ਸਕੂਲ ਵੈਨ ਨੂੰ ਅਚਾਨਕ ਲੱਗੀ ਅੱਗ-4 ਬੱਚਿਆਂ ਦੀ ਮੌਤ

ਸਕੂਲ ਵੈਨ ਨੂੰ ਅਚਾਨਕ ਲੱਗੀ ਅੱਗ-4 ਬੱਚਿਆਂ ਦੀ ਮੌਤ

ਡਰਾਇਵਰ ਅਤੇ 8 ਬੱਚੇ ਗੰਭੀਰ ਸੰਗਰੂਰ – ਸੰਗਰੂਰ ਦੇ ਨੇੜਲੇ ਪਿੰਡ ਲੌਂਗੋਵਾਲ ਦੇ ਪਿੰਡ ਕੇਹਰ ਸਿੰਘ ਵਾਲੀ ਵਿੱਚ ਵਾਪਰੇ ਭਿਆਨਕ ਹਾਦਸੇ ਵਿੱਚ ਇੱਕ ਪ੍ਰਾਈਵੇਟ ਸਕੂਲ ਵੈਨ ਨੂੰ ਅਚਨਚੇਤ ਅੱਗ ਲੱਗਣ ਨਾਲ 4 ਬੱਚਿਆਂ ਦੀ ਝੁਲਸ ਮੌਕੇ ‘ਤੇ ਮੌਤ ਹੋ ਜਾਣ ਦੀ ਦੁੱਖਦਾ?ੀ ਖਬਰ ਹੈ । ਮਿਲੀ ਜਾਣਕਾਰੀ ਅਨੁਸਾਰ ਲੌਂਗੋਵਾਲ ਦੇ ਸਿਮਰਨ ਪਬਲਿਕ ਸਕੂਲ ਦੀ ਇੱਕ ਮਾਰੂਤੀ ਵੈਨ ਬੱਚਿਆਂ ਨੂੰ ਛੁੱਟੀ ਹੋਣ ਤੋਂ ਬਾਅਦ ਲੌਂਗੋਵਾਲ ਵੱਲ ਨੂੰ ਆ ਰਹੀ ਸੀ ਤਾਂ ਪਿੰਡ ਕੇਹਰ ਸਿੰਘ ਵਾਲੀ ਨੇੜੇ…

VIA PUNJAB
ਅੱਗੇ ਪੜ੍ਹੋ

ਪੰਜਾਬ ਨੇ ਸਹਿਕਾਰੀ ਮਿੱਲਾਂ ਦੀ ਖੰਡ ਹਿਮਾਚਲ ਸਰਕਾਰ ਨੂੰ ਸਪਲਾਈ ਕਰਨ ਦੀ ਕੀਤੀ ਪੇਸ਼ਕਸ਼

ਪੰਜਾਬ ਨੇ ਸਹਿਕਾਰੀ ਮਿੱਲਾਂ ਦੀ ਖੰਡ ਹਿਮਾਚਲ ਸਰਕਾਰ ਨੂੰ ਸਪਲਾਈ ਕਰਨ ਦੀ ਕੀਤੀ ਪੇਸ਼ਕਸ਼

ਸਹਿਕਾਰਤਾ ਮੰਤਰੀ ਰੰਧਾਵਾ ਵੱਲੋਂ ਹਿਮਾਚਲ ਪ੍ਰਦੇਸ਼ ਦੇ ਮੁੱਖ ਮੰਤਰੀ ਜੈ ਰਾਮ ਠਾਕੁਰ ਨਾਲ ਮੁਲਾਕਾਤ ਚੰਡੀਗੜ੍ਹ – ਪੰਜਾਬ ਦੇ ਸਹਿਕਾਰੀ ਅਦਾਰਿਆਂ ਦੇ ਉਤਪਾਦਾਂ ਦੀ ਵਿਕਰੀ ਦਾ ਦਾਇਰਾ ਵਧਾਉਂਦਿਆ ਪੰਜਾਬ ਸਰਕਾਰ ਨੇ ਆਪਣੀਆਂ ਸਹਿਕਾਰੀ ਖੰਡ ਮਿੱਲਾਂ ਦੀ ਖੰਡ ਹਿਮਾਚਲ ਪ੍ਰਦੇਸ਼ ਸਰਕਾਰ ਨੂੰ ਸਪਲਾਈ ਕਰਨ ਦੀ ਪੇਸ਼ਕਸ਼ ਕੀਤੀ ਹੈ।ਪੰਜਾਬ ਦੇ ਸਹਿਕਾਰਤਾ ਮੰਤਰੀ ਸ ਸੁਖਜਿੰਦਰ ਸਿੰਘ ਰੰਧਾਵਾ ਨੇ ਸ਼ਨਿਚਰਵਾਰ ਨੂੰ ਚੰਡੀਗੜ੍ਹ ਸਥਿਤ ਹਿਮਾਚਲ ਭਵਨ ਵਿਖੇ ਹਿਮਾਚਲ ਦੇ ਮੁੱਖ ਮੰਤਰੀ ਜੈ ਰਾਮ ਠਾਕੁਰ ਨਾਲ ਮੁਲਾਕਾਤ ਕਰਦਿਆਂ ਉਕਤ ਪੇਸ਼ਕਸ਼ ਕਰਦਿਆਂ ਕਿਹਾ…

VIA PUNJAB
ਅੱਗੇ ਪੜ੍ਹੋ

ਜਨਗਣਨਾ 2021 ਦੀ ਸਫ਼ਲਤਾ ਲਈ ਰਾਜ ਪੱਧਰੀ ਕਾਨਫਰੰਸ

ਜਨਗਣਨਾ 2021 ਦੀ ਸਫ਼ਲਤਾ ਲਈ ਰਾਜ ਪੱਧਰੀ ਕਾਨਫਰੰਸ

ਵਧੀਕ ਮੁੱਖ ਸਕੱਤਰ ਸੰਜੇ ਕੁਮਾਰ ਵੱਲੋਂ ਜਨਗਣਨਾ ਦੀ ਮਹੱਤਤਾ ਬਾਰੇ ਆਮ ਲੋਕਾਂ ਨੂੰ ਜਾਗਰੂਕ ਕਰਨ ‘ਤੇ ਜ਼ੋਰ ਚੰਡੀਗੜ੍ਹ – ਜਨਗਣਨਾ-2021 ਦੇ ਕਾਰਜ ਨੂੰ ਸਫ਼ਲਤਾਪੂਰਵਕ ਨੇਪਰੇ ਚਾੜ੍ਹਨ ਲਈ ਸ਼ੁੱਕਰਵਾਰ ਨੂੰ ਇਥੇ ਪੰਜਾਬ ਭਵਨ ਵਿਖੇ ਪੰਜਾਬ ਦੇ ਡਿਵੀਜ਼ਨਲ ਕਮਿਸ਼ਨਰਾਂ ਅਤੇ ਡਿਪਟੀ ਕਮਿਸ਼ਨਰਾਂ ਤੋਂ ਇਲਾਵਾ ਚੰਡੀਗੜ੍ਹ (ਯੂਟੀ) ਦੇ ਸੀਨੀਅਰ ਅਧਿਕਾਰੀਆਂ ਦੀ ਰਾਜ ਪੱਧਰੀ ਕਾਨਫਰੰਸ ਕਰਵਾਈ ਗਈ।ਇਸ ਕਾਨਫਰੰਸ ਦੀ ਪ੍ਰਧਾਨਗੀ ਕਰਦਿਆਂ ਵਧੀਕ ਮੁੱਖ ਸਕੱਤਰ ਸਥਾਨਕ ਸਰਕਾਰਾਂ-ਕਮ-ਨੋਡਲ ਅਫਸਰ ਸ੍ਰੀ ਸੰਜੇ ਕੁਮਾਰ ਨੇ ਇਸ ਬੇਹੱਦ ਅਹਿਮ ਕਾਰਜ ਦੀ ਮਹੱਤਤਾ ਬਾਰੇ ਆਮ…

VIA PUNJAB
ਅੱਗੇ ਪੜ੍ਹੋ

ਪੰਜਾਬ ਜਲ ਸਪਲਾਈ ਸੀਵਰੇਜ ਬੋਰਡ ਸੂਬੇ ਵਿੱਚ ਵੱਡੇ ਪ੍ਰਾਜੈਕਟ 1 ਸਾਲ ਅੰਦਰ ਮੁਕੰਮਲ ਕਰੇਗਾ : ਬ੍ਰਹਮ ਮਹਿੰਦਰਾ

ਪੰਜਾਬ ਜਲ ਸਪਲਾਈ ਸੀਵਰੇਜ ਬੋਰਡ ਸੂਬੇ ਵਿੱਚ ਵੱਡੇ ਪ੍ਰਾਜੈਕਟ 1 ਸਾਲ ਅੰਦਰ ਮੁਕੰਮਲ ਕਰੇਗਾ : ਬ੍ਰਹਮ ਮਹਿੰਦਰਾ

ਪੰਜਾਬ ਸਰਕਾਰ ਵੱਲੋਂ ਬਟਾਲਾ ਅਤੇ ਪਠਾਨਕੋਟ ਵਿੱਚ ਜਲ ਸਪਲਾਈ ਅਤੇ ਸੀਵਰੇਜ ਬੁਨਿਆਦੀ ਢਾਂਚੇ ਲਈ 115 ਕਰੋੜ ਰੁਪਏ ਦੇ ਟੈਂਡਰ ਮਨਜ਼ੂਰ ਚੰਡੀਗੜ੍ਹ – ਪੰਜਾਬ ਦੀਆਂ ਸ਼ਹਿਰੀ ਸਥਾਨਕ ਇਕਾਈਆਂ (ਯੂ.ਐੱਲ.ਬੀਜ਼.) ਵਿੱਚ ਵੱਡੇ ਸੁਧਾਰ ਕੀਤੇ ਜਾਣਗੇ ਕਿਉਂਕਿ ਸਥਾਨਕ ਸਰਕਾਰਾਂ ਵਿਭਾਗ ਨੇ ਅੱਜ ਇਨ੍ਹਾਂ ਸ਼ਹਿਰਾਂ ਵਿਚ ਜਲ ਸਪਲਾਈ ਅਤੇ ਸੀਵਰੇਜ ਦੇ ਕੰਮਾਂ ਲਈ ਬੁਨਿਆਦੀ ਢਾਂਚੇ ਦੀ ਸਥਾਪਨਾ ਲਈ ਟੈਂਡਰ ਪ੍ਰਵਾਨ ਕੀਤੇ ਹਨ। ਸ੍ਰੀ ਬ੍ਰਹਮ ਮਹਿੰਦਰਾ ਨੇ ਇੱਕ ਪ੍ਰੈਸ ਬਿਆਨ ਵਿੱਚ ਕਿਹਾ ਕਿ ਬਟਾਲਾ ਵਿੱਚ 70.86 ਕਰੋੜ ਰੁਪਏ ਦੀ ਲਾਗਤ…

VIA PUNJAB
ਅੱਗੇ ਪੜ੍ਹੋ

ਗੁਰਿੰਦਰਪਾਲ ਸਿੰਘ ਬਿੱਲਾ ਨੇ ਪੰਜਾਬ ਰਾਜ ਪੱਛੜੀਆਂ ਸ਼੍ਰੇਣੀਆਂ ਕਮਿਸ਼ਨ ਦੇ ਵਾਈਸ ਚੇਅਰਮੈਨ ਦਾ ਅਹੁਦਾ ਸੰਭਾਲਿਆ

ਗੁਰਿੰਦਰਪਾਲ ਸਿੰਘ ਬਿੱਲਾ ਨੇ ਪੰਜਾਬ ਰਾਜ ਪੱਛੜੀਆਂ ਸ਼੍ਰੇਣੀਆਂ ਕਮਿਸ਼ਨ ਦੇ ਵਾਈਸ ਚੇਅਰਮੈਨ ਦਾ ਅਹੁਦਾ ਸੰਭਾਲਿਆ

ਸੰਸਦ ਮੈਂਬਰ ਮਨੀਸ ਤਿਵਾੜੀ, ਕੈਬਨਿਟ ਮੰਤਰੀ ਸਾਧੂ ਸਿੰਘ ਧਰਮਸੋਤ ਵੀ ਰਹੇ ਮੌਜੂਦ ਚੰਡੀਗੜ੍ਹ – ਸ੍ਰੀ ਗੁਰਿੰਦਰਪਾਲ ਸਿੰਘ ਬਿੱਲਾ ਨੇ ਅੱਜ ਇੱਥੇ ਸੈਕਟਰ 68 ਦੇ ਵਣ ਭਵਨ ਵਿਖੇ ਪੰਜਾਬ ਰਾਜ ਪੱਛੜੀਆਂ ਸ਼੍ਰੇਣੀਆਂ ਕਮਿਸ਼ਨ ਦੇ ਵਾਈਸ ਚੇਅਰਮੈਨ ਦਾ ਅਹੁਦਾ ਸੰਭਾਲ ਲਿਆ। ਇਸ ਮੌਕੇ ਸ੍ਰੀ ਆਨੰਦਪੁਰ ਸਹਿਬ ਤੋਂ ਸੰਸਦ ਮੈਂਬਰ ਸ੍ਰੀ ਮਨੀਸ਼ ਤਿਵਾੜੀ, ਪੰਜਾਬ ਦੇ ਵਣ ਤੇ ਜੰਗਲੀ ਜੀਵ ਸੁਰੱਖਿਆ, ਸਮਾਜਿਕ ਨਿਆਂ, ਅਧਿਕਾਰਤਾ ਅਤੇ ਘੱਟ ਗਿਣਤੀ ਭਲਾਈ ਮੰਤਰੀ ਸ੍ਰੀ ਸਾਧੂ ਸਿੰਘ ਧਰਮਸੋਤ ਅਤੇ ਸਾਬਕਾ ਮੰਤਰੀ ਸ੍ਰੀ ਜਗਮੋਹਨ ਸਿੰਘ…

VIA PUNJAB
ਅੱਗੇ ਪੜ੍ਹੋ

ਪੰਜਾਬ ਸਰਕਾਰ ਜੰਗਲਾਤ ਕਾਮਿਆਂ ਨੂੰ ਪੱਕਾ ਕਰਨ ਲਈ ਹਮਦਰਦੀ ਨਾਲ ਵਿਚਾਰ ਕਰਾਂਗੀ : ਧਰਮਸੋਤ

ਪੰਜਾਬ ਸਰਕਾਰ ਜੰਗਲਾਤ ਕਾਮਿਆਂ ਨੂੰ ਪੱਕਾ ਕਰਨ ਲਈ ਹਮਦਰਦੀ ਨਾਲ ਵਿਚਾਰ ਕਰਾਂਗੀ : ਧਰਮਸੋਤ

ਸੂਬੇ ਨੂੰ ਹਰਾ-ਭਰਾ ਬਣਾਉਣ ਲਈ ਮਿਹਨਤ ਨਾਲ ਡਿਊਟੀ ਨਿਭਾਉਣ ਦਾ ਸੱਦਾ ਚੰਡੀਗੜ੍ਹ – ਪੰਜਾਬ ਦੇ ਜੰਗਲਾਤ ਮੰਤਰੀ ਸ. ਸਾਧੂ ਸਿੰਘ ਧਰਮਸੋਤ ਨੇ ਕਿਹਾ ਹੈ ਕਿ ਪੰਜਾਬ ਸਰਕਾਰ ਦੀ ਨੀਤੀ ਅਨੁਸਾਰ ਜੰਗਲਾਤ ਵਿਭਾਗ ਦੇ ਦਿਹਾੜੀਦਾਰ ਕਾਮਿਆਂ ਨੂੰ ਪੱਕਾ ਕਰਨ ਲਈ ਵਿਚਾਰਿਆ ਜਾਵੇਗਾ।ਅੱਜ ਇੱਥੇ ਜੰਗਲਾਤ ਵਿਭਾਗ ਨਾਲ ਸਬੰਧਤ ਵੱਖ-ਵੱਖ ਮੁਲਾਜ਼ਮ ਜਥੇਬੰਦੀਆਂ ਨਾਲ ਮੀਟਿੰਗ ਦੌਰਾਨ ਸ. ਧਰਮਸੋਤ ਨੇ ਕਿਹਾ ਕਿ ਪਿਛਲੇ ਕਈ ਸਾਲਾਂ ਤੋਂ ਜੰਗਲਾਤ ਵਿਭਾਗ ‘ਚ ਕੰਮ ਕਰਦੇ ਦਿਹਾੜੀਦਾਰ ਕਾਮਿਆਂ ਦੀ ਸੀਨੀਆਰਤਾ ਸੂਚੀ ਤਿਆਰ ਕੀਤੀ ਜਾ ਚੁੱਕੀ…

VIA PUNJAB
ਅੱਗੇ ਪੜ੍ਹੋ

ਤ੍ਰਿਪਤ ਬਾਜਵਾ ਵਲੋਂ ਦਰਬਾਰ ਸਾਹਿਬ ਤੋਂ ਕੀਰਤਨ ਪ੍ਰਸਾਰਣ ਦਾ ਹੱਕ ਸਾਰੇ ਚੈਨਲਾਂ ਨੂੰ ਦੇਣ ਲਈ ਅਕਾਲ ਤਖ਼ਤ ਦੇ ਜਥੇਦਾਰ ਨਾਲ ਮੁਲਾਕਾਤ

ਤ੍ਰਿਪਤ ਬਾਜਵਾ ਵਲੋਂ ਦਰਬਾਰ ਸਾਹਿਬ ਤੋਂ ਕੀਰਤਨ ਪ੍ਰਸਾਰਣ ਦਾ ਹੱਕ ਸਾਰੇ ਚੈਨਲਾਂ ਨੂੰ ਦੇਣ ਲਈ ਅਕਾਲ ਤਖ਼ਤ ਦੇ ਜਥੇਦਾਰ ਨਾਲ ਮੁਲਾਕਾਤ

ਬਾਜਵਾ ਦੀ ਅਗਵਾਈ ਵਿਚ ਸਿੱਖ ਆਗੂਆਂ ਦਾ ਵਫ਼ਦ ਜਥੇਦਾਰ ਨੂੰ ਮਿਲਿਆ ਚੰਡੀਗੜ੍ਹ – ਪੰਜਾਬ ਦੇ ਪੇਂਡੂ ਵਿਕਾਸ ਤੇ ਪੰਚਾਇਤ ਮੰਤਰੀ ਤ੍ਰਿਪਤ ਰਜਿੰਦਰ ਸਿੰਘ ਬਾਜਵਾ ਦੀ ਅਗਵਾਈ ਵਿਚ ਸਿੱਖ ਆਗੂਆਂ ਦੇ ਇੱਕ ਵਫਦ ਨੇ ਅੱਜ ਸ੍ਰੀ ਅਕਾਲ ਤਖ਼ਤ ਦੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਤੋਂ ਮੰਗ ਕੀਤੀ ਹੈ ਕਿ ਉਹ ਸ੍ਰੀ ਦਰਬਾਰ ਸਾਹਿਬ ਤੋਂ ਕੀਤੇ ਜਾਂਦੇ ਸਿੱਧੇ ਕੀਰਤਨ ਪ੍ਰਸਾਰਨ ਉੱਤੋਂ ਪੀ.ਟੀ.ਸੀ. ਟੀਵੀ ਚੈਨਲ ਦੀ ਇਜਾਰੇਦਾਰੀ ਖ਼ਤਮ ਕਰਨ ਲਈ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੂੰ ਲੋਂੜੀਦੇ ਹੁਕਮ ਦੇਣ।ਸਿੱਖ ਆਗੂਆਂ…

VIA PUNJAB
ਅੱਗੇ ਪੜ੍ਹੋ

ਕਸ਼ਮੀਰੀ ਮਿਮਿਕਰੀ ਕਲਾਕਾਰ ਅਨਵਰ ਕਸਾਨਾ ਨੇ ਕੀਤਾ ਆਰੀਅਨਜ਼ ਕਾਲਜ ਵਿੱਚ ਪ੍ਰਫਰਮ

ਕਸ਼ਮੀਰੀ ਮਿਮਿਕਰੀ ਕਲਾਕਾਰ ਅਨਵਰ ਕਸਾਨਾ ਨੇ ਕੀਤਾ ਆਰੀਅਨਜ਼ ਕਾਲਜ ਵਿੱਚ ਪ੍ਰਫਰਮ

ਮੋਹਾਲੀ – ਜੰਮੂ ਕਸ਼ਮੀਰ ਦੇ ਮਸ਼ਹੂਰ ਮਿਮਿਕਰੀ ਕਲਾਕਾਰ ਅਨਵਰ ਕਸਾਨਾ ਨੇ ਅੱਜ ਆਰੀਅਨਜ਼ ਗਰੁੱਪ ਆਫ ਕਾਲਜਿਜ਼, ਰਾਜਪੁਰਾ, ਨਜ਼ਦੀਕ ਚੰਡੀਗੜ ਵਿੱਚ ਪ੍ਰਫਾਰਮ ਕੀਤਾ। ਉਹਨਾਂ ਨੇ ਆਪਣੀ ਮਿਮਿਕਰੀ ਨਾਲ ਉੱਥੇ ਬੈਠੇ ਸਾਰੇ ਲੋਕਾਂ ਨੂੰ ਅਮਰੀਸ਼ ਪੁਰੀ, ਨਰਿੰਦਰ ਮੋਦੀ, ਅਰਵਿੰਦ ਕੇਜਰੀਵਾਲ, ਅਮਿਤਾਭ ਬੱਚਨ ਜਿਹੀ ਮਸ਼ਹੂਰ ਹਸਤਿਆਂ ਦੀ ਮਿਮਿਕਰੀ ਕਰਦੇ ਹੋਏ ਉਹਨਾਂ ਦੀ ਮੌਜੂਦਗੀ ਦਾ ਅਹਿਸਾਸ ਕਰਵਾਇਆ।ਹੱਸੀ ਦੇ ਠਹਾਕਿਆਂ ਤੋ ਇਲਾਵਾ ਵਿਦਿਆਰਥੀਆਂ ਨਾਲ ਗੱਲਬਾਤ ਕਰਦੇ ਹੋਏ ਅਨਵਰ ਕਸਾਨਾ ਨੇ ਇਹ ਵੀ ਕਿਹਾ ਕਿ ਮੈਂ ਆਰੀਅਨਜ਼ ਗਰੁੱਪ ਆਫ ਕਾਲਜਿਜ਼ ਦਾ…

VIA PUNJAB
ਅੱਗੇ ਪੜ੍ਹੋ

ਏਆਈਸੀਟੀਈ ਨੇ ਦੇਸ਼ ਵਿੱਚ ਨਵੀਂਆਂ ਤਕਨੀਕੀ ਸੰਸਥਾਵਾਂ ਉੱਤੇ 2 ਸਾਲ ਲਈ ਪਾਬੰਦੀ ਲਗਾਈ

ਏਆਈਸੀਟੀਈ ਨੇ ਦੇਸ਼ ਵਿੱਚ ਨਵੀਂਆਂ ਤਕਨੀਕੀ ਸੰਸਥਾਵਾਂ ਉੱਤੇ 2 ਸਾਲ ਲਈ ਪਾਬੰਦੀ ਲਗਾਈ

ਵਰਕਸ਼ਾਪ ਵਿੱਚ ਐਫਐਸਐਫਟੀਆਈ, ਪੁੱਕਾ, ਪੁਟੀਆ ਆਦਿ ਸਮੇਤ ਵੱਖ-ਵੱਖ ਰਾਜ ਸੰਘਾਂ ਨੇ ਹਿੱਸਾ ਲਿਆ ਮੌਹਾਲੀ – ਆਲ ਇੰਡੀਆਂ ਕੌਂਸਲ ਫਾਰ ਟੈਕਨੀਕਲ ਅੇਜੁਕੇਸ਼ਨ (ਏਆਈਸੀਟੀਈ), ਨਵੀਂ ਦਿੱਲੀ ਨੇ ਪ੍ਰਵਾਨਗੀ ਪ੍ਰਕਿਰਿਆ ਹੈਂਡਬੁੱਕ 2020-21 ਬਾਰੇ ਵਿਚਾਰ ਵਟਾਂਦਰਾਂ ਕਰਨ ਲਈ ਇੱਕ ਵਰਕਸ਼ਾਪ ਦਾ ਆਯੋਜਨ ਕੀਤਾ। ਇਸ ਵਰਕਸ਼ਾਪ ਵਿੱਚ ਦੇਸ਼ ਦੇ ਵੱਖ-ਵੱਖ ਤਕਨੀਕੀ ਸੰਸਥਾਵਾਂ ਦੇ ਲਗਭਗ 500 ਪ੍ਰਤੀਨਿਧੀਆਂ ਨੇ ਹਿੱਸਾ ਲਿਆ।ਫੈਡਰੇਸ਼ਨ ਆਫ ਸੈਲਫ ਫਾਇੰਨਾਂਸਿੰਗ ਟੈਕਨੀਕਲ ਇੰਸਟੀਚਿਊਸ਼ਨਸ (ਐਫਐਸਐਫਟੀਆਈ), ਪੰਜਾਬ ਅਨਏਡਿਡ ਕਾਲਜਿਜ਼ ਐਸੋਸਿਏਸ਼ਨ (ਪੁੱਕਾ), ਪੰਜਾਬ ਅਨਏਡਿਡ ਟੈਕਨੀਕਲ ਇੰਸਟੀਚਿਊਸ਼ਨਸ ਐਸੋਸਿਏਸ਼ਨ (ਪੁਟੀਆ) ਨੇ 12–15 ਤੋ ਜਿਆਦਾ…

VIA PUNJAB
ਅੱਗੇ ਪੜ੍ਹੋ

ਸ਼੍ਰੋਮਣੀ ਕਮੇਟੀ ਵੱਲੋਂ ਸਿੱਖ ਇਤਿਹਾਸ ਨਾਲ ਸਬੰਧਤ ਚੋਣਵੇਂ ਲੇਖਾਂ ਦੀਆਂ ਪੁਸਤਕਾਂ ਦੀ ਲੜੀ ਮੁਕੰਮਲ

ਸ਼੍ਰੋਮਣੀ ਕਮੇਟੀ ਵੱਲੋਂ ਸਿੱਖ ਇਤਿਹਾਸ ਨਾਲ ਸਬੰਧਤ ਚੋਣਵੇਂ ਲੇਖਾਂ ਦੀਆਂ ਪੁਸਤਕਾਂ ਦੀ ਲੜੀ ਮੁਕੰਮਲ

ਪੁਸਤਕਾਂ ਦਾ ਸੈੱਟ ਸਿੰਘ ਸਾਹਿਬ ਗਿਆਨੀ ਜਗਤਾਰ ਸਿੰਘ ਨੂੰ ਭਲਕੇ 15 ਫ਼ਰਵਰੀ ਕੀਤਾ ਜਾਵੇਗਾ ਭੇਟ ਅੰਮ੍ਰਿਤਸਰ – ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਸਿੱਖ ਇਤਿਹਾਸ ਦੇ ਜਗਿਆਸੂਆਂ ਲਈ ਸਿੱਖ ਧਰਮ ਦੇ ਸਭ ਤੋਂ ਵੱਧ ਪੜ੍ਹੇ ਜਾਣ ਵਾਲੇ ਮਾਸਿਕ ਪੱਤਰ ‘ਗੁਰਮਤਿ ਪ੍ਰਕਾਸ਼’ ਦੇ ਚੌਣਵੇਂ ਲੇਖਾਂ ਨੂੰ 8 ਵਿਸ਼ੇਸ਼ ਪੁਸਤਕਾਂ ਰਾਹੀਂ ਸੰਗ੍ਰਹਿਤ ਕਰਨ ਦਾ ਮਹੱਤਵਪੂਰਨ ਕਾਰਜ ਕੀਤਾ ਹੈ। ਇਨ੍ਹਾਂ ਪੁਸਤਕਾਂ ਦਾ ਸੰਪਾਦਨ ਕਰਨ ਦੀ ਜ਼ੁੰਮੇਵਾਰੀ ਸਿੱਖ ਚਿੰਤਕ ਤੇ ਸ਼੍ਰੋਮਣੀ ਕਮੇਟੀ ਦੇ ਮੁੱਖ ਸਕੱਤਰ ਡਾ. ਰੂਪ ਸਿੰਘ ਨੇ ਨਿਭਾਈ…

VIA PUNJAB
ਅੱਗੇ ਪੜ੍ਹੋ
1 170 171 172 173 174 469