ਕੈਪਟਨ ਅਮਰਿੰਦਰ ਸਿੰਘ ਵੱਲੋਂ ਸ਼੍ਰੋਮਣੀ ਅਕਾਲੀ ਦਲ ਅਤੇ ਬੀਬਾ ਹਰਸਿਮਰਤ ਕੌਰ ਬਾਦਲ ਦੀ ਤਿੱਖੀ ਅਲੋਚਨਾ

ਕੈਪਟਨ ਅਮਰਿੰਦਰ ਸਿੰਘ ਵੱਲੋਂ ਸ਼੍ਰੋਮਣੀ ਅਕਾਲੀ ਦਲ ਅਤੇ ਬੀਬਾ ਹਰਸਿਮਰਤ ਕੌਰ ਬਾਦਲ ਦੀ ਤਿੱਖੀ ਅਲੋਚਨਾ

ਚੰਡੀਗੜ੍ਹ – ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਸੋਮਵਾਰ ਨੂੰ ਅਕਾਲੀਆਂ ਨੂੰ ਪਾਕਿਸਤਾਨ ਵਿੱਚ ਸਿੱਖਾਂ ਅਤੇ ਧਾਰਮਿਕ ਸੰਸਥਾਵਾਂ ਉਤੇ ਹਮਲੇ ਉਤੇ ਸਿਆਸਤ ਕਰਨ ਲਈ ਰਗੜੇ ਲਾਉਂਦਿਆਂ ਕਿਹਾ ਕਿ ਇਹ ਬਹੁਤ ਹੀ ਸ਼ਰਮਨਾਕ ਗੱਲ ਹੈ ਕਿ ਅਕਾਲੀ ਦਲ ਇਸ ਮਾਮਲੇ ਉਤੇ ਪਾਕਿਸਤਾਨ ਵਿੱਚ ਘੱਟ ਗਿਣਤੀਆਂ ਦੀ ਸਥਿਤੀ ਦੀ ਤੁਲਨਾ ਭਾਰਤ ਵਿੱਚ ਲਿਆਂਦੇ ਅਸੰਵਿਧਾਨਕ ਨਾਗਰਿਕਤਾ ਸੋਧ ਕਾਨੂੰਨ (ਸੀ.ਏ.ਏ.) ਨਾਲ ਕਰ ਰਹੇ ਹਨ। ਮੁੱਖ ਮੰਤਰੀ ਨੇ ਅਕਾਲੀਆਂ ਨੂੰ ਕਰੜੇ ਹੱਥੀ ਲੈਂਦਿਆਂ ਕਿਹਾ ਕਿ ਖਾਸ ਕਰ ਕੇ…

VIA PUNJAB
ਅੱਗੇ ਪੜ੍ਹੋ

ਮੱਧ ਪ੍ਰਦੇਸ਼ ਵਿਚ ਸਿੱਖਾਂ ਦੇ ਘਰ ਢਾਹੁਣ ਸਬੰਧੀ ਸਰਕਾਰ ਵੱਲੋਂ ਜਾਂਚ ਕਮੇਟੀ ਗਠਿਤ –ਭਾਈ ਗਰੇਵਾਲ

ਮੱਧ ਪ੍ਰਦੇਸ਼ ਵਿਚ ਸਿੱਖਾਂ ਦੇ ਘਰ ਢਾਹੁਣ ਸਬੰਧੀ ਸਰਕਾਰ ਵੱਲੋਂ ਜਾਂਚ ਕਮੇਟੀ ਗਠਿਤ –ਭਾਈ ਗਰੇਵਾਲ

ਅੰਮ੍ਰਿਤਸਰ -ਸਿੱਖਾਂ ਦੇ ਰੋਹ ਅੱਗੇ ਝੁਕਦਿਆਂ ਮੱਧ ਪ੍ਰਦੇਸ਼ ਅੰਦਰ ਸਿੱਖ ਪਰਵਿਾਰਾਂ ਨੂੰ ਉਜਾੜਨ ਦੇ ਮਾਮਲੇ ਦੀ ਸੂਬਾ ਸਰਕਾਰ ਵੱਲੋਂ ਜਾਂਚ ਦੇ ਅਦੇਸ਼ ਦੇ ਦਿੱਤੇ ਗਏ ਹਨ। ਇਹ ਜਾਣਕਾਰੀ ਦਿੰਦਿਆਂ ਸ਼੍ਰੋਮਣੀ ਕਮੇਟੀ ਦੇ ਮੈਂਬਰ ਭਾਈ ਗੁਰਚਰਨ ਸਿੰਘ ਗਰੇਵਾਲ ਨੇ ਦੱਸਿਆ ਕਿ ਮੱਧ ਪ੍ਰਦੇਸ਼ ਦੇ ਮੁੱਖ ਮੰਤਰੀ ਵੱਲੋਂ ਸ੍ਰੀ ਨਰਿੰਦਰ ਸਲੂਜਾ ਦੀ ਅਗਵਾਈ ਵਿਚ ਜਾਂਚ ਕਮੇਟੀ ਦਾ ਗਠਨ ਕੀਤਾ ਗਿਆ ਹੈ। ਇਸ ਤੋਂ ਇਲਵਾ ਸਿੱਖਾਂ ਵਿਰੁੱਧ ਬਿਆਨਬਾਜ਼ੀ ਕਰਨ ਵਾਲੇ ਮੁਕੇਸ਼ ਨਾਂ ਦੇ ਵਿਅਕਤੀ ਨੂੰ ਵੀ ਗ੍ਰਿਫਤਾਰ ਕਰ…

VIA PUNJAB
ਅੱਗੇ ਪੜ੍ਹੋ

ਆਰੀਅਨਜ਼ ਗਰੁੱਪ ਨੇ 14ਵੇਂ ਬੈਚ ਦੇ ਲਈ ਸਕਾਲਰਸ਼ਿਪਾਂ ਦੀ ਘੌਸ਼ਣਾ ਕੀਤੀ

ਆਰੀਅਨਜ਼ ਗਰੁੱਪ ਨੇ 14ਵੇਂ ਬੈਚ ਦੇ ਲਈ ਸਕਾਲਰਸ਼ਿਪਾਂ ਦੀ ਘੌਸ਼ਣਾ ਕੀਤੀ

ਮੋਹਾਲੀ – ਆਰੀਅਨਜ਼ ਗਰੁੱਪ ਆਫ ਕਾਲੇਜਿਸ, ਰਾਜਪੂਰਾ, ਨੇੜੇ ਚੰਡੀਗੜ ਨੇ ਬੈਚ 2020-21 ਦੇ 14ਵੇਂ ਅਕਾਦਮਿਕ ਸੈਸ਼ਨ ਦੇ ਲਈ 100 ਵੱਖ-ਵੱਖ ਸਕਾਲਰਸ਼ਿਪ ਸਕੀਮਾਂ ਦੀ ਘੌਸ਼ਣਾ ਕਰ ਦਿੱਤੀ ਹੈ। ਚਾਹਵਾਨ ਵਿਦਿਆਰਥੀ ਆਰੀਅਨਜ਼ ਦੇ ਟੌਲ ਫਰੀ ਹੈਲਪਲਾਇਨ ਨੰਬਰ 1800-123-3633 ਤੇ ਮਿਸ ਕਾਲ ਦੇ ਸਕਦੇ ਹਨ ਜਾਂ ਆਰੀਅਨਜ਼ ਦੀ ਵੈਬਸਾਈਟ www.aryans.edu.in ਤੇ ਜਾ ਕੇ ਜਾਣਕਾਰੀ ਲੈ ਸਕਦੇ ਹਨ।ਆਰੀਅਨਜ਼ ਗਰੁੱਪ ਆਫ ਕਾਲੇਜਿਸ ਦੇ ਚੈਅਰਮੈਨ ਡਾ: ਅੰਸ਼ੂ ਕਟਾਰੀਆ ਨੇ ਕਿਹਾ ਕਿ ਇਹ ਸਕੀਮਾਂ ਵਿਸ਼ੇਸ਼ ਉਹਨਾਂ ਵਿਦਿਆਰਥੀਆਂ ਦੇ ਲਈ ਹੋਵੇਗੀ ਜੋ ੧੦ਵੀਂ,…

VIA PUNJAB
ਅੱਗੇ ਪੜ੍ਹੋ

ਅਮਰੀਕਾ-ਇਰਾਨ ਵਿਚਾਲੇ ਵਧਦੇ ਤਣਾਅ ‘ਤੇ ਕੈਪਟਨ ਅਮਰਿੰਦਰ ਸਿੰਘ ਨੇ ਕੇਂਦਰ ਨੂੰ ਕਿਹਾ

ਅਮਰੀਕਾ-ਇਰਾਨ ਵਿਚਾਲੇ ਵਧਦੇ ਤਣਾਅ ‘ਤੇ ਕੈਪਟਨ ਅਮਰਿੰਦਰ ਸਿੰਘ ਨੇ ਕੇਂਦਰ ਨੂੰ ਕਿਹਾ

”ਉਡੀਕ ਤੇ ਵੇਖਣ ਦਾ ਸਮਾਂ ਨਹੀਂ ਹੈ, ਖਾੜੀ ਦੇਸ਼ਾਂ ਵਿੱਚ ਭਾਰਤੀਆਂ ਦੀ ਸੁਰੱਖਿਆ ਲਈ ਤੁਰੰਤ ਕਦਮ ਚੁੱਕੋ” ਚੰਡੀਗੜ – ਅਮਰੀਕਾ ਤੇ ਇਰਾਨ ਵਿਚਾਲੇ ਵਧਦੇ ਤਣਾਅ ਨੂੰ ਦੇਖਦਿਆਂ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਐਤਵਾਰ ਨੂੰ ਕੇਂਦਰ ਸਰਕਾਰ ਨੂੰ ਅਪੀਲ ਕੀਤੀ ਹੈ ਕਿ ਖਾੜੀ ਮੁਲਕਾਂ ਵਿੱਚ ਰਹਿੰਦੇ 10 ਮਿਲੀਅਨ ਭਾਰਤੀਆਂ ਦੀ ਸੁਰੱਖਿਆ ਯਕੀਨੀ ਬਣਾਉਣ ਲਈ ਤੁਰੰਤ ਕਾਰਗਾਰ ਕਦਮ ਚੁੱਕੇ ਜਾਣ।ਵਿਦੇਸ਼ ਮੰਤਰਾਲੇ ਵੱਲੋਂ ਸਾਰੀ ਸਥਿਤੀ ‘ਤੇ ਨਜ਼ਰ ਰੱਖੀ ਜਾਣ ਦੇ ਦਿੱਤੇ ਬਿਆਨ ਉਤੇ ਪ੍ਰਤੀਕਿਰਿਆ ਦਿੰਦਿਆਂ…

VIA PUNJAB
ਅੱਗੇ ਪੜ੍ਹੋ

ਧਰਨਿਆਂ ਦੀ ਰਾਜਨੀਤੀ ’ਤੇ ਕੈਪਟਨ ਅਮਰਿੰਦਰ ਸਿੰਘ ਨੇ ਅਕਾਲੀਆਂ ਨੂੰ ਘੇਰਿਆ

ਧਰਨਿਆਂ ਦੀ ਰਾਜਨੀਤੀ ’ਤੇ ਕੈਪਟਨ ਅਮਰਿੰਦਰ ਸਿੰਘ ਨੇ ਅਕਾਲੀਆਂ ਨੂੰ ਘੇਰਿਆ

‘‘ਅਜਿਹੇ ਸਿਆਸੀ ਸਟੰਟ ਤੁਹਾਨੂੰ ਆਪਣੇ ਮਾੜੇ ਕੰਮਾਂ ਦੇ ਰਿਕਾਰਡ ਨੂੰ ਲੁਕਾਉਣ ’ਚ ਮੱਦਦ ਨਹੀਂ ਕਰ ਸਕਦੇ’’ ਚੰਡੀਗੜ – ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਸ਼ਨਿਚਰਵਾਰ ਨੂੰ ਅਕਾਲੀ ਦਲ ਵੱਲੋਂ ਸੂਬੇ ਵਿੱਚ ਬਿਜਲੀ ਦਰਾਂ ਵਿੱਚ ਵਾਧੇ ਉਤੇ ਪ੍ਰਦਰਸ਼ਨ ਕਰਨ ਦੀ ਦਿੱਤੀ ਧਮਕੀ ਅਤੇ ਦੋ ਸਾਬਕਾ ਅਕਾਲੀ ਸਰਪੰਚਾਂ ਦੇ ਕਤਲ ਦੇ ਮਾਮਲੇ ਵਿੱਚ ਦਿੱਤੇ ਅਲਟੀਮੇਟਮ ਉਤੇ ਘੇਰਦਿਆਂਅਜਿਹੇ ਸ਼ਰਮਨਾਕ ਸਿਆਸੀ ਸਟੰਟ ਤੋਂ ਬਾਜ ਆਉਣ ਦੀ ਨਸੀਹਤ ਦਿੱਤੀ ਹੈ।ਮੁੱਖ ਮੰਤਰੀ ਨੇ ਕਿਹਾ ਕਿ ਅਕਾਲੀਆਂ ਵੱਲੋਂ ਦੋਵਾਂ ਮੁੱਦਿਆਂ…

VIA PUNJAB
ਅੱਗੇ ਪੜ੍ਹੋ

ਉਦਯੋਗਾਂ ਦੀ ਤਰੱਕੀ ਬੇਰੋਜ਼ਗਾਰੀ ਦੀ ਸਮੱਸਿਆ ਦਾ ਹੱਲ: ਪਰਨੀਤ ਕੌਰ

ਉਦਯੋਗਾਂ ਦੀ ਤਰੱਕੀ ਬੇਰੋਜ਼ਗਾਰੀ ਦੀ ਸਮੱਸਿਆ ਦਾ ਹੱਲ: ਪਰਨੀਤ ਕੌਰ

ਪੰਜਾਬ ਨੇ ਦੇਸ਼ ਦੀ ਸਰਬੋਤਮ ਉਦਯੋਗਿਕ ਤੇ ਵਪਾਰ ਨੀਤੀ ਲਾਗੂ ਕੀਤੀ: ਸੁੰਦਰ ਸ਼ਾਮ ਅਰੋੜਾ ਚੰਡੀਗੜ – ”ਪੰਜਾਬ ‘ਚ ਉਦਯੋਗਾਂ ਦੀ ਤਰੱਕੀ ਨਾਲ ਬੇਰੋਜ਼ਗਾਰੀ ਦੀ ਸਮੱਸਿਆ ਦਾ ਹੱਲ ਕੀਤਾ ਜਾ ਸਕਦਾ ਹੈ।” ਇਹ ਪ੍ਰਗਟਾਵਾ ਅੱਜ ਇੱਥੇ ‘ਦਿ ਲਲਿਤ ਹੋਟਲ’ ਚੰਡੀਗੜ ਵਿਖੇ ਉਦਯੋਗ ਤੇ ਵਣਜ ਵਿਭਾਗ, ਪੰਜਾਬ ਅਤੇ ਜ਼ਿਲਾ ਸੰਗਰੂਰ ਇੰਡਸਟਰੀਅਲ ਚੈਂਬਰ ਵੱਲੋਂ ਕਰਵਾਈ ਗਈ ਕਾਨਫਰੰਸ ਮੌਕੇ ਸਾਬਕਾ ਕੇਂਦਰੀ ਮੰਤਰੀ ਅਤੇ ਪਟਿਆਲਾ ਤੋਂ ਮੌਜੂਦਾ ਲੋਕ ਸਭਾ ਮੈਂਬਰ ਸ੍ਰੀਮਤੀ ਪਰਨੀਤ ਕੌਰ ਨੇ ਕੀਤਾ।ਉਨਾਂ ਕਿਹਾ ਕਿ ਪੰਜਾਬ ਖੇਤੀ ਪ੍ਰਧਾਨ…

VIA PUNJAB
ਅੱਗੇ ਪੜ੍ਹੋ

ਪੰਜਾਬ ਸਰਕਾਰ ਵੱਲੋਂ ਗ਼ਦਰ ਪਾਰਟੀ ਦੇ ਬਾਨੀ ਬਾਬਾ ਸੋਹਣ ਸਿੰਘ ਭਕਨਾ ਦਾ ਬੁੱਤ ਸਥਾਪਤ ਕੀਤਾ ਜਾਵੇਗਾ: ਕੈਪਟਨ ਅਮਰਿੰਦਰ ਸਿੰਘ

ਪੰਜਾਬ ਸਰਕਾਰ ਵੱਲੋਂ ਗ਼ਦਰ ਪਾਰਟੀ ਦੇ ਬਾਨੀ ਬਾਬਾ ਸੋਹਣ ਸਿੰਘ ਭਕਨਾ ਦਾ ਬੁੱਤ ਸਥਾਪਤ ਕੀਤਾ ਜਾਵੇਗਾ: ਕੈਪਟਨ ਅਮਰਿੰਦਰ ਸਿੰਘ

ਚੰਡੀਗੜ – ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਸ਼ਨਿਚਰਵਾਰ ਨੂੰ ਐਲਾਨ ਕੀਤਾ ਕਿ ਸੂਬਾ ਸਰਕਾਰ ਵੱਲੋਂ ਗ਼ਦਰ ਪਾਰਟੀ ਦੇ ਬਾਨੀ ਬਾਬਾ ਸੋਹਣ ਸਿੰਘ ਭਕਨਾ ਦੇ 150ਵੇਂ ਜਨਮ ਦਿਹਾੜੇ ਮੌਕੇ ਇਸ ਮਹਾਨ ਆਜ਼ਾਦੀ ਘੁਲਾਟੀਏ ਦਾ ਬੁੱਤ ਸਥਾਪਤ ਕਰੇਗੀ।ਮੁੱਖ ਮੰਤਰੀ ਨੇ ਸੂਚਨਾ ਅਤੇ ਲੋਕ ਸੰਪਰਕ ਵਿਭਾਗ ਨੂੰ ਨਿਰਦੇਸ਼ ਦਿੱਤੇ ਹਨ ਕਿ ਮਹਾਨ ਇਨਕਲਾਬੀ ਬਾਬਾ ਸੋਹਣ ਸਿੰਘ ਭਕਨਾ ਦੀ ਯਾਦ ਵਿੱਚ ਬੁੱਤ ਸਥਾਪਤ ਕਰਨ ਲਈ ਰੂਪ-ਰੇਖਾ ਤਿਆਰ ਕੀਤੀ ਜਾਵੇ। ਬਾਬਾ ਭਕਨਾ ਨੇ ਬਰਤਾਨਵੀ ਸ਼ਾਸਨ ਦੇ ਜ਼ੁਲਮਾਂ…

VIA PUNJAB
ਅੱਗੇ ਪੜ੍ਹੋ

ਸੰਗਰੂਰ ਵਿਖੇ ਬਣੇਗਾ ਵੰਨ ਸਟਾਪ ਸੈਂਟਰ : ਘਨਸ਼ਿਆਮ ਥੋਰੀ

ਸੰਗਰੂਰ ਵਿਖੇ ਬਣੇਗਾ ਵੰਨ ਸਟਾਪ ਸੈਂਟਰ : ਘਨਸ਼ਿਆਮ ਥੋਰੀ

ਸੰਗਰੂਰ – ਔਰਤਾਂ ਨਾਲ ਵੱਧ ਰਹੀਆਂ ਅਪਰਾਧਿਕ ਘਟਨਾਵਾਂ ਨੂੰ ਠੱਲ੍ਹ ਪਾਉਣ, ਔਰਤਾਂ ਨੂੰ ਨਿਆਂ ਦਿਵਾਉਣ ਅਤੇ ਸਮਾਜ ਦੀ ਮੁੱਖ ਧਾਰਾ ਵਿੱਚ ਸ਼ਾਮਿਲ ਕਰਨ ਲਈ ਸਰਕਾਰ ਨੇ ਵੰਨ ਸਟਾਪ ਸੈਂਟਰ ਯੋਜਨਾ ਲਾਗੂ ਕੀਤੀ ਹੈ। ਇਸ ਯੋਜਨਾ ਨੂੰ ਪੰਜਾਬ ਦੇ ਜਿਨ੍ਹਾਂ 6 ਜ਼ਿਲਿ੍ਹਆਂ ਵਿੱਚ ਸੁਚੱਜੇ ਢੰਗ ਨਾਲ ਲਾਗੂ ਕਰਨ ਲਈ ਕੇਂਦਰ ਸਰਕਾਰ ਨੇ ਗਰਾਂਟ ਜਾਰੀ ਕੀਤੀ ਹੈ ਉਨ੍ਹਾਂ ਵਿੱਚ ਸੰਗਰੂਰ ਵੀ ਸ਼ਾਮਿਲ ਹੈ। ਇਹ ਜਾਣਕਾਰੀ ਦਿੰਦਿਆ ਡਿਪਟੀ ਕਮਿਸ਼ਨਰ ਘਨਸ਼ਿਆਮ ਥੋਰੀ ਨੇ ਦੱਸਿਆ ਕਿ ਇਸ ਯੋਜਨਾ ਦਾ ਮਕਸਦ…

VIA PUNJAB
ਅੱਗੇ ਪੜ੍ਹੋ

ਪੁਲਿਸ ਕਮਿਸ਼ਨਰ ਦੀ ਨੋਅ ਯੂਅਰ ਕੇਸ ਸਕੀਮ ਹੋ ਰਹੀ ਹੈ ਕਾਮਯਾਬ

ਪੁਲਿਸ ਕਮਿਸ਼ਨਰ ਦੀ ਨੋਅ ਯੂਅਰ ਕੇਸ ਸਕੀਮ ਹੋ ਰਹੀ ਹੈ ਕਾਮਯਾਬ

ਸਾਲ ਦੇ ਪਹਿਲੇ ਹਫਤੇ 867 ਦਰਖ਼ਾਸਤਾਂ ਕੀਤਾ ਨਿਪਟਾਰਾ ਲੁਧਿਆਣਾ – ਪੁਲਿਸ ਕਮਿਸ਼ਨਰ ਰਾਕੇਸ਼ ਅਗਰਵਾਲ ਅਤੇ ਡੀ ਸੀ ਪੀ ਅਖਿਲ ਚੋਧਰੀ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਚਲਾਈ ਗਈ ਨੋ ਯੂਅਰ ਕੇਸ ਸਕੀਮ ਦੇ ਤਹਿਤ ਸਾਲ ਦੇ ਪਹਿਲੇ ਹਫਤੇ ਥਾਣਿਆਂ ਚ ਪੈਂਡਿੰਗ ਦਰਖ਼ਾਸਤਾਂ ਦੇ ਨਿਪਟਾਰੇ ਲਈ ਕੈਂਪ ਲਗਾਏ ਗਏ ਜਿਥੇ ਭਾਰੀ ਗਿਣਤੀ ਲੋਕ ਪਹੁੰਚੇ ਇਹ ਕੈਂਪ ਥਾਣਾ ਕੋਤਵਾਲੀ ਥਾਣਾ 2 ਥਾਣਾ 3 ਥਾਣਾ 4 ਥਾਣਾ 5 ਥਾਣਾ 8 ਥਾਣਾ ਮਾਡਲ ਟਾਊਨ , ਟ੍ਰੈਫਿਕ ਵਿੰਗ ਪੁਲਸ ਲਾਇਨ ਵਿਖੇ ਲਗਾਏ…

VIA PUNJAB
ਅੱਗੇ ਪੜ੍ਹੋ

ਪਿੰਡਾਂ ਦੇ ਵਿਕਾਸ ਲਈ ਕੋਈ ਕਸਰ ਬਾਕੀ ਨਹੀਂ ਛੱਡੀ ਜਾਵੇਗੀ : ਕਾਂਗੜ

ਪਿੰਡਾਂ ਦੇ ਵਿਕਾਸ ਲਈ ਕੋਈ ਕਸਰ ਬਾਕੀ ਨਹੀਂ ਛੱਡੀ ਜਾਵੇਗੀ : ਕਾਂਗੜ

ਭਗਤਾ ਭਾਈਕਾ – ਸੂਬੇ ਦੇ ਸਰਬਪੱਖੀ ਵਿਕਾਸ ਲਈ ਕੋਈ ਕਸਰ ਬਾਕੀ ਨਹੀ ਛੱਡੀ ਜਾਵੇਗੀ ਅਤੇ ਕਿਸੇ ਵੀ ਪਿੰਡ ਦਾ ਕੋਈ ਵੀ ਵਿਕਾਸ ਕਾਰਜ ਅਧੂਰਾ ਨਹੀ ਰਹੇਗਾ ਇੰਨ੍ਹਾਂ ਸਬਦਾਂ ਦਾ ਪ੍ਰਗਟਾਵਾ ਗੁਰਪ੍ਰੀਤ ਸਿੰਘ ਕਾਂਗੜ ਮਾਲ, ਪੁਨਰਵਾਸ ਅਤੇ ਆਫਤ ਪ੍ਰਬੰਧਨ ਮੰਤਰੀ ਪੰਜਾਬ ਸਰਕਾਰ ਨੇ ਹਲਕੇ ਦੇ ਵੱਖ-ਵੱਖ ਪਿੰਡਾਂ ਦਾ ਦੌਰਾ ਕਰਨ ਉਪਰੰਤ ਪਿੰਡ ਸਿਰੀਏਵਾਲਾ ਵਿਖੇ ਇੱਕ ਇਕੱਠ ਨੂੰ ਸੰਬੋਧਨ ਕਰਦਿਆ ਕੀਤਾ। ਇਸ ਮੌਕੇ ਗੁਰਪ੍ਰੀਤ ਸਿੰਘ ਕਾਂਗੜ ਨੇ ਹਲਕੇ ਦੇ 9 ਪਿੰਡਾਂ ਲਈ 331.90 ਲੱਖ ਦੇ ਚੈੱਕ ਵੰਡਣ…

VIA PUNJAB
ਅੱਗੇ ਪੜ੍ਹੋ
1 195 196 197 198 199 469