ਕਿਸਾਨਾਂ ਤੋਂ ਮੁਫਤ ਬਿਜਲੀ ਦੀ ਸਹੂਲਤ ਵਾਪਸ ਲੈਣ ਦਾ ਸਵਾਲ ਹੀ ਪੈਦਾ ਨਹੀਂ ਹੁੰਦਾ: ਕੈਪਟਨ ਅਮਰਿੰਦਰ ਸਿੰਘ

ਕਿਸਾਨਾਂ ਤੋਂ ਮੁਫਤ ਬਿਜਲੀ ਦੀ ਸਹੂਲਤ ਵਾਪਸ ਲੈਣ ਦਾ ਸਵਾਲ ਹੀ ਪੈਦਾ ਨਹੀਂ ਹੁੰਦਾ: ਕੈਪਟਨ ਅਮਰਿੰਦਰ ਸਿੰਘ

ਕੇਂਦਰ ਨੂੰ ਅਨਾਜ ਖਰੀਦਣ ਦਾ ਸਿਸਟਮ ਬਦਲਣ ਅਤੇ ਐਮ.ਐਸ.ਪੀ. ਬੰਦ ਨਹੀਂ ਕਰਨ ਦੇਵਾਂਗੇ ਚੰਡੀਗੜ੍ਹ – ਵਿਰੋਧੀਆਂ ਵੱਲੋਂ ਫੈਲਾਏ ਜਾ ਰਹੇ ਕੂੜ ਪ੍ਰਚਾਰ ‘ਤੇ ਵਰ੍ਹਦਿਆਂ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਬੁੱਧਵਾਰ ਨੂੰ ਆਪਣੀ ਵਚਨਬੱਧਤਾ ਦੁਹਰਾਉਂਦਿਆਂ ਕਿਹਾ ਕਿ ਜਦੋਂ ਤੱਕ ਉਨ੍ਹਾਂ ਦੀ ਸਰਕਾਰ ਹੈ ਉਦੋਂ ਤੱਕ ਕਿਸਾਨਾਂ ਨੂੰ ਮਿਲਦੀ ਮੁਫਤ ਬਿਜਲੀ ਦੀ ਸਹੂਲਤ ਵਾਪਸ ਨਹੀਂ ਲਈ ਜਾਵੇਗੀ।ਪੰਜਾਬ ਵਿਧਾਨ ਸਭਾ ਵਿੱਚ ਰਾਜਪਾਲ ਦੇ ਭਾਸ਼ਣ ਉਤੇ ਧੰਨਵਾਦ ਪ੍ਰਸਤਾਵ ‘ਤੇ ਚੱਲ ਰਹੀ ਬਹਿਸ ਦੌਰਾਨ ਸਮਾਪਤੀ ਭਾਸ਼ਣ ਵਿੱਚ…

VIA PUNJAB
ਅੱਗੇ ਪੜ੍ਹੋ

ਕਰਤਾਰਪੁਰ ਸਾਹਿਬ ਦਾ ਲਾਂਘਾ ਬੰਦ ਨਹੀ ਹੋਣ ਦਿਆਂਗੇ-ਕੈਪਟਨ ਅਮਰਿੰਦਰ ਸਿੰਘ

ਕਰਤਾਰਪੁਰ ਸਾਹਿਬ ਦਾ ਲਾਂਘਾ ਬੰਦ ਨਹੀ ਹੋਣ ਦਿਆਂਗੇ-ਕੈਪਟਨ ਅਮਰਿੰਦਰ ਸਿੰਘ

ਚੰਡੀਗੜ੍ਹ – ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਕਿਹਾ ਕਿ ਉਨ੍ਹਾਂ ਦੀ ਸਰਕਾਰ ਕਿਸੇ ਵੀ ਸੂਰਤ ਵਿੱਚ ਕਰਤਾਰਪੁਰ ਸਾਹਿਬ ਦਾ ਲਾਂਘਾ ਬੰਦ ਨਹੀਂ ਹੋਣ ਦੇਵੇਗੀ।ਕਰਤਾਰਪੁਰ ਲਾਂਘੇ ਨੂੰ ਇਤਿਹਾਸਕ ਮੀਲਪੱਥਰ ਕਰਾਰ ਦਿੰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਪਾਕਿਸਤਾਨ ਵਿੱਚ ਗੁਰਦੁਆਰਾ ਸ੍ਰੀ ਕਰਤਾਰਪੁਰ ਸਾਹਿਬ ਲਈ 9 ਨਵੰਬਰ, 2019 ਨੂੰ ਲਾਂਘਾ ਖੁੱਲ੍ਹਣਾ, ਉਹ ਵੀ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਮੌਕੇ, ਬਹੁਤ ਯਾਦਗਾਰੀ ਪਲ ਹਨ। ਕੈਪਟਨ ਅਮਰਿੰਦਰ ਸਿੰਘ ਨੇ ਕਿਹਾ ਕਿ ਇਸ ਨਾਲ…

VIA PUNJAB
ਅੱਗੇ ਪੜ੍ਹੋ

ਸੂਬੇ ਦੀ ਸ਼ਾਂਤੀ ਭੰਗ ਕਰਨ ਦੀ ਕੋਸ਼ਿਸ਼ ਕਰਨ ਵਾਲਿਆਂ ਨਾਲ ਕਰੜੇ ਹੱਥੀਂ ਨਿਪਟਾਂਗੇ – ਕੈਪਟਨ ਅਮਰਿੰਦਰ ਸਿੰਘ

ਸੂਬੇ ਦੀ ਸ਼ਾਂਤੀ ਭੰਗ ਕਰਨ ਦੀ ਕੋਸ਼ਿਸ਼ ਕਰਨ ਵਾਲਿਆਂ ਨਾਲ ਕਰੜੇ ਹੱਥੀਂ ਨਿਪਟਾਂਗੇ – ਕੈਪਟਨ ਅਮਰਿੰਦਰ ਸਿੰਘ

ਸ਼ਾਂਤਮਈ ਮਾਹੌਲ ਸਦਕਾ ਪੰਜਾਬ ਨਿਵੇਸ਼ ਪੱਖੋਂ ਤਰਜੀਹੀ ਸੂਬਾ ਬਣ ਕੇ ਉੱਭਰਿਆ ਚੰਡੀਗੜ੍ਹ – ਸੂਬੇ ਦੇ ਅਮਨ-ਸ਼ਾਂਤੀ ਅਤੇ ਸਦਭਾਵਨਾ ਵਾਲੇ ਮਾਹੌਲ ਨੂੰ ਭੰਗ ਕਰਨ ਦੀ ਕੋਸ਼ਿਸ਼ ਕਰਲ ਵਾਲੀਆਂ ਤਾਕਤਾਂ ਦੇ ਨਾਪਾਕ ਇਰਾਦਿਆਂ ਵਿਰੁੱਧ ਸਖ਼ਤ ਚਿਤਾਵਨੀ ਦਿੰਦਿਆਂ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਐਲਾਨ ਕੀਤਾ ਕਿ ਪਾਕਿਸਤਾਨ ਦੀ ਸ਼ਹਿ ਪ੍ਰਾਪਤ ਅੱਤਵਾਦੀਆਂ ਅਤੇ ਗੈਂਗਸਟਰਾਂ ਨਾਲ ਉਹ ਕਰੜੇ ਹੱਥੀਂ ਨਿਪਟਣਗੇ।ਅੱਜ ਵਿਧਾਨ ਸਭਾ ਦੇ ਬਜਟ ਇਜਲਾਸ ਮੌਕੇ ਰਾਜਪਾਲ ਦੇ ਭਾਸ਼ਨ ‘ਤੇ ਧੰਨਵਾਦੀ ਮਤੇ ਉੱਪਰ ਬਹਿਸ ਨੂੰ ਸਮੇਟਦਿਆਂ ਮੁੱਖ…

VIA PUNJAB
ਅੱਗੇ ਪੜ੍ਹੋ

ਬਾਦਲ ਸਿਰੇ ਦਾ ਝੂਠਾ- ਕੈਪਟਨ ਅਮਰਿੰਦਰ ਸਿੰਘ

ਬਾਦਲ ਸਿਰੇ ਦਾ ਝੂਠਾ- ਕੈਪਟਨ ਅਮਰਿੰਦਰ ਸਿੰਘ

ਮੁੱਖ ਮੰਤਰੀ ਨੇ ਕਿਹਾ ਕਿ ਉਨਾਂ ਨੇ ਨਸ਼ਾ ਮਾਫੀਆ ਦਾ ਲੱਕ ਤੋੜ ਕੇ ਆਪਣਾ ਵਾਅਦਾ ਪੁਗਾਇਆ ਚੰਡੀਗੜ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਬੁੱਧਵਾਰ ਨੂੰ ਅਕਾਲੀ ਦਲ ਦੇ ਸਰਪ੍ਰਸਤ ਪ੍ਰਕਾਸ਼ ਸਿੰਘ ਬਾਦਲ ਦੇ ਉਨਾਂ ਦੋਸ਼ਾਂ ਨੂੰ ‘ਝੂਠ ਦਾ ਪੁਲੰਦਾ’ ਕਰਾਰ ਦਿੱਤਾ ਹੈ ਕਿ ਜਿਸ ਵਿੱਚ ਉਨਾਂ ‘ਤੇ ਗੁਟਕਾ ਸਾਹਿਬ ਦੀ ਸਹੁੰ ਖਾਣ ਤੋਂ ਬਾਅਦ ਸੂਬੇ ਵਿੱਚ ਨਸ਼ਿਆਂ ਨੂੰ ਖ਼ਤਮ ਕਰਨ ਵਿੱਚ ਅਸਫਲ ਰਹਿਣ ਦਾ ਦੋਸ਼ ਲਾਇਆ ਸੀ।ਇੱਕ ਸੀਨੀਅਰ ਰਾਜਸੀ ਆਗੂ ਦੇ ਕੋਰੇ ਝੂਠ…

VIA PUNJAB
ਅੱਗੇ ਪੜ੍ਹੋ

ਪੰਜਾਬ ਸਰਕਾਰ ਵੱਲੋਂ ਲੀਡਰਸ਼ਿਪ ਟ੍ਰੇਨਿੰਗ ਸਬੰਧੀ ਸਿੰਗਾਪੁਰ ਦੇ ਸੀ.ਆਈ.ਜੀ. ਨਾਲ ਸਮਝੌਤਾ ਸਹੀਬੱਧ

ਪੰਜਾਬ ਸਰਕਾਰ ਵੱਲੋਂ ਲੀਡਰਸ਼ਿਪ ਟ੍ਰੇਨਿੰਗ ਸਬੰਧੀ ਸਿੰਗਾਪੁਰ ਦੇ ਸੀ.ਆਈ.ਜੀ. ਨਾਲ ਸਮਝੌਤਾ ਸਹੀਬੱਧ

ਪੰਜਾਬ ਨੂੰ ਭਵਿੱਖ ਦੇ ਆਲਮੀ ਨਿਵੇਸ਼ ਕੇਂਦਰ ਵਜੋਂ ਕੀਤਾ ਪੇਸ਼ ਚੰਡੀਗੜ੍ਹ – ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਮੌਜੂਦਗੀ ਵਿੱਚ ਅੱਜ ਇੱਥੇ ਪੰਜਾਬ ਵਿਧਾਨ ਸਭਾ ਵਿਖੇ ਪੰਜਾਬ ਸਰਕਾਰ ਅਤੇ ਸ਼ੈਂਡਲਰ ਇੰਸਟੀਚਿਊਟ ਆਫ ਗਵਰਨੈਂਸ (ਸੀਆਈਜੀ), ਸਿੰਗਾਪੁਰ ਦੇ ਦਰਮਿਆਨ ਸਮਝੌਤਾ ਸਹੀਬੱਧ ਕੀਤਾ ਗਿਆ ਜਿਸ ਮੁਤਾਬਕ ਮੈਗਸੀਪਾ ਵਿੱਚ ਅਧਿਕਾਰੀਆਂ ਲਈ ਲੀਡਰਸ਼ਿਪ ਟ੍ਰੇਨਿੰਗ ਦੀਆਂ ਗਤੀਵਿਧੀਆਂ ਅਤੇ ਸਮੱਰਥਾਵਾਂ ਨੂੰ ਉਭਾਰਨ ਲਈ ਰੂਪ ਰੇਖਾ ਤਿਆਰ ਕੀਤਾ ਜਾਣਾ ਹੈ। ਪੰਜਾਬ ਨੂੰ ਭਵਿੱਖ ਦੇ ਆਲਮੀ ਨਿਵੇਸ਼ ਕੇਂਦਰ ਵਜੋਂ ਦਰਸਾਉਣ ‘ਤੇ ਵੀ ਧਿਆਨ ਕੇਂਦਰਤ…

VIA PUNJAB
ਅੱਗੇ ਪੜ੍ਹੋ

ਰਾਖਵਾਂਕਰਨ ਨੀਤੀ ਖ਼ਤਮ ਨਹੀਂ ਕੀਤੀ ਜਾਵੇਗੀ-ਕੈਪਟਨ ਅਮਰਿੰਦਰ ਸਿੰਘ

ਰਾਖਵਾਂਕਰਨ ਨੀਤੀ ਖ਼ਤਮ ਨਹੀਂ ਕੀਤੀ ਜਾਵੇਗੀ-ਕੈਪਟਨ ਅਮਰਿੰਦਰ ਸਿੰਘ

ਛੇਵਾਂ ਤਨਖਾਹ ਕਮਿਸ਼ਨ ਮੌਜੂਦਾ ਵਰ੍ਹੇ ਲਾਗੂ ਹੋਵੇਗਾ ਚੰਡੀਗੜ੍ਹ -ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵੱਲੋਂ ਅੱਜ ਐਲਾਨ ਕੀਤਾ ਕਿ ਰਾਖਵਾਂਕਰਨ ਨੀਤੀ, ਜਿਸ ਵਿੱਚ ਤਰੱਕੀਆਂ ਲਈ ਰਾਖਵਾਂਕਰਨ ਵੀ ਸ਼ਾਮਲ ਹੈ, ਸੂਬੇ ਅੰਦਰ ਜਾਰੀ ਰਹੇਗੀ ਅਤੇ ਇਸਨੂੰ ਖਤਮ ਕਰਨ ਦਾ ਸਵਾਲ ਹੀ ਪੈਦਾ ਨਹੀਂ ਹੁੰਦਾ।ਵਿਧਾਨ ਸਭਾ ਵਿੱਚ ਇਸ ਮੁੱਦੇ ਨੂੰ ਲੈ ਕੇ ਕੁਝ ਵਿਧਾਇਕਾਂ ਵੱਲੋਂ ਪ੍ਰਗਟਾਏ ਗਏ ਸੰਸਿਆਂ ‘ਤੇ ਵਿਰਾਮ ਲਾਉਂਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਜਦੋਂ ਸੂਬਾ ਸਰਕਾਰ ਵੱਲੋਂ ਇਹ ਪਹਿਲਾਂ ਹੀ ਮੁਕੰਮਲ ਰੂਪ ਵਿੱਚ…

VIA PUNJAB
ਅੱਗੇ ਪੜ੍ਹੋ

ਪੇਡਾ ਨੇ ਇਮਾਰਤਾਂ ਵਿੱਚ ਊਰਜਾ ਦੀ ਬੱਚਤ ਸਬੰਧੀ ਵਰਕਸ਼ਾਪ ਕਰਵਾਈ

ਪੇਡਾ ਨੇ ਇਮਾਰਤਾਂ ਵਿੱਚ ਊਰਜਾ ਦੀ ਬੱਚਤ ਸਬੰਧੀ ਵਰਕਸ਼ਾਪ ਕਰਵਾਈ

ਚੰਡੀਗੜ੍ਹ – ਪੰਜਾਬ ਐਨਰਜੀ ਡਿਵੈਲਪਮੈਂਟ ਏਜੰਸੀ (ਪੇਡਾ) ਨੇ ਮੰਗਲਵਾਰ ਨੂੰ ਪੇਡਾ ਸੋਲਰ ਪੈਸਿਵ ਕੰਪਲੈਕਸ, ਚੰਡੀਗੜ੍ਹ ਵਿਖੇ ਇਮਾਰਤਾਂ ਵਿੱਚ ਊਰਜਾ ਦੀ ਬਚਤ ਸਬੰਧੀ ਇੱਕ ਵਰਕਸ਼ਾਪ ਦਾ ਆਯੋਜਨ ਕੀਤਾ।ਪੇਡਾ, ਪੰਜਾਬ ਵਿੱਚ ਐਨਰਜੀ ਕੰਨਜਰਵੇਸ਼ਨ ਐਕਟ, 2001 ਲਾਗੂ ਕਰਨ ਵਾਲੀ ਸੂਬੇ ਦੀ ਨਾਮਜ਼ਦ ਏਜੰਸੀ ਹੈ, ਜਿਸ ਨੇ ਊਰਜਾ ਬਚਾਉਣ ਵਾਲੀ ਇਮਾਰਤੀ ਸਮਗਰੀ ਬਾਰੇ ਇੱਕ ਪ੍ਰਦਰਸ਼ਨੀ ਵੀ ਲਗਾਈ।ਬਿਊਰੋ ਆਫ ਐਨਰਜੀ ਐਫੀਸੈਂਸੀ, ਬਿਜਲੀ ਮੰਤਰਾਲਾ, ਭਾਰਤ ਸਰਕਾਰ ਦੇ ਦਿਸ਼ਾ ਨਿਰਦੇਸ਼ਾਂ ਤਹਿਤ ਇਸ ਸਾਲ ਦਾ ਇਹ 15ਵਾਂ ਪ੍ਰੋਗਰਾਮ ਸੀ।ਪੇਡਾ ਦੇ ਚੇਅਰਮੈਨ ਸਰਦਾਰ ਐਚ.ਐਸ….

VIA PUNJAB
ਅੱਗੇ ਪੜ੍ਹੋ

ਅਸੀਂ ਕਰਤਾਰਪੁਰ ਲਾਂਘੇ ਨੂੰ ਬੰਦ ਹੋਣ ਨਹੀਂ ਦੇਵਾਂਗੇ; ਕੈਪਟਨ ਅਮਰਿੰਦਰ ਸਿੰਘ ਨੇ ਪੰਜਾਬ ਵਿਧਾਨ ਸਭਾ ਵਿੱਚ ਕੀਤਾ ਐਲਾਨ

ਅਸੀਂ ਕਰਤਾਰਪੁਰ ਲਾਂਘੇ ਨੂੰ ਬੰਦ ਹੋਣ ਨਹੀਂ ਦੇਵਾਂਗੇ; ਕੈਪਟਨ ਅਮਰਿੰਦਰ ਸਿੰਘ ਨੇ ਪੰਜਾਬ ਵਿਧਾਨ ਸਭਾ ਵਿੱਚ ਕੀਤਾ ਐਲਾਨ

ਡੀ.ਜੀ.ਪੀ. ਦੇ ਬਿਆਨ ਨਾਲ ਛਿੜਿਆ ਵਿਵਾਦ ਟਾਲਣਯੋਗ ਸੀ; ਕਿਹਾ, ਦਿਨਕਰ ਗੁਪਤਾ ਪਹਿਲਾ ਹੀ ਅਫਸੋਸ ਜ਼ਾਹਰ ਕਰ ਚੁੱਕੇ ਹਨ ਜਿਸ ਕਾਰਨ ਹੁਣ ਸ਼ਾਂਤੀ ਬਹਾਲੀ ‘ਤੇ ਧਿਆਨ ਦਿੱਤਾ ਜਾਵੇ ਚੰਡੀਗੜ੍ਹ – ਕੈਪਟਨ ਅਮਰਿੰਦਰ ਸਿੰਘ ਨੇ ਪਾਕਿਸਤਾਨ ਦੇ ਨਾਪਾਕ ਮਨਸੂਬਿਆਂ ‘ਤੇ ਚੌਕਸੀ ਰੱਖਣ ਦੀ ਲੋੜ ਦੇ ਨਾਲ ਮੰਗਲਵਾਰ ਨੂੰ ਇਹ ਗੱਲ ਸਾਫ ਕੀਤੀ ਕਿ ਸੁਰੱਖਿਆਵਾਂ ਦੀਆਂ ਚਿੰਤਾਵਾਂ ਦੀ ਪਰਵਾਹ ਕੀਤੇ ਬਗੈਰ ਗੁਰਦੁਆਰਾ ਦਰਬਾਰ ਸਾਹਿਬ ਦੇ ‘ਖੁੱਲ੍ਹੇ ਦਰਸ਼ਨ ਦੀਦਾਰ’ ਲਈ ਕਰਤਾਰਪੁਰ ਲਾਂਘਾ ਸਦਾ ਖੁੱਲ੍ਹਾ ਰਹੇਗਾ।ਪੰਜਾਬ ਵਿਧਾਨ ਸਭਾ ਵਿੱਚ ਆਪਣੇ…

VIA PUNJAB
ਅੱਗੇ ਪੜ੍ਹੋ

ਕੈਪਟਨ ਅਮਰਿੰਦਰ ਸਿੰਘ ਵੱਲੋਂ ਬਹਿਬਲ ਕਲਾਂ ਦੇ ਪੀੜਤ ਪਰਿਵਾਰਾਂ ਨਾਲ ਮੁਲਾਕਾਤ

ਕੈਪਟਨ ਅਮਰਿੰਦਰ ਸਿੰਘ ਵੱਲੋਂ ਬਹਿਬਲ ਕਲਾਂ ਦੇ ਪੀੜਤ ਪਰਿਵਾਰਾਂ ਨਾਲ ਮੁਲਾਕਾਤ

ਐਸ.ਆਈ.ਟੀ. ਪਾਸੋਂ ਸਮਾਂਬੱਧ ਜਾਂਚ ਕਰਾਉਣ ਅਤੇ ਦੋਸ਼ੀਆਂ ਲਈ ਸਜ਼ਾ ਦਾ ਵਾਅਦਾ ਚੰਡੀਗੜ੍ਹ – ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਅੱਜ ਬਹਿਬਲ ਕਲਾਂ ਘਟਨਾ ਦੇ ਪੀੜਤ ਪਰਿਵਾਰਾਂ ਨਾਲ ਮੁਲਾਕਾਤ ਕੀਤੀ। ਉਨ੍ਹਾਂ ਨੇ ਵਾਅਦਾ ਕੀਤਾ ਕਿ ਇਸ ਕੇਸ ਦੀ ਜਾਂਚ ਨੂੰ ਕਾਨੂੰਨੀ ਸਿੱਟੇ ‘ਤੇ ਪਹੁੰਚਾਇਆ ਜਾਵੇਗਾ ਅਤੇ ਦੋਸ਼ੀ ਪਾਏ ਜਾਣ ਵਾਲਿਆਂ ਨੂੰ ਸਜ਼ਾ ਦਿਵਾਈ ਜਾਵੇਗੀ।ਪੀੜਤ ਪਰਿਵਾਰਾਂ ਲਈ ਇਨਸਾਫ ਯਕੀਨੀ ਬਣਾਉਣ ਵਾਸਤੇ ਉਨ੍ਹਾਂ ਦੀ ਸਰਕਾਰ ਦੇ ਸੰਕਲਪ ਨੂੰ ਦੁਹਰਾਉਂਦਿਆਂ ਮੁੱਖ ਮੰਤਰੀ ਨੇ ਉਨ੍ਹਾਂ ਨੂੰ ਭਰੋਸਾ ਦਿੱਤਾ…

VIA PUNJAB
ਅੱਗੇ ਪੜ੍ਹੋ

ਸੀ.ਏ.ਏ. ਖਿਲਾਫ ਲੋਕਾਂ ਦਾ ਗੁੱਸਾ ਸੁਭਾਵਿਕ, ਕੇਂਦਰ ਵੱਲੋਂ ਕਾਨੂੰਨ ਰੱਦ ਕਰਨ ਤੱਕ ਲੋਕਾਂ ਵਿੱਚ ਗੁੱਸਾ ਹੋਰ ਵਧੇਗਾ: ਕੈਪਟਨ ਅਮਰਿੰਦਰ ਸਿੰਘ

ਸੀ.ਏ.ਏ. ਖਿਲਾਫ ਲੋਕਾਂ ਦਾ ਗੁੱਸਾ ਸੁਭਾਵਿਕ, ਕੇਂਦਰ ਵੱਲੋਂ ਕਾਨੂੰਨ ਰੱਦ ਕਰਨ ਤੱਕ ਲੋਕਾਂ ਵਿੱਚ ਗੁੱਸਾ ਹੋਰ ਵਧੇਗਾ: ਕੈਪਟਨ ਅਮਰਿੰਦਰ ਸਿੰਘ

ਕਿਹਾ, ਅਮਰੀਕੀ ਰਾਸ਼ਟਰਪਤੀ ਦੇ ਸਵਾਗਤ ਦੌਰਾਨ ਸੋਨੀਆ ਗਾਂਧੀ ਨੂੰ ਨਾ ਸੱਦਣਾ ਬਹੁਤ ਮੰਦਭਾਗਾ, ਕਾਂਗਰਸ ਦੇ ਸ਼ਾਸਨ ਦੌਰਾਨ ਅਜਿਹਾ ਕਦੇ ਨਹੀਂ ਵਾਪਰਿਆ ਚੰਡੀਗੜ੍ਹ – ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਮੰਗਲਵਾਰ ਨੂੰ ਕਿਹਾ ਕਿ ਨਾਗਰਿਕਤਾ ਸੋਧ ਕਾਨੂੰਨ (ਸੀ.ਏ.ਏ.) ਸਬੰਧੀ ਅਜਿਹੀ ਜਨਤਕ ਪ੍ਰਤੀਕਿਰਿਆ ਦੀ ਉਮੀਦ ਕੀਤੀ ਜਾਣੀ ਸੁਭਾਵਿਕ ਹੈ ਕਿਉਂਕਿ ਕੇਂਦਰ ਦੀ ਭਾਜਪਾ ਸਰਕਾਰ ਇਸ ਸਖਤ ਕਾਨੂੰਨ ਨੂੰ ਲਾਗੂ ਕਰਕੇ ਭਾਰਤ ਦੇ ਸੰਵਿਧਾਨਕ ਅਤੇ ਸਮਾਜਿਕ ਤਾਣੇ ਬਾਣੇ ਨੂੰ ਬਿਖੇਰਨ ਦੀ ਕੋਸ਼ਿਸ਼ ਕਰ ਰਹੀ ਹੈ।ਵਿਧਾਨ ਸਭਾ…

VIA PUNJAB
ਅੱਗੇ ਪੜ੍ਹੋ
1 163 164 165 166 167 469