ਸਿਹਤ ਮੰਤਰੀ ਸਿੱਧੂ ਵੱਲੋਂ ਕਮਿਊਨਟੀ ਹੈਲਥ ਸੈਂਟਰ ਸ਼ੇਰਪੁਰ ਦਾ ਅਚਾਨਕ ਦੌਰਾ

ਸਿਹਤ ਮੰਤਰੀ ਸਿੱਧੂ ਵੱਲੋਂ ਕਮਿਊਨਟੀ ਹੈਲਥ ਸੈਂਟਰ ਸ਼ੇਰਪੁਰ ਦਾ ਅਚਾਨਕ ਦੌਰਾ

ਸ਼ੇਰਪੁਰ – ਪਿਛਲੇ ਸਮੇਂ ਡਾਕਟਰਾਂ ਦੀਆਂ ਖਾਲੀ ਅਸਾਮੀਆਂ ਨੂੰ ਪੁਰ ਕਰਵਾਉਣ ਲਈ ਲੋਕਾਂ ਵੱਲੋ ਵਿੱਢੇ ਸੰਘਰਸ਼ ਕਾਰਨ ਅਖਬਾਰਾਂ ਦੀਆਂ ਸੁਰਖੀਆਂ ‘ ਚ ਲਗਾਤਾਰ ਛਾਏ ਰਹੇ ਕਸਬਾ ਸ਼ੇਰਪੁਰ ਦੇ ਕਮਿਊਨਟੀ ਹੈਲਥ ਸੈਂਟਰ ‘ਚ ਅੱਜ ਬਾਅਦ ਦੁਪਹਿਰ ਪੰਜਾਬ ਦੇ ਸਿਹਤ ਮੰਤਰੀ ਬਲਵੀਰ ਸਿੰਘ ਸਿੱਧੂ ਨੇ ਅਚਾਨਕ ਦੌਰਾ ਕੀਤਾ ਜਿਸ ਦੌਰਾਨ ਪੱਤਰਕਾਰਾਂ ਵੱਲੋਂ ਸਟਾਫ਼ ਦੀ ਘਾਟ ਸਬੰਧੀ ਪੁੱਛੇ ਸਵਾਲ ਤੇ ਉਨ੍ਹਾਂ ਕਿਹਾ ਕਿ ਕਮਿਊਨਟੀ ਹੈਲਥ ਸੈਂਟਰ ਵਿਖੇ ਸਟਾਫ਼ ਦੀ ਘਾਟ ਕਾਰਨ ਆ ਰਹੀਆਂ ਮੁਸ਼ਕਿਲਾਂ ਉਨ੍ਹਾਂ ਦੇ ਧਿਆਨ ਵਿੱਚ…

VIA PUNJAB
ਅੱਗੇ ਪੜ੍ਹੋ

ਲੋਕ ਭਲਾਈ ਸਕੀਮਾਂ ਦਾ ਲਾਭ ਲੋਕਾਂ ਤੱਕ ਪੁੱਜਦਾ ਯਕੀਨੀ ਬਣਾਇਆ ਜਾਵੇ : ਓ.ਪੀ. ਸੋਨੀ

ਲੋਕ ਭਲਾਈ ਸਕੀਮਾਂ ਦਾ ਲਾਭ ਲੋਕਾਂ ਤੱਕ ਪੁੱਜਦਾ ਯਕੀਨੀ ਬਣਾਇਆ ਜਾਵੇ : ਓ.ਪੀ. ਸੋਨੀ

ਜਲੰਧਰ – ਮੈਡੀਕਲ ਸਿੱਖਿਆ ਮੰਤਰੀ ਪੰਜਾਬ ਸ਼੍ਰੀ ਓ.ਪੀ.ਸੋਨੀ ਨੇ ਅਧਿਕਾਰੀਆਂ ਨੂੰ ਕਿਹਾ ਕੇ ਕੈਪਟਨ ਅਮਰਿੰਦਰ ਸਿੰਘ ਮੁੱਖ ਮੰਤਰੀ ਪੰਜਾਬ ਦੀ ਅਗਵਾਈ ਵਾਲੀ ਸਰਕਾਰ ਦੀਆਂ ਲੋਕ ਭਲਾਈ ਸਕੀਮਾਂ ਦਾ ਲਾਭ ਹੇਠਲੇ ਪੱਧਰ ਤੱਕ ਲੋਕਾਂ ਨੂੰ ਪੁੱਜਦਾ ਯਕੀਨੀ ਬਣਾਇਆ ਜਾਵੇ ਤਾਂ ਜੋ ਕਮਜ਼ੋਰ ਤਬਕੇ ਦੇ ਲੋਕਾਂ ਦੇ ਜੀਵਨ ਪੱਧਰ ਨੂੰ ਵੀ ਉੱਚਾ ਚੁੱਕਿਆ ਜਾਵੇ.ਜ਼ਿਲਾ ਪ੍ਰਸ਼ਾਸਕੀ ਕੰਪਲੈਕਸ ਵਿਖੇ ਜ਼ਿਲਾ ਸ਼ਕਾਇਤ ਨਿਵਾਰਣ ਕਮੇਟੀ ਦੀ ਮੀਟਿੰਗ ਜਿਸ ਵਿੱਚ ਸ਼੍ਰੀ ਸੋਨੀ ਦੇ ਨਾਲ ਡਿਪਟੀ ਕਮਿਸ਼ਨਰ ਸ਼੍ਰੀ ਵਰਿੰਦਰ ਕੁਮਾਰ ਸ਼ਰਮਾ, ਪੁਲਿਸ ਕਮਿਸ਼ਨਰ…

VIA PUNJAB
ਅੱਗੇ ਪੜ੍ਹੋ

ਝੋਨੇ ਦੀ ਰਿਕਾਰਡ ਪੈਦਾਵਾਰ ਲਈ ਪੰਜਾਬ ਨੂੰ ਮਿਲਿਆ ‘ਕ੍ਰਿਸ਼ੀ ਕਰਮਨ ਐਵਾਰਡ’

ਝੋਨੇ ਦੀ ਰਿਕਾਰਡ ਪੈਦਾਵਾਰ ਲਈ ਪੰਜਾਬ ਨੂੰ ਮਿਲਿਆ ‘ਕ੍ਰਿਸ਼ੀ ਕਰਮਨ ਐਵਾਰਡ’

ਚੰਡੀਗੜ੍ – ਮੁੱਖ ਮੰਤਰੀ ਪੰਜਾਬ ਕੈਪਟਨ ਅਮਰਿੰਦਰ ਸਿੰਘ ਅਤੇ ਵਿਸ਼ਵਾਜੀਤ ਖੰਨਾ ਵਧੀਕ ਮੁੱਖ ਸਕੱਤਰ (ਵਿਕਾਸ) ਪੰਜਾਬ ਦੀ ਕੁਸ਼ਲ ਰਹਿਨੁਮਾਈ ਹੇਠ ਪੰਜਾਬ ਨੂੰ ਸਾਲ 2017-18 ਦੌਰਾਨ 199.65 ਲੁੱਖ ਮੀਟ੍ਰਕ ਟਨ ਝੋਨੇ ਦੀ ਪੈਦਾਵਾਰ ਕਰਕੇ ਕ੍ਰਿਸ਼ੀ ਕਰਮਨ ਅਵਾਰਡ ਨਾਲ ਸਨਮਾਨਿਤ ਕੀਤਾ ਗਿਆ। ਡਾ. ਸੁਤੰਤਰ ਕੁਮਾਰ ਐਰੀ, ਡਾਇਰੈਕਟਰ ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ ਨੇ ਪੰਜਾਬ ਦੇ ਮਿਹਨਤੀ ਕਿਸਾਨਾਂ ਅਤੇ ਵਿਭਾਗ ਦੇ ਕਰਮਚਾਰੀਆਂ ਨੂੰ ਵਧਾਈ ਦਿੱਤੀ ਅਤੇ ਉਨ੍ਹਾਂ ਨੇ ਖੇਤੀ ਲਾਗਤਾਂ ਨੂੰ ਘੱਟ ਕਰਨ ਲਈ ਉਤਮ ਤਕਨੀਕਾਂ ਆਪਣਾਉਣ ਦੀ…

VIA PUNJAB
ਅੱਗੇ ਪੜ੍ਹੋ

ਪਵਨ ਗੋਇਲ ਨੇ ਸੰਭਾਲਿਆ ਜ਼ਿਲ੍ਹਾ ਯੋਜਨਾ ਬੋਰਡ ਚੇਅਰਮੈਨ ਦਾ ਅਹੁਦਾ

ਪਵਨ ਗੋਇਲ ਨੇ ਸੰਭਾਲਿਆ ਜ਼ਿਲ੍ਹਾ ਯੋਜਨਾ ਬੋਰਡ ਚੇਅਰਮੈਨ ਦਾ ਅਹੁਦਾ

ਬਿਨ੍ਹਾ ਭੇਦ ਭਾਵ ਦੇ ਕਰਵਾਏ ਜਾਣਗੇ ਜ਼ਿਲ੍ਹੇ ਦੇ ਵਿਕਾਸ ਕਾਰਜ : ਗੋਇਲ ਫਰੀਦਕੋਟ – ਸੀਨੀਅਰ ਕਾਂਗਰਸੀ ਆਗੂ ਐਡਵੋਕੇਟ ਪਵਨ ਕੁਮਾਰ ਗੋਇਲ ਵੱਲੋ ਮੁੱਖ ਮੰਤਰੀ ਪੰਜਾਬ ਦੇ ਸ੍ਰੀ ਸਲਾਹਕਾਰ ਸ: ਕੁਸ਼ਲਦੀਪ ਸਿੰਘ ਅਤੇ ਮੈਂਬਰ ਲੋਕ ਸਭਾ ਜਨਾਬ ਮੁਹੰਮਦ ਸਦੀਕ ਸਮੇਤ ਵੱਡੀ ਗਿਣਤੀ ਵਿੱਚ ਕਾਂਗਰਸੀ ਆਗੂਆਂ ਦੀ ਹਾਜ਼ਰੀ ਵਿੱਚ ਜਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਜਿਲ੍ਹਾ ਯੋਜਨਾ ਬੋਰਡ ਦੇ ਚੇਅਰਮੈਨ ਦਾ ਅਹੁਦਾ ਸੰਭਾਲਿਆ। ਇਸ ਤੋਂ ਪਹਿਲਾਂ ਉਨ੍ਹਾਂ ਦੇ ਸਨਮਾਨ ਵਿੱਚ ਸ੍ਰੀ ਗੁਰੂ ਗੋਬਿੰਦ ਸਿੰਘ ਮੈਡੀਕਲ ਕਾਲਜ ਦੇ ਹਾਲ ਵਿਖੇ…

VIA PUNJAB
ਅੱਗੇ ਪੜ੍ਹੋ

ਸਮਾਰਟ ਰਾਸਨ ਕਾਰਡ ਬਣਾਉਣ ਸਬੰਧੀ ਪ੍ਰੀਕਿਆ ਸੁਰੂ : ਭਾਰਤ ਭੂਸ਼ਣ ਆਸ਼ੂ

ਸਮਾਰਟ ਰਾਸਨ ਕਾਰਡ ਬਣਾਉਣ ਸਬੰਧੀ ਪ੍ਰੀਕਿਆ ਸੁਰੂ : ਭਾਰਤ ਭੂਸ਼ਣ ਆਸ਼ੂ

ਸੂਬੇ ਦੇ ਚੈਰੀਟੇਬਲ/ ਵੈਲਫੇਅਰ ਸੁਸਾਇਟਿਆਂ ਅਤੇ ਹੋਸਟਲਾਂ ਨੂੰ ਵੀ ਬੀ.ਪੀ.ਐਲ. ਮੁੱਲ ਤੇ ਕਣਕ ਅਤੇ ਚੌਲ ਮੁਹਈਆ ਕਰਵਾਏ ਜਾਣਗੇ ਚੰਡੀਗੜ – ਪੰਜਾਬ ਸਰਕਾਰ ਵਲੋਂ ਆਪਣੇ ਮੈਨੀਫੇਸਟੋ ਅਧੀਨ ਚਿਪ ਵਾਲਾ ਰਾਸਨ ਕਾਰਡ ਬਣਾਕੇ ਦੇਣ ਦੀ ਯੋਜਨਾ ਅਧੀਨ ਰਾਜ ਵਿੱਚ ਯੋਗ ਲਾਭਪਾਤਰੀਆਂ ਦੇ ਸਮਾਰਟ ਰਾਸਨ ਕਾਰਡ (ਚਿਪ ਵਾਲਾ) ਬਣਾਉਣ ਸਬੰਧੀ ਟੈਂਡਰ ਪ੍ਰੀਕਿਆ ਸੁਰੂ ਕਰ ਦਿੱਤੀ ਗਈ ਹੈ। ਇਹ ਜਾਣਕਾਰੀ ਅੱਜ ਇਥੇ ਅਨਾਜ ਭਵਨ ਵਿਖੇ ਖੁਰਾਕ ਸੁਰੱਖਿਆ ਸਬੰਧੀ ਮੁੱਖ ਮੰਤਰੀ ਪੰਜਾਬ ਵੱਲੋਂ ਗਠਿਤ ਮੰਤਰੀ ਦੇ ਸਲਾਹਕਾਰ ਗਰੁਪ ਦੀ ਮੀਟਿੰਗ…

VIA PUNJAB
ਅੱਗੇ ਪੜ੍ਹੋ

ਕੈਪਟਨ ਅਮਰਿੰਦਰ ਸਿੰਘ ਵੱਲੋਂ 650 ਕਰੋੜ ਰੁਪਏ ਦੀ ਲਾਗਤ ਨਾਲ ਲੁਧਿਆਣਾ ਦੇ ਬੁੱਢੇ ਨਾਲੇ ਦੀ ਕਾਇਆ ਕਲਪ ਦੀ ਯੋਜਨਾ ਨੂੰ ਹਰੀ ਝੰਡੀ

ਕੈਪਟਨ ਅਮਰਿੰਦਰ ਸਿੰਘ ਵੱਲੋਂ 650 ਕਰੋੜ ਰੁਪਏ ਦੀ ਲਾਗਤ ਨਾਲ ਲੁਧਿਆਣਾ ਦੇ ਬੁੱਢੇ ਨਾਲੇ ਦੀ ਕਾਇਆ ਕਲਪ ਦੀ ਯੋਜਨਾ ਨੂੰ ਹਰੀ ਝੰਡੀ

ਚੰਡੀਗੜ੍ਹ – ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵੱਲੋਂ ਸੋਮਵਾਰ ਨੂੰ 650 ਕਰੋੜ ਰੁਪਏ ਦੇ ਪ੍ਰਾਜੈਕਟ ਨੂੰ ਹਰੀ ਝੰਡੀ ਦੇਣ ਨਾਲਲੁਧਿਆਣਾ ਵਿੱਚ ਸਭ ਤੋਂ ਵੱਧ ਪ੍ਰਦੂਸ਼ਿਤ ਬੁੱਢੇ ਨਾਲੇ ਦੀ ਹੁਣ ਪੂਰੀ ਤਰ੍ਹਾਂ ਕਾਇਆ ਕਲਪ ਹੋ ਜਾਵੇਗੀ। ਮੁੱਖ ਮੰਤਰੀ ਨੇ ਸਥਾਨਕ ਸਰਕਾਰਾਂ ਵਿਭਾਗ ਨੂੰ ਇਹ ਪ੍ਰਾਜੈਕਟ ਦੋ ਸਾਲ ਦੇ ਸਮੇਂ ਅੰਦਰ ਹਰ ਹੀਲੇ ਮੁਕੰਮਲ ਕਰਨ ਨੂੰ ਯਕੀਨੀ ਬਣਾਉਣ ਲਈ ਵੀ ਕਿਹਾ ਹੈ। ਉਚ ਪੱਧਰੀ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਕੈਪਟਨ ਅਮਰਿੰਦਰ ਸਿੰਘ ਨੇ ਵਧੀਕ ਮੁੱਖ ਸਕੱਤਰ…

VIA PUNJAB
ਅੱਗੇ ਪੜ੍ਹੋ

ਪੰਜਾਬ ਦੇ ਮੁੱਖ ਮੰਤਰੀ ਨੇ ਮੁਹਾਲੀ ਵਿਖੇ ਐਨ.ਟੀ.ਪੀ.ਸੀ. ਵੱਲੋਂ ਬੀ.ਓ.ਓ.ਦੇ ਆਧਾਰ ‘ਤੇ ਕੂੜੇ ਤੋਂ 7 ਮੈਗਾਵਾਟ ਦਾ ਬਿਜਲੀ ਪ੍ਰਾਜੈਕਟ ਲਗਾਉਣ ਨੂੰ ਦਿੱਤੀ ਹਰੀ ਝੰਡੀ

ਪੰਜਾਬ ਦੇ ਮੁੱਖ ਮੰਤਰੀ ਨੇ ਮੁਹਾਲੀ ਵਿਖੇ ਐਨ.ਟੀ.ਪੀ.ਸੀ. ਵੱਲੋਂ ਬੀ.ਓ.ਓ.ਦੇ ਆਧਾਰ ‘ਤੇ ਕੂੜੇ ਤੋਂ 7 ਮੈਗਾਵਾਟ ਦਾ ਬਿਜਲੀ ਪ੍ਰਾਜੈਕਟ ਲਗਾਉਣ ਨੂੰ ਦਿੱਤੀ ਹਰੀ ਝੰਡੀ

ਚੰਡੀਗੜ੍ਹ – ਕੂੜੇ ਤੋਂ ਸਾਫ ਤੇ ਕਿਫਾਇਤੀ ਬਿਜਲੀ ਪੈਦਾ ਕਰਨ ਦੀ ਦਿਸ਼ਾ ਵਿੱਚ ਅਹਿਮ ਕਦਮ ਚੁੱਕਦਿਆਂ ਪੰਜਾਬ ਸਰਕਾਰ ਨੇ ਫੈਸਲਾ ਕੀਤਾ ਹੈ ਕਿ ਮੁਹਾਲੀ ਜ਼ਿਲੇ ਦੇ ਸਮਗੌਲੀ ਵਿਖੇ 50 ਏਕੜ ਰਕਬੇ ਵਿੱਚ ਕੂੜੇ ਤੋਂ ਬਿਜਲੀ ਪੈਦਾ ਕਰਨਾ ਵਾਲਾ 7 ਮੈਗਾਵਾਟ ਸਮਰੱਥਾ ਦਾ ਬਿਜਲੀ ਪ੍ਰਾਜੈਕਟ ਲਗਾਇਆ ਜਾਵੇਗਾ ਜੋ ‘ਬਣਾਓ ਅਪਣਾਓ ਤੇ ਚਲਾਓ’ (ਬੀ.ਓ.ਓ.) ਮਾਡਲ ਦੇ ਆਧਾਰ ‘ਤੇ ਲਗਾਇਆ ਜਾਵੇਗਾ।ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਸੋਮਵਾਰ ਨੂੰ ਇਸ ਪ੍ਰਾਜੈਕਟ ਨੂੰ ਹਰੀ ਝੰਡੀ ਦਿੱਤੀ ਜੋ ਗਮਾਡਾ ਤੇ ਪਟਿਆਲਾ…

VIA PUNJAB
ਅੱਗੇ ਪੜ੍ਹੋ

ਬਲਬੀਰ ਸਿੰਘ ਸਿੱਧੂ ਦੇ ਨਿਰਦੇਸ਼ਾਂ ‘ਤੇ ਸਟੇਟ ਹੈਲਥ ਏਜੰਸੀ ਵੱਲੋਂ ਸਰਬੱਤ ਸਿਹਤ ਬੀਮਾ ਯੋਜਨਾ ਦੇ 37 ਈ-ਕਾਰਡ ਰੱਦ

ਬਲਬੀਰ ਸਿੰਘ ਸਿੱਧੂ ਦੇ ਨਿਰਦੇਸ਼ਾਂ ‘ਤੇ ਸਟੇਟ ਹੈਲਥ ਏਜੰਸੀ ਵੱਲੋਂ ਸਰਬੱਤ ਸਿਹਤ ਬੀਮਾ ਯੋਜਨਾ ਦੇ 37 ਈ-ਕਾਰਡ ਰੱਦ

ਸਿਹਤ ਮੰਤਰੀ ਵੱਲੋਂ ਵਿਭਾਗ ਨੂੰ ਸੂਬੇ ਭਰ ਦੇ ਫਰਜ਼ੀ ਲਾਭਪਾਤਰੀਆਂ ਦਾ ਪਤਾ ਲਗਾਉਣ ਲਈ ਵਿਆਪਕ ਜਾਂਚ ਕਰਨ ਦੇ ਨਿਰਦੇਸ਼ ਚੰਡੀਗੜ – ਸਿਹਤ ਅਤੇ ਪਰਿਵਾਰ ਭਲਾਈ ਮੰਤਰੀ ਬਲਬੀਰ ਸਿੰਘ ਸਿੱਧੂ ਦੇ ਨਿਰਦੇਸ਼ਾਂ ‘ਤੇ ਕਾਰਵਾਈ ਕਰਦਿਆਂ ਸੂਬੇ ਦੀ ਸਿਹਤ ਏਜੰਸੀ ਵੱਲੋਂ ਆਯੂਸ਼ਮਾਨ ਭਾਰਤ ਸਰਬੱਤ ਸਿਹਤ ਬੀਮਾ ਯੋਜਨਾ ਤਹਿਤ ਜਾਰੀ ਕੀਤੇ 37 ਜਾਅਲੀ ਈ-ਕਾਰਡ ਰੱਦ ਕੀਤੇ ਗਏ ਹਨ।ਅਜਿਹੇ ਕਾਰਡ ਜਾਰੀ ਕਰਨ ਵਿੱਚ ਕਥਿਤ ਬੇਨਿਯਮੀਆਂ ਦਾ ਸਖ਼ਤ ਨੋਟਿਸ ਲੈਂਦਿਆਂ ਸ. ਬਲਬੀਰ ਸਿੰਘ ਸਿੱਧੂ ਨੇ ਸਿਵਲ ਸਰਜਨਾਂ ਨੂੰ ਉਨਾਂ ਦੇ…

VIA PUNJAB
ਅੱਗੇ ਪੜ੍ਹੋ

ਸ੍ਰੀ ਨਨਕਾਣਾ ਸਾਹਿਬ ‘ਤੇ ਹਮਲੇ ਵਿਰੁੱਧ ਮਹਾਰਾਣੀ ਪਰਨੀਤ ਕੌਰ ਦੀ ਅਗਵਾਈ ਹੇਠ ਪਟਿਆਲਾ ਵਿਖੇ ਜ਼ੋਰਦਾਰ ਰੋਸ ਪ੍ਰਦਰਸ਼ਨ

ਸ੍ਰੀ ਨਨਕਾਣਾ ਸਾਹਿਬ ‘ਤੇ ਹਮਲੇ ਵਿਰੁੱਧ ਮਹਾਰਾਣੀ ਪਰਨੀਤ ਕੌਰ ਦੀ ਅਗਵਾਈ ਹੇਠ ਪਟਿਆਲਾ ਵਿਖੇ ਜ਼ੋਰਦਾਰ ਰੋਸ ਪ੍ਰਦਰਸ਼ਨ

ਪਟਿਆਲਾ – ਪਾਕਿਸਤਾਨ ਸਥਿਤ ਪਹਿਲੀ ਪਾਤਸ਼ਾਹੀ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਜਨਮ ਅਸਥਾਨ ਗੁਰਦੁਆਰਾ ਸ੍ਰੀ ਨਨਕਾਣਾ ਸਾਹਿਬ ਵਿਖੇ ਪਿਛਲੇ ਦਿਨੀ ਵਾਪਰੀ ਮੰਦਭਾਗੀ ਘਟਨਾ ਅਤੇ ਸਿੱਖਾਂ ਉਪਰ ਹੋ ਰਹੇ ਅੱਤਿਆਚਾਰਾਂ ਦੇ ਖ਼ਿਲਾਫ਼ ਅੱਜ ਕਾਂਗਰਸ ਪਾਰਟੀ ਅਤੇ ਆਮ ਨਾਗਰਿਕਾਂ ਵੱਲੋਂ ਪਟਿਆਲਾ ਵਿਖੇ ਵੀ ਵਿਸ਼ਾਲ ਰੋਸ ਪ੍ਰਦਰਸ਼ਨ ਕੀਤਾ ਗਿਆ। ਇੱਥੇ ਫ਼ੁਹਾਰਾ ਚੌਂਕ ਵਿਖੇ ਲੋਕ ਸਭਾ ਮੈਂਬਰ ਸ੍ਰੀਮਤੀ ਪਰਨੀਤ ਕੌਰ ਦੀ ਅਗਵਾਈ ਹੇਠ ਜ਼ਿਲ੍ਹਾ ਕਾਂਗਰਸ ਕਮੇਟੀ ਅਤੇ ਆਮ ਨਾਗਰਿਕਾਂ ਨੇ ਇਕੱਠੇ ਹੋ ਕੇ ਪਾਕਿਸਤਾਨ ਸਰਕਾਰ ਅਤੇ ਉਥੋਂ ਦੇ…

VIA PUNJAB
ਅੱਗੇ ਪੜ੍ਹੋ

ਹੁਸ਼ਿਆਰਪੁਰ ਪੁਲਸ ਵੱਲੋਂ 10 ਕਿੱਲੋ ਚਾਂਦੀ 139 ਗ੍ਰਾਮ ਸੋਨੇ ਸਮੇਤ ਤਿੰਨ ਗ੍ਰਿਫਤਾਰ

ਹੁਸ਼ਿਆਰਪੁਰ ਪੁਲਸ ਵੱਲੋਂ 10 ਕਿੱਲੋ ਚਾਂਦੀ 139 ਗ੍ਰਾਮ ਸੋਨੇ ਸਮੇਤ ਤਿੰਨ ਗ੍ਰਿਫਤਾਰ

ਹੁਸ਼ਿਆਰਪੁਰ – ਸ੍ਰੀ ਗੌਰਵ ਗਰਗ ਆਈ ਪੀ ਐੱਸ ਸੀਨੀਅਰ ਪੁਲਿਸ ਕਪਤਾਨ ਹੁਸ਼ਿਆਰਪੁਰ ਵੱਲੋਂ ਮੁਕੱਦਮਾ ਨੰਬਰ 165 ਮਿਤੀ 3/10/19 ਅ/ਧ 379/420/120 -ਭ:ਦ:ਥਾਣਾ ਗੜ੍ਹਸ਼ੰਕਰ ਦੀ ਤਫਦੀਸ਼ ਮੁਤਾਬਕ ਸ੍ਰੀ ਪਰਮਿੰਦਰ ਸਿੰਘ ਪੀ ਪੀ ਐੱਸ ਐਸ ਪੀ ਹੈੱਡਕੁਆਟਰ ਹੁਸ਼ਿਆਰਪੁਰ ਸ੍ਰੀ ਧਰਮਵੀਰ ਸਿੰਘ ਪੀ ਪੀ ਐੱਸ ਐਸ ਪੀ ਡੀ ਹੁਸ਼ਿਆਰਪੁਰ ਅਤੇ ਐੱਸ ਆਈ ਬਲਵਿੰਦਰ ਸਿੰਘ ਐਸ ਐਚ ਓ ਗੜ੍ਹਸ਼ੰਕਰ ਦੀ ਸਪੈਸ਼ਲ ਇਨਵੈਸਟੀਗੇਸ਼ਨ ਟੀਮ ਗਠਿਤ ਕੀਤੀ ਗਈ ਸੀ ਸਪੈਸ਼ਲ ਇਨਵੈਸਟੀਗੇਸ਼ਨ ਟੀਮ ਵੱਲੋਂ ਮੁਕੱਦਮੇ ਦੀ ਤਫਤੀਸ਼ ਸੁਚੱਜੇ ਢੰਗ ਨਾਲ ਕਰਦੇ ਹੋਏ ਮੁਕੱਦਮਾ…

VIA PUNJAB
ਅੱਗੇ ਪੜ੍ਹੋ
1 194 195 196 197 198 469