ਕੀਰਤਨੀ ਜੱਥਿਆਂ ਵੱਲੋਂ ਪੁਰਾਤਨ ਤੰਤੀ ਸਾਜਾਂ ਨਾਲ ਗੁਰਬਾਨੀ ਦਾ ਇਲਾਹੀ ਕੀਰਤਨ ਕੀਤਾ ਗਿਆ

ਕੀਰਤਨੀ ਜੱਥਿਆਂ ਵੱਲੋਂ ਪੁਰਾਤਨ ਤੰਤੀ ਸਾਜਾਂ ਨਾਲ ਗੁਰਬਾਨੀ ਦਾ ਇਲਾਹੀ ਕੀਰਤਨ ਕੀਤਾ ਗਿਆ

ਕੈਬਨਿਟ ਮੰਤਰੀ ਸੁਖਜਿੰਦਰ ਸਿੰਘ ਰੰਧਾਵਾਂ ਵੱਲੋਂ ਸੰਤ ਮਹਾਂਪੁਰਸਾਂ, ਕੀਰਤਨੀ ਜੱਥਿਆ ਅਤੇ ਸੰਗਤਾਂ ਦਾ ਧੰਨਵਾਦ ਚੰਡੀਗੜ੍ਹ – ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਡੇਰਾ ਬਾਬਾ ਨਾਨਕ ਵਿਖੇ ਕਰਵਾਏ ਜਾ ਰਹੇ ਸ੍ਰੀ ਗੁਰੂ ਨਾਨਕ ਉਤਸਵ ਦੇ ਤੀਜੇ ਦਿਨ ਸੁਰ ਮੰਡਲ ਭਾਈ ਮਰਦਾਨਾ ਰਾਗ ਦਰਬਾਰ ਵਿਖੇ ਗੁਰੂ ਦੀ ਬਾਣੀ ਦੇ ਇਲਾਹੀ ਕੀਰਤਨ ਦੀ ਸ਼ੁਰੂਆਤ ਹੋਈ, ਜਿਸ ਵਿੱਚ ਵਿਸ਼ਵ ਪ੍ਰਸਿੱਧ ਕੀਰਤਨੀ ਜੱਥਿਆਂ ਵੱਲੋਂ ਪੁਰਾਤਨ ਤੰਤੀ ਸਾਜਾਂ ਨਾਲ ਰੱਬੀ ਬਾਣੀ ਦਾ ਕੀਰਤਨ ਕਰਕੇ ਸੰਗਤਾਂ ਨੂੰ…

VIA PUNJAB
ਅੱਗੇ ਪੜ੍ਹੋ

ਪੰਜਾਬ ਦੀਵਾਲੀ ਬੰਪਰ ਨੇ ਹਿਮਾਚਲ ਵਾਸੀ ਪੇਂਟਰ ਦੀ ਜ਼ਿੰਦਗੀ ਰੁਸ਼ਨਾਈ

ਪੰਜਾਬ ਦੀਵਾਲੀ ਬੰਪਰ ਨੇ ਹਿਮਾਚਲ ਵਾਸੀ ਪੇਂਟਰ ਦੀ ਜ਼ਿੰਦਗੀ ਰੁਸ਼ਨਾਈ

ਸੰਜੀਵ ਕੁਮਾਰ ਨੇ ਢਾਈ ਕਰੋੜ ਰੁਪਏ ਦਾ ਪਹਿਲਾ ਇਨਾਮ ਜਿੱਤਿਆ ਚੰਡੀਗੜ੍ਹ – ਪੰਜਾਬ ਰਾਜ ਮਾਂ ਲਕਸ਼ਮੀ ਦੀਵਾਲੀ ਪੂਜਾ ਬੰਪਰ-2019 ਨੇ ਹਿਮਾਚਲ ਪ੍ਰਦੇਸ਼ ਦੇ ਜ਼ਿਲ੍ਹਾ ਊਨਾ ਵਿੱਚ ਪੈਂਦੇ ਪਿੰਡ ਚੂਰੜੂ ਦੇ ਵਸਨੀਕ ਸੰਜੀਵ ਕੁਮਾਰ ਦੀ ਜ਼ਿੰਦਗੀ ਰੌਸ਼ਨ ਕਰ ਦਿੱਤੀ ਹੈ। ਪੇਂਟਰ, ਪਲੰਬਰ ਤੇ ਇਲੈਕਟ੍ਰੀਸ਼ਨ ਦਾ ਕੰਮ ਕਰਨ ਵਾਲੇ ਸੰਜੀਵ ਨੇ ਢਾਈ ਕਰੋੜ ਰੁਪਏ ਦਾ ਪਹਿਲਾ ਇਨਾਮ ਜਿੱਤਿਆ ਹੈ। ਸੰਜੀਵ ਕੁਮਾਰ ਨੇ ਦੱਸਿਆ ਕਿ ਪੀਜੀਆਈ, ਚੰਡੀਗੜ੍ਹ ਤੋਂ ਆਪਣੇ ਬੇਟੇ ਨੂੰ ਦੀਵਾਈ ਦਿਵਾਉਣ ਬਾਅਦ ਪਿੰਡ ਨੂੰ ਪਰਤਦੇ ਸਮੇਂ…

VIA PUNJAB
ਅੱਗੇ ਪੜ੍ਹੋ

ਸੁਲਤਾਨਪੁਰ ਲੋਧੀ ਦੇ ਜ਼ਮੀਨ ਹੇਠਲੇ ਪਾਣੀ ਨੂੰ ਪ੍ਰਦੂਸ਼ਿਤ ਤੋਂ ਬਚਾਉਣ ਲਈ ਨਿਵੇਕਲੀ ਪਹਿਲ, 4000 ਪਖਾਨਿਆਂ ਦਾ ਵੇਸਟ ਮੱਖੂ ਅਤੇ ਜ਼ੀਰਾ ਲਿਜਾ ਰਹੀਆਂ ਹਨ ਵਿਸ਼ੇਸ਼ ਗੱਡੀਆਂ

ਸੁਲਤਾਨਪੁਰ ਲੋਧੀ ਦੇ ਜ਼ਮੀਨ ਹੇਠਲੇ ਪਾਣੀ ਨੂੰ ਪ੍ਰਦੂਸ਼ਿਤ ਤੋਂ ਬਚਾਉਣ ਲਈ ਨਿਵੇਕਲੀ ਪਹਿਲ, 4000 ਪਖਾਨਿਆਂ ਦਾ ਵੇਸਟ ਮੱਖੂ ਅਤੇ ਜ਼ੀਰਾ ਲਿਜਾ ਰਹੀਆਂ ਹਨ ਵਿਸ਼ੇਸ਼ ਗੱਡੀਆਂ

ਜੀਪੀਐਸ ਸਿਸਟਮ ਨਾਲ ਲੈਸ ਗੱਡੀਆਂ ਸਾਰੇ ਪਖਾਨਿਆਂ ਤੋਂ ਨਿਕਲਣ ਵਾਲਾ ਵੇਸਟ ਲਿਜਾ ਰਹੀਆਂ ਹਨ ਫਿਰੋਜ਼ਪੁਰ ਦੇ ਸੀਵਰੇਜ ਟਰੀਟਮੈਂਟ ਪਲਾਂਟ ਤੱਕ ਸੁਲਤਾਨਪੁਰ ਲੋਧੀ – ਸੁਲਤਾਨਪੁਰ ਲੋਧੀ ਦੇ ਜ਼ਮੀਨ ਹੇਠਲੇ ਅਤੇ ਪਵਿੱਤਰ ਵੇਈਂ ਦੇ ਪਾਣੀ ਨੂੰ ਪ੍ਰਦੂਸ਼ਿਤ ਹੋਣ ਤੋਂ ਬਚਾਉਣ ਲਈ ਵਾਟਰ ਸਪਲਾਈ ਅਤੇ ਸੈਨੀਟੇਸ਼ਨ ਵਿਭਾਗ ਨੇ ਇਕ ਨਿਵੇਕਲੀ ਪਹਿਲ ਕੀਤੀ ਹੈ, ਜਿਸ ਤਹਿਤ 550ਵੇਂ ਪ੍ਰਕਾਸ਼ ਪੁਰਬ ਨੂੰ ਮਨਾਉਣ ਲਈ ਇਥੇ ਆਉਣ ਵਾਲੀ ਸੰਗਤ ਵਾਸਤੇ 4000 ਪਖਾਨਿਆਂ ਦਾ ਪ੍ਰਬੰਧ ਕੀਤਾ ਗਿਆ ਹੈ। ਇਨ੍ਹਾਂ ਪਖਾਨਿਆਂ ਤੋਂ ਨਿਕਲਣ ਵਾਲੇ…

VIA PUNJAB
ਅੱਗੇ ਪੜ੍ਹੋ

ਡੇਰਾ ਬਾਬਾ ਨਾਨਕ ਉਤਸਵ ਮੌਕੇ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ ਪੁਰਬ ਸਬੰਧੀ ਫਲਿਮਾਂ ਬਨਾਉਣ ਵਾਲੇ ਨਿਰਦੇਸਕਾਂ ਦਾ ਕਰੀਬ 05 ਲੱਖ ਰੁਪਏ ਨਾਲ ਸਨਮਾਨ

ਡੇਰਾ ਬਾਬਾ ਨਾਨਕ ਉਤਸਵ ਮੌਕੇ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ ਪੁਰਬ ਸਬੰਧੀ ਫਲਿਮਾਂ ਬਨਾਉਣ ਵਾਲੇ ਨਿਰਦੇਸਕਾਂ ਦਾ ਕਰੀਬ 05 ਲੱਖ ਰੁਪਏ ਨਾਲ ਸਨਮਾਨ

ਚੰਡੀਗੜ੍ਹ – ਕਿਰਤ ਕਰਨ, ਨਾਮ ਜੱਪਣ ਅਤੇ ਵੰਡ ਕੇ ਛਕਣ ਦੇ ਸਿਧਾਂਤ ਤੋਂ ਦੂਰ ਜਾਣ ਕਾਰਨ ਹੀ ਸਮਾਜ ਵਿੱਚ ਗਿਰਾਵਟ ਆਈ ਹੈ ਤੇ ਨਰੋਏ ਸਮਾਜ ਦੀ ਸਿਰਜਣਾ ਲਈ ਲਾਜਮੀ ਹੈ ਕਿ ਗੁਰੂ ਸਾਹਿਬ ਦੀ ਬਾਣੀ ਦਾ ਵੱਧ ਤੋਂ ਵੱਧ ਪ੍ਰਚਾਰ ਕਰਨ ਦੇ ਨਾਲ ਨਾਲ ਗੁਰਬਾਣੀ ਉਤੇ ਅਮਲ ਕੀਤਾ ਜਾਣਾ ਯਕੀਨੀ ਬਣਾਇਆ ਜਾਵੇ। ਇਸੇ ਪੱਖ ਨੂੰ ਧਿਆਨ ਵਿੱਚ ਰੱਖਦਿਆਂ ਸ੍ਰੀ ਕਰਤਾਰਪੁਰ ਸਾਹਿਬ ਲਾਂਘਾ ਖੁੱਲ੍ਹਣ ਅਤੇ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ ਪੁਰਬ ਸਬੰਧੀ ਡੇਰਾ ਬਾਬਾ…

VIA PUNJAB
ਅੱਗੇ ਪੜ੍ਹੋ

ਮੁੱਖ ਮੰਤਰੀ ਵੱਲੋਂ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਨਾਂਅ ’ਤੇ 11 ਯੂਨੀਵਰਸਿਟੀਆਂ ਵਿੱਚ ਚੇਅਰ ਸਥਾਪਤ ਕਰਨ ਦਾ ਐਲਾਨ

ਮੁੱਖ ਮੰਤਰੀ ਵੱਲੋਂ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਨਾਂਅ ’ਤੇ 11 ਯੂਨੀਵਰਸਿਟੀਆਂ ਵਿੱਚ ਚੇਅਰ ਸਥਾਪਤ ਕਰਨ ਦਾ ਐਲਾਨ

550ਵੇਂ ਪ੍ਰਕਾਸ਼ ਪੁਰਬ ਮੌਕੇ ਵਿਸ਼ਵ ਭਰ ’ਚੋਂ 400 ਨਾਮਵਰ ਪੰਜਾਬੀ ਸਖ਼ਸ਼ੀਅਤਾਂ ਦਾ ਸਨਮਾਨ ਕਪੂਰਥਲਾ – ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਨੂੰ ਯਾਦਗਾਰੀ ਬਣਾਉਣ ਲਈ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵੱਲੋਂ ਪਹਿਲੇ ਪਾਤਸ਼ਾਹ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਨਾਂਅ ’ਤੇ 11 ਯੂਨੀਵਰਸਿਟੀਆਂ ਵਿੱਚ ਚੇਅਰ ਸਥਾਪਤ ਕਰਨ ਦੇ ਫੈਸਲੇ ਦਾ ਐਲਾਨ ਕੀਤਾ ਗਿਆ ਹੈ ਜਿਨਾਂ ਵਿੱਚ ਇਕ ਈਰਾਨ ਦੀ ਯੂਨੀਵਰਸਿਟੀ ਵੀ ਸ਼ਾਮਲ ਹੈ।ਮੁੱਖ ਮੰਤਰੀ ਨੇ ਇਹ ਐਲਾਨ ਇੱਥੇ ਪੰਜਾਬ ਤਕਨੀਕੀ…

VIA PUNJAB
ਅੱਗੇ ਪੜ੍ਹੋ

ਗ੍ਰੈਂਡ ਲਾਈਟ ਐਂਡ ਸਾਉਂਡ ਸ਼ੋਅ ਰਾਹੀਂ ਰੂਪਮਾਨ ਹੋਇਆ ਗੁਰੂ ਨਾਨਕ ਦੇਵ ਜੀ ਦਾ ਜੀਵਨ ਫਲਸਫਾ

ਗ੍ਰੈਂਡ ਲਾਈਟ ਐਂਡ ਸਾਉਂਡ ਸ਼ੋਅ ਰਾਹੀਂ ਰੂਪਮਾਨ ਹੋਇਆ ਗੁਰੂ ਨਾਨਕ ਦੇਵ ਜੀ ਦਾ ਜੀਵਨ ਫਲਸਫਾ

ਵੱਡੀ ਗਿਣਤੀ ਵਿਚ ਨੌਜਵਾਨਾਂ, ਔਰਤਾਂ, ਬੱਚਿਆਂ ਨੇ ਵੇਖਿਆ ਸ਼ੋਅ ਚੰਡੀਗੜ੍ਹ – ਪੰਜਾਬ ਸਰਕਾਰ ਵੱਲੋਂ ਕਰਵਾਏ ਜਾ ਰਹੇ ਗ੍ਰੈਂਡ ਲਾਈਟ ਐਂਡ ਸਾਉਂਡ ਸ਼ੋਅ ਰਾਹੀਂ ਅੱਜ ਸੈਂਕੜਿਆਂ ਦੀ ਗਿਣਤੀ ਵਿਚ ਨੌਜਵਾਨਾਂ, ਬੱਚਿਆਂ, ਔਰਤਾਂ ਤੇ ਬਜੁਰਗਾਂ ਨੇ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਜੀਵਨ ਬਿਰਤਾਂਤ ਅਤੇ ਉਨਾਂ ਦੇ ਜੀਵਨ ਫਲਸਫੇ ਨੂੰ ਸਮਝਿਆ। ਇਸ ਮੌਕੇ ਮੁੱਖ ਮੰਤਰੀ ਪੰਜਾਬ ਦੇ ਸਲਾਹਕਾਰ ਸ: ਇੰਦਰਬੀਰ ਸਿੰਘ ਬੁਲਾਰੀਆ ਨੇ ਵੀ ਇਕ ਨਿਮਾਣੇ ਸਿੱਖ ਵਜੋਂ ਬਾਕੀ ਸੰਗਤ ਨਾਲ ਬੈਠਕੇ ਇਹ ਸ਼ੋਅ ਵੇਖਿਆ। ਇਸ ਮੌਕੇ…

VIA PUNJAB
ਅੱਗੇ ਪੜ੍ਹੋ

ਵਿਦਿਆਰਥੀਆਂ ਨੇ ਚਿੱਤਰਾਂ ਅਤੇ ਸੁੰਦਰ ਲਿਖਾਈ ਨਮੂਨਿਆਂ ਰਾਹੀਂ ਦਿੱਤਾ ਬਾਬਾ ਨਾਨਕ ਦੀਆਂ ਸਿੱਖਿਆਵਾਂ ‘ਤੇ ਅਮਲ ਕਰਨ ਦਾ ਸੁਨੇਹਾ

ਵਿਦਿਆਰਥੀਆਂ ਨੇ ਚਿੱਤਰਾਂ ਅਤੇ ਸੁੰਦਰ ਲਿਖਾਈ ਨਮੂਨਿਆਂ ਰਾਹੀਂ ਦਿੱਤਾ ਬਾਬਾ ਨਾਨਕ ਦੀਆਂ ਸਿੱਖਿਆਵਾਂ ‘ਤੇ ਅਮਲ ਕਰਨ ਦਾ ਸੁਨੇਹਾ

ਪੰਜਾਬ ਸਕੂਲ ਐਜੂਕੇਸ਼ਨ ਬੋਰਡ ਨੇ ਸੁਲਤਾਨਪੁਰ ਲੋਧੀ ਦੀ ਪਵਿੱਤਰ ਧਰਤੀ ‘ਤੇ ਲਾਈ ਵਿਦਿਆਰਥੀਆਂ ਵੱਲੋਂ ਬਣਾਏ ਚਿੱਤਰਾਂ ਤੇ ਸੁੰਦਰ ਲਿਖਾਈ ਨਮੂਨਿਆਂ ਦੀ ਪ੍ਰਦਰਸ਼ਨੀ ਸੁਲਤਾਨਪੁਰ ਲੋਧੀ – ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਮੌਕੇ ਉਨ੍ਹਾਂ ਨੂੰ ਸਿੱਜਦਾ ਕਰਨ ਲਈ ਜਿਥੇ ਲੱਖਾਂ ਦੀ ਤਦਾਦ ਵਿੱਚ ਸੰਗਤ ਸੁਲਤਾਨਪੁਰ ਲੋਧੀ ਦੀ ਪਵਿੱਤਰ ਨਗਰੀ ਵੱਲ ਵਹੀਰਾਂ ਘੱਤ ਰਹੀ ਹੈ ਉਥੇ ਪੰਜਾਬ ਦੇ ਸਰਕਾਰੀ ਸਕੂਲਾਂ ਦੇ ਬੱਚਿਆਂ ਵੱਲੋਂ ਚਿੱਤਰਾਂ ਅਤੇ ਸੁੰਦਰ ਲਿਖਾਈ ਨਮੂਨਿਆਂ ਰਾਹੀਂ ਗੁਰੂ ਸਾਹਿਬ ਦੀਆਂ ਸਿੱਖਿਆਵਾਂ ਨੂੰ…

VIA PUNJAB
ਅੱਗੇ ਪੜ੍ਹੋ

ਚੀਮਾ ਨੇ ਪ੍ਰਧਾਨ ਮੰਤਰੀ ਨੂੰ ਸੌਂਪਿਆ ਪੱਤਰ-ਸੁਲਤਾਨਪੁਰ ਨੂੰ ਕੌਮੀ ਮਾਰਗ ਨਾਲ ਜੋੜਨ ਤੇ ਏਮਜ਼ ਦੀ ਤਰਜ਼ ‘ਤੇ ਸਿਹਤ ਸੰਸਥਾਨ ਕਾਇਮ ਕਰਨ ਦੀ ਅਪੀਲ

ਚੀਮਾ ਨੇ ਪ੍ਰਧਾਨ ਮੰਤਰੀ ਨੂੰ ਸੌਂਪਿਆ ਪੱਤਰ-ਸੁਲਤਾਨਪੁਰ ਨੂੰ ਕੌਮੀ ਮਾਰਗ ਨਾਲ ਜੋੜਨ ਤੇ ਏਮਜ਼ ਦੀ ਤਰਜ਼ ‘ਤੇ ਸਿਹਤ ਸੰਸਥਾਨ ਕਾਇਮ ਕਰਨ ਦੀ ਅਪੀਲ

ਚੰਡੀਗੜ੍ਹ – ਸੁਲਤਾਨਪੁਰ ਲੋਧੀ ਤੋਂ ਵਿਧਾਇਕ ਸ. ਨਵਤੇਜ ਸਿੰਘ ਚੀਮਾ ਨੇ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਮੌਕੇ ਗੁਰਦੁਆਰਾ ਸ੍ਰੀ ਬੇਰ ਸਾਹਿਬ ਵਿਖੇ ਨਤਮਸਤਕ ਹੋਣ ਆਏ ਪ੍ਰਧਾਨ ਮੰਤਰੀ ਸ੍ਰੀ ਨਰਿੰਦਰ ਮੋਦੀ ਕੋਲੋਂ ਪਵਿੱਤਰ ਨਗਰੀ ਨੂੰ 8 ਮਾਰਗੀ ਕੌਮੀ ਮਾਰਗ ਨਾਲ ਜੋੜਨ ਤੋਂ ਇਲਾਵਾ ਪੂਰੇ ਖੇਤਰ ਦੇ ਲੋਕਾਂ ਨੂੰ ਉੱਚ ਪੱਧਰੀ ਸਿਹਤ ਸਹੂਲਤਾਂ ਦੇਣ ਲਈ ਏਮਜ਼ ਦੀ ਤਰਜ਼ ‘ਤੇ ਮਲਟੀ ਸਪੈਸ਼ਿਲਟੀ ਹਸਪਤਾਲ ਸਥਾਪਿਤ ਕਰਨ ਦੀ ਅਪੀਲ ਕੀਤੀ ਹੈ।ਅੱਜ ਸਵੇਰੇ ਪ੍ਰਧਾਨ ਮੰਤਰੀ ਦਾ ਸੁਲਤਾਨਪੁਰ…

VIA PUNJAB
ਅੱਗੇ ਪੜ੍ਹੋ

ਪ੍ਰਕਾਸ਼ ਪੁਰਬ ਸਮਾਗਮ: ਸੁਲਤਾਨਪੁਰ ਲੋਧੀ ‘ਚ ਗਤੀਵਿਧੀਆਂ ‘ਤੇ ‘ਈ-ਅੱਖਾਂ’ ਦੀ ਨਿਗਰਾਨੀ

ਪ੍ਰਕਾਸ਼ ਪੁਰਬ ਸਮਾਗਮ: ਸੁਲਤਾਨਪੁਰ ਲੋਧੀ ‘ਚ ਗਤੀਵਿਧੀਆਂ ‘ਤੇ ‘ਈ-ਅੱਖਾਂ’ ਦੀ ਨਿਗਰਾਨੀ

ਆਧੁਨਿਕ ਕੈਮਰਿਆਂ ਤੇ ਨਵੀਂ ਤਕਨੀਕ ਰਾਹੀਂ ਸ਼ਹਿਰ ਦੇ ਕੋਨੇ ਕੋਨੇ ‘ਤੇ ਪੁਲੀਸ-ਪ੍ਰਸ਼ਾਸਨ ਦੀ ਬਾਜ਼ ਅੱਖ ਚੰਡੀਗੜ੍ਹ – ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਸਮਾਗਮਾਂ ਦੇ ਮੱਦੇਨਜ਼ਰ ਸੁਲਤਾਨਪੁਰ ਲੋਧੀ ਵਿਚ ਅਮਨ-ਕਾਨੂੰਨ ਬਰਕਰਾਰ ਰੱਖਣ ਲਈ ਸ਼ਹਿਰ ਵਿਚ ਲਗਭਗ 1000 ਸੀਸੀਟੀਵੀ ਕੈਮਰੇ, ਪੈਨ ਟਿਲਟ ਜ਼ੂਮ ਕੈਮਰੇ (ਪੀਟੀਜੀ) ਅਤੇ ਆਟੋਮੈਟਿਕ ਨੰਬਰ ਪਲੇਟ ਰੈਕੋਗਨੀਸ਼ਨ (ਏਐਨਪੀਆਰ) ਕੈਮਰੇ ਲਾਏ ਗਏ ਹਨ, ਜੋ ਪਵਿੱਤਰ ਨਗਰੀ ਦੇ ਹਰ ਕੋਨੇ ਅਤੇ ਅਹਿਮ ਸਥਾਨਾਂ ਦੀ ਨਿਗਰਾਨੀ ਕਰ ਰਹੇ ਹਨ ਤੇ ਕੈਮਰਿਆਂ ਦੀ ਫੁਟੇਜ ‘ਤੇ…

VIA PUNJAB
ਅੱਗੇ ਪੜ੍ਹੋ

ਸੁਲਤਾਨਪੁਰ ਲੋਧੀ: ਜਲ ਸਪਲਾਈ ਤੇ ਸੈਨੀਟੇਸ਼ਨ ਵਿਭਾਗ ਵੱਲੋਂ ਔਰਤਾਂ ਦੀ ਸਿਹਤ ਸੰਭਾਲ ਲਈ ਨੇਕ ਉਪਰਾਲਾ

ਸੁਲਤਾਨਪੁਰ ਲੋਧੀ: ਜਲ ਸਪਲਾਈ ਤੇ ਸੈਨੀਟੇਸ਼ਨ ਵਿਭਾਗ ਵੱਲੋਂ ਔਰਤਾਂ ਦੀ ਸਿਹਤ ਸੰਭਾਲ ਲਈ ਨੇਕ ਉਪਰਾਲਾ

ਮਹਿਲਾ ਸ਼ਰਧਾਲੂਆਂ ਲਈ ਸੈਨੇਟਰੀ ਪੈਡਜ਼ ਦੀਆਂ 60 ਮਸ਼ੀਨਾਂ ਸ਼ਹਿਰ ਦੀਆਂ ਅਹਿਮ ਥਾਵਾਂ ‘ਤੇ ਲਾਈਆਂ ਸੁਲਤਾਨਪੁਰ ਲੋਧੀ – ਗੁਰੂ ਨਾਨਕ ਦੇਵ ਜੀ ਦੇ 550ਵੇਂਂ ਪ੍ਰਕਾਸ਼ ਪੁਰਬ ਸਮਾਗਮਾਂ ਦੇ ਮੱਦੇਨਜ਼ਰ ਜਲ ਸਪਲਾਈ ਤੇ ਸੈਨੀਟੇਸ਼ਨ ਵਿਭਾਗ ਵੱਲੋਂਂ ਸੁਲਤਾਨਪੁਰ ਲੋਧੀ ਵਿਖੇ ਜਿੱਥੇ ਸ਼ਰਧਾਲੂਆਂ ਲਈ ਪਾਣੀ ਦੀ ਸਪਲਾਈ ਤੇ ਸਾਫ-ਸਫਾਈ ਦੇ ਸੁਚੱਜੇ ਪ੍ਰਬੰਧ ਕੀਤੇ ਗਏ ਹਨ, ਉਥੇ ਔਰਤਾਂ ਦੀ ਸਿਹਤ ਸੰਭਾਲ ਦੇ ਮੱਦੇਨਜ਼ਰ ਵੱਡਾ ਕਦਮ ਚੁੱਕਿਆ ਗਿਆ ਹੇ। ਐਸਈ ਇੰਜਨੀਅਰ ਕੇ ਐੱਸ ਸੈਣੀ ਨੇ ਦੱਸਿਆ ਕਿ ਵਿਭਾਗ ਵੱਲੋਂ ਭਾਰੀ ਗਿਣਤੀ…

VIA PUNJAB
ਅੱਗੇ ਪੜ੍ਹੋ
1 232 233 234 235 236 469