ਅਗਰਵਾਲ ਸਮਾਜ ਦਾ ਵਫਦ ਕੈਬਨਿਟ ਮੰਤਰੀ ਵਿਜੈ ਇੰਦਰ ਸਿੰਗਲਾ ਨੂੰ ਮਿਲਿਆ

ਅਗਰਵਾਲ ਸਮਾਜ ਦਾ ਵਫਦ ਕੈਬਨਿਟ ਮੰਤਰੀ ਵਿਜੈ ਇੰਦਰ ਸਿੰਗਲਾ ਨੂੰ ਮਿਲਿਆ

ਮਹਾਰਾਜਾ ਅਗਰਸੈਨ ਦੀ ਜੀਵਨੀ ਨੂੰ ਸਕੂਲਾਂ ਦੇ ਪਾਠਕ੍ਰਮ ਵਿੱਚ ਸ਼ਾਮਲ ਕਰਨ ਦੀ ਮੰਗ ਚੰਡੀਗੜ – ਪੰਜਾਬ ,ਹਰਿਆਣਾ, ਚੰਡੀਗੜ ਅਤੇ ਹਿਮਾਚਲ ਪ੍ਰਦੇਸ਼ ਅਗਰਵਾਲ ਸਮਾਜ ਦੇ ਇੱਕ ਵਫਦ ਨੇ ਅੱਜ ਇੱਥੇ ਪੰਜਾਬ ਦੇ ਸਿੱਖਿਆ ਮੰਤਰੀ ਵਿਜੈ ਇੰਦਰ ਸਿੰਗਲਾ ਨੂੰ ਮਿਲ ਕੇ ਮਹਾਰਾਜ ਅਗਰਸੈਨ ਦੀ ਜੀਵਨੀ ਨੂੰ ਪੰਜਾਬ ਸਿੱਖਿਆ ਵਿਭਾਗ ਦੇ ਪਾਠਕ੍ਰਮ ਵਿੱਚ ਸ਼ਾਮਲ ਕਰਨ ਦੀ ਮੰਗ ਕੀਤੀ।ਅਗਰਵਾਲ ਸਮਾਜ ਦੇ ਦਰਜਨਾਂ ਅਹੁਦੇਦਾਰ ਅੱਜ ਪੰਜਾਬ ਸਰਕਾਰ ਦੇ ਕੈਬਨਿਟ ਮੰਤਰੀ ਵਿਜੈ ਇੰਦਰ ਸਿੰਗਲਾ ਨੂੰੂ ਸਰਬ-ਭਾਰਤੀ ਅਗਰਵਾਲ ਸੰਮੇਲਨ ਦੇ ਕੌਮੀ ਸੰਗਠਨ…

VIA PUNJAB
ਅੱਗੇ ਪੜ੍ਹੋ

ਮੁੱਖ ਮੰਤਰੀ ਵੱਲੋਂ ਸਾਬਕਾ ਡੀ.ਜੀ.ਪੀ. ਮੁਹੰਮਦ ਇਜ਼ਹਾਰ ਆਲਮ ਦੇ ਦੇਹਾਂਤ ‘ਤੇ ਦੁੱਖ ਦਾ ਪ੍ਰਗਟਾਵਾ

ਮੁੱਖ ਮੰਤਰੀ ਵੱਲੋਂ ਸਾਬਕਾ ਡੀ.ਜੀ.ਪੀ. ਮੁਹੰਮਦ ਇਜ਼ਹਾਰ ਆਲਮ ਦੇ ਦੇਹਾਂਤ ‘ਤੇ ਦੁੱਖ ਦਾ ਪ੍ਰਗਟਾਵਾ

ਚੰਡੀਗੜ੍ਹ – ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਅੱਜ ਸਾਬਕਾ ਡੀ.ਜੀ.ਪੀ. ਮੁਹੰਮਦ ਇਜ਼ਹਾਰ ਆਲਮ (72) ਦੇ ਦੇਹਾਂਤ ‘ਤੇ ਦੁੱਖ ਦਾ ਪ੍ਰਗਟਾਵਾ ਕੀਤਾ ਹੈ ਜੋ ਅੱਜ ਸਵੇਰੇ ਮੋਹਾਲੀ ਦੇ ਇਕ ਪ੍ਰਾਈਵੇਟ ਹਸਪਤਾਲ ਵਿਚ ਚੱਲ ਵਸੇ। ਉਹ ਆਪਣੇ ਪਿੱਛੇ ਪਤਨੀ, ਤਿੰਨ ਪੁੱਤਰ ਅਤੇ ਦੋ ਧੀਆਂ ਛੱਡ ਗਏ ਹਨ।ਇਕ ਸ਼ੋਕ ਸੰਦੇਸ਼ ਵਿਚ ਮੁੱਖ ਮੰਤਰੀ ਨੇ ਕਿਹਾ, ”ਮੈਨੂੰ ਮੁਹੰਮਦ ਇਜ਼ਹਾਰ ਆਲਮ ਦੀ ਮੌਤ ਬਾਰੇ ਜਾਣ ਕੇ ਦੁੱਖ ਹੋਇਆ ਹੈ ਜਿਨ੍ਹਾਂ ਨੇ ਪੰਜਾਬ ਵਕਫ਼ ਬੋਰਡ ਦੇ ਚੇਅਰਮੈਨ ਵਜੋਂ…

VIA PUNJAB
ਅੱਗੇ ਪੜ੍ਹੋ

ਸਿੱਖ ਪਰਿਵਾਰ ਦੇ ਘਰੋਂ ਜਬਰੀ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦਾ ਪਾਵਨ ਸਰੂਪ ਲੈਜਾਣ ਦਾ ਮਾਮਲਾ:

ਸਿੱਖ ਪਰਿਵਾਰ ਦੇ ਘਰੋਂ ਜਬਰੀ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦਾ ਪਾਵਨ ਸਰੂਪ ਲੈਜਾਣ ਦਾ ਮਾਮਲਾ:

ਸ਼੍ਰੋਮਣੀ ਕਮੇਟੀ ਮੈਂਬਰ ਬੀਬੀ ਕਿਰਨਜੋਤ ਕੌਰ ਦੀ ਅਗਵਾਈ ’ਚ ਵਫ਼ਦ ਨੇ ਪੁਲਿਸ ਕਮਿਸ਼ਨਰ ਨੂੰ ਦਿੱਤਾ ਮੰਗ ਪੱਤਰ ਅੰਮ੍ਰਿਤਸਰ – ਰਣਜੀਤ ਐਵੀਨਿਊ ਇਲਾਕੇ ਦੇ ਇਕ ਸਿੱਖ ਪਰਿਵਾਰ ਦੇ ਘਰ ਵਿੱਚੋਂ ਅਖੌਤੀ ਸਤਿਕਾਰ ਕਮੇਟੀ ਦੇ ਮੈਂਬਰਾਂ ਦੁਆਰਾ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦਾ ਪਾਵਨ ਸਰੂਪ ਜਬਰੀ ਚੁੱਕ ਕੇ ਲੈ ਜਾਣ ਦੇ ਮਾਮਲੇ ਸਬੰਧੀ ਅੱਜ ਸ਼੍ਰੋਮਣੀ ਕਮੇਟੀ ਮੈਂਬਰ ਬੀਬੀ ਕਿਰਨਜੋਤ ਕੌਰ ਦੀ ਅਗਵਾਈ ਹੇਠ ਇਕ ਵਫ਼ਦ ਨੇ ਅੰਮ੍ਰਿਤਸਰ ਦੇ ਪੁਲਿਸ ਕਮਿਸ਼ਨਰ ਨਾਲ ਮੁਲਾਕਾਤ ਕਰਕੇ ਮੰਗ ਪੱਤਰ ਦਿੱਤਾ। ਇਸ…

VIA PUNJAB
ਅੱਗੇ ਪੜ੍ਹੋ

ਪਾਕਿਸਤਾਨ ਆਈ.ਐਸ.ਆਈ. ਲਈ ਜਾਸੂਸੀ ਕਰਨ ਅਤੇ ਖੁਫੀਆ ਜਾਣਕਾਰੀ ਮੁਹੱਈਆ ਕਰਵਾਉਣ ਵਾਲੇ ਫੌਜ ਦੇ ਦੋ ਜਵਾਨ ਗਿ੍ਰਫਤਾਰ

ਪਾਕਿਸਤਾਨ ਆਈ.ਐਸ.ਆਈ. ਲਈ ਜਾਸੂਸੀ ਕਰਨ ਅਤੇ ਖੁਫੀਆ ਜਾਣਕਾਰੀ ਮੁਹੱਈਆ ਕਰਵਾਉਣ ਵਾਲੇ ਫੌਜ ਦੇ ਦੋ ਜਵਾਨ ਗਿ੍ਰਫਤਾਰ

ਦੋਸ਼ੀ ਫੌਜੀਆਂ ਨੇ ਦੇਸ਼ ਦੀ ਫੌਜ ਅਤੇ ਕੌਮੀ ਸੁਰੱਖਿਆ ਸਬੰਧੀ 900 ਤੋਂ ਵੱਧ ਕਲਾਸੀਫਾਈਡ ਦਸਤਾਵੇਜ਼ ਪਾਕਿਸਤਾਨੀ ਇੰਟੈਲੀਜੈਂਸ ਨਾਲ ਕੀਤੇ ਸਾਂਝੇ : ਡੀਜੀਪੀ ਦਿਨਕਰ ਗੁਪਤਾ ਚੰਡੀਗੜ – ਪੰਜਾਬ ਪੁਲਿਸ ਨੇ ਮੰਗਲਵਾਰ ਨੂੰ ਪਾਕਿਸਤਾਨ ਦੇ ਆਈ.ਐਸ.ਆਈ. (ਇੰਟਰ-ਸਰਵਿਸਜ਼ ਇੰਟੈਲੀਜੈਂਸ) ਲਈ ਜਾਸੂਸੀ ਕਰਨ ਅਤੇ ਕਲਾਸੀਫਾਈਡ ਦਸਤਾਵੇਜ ਮੁਹੱਈਆ ਕਰਾਉਣ ਦੇ ਦੋਸ਼ ਵਿੱਚ ਫੌਜ ਦੇ ਦੋ ਜਵਾਨਾਂ ਦੀ ਗਿ੍ਰਫਤਾਰੀ ਨਾਲ ਕ੍ਰੌਸ-ਬਾਰਡਰ ਦੇ ਜਾਸੂਸੀ ਨੈੱਟਵਰਕ ਦਾ ਪਰਦਾਫਾਸ਼ ਕੀਤਾ।ਗਿ੍ਰਫਤਾਰ ਕੀਤੇ ਵਿਅਕਤੀਆਂ ਦੀ ਪਛਾਣ ਸਿਪਾਹੀ ਹਰਪ੍ਰੀਤ ਸਿੰਘ (23), ਜੋ ਅੰਮਿ੍ਰਤਸਰ ਦੇ ਪਿੰਡ ਚੀਚਾ ਦਾ…

VIA PUNJAB
ਅੱਗੇ ਪੜ੍ਹੋ

ਕੇ.ਐਲ.ਐਫ. ਦੀ ਸ਼ੈਅ ’ਤੇ ਕੰਮ ਕਰਨ ਵਾਲੇ ਅੱਤਵਾਦੀ ਗਿਰੋਹ ਦਾ ਪੰਜਾਬ ਵਿੱਚ ਪਰਦਾਫਾਸ਼ , ਪਟਿਆਲਾ ਜੇਲ ਤੋਂ ਫਰਾਰ ਸਾਬਕਾ-ਫੌਜੀ ਸਮੇਤ 4 ਕਾਬੂ

ਕੇ.ਐਲ.ਐਫ. ਦੀ ਸ਼ੈਅ ’ਤੇ ਕੰਮ ਕਰਨ ਵਾਲੇ ਅੱਤਵਾਦੀ ਗਿਰੋਹ ਦਾ ਪੰਜਾਬ ਵਿੱਚ ਪਰਦਾਫਾਸ਼ , ਪਟਿਆਲਾ ਜੇਲ ਤੋਂ ਫਰਾਰ ਸਾਬਕਾ-ਫੌਜੀ ਸਮੇਤ 4 ਕਾਬੂ

ਮਿੱਥਕੇ ਹੱਤਿਆ ਕਰਨ ਲਈ ਗਿਰੋਹ ਤਿਆਰ ਕਰ ਰਿਹਾ ਜਸਪ੍ਰੀਤ ਉਰਫ ਨੂਪੀ ਸਾਲ 2012 ਵਿੱਚ ਭਾਰਤੀ ਫੌਜ ਵਿੱਚ ਹੋਇਆ ਸੀ ਭਰਤੀ : ਡੀਜੀਪੀ ਦਿਨਕਰ ਗੁਪਤਾ ਚੰਡੀਗੜ – ਪੰਜਾਬ ਪੁਲਿਸ ਨੇ ਮੰਗਲਵਾਰ ਨੂੰ ਵਿਦੇਸ਼ਾਂ ਵਿੱਚ ਸਥਿਤ ਖਾਲਿਸਤਾਨ ਲਿਬਰੇਸ਼ਨ ਫੋਰਸ (ਕੇ.ਐਲ.ਐਫ.) ਦੀ ਸ਼ੈਅ ’ਤੇ ਮਿੱਥ ਕੇ ਕਤਲੇਆਮ ਕਰਨ ਲਈ 4 ਕਾਰਕੰੁਨਾਂ ਨੂੰ ਗਿ੍ਰਫਤਾਰ ਕਰਕੇ ਇੱਕ ਹੋਰ ਗਿਰੋਹ ਦਾ ਪਰਦਾਫਾਸ਼ ਕੀਤਾ ਹੈ, ਜਿਸ ਵਿੱਚ ਅਪ੍ਰੈਲ 2021 ਦੌਰਾਨ ਪਟਿਆਲਾ ਜੇਲ ਤੋੜ ਕੇ ਫਰਾਰ ਹੋਣ ਵਾਲਾ ਭਾਰਤੀ ਫੌਜ ਦਾ ਇੱਕ ਸਾਬਕਾ…

VIA PUNJAB
ਅੱਗੇ ਪੜ੍ਹੋ

ਆਰੀਅਨਜ਼ ਕਾਲਜ ਆਫ਼ ਲਾਅ ਦੇ ਵਿਦਿਆਰਥੀਆਂ ਨੇ “ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਯੂ.ਟੀ, ਚੰਡੀਗੜ੍ਹ” ਵਿਖੇ ਸਮਰ ਈ-ਇੰਟਰਨਸ਼ਿਪ ਦਾ ਮੌਕਾ ਪ੍ਰਾਪਤ ਕੀਤਾ

ਆਰੀਅਨਜ਼ ਕਾਲਜ ਆਫ਼ ਲਾਅ ਦੇ ਵਿਦਿਆਰਥੀਆਂ ਨੇ “ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਯੂ.ਟੀ, ਚੰਡੀਗੜ੍ਹ” ਵਿਖੇ ਸਮਰ ਈ-ਇੰਟਰਨਸ਼ਿਪ ਦਾ ਮੌਕਾ ਪ੍ਰਾਪਤ ਕੀਤਾ

ਮੁਹਾਲੀ – ਕੋਵਿਡ -19 ਦੇ ਵੱਧ ਰਹੇ ਮਾਮਲਿਆਂ ਦੇ ਵਿਚਕਾਰ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਯੂ.ਟੀ, ਚੰਡੀਗੜ੍ਹ ਨੇ ਉਭਰ ਰਹੇ ਕਾਨੂੰਨ ਪੇਸ਼ੇਵਰਾਂ ਲਈ ਸਮਰ ਈ-ਇੰਟਰਨਸ਼ਿਪ ਪ੍ਰੋਗਰਾਮ ਆਯੋਜਿਤ ਕੀਤਾ। ਇਸ ਈ-ਇੰਟਰਨਸ਼ਿਪ ਪ੍ਰੋਗਰਾਮ ਤਹਿਤ ਆਰੀਅਨਜ਼ ਕਾਲਜ ਆਫ਼ ਲਾਅ ਦੇ 50 ਵਿਦਿਆਰਥੀਆਂ ਦੀ ਚੋਣ ਕੀਤੀ ਗਈ। ਵਿਦਿਆਰਥੀ ਆਨਲਾਈਨ ਵੱਖ-ਵੱਖ ਉੱਘੀਆਂ ਸ਼ਖਸੀਅਤਾਂ ਨੂੰ ਮਿਲੇ ਜਿਨ੍ਹਾਂ ਨੇ ਕਾਨੂੰਨੀ ਸਹਾਇਤਾ ਅਤੇ ਸੇਵਾਵਾਂ ਦੇ ਢਾਚੇ ਤੋਂ ਇਲਾਵਾ ਸਾਖਰਤਾ ਪ੍ਰੋਗਰਾਮਾਂ ਅਤੇ “ਸਾਰਿਆਂ ਲਈ ਨਿਆਂ ਤੱਕ ਪਹੁੰਚ” ਲਈ ਬਣਾਈਆਂ ਗਈਆਂ ਯੋਜਨਾਵਾਂ ਬਾਰੇ ਜਾਣਕਾਰੀ ਦਿੱਤੀ lਇਸ…

VIA PUNJAB
ਅੱਗੇ ਪੜ੍ਹੋ

ਸੂਬੇ ਦੇ ਕਾਲਜਾਂ ‘ਚ ਚਲਾਈ ਜਾਵੇਗੀ ਕੋਵਿਡ ਟੀਕਾਕਰਨ ਮੁਹਿੰਮ: ਮੁੱਖ ਸਕੱਤਰ

ਸੂਬੇ ਦੇ ਕਾਲਜਾਂ ‘ਚ ਚਲਾਈ ਜਾਵੇਗੀ ਕੋਵਿਡ ਟੀਕਾਕਰਨ ਮੁਹਿੰਮ: ਮੁੱਖ ਸਕੱਤਰ

ਸਾਰੇ ਯੋਗ ਵਿਦਿਆਰਥੀਆਂ ਤੇ ਸਟਾਫ਼ ਨੂੰ ਜੁਲਾਈ ਮਹੀਨੇ ‘ਚ ਲਗਾਏ ਜਾਣਗੇ ਟੀਕੇ ਚੰਡੀਗੜ੍ਹ -ਸੂਬੇ ਵਿੱਚ ਕੋਵਿਡ ਟੀਕਾਕਰਨ ਮੁਹਿੰਮ ਨੂੰ ਹੋਰ ਹੁਲਾਰਾ ਦੇਣ ਲਈ ਰਾਜ ਸਰਕਾਰ ਵੱਲੋਂ ਜਲਦ ਹੀ ਪੰਜਾਬ ਦੇ ਕਾਲਜਾਂ ਦੇ 18 ਸਾਲ ਤੋਂ ਵੱਧ ਉਮਰ ਦੇ ਸਾਰੇ ਵਿਦਿਆਰਥੀਆਂ ਸਮੇਤ ਪ੍ਰਸ਼ਾਸਕੀ ਅਤੇ ਅਕਾਦਮਿਕ ਸਟਾਫ਼ ਦੇ ਟੀਕਾਕਰਨ ਲਈ ਇੱਕ ਵਿਸ਼ੇਸ਼ ਮੁਹਿੰਮ ਆਰੰਭੀ ਜਾਵੇਗੀ।ਇਸ ਮੰਤਵ ਲਈ ਕਾਲਜਾਂ ਵਿੱਚ ਵਿਸ਼ੇਸ਼ ਕੈਂਪ ਲਗਾਏ ਜਾਣਗੇ ਅਤੇ ਸਾਰੇ ਯੋਗ ਵਿਦਿਆਰਥੀਆਂ ਅਤੇ ਸਟਾਫ਼ ਨੂੰ ਜੁਲਾਈ ਵਿੱਚ ਵੈਕਸੀਨ ਦਾ ਪਹਿਲਾ ਟੀਕਾ ਲਾਇਆ…

VIA PUNJAB
ਅੱਗੇ ਪੜ੍ਹੋ

ਕੈਪਟਨ ਅਮਰਿੰਦਰ ਸਿੰਘ ਨੇ ਦਿੱਲੀ ਦੇ ਕਿਸਾਨਾਂ ਨੂੰ ਮੁਫਤ ਬਿਜਲੀ ਦੇਣ ਵਿਚ ਨਾਕਾਮ ਰਹਿਣ ‘ਤੇ ਕੇਜਰੀਵਾਲ ਨੂੰ ਆੜੇ ਹੱਥੀ ਲਿਆ

ਕੈਪਟਨ ਅਮਰਿੰਦਰ ਸਿੰਘ ਨੇ ਦਿੱਲੀ ਦੇ ਕਿਸਾਨਾਂ ਨੂੰ ਮੁਫਤ ਬਿਜਲੀ ਦੇਣ ਵਿਚ ਨਾਕਾਮ ਰਹਿਣ ‘ਤੇ ਕੇਜਰੀਵਾਲ ਨੂੰ ਆੜੇ ਹੱਥੀ ਲਿਆ

ਦਿੱਲੀ ਦੀਆਂ ਬਿਜਲੀ ਦਰਾਂ ਦੇ ਢਾਂਚੇ ਨੂੰ ਰਿਲਾਇੰਸ ਵਰਗੀਆਂ ਵੱਡੀਆਂ ਕੰਪਨੀਆਂ ਦੀਆਂ ਜੇਬਾਂ ਭਰਨ ਲਈ ਗਿਣੀ-ਮਿੱਥੀ ਲੁੱਟ ਦੱਸਿਆਚੰਡੀਗੜ੍ਹ – ਕੌਮੀ ਰਾਜਧਾਨੀ ਵਿਚ ਕਿਸਾਨਾਂ ਨੂੰ ਮੁਫਤ ਬਿਜਲੀ ਦੇਣ ਵਿਚ ਨਾਕਾਮ ਰਹਿਣ ਉਤੇ ਦਿੱਲੀ ਵਿਚ ਆਪਣੇ ਹਮਰੁਤਬਾ ਨੂੰ ਆੜੇ ਹੱਥੀਂ ਲੈਂਦਿਆਂ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਸਾਲ 2022 ਦੀਆਂ ਵਿਧਾਨ ਸਭਾ ਚੋਣਾਂ ਉਤੇ ਨਜ਼ਰ ਰੱਖ ਕੇ ਪੰਜਾਬ ਵਿਚ ਮੁਫਤ ਬਿਜਲੀ ਦੇਣ ਦੇ ਝੂਠੇ ਵਾਅਦੇ ਕਰਨ ਲਈ ਅਰਵਿੰਦ ਕੇਜਰੀਵਾਲ ਦੀ ਸਖਤ ਆਲੋਚਨਾ ਕੀਤੀ ਹੈ।ਕੈਪਟਨ ਅਮਰਿੰਦਰ…

VIA PUNJAB
ਅੱਗੇ ਪੜ੍ਹੋ

ਪੰਜਾਬ ਦੀਆਂ ਸ਼ਰਾਬ ਉਤਪਾਦਕ ਇਕਾਈਆਂ ਦਾ ਤੀਜੀ ਧਿਰ ਤੋਂ ਕਰਵਾਇਆ ਜਾਵੇਗਾ ਆਡਿਟ

ਪੰਜਾਬ ਦੀਆਂ ਸ਼ਰਾਬ ਉਤਪਾਦਕ ਇਕਾਈਆਂ ਦਾ ਤੀਜੀ ਧਿਰ ਤੋਂ ਕਰਵਾਇਆ ਜਾਵੇਗਾ ਆਡਿਟ

ਆਬਕਾਰੀ ਵਿਭਾਗ ਵੱਲੋਂ ਆਈ.ਆਈ.ਟੀ ਰੋਪੜ ਨਾਲ ਭਾਈਵਾਲੀ ਚੰਡੀਗੜ – ਸੂਬੇ ਦੇ ਆਬਕਾਰੀ ਵਿਭਾਗ ਨੇ ਬੀਤੇ ਵਰੇ ਤੋਂ ਸੂਬੇ ਵਿੱਚ ਸ਼ਰਾਬ ਉਤਪਾਦਕ ਇਕਾਈਆਂ ਦੇ ਕੰਮਕਾਜ ਨੂੰ ਸੁਚਾਰੂ ਢੰਗ ਨਾਲ ਚਲਾਉਣ ਲਈ ਵਿਭਾਗ ਵੱਲੋਂ ਆਈ.ਆਈ.ਟੀ ਰੋਪੜ ਨਾਲ ਭਾਈਵਾਲੀ ਕੀਤੀ ਗਈ ਹੈ ਤਾਂ ਜੋ ਇਨਾਂ ਇਕਾਈਆਂ ਵਿਖੇ ਮਾਸ ਫਲੋ ਮੀਟਰਾਂ ਦੇ ਤਕਨੀਕੀ ਆਡਿਟ ਅਤੇ ਲੇ-ਆਊਟ ਦੇ ਢਾਂਚਾਗਤ ਆਡਿਟ ਨੂੰ ਅੰਜਾਮ ਦਿੱਤਾ ਜਾ ਸਕੇ। ਆਈ.ਆਈ.ਟੀ. ਰੋਪੜ ਦੇ ਮਾਹਿਰਾਂ ਦੀ ਟੀਮ ਦੁਆਰਾ ਇਹ ਆਡਿਟ ਪ੍ਰਕਿਰਿਆ ਅੱਜ ਡੇਰਾਬੱਸੀ ਦੀ ਮੈਸਰਜ ਰਾਜਸਥਾਨ…

VIA PUNJAB
ਅੱਗੇ ਪੜ੍ਹੋ

ਦਿੱਲੀ ਤੋਂ 4 ਅਫ਼ਗਾਨ ਨਾਗਰਿਕਾਂ ਦੀ ਗਿ੍ਰਫਤਾਰੀ ਅਤੇ 17 ਕਿੱਲੋ ਹੈਰੋਇਨ ਦੀ ਬਰਾਮਦਗੀ ਨਾਲ ਪੰਜਾਬ ਪੁਲਿਸ ਨੇ ਵੱਡੀ ਡਰੱਗ ਸਪਲਾਈ ਚੇਨ ਦਾ ਕੀਤਾ ਪਰਦਾਫਾਸ਼

ਦਿੱਲੀ ਤੋਂ 4 ਅਫ਼ਗਾਨ ਨਾਗਰਿਕਾਂ ਦੀ ਗਿ੍ਰਫਤਾਰੀ ਅਤੇ 17 ਕਿੱਲੋ ਹੈਰੋਇਨ ਦੀ ਬਰਾਮਦਗੀ ਨਾਲ ਪੰਜਾਬ ਪੁਲਿਸ ਨੇ ਵੱਡੀ ਡਰੱਗ ਸਪਲਾਈ ਚੇਨ ਦਾ ਕੀਤਾ ਪਰਦਾਫਾਸ਼

ਨਸ਼ਿਆਂ ਦੇ ਕਾਰੋਬਾਰੀਆਂ ਦੇ ਹੋਰ ਸੰਪਰਕ ਤਲਾਸ਼ਣ ਲਈ ਯੂ.ਪੀ. ਵਿੱਚ ਵੀ ਭੇਜੀ ਟੀਮ: ਡੀ.ਜੀ.ਪੀ. ਚੰਡੀਗੜ – ਪੰਜਾਬ ਪੁਲਿਸ ਨੇ ਐਤਵਾਰ ਨੂੰ ਇਕ ਹੋਰ ਵੱਡੀ ਡਰੱਗ ਸਪਲਾਈ ਚੇਨ ਦਾ ਪਰਦਾਫਾਸ਼ ਕਰਦਿਆਂ ਦੱਖਣੀ ਦਿੱਲੀ ਦੀ ਇੱਕ ਨਿਰਮਾਣ ਯੂਨਿਟ ਤੋਂ ਚਾਰ ਅਫਗਾਨ ਨਾਗਰਿਕਾਂ ਨੂੰ ਗਿ੍ਰਫਤਾਰ ਕੀਤਾ ਅਤੇ 17 ਕਿਲੋ ਹੈਰੋਇਨ, ਜਿਸਦੀ ਕੀਮਤ ਅੰਤਰਰਾਸ਼ਟਰੀ ਬਜ਼ਾਰ ਵਿੱਚ 90 ਕਰੋੜ ਰੁਪਏ ਦੱਸੀ ਜਾ ਰਹੀ ਹੈ, ਨੂੰ ਜ਼ਬਤ ਕੀਤਾ ਹੈ।ਡੀ.ਜੀ.ਪੀ. ਪੰਜਾਬ ਦਿਨਕਰ ਗੁਪਤਾ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਇਸ ਜ਼ਬਤੀ ਨਾਲ, ਪੰਜਾਬ…

VIA PUNJAB
ਅੱਗੇ ਪੜ੍ਹੋ
1 15 16 17 18 19 469