸ਼ਿਕਾਇਤ ਵਿੱਚ ਦੋਸ਼ ਲਾਇਆ ਕਿ ਉਕਤ ਪਟਵਾਰੀ ਵਲੋਂ ਉਸ ਦੀ ਜਮੀਨ ਨੂੰ ਤਕਸੀਮ ਕਰਾਉਣ ਬਦਲੇ 35,000 ਰੁਪਏ ਦੀ ਮੰਗ ਕੀਤੀ…

VIA PUNJAB
ਅੱਗੇ ਪੜ੍ਹੋ

ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਵਿੱਚ ਪੰਜਾਬ ਵਿਕਾਸ ਅਤੇ ਤਰੱਕੀ ਦੇ ਰਾਹ ‘ਤੇ ਪਿਆ

ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਵਿੱਚ ਪੰਜਾਬ ਵਿਕਾਸ ਅਤੇ ਤਰੱਕੀ ਦੇ ਰਾਹ ‘ਤੇ ਪਿਆ

ਸਰਕਾਰ ਦੇ ਤਿੰਨ ਸਾਲ ਸਫ਼ਲਤਾਪੂਰਵਕ ਪੂਰੇ ਹੋਣ ‘ਤੇ ਮੰਤਰੀਆਂ ਨੇ ਆਪਣੇ ਵਿਚਾਰ ਜ਼ਾਹਰ ਕੀਤੇ ਚੰਡੀਗੜ – ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਵਾਲੀ ਸਰਕਾਰ ਦੇ ਤਿੰਨ ਸਾਲ ਪੂਰੇ ਹੋਣ ‘ਤੇ ਪੰਜਾਬ ਹਰੇਕ ਸਰਬਪੱਖੀ ਵਿਕਾਸ ਅਤੇ ਹਰ ਖੇਤਰ ਭਾਵੇਂ ਉਹ ਆਰਥਿਤ ਸੁਰਜੀਤੀ, ਬੁਨਿਆਦੀ ਢਾਂਚਾ, ਤਕਨੀਕੀ ਸਿੱਖਿਆ, ਹੁਨਰ ਵਿਕਾਸ, ਸਭਿਆਚਾਰਕ ਮਾਮਲੇ ਆਦਿ ਹੋਵੇ, ਵਿੱਚ ਤਰੱਕੀ ਅਤੇ ਵਿਕਾਸ ਦੇ ਰਾਹ ‘ਤੇ ਹੈ ।ਵੱਖ ਵੱਖ ਖੇਤਰਾਂ ਵਿੱਚ ਸੂਬਾ ਸਰਕਾਰ ਦੀ ਕਾਰਗੁਜ਼ਾਰੀ ‘ਤੇ ਤਸੱਲੀ ਜ਼ਾਹਰ ਕਰਦਿਆਂ ਮਨਪ੍ਰੀਤ ਸਿੰਘ ਬਾਦਲ, ਬ੍ਰਹਮ ਮਹਿੰਦਰਾ,…

VIA PUNJAB
ਅੱਗੇ ਪੜ੍ਹੋ

ਮੁੱਖ ਮੰਤਰੀ ਵੱਲੋਂ ਸੂਬੇ ਵਿਚਲੇ ਸਾਰੇ ਚਿੜੀਆਘਰਾਂ ਨੂੰ 31 ਮਾਰਚ ਤੱਕ ਬੰਦ ਰੱਖਣ ਦੇ ਹੁਕਮ ਜਾਰੀ

ਮੁੱਖ ਮੰਤਰੀ ਵੱਲੋਂ ਸੂਬੇ ਵਿਚਲੇ ਸਾਰੇ ਚਿੜੀਆਘਰਾਂ ਨੂੰ 31 ਮਾਰਚ ਤੱਕ ਬੰਦ ਰੱਖਣ ਦੇ ਹੁਕਮ ਜਾਰੀ

ਚੰਡੀਗੜ – ਕੋਰੋਨਾ ਵਾਇਰਸ (ਕੋਵਿਡ-19) ਦੇ ਮੱਦੇਨਜ਼ਰ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਅੱਜ ਸੂਬੇ ਵਿਚਲੇ ਸਾਰੇ ਚਿੜਿਆਘਰਾਂ ਨੂੰ 31 ਮਾਰਚ ਤੱਕ ਬੰਦ ਰੱਖਣ ਦੇ ਹੁਕਮ ਜਾਰੀ ਕੀਤੇ ਹਨ।ਕੋਵਿਡ-19 ਕਾਰਨ ਪੈਦਾ ਹੋਣ ਵਾਲੀ ਕਿਸੇ ਵੀ ਸਮੱਸਿਆ ਨੂੰ ਟਾਲਣ ਲਈ ਇਹਤਿਆਤ ਵਜੋਂ ਲਿਆ ਗਿਆ ਹੈ।ਕਾਬਲੇਗੌਰ ਹੈ ਕਿ ਇੱਥੇ ਚੰਡੀਗੜ ਦੇ ਨੇੜੇ ਛੱਤਬੀੜ ਵਿਖੇ ਇਕ ਵੱਡਾ ਚਿੜੀਆਘਰ ਹੈ ਅਤੇ ਇਸ ਤੋਂ ਇਲਾਵਾ ਪੰਜਾਬ ਵਿਚ ਪਟਿਆਲਾ, ਲੁਧਿਆਣਾ, ਬਠਿੰਡਾ ਅਤੇ ਸਮਰਾਲਾ ਨੇੜੇ ਨੀਲੋਂ ਵਿਖੇ ਚਾਰ ਹੋਰ ਛੋਟੇ…

VIA PUNJAB
ਅੱਗੇ ਪੜ੍ਹੋ

ਵਿਰਾਸਤ-ਏ-ਖਾਲਸਾ ਸ੍ਰੀ ਅਨੰਦਪੁਰ ਸਾਹਿਬ ਸੈਲਾਨੀਆਂ/ਦਰਸ਼ਕਾਂ ਲਈ ਅਗਲੇ ਹੁਕਮਾਂ ਤੱਕ ਬੰਦ

ਵਿਰਾਸਤ-ਏ-ਖਾਲਸਾ ਸ੍ਰੀ ਅਨੰਦਪੁਰ ਸਾਹਿਬ ਸੈਲਾਨੀਆਂ/ਦਰਸ਼ਕਾਂ ਲਈ ਅਗਲੇ ਹੁਕਮਾਂ ਤੱਕ ਬੰਦ

ਚੰਡੀਗੜ – ਸੈਰ ਸਪਾਟਾ ਅਤੇ ਸਭਿਆਚਾਰਕ ਮਾਮਲਿਆਂ ਵਿਭਾਗ ਵਲੋਂ ਵਿਰਾਸਤ-ਏ-ਖਾਲਸਾ, ਸ੍ਰੀ ਅਨੰਦਰਪੁਰ ਸਾਹਿਬ ਨੂੰ ਸੈਲਾਨੀਆਂ/ਦਰਸ਼ਕਾਂ ਲਈ ਅਗਲੇ ਹੁਕਮਾਂ ਤੱਕ ਬੰਦ ਕਰ ਦਿੱਤਾ ਗਿਆ ਹੈ।ਇਸ ਸਬੰਧੀ ਜਾਣਕਾਰੀ ਦਿੰਦਿਆਂ ਪੰਜਾਬ ਸਰਕਾਰ ਦੇ ਬੁਲਾਰੇ ਦੱਸਿਆ ਕਿ ਇਹ ਫੈਸਲਾ ਦੁਨੀਆਂ ਭਰ ਵਿਚ ਕਰੋਨਾ ਵਾਰਿਸ ਕਾਰਨ ਪੈਦਾ ਹੋਈ ਸਥਿੱਤੀ ਨੂੰ ਦੇਖਦਿਆਂ ਇਹਤਿਆਤ ਵਜੋਂ ਲਿਆ ਗਿਆ ਹੈ।

VIA PUNJAB
ਅੱਗੇ ਪੜ੍ਹੋ

ਕਲੇਟ 2020 ਪਰੀਖਿਆ 10 ਮਈ ਨੂੰ ਆਯੋਜਿਤ ਹੋਵੇਗੀ

ਕਲੇਟ 2020 ਪਰੀਖਿਆ 10 ਮਈ ਨੂੰ ਆਯੋਜਿਤ ਹੋਵੇਗੀ

ਮੋਹਾਲੀ – ਦੀ ਕਾਮਨ ਲਾਅ ਐਡਮੀਸ਼ਨ ਟੈਸਟ (ਕਲੇਟ) 2020 ਪਰੀਖਿਆ 10 ਮਈ 2020 ਨੂੰ ਆਯੋਜਿਤ ਹੋਵੇਗੀ। ਇਸ ਸਾਲ ਇਸ ਟੈਸਟ ਦਾ ਆਯੋਜਨ ਦੀ ਨੈਸ਼ਨਲ ਲਾਅ ਸਕੂਲ ਆੱਫ ਇੰਡੀਆ ਯੂਨੀਵਰਸਿਟੀ, ਨਗਰਭਵੀ, ਬੈਂਗਲੋਰ ਵਲੋ ਸਾਲ 2020-21 ਵਿੱਚ ਭਾਰਤ ਦੀਆਂ 22 ਕਾਨੂੰਨ ਯੂਨੀਵਰਸਿਟੀਆਂ ਅਤੇ 16 ਮਾਨਤਾ ਪ੍ਰਾਪਤ ਕਾਲੇਜ਼ਿਜ ਵਿੱਚ ਗਰੇਜੁਏਟ ਅਤੇ ਪੋਸਟ ਗਰੇਜੁਏਟ ਪ੍ਰੋਗਰਾਮਾਂ ਵਿੱਚ ਦਾਖਿਲਾ ਲੈਣ ਲਈ ਕੀਤਾ ਜਾਵੇਗਾ। ਕਲੇਟ 2020 ਦੇ ਲਈ ਅੋਨਲਾਈਨ ਆਵੇਦਨ ਪ੍ਰਕ੍ਰਿਆ ਕਲੇਟ ਵੈਬਸਾਈਟ ਤੇ ਸ਼ੁਰੂ ਹੋ ਚੁਕੀ ਹੈ ਅਤੇ ਇਹ 31 ਮਾਰਚ…

VIA PUNJAB
ਅੱਗੇ ਪੜ੍ਹੋ
1 153 154 155 156 157 469