ਸੁਲਤਾਨਪੁਰ ਲੋਧੀ ਵਿੱਚ 24*7 ਨਿਰਵਿਘਨ ਬਿਜਲੀ ਸਪਲਾਈ ਯਕੀਨੀ ਬਣਾਉਣ ਲਈ ਪਾਵਰਕਾਮ ਨੇ ਗਲੀਆਂ-ਸੜਕਾਂ ‘ਚ ਵਿਛਾਇਆ ਕੇਬਲ ਨੈੱਟਵਰਕ ਦਾ ਜਾਲ

ਸੁਲਤਾਨਪੁਰ ਲੋਧੀ ਵਿੱਚ 24*7 ਨਿਰਵਿਘਨ ਬਿਜਲੀ ਸਪਲਾਈ ਯਕੀਨੀ ਬਣਾਉਣ ਲਈ ਪਾਵਰਕਾਮ ਨੇ ਗਲੀਆਂ-ਸੜਕਾਂ ‘ਚ ਵਿਛਾਇਆ ਕੇਬਲ ਨੈੱਟਵਰਕ ਦਾ ਜਾਲ

550ਵੇਂ ਪ੍ਰਕਾਸ਼ ਪੁਰਬ ਦੇ ਜਸ਼ਨ ਨੂੰ ਚਾਰ ਚੰਨ ਲਾਉਣ ਲਈ ਸ਼ਹਿਰ ਵਿੱਚ ਵਿਸ਼ੇਸ਼ 66 ਕੇਵੀ ਸਬ ਸਟੇਸ਼ਨ ਅਤੇ ਗੁਰਦੁਆਰਾ ਸ੍ਰੀ ਬੇਰ ਸਾਹਿਬ ਲਈ 11 ਕੇਵੀ ਬਿਜਲੀ ਫੀਡਰ ਵੀ ਕੀਤਾ ਸਥਾਪਿਤ ਸੁਲਤਾਨਪੁਰ ਲੋਧੀ (ਕਪੂਰਥਲਾ) – 550ਵੇਂ ਪ੍ਰਕਾਸ਼ ਪੁਰਬ ਦੇ ਸਮਾਗਮਾਂ ਨੂੰ ਲੈ ਕੇ ਜਗਮਗ ਕਰ ਰਹੇ ਸ਼ਹਿਰ ਦੀਆਂ ਖੁਸ਼ੀਆਂ ਵਿੱਚ ਇਜ਼ਾਫਾ ਕਰਨ ‘ਚ 24 ਘੰਟੇ ਨਿਰਵਿਘਨ ਬਿਜਲੀ ਸਪਲਾਈ ਨੇ ਅਹਿਮ ਭੁਮਿਕਾ ਅਦਾ ਕੀਤੀ ਹੈ, ਜੋ ਕਿ ਪੰਜਾਬ ਸਟੇਟ ਪਾਵਰ ਕਾਰਪੋਰੇਸ਼ਨ ਲਿਮਟਿਡ ਦੇ ਅਣਥੱਕ ਯਤਨਾਂ ਦਾ ਨਤੀਜਾ…

VIA PUNJAB
ਅੱਗੇ ਪੜ੍ਹੋ

ਹਰਿਆਣਾ ਦੀ ਮੰਡੀਆਂ ਵਿਚ ਹੁਣ ਤਕ 66.58 ਲੱਖ ਮੀਟ੍ਰਿਕ ਟਨ ਤੋਂ ਵੱਧ ਝੋਨੇ ਦੀ ਆਮਦ ਹੋਈ

ਹਰਿਆਣਾ ਦੀ ਮੰਡੀਆਂ ਵਿਚ ਹੁਣ ਤਕ 66.58 ਲੱਖ ਮੀਟ੍ਰਿਕ ਟਨ ਤੋਂ ਵੱਧ ਝੋਨੇ ਦੀ ਆਮਦ ਹੋਈ

ਚੰਡੀਗੜ – ਹਰਿਆਣਾ ਦੀ ਮੰਡੀਆਂ ਵਿਚ ਹੁਣ ਤਕ 66.58 ਲੱਖ ਮੀਟ੍ਰਿਕ ਟਨ ਤੋਂ ਵੱਧ ਝੋਨੇ ਦੀ ਆਮਦ ਹੋਈ ਚੁੱਕੀ ਹੈ|ਖੁਰਾਕ, ਸਿਵਲ ਸਪਲਾਈ ਅਤੇ ਖਪਤਕਾਰ ਮਾਮਲੇ ਵਿਭਾਗ ਦੇ ਇਕ ਬੁਲਾਰੇ ਨੇ ਅੱਜ ਇੱਥੇ ਇਹ ਜਾਣਕਾਰੀ ਦਿੰਦੇ ਹੋਏ ਦਸਿਆ ਕਿ ਝੋਨੇ ਦੀ ਕੁੱਲ ਆਮਦ ਵਿੱਚੋਂ ਸਰਕਾਰੀ ਖਰੀਦ ਏਜੰਸੀਆਂ ਵੱਲੋਂ 62.02 ਲੱਖ ਮੀਟ੍ਰਿਕ ਟਨ ਤੋਂ ਵੱਧ ਅਤੇ ਮਿਲਰਾਂ ਤੇ ਡੀਲਰਾਂ ਵੱਲੋਂ 4.55 ਲੱਖ ਮੀਟ੍ਰਿਕ ਟਨ ਤੋਂ ਵੱਧ ਝੋਨੇ ਦੀ ਖਰੀਦ ਕੀਤੀ ਗਈ ਹੈ|ਉਨਾਂ ਨੇ ਦਸਿਆ ਕਿ ਕੁੱਲ ਆਮਦ…

VIA PUNJAB
ਅੱਗੇ ਪੜ੍ਹੋ

ਗੁਰੂਘਰ ਨਤਮਸਤਕ ਹੋਣ ਲਈ ਜ਼ੀਰਾ ਤੋਂ ਪੈਦਲ ਚੱਲਕੇ ਸੁਲਤਾਨਪੁਰ ਪੁੱਜੀ 5 ਹਜ਼ਾਰ ਸੰਗਤ

ਗੁਰੂਘਰ ਨਤਮਸਤਕ ਹੋਣ ਲਈ ਜ਼ੀਰਾ ਤੋਂ ਪੈਦਲ ਚੱਲਕੇ ਸੁਲਤਾਨਪੁਰ ਪੁੱਜੀ 5 ਹਜ਼ਾਰ ਸੰਗਤ

ਵਿਧਾਇਕ ਜ਼ੀਰਾ ਨੇ ਕੀਤੀ ਅਗਵਾਈ-ਕੈਪਟਨ ਸੰਧੂ ਤੇ ਵਿਧਾਇਕ ਚੀਮਾ ਵਲੋਂ ਸੰਗਤ ਦਾ ਨਿੱਘਾ ਸਵਾਗਤ ਚੰਡੀਗੜ੍ਹ – ਕੇਸਰੀ ਨਿਸ਼ਾਨ ਲੈ ਕੇ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਮੌਕੇ ਗੁਰੂ ਘਰ ਨਤਮਸਤਕ ਹੋਣ ਲਈ ਅੱਜ 5000 ਤੋਂ ਜਿਆਦਾ ਸੰਗਤ ਜ਼ੀਰਾ ਤੋਂ ਪੈਦਲ ਚੱਲਕੇ ਸੁਲਤਾਨਪੁਰ ਲੋਧੀ ਪੁਹੰਚੀ। ਗੁਰੂ ਨਾਨਕ ਦੇਵ ਜੀ ਮਹਿਮਾ ਗਾਉਂਦਿਆਂ ਸੰਗਤ ਵਲੋਂ ਜ਼ੀਰਾ ਤੋਂ ਸੁਲਤਾਨਪੁਰ ਲੋਧੀ ਤੱਕ ਦਾ 45 ਕਿਲੋਮੀਟਰ ਤੱਕ ਦਾ ਸਫਰ ਬਿਨਾਂ ਰੁਕੇ ਲਗਭਗ 6 ਘੰਟੇ ਵਿਚ ਤੈਅ ਕੀਤਾ ਗਿਆ।ਸੰਗਤ…

VIA PUNJAB
ਅੱਗੇ ਪੜ੍ਹੋ

ਸਹਿਕਾਰਤਾ ਮੰਤਰੀ ਨੇ ਡੇਰਾ ਬਾਬਾ ਨਾਨਕ ਆਨਲਾਈਨ ਯੁਵਾ ਉਤਸਵ ਦੇ ਜੇਤੂਆਂ ਨੂੰ 15.90 ਲੱਖ ਰੁਪਏ ਦੇ ਇਨਾਮ ਵੰਡੇ

ਸਹਿਕਾਰਤਾ ਮੰਤਰੀ ਨੇ ਡੇਰਾ ਬਾਬਾ ਨਾਨਕ ਆਨਲਾਈਨ ਯੁਵਾ ਉਤਸਵ ਦੇ ਜੇਤੂਆਂ ਨੂੰ 15.90 ਲੱਖ ਰੁਪਏ ਦੇ ਇਨਾਮ ਵੰਡੇ

ਆਉਣ ਵਾਲੀਆਂ ਪੀੜ੍ਹੀਆਂ ਨੂੰ ਗੁਰੂ ਸਾਹਿਬ ਦੇ ਫਲਸਫੇ ਤੋਂ ਜਾਣੂੰ ਕਰਵਾਉਣਾ ਅਜੋਕੇ ਸਮੇਂ ਦੀ ਮੁੱਖ ਲੋੜ: ਸੁਖਜਿੰਦਰ ਸਿੰਘ ਰੰਧਾਵਾ ਡੇਰਾ ਬਾਬਾ ਨਾਨਕ (ਗੁਰਦਾਸਪੁਰ) – ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਮੌਕੇ ਖੁੱਲ੍ਹੇ ਇਤਿਹਾਸਕ ਕਰਤਾਰਪੁਰ ਲਾਂਘੇ ਦੇ ਸੰਗਤੀ ਦਰਸ਼ਨਾਂ ਦੇ ਜਸ਼ਨਾਂ ਵਜੋਂ ਮਨਾਏ ਜਾ ਰਹੇ ਡੇਰਾ ਬਾਬਾ ਨਾਨਕ ਉਤਸਵ ਦੇ ਚੌਥੇ ਦਿਨ ਨੌਜਵਾਨ ਕਲਾਕਾਰਾਂ ਵੱਲੋਂ ਧਾਰਮਿਕ ਪੇਸ਼ਕਾਰੀਆਂ ਨੇ ਸਮਾਂ ਬੰਨ੍ਹਿਆ ਰੱਖਿਆ। ਸਹਿਕਾਰਤਾ ਵਿਭਾਗ ਦੇ ਸਮੂਹ ਅਦਾਰਿਆਂ ਵੱਲੋਂ ਕਰਵਾਏ ਜਾ ਰਹੇ ਉਤਸਵ ਤੋਂ ਪਹਿਲਾਂ…

VIA PUNJAB
ਅੱਗੇ ਪੜ੍ਹੋ

ਆਈ.ਸੀ.ਸੀ.ਸੀ.ਰਾਹੀਂ ਸੁਰੱਖਿਆ ਦੇ ਪੁਖ਼ਤਾ ਪ੍ਰਬੰਧ ਕਰਕੇ ਪੰਜਾਬ ਪੁਲਿਸ ਨੇ ਕਾਇਮ ਕੀਤੀ ਨਵੀਂ ਮਿਸਾਲ- ਵਿੱਤ ਮੰਤਰੀ

ਆਈ.ਸੀ.ਸੀ.ਸੀ.ਰਾਹੀਂ ਸੁਰੱਖਿਆ ਦੇ ਪੁਖ਼ਤਾ ਪ੍ਰਬੰਧ ਕਰਕੇ ਪੰਜਾਬ ਪੁਲਿਸ ਨੇ ਕਾਇਮ ਕੀਤੀ ਨਵੀਂ ਮਿਸਾਲ- ਵਿੱਤ ਮੰਤਰੀ

ਸੁਲਤਾਨਪੁਰ ਲੋਧੀ – ਵਿੱਤ ਮੰਤਰੀ ਪੰਜਾਬ ਸ੍ਰੀ ਮਨਪ੍ਰੀਤ ਸਿੰਘ ਬਾਦਲ ਨੇ ਕਿਹਾ ਕਿ ਪੰਜਾਬ ਪੁਲਿਸ ਵਲੋਂ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਮੌਕੇ ਪਵਿੱਤਰ ਸ਼ਹਿਰ ਸੁਲਤਾਨਪੁਰ ਲੋਧੀ ਵਿਖੇ ਇੰਟੀਗ੍ਰੇਟਿਡ ਕਮਾਂਡ ਐਂਡ ਕੰਟਰੋਲ ਸੈਂਟਰ ਰਾਹੀਂ ਸੁਰੱਖਿਆ ਦੇ ਪੁਖ਼ਤਾ ਪ੍ਰਬੰਧਾਂ ਨੂੰ ਯਕੀਨੀ ਬਣਾ ਕੇ ਇਕ ਨਵੀਂ ਮਿਸਾਲ ਕਾਇਮ ਕੀਤੀ ਹੈਵਿੱਤ ਮੰਤਰੀ ਵਲੋਂ ਅੱਜ ਇੰਟੀਗ੍ਰੇਟਿਡ ਕਮਾਂਡ ਐਂਡ ਕੰਟਰੋਲ ਸੈਂਟਰ ਦਾ ਦੌਰਾ ਕਰਨ ਉਪਰੰਤ ਕਿਹਾ ਕਿ ਪੰਜਾਬ ਪੁਲਿਸ ਵਲੋਂ ਪਵਿੱਤਰ ਸ਼ਹਿਰ ਸੁਲਤਾਨਪੁਰ ਲੋਧੀ ਵਿਖੇ ਅਮਨ ਕਾਨੂੰਨ…

VIA PUNJAB
ਅੱਗੇ ਪੜ੍ਹੋ

550ਵੇਂ ਪ੍ਰਕਾਸ਼ ਪੁਰਬ ਸਮਾਗਮਾਂ ਦੌਰਾਨ ਹਰਿਆਣਾ ਤੇ ਹਿਮਾਚਲ ਪ੍ਰਦੇਸ਼ ਦੇ ਮੁੱਖ ਮੰਤਰੀਆਂ ਨੇ ਕੀਤੀ ਸ਼ਿਰਕਤ

550ਵੇਂ ਪ੍ਰਕਾਸ਼ ਪੁਰਬ ਸਮਾਗਮਾਂ ਦੌਰਾਨ ਹਰਿਆਣਾ ਤੇ ਹਿਮਾਚਲ ਪ੍ਰਦੇਸ਼ ਦੇ ਮੁੱਖ ਮੰਤਰੀਆਂ ਨੇ ਕੀਤੀ ਸ਼ਿਰਕਤ

ਗੁਰੂ ਸਾਹਿਬ ਜੀ ਦਾ ਉਪਦੇਸ਼ ਵਿਸ਼ਵ ਸ਼ਾਂਤੀ ਤੇ ਭਾਈਚਾਰਕ ਏਕਤਾ ਲਈ ਬੇਹੱਦ ਅਹਿਮ: ਸ੍ਰੀ ਮਨੋਹਰ ਲਾਲ ਖੱਟਰ ਸੁਲਤਾਨਪੁਰ ਲੋਧੀ – ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਮੌਕੇ ਪਾਵਨ ਇਤਿਹਾਸਕ ਅਸਥਾਨ ਗੁਰਦੁਆਰਾ ਸ੍ਰੀ ਬੇਰ ਸਾਹਿਬ ਵਿਖੇ ਅੱਜ ਲੱਖਾਂ ਸੰਗਤਾਂ ਨਤਮਸਤਕ ਹੋਈਆਂ। ਇਸੇ ਦੌਰਾਨ ਹਰਿਆਣਾ ਦੇ ਮੁੱਖ ਮੰਤਰੀ ਸ੍ਰੀ ਮਨੋਹਰ ਲਾਲ ਖੱਟਰ ਤੇ ਹਿਮਾਚਲ ਪ੍ਰਦੇਸ਼ ਦੇ ਮੁੱਖ ਮੰਤਰੀ ਸ੍ਰੀ ਜੈ ਰਾਮ ਠਾਕੁਰ ਨੇ ਪ੍ਰਕਾਸ਼ ਪੁਰਬ ਸਮਾਗਮਾਂ ਦੌਰਾਨ ਸ਼ਿਰਕਤ ਕੀਤੀ।। ਇਸ ਤੋਂ ਇਲਾਵਾ ਉੜੀਸਾ ਦੇ…

VIA PUNJAB
ਅੱਗੇ ਪੜ੍ਹੋ

ਸ਼੍ਰੋਮਣੀ ਕਮੇਟੀ ਵੱਲੋਂ ਵੱਖ-ਵੱਖ ਖੇਤਰਾਂ ‘ਚ ਯੋਗਦਾਨ ਪਾਉਣ ਵਾਲੀਆਂ ਪੰਥਕ ਸ਼ਖ਼ਸੀਅਤਾਂ ਦਾ ਸਨਮਾਨ

ਸ਼੍ਰੋਮਣੀ ਕਮੇਟੀ ਵੱਲੋਂ ਵੱਖ-ਵੱਖ ਖੇਤਰਾਂ ‘ਚ ਯੋਗਦਾਨ ਪਾਉਣ ਵਾਲੀਆਂ ਪੰਥਕ ਸ਼ਖ਼ਸੀਅਤਾਂ ਦਾ ਸਨਮਾਨ

ਸ਼ਤਾਬਦੀਆਂ ਮੌਕੇ ਸਿੱਖੀ ਦਾ ਝੰਡਾ ਬੁਲੰਦ ਕਰਨ ਵਾਲਿਆਂ ਦੇ ਸਨਮਾਨ ਦਾ ਵਿਸ਼ੇਸ਼ ਮਹੱਤਵ : ਭਾਈ ਲੌਂਗੋਵਾਲ ਸੁਲਤਾਨਪੁਰ ਲੋਧੀ – ਜਗਤ ਗੁਰੂ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਪ੍ਰਕਾਸ਼ ਪੁਰਬ ਮੌਕੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵਲੋਂ ਵੱਖ-ਵੱਖ ਖੇਤਰਾਂ ‘ਚ ਨਾਮਣਾ ਖੱਟਣ ਵਾਲੀਆਂ ਸਿੱਖ ਸ਼ਖ਼ਸੀਅਤਾਂ ਦਾ ਉਨ੍ਹਾਂ ਦੇ ਯੋਗਦਾਨ ਬਦਲੇ ਸਨਮਾਨ ਕੀਤਾ ਗਿਆ। ਪਾਵਨ ਇਤਿਹਾਸਕ ਨਗਰੀ ਸੁਲਤਾਨਪੁਰ ਲੋਧੀ ਵਿਖੇ 550 ਸਾਲਾ ਪ੍ਰਕਾਸ਼ ਪੁਰਬ ਦੇ ਚੱਲ ਰਹੇ ਸਮਾਗਮਾਂ ਦੌਰਾਨ ਗੁਰਦੁਆਰਾ ਸ੍ਰੀ ਬੇਰ ਸਾਹਿਬ ਦੇ ਨਜ਼ਦੀਕ ਗੁਰੂ…

VIA PUNJAB
ਅੱਗੇ ਪੜ੍ਹੋ

ਲੁਧਿਆਣਾ ‘ਚ ਲਾਪਤਾ ਔਰਤ ਦਾ ਪ੍ਰੇਮੀ ਵੱਲੋਂ ਕਤਲ-ਇਤਰਾਜ਼ਯੋਗ ਹਾਲਤ ‘ਚ ਮਿਲੀ ਲਾਸ਼

ਲੁਧਿਆਣਾ ‘ਚ ਲਾਪਤਾ ਔਰਤ ਦਾ ਪ੍ਰੇਮੀ ਵੱਲੋਂ ਕਤਲ-ਇਤਰਾਜ਼ਯੋਗ ਹਾਲਤ ‘ਚ ਮਿਲੀ ਲਾਸ਼

ਲੁਧਿਆਣਾ – ਥਾਣਾ ਜਮਾਲਪੁਰ ਦੇ ਇਲਾਕੇ ਰਾਮ ਨਗਰ ਵਿਖੇ ਬੀਤੀ ਰਾਤ ਲਾਪਤਾ ਔਰਤ ਦਾ ਉਸ ਦੇ ਪ੍ਰੇਮੀ ਵਲੋਂ ਮਾਰਕੁੱਟ ਕੇ ਕਤਲ ਕਰਨ ਦਾ ਮਾਮਲਾ ਸਾਹਮਣੇ ਆਇਆ ਹੈ ਪੁਲਸ ਨੇ ਔਰਤ ਦੀ ਲਾਸ਼ ਨੂੰ ਉਸ ਦੇ ਪ੍ਰੇਮੀ ਦੇ ਘਰ ਦੇ ਪਿੱਛੇ ਖਾਲੀ ਪਲਾਂਟ ਚੋ ਬਰਾਮਦ ਕੀਤਾ ਹੈ ਜਿਸ ਦੇ ਕਪੜੇ ਫਟੇ ਹੋਏ ਸਨ ਅਤੇ ਉਸ ਦੇ ਸਰੀਰ ਤੇ ਚੋਟ ਦੇ ਨਿਸ਼ਾਨ ਸਨ ਮੌਕੇ ਤੇ ਪਹੁੰਚੇ ਥਾਣਾ ਜਮਾਲਪੁਰ ਮੁਖੀ ਹਰਜਿੰਦਰ ਸਿੰਘ ਅਤੇ ਮੁੰਡੀਆਂ ਚੌਕੀ ਇੰਚਾਰਜ ਹਰਭਜਨ ਸਿੰਘ…

VIA PUNJAB
ਅੱਗੇ ਪੜ੍ਹੋ

ਆਰੀਅਨਜ਼ ਇੰਸਟੀਚਿਊਟ ਆਫ ਨਰਸਿੰਗ ਦੇ ਵਿਦਿਆਰਥੀਆਂ ਨੇ ਕੀਤਾ ਬਿਰਧ ਘਰ ਅਤੇ ਅੰਗਹੀਣ ਸੰਸਥਾ ਦਾ ਦੌਰਾ

ਆਰੀਅਨਜ਼ ਇੰਸਟੀਚਿਊਟ ਆਫ ਨਰਸਿੰਗ ਦੇ ਵਿਦਿਆਰਥੀਆਂ ਨੇ ਕੀਤਾ ਬਿਰਧ ਘਰ ਅਤੇ ਅੰਗਹੀਣ ਸੰਸਥਾ ਦਾ ਦੌਰਾ

ਮੋਹਾਲੀ – ਮਾਨਵਵਾਦੀ ਸਮਾਜ ਨੂੰ ਵਿਕਸਤ ਕਰਨ ਦੇ ਨਮੂਨੇ ਵਜੋਂ, ਆਰੀਅਨਜ਼ ਇੰਸਟੀਚਿਊਟ ਆਫ ਨਰਸਿੰਗ, ਰਾਜਪੁਰਾ ਨੇੜੇ ਚੰਡੀਗੜ ਦੇ ਜੀਐਨਐਮ ਅਤੇ ਏਐਨਐਮ ਵਿਦਿਆਰਥੀਆਂ ਨੇ ਪਟਿਆਲਾ ਦੇ ਬਿਰਧ ਘਰ ਅਤੇ ਅੰਗਹੀਣ ਭਲਾਈ ਸੰਸਥਾਂ ਦਾ ਦੌਰਾ ਕੀਤਾ।ਪ੍ਰਿੰਸੀਪਲ ਰੇਨੂੰ ਸਿੰਗਲਾਂ ਨੇ ਵਿਦਿਆਰਥੀਆਂ ਨੂੰ ਸਕੂਲ ਦੇ ਵੱਖ-ਵੱਖ ਵਿਭਾਗਾਂ ਨਾਲ ਰੁਚਿਤ ਕਰਵਾਉਂਦੇ ਹੋਏ, ਵਿਸ਼ੇਸ਼ ਬੱਚਿਆਂ ਦੇ ਲਈ ਅਪਣਾਏ ਜਾ ਰਹੇ ਸਿੱਖਿਅਕ ਵਿਧੀਆਂ ਜਿਵੇਂ ਕਿ ਬ੍ਰੇਲ ਲਿਪੀ, ਜਾੱਸ ਸਾਫਟਵੇਅਰ ਜੋ ਕਿ ਅੰਨੇ ਉਪਭੋਗਤਾਵਾਂ ਨੂੰ ਪਾਠ ਦੇ ਭਾਸ਼ਣ ਉਤਪਾਦਨ ਦੇ ਨਾਲ ਸਕਰੀਨ ਨੂੰ…

VIA PUNJAB
ਅੱਗੇ ਪੜ੍ਹੋ

4 ਵੱਡੇ ਕਾਰਨਾਂ ਕਰਕੇ ਪੰਜਾਬ ਦਾ ਸਿੱਖਿਆ ਖੇਤਰ ਡੁਬਿਆ

4 ਵੱਡੇ ਕਾਰਨਾਂ ਕਰਕੇ ਪੰਜਾਬ ਦਾ ਸਿੱਖਿਆ ਖੇਤਰ ਡੁਬਿਆ

ਮੋਹਾਲੀ – ਪੰਜਾਬ ਦਾ ਸਿੱਖਿਆ ਖੇਤਰ ਦੇਸ਼ ਦੇ ਚਾਰ ਵੱਡੇ ਕਾਰਨਾਂ ਕਰਕੇ ਸਭ ਤੋ ਮੁਸ਼ਕਿਲ ਦੌਰ ਵਿੱਚੋਂ ਲੰਘ ਰਿਹਾ ਹੈ। ਇਹ ਗੱਲ ਪੁੱਕਾ ਦੇ ਪ੍ਰਧਾਨ ਅਤੇ ਆਰਿਅਨਜ਼ ਗਰੁੱਪ ਆਫ ਕਾਲੇਜਿਜ਼ ਦੇ ਚੇਅਰਮੈਨ ਡਾ.ਅੰਸ਼ੂ ਕਟਾਰੀਆ ਨੇ ਕਹੀ।ਕਟਾਰੀਆ ਨੇ ਚਾਰ ਵੱਡੇ ਕਾਰਨਾਂ ਨੂੰ ਦੱਸਦਿਆਂ ਕਿਹਾ ਕੇ ਇੱਕ ਪਾਸੇ ਜਮੂ ਕਸ਼ਮੀਰ ਵਿੱਚ ਕਰਫਿਊ ਦੇ ਕਾਰਨ ਹਜਾਰਾਂ ਵਿਦਿਆਰਥੀ ਦਾਖਲਿਆਂ ਲਈ ਘਾਟੀ ਤੋ ਨਹੀ ਆ ਸਕੇ, ਜਦਕਿ ਦੂਜੇ ਪਾਸੇ ਬਿਹਾਰ ਦੇ ਹਜਾਰਾਂ ਵਿਦਿਆਰਥੀ ਬਿਹਾਰ ਕ੍ਰੇਡਿਟ ਕਾਰਡ ਸਕੀਮ ਦੇ ਬੰਦ ਹੋਣ…

VIA PUNJAB
ਅੱਗੇ ਪੜ੍ਹੋ
1 231 232 233 234 235 469