ਆਟੋ ਗੈਂਗ ਦਾ ਮੁਖੀ ਬੱਚੀ 6 ਸਾਥੀਆਂ ਸਮੇਤ ਕਾਬੂ

ਆਟੋ ਗੈਂਗ ਦਾ ਮੁਖੀ ਬੱਚੀ 6 ਸਾਥੀਆਂ ਸਮੇਤ ਕਾਬੂ

ਲੁੱਟ ਕੀਤੇ 10 ਮੋਬਾਈਲ 4 ਮੋਟਰਸਾਈਕਲ ਆਟੋ ਅਤੇ ਹਥਿਆਰ ਬਰਾਮਦ ਲੁਧਿਆਣਾ – ਥਾਣਾ ਸਲੇਮ ਟਾਬਰੀ ਦੀ ਪੁਲਸ ਪਾਰਟੀ ਨੇ ਜਲੰਧਰ ਬਾਈਪਾਸ ਅਮਲਤਾਸ ਹੋਟਲ ਦੇ ਕੋਲ ਛਾਪੇਮਾਰੀ ਦੌਰਾਨ ਲੁੱਟ ਦੀ ਯੋਜਨਾ ਬਣਾਉਂਦੇ ਹੋਏ ਆਟੋ ਗੈਂਗ ਦੇ ਮੁਖੀਆਂ ਬੱਚੀ ਨੂੰ 6 ਸਾਥੀਆਂ ਸਮੇਤ ਗ੍ਰਿਫ਼ਤਾਰ ਕੀਤਾ ਹੈ ਪੁਲਸ ਨੇ ਦੋਸ਼ੀਆਂ ਦੇ ਕਬਜ਼ੇ ਲੁੱਟ ਕੀਤੇ 10 ਮੋਬਾਈਲ ਚੋਰੀ ਦੇ 4 ਮੋਟਰਸਾਈਕਲ 1 ਆਟੋ 3 ਦਾਤ 1 ਛੁਰਾ 1 ਪੇਚਕਸ 1 ਸੁਆ ਬਰਾਮਦ ਕੀਤਾ ਹੈ। ਏ ਡੀ ਸੀ ਪੀ 1…

VIA PUNJAB
ਅੱਗੇ ਪੜ੍ਹੋ

ਧਰਮਸੋਤ ਵੱਲੋਂ ਪੋਸਟ ਮੈਟ੍ਰਿਕ ਸਕਾਲਰਸ਼ਿਪ ਦੀ ਰਾਸ਼ੀ ‘ਚ ਘਪਲੇ ਦੀਆਂ ਖ਼ਬਰਾਂ ਰੱਦ

ਧਰਮਸੋਤ ਵੱਲੋਂ ਪੋਸਟ ਮੈਟ੍ਰਿਕ ਸਕਾਲਰਸ਼ਿਪ ਦੀ ਰਾਸ਼ੀ ‘ਚ ਘਪਲੇ ਦੀਆਂ ਖ਼ਬਰਾਂ ਰੱਦ

ਚੰਡੀਗੜ – ਪੰਜਾਬ ਦੇ ਸਮਾਜਿਕ ਨਿਆਂ, ਅਧਿਕਾਰਤਾ ਅਤੇ ਘੱਟ ਗਿਣਤੀ ਮੰਤਰੀ ਸ. ਸਾਧੂ ਸਿੰਘ ਧਰਮਸੋਤ ਨੇ ਵਿੱਦਿਅਕ ਸੰਸਥਾਵਾਂ ਨੂੰ ਦਿੱਤੀ ਜਾਣ ਵਾਲੀ ਪੋਸਟ ਮੈਟ੍ਰਿਕ ਸਕਾਲਰਸ਼ਿਪ ਦੀ ਰਾਸ਼ੀ ‘ਚ ਘਪਲੇ ਦੀਆਂ ਖ਼ਬਰਾਂ ਰੱਦ ਕਰਦਿਆਂ ਕਿਹਾ ਹੈ ਕਿ ਇਨਾਂ ਖ਼ਬਰਾਂ ‘ਚ ਕੋਈ ਸਚਾਈ ਨਹੀਂ ਹੈ।ਸ. ਧਰਮਸੋਤ ਨੇ ਅੱਜ ਮੀਡੀਆ ‘ਚ ਆਈਆਂ ਖ਼ਬਰਾਂ ਸਬੰਧੀ ਸਪੱਸ਼ਟ ਕਰਦਿਆਂ ਕਿਹਾ ਕਿ ਪਿਛਲੀ ਅਕਾਲੀ-ਭਾਜਪਾ ਸਰਕਾਰ ਦੇ ਕਾਰਜਕਾਲ ਦੌਰਾਨ ਪੋਸਟ ਮੈਟ੍ਰਿਕ ਸਕਾਲਰਸ਼ਿਪ ਸਬੰਧੀ ਕਈ ਤਰਾਂ ਦੀਆਂ ਬੇਨਿਯਮੀਆਂ ਸਾਹਮਣੇ ਆਈਆਂ ਸਨ। ਉਨਾਂ ਦੱਸਿਆ ਕਿ…

VIA PUNJAB
ਅੱਗੇ ਪੜ੍ਹੋ

ਲੋਕਾਂ ਦੀ ਜਾਨ/ਮਾਲ ਦੀ ਸੁਰੱਖਿਆ ਲਈ ਪੁਲਿਸ ਵਚਨਬੱਧ : ਧਾਲੀਵਾਲ

ਲੋਕਾਂ ਦੀ ਜਾਨ/ਮਾਲ ਦੀ ਸੁਰੱਖਿਆ ਲਈ ਪੁਲਿਸ ਵਚਨਬੱਧ : ਧਾਲੀਵਾਲ

ਮਾਨਸਾ – ਕਮਾਂਡੈਂਟ ਰਾਏ ਸਿੰਘ ਧਾਲੀਵਾਲ ਵੱਲੋਂ ਥਾਣਾ ਬੋਹਾ ਵਿਖੇ ਹੋਮ ਗਾਰਡਜ਼ ਜਵਾਨਾਂ ਅਤੇ ਪੁਲਿਸ ਕਰਮਚਾਰੀਆ ਨਾਲ ਅਮਨ ਕਾਨੂੰਨ ਅਤੇ ਵੈਲਫੇਅਰ ਸਬੰਧੀ ਸਾਝੀ ਮੀਟਿੰਗ ਕੀਤੀ ਗਈ। ਇਸ ਦੋਰਾਨ ਉਹਨਾ ਵੱਲੋ ਜਵਾਨਾਂ ਨੂੰ ਡਿਊਟੀ ਪੂਰੀ ਇਮਾਨਦਾਰੀ ਅਤੇ ਅਨੁਸਾਸਨ ਵਿੱਚ ਰਹਿ ਕੇ ਕਰਨ ਦੀ ਸਖਤ ਹਦਾਇਤ ਕੀਤੀ ਗਈ। ਡਿਊਟੀ ਦੌਰਾਨ ਕਿਸੇ ਵੀ ਤਰ੍ਹਾਂ ਦਾ ਮਾਨਸਿਕ ਤਣਾਅ ਨਹੀ ਹੋਣਾ ਚਾਹੀਦਾ ਕਿਸੇ ਵੀ ਕਿਸਮ ਦੀ ਮੁਸ਼ਕਿਲ ਲਈ ਤਰੁੰਤ ਮੇਰੇ ਨਾਲ ਸੰਪਰਕ ਕੀਤਾ ਜਾਵੇ। ਡਿਊਟੀ ਦੌਰਾਨ ਹਰੇਕ ਸੀਨੀਅਰ ਨਾਗਰਿਕ ਅਤੇ…

VIA PUNJAB
ਅੱਗੇ ਪੜ੍ਹੋ

ਦਿੱਲੀ ਚੋਣਾਂ ਨਾ ਲੜਨ ਦੇ ਦਾਅਵੇ ਅਤੇ ਸੀ.ਏ.ਏ. ਬਾਰੇ ਦੋਹਰੇ ਮਾਪਦੰਡ ਅਪਣਾ ਕੇ ਅਕਾਲੀ ਦਲ, ਭਾਜਪਾ ਦਾ ਹੱਥ ਠੋਕਾ ਬਣਿਆ: ਚੰਨੀ

ਦਿੱਲੀ ਚੋਣਾਂ ਨਾ ਲੜਨ ਦੇ ਦਾਅਵੇ ਅਤੇ ਸੀ.ਏ.ਏ. ਬਾਰੇ ਦੋਹਰੇ ਮਾਪਦੰਡ ਅਪਣਾ ਕੇ ਅਕਾਲੀ ਦਲ, ਭਾਜਪਾ ਦਾ ਹੱਥ ਠੋਕਾ ਬਣਿਆ: ਚੰਨੀ

ਅਕਾਲੀ ਦਲ ਦੀਆਂ ਚਾਲਾਂ ਨੂੰ ਭਾਜਪਾ ਦੇ ਘੱਟ ਗਿਣਤੀ ਵਿਰੋਧੀ ਮਨਸੂਬਿਆਂ ਨੂੰ ਕਾਮਯਾਬ ਕਰਨ ਦੀ ਕੋਸ਼ਿਸ਼ਾਂ ਦੱਸਿਆ ਚੰਡੀਗੜ – ਦਿੱਲੀ ਚੋਣਾਂ ਨਾ ਲੜਨ ਦੇ ਦਾਅਵੇ ਅਤੇ ਨਾਗਰਿਕਤਾ ਸੋਧ ਕਾਨੂੰਨ (ਸੀ.ਏ.ਏ.) ਬਾਰੇ ਦੋਹਰੇ ਮਾਪਦੰਡ ਅਪਨਾਉਣ ‘ਤੇ ਸ਼੍ਰੋਮਣੀ ਅਕਾਲੀ ਦਲ ਬਾਦਲ ਨੂੰ ਕਰੜੇ ਹੱਥੀਂ ਲੈਂਦਿਆਂ ਪੰਜਾਬ ਦੇ ਕੈਬਨਿਟ ਮੰਤਰੀ ਸ. ਚਰਨਜੀਤ ਸਿੰਘ ਚੰਨੀ ਨੇ ਕਿਹਾ ਕਿ ਅਸਲ ਵਿੱਚ ਬਾਦਲ ਦਲ, ਭਾਜਪਾ ਦਾ ਹੱਥ ਠੋਕਾ ਬਣ ਗਿਆ ਹੈ। ਉਨਾਂ ਕਿਹਾ ਕਿ ਅਕਾਲੀ ਦਲ, ਭਾਜਪਾ ਦੀ ਸਾਜ਼ਿਸ਼ੀ ਮਿਲੀਭੁਗਤ ਨਾਲ…

VIA PUNJAB
ਅੱਗੇ ਪੜ੍ਹੋ

ਪੰਜਾਬ ਸਰਕਾਰ ਮੱਧ ਪ੍ਰਦੇਸ਼ ਦੇ ਮੁੱਖ ਮੰਤਰੀ ਨਾਲ ਸਿੱਖ ਕਿਸਾਨਾਂ ਦੇ ਹੱਕਾਂ ਦੀ ਪੁਰਜ਼ੋਰ ਪੈਰਵੀ ਕਰੇਗੀ: ਕਾਂਗੜ

ਪੰਜਾਬ ਸਰਕਾਰ ਮੱਧ ਪ੍ਰਦੇਸ਼ ਦੇ ਮੁੱਖ ਮੰਤਰੀ ਨਾਲ ਸਿੱਖ ਕਿਸਾਨਾਂ ਦੇ ਹੱਕਾਂ ਦੀ ਪੁਰਜ਼ੋਰ ਪੈਰਵੀ ਕਰੇਗੀ: ਕਾਂਗੜ

ਚੰਡੀਗੜ – ਮੁੱਖ ਮੰਤਰੀ ਪੰਜਾਬ ਕੈਪਟਨ ਅਮਰਿੰਦਰ ਸਿੰਘ ਦੇ ਆਦੇਸ਼ਾਂ ‘ਤੇ ਸ. ਗਰਪ੍ਰੀਤ ਸਿੰਘ ਕਾਂਗੜ ਮਾਲ ਮੰਤਰੀ ਪੰਜਾਬ ਦੀ ਅਗਵਾਈ ਵਿਚ ਗਵਾਲੀਅਰ ਪਹੁੰਚੇ ਉੱਚ ਪੱਧਰੀ ਵਫਦ ਨੇ ਆਪਣੇ ਦੌਰੇ ਦੇ ਦੂਜੇ ਦਿਨ ਕਬਾਇਲੀ ਇਲਾਕਿਆਂ ਦੇ ਜੰਗਲਾਂ ਵਿਚ ਪਹੁੰਚ ਕਰਕੇ ਉਥੇ ਵਸਦੇ ਸਿੱਖ ਪਰਿਵਾਰਾਂ ਨਾਲ ਮੁਲਾਕਾਤ ਕੀਤੀ ਜਿਨਾਂ ਦੇ ਘਰ ਬੀਤੇ ਦਿਨੀਂ ਜ਼ਿਲਾ ਪ੍ਰਸ਼ਾਸਨ ਵਲੋਂ ਜ਼ਬਰਦਸਤੀ ਢਾਹ ਦਿਤੇ ਗਏ ਸਨ।ਸ. ਕਾਂਗੜ ਨੇ ਪ੍ਰੈਸ ਬਿਆਨ ਵਿੱਚ ਦੱਸਿਆ ਕਿ ਸਿੱਖ ਕਿਸਾਨਾਂ ਦਾ ਦਾਅਵਾ ਹੈ ਕਿ ਪ੍ਰਸ਼ਾਸਨ ਨੇ ਉਨਾਂ…

VIA PUNJAB
ਅੱਗੇ ਪੜ੍ਹੋ

ਕੈਟ ਦੇ ਫ਼ੈਸਲੇ ਵਿਰੁੱਧ ਪੰਜਾਬ ਸਰਕਾਰ ਤੇ ਡੀ.ਜੀ.ਪੀ. ਦਿਨਕਰ ਗੁਪਤਾ ਪੁੱਜੇ ਹਾਈ ਕੋਰਟ-ਸੁਣਵਾਈ ਅੱਜ

ਕੈਟ ਦੇ ਫ਼ੈਸਲੇ ਵਿਰੁੱਧ ਪੰਜਾਬ ਸਰਕਾਰ ਤੇ ਡੀ.ਜੀ.ਪੀ. ਦਿਨਕਰ ਗੁਪਤਾ ਪੁੱਜੇ ਹਾਈ ਕੋਰਟ-ਸੁਣਵਾਈ ਅੱਜ

ਚੰਡੀਗੜ੍ਹ – ਕੇਂਦਰੀ ਪ੍ਰਸ਼ਾਸਕੀ ਟ੍ਰਿਬਿਊਨਲ (ਕੈਟ) ਦੇ ਫ਼ੈਸਲੇ ਨੂੰ ਪੰਜਾਬ ਸਰਕਾਰ ਤੇ ਡੀ.ਜੀ.ਪੀ. ਦਿਨਕਰ ਗੁਪਤਾ ਨੇ ਪੰਜਾਬ ਤੇ ਹਰਿਆਣਾ ਹਾਈ ਕੋਰਟ ‘ਚ ਚੁਣੌਤੀ ਦੇ ਦਿੱਤੀ ਹੈ। ਇਹ ਜਾਣਕਾਰੀ ਪੰਜਾਬ ਦੇ ਐਡਵੋਕੇਟ ਜਨਰਲ ਸ਼੍ਰੀ ਅਤੁਲ ਨੰਦਾ ਨੇ ਦਿੱਤੀ। ਉਨ੍ਹਾਂ ਦੱਸਿਆ ਕਿ ਇਸ ਮਾਮਲੇ ਦੀ ਸੁਣਵਾਈ ਭਲਕੇ ਮੰਗਲਵਾਰ ਨੂੰ ਹੋਣੀ ਤੈਅ ਹੈ। ਪੰਜਾਬ ਸਰਕਾਰ ਦੀ ਤਰਫ਼ੋਂ ਵਧੀਕ ਐਡਵੋਕੇਟ ਜਨਰਲ ਰਮੀਜ਼ਾ ਹਾਕਿਮ ਅਦਾਲਤ ‘ਚ ਪੇਸ਼ ਹੋਏ। ਜਸਟਿਸ ਰਾਜੀਵ ਸ਼ਰਮਾ ਤੇ ਜਸਟਿਸ ਹਰਿੰਦਰ ਸਿੰਘ ਸਿੱਧੂ ਦੇ ਡਿਵੀਜ਼ਨ ਬੈਂਚ ਸਾਹਵੇਂ…

VIA PUNJAB
ਅੱਗੇ ਪੜ੍ਹੋ

ਜਲੰਧਰ ਦਿਹਾਤੀ ਪੁਲਿਸ ਵੱਲੋਂ ਪੈਟਰੋਲ ਪੰਪਾਂ ਅਤੇ ਸ਼ਰਾਬ ਦੇ ਠੇਕਿਆਂ ‘ਤੇ ਖੋਹਾਂ ਕਰਨ ਵਾਲੇ ਇੰਟਰ ਸਟੇਟ ਗੈਂਗ ਦਾ ਪਰਦਾਫਾਸ਼-4 ਦੋਸ਼ੀ ਕਾਬੂ

ਜਲੰਧਰ ਦਿਹਾਤੀ ਪੁਲਿਸ ਵੱਲੋਂ ਪੈਟਰੋਲ ਪੰਪਾਂ ਅਤੇ ਸ਼ਰਾਬ ਦੇ ਠੇਕਿਆਂ ‘ਤੇ ਖੋਹਾਂ ਕਰਨ ਵਾਲੇ ਇੰਟਰ ਸਟੇਟ ਗੈਂਗ ਦਾ ਪਰਦਾਫਾਸ਼-4 ਦੋਸ਼ੀ ਕਾਬੂ

ਜਲੰਧਰ – ਸ੍ਰੀ ਸਰਬਜੀਤ ਸਿੰਘ ਬਾਹੀਆ ਪੀ.ਪੀ.ਐੱਸ. ਪੁਲਿਸ ਕਪਤਾਨ (ਇਨਵੈਸਟੀਗੇਸ਼ਨ), ਸ਼੍ਰੀ ਰਵਿੰਦਰਪਾਲ ਸਿੰਘ ਸੰਧੂ, ਪੀ.ਪੀ.ਐੱਸ.ਪੁਲਿਸ ਕਪਤਾਨ (ਸਥਾਨਿਕ) ਅਤੇ ਸ਼੍ਰੀ ਅੰਕੁਰ ਗੁਪਤਾ, ਆਈ.ਪੀ.ਐੱਸ. ਸਹਾਇਕ ਪੁਲਿਸ ਕਪਤਾਨ ਸਬ ਡਵੀਜਨ ਆਦਮਪੁਰ ਦੀ ਅਗਵਾਈ ਹੇਠ ਮਾੜੇ ਅਨਸਰਾਂ/ਲੁੱਟਾਂ ਖੋਹਾਂ ਕਰਨ ਵਾਲੇ ਅਪਰਾਧੀਆਂ ਦੇ ਖਿਲਾਫ ਚਲਾਈ ਗਈ ਵਿਸ਼ੇਸ਼ ਮੁਹਿੰਮ ਤਹਿਤ ਕਾਰਵਾਈ ਕਰਦੇ ਹੋਏ,ਐੱਸ.ਆਈ.ਜਰਨੈਲ ਸਿੰਘ, ਮੁੱਖ ਅਫਸਰ ਥਾਣਾ ਭੋਗਪੁਰ ਸਮੇਤ ਪੁਲਿਸ ਪਾਰਟੀ ਨੇ ਇੰਟਰ ਸਟੇਟ ਗੈਂਗ ਦੇ ਪੈਟਰੋਲ ਪੰਪਾਂ ਅਤੇ ਸ਼ਰਾਬ ਦੇ ਠੇਕਿਆਂ ਤੇ ਖੋਹਾਂ ਕਰਨ ਵਾਲੇ 04 ਮੈਂਬਰਾਂ ਨੂੰ ਗ੍ਰਿਫਤਾਰ ਕਰਕੇ…

VIA PUNJAB
ਅੱਗੇ ਪੜ੍ਹੋ

ਨਿਕਾਸ ਪ੍ਰਣਾਲੀ ਦਾ ਹੋਵੇਗਾ ਮਜਬੂਤੀਕਰਨ : ਚਰਨਜੀਤ ਸਿੰਘ ਚੰਨੀ

ਨਿਕਾਸ ਪ੍ਰਣਾਲੀ ਦਾ ਹੋਵੇਗਾ ਮਜਬੂਤੀਕਰਨ : ਚਰਨਜੀਤ ਸਿੰਘ ਚੰਨੀ

ਐਸ.ਏ.ਐਸ ਨਗਰ – ਸੀਵਰੇਜ ਦੇ ਓਵਰਫਲੋ ਨੂੰ ਰੋਕਣ ਅਤੇ ਪਿੰਡਾਂ ਵਿੱਚ ਪਾਣੀ ਭਰਨ ਦੀ ਸਮੱਸਿਆ ਨਾਲ ਨਜਿੱਠਣ ਨੂੰ ਯਕੀਨੀ ਬਣਾਉਣ ਦੇ ਮੱਦੇਨਜ਼ਰ ਜ਼ਿਲੇ ਦੇ ਸ਼ਹਿਰੀ ਇਲਾਕਿਆਂ ਦੀ ਨਿਕਾਸ ਪ੍ਰਣਾਲੀ ਦਾ ਮਜਬੂਤੀਕਰਨ ਕੀਤਾ ਜਾਵੇਗਾ।” ਇਹ ਪ੍ਰਗਟਾਵਾ ਤਕਨੀਕੀ ਸਿੱਖਿਆ , ਸੈਰ-ਸਪਾਟਾ ਅਤੇ ਸਭਿਆਚਾਰਕ ਮਾਮਲਿਆਂ ਬਾਰੇ ਮੰਤਰੀ ਸ੍ਰੀ ਚਰਨਜੀਤ ਸਿੰਘ ਚੰਨੀ ਨੇ ਕੀਤਾ। ਸ੍ਰੀ ਚੰਨੀ ਅਤੇ ਐਸ.ਏ.ਐਸ ਨਗਰ ਕਮਿਸ਼ਨਰ ਗਿਰੀਸ਼ ਦਿਆਲਨ ਖ਼ਰੜ-ਬਸੀ ਪਠਾਣਾਂ ਰੋਡ ਸਥਿਤ ਪਿੰਡ ਮਲਿਕਪੁਰ ਦੇ ਪਾਣੀ ਨਾਲ ਵਹਿ ਗਏ ਹਿੱਸੇ ਦੀ ਜਾਂਚ ਕਰਨ ਪਹੁੰਚੇ ਸਨ।…

VIA PUNJAB
ਅੱਗੇ ਪੜ੍ਹੋ

”ਮਿਆਰੀ ਸਿੱਖਿਆ ਲਈ ਸਮਾਜ ਦੀ ਸ਼ਮੂਲੀਅਤ ਲਾਜ਼ਮੀ”, ਲੰਡਨ ਵਿਖੇ ਐਜੂਕੇਸ਼ਨ ਵਰਲਡ ਫ਼ੋਰਮ ਵਿਖੇ ਸਿੰਗਲਾ ਵੱਲੋਂ ਜ਼ੋਰਦਾਰ ਵਕਾਲਤ

”ਮਿਆਰੀ ਸਿੱਖਿਆ ਲਈ ਸਮਾਜ ਦੀ ਸ਼ਮੂਲੀਅਤ ਲਾਜ਼ਮੀ”, ਲੰਡਨ ਵਿਖੇ ਐਜੂਕੇਸ਼ਨ ਵਰਲਡ ਫ਼ੋਰਮ ਵਿਖੇ ਸਿੰਗਲਾ ਵੱਲੋਂ ਜ਼ੋਰਦਾਰ ਵਕਾਲਤ

ਚੰਡੀਗੜ – ਲੰਡਨ ‘ਚ ਐਜੂਕੇਸ਼ਨ ਵਰਲਡ ਫ਼ੋਰਮ ਵਿਖੇ ਸੰਬੋਧਨ ਕਰਦਿਆਂ ਪੰਜਾਬ ਦੇ ਸਿੱਖਿਆ ਮੰਤਰੀ ਸ੍ਰੀ ਵਿਜੈ ਇੰਦਰ ਸਿੰਗਲਾ ਨੇ ਜ਼ੋਰਦਾਰ ਢੰਗ ਨਾਲ ਕਿਹਾ ਕਿ ਸਮਾਜ ਦੀ ਸਰਗਰਮ ਸ਼ਮੂਲੀਅਤ ਤੋਂ ਬਿਨਾਂ ਸਿੱਖਿਆ ਪ੍ਰਦਾਨ ਕਰਨ ਦਾ ਮੰਤਵ ਪੂਰਾ ਨਹੀਂ ਹੋ ਸਕਦਾ ਅਤੇ ਇਸ ਅਸਾਵੇਂਪਣ ਕਾਰਨ ਸਰਕਾਰ ਤੇ ਸਮਾਜ ਲਈ ਬੱਚਿਆਂ ਦੀ ਸਮਾਨ ਭਾਗੀਦਾਰੀ, ਇਕਸਾਰਤਾ ਅਤੇ ਮਿਆਰੀ ਸਿੱਖਿਆ ਪ੍ਰਦਾਨ ਕਰਨੀ ਅਸੰਭਵ ਹੈ। ਦੱਸ ਦੇਈਏ ਕਿ ਲੰਡਨ ਵਿੱਚ ਹਰ ਸਾਲ ਵੱਖ-ਵੱਖ ਦੇਸ਼ਾਂ ਦੇ ਸਿੱਖਿਆ ਮੰਤਰੀਆਂ ਦੇ ਪੱਧਰ ਦਾ ਇਹ…

VIA PUNJAB
ਅੱਗੇ ਪੜ੍ਹੋ

ਮੱਧ ਪ੍ਰਦੇਸ਼ ਵਿਚ ਵਸਦੇ ਸਿੱਖ ਕਿਸਾਨਾਂ ਦੇ ਹਿੱਤਾਂ ਦੀ ਰਾਖੀ ਲਈ ਪੰਜਾਬ ਸਰਕਾਰ ਵਚਨਬੱਧ: ਕਾਂਗੜ

ਮੱਧ ਪ੍ਰਦੇਸ਼ ਵਿਚ ਵਸਦੇ ਸਿੱਖ ਕਿਸਾਨਾਂ ਦੇ ਹਿੱਤਾਂ ਦੀ ਰਾਖੀ ਲਈ ਪੰਜਾਬ ਸਰਕਾਰ ਵਚਨਬੱਧ: ਕਾਂਗੜ

ਮੱਧ ਪ੍ਰਦੇਸ਼ ਦੇ ਸਿੳਪੁਰ ਜ਼ਿਲੇ ਦੇ ਸਿੱਖ ਕਿਸਾਨਾਂ ਨਾਲ ਧੱਕੇਸਾਹੀ ਦਾ ਜਾਇਜ਼ਾ ਲੈਣ ਗਿਆ ਵਫਦ ਗਵਾਲੀਅਰ ਪੁੱਜਾਚੰਡੀਗੜ – ਮੱਧ ਪ੍ਰਦੇਸ਼ ਵਿਚ ਵਸਦੇ ਸਿੱਖ ਕਿਸਾਨਾਂ ਦੇ ਹਿੱਤਾਂ ਦੀ ਰਾਖੀ ਲਈ ਪੰਜਾਬ ਸਰਕਾਰ ਵਚਨਬੱਧ ਹੈ,ਉਕਤ ਪ੍ਰਗਟਾਵਾ ਮਾਲ ਮੰਤਰੀ ਪੰਜਾਬ ਸ.ਗੁਰਪ੍ਰੀਤ ਸਿੰਘ ਕਾਂਗੜ ਵਲੋਂ ਮੱਧ ਪ੍ਰਦੇਸ਼ ਦੇ ਸਿੳਪੁਰ ਜ਼ਿਲੇ ਵਿੱਚ ਸਿੱਖਾਂ ਕਿਸਾਨਾਂ ਨਾਲ ਹੋੲ ਧੱਕੇ ਦਾ ਜਾਇਜ਼ਾ ਲੈਣ ਉਪਰੰਤ ਕੀਤਾ।ਮੁੱਖ ਮੰਤਰੀ ਪੰਜਾਬ ਕੈਪਟਨ ਅਮਰਿੰਦਰ ਸਿੰਘ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਮਾਲ ਮੰਤਰੀ ਪੰਜਾਬ ਸ.ਗੁਰਪ੍ਰੀਤ ਸਿੰਘ ਕਾਂਗੜ ਇਕ ਵਫਦ ਸਮੇਤ…

VIA PUNJAB
ਅੱਗੇ ਪੜ੍ਹੋ
1 184 185 186 187 188 469