ਅਕਾਲੀ ਦਲ ਵੱਲੋਂ ਗੁਰੂ ਤੇਗ ਬਹਾਦਰ ਜੀ ਦੇ ਪ੍ਰਕਾਸ਼ ਪੁਰਬ ਸਬੰਧੀ ਕੇਂਦਰ ਨੂੰ ਪੈਨਲ ਬਣਾਉਣ ਦੀ ਅਪੀਲ

ਅਕਾਲੀ ਦਲ ਵੱਲੋਂ ਗੁਰੂ ਤੇਗ ਬਹਾਦਰ ਜੀ ਦੇ ਪ੍ਰਕਾਸ਼ ਪੁਰਬ ਸਬੰਧੀ ਕੇਂਦਰ ਨੂੰ ਪੈਨਲ ਬਣਾਉਣ ਦੀ ਅਪੀਲ

ਅਜਨਾਲਾ – ਸ਼੍ਰੋਮਣੀ ਅਕਾਲੀ ਦਲ ਦਾ ਇੱਕ ਵਫ਼ਦ ਪ੍ਰਧਾਨ ਸੁਖਬੀਰ ਸਿੰਘ ਬਾਦਲ ਦੀ ਅਗਵਾਈ ਵਿਚ ਅੱਜ ਦਿੱਲੀ ਵਿਖੇ ਕੇਂਦਰੀ ਗ੍ਰਹਿ ਮੰਤਰੀ ਨੂੰ ਮਿਲਿਆ। ਇਸ ਮੌਕੇ ਵਫ਼ਦ ਨੇ ਗ੍ਰਹਿ ਮੰਤਰੀ ਪਾਸੋਂ ਹਿੰਦ ਦੀ ਚਾਦਰ ਧੰਨ ਧੰਨ ਸਾਹਿਬ ਸ੍ਰੀ ਗੁਰੂ ਤੇਗ ਬਹਾਦਰ ਜੀ ਦੇ 400ਵੇਂ ਪ੍ਰਕਾਸ਼ ਪੁਰਬ ਦੇ ਯਾਦਗਾਰੀ ਸਮਾਰੋਹ ਲਈ ਇੱਕ ਪੈਨਲ ਬਣਾਉਣ ਦੀ ਅਪੀਲ ਕੀਤੀ। ਇਸ ਦੇ ਨਾਲ ਹੀ ਵਫ਼ਦ ਨੇ ਭਾਈ ਬਲਵੰਤ ਸਿੰਘ ਰਾਜੋਆਣਾ ਦੀ ਮੌਤ ਦੀ ਸਜ਼ਾ ਮਾਫ਼ ਕਰਨ ਲਈ ਗ੍ਰਹਿ ਮੰਤਰੀ ਨੂੰ…

VIA PUNJAB
ਅੱਗੇ ਪੜ੍ਹੋ

ਤਿੰਨ ਵਿਅਕਤੀ 34 ਕਿੱਲੋ ਗਾਂਜੇ ਸਮੇਤ ਕਾਬੂ

ਤਿੰਨ ਵਿਅਕਤੀ 34 ਕਿੱਲੋ ਗਾਂਜੇ ਸਮੇਤ ਕਾਬੂ

ਕੁਰਾਲੀ – ਸਿਟੀ ਪੁਲਿਸ ਨੇ 34 ਕਿੱਲੋ ਗਾਂਜੇ ਸਮੇਤ ਤਿੰਨ ਨਸ਼ਾ ਤਸਕਰਾਂ ਨੂੰ ਕਾਬੂ ਕੀਤਾ ਹੈ। ਪੁਲਿਸ ਮੁਤਾਬਕ ਕਾਬੂ ਕੀਤੇ ਦੋ ਮੁਲਜ਼ਮਾਂ ਦੀ ਪਛਾਣ ਬਿਹਾਰ ਦੇ ਵਾਸੀ ਰਵਿੰਦਰ ਮਹਾਤੋ ਚੌਹਾਨ ਅਤੇ ਰਾਕੇਸ਼ ਕੁਮਾਰ ਯਾਦਵ,ਤੀਸਰੇ ਪ੍ਰਵੇਸ਼ ਕੁਮਾਰ ਦੀ ਹਰਿਆਣਾ ਜਗਾਧਰੀ ਵਾਸੀ ਵਜੋਂ ਹੋਈ ਹੈ। ਇਸ ਮਾਮਲੇ ਸਬੰਧੀ ਥਾਣਾ ਸਿਟੀ ਦੀ ਪੁਲਿਸ ਨੇ ਦੱਸਿਆ ਕਿ ਮੁਲਜ਼ਮ ਬਿਹਾਰ ਤੋਂ ਭਾਰੀ ਮਾਤਰਾ ‘ਚ ਗਾਂਜਾ ਲੈਕੇ ਆਏ ਸਨ ਤੇ ਇਲਾਕੇ ‘ਚ ਘੁੰਮ ਫਿਰ ਕੇ ਵੇਚਣ ਦੀ ਫ਼ਿਰਾਕ ਵਿੱਚ ਸਨ। ਥਾਣਾ…

VIA PUNJAB
ਅੱਗੇ ਪੜ੍ਹੋ

ਨਸ਼ੀਲੇ ਪਦਾਰਥ ਅਤੇ 5 ਜੋੜੇ ਸੋਨੇ ਦੀਆਂ ਵਾਲੀਆਂ ਸਮੇਤ 2 ਦੋਸ਼ੀ ਕਾਬੂ

ਨਸ਼ੀਲੇ ਪਦਾਰਥ ਅਤੇ 5 ਜੋੜੇ ਸੋਨੇ ਦੀਆਂ ਵਾਲੀਆਂ ਸਮੇਤ 2 ਦੋਸ਼ੀ ਕਾਬੂ

ਹੁਸ਼ਿਆਰਪੁਰ – ਸ੍ਰੀ ਪ੍ਰਮਿੰਦਰ ਸਿੰਘ ਪੀ ਪੀ ਐੱਸ ਐਸ ਪੀ ਹੈੱਡਕੁਆਰਟਰ ਦੇ ਦਿਸ਼ਾਂ ਨਿਰਦੇਸ਼ਾਂ ਅਨੁਸਾਰ ਸ੍ਰੀ ਜਗਦੀਸ਼ ਰਾਜ ਅੱਤਰੀ ਡੀ ਐੱਸ ਪੀ ਸਿਟੀ ਦੀ ਦੀ ਅਗਵਾਈ ਹੇਠ ਪੈਡੀ ਅਨਸਰਾਂ ਖਿਲਾਫ਼ ਤਹਿਤ ਚਲਾਈ ਮੁਹਿੰਮ ਦੌਰਾਨ ਮੁੱਖ ਅਫ਼ਸਰ ਥਾਣਾ ਸਦਰ ਐੱਸ ਆਈ ਗਗਨਦੀਪ ਸਿੰਘ ਸੇਖੋਂ ਹਦਾਇਤਾਂ ਮੁਤਾਬਿਕ 1/1/2020 ਨੂੰ ਐਸ ਆਈ ਅਜੀਤ ਸਿੰਘ ਨੇ ਸਮੇਤ ਪੁਲਿਸ ਪਾਰਟੀ ਪਿੰਡ ਛਾਉਣੀ ਕਲਾਂ ਇਕ ਪਲਟੀਨਾ ਮੋਟਰਸਾਈਕਲ ਤੇ ਸਵਾਰ ਵਰਿੰਦਰ ਕੁਮਾਰ ਉਰਫ ਬੰਟੀ ਪੁੱਤਰ ਤਰਸੇਮ ਲਾਲ ਵਾਸੀ ਬੂਥਗੜ੍ਹ ਥਾਣਾ ਸਦਰ ਹੁਸ਼ਿਆਰਪੁਰ…

VIA PUNJAB
ਅੱਗੇ ਪੜ੍ਹੋ

ਚਾਈਨਾ ਡੋਰ ਦੀ ਲਪੇਟ ‘ਚ ਆਉਣ ਨਾਲ ਮੋਟਰਸਾਈਕਲ ਸਵਾਰ ਨੌਜਵਾਨ ਜ਼ਖ਼ਮੀ

ਚਾਈਨਾ ਡੋਰ ਦੀ ਲਪੇਟ ‘ਚ ਆਉਣ ਨਾਲ ਮੋਟਰਸਾਈਕਲ ਸਵਾਰ ਨੌਜਵਾਨ ਜ਼ਖ਼ਮੀ

ਕਾਦੀਆਂ – ਪਿੰਡ ਫਜੁਲਾ ਚੱਕ ਵਿਖੇ ਮੋਟਰਸਾਈਕਲ ਤੇ ਜਾ ਰਹੇ ਨੌਜਵਾਨ ਦੀ ਅਚਾਨਕ ਧੋਂਣ ਦੇ ਉੱਤੇ ਚਾਈਨਾ ਡੋਰ ਫਿਰ ਜਾਣ ਨਾਲ ਉਸ ਦੇ ਗੰਭੀਰ ਰੂਪ ਵਿੱਚ ਜ਼ਖਮੀ ਹੋਣ ਦੀ ਹੈ ।ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਅਰਸ਼ ਮਸੀਹ ਪੁੱਤਰ ਗੁੱਖਾ ਮਸੀਹ ਵਾਸੀ ਪਿੰਡ ਫਜੁਲਾ ਚੱਕ ਨੇ ਦੱਸਿਆ ਕਿ ਉਹ ਆਪਣੇ ਮੋਟਰਸਾਈਕਲ ਤੇ ਸਵਾਰ ਹੋ ਕੇ ਘਰ ਨੂੰ ਜਾ ਰਿਹਾ ਸੀ ਤਾਂ ਰਸਤੇ ਵਿੱਚ ਉਸ ਦੀ ਧੌਣ ਉੱਤੇ ਚਾਈਨਾ ਡੋਰ ਫਿਰ ਗਈ ਜਿਸ ਦੌਰਾਨ ਉਹ ਗੰਭੀਰ ਰੂਪ…

VIA PUNJAB
ਅੱਗੇ ਪੜ੍ਹੋ

ਸਿਟੀ ਪੁਲਿਸ ਮੋਰਿੰਡਾ ਨੇ ਸ਼ਰਾਬ ਤਸਕਰੀ ਦੇ ਦੋ ਵੱਖ ਵੱਖ ਮੁਕੱਦਮੇ ਦਰਜ਼ ਕੀਤੇ

ਸਿਟੀ ਪੁਲਿਸ ਮੋਰਿੰਡਾ ਨੇ ਸ਼ਰਾਬ ਤਸਕਰੀ ਦੇ ਦੋ ਵੱਖ ਵੱਖ ਮੁਕੱਦਮੇ ਦਰਜ਼ ਕੀਤੇ

ਮੋਰਿੰਡਾ – ਸਿਟੀ ਪੁਲਿਸ ਮੋਰਿੰਡਾ ਨੇ ਨਜ਼ਾਇਜ਼ ਸ਼ਰਾਬ ਤਸਕਰੀ ਦੇ ਦੋ ਵੱਖ ਵੱਖ ਪਰਚੇ ਦਰਜ਼ ਕੀਤੇ ਹਨ। ਇਸ ਸਬੰਧੀ ਜਾਣਕਾਰੀ ਦਿੰਦਿਆਂ ਸਿਟੀ ਪੁਲਿਸ ਮੋਰਿੰਡਾ ਮੁਖੀ ਸੁਨੀਲ ਕੁਮਾਰ ਨੇ ਦੱਸਿਆ ਕਿ ਏ. ਐਸ. ਆਈ. ਨਰਿੰਦਰ ਸਿੰਘ ਨੇ ਭੈੜੇ ਪੁਰਸ਼ਾਂ ਦੀ ਤਲਾਸ਼ ਸਬੰਧੀ ਸਥਾਨਕ ਸਰਕਾਰੀ ਹਸਪਤਾਲ ਨਜ਼ਦੀਕ ਨਾਕੇਬੰਦੀ ਕੀਤੀ ਹੋਈ ਸੀ ਤਾਂ ਖਾਸ ਮੁਖ਼ਬਰ ਨੇ ਇਤਲਾਹ ਦਿੱਤੀ ਕਿ ਜੀਤ ਸਿੰਘ ਔਲਖ ਪੁੱਤਰ ਗਮਦੂਰ ਸਿੰਘ ਵਾਸੀ ਖੂਬਣ ਜ਼ਿਲ੍ਹਾ ਫਾਜਿਲਕਾ ਅਤੇ ਵਰਿੰਦਰ ਸਿੰਘ ਪੁੱਤਰ ਕੇਸਰ ਸਿੰਘ ਵਾਸੀ ਪਿੰਡ ਬਡਾਲੀ…

VIA PUNJAB
ਅੱਗੇ ਪੜ੍ਹੋ

ਪੰਜਾਬ ਦੇ ਮੰਤਰੀਆਂ ਨੇ ਬਾਦਲਾਂ ਨੂੰ ਅਕਾਲੀ ਦਲ ਉੱਤੇ ਜਮਾਂਦਰੂ ਕਬਜ਼ੇ ਲਈ ਨਿਸ਼ਾਨੇ ‘ਤੇ ਲਿਆ

ਪੰਜਾਬ ਦੇ ਮੰਤਰੀਆਂ ਨੇ ਬਾਦਲਾਂ ਨੂੰ ਅਕਾਲੀ ਦਲ ਉੱਤੇ ਜਮਾਂਦਰੂ ਕਬਜ਼ੇ ਲਈ ਨਿਸ਼ਾਨੇ ‘ਤੇ ਲਿਆ

ਚੰਡੀਗੜ੍ਹ -ਸ਼੍ਰੋਮਣੀ ਅਕਾਲੀ ਦਲ ਦੇ ਅੰਦਰ ਸੁਖਬੀਰ ਬਾਦਲ ਵਿਰੁੱਧ ਵਧਦੇ ਭਾਰੀ ਵਿਰੋਧ ਦੇ ਚੱਲਦਿਆਂ ਪੰਜਾਬ ਦੇ ਕਈ ਮੰਤਰੀਆਂ ਨੇ ਐਤਵਾਰ ਨੂੰ ਅਕਾਲੀ ਦਲ ਉਤੇ ਨਿਸ਼ਾਨਾ ਸੇਧਿਆ ਜਿਸ ਉਤੇ ਹੋਏ ਬਾਦਲਾਂ ਦੇ ਪੂਰੀ ਤਰ੍ਹਾਂ ਨਿੱਜੀ ਕੰਟਰੋਲ ਨੂੰ ਮੁਕਤ ਕਰਨ ਦੀ ਲੋੜ ਹੈ। ਕੈਬਨਿਟ ਮੰਤਰੀਆਂ ਤ੍ਰਿਪਤ ਰਾਜਿੰਦਰ ਸਿੰਘ ਬਾਜਵਾ (ਪੇਂਡੂ ਵਿਕਾਸ ਤੇ ਪੰਚਾਇਤਾਂ), ਸੁਖਬਿੰਦਰ ਸਿੰਘ ਸਰਕਾਰੀਆ (ਮਕਾਨ ਉਸਾਰੀ ਤੇ ਸ਼ਹਿਰੀ ਵਿਕਾਸ) ਤੇ ਗੁਰਪ੍ਰੀਤ ਸਿੰਘ ਕਾਂਗੜ (ਮਾਲ) ਨੇ ਸੁਖਬੀਰ ਬਾਦਲ ਦੀ ਪਤਨੀ ਤੇ ਕੇਂਦਰੀ ਮੰਤਰੀ ਹਰਸਿਮਰਤ ਕੌਰ ਬਾਦਲ…

VIA PUNJAB
ਅੱਗੇ ਪੜ੍ਹੋ

ਯੂ ਟਿਊਬ ਤੇ ਅੱਠ ਲੱਖ ਤੋਂ ਵੱਧ ਲੋਕਾਂ ਨੇ ਵੇਖਿਆ ਫਿਲਮ ‘ਜ਼ੋਰਾ-ਦਾ ਸੈਂਕਡ ਚੈਪਟਰ’ ਦਾ ਟੀਜਰ

ਯੂ ਟਿਊਬ ਤੇ ਅੱਠ ਲੱਖ ਤੋਂ ਵੱਧ ਲੋਕਾਂ ਨੇ ਵੇਖਿਆ ਫਿਲਮ ‘ਜ਼ੋਰਾ-ਦਾ ਸੈਂਕਡ ਚੈਪਟਰ’ ਦਾ ਟੀਜਰ

ਚੰਡੀਗੜ੍ਹ – ਪੰਜਾਬੀ ਫ਼ਿਲਮ ‘ਜ਼ੋਰਾ-ਦਾ ਸੈਂਕਡ ਚੈਪਟਰ’ ਦੇ ਟੀਜਰ ਨੂੰ ਯੂਟਿਊਬ ਤੇ ਹੁਣ ਤੱਕ ਅੱਠ ਲੱਖ ਦੇ ਕਰੀਬ ਦੇਖਿਆ ਜਾ ਚੁੱਕਾ ਹੈ| ਬਠਿੰਡੇ ਵਾਲੇ ਬਾਈ ਫ਼ਿਲਮਜ਼, ਲਾਊਡ ਰੋਰ ਫਿਲਮ ਐਂਡ ਰਾਜ ਮੋਸ਼ਨ ਪਿਕਚਰਜ਼ ਦੇ ਬੈਨਰ ਹੇਠ ਬਣੀ ਇਹ ਫਿਲਮ 6 ਮਾਰਚ ਨੂੰ ਸਿਨੇਮਾਘਰਾਂ ਵਿੱਚ ਰਿਲੀਜ ਹੋਵੇਗੀ|ਨਿਰਮਾਤਾ ਹਰਪ੍ਰੀਤ ਸਿੰਘ ਦੇਵਗਨ, ਮਨਦੀਪ ਸਿੰਘ ਸਿੱਧੂ, ਜੈਰੀ ਬਰਾੜ, ਬਿਮਲ ਚੋਪੜਾ ਅਤੇ ਅਮਰਿੰਦਰ ਸਿੰਘ ਰਾਜੂ ਵਲੋਂ ਬਣਾਈ ਇਸ ਫਿਲਮ ਦੇ ਲੇਖਕ-ਨਿਰਦੇਸ਼ਕ ਅਮਰਦੀਪ ਸਿੰਘ ਗਿੱਲ ਹਨ| ਪੰਜਾਬੀ ਫ਼ਿਲਮਾਂ ਦੇ ਐਕਸ਼ਨ ਹੀਰੋ…

VIA PUNJAB
ਅੱਗੇ ਪੜ੍ਹੋ

ਸ਼੍ਰੋਮਣੀ ਕਮੇਟੀ ਵੱਲੋਂ ਸਿੱਖ ਗਦਰੀ ਯੋਧਿਆਂ ਦੀਆਂ ਤਸਵੀਰਾਂ ਕੇਂਦਰੀ ਸਿੱਖ ਅਜਾਇਬ ਘਰ ’ਚ ਸੁਸ਼ੋਭਿਤ

ਸ਼੍ਰੋਮਣੀ ਕਮੇਟੀ ਵੱਲੋਂ ਸਿੱਖ ਗਦਰੀ ਯੋਧਿਆਂ ਦੀਆਂ ਤਸਵੀਰਾਂ ਕੇਂਦਰੀ ਸਿੱਖ ਅਜਾਇਬ ਘਰ ’ਚ ਸੁਸ਼ੋਭਿਤ

ਵਿਸ਼ੇਸ਼ ਕੌਮਾਂਤਰੀ ਸਮਾਗਮ ਦੌਰਾਨ ਸਿੱਖ ਗਦਰੀ ਯੋਧਿਆਂ ਦੇ ਪਰਿਵਾਰਕ ਮੈਂਬਰ ਸਨਮਾਨਿਤ ਅੰਮ੍ਰਿਤਸਰ – ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਅੰਤਿ੍ਰੰਗ ਕਮੇਟੀ ਦੇ ਫੈਸਲੇ ਅਨੁਸਾਰ ਅੱਜ ਸ੍ਰੀ ਦਰਬਾਰ ਸਾਹਿਬ ਦੇ ਕੇਂਦਰੀ ਸਿੱਖ ਅਜਾਇਬ ਘਰ ਵਿਖੇ 18 ਸਿੱਖ ਗਦਰੀ ਯੋਧਿਆਂ ਦੀਆਂ ਤਸਵੀਰਾਂ ਸਥਾਪਿਤ ਕੀਤੀਆਂ ਗਈਆਂ। ਇਸ ਨਾਲ ਗਦਰੀ ਬਾਬਿਆਂ ਦੀ ਦੇਣ ਨੂੰ ਸਿੱਖ ਜਗਤ ਵੱਲੋਂ ਵੱਡਾ ਸਨਮਾਨ ਪ੍ਰਾਪਤ ਹੋਇਆ ਹੈ। ਤਸਵੀਰਾਂ ਤੋਂ ਪਰਦਾ ਹਟਾਉਣ ਦੀ ਰਸਮ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਭਾਈ ਗੋਬਿੰਦ ਸਿੰਘ ਲੌਂਗੋਵਾਲ, ਸੱਚਖੰਡ ਸ੍ਰੀ ਹਰਿਮੰਦਰ ਸਾਹਿਬ…

VIA PUNJAB
ਅੱਗੇ ਪੜ੍ਹੋ

ਟਰੱਕ ਯੂਨੀਅਨ ਲਹਿਰਾ ਦੇ ਨਵੇਂ ਬਣੇ ਪ੍ਰਧਾਨ ਸ. ਕਿਰਪਾਲ ਸਿੰਘ ਨਾਥਾ ਨੇ ਪੰਜਾਬ ਦੀ ਸਾਬਕਾ ਮੁੱਖ ਮੰਤਰੀ ਬੀਬੀ ਰਾਜਿੰਦਰ ਕੌਰ ਭੱਠਲ ਤੋਂ ਲਿਆ ਆਸ਼ੀਰਵਾਦ

ਟਰੱਕ ਯੂਨੀਅਨ ਲਹਿਰਾ ਦੇ ਨਵੇਂ ਬਣੇ ਪ੍ਰਧਾਨ ਸ. ਕਿਰਪਾਲ ਸਿੰਘ ਨਾਥਾ ਨੇ ਪੰਜਾਬ ਦੀ ਸਾਬਕਾ ਮੁੱਖ ਮੰਤਰੀ ਬੀਬੀ ਰਾਜਿੰਦਰ ਕੌਰ ਭੱਠਲ ਤੋਂ ਲਿਆ ਆਸ਼ੀਰਵਾਦ

ਲਹਿਰਾਗਾਗਾ – ਪੰਜਾਬ ਦੀ ਸਾਬਕਾ ਮੁੱਖ ਮੰਤਰੀ ਅਤੇ ਪੰਜਾਬ ਰਾਜ ਯੋਜਨਾ ਬੋਰਡ ਦੀ ਉਪ ਚੇਅਰਪਰਸਨ ਬੀਬੀ ਰਾਜਿੰਦਰ ਕੌਰ ਭੱਠਲ ਅਤੇ ਸ. ਰਾਹੁਲਇੰਦਰ ਸਿੰਘ ਸਿੱਧੂ ਸਾਬਕਾ ਪ੍ਰਧਾਨ ਲੋਕ ਸਭਾ ਹਲਕਾ ਸੰਗਰੂਰ ਦੇ ਕਰੀਬੀ ਸੀਨੀਅਰ ਕਾਂਗਰਸੀ ਆਗੂ ਕੌਂਸਲਰ ਕਿਰਪਾਲ ਸਿੰਘ ਨਾਥਾ ਨੇ “ ਦੀ ਜਨਤਾ ਟਰੱਕ ਉਪਰੇਟਰ ਯੂਨੀਅਨ ਲਹਿਰਾਗਾਗਾ“ ਦੀ ਪ੍ਰਧਾਨਗੀ ਦੀ ਕਮਾਨ ਸੰਭਾਲਣ ਤੋਂ ਬਾਅਦ ਹਲਕੇ ਦੇ ਸੀਨੀਅਰ ਆਗੂਆਂ ਨੂੰ ਨਾਲ ਲੈ ਕੇ ਬੀਬੀ ਭੱਠਲ ਦੀ ਚੰਡੀਗੜ੍ਹ ਰਿਹਾਇਸ਼ ਤੇ ਪਹੁੰਚ ਕੇ ਬੀਬੀ ਭੱਠਲ ਨੂੰ ਗੁਲਦਸਤਾ ਭੇਂਟ…

VIA PUNJAB
ਅੱਗੇ ਪੜ੍ਹੋ

ਸ਼੍ਰੋਮਣੀ ਕਮੇਟੀ ਦੇ ਵਫ਼ਦ ਨੂੰ ਵੀਜ਼ੇ ਦੇਣ ’ਚ ਫਰਾਖ਼ਦਿਲੀ ਵਿਖਾਏ ਪਾਕਿਸਤਾਨ ਸਰਕਾਰ : ਭਾਈ ਲੌਂਗੋਵਾਲ

ਸ਼੍ਰੋਮਣੀ ਕਮੇਟੀ ਦੇ ਵਫ਼ਦ ਨੂੰ ਵੀਜ਼ੇ ਦੇਣ ’ਚ ਫਰਾਖ਼ਦਿਲੀ ਵਿਖਾਏ ਪਾਕਿਸਤਾਨ ਸਰਕਾਰ : ਭਾਈ ਲੌਂਗੋਵਾਲ

ਅੰਮ੍ਰਿਤਸਰ – ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਭਾਈ ਗੋਬਿੰਦ ਸਿੰਘ ਲੌਂਗੋਵਾਲ ਨੇ ਸ਼੍ਰੋਮਣੀ ਕਮੇਟੀ ਦੇ ਵਫ਼ਦ ਨੂੰ ਪਾਕਿਸਤਾਨ ਦੂਤਾਵਾਸ ਵੱਲੋਂ ਵੀਜ਼ਾ ਨਾ ਦੇਣ ’ਤੇ ਪ੍ਰਤੀਕਿਰਿਆ ਦਿੰਦਿਆਂ ਕਿਹਾ ਕਿ ਅਜਿਹਾ ਹੋਣਾ ਅਫ਼ਸੋਸਨਾਕ ਹੈ। ਉਨ੍ਹਾਂ ਕਿਹਾ ਕਿ ਪਾਕਿਸਤਾਨ ਵਿਖੇ ਸਿੱਖਾਂ ਦੇ ਮਹਾਨ ਅਸਥਾਨ ਗੁਰਦੁਆਰਾ ਸ੍ਰੀ ਨਨਕਾਣਾ ਸਾਹਿਬ ਖਿਲਾਫ਼ ਫਿਰਕੂ ਲੋਕਾਂ ਵੱਲੋਂ ਵਰਤੀ ਗਈ ਮੰਦਭਾਸ਼ਾ ਅਤੇ ਸਿੱਖ ਵਿਰੋਧੀ ਟਿੱਪਣੀਆਂ ਦੇ ਮਾਮਲੇ ਵਿਚ ਸ਼੍ਰੋਮਣੀ ਕਮੇਟੀ ਦੇ ਵਫ਼ਦ ਨੂੰ ਪਾਕਿਸਤਾਨ ਜਾਣ ਦੀ ਪ੍ਰਵਾਨਗੀ ਨਾ ਦੇਣਾ ਠੀਕ ਨਹੀਂ ਹੈ। ਉਨ੍ਹਾਂ…

VIA PUNJAB
ਅੱਗੇ ਪੜ੍ਹੋ
1 190 191 192 193 194 469