ਸੇਵਾ ਕੇਂਦਰਾਂ ਦੇ ਕੰਮ-ਕਾਜ ‘ਚ ਪਾਰਦਰਸ਼ਤਾ ਨੂੰ ਯਕੀਨੀ ਬਣਾਇਆ ਜਾਵੇ : ਡੀ.ਸੀ. ਜਲੰਧਰ

ਸੇਵਾ ਕੇਂਦਰਾਂ ਦੇ ਕੰਮ-ਕਾਜ ‘ਚ ਪਾਰਦਰਸ਼ਤਾ ਨੂੰ ਯਕੀਨੀ ਬਣਾਇਆ ਜਾਵੇ : ਡੀ.ਸੀ. ਜਲੰਧਰ

ਜਲੰਧਰ – ਡਿਪਟੀ ਕਮਿਸ਼ਨਰ ਜਲੰਧਰ ਸ਼੍ਰੀ ਵਰਿੰਦਰ ਕੁਮਾਰ ਸ਼ਰਮਾ ਨੇ ਸਮੂਹ ਉਪ ਮੰਡਲ ਮੈਜਿਸਟ੍ਰੇਟਾਂ ਨੂੰ ਹਦਾਇਤ ਕੀਤੀ ਕਿ ਲੋਕਾਂ ਨੂੰ ਨਿਰਵਘਨ ਸੇਵਾਵਾਂ ਮੁਹਈਆ ਕਰਵਾਉਣ ਲਈ ਸੇਵਾ ਕੇਂਦਰਾਂ ਦੀ ਕਾਰਜ ਪ੍ਰਣਾਲੀ ਵਿੱਚ ਪਾਰਦਰਸ਼ਤਾ ਨੂੰ ਯਕੀਨੀ ਬਣਾਇਆ ਜਾਵੇ.ਜ਼ਿਲਾ ਪ੍ਰਸ਼ਾਸਕੀ ਕੰਪਲੈਕਸ ਵਿਖੇ ਮੀਟਿੰਗਾਂ ਦੀ ਪ੍ਰਧਾਨਗੀ ਕਰਦਿਆਂ ਸ਼੍ਰੀ ਸ਼ਰਮਾ ਨੇ ਅਧਿਕਾਰੀਆਂ ਨੂੰ ਕਿਹਾ ਕਿ ਸੇਵਾ ਕੇਂਦਰਾਂ ਵਲੋਂ ਲੋਕਾਂ ਨੂੰ ਮੁਹਈਆ ਕਰਵਾਈਆਂ ਜਾ ਰਹੀਆਂ ਸੇਵਾਵਾਂ ਦੀ ਫੀਸ ਸਬੰਧੀ ਡਿਸਪਲੇਅ ਬੋਰਡ ਲਗਾਏ ਜਾਣ.ਉਹਨਾਂ ਇਹ ਵੀ ਕਿਹਾ ਕਿ ਸੇਵਾ ਕੇਂਦਰਾਂ ਵਲੋਂ ਲੋਕਾਂ…

VIA PUNJAB
ਅੱਗੇ ਪੜ੍ਹੋ

ਕੈਪਟਨ ਸਰਕਾਰ ਨੇ ਨਿਵੇਸ਼ ਲਈ ਪੰਜਾਬ ‘ਚ ਸਾਜ਼ਗਾਰ ਮਾਹੌਲ ਸਿਰਜਿਆ : ਪਰਨੀਤ ਕੌਰ

ਕੈਪਟਨ ਸਰਕਾਰ ਨੇ ਨਿਵੇਸ਼ ਲਈ ਪੰਜਾਬ ‘ਚ ਸਾਜ਼ਗਾਰ ਮਾਹੌਲ ਸਿਰਜਿਆ : ਪਰਨੀਤ ਕੌਰ

ਪੰਜਾਬ ਨਿਵੇਸ਼ ਸੰਮੇਲਨ ਦਾ ਸਟਾਰਟਅੱਪ ਸੈਸ਼ਨ ਨਵੇਂ ਉਦਮੀਆਂ ਲਈ ਅਹਿਮ ਮੰਚ ਪਟਿਆਲਾ – ਪਟਿਆਲਾ ਤੋਂ ਲੋਕ ਸਭਾ ਮੈਂਬਰ ਸ੍ਰੀਮਤੀ ਪਰਨੀਤ ਕੌਰ ਨੇ ਕਿਹਾ ਹੈ ਕਿ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਹੇਠਲੀ ਪੰਜਾਬ ਸਰਕਾਰ ਨੇ ਪੰਜਾਬ ਅੰਦਰ ਨਿਵੇਸ਼ ਲਈ ਸਾਜ਼ਗਾਰ ਮਾਹੌਲ ਸਿਰਜਿਆ ਹੈ। ਲੋਕ ਸਭਾ ਮੈਂਬਰ ਨੇ 5 ਤੇ 6 ਦਸੰਬਰ ਨੂੰ ਆਈ.ਐਸ.ਬੀ. ਦੇ ਜਲ ਤਰੰਗ ਹਾਲ, ਐਸ.ਏ.ਐਸ. ਨਗਰ ਮੋਹਾਲੀ ਵਿਖੇ ਕਰਵਾਏ ਜਾ ਰਹੇ ਪ੍ਰਗਤੀਸ਼ੀਲ ਪੰਜਾਬ ਨਿਵੇਸ਼ ਸੰਮੇਲਨ ਦੇ ਹਵਾਲੇ ਨਾਲ ਕਿਹਾ ਕਿ ਇਹ…

VIA PUNJAB
ਅੱਗੇ ਪੜ੍ਹੋ

ਸ਼੍ਰੋਮਣੀ ਕਮੇਟੀ ਵੱਲੋਂ ਮਨਾਇਆ ਗਿਆ ਭਾਈ ਮਰਦਾਨਾ ਜੀ ਦਾ ਅਕਾਲ ਚਲਾਣਾ ਦਿਵਸ

ਸ਼੍ਰੋਮਣੀ ਕਮੇਟੀ ਵੱਲੋਂ ਮਨਾਇਆ ਗਿਆ ਭਾਈ ਮਰਦਾਨਾ ਜੀ ਦਾ ਅਕਾਲ ਚਲਾਣਾ ਦਿਵਸ

ਅੰਮ੍ਰਿਤਸਰ – ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਗੁਰੂ ਘਰ ਦੇ ਮਹਾਨ ਰਬਾਬੀ ਭਾਈ ਮਰਦਾਨਾ ਜੀ ਦਾ ਅਕਾਲ ਚਲਾਣਾ ਦਿਵਸ ਗੁਰਦੁਆਰਾ ਸ੍ਰੀ ਮੰਜੀ ਸਾਹਿਬ ਦੀਵਾਨ ਹਾਲ ਵਿਖੇ ਸੰਗਤਾਂ ਦੇ ਸਹਿਯੋਗ ਨਾਲ ਮਨਾਇਆ ਗਿਆ। ਇਸ ਮੌਕੇ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਮਗਰੋਂ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਹਜ਼ੂਰੀ ਰਾਗੀ ਜਥੇ ਨੇ ਸੰਗਤ ਨੂੰ ਗੁਰਬਾਣੀ ਕੀਰਤਨ ਸਰਵਣ ਕਰਵਾਇਆ। ਅਰਦਾਸ ਉਪਰੰਤ ਸੰਗਤ ਨਾਲ ਵਿਚਾਰ ਸਾਂਝੇ ਕਰਦਿਆਂ ਗੁਰਦੁਆਰਾ ਸ੍ਰੀ ਮੰਜੀ ਸਾਹਿਬ ਦੇ ਕਥਾਵਾਚਕ ਭਾਈ ਹਰਮਿੱਤਰ ਸਿੰਘ ਨੇ ਭਾਈ ਮਰਦਾਨਾ…

VIA PUNJAB
ਅੱਗੇ ਪੜ੍ਹੋ

ਐਸ.ਸੀ. ਵਰਗ ਦੀਆਂ ਸ਼ਿਕਾਇਤਾਂ/ਮੁਸ਼ਕਿਲਾਂ ਜਲਦ ਹੱਲ ਹੋਣ: ਸਾਧੂ ਸਿੰਘ ਧਰਮਸੋਤ

ਐਸ.ਸੀ. ਵਰਗ ਦੀਆਂ ਸ਼ਿਕਾਇਤਾਂ/ਮੁਸ਼ਕਿਲਾਂ ਜਲਦ ਹੱਲ ਹੋਣ: ਸਾਧੂ ਸਿੰਘ ਧਰਮਸੋਤ

ਧਰਮਸੋਤ ਵੱਲੋਂ ਪੰਜਾਬ ਐਸ. ਕਮਿਸ਼ਨ ਦੇ ਮੈਂਬਰਾਂ ਨਾਲ ਮੀਟਿੰਗ ਚੰਡੀਗੜ – ਪੰਜਾਬ ਦੇ ਸਮਾਜਿਕ ਨਿਆਂ, ਅਧਿਕਾਰਤਾ ਤੇ ਘੱਟ ਗਿਣਤੀ ਸ. ਸਾਧੂ ਸਿੰਘ ਧਰਮਸੋਤ ਨੇ ਕਿਹਾ ਹੈ ਕਿ ਸੂਬੇ ਦੇ ਅਨੁਸੂਚਿਤ ਜਾਤੀ ਵਰਗ ਦੇ ਲੋਕਾਂ ਦੀਆਂ ਵਿਭਿੰਨ ਤਰਾਂ ਦੀਆਂ ਸ਼ਿਕਾਇਤਾਂ/ਮੁਸ਼ਕਿਲਾਂ ਦਾ ਹੱਲ ਜਲਦ ਕੀਤੇ ਜਾਣ ਦੀ ਜ਼ਰੂਰਤ ਹੈ ਤਾਂ ਜੋ ਉਨਾਂ ਨੂੰ ਨਿਆਂ ਮਿਲਣ ‘ਚ ਦੇਰੀ ਨਾ ਹੋਵੇ।ਬੀਤੀ ਸ਼ਾਮ ਪੰਜਾਬ ਰਾਜ ਅਨੁਸੂਚਿਤ ਜਾਤੀਆਂ ਕਮਿਸ਼ਨ ਦੀ ਚੇਅਰਪਰਸਨ ਅਤੇ ਮੈਂਬਰਾਂ ਨਾਲ ਕੀਤੀ ਮੀਟਿੰਗ ਦੌਰਾਨ ਸ. ਧਰਮਸੋਤ ਨੇ ਕਮਿਸ਼ਨ…

VIA PUNJAB
ਅੱਗੇ ਪੜ੍ਹੋ

ਸਹਿਕਾਰਤਾ ਮੰਤਰੀ ਨੇ ਕੇਂਦਰੀ ਰਾਜ ਮੰਤਰੀ ਕੋਲ ਜ਼ਿਲਾ ਕੇਂਦਰੀ ਸਹਿਕਾਰੀ ਬੈਂਕਾਂ ਦਾ ਪੰਜਾਬ ਰਾਜ ਸਹਿਕਾਰੀ ਬੈਂਕਾਂ ਵਿੱਚ ਰਲੇਵੇਂ ਦਾ ਮੁੱਦਾ ਉਠਾਇਆ

ਸਹਿਕਾਰਤਾ ਮੰਤਰੀ ਨੇ ਕੇਂਦਰੀ ਰਾਜ ਮੰਤਰੀ ਕੋਲ ਜ਼ਿਲਾ ਕੇਂਦਰੀ ਸਹਿਕਾਰੀ ਬੈਂਕਾਂ ਦਾ ਪੰਜਾਬ ਰਾਜ ਸਹਿਕਾਰੀ ਬੈਂਕਾਂ ਵਿੱਚ ਰਲੇਵੇਂ ਦਾ ਮੁੱਦਾ ਉਠਾਇਆ

ਕਿਸਾਨੀ ਦੇ ਭਲੇ ਲਈ ਸਹਿਕਾਰੀ ਕਰਜ਼ਾ ਮੁਹੱਈਆ ਕਰਵਾਉਣ ਦੀ ਪ੍ਰਣਾਲੀ ਦਾ ਮੁੜ ਵਿਉਂਤਣ ਅਤਿ ਜ਼ਰੂਰੀ: ਰੰਧਾਵਾ ਚੰਡੀਗੜ੍ਹ – ਪੰਜਾਬ ਦੇ ਸਹਿਕਾਰਤਾ ਮੰਤਰੀ ਸ. ਸੁਖਜਿੰਦਰ ਸਿੰਘ ਰੰਧਾਵਾ ਨੇ ਕੇਂਦਰੀ ਵਿੱਤ ਰਾਜ ਮੰਤਰੀ ਸ੍ਰੀ ਅਨੁਰਾਗ ਠਾਕੁਰ ਨਾਲ ਮੁਲਾਕਾਤ ਕਰਦਿਆਂ ਸੂਬੇ ਦੀਆਂ ਜ਼ਿਲਾ ਕੇਂਦਰੀ ਸਹਿਕਾਰੀ ਬੈਂਕਾਂ ਦਾ ਪੰਜਾਬ ਰਾਜ ਸਹਿਕਾਰੀ ਬੈਂਕਾਂ ਦੇ ਰਲੇਵਾ ਜਲਦ ਕਰਨ ਦੀ ਮੰਗ ਉਠਾਈ। ਵੀਰਵਾਰ ਨੂੰ ਨਵੀਂ ਦਿੱਲੀ ਵਿਖੇ ਨਾਰਥ ਬਲਾਕ ਵਿਖੇ ਮੁਲਾਕਾਤ ਦੌਰਾਨ ਸ.ਰੰਧਾਵਾ ਨੇ ਕਿਹਾ ਕਿ ਰਲੇਵੇਂ ਦਾ ਮਾਮਲਾ ਰਿਜ਼ਰਵ ਬੈਂਕ ਆਫ…

VIA PUNJAB
ਅੱਗੇ ਪੜ੍ਹੋ

ਪੰਜਾਬ ਸਰਕਾਰ ਵੱਲੋਂ ਮ੍ਰਿਤਕ ਨੌਜਵਾਨ ਜਗਮੇਲ ਸਿੰਘ ਦੇ ਪੀੜਤ ਪਰਿਵਾਰ ਨੂੰ 21.25 ਲੱਖ ਰੁਪਏ ਦੀ ਮੁਆਵਜ਼ਾ ਰਾਸ਼ੀ ਪ੍ਰਦਾਨ: ਵਿਜੈ ਇੰਦਰ ਸਿੰਗਲਾ

ਪੰਜਾਬ ਸਰਕਾਰ ਵੱਲੋਂ ਮ੍ਰਿਤਕ ਨੌਜਵਾਨ ਜਗਮੇਲ ਸਿੰਘ ਦੇ ਪੀੜਤ ਪਰਿਵਾਰ ਨੂੰ 21.25 ਲੱਖ ਰੁਪਏ ਦੀ ਮੁਆਵਜ਼ਾ ਰਾਸ਼ੀ ਪ੍ਰਦਾਨ: ਵਿਜੈ ਇੰਦਰ ਸਿੰਗਲਾ

ਜਗਮੇਲ ਸਿੰਘ ਨਮਿਤ ਅੰਤਿਮ ਅਰਦਾਸ ਮੌਕੇ ਕੈਬਨਿਟ ਮੰਤਰੀ ਵਿਜੈ ਇੰਦਰ ਸਿੰਗਲਾ ਨੇ ਸੌਂਪਿਆ 14 ਲੱਖ ਦਾ ਚੈਕ ਚੰਡੀਗੜ – ਲਹਿਰਾਗਾਗਾ ਦੇ ਪਿੰਡ ਚੰਗਾਲੀਵਾਲਾ ਦੇ ਮ੍ਰਿਤਕ ਨੌਜਵਾਨ ਸ਼੍ਰੀ ਜਗਮੇਲ ਸਿੰਘ ਨਮਿਤ ਅੰਤਿਮ ਅਰਦਾਸ ਮੌਕੇ ਪੰਜਾਬ ਦੇ ਕੈਬਨਿਟ ਮੰਤਰੀ ਸ਼੍ਰੀ ਵਿਜੈ ਇੰਦਰ ਸਿੰਗਲਾ ਵੱਲੋਂ ਮ੍ਰਿਤਕ ਦੇ ਪਰਿਵਾਰਕ ਮੈਂਬਰਾਂ ਨੂੰ ਪੰਜਾਬ ਸਰਕਾਰ ਵੱਲੋਂ ਐਲਾਨੀ ਮੁਆਵਜ਼ਾ ਰਾਸ਼ੀ ਤਹਿਤ ਬਕਾਇਆ 14 ਲੱਖ ਰੁਪਏ ਦਾ ਚੈਕ ਸੌਂਪਿਆ ਗਿਆ। ਇਸ ਮੌਕੇ ਪੀੜਤ ਪਰਿਵਾਰ ਨਾਲ ਡੂੰਘੀ ਹਮਦਰਦੀ ਦਾ ਪ੍ਰਗਟਾਵਾ ਕਰਦਿਆਂ ਕੈਬਨਿਟ ਮੰਤਰੀ ਸ਼੍ਰੀ…

VIA PUNJAB
ਅੱਗੇ ਪੜ੍ਹੋ

ਪੰਜਾਬ ਦੇ ਸੈਰ ਸਪਾਟਾ ਵਿਭਾਗ ਨੇ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਮੌਕੇ 4 ਪੁਸਤਕਾਂ ਕਰਵਾਈਆਂ ਤਿਆਰ

ਪੰਜਾਬ ਦੇ ਸੈਰ ਸਪਾਟਾ ਵਿਭਾਗ ਨੇ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਮੌਕੇ 4 ਪੁਸਤਕਾਂ ਕਰਵਾਈਆਂ ਤਿਆਰ

ਸੈਰ ਸਪਾਟਾ ਮੰਤਰੀ ਚਰਨਜੀਤ ਸਿੰਘ ਚੰਨੀ ਵੱਲੋਂ ਸਾਰੀਆਂ ਉੱਚ ਵਿੱਦਿਅਕ ਸੰਸਥਾਵਾਂ ਅਤੇ ਲਾਇਬਰੇਰੀਆਂ ਨੂੰ ਕਿਤਾਬਾਂ ਦੇ ਸੈੱਟ ਮੁਫ਼ਤ ਦੇਣ ਦਾ ਐਲਾਨ ਚੰਡੀਗੜ੍ਰ – ਪੰਜਾਬ ਸਰਕਾਰ ਨੇ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਜੀਵਨ ਅਤੇ ਸਿਖਿਆਵਾਂ ਉੱਤੇ ਅਧਾਰਤ ਚਾਰ ਕਿਤਾਬਾਂ ਦੇ ਸੈੱਟ ਰਾਜ ਦੀਆਂ ਸਾਰੀਆਂ ਉੱਚ ਵਿਦਿਅਕ ਸੰਸਥਾਵਾਂ ਅਤੇ ਲਾਇਬ੍ਰੇਰੀਆਂ ਨੂੰ ਮੁਫ਼ਤ ਦੇਣ ਦਾ ਫੈਸਲਾ ਕੀਤਾ ਹੈ। ਉੱਘੇ ਲੇਖਕਾਂ ਵੱਲੋਂ ਲਿਖੀਆਂ ਇਹ ਕਿਤਾਬਾਂ ਪੰਜਾਬ ਦੇ ਸੈਰ ਸਪਾਟਾ ਅਤੇ ਸੱਭਿਆਚਾਰ ਵਿਭਾਗ ਵੱਲੋਂ ਤਿਆਰ ਕਰਵਾਈਆਂ ਗਈਆਂ ਹਨ। ਇਨਾਂ…

VIA PUNJAB
ਅੱਗੇ ਪੜ੍ਹੋ

ਪੰਜਾਬ ਦੇ ਰਾਜਪਾਲ ਨੇ ਮਗਸੀਪਾ ਵੱਲੋਂ ਵਿਭਿੰਨ ਰਾਜਾਂ ਦੇ ਆਈਏਐੱਸ ਅਧਿਕਾਰੀਆਂ ਲਈ ਕਰਵਾਏ ਗਏ ਸਿਖਲਾਈ ਪ੍ਰੋਗਰਾਮ ਦੇ ਸਮਾਪਤੀ ਸੈਸਨ ਨੂੰ ਸੰਬੋਧਨ ਕੀਤਾ

ਪੰਜਾਬ ਦੇ ਰਾਜਪਾਲ ਨੇ ਮਗਸੀਪਾ ਵੱਲੋਂ ਵਿਭਿੰਨ ਰਾਜਾਂ ਦੇ ਆਈਏਐੱਸ ਅਧਿਕਾਰੀਆਂ ਲਈ ਕਰਵਾਏ ਗਏ ਸਿਖਲਾਈ ਪ੍ਰੋਗਰਾਮ ਦੇ ਸਮਾਪਤੀ ਸੈਸਨ ਨੂੰ ਸੰਬੋਧਨ ਕੀਤਾ

ਚੰਡੀਗਡ੍ਹ – ਮਹਾਤਮਾ ਗਾਂਧੀ ਰਾਜ ਲੋਕ ਪ੍ਰਸਾਸਨ ਸੰਸਥਾਨ (ਮਗਸੀਪਾ) ਵੱਲੋਂ ਆਈਏਐੱਸ ਅਧਿਕਾਰੀਆਂ ਲਈ ਕਰਾਏ ਗਏ ਛੇ ਹਫਤਿਆਂ ਦੇ ਸੁਰੂਆਤੀ ਸਿਖਲਾਈ ਪ੍ਰੋਗਰਾਮ ਦਾ ਅੱਜ ਪੰਜਾਬ ਰਾਜ ਭਵਨ ਵਿਖੇ ਸਮਾਪਤੀ ਸਮਾਗਮ ਕਰਾਇਆ ਗਿਆ। ਇਸਦੀ ਪ੍ਰਧਾਨਗੀ ਪੰਜਾਬ ਦੇ ਰਾਜਪਾਲ ਅਤੇ ਚੰਡੀਗਡ੍ਹ ਦੇ ਪ੍ਰਸਾਸਕ ਸ੍ਰੀ ਵੀ. ਪੀ. ਸਿੰਘ ਬਦਨੌਰ ਨੇ ਕੀਤੀ। ਮਗਸੀਪਾ ਵੱਲੋਂ ਪਹਿਲੀ ਵਾਰ ਕਰਵਾਏ ਗਏ ਇਸ ਸੁਰੂਆਤੀ ਸਿਖਲਾਈ ਪ੍ਰੋਗਰਾਮ ਵਿੱਚ ਦੇਸ ਦੇ 12 ਰਾਜਾਂ ਦੇ 55 ਤੋਂ ਵੀ ਵੱਧ ਆਈਏਐੱਸ ਅਧਿਕਾਰੀਆਂ ਨੇ ਹਿੱਸਾ ਲਿਆ।ਸਮਾਪਤੀ ਸਮਾਗਮ ਨੂੰ ਸੰਬੋਧਨ…

VIA PUNJAB
ਅੱਗੇ ਪੜ੍ਹੋ

ਸਹਿਕਾਰਤਾ ਮੰਤਰੀ ਰੰਧਾਵਾ ਵੱਲੋਂ ਕੇਂਦਰੀ ਖੇਤੀਬਾੜੀ ਮੰਤਰੀ ਤੋਮਰ ਨਾਲ ਮੁਲਾਕਾਤ

ਸਹਿਕਾਰਤਾ ਮੰਤਰੀ ਰੰਧਾਵਾ ਵੱਲੋਂ ਕੇਂਦਰੀ ਖੇਤੀਬਾੜੀ ਮੰਤਰੀ ਤੋਮਰ ਨਾਲ ਮੁਲਾਕਾਤ

ਪ੍ਰਾਇਮਰੀ ਖੇਤੀਬਾੜੀ ਸੁਸਾਇਟੀਆਂ ਦੇ ਕੰਪਿਊਟਰੀਕਰਨ, ਖੰਡ ਮਿੱਲਾਂ ਨੂੰ ਮਜ਼ਬੂਤ ਤੇ ਨਵੀਨੀਕਰਨ, ਗੰਨਾ ਕਾਸ਼ਤਕਾਰਾਂ ਲਈ ਦੀ ਭਲਾਈ ਦੇ ਮੁੱਦੇ ਉਠਾਏ ਚੰਡੀਗੜ – ਪੰਜਾਬ ਦੇ ਸਹਿਕਾਰਤਾ ਮੰਤਰੀ ਸ. ਸੁਖਜਿੰਦਰ ਸਿੰਘ ਰੰਧਾਵਾ ਨੇ ਬੁੱਧਵਾਰ ਦੀ ਸ਼ਾਮ ਨਵੀਂ ਦਿੱਲੀ ਵਿਖੇ ਕੇਂਦਰੀ ਖੇਤੀਬਾੜੀ ਮੰਤਰੀ ਸ੍ਰੀ ਨਰਿੰਦਰ ਸਿੰਘ ਤੋਮਰ ਨਾਲ ਮੁਲਾਕਾਤ ਕਰ ਕੇ ਸੂਬੇ ਦੇ ਕਿਸਾਨਾਂ ਦੀ ਬਿਹਤਰੀ ਲਈ ਸਹਿਕਾਰਤਾ ਖੇਤਰ ਖਾਸ ਕਰ ਕੇ ਗੰਨਾ ਕਾਸ਼ਤਕਾਰਾਂ ਦੀ ਭਲਾਈ ਲਈ ਸ਼ੂਗਰਫੈਡ ਸੈਕਟਰ ਨੂੰ ਮਜ਼ਬੂਤ ਕਰਨ ਦੇ ਅਹਿਮ ਮੁੱਦੇ ਵਿਚਾਰੇ। ਸ. ਰੰਧਾਵਾ ਨੇ…

VIA PUNJAB
ਅੱਗੇ ਪੜ੍ਹੋ

ਕੈਪਟਨ ਅਮਰਿੰਦਰ ਸਿੰਘ ਵੱਲੋਂ ਸ਼ਬਨਮ ਢਿੱਲੋਂ ਦੇ ਦੇਹਾਂਤ ’ਤੇ ਦੁਖ ਦਾ ਪ੍ਰਗਟਾਵਾ

ਕੈਪਟਨ ਅਮਰਿੰਦਰ ਸਿੰਘ ਵੱਲੋਂ ਸ਼ਬਨਮ ਢਿੱਲੋਂ ਦੇ ਦੇਹਾਂਤ ’ਤੇ ਦੁਖ ਦਾ ਪ੍ਰਗਟਾਵਾ

ਚੰਡੀਗੜ – ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਰਾਧਾ ਸੁਆਮੀ ਸਤਿਸੰਗ ਬਿਆਸ ਦੇ ਮੁਖੀ ਗੁਰਿੰਦਰ ਸਿੰਘ ਢਿੱਲੋਂ ਦੀ ਪਤਨੀ ਸ਼ਬਨਮ ਢਿੱਲੋਂ ਦੇ ਦੇਹਾਂਤ ’ਤੇ ਦੁੱਖ ਦਾ ਪ੍ਰਗਟਾਵਾ ਕੀਤਾ ਹੈ। ਉਨਾਂ ਨੇ ਲੰਡਨ ਵਿਖੇ ਆਖ਼ਰੀ ਸਾਹ ਲਿਆ ਜਿੱਥੇ ਉਹ ਅਪਰੇਸ਼ਨ ਕਰਵਾਉਣ ਲਈ ਗਏ ਸਨ। ਇਕ ਸ਼ੋਕ ਸੰਦੇਸ਼ ਵਿੱਚ ਮੁੱਖ ਮੰਤਰੀ ਨੇ ਦੁਖੀ ਪਰਿਵਾਰ ਦੇ ਮੈਂਬਰਾਂ ਨਾਲ ਦਿਲੀ ਹਮਦਰਦੀ ਜ਼ਾਹਰ ਕਰਦਿਆਂ ਅਕਾਲ ਪੁਰਖ ਅੱਗੇ ਵਿਛੜੀ ਰੂਹ ਦੀ ਸ਼ਾਂਤੀ ਅਤੇ ਪਰਿਵਾਰਕ ਮੈਂਬਰਾਂ ਨੂੰ ਭਾਣਾ ਮੰਨਣ ਦਾ…

VIA PUNJAB
ਅੱਗੇ ਪੜ੍ਹੋ
1 219 220 221 222 223 469