ਪੰਜਾਬ ਸਰਕਾਰ ਵਲੋਂ ਪ੍ਰਗਤੀਸ਼ੀਲ ਉਦਯੋਗਾਂ ਨੂੰ ਦਿੱਤੇ ਜਾਣਗੇ ਐਮ.ਐਸ.ਐਮ.ਈਜ਼. ਪੁਰਸਕਾਰ : ਸ਼ਾਮ ਸੁੰਦਰ ਅਰੋੜਾ

ਪੰਜਾਬ ਸਰਕਾਰ ਵਲੋਂ ਪ੍ਰਗਤੀਸ਼ੀਲ ਉਦਯੋਗਾਂ ਨੂੰ ਦਿੱਤੇ ਜਾਣਗੇ ਐਮ.ਐਸ.ਐਮ.ਈਜ਼. ਪੁਰਸਕਾਰ : ਸ਼ਾਮ ਸੁੰਦਰ ਅਰੋੜਾ

ਪ੍ਰਗਤੀਸ਼ੀਲ ਪੰਜਾਬ ਨਿਵੇਸ਼ਕ ਸੰਮੇਲਨ -2019 ਦੌਰਾਨ 5 ਦਸੰਬਰ ਨੂੰ ਮੁੱਖ ਮੰਤਰੀ ਵਲੋਂ ਦਿੱਤੇ ਜਾਣਗੇ ਪੁਰਸਕਾਰ ਚੰਡੀਗੜ – ਪੰਜਾਬ ਸਰਕਾਰ ਨੇ ਵਿੱਤੀ ਸਾਲ 2016 -17 ਤੋਂ 2018-19 ਦੌਰਾਨ ਨਿਵੇਸ਼, ਰੁਜ਼ਗਾਰ ਉੱਤਪਤੀ, ਟਰਨਓਵਰ/ਵਿਕਰੀ, ਊਰਜਾ ਸਮੱਰਥਾ, ਨਿਰਯਾਤ, ਕਰਮਚਾਰੀਆਂ ਦੀ ਭਲਾਈ ਆਦਿ ਵਿੱਚ ਬੇਮਿਸਾਲ ਕਾਰੋਬਾਰੀ ਵਾਧਾ ਦਰਜ ਕਰਨ ਅਤੇ ਅਤੇ ਉਤਪਾਦ ਦੀ ਗੁਣਵੱਤਾ ਵਿੱਚ ਵਧੀਆ ਪ੍ਰਦਰਸ਼ਨ ਕਰਨ ਵਾਲੇ ਸ਼ਾਨਦਾਰ ਐਮ.ਐਸ.ਐਮ.ਈਜ਼. ਨੂੰ ਪੰਜਾਬ ਰਾਜ ਐਮ.ਐਸ.ਐਮ.ਈ. ਪੁਰਸਕਾਰ 2019 ਦੇਣ ਦਾ ਫੈਸਲਾ ਕੀਤਾ ਹੈ। ਇਨਾਂ ਐਮ.ਐਸ.ਐਮਜ਼. ਨੂੰ ਮੋਹਾਲੀ ਦੇ ਇੰਡੀਅਨ ਸਕੂਲ ਆਫ਼…

VIA PUNJAB
ਅੱਗੇ ਪੜ੍ਹੋ

ਗੁਰੂਹਰਸਹਾਏ ਦੀ ਧਰਤੀ ਤੇ ਪਹਿਲੀ ਵਾਰ ਅੰਤਰ-ਰਾਸ਼ਟਰੀ ਕਬੱਡੀ ਟੂਰਨਾਮੈਂਟ ਕਰਵਾ ਕੇ ਰੱਚਿਆ ਗਿਆ ਇਤਿਹਾਸ, ਖੇਡ ਮੰਤਰੀ ਰਾਣਾ ਗੁਰਮੀਤ ਸਿੰਘ ਸੋਢੀ ਨੇ ਕੀਤਾ ਉਦਘਾਟਨ

ਗੁਰੂਹਰਸਹਾਏ ਦੀ ਧਰਤੀ ਤੇ ਪਹਿਲੀ ਵਾਰ ਅੰਤਰ-ਰਾਸ਼ਟਰੀ ਕਬੱਡੀ ਟੂਰਨਾਮੈਂਟ ਕਰਵਾ ਕੇ ਰੱਚਿਆ ਗਿਆ ਇਤਿਹਾਸ, ਖੇਡ ਮੰਤਰੀ ਰਾਣਾ ਗੁਰਮੀਤ ਸਿੰਘ ਸੋਢੀ ਨੇ ਕੀਤਾ ਉਦਘਾਟਨ

ਗੁਰੂ ਰਾਮਦਾਸ ਸਟੇਡੀਅਮ ਵਿਖੇ 6 ਵੱਖ ਵੱਖ ਟੀਮਾਂ ਵਿਚਕਾਰ ਹੋਏ 3 ਰੋਮਾਂਚਕ ਮੁਕਾਬਲੇ ਚੰਡੀਗੜ – ਪੰਜਾਬ ਸਰਕਾਰ ਵੱਲੋਂ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਅੰਤਰਰਾਸ਼ਟਰੀ ਕਬੱਡੀ ਟੂਰਨਾਮੈਂਟ ਦੇ ਤਿੰਨ ਮੁਕਾਬਲੇ ਬੁੱਧਵਾਰ ਨੂੰ ਗੁਰੂ ਰਾਮਦਾਸ ਸਟੇਡੀਅਮ ਗੁਰੂਹਰਸਹਾਏ ਵਿਖੇ ਹੋਏ, ਜਿਸ ਦਾ ਉਦਘਾਟਨ ਪੰਜਾਬ ਦੇ ਖੇਡ ਅਤੇ ਯੁਵਕ ਮਾਮਲਿਆਂ ਮੰਤਰੀ ਰਾਣਾ ਗੁਰਮੀਤ ਸਿੰਘ ਸੋਢੀ ਵੱਲੋਂ ਕੀਤਾ ਗਿਆ।ਇਸ ਮੁਕਾਬਲਿਆਂ ਦੌਰਾਨ ਗੁਰੂਹਰਸਹਾਏ ਤੋਂ ਇਲਾਵਾ ਆਲੇ-ਦੁਆਲੇ ਦੇ ਲੋਕਾਂ ਨੇ ਵੱਡੀ ਗਿਣਤੀ ਵਿਚ ਸ਼ਿਰਕਤ ਕੀਤੀ ਤੇ…

VIA PUNJAB
ਅੱਗੇ ਪੜ੍ਹੋ

ਹਿੰਦੂਜਾ ਗਰੁੱਪ ਦਾ ਚੇਅਰਮੈਨ ਕੈਪਟਨ ਅਮਰਿੰਦਰ ਸਿੰਘ ਨੂੰ ਮਿਲਿਆ, ਪਰਾਲੀ ਸਾੜਨ ਦੀ ਸਮੱਸਿਆ ਨਾਲ ਨਿਪਟਣ ਲਈ ਟਰਾਂਸਪੋਰਟ ਤੇ ਤਕਨਾਲੋਜੀ ਹੱਲ ਦੀ ਕੀਤੀ ਪੇਸ਼ਕਸ਼

ਹਿੰਦੂਜਾ ਗਰੁੱਪ ਦਾ ਚੇਅਰਮੈਨ ਕੈਪਟਨ ਅਮਰਿੰਦਰ ਸਿੰਘ ਨੂੰ ਮਿਲਿਆ, ਪਰਾਲੀ ਸਾੜਨ ਦੀ ਸਮੱਸਿਆ ਨਾਲ ਨਿਪਟਣ ਲਈ ਟਰਾਂਸਪੋਰਟ ਤੇ ਤਕਨਾਲੋਜੀ ਹੱਲ ਦੀ ਕੀਤੀ ਪੇਸ਼ਕਸ਼

ਖੇਤੀਬਾੜੀ, ਟਰਾਂਸਪੋਰਟ, ਬੈਂਕਿੰਗ, ਹੈਲਥਕੇਅਰ ਤੇ ਆਟੋ ਸੈਕਟਰ ਵਿੱਚ ਨਿਵੇਸ਼ ‘ਚ ਵੀ ਦਿਲਚਸਪੀ ਦਿਖਾਈ ਚੰਡੀਗੜ੍ਹ – ਹਿੰਦੂਜਾ ਗਰੁੱਪ ਨੇ ਬੁੱਧਵਾਰ ਨੂੰ ਪੰਜਾਬ ਵਿੱਚ ਪਰਾਲੀ ਸਾੜਨ ਦੀ ਸਮੱਸਿਆ ਨਾਲ ਨਿਪਟਣ ਵਾਸਤੇ ਸੂਬੇ ਵਿੱਚ ਖੇਤਾਂ ਵਿੱਚੋਂ ਪਰਾਲੀ ਨੂੰ ਈਥਾਨੇਲ ਪਲਾਂਟਾਂ ਦੀ ਵਰਤੋਂ ਲਈ ਚੁੱਕਣ ਲਈ ਪੇਸ਼ਕਸ਼ ਕੀਤੀ।ਇਹ ਪੇਸ਼ਕਸ਼ ਹਿੰਦੂਜਾ ਗਰੁੱਪ ਦੇ ਚੇਅਰਮੈਨ ਪ੍ਰਕਾਸ਼ ਹਿੰਦੂਜਾ ਅਤੇ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵਿਚਾਲੇ ਹੋਈ ਮੀਟਿੰਗ ਦੌਰਾਨ ਕੀਤੀ ਗਈ। ਉਚ ਪੱਧਰੀ ਵਫਦ ਦੀ ਅਗਵਾਈ ਕਰ ਰਹੇ ਸ੍ਰੀ ਹਿੰਦੂਜਾ ਨੇ…

VIA PUNJAB
ਅੱਗੇ ਪੜ੍ਹੋ

ਕੈਪਟਨ ਵੱਲੋਂ ਔਰਤਾਂ ਨੂੰ ਰਾਤ ਸਮੇਂ ਘਰ ਪਹੁੰਚਾਉਣ ਲਈ ਮੁਫਤ ਪੁਲਿਸ ਸਹਾਇਤਾ ਦਾ ਐਲਾਨ

ਕੈਪਟਨ ਵੱਲੋਂ ਔਰਤਾਂ ਨੂੰ ਰਾਤ ਸਮੇਂ ਘਰ ਪਹੁੰਚਾਉਣ ਲਈ ਮੁਫਤ ਪੁਲਿਸ ਸਹਾਇਤਾ ਦਾ ਐਲਾਨ

ਸੇਵਾ ਰਾਤ 9 ਵਜੇ ਤੋਂ ਸਵੇਰੇ 6 ਵਜੇ ਦੇ ਦਰਮਿਆਨ ਉਪਲੱਬਧ ਹੋਵੇਗੀ ਚੰਡੀਗੜ੍ਹ – ਔਰਤਾਂ ਦੀ ਸੁਰੱਖਿਆ ਪ੍ਰਤੀ ਵਧ ਰਹੀ ਫਿਕਰਮੰਦੀ ਦੇ ਮੱਦੇਨਜ਼ਰ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਰਾਤ 9 ਵਜੇ ਤੋਂ ਸਵੇਰੇ 6 ਵਜੇ ਦਰਮਿਆਨ ਔਰਤਾਂ ਨੂੰ ਘਰ ਜਾਣ ਲਈ ਢੁੱਕਵਾਂ ਸਾਧਨ ਨਾ ਮਿਲਣ ਦੀ ਸੂਰਤ ਵਿੱਚ ਉਨ੍ਹਾਂ ਨੂੰ ਸੁਰੱਖਿਅਤ ਘਰ ਪਹੁੰਚਾਉਣ ਲਈ ਮੁਫਤ ਪੁਲੀਸ ਸਹਾਇਤਾ ਮੁਹੱਈਆ ਕਰਵਾਉਣ ਦਾ ਐਲਾਨ ਕੀਤਾ ਹੈ। ਸੂਬਾ ਭਰ ਵਿੱਚ ਇਹ ਸਹੂਲਤ 100, 112 ਅਤੇ 181…

VIA PUNJAB
ਅੱਗੇ ਪੜ੍ਹੋ

ਕੈਪਟਨ ਅਮਰਿੰਦਰ ਸਿੰਘ ਵੱਲੋਂ ਰਾਤ ਸਮੇਂ ਔਰਤਾਂ ਨੂੰ ਸੁਰੱਖਿਅਤ ਘਰ ਪਹੁੰਚਾਉਣ ਲਈ ਮੁਫਤ ਪੁਲੀਸ ਸਹਾਇਤਾ ਦਾ ਐਲਾਨ

ਕੈਪਟਨ ਅਮਰਿੰਦਰ ਸਿੰਘ ਵੱਲੋਂ ਰਾਤ ਸਮੇਂ ਔਰਤਾਂ ਨੂੰ ਸੁਰੱਖਿਅਤ ਘਰ ਪਹੁੰਚਾਉਣ ਲਈ ਮੁਫਤ ਪੁਲੀਸ ਸਹਾਇਤਾ ਦਾ ਐਲਾਨ

ਚੰਡੀਗੜ – ਔਰਤਾਂ ਦੀ ਸੁਰੱਖਿਆ ਪ੍ਰਤੀ ਵਧ ਰਹੀ ਫਿਕਰਮੰਦੀ ਦੇ ਮੱਦੇਨਜ਼ਰ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਰਾਤ 9 ਵਜੇ ਤੋਂ ਸਵੇਰੇ 6 ਵਜੇ ਦਰਮਿਆਨ ਔਰਤਾਂ ਨੂੰ ਘਰ ਜਾਣ ਲਈ ਢੁੱਕਵਾਂ ਸਾਧਨ ਨਾ ਮਿਲਣ ਦੀ ਸੂਰਤ ਵਿੱਚ ਉਨਾਂ ਨੂੰ ਸੁਰੱਖਿਅਤ ਘਰ ਪਹੁੰਚਾਉਣ ਲਈ ਮੁਫਤ ਪੁਲੀਸ ਸਹਾਇਤਾ ਮੁਹੱਈਆ ਕਰਵਾਉਣ ਦਾ ਐਲਾਨ ਕੀਤਾ ਹੈ।ਸੂਬਾ ਭਰ ਵਿੱਚ ਇਹ ਸਹੂਲਤ 100, 112 ਅਤੇ 181 ਨੰਬਰ ’ਤੇ ਮੌਜੂਦ ਹੋਵੇਗੀ ਜਿਨਾਂ ਰਾਹੀਂ ਸੰਪਰਕ ਕਰਨ ਵਾਲੀ ਮਹਿਲਾ ਤੁਰੰਤ ਪੁਲੀਸ ਕੰਟਰੋਲ…

VIA PUNJAB
ਅੱਗੇ ਪੜ੍ਹੋ

ਪੁਲਿਸ ਨੇ ਨਸ਼ੀਲੀਆਂ ਗੋਲੀਆਂ ਸਮੇਤ ਦੋ ਫੜੇ

ਪੁਲਿਸ ਨੇ ਨਸ਼ੀਲੀਆਂ ਗੋਲੀਆਂ ਸਮੇਤ ਦੋ ਫੜੇ

ਫੂਲ ਟਾਊਨ – ਥਾਣਾ ਫੂਲ ਦੀ ਪੁਲਿਸ ਨੇ ਦੋ ਵਿਅਕਤੀਆਂ ਨੂੰ ਨਸ਼ੀਲੀਆਂ ਗੋਲੀਆਂ ਸਮੇਤ ਕਾਬੂ ਕਰਨ ਦਾ ਸਮਾਚਾਰ ਪ੍ਰਾਪਤ ਹੋਇਆ ਹੈ। ਤਫਸੀਸੀ ਅਫਸਰ ਧਰਮ ਸਿੰਘ ਨੇ ਦੱਸਿਆ ਕਿ ਗਸ਼ਤ ਦੇ ਦੌਰਾਨ ਪੁਲਸ ਦੀ ਟੀਮ ਜਦ ਪਿੰਡ ਢਿਪਾਲੀ ਦੀ ਨਹਿਰ ਲਾਗੇ ਪੁੱਜੀ ਤਾਂ ਇੱਕ ਦਰੱਖਤ ਥੱਲੇ ਦੋ ਵਿਅਕਤੀ ਜਿਨ੍ਹਾਂ ਦੇ ਹੱਥ ਵਿੱਚ ਵੱਖ-ਵੱਖ ਲਿਫ਼ਾਫ਼ੇ ਫੜੇ ਹੋਏ ਸਨ। ਉਹ ਪੁਲਸ ਪਾਰਟੀ ਨੂੰ ਦੇਖ ਕੇ ਘਬਰਾ ਗਏ ਅਤੇ ਪਿੰਡ ਧਿੰਗੜ ਵੱਲ ਫਰਾਰ ਹੋਣ ਲੱਗੇ ਤਾਂ ਪੁਲਸ ਨੇ ਉਨਾਂ…

VIA PUNJAB
ਅੱਗੇ ਪੜ੍ਹੋ

ਕੋਟਕਪੁਰਾ ਵਿਖੇ ਲਾਇਨਜ਼ ਕਲੱਬ ਵੱਲੋਂ ਸੈਮੀਨਾਰ

ਕੋਟਕਪੁਰਾ ਵਿਖੇ ਲਾਇਨਜ਼ ਕਲੱਬ ਵੱਲੋਂ ਸੈਮੀਨਾਰ

ਕੋਟਕਪੂਰਾ – ‘ਲਾਇਨਜ਼ ਕਲੱਬ ਕੋਟਕਪੂਰਾ ਰਾਇਲ’ ਅਤੇ ‘ਵਿਸ਼ਵਾਸ਼’ ਵਲੋਂ ਸਾਂਝੇ ਤੌਰ ‘ਤੇ ਸਥਾਨਕ ਮੋਗਾ ਸੜਕ ‘ਤੇ ਸਥਿੱਤ ਟਰੱਕ ਯੂਨੀਅਨ ਵਿਖੇ ‘ਵਿਸ਼ਵ ਏਡਜ਼ ਦਿਵਸ’ ਅਤੇ ‘ਦਿਵਿਆਂਗ ਦਿਵਸ’ ਨੂੰ ਸਮਰਪਿਤ ਕਰਵਾਏ ਗਏ ਜਾਗਰੂਕਤਾ ਸੈਮੀਨਾਰ ਦੌਰਾਨ ਉਕਤ ਪ੍ਰੋਜੈਕਟ ਦੇ ਮੁੱਖ ਬੁਲਾਰੇ ਡਾ. ਸੁਨੀਲ ਛਾਬੜਾ ਨੇ ਹਾਜਰੀਨ ਨੂੰ ਸੁਚੇਤ ਕਰਦਿਆਂ ਕਿਹਾ ਕਿ ਜਿਹੜੇ-ਜਿਹੜੇ ਟਰੱਕ ਚਾਲਕ ਪੰਜਾਬ ਦੇ ਪਿੰਡਾਂ, ਸ਼ਹਿਰਾਂ ਤੇ ਕਸਬਿਆਂ ਤੋਂ ਇਲਾਵਾ ਦੇਸ਼ ਭਰ ਦੇ ਹੋਰ ਰਾਜਾਂ ਵਿੱਚ ਗੈਰ ਔਰਤ ਨਾਲ ਸਬੰਧ ਬਣਾਉਣ ਦੀ ਗਲਤੀ ਕਰਦੇ ਹਨ, ਉਹ…

VIA PUNJAB
ਅੱਗੇ ਪੜ੍ਹੋ

ਬਾਇਓ-ਮੈਡੀਕਲ ਰਹਿੰਦ-ਖੂਹੰਦ ਨੂੰ ਨਿਯਮਾਂ ਮੁਤਾਬਕ ਸੁਰੱਖਿਅਤ ਤੇ ਵਿਆਗਨਕ ਢੰਗ ਨਾਲ ਹੀ ਨਿਪਟਾਇਆ ਜਾਵੇ : ਬਲਬੀਰ ਸਿੰਘ ਸਿੱਧੂ

ਬਾਇਓ-ਮੈਡੀਕਲ ਰਹਿੰਦ-ਖੂਹੰਦ ਨੂੰ ਨਿਯਮਾਂ ਮੁਤਾਬਕ ਸੁਰੱਖਿਅਤ ਤੇ ਵਿਆਗਨਕ ਢੰਗ ਨਾਲ ਹੀ ਨਿਪਟਾਇਆ ਜਾਵੇ : ਬਲਬੀਰ ਸਿੰਘ ਸਿੱਧੂ

ਬਾਇਓ-ਮੈਡੀਕਲ ਰਹਿੰਦ-ਖੂਹੰਦ ਮਾਨਵਤਾ ਤੇ ਵਾਤਾਵਰਣ ਲਈ ਇੱਕ ਵੱਡਾ ਖ਼ਤਰਾ ਚੰਡੀਗੜ – ਬਾਇਓ ਮੈਡੀਕਲ ਵੇਸਟ (ਬੀ.ਐਮ.ਡਬਲਯ) ਮੈਨੇਜਮੈਂਟ ਦੇ ਰੂਲਜ਼ 2016 ਦੀ ਉਲੰਘਣਾ ਦੇ ਸਬੰਧ ’ਚ ਆਈਆਂ ਰਿਪੋਰਟਾਂ ਦਾ ਗੰਭੀਰ ਨੋਟਿਸ ਲੈਂਦਿਆਂ ਸਿਹਤ ਅਤੇ ਪਰਿਵਾਰ ਭਲਾਈ ਮੰਤਰੀ ਸ. ਬਲਬੀਰ ਸਿੰਘ ਸਿੱਧੂ ਨੇ ਉਕਤ ਨਿਯਮਾਂ ਦੀ ਪਾਲਣਾ ਲਈ ਸਰਕਾਰੀ ਅਤੇ ਪ੍ਰਾਈਵੇਟ ਸਿਹਤ ਸਹੂਲਤਾਂ ਦੇਣ ਵਾਲੀਆਂ ਸੰਸਥਾਵਾਂ ਨੂੰ ਸਖ਼ਤ ਨਿਰਦੇਸ਼ ਜਾਰੀ ਕੀਤੇ ਹਨ। ਸ.ਬਲਬੀਰ ਸਿੰਘ ਸਿੱਧੂ ਨੇ ਦੱਸਿਆ ਕਿ ਬਾਇਓ ਮੈਡੀਕਲ ਰਹਿੰਦ-ਖੂੰਹਦ ਮਨੁੱਖਤਾ ਅਤੇ ਵਾਤਾਵਰਣ ਲਈ ਇਕ ਸੰਭਾਵਤ ਖ਼ਤਰਾ…

VIA PUNJAB
ਅੱਗੇ ਪੜ੍ਹੋ

ਸਕੱਤਰ ਵੱਲੋਂ ਲੋਕ ਸੰਪਰਕ ਵਿਭਾਗ ਦੇ ਵੱਖ ਵੱਖ ਕਾਡਰ ਦੇ ਅਧਿਕਾਰੀਆਂ ਦੀਆਂ ਪਦ-ਉੱਨਤੀਆਂ ਜਲਦ ਕਰਨ ਦਾ ਭਰੋਸਾ

ਸਕੱਤਰ ਵੱਲੋਂ ਲੋਕ ਸੰਪਰਕ ਵਿਭਾਗ ਦੇ ਵੱਖ ਵੱਖ ਕਾਡਰ ਦੇ ਅਧਿਕਾਰੀਆਂ ਦੀਆਂ ਪਦ-ਉੱਨਤੀਆਂ ਜਲਦ ਕਰਨ ਦਾ ਭਰੋਸਾ

ਪੰਜਾਬ ਪਬਲਿਕ ਰਿਲੇਸ਼ਨਜ਼ ਅਫਸਰਜ਼ ਐਸੋਸੀਏਸ਼ਨ ਦੇ ਵਫਦ ਨਾਲ ਮੁਲਾਕਾਤ ਦੌਰਾਨ ਹੋਰ ਜਾਇਜ਼ ਮੰਗਾਂ ਦੇ ਹੱਲ ਦਾ ਵੀ ਭਰੋਸਾ ਦਿਵਾਇਆ ਚੰਡੀਗੜ੍ਹ – ਸੂਚਨਾ ਤੇ ਲੋਕ ਸੰਪਰਕ ਵਿਭਾਗ ਦੇ ਵੱਖ-ਵੱਖ ਕਾਡਰਾਂ ਦੀਆਂ ਜਾਇਜ਼ ਮੰਗਾਂ ਨੂੰ ਲੈ ਕੇ ਅੱਜ ਪੰਜਾਬ ਪਬਲਿਕ ਰਿਲੇਸ਼ਨਜ਼ ਅਫਸਰਜ਼ ਐਸੋਸੀਏਸ਼ਨ ਦੇ ਵਫਦ ਵੱਲੋਂ ਵਿਭਾਗ ਦੇ ਸਕੱਤਰ ਸ੍ਰੀ ਗੁਰਕਿਰਤ ਕ੍ਰਿਪਾਲ ਸਿੰਘ ਨਾਲ ਮੁਲਾਕਾਤ ਕੀਤੀ ਗਈ। ਵਿਭਾਗੀ ਮੰਗਾਂ ਉਤੇ ਹਮਦਰਦੀ ਨਾਲ ਵਿਚਾਰ ਕਰਦਿਆਂ ਸਕੱਤਰ ਵੱਲੋਂ ਵੱਖ-ਵੱਖ ਕਾਡਰ ਉਤੇ ਕੰਮ ਕਰਦੇ ਅਧਿਕਾਰੀਆਂ ਦੀਆਂ ਪਦ-ਉੱਨਤੀਆਂ ਨੂੰ ਪਹਿਲ ਦੇ…

VIA PUNJAB
ਅੱਗੇ ਪੜ੍ਹੋ

ਪੰਜਾਬ ਸਰਕਾਰ ਦਿਵਿਆਂਗਾਂ ਦੀ ਭਲਾਈ ਲਈ ਵਚਨਬੱਧ : ਅਰੁਣਾ ਚੌਧਰੀ

ਪੰਜਾਬ ਸਰਕਾਰ ਦਿਵਿਆਂਗਾਂ ਦੀ ਭਲਾਈ ਲਈ ਵਚਨਬੱਧ : ਅਰੁਣਾ ਚੌਧਰੀ

ਦਿਵਿਆਂਗ ਵਿਅਕਤੀਆਂ ਲਈ ਸਰਕਾਰੀ ਨੌਕਰੀਆਂ ਅਤੇ ਤਰੱਕੀਆਂ ਵਿੱਚ ਰਾਖਵਾਂਕਰਨ 3 ਪ੍ਰਤੀਸ਼ਤ ਤੋਂ ਵਧਾ ਕੇ 4 ਪ੍ਰਤੀਸ਼ਤ ਕਰਨਾ ਸਰਕਾਰ ਦਾ ਸ਼ਲਾਘਾਯੋਗ ਕਦਮ ਚੰਡੀਗੜ – ਪੰਜਾਬ ਸਰਕਾਰ ਦਿਵਿਆਂਗਾਂ ਦੀ ਭਲਾਈ ਲਈ ਵਚਨਬੱਧ ਹੈ। ਰਾਜ ਸਰਕਾਰ ਵੱਲੋਂ ਦਿਵਿਆਂਗ ਵਿਅਕਤੀਆਂ ਲਈ ਜਿੱਥੇ ਸਰਕਾਰੀ ਨੌਕਰੀਆਂ ਅਤੇ ਤਰੱਕੀਆਂ ਵਿੱਚ ਰਾਖਵਾਂਕਰਨ 3 ਪ੍ਰਤੀਸ਼ਤ ਤੋਂ ਵਧਾ ਕੇ 4 ਪ੍ਰਤੀਸ਼ਤ ਕੀਤਾ ਗਿਆ ਹੈ ਉਥੇ 31 ਦਸੰਬਰ 2019 ਤੱਕ ਵਿਲੱਖਣ ਪਹਿਚਾਣ ਪੱਤਰ (ਯੂਨੀਕ ਡਿਸੇਬਿਲਟੀ ਆਈ ਡੀ ਕਾਰਡ) ਦੇ ਕੰਮ ਨੂੰ ਮੁਕੰਮਲ ਕਰ ਕੇ ਦਿਵਿਆਂਗ ਵਿਅਕਤੀਆਂ…

VIA PUNJAB
ਅੱਗੇ ਪੜ੍ਹੋ
1 216 217 218 219 220 469