ਪੰਜਾਬ ਤਕਨਾਲੋਜੀ ਦੇ ਖੇਤਰ ਵਿਚ ਮੋਹਰੀ ਬਣਨ ਦੀ ਰਾਹ ‘ਤੇ- ਮਨਪ੍ਰੀਤ ਸਿੰਘ ਬਾਦਲ

ਪੰਜਾਬ ਤਕਨਾਲੋਜੀ ਦੇ ਖੇਤਰ ਵਿਚ ਮੋਹਰੀ ਬਣਨ ਦੀ ਰਾਹ ‘ਤੇ- ਮਨਪ੍ਰੀਤ ਸਿੰਘ ਬਾਦਲ

ਕੌਮਾਂਤਰੀ ਸਖਸ਼ੀਅਤਾਂ, ਨਾਮੀਂ ਕਾਰੋਬਾਰੀਆਂ, ਵਿਦਵਾਨਾਂ, ਖੋਜਕਾਰਾਂ ਅਤੇ ਵਿਦਿਆਰਥੀਆਂ ਵੱਲੋਂ ਸ਼ਿਰਕਤ ਚੰਡੀਗੜ੍ਹ – ਪੰਜਾਬ ਦੇ ਵਿੱਤ ਮੰਤਰੀ ਮਨਪ੍ਰੀਤ ਸਿੰਘ ਬਾਦਲ ਨੇ ਕਿਹਾ ਹੈ ਕਿ ਖੇਤੀਬਾੜੀ ਅਤੇ ਫੌਜ ਦੇ ਖੇਤਰ ਵਿਚ ਪੰਜਾਬੀਆਂ ਵੱਲੋਂ ਪਾਏ ਅਹਿਮ ਯੋਗਦਾਨ ਤੋਂ ਬਾਅਦ ਹੁਣ ਸੂਬਾ ਤਕਨਾਲੋਜੀ ਦੇ ਖੇਤਰ ਵਿਚ ਮੋਹਰੀ ਬਣਨ ਦੀ ਰਾਹ ‘ਤੇ ਹੈ। ਸਥਾਨਕ ਲਲਿਤ ਹੋਟਲ ਵਿਚ ‘ਪੰਜਾਬ ਇਨੋਵੇਸ਼ਨ ਅਤੇ ਤਕਨਾਲੋਜੀ ਸਮਿੱਟ 2019’ ਵਿਚ ਮੁੱਖ ਮਹਿਮਾਨ ਵੱਜੋਂ ਪੁੱਜੇ ਵਿੱਤ ਮੰਤਰੀ ਨੇ ਕਿਹਾ ਕਿ ਪੰਜਾਬ ਵਿਚ ਸਾਰੀਆਂ ਸਹੂਲਤਾਂ ਅਤੇ ਢਾਂਚਾ ਉਪਲੱਬਧ…

VIA PUNJAB
ਅੱਗੇ ਪੜ੍ਹੋ

550 ਸਾਲਾ ਪ੍ਰਕਾਸ਼ ਪੁਰਬ ਸਮਾਗਮ: ਲਾਈਵ ਪ੍ਰੋਗਰਾਮਾਂ ਰਾਹੀਂ ਘਰ-ਘਰ ਪਹੁੰਚਿਆ ਗੁਰੂ ਨਾਨਕ ਸਾਹਿਬ ਦਾ ਸੰਦੇਸ਼

550 ਸਾਲਾ ਪ੍ਰਕਾਸ਼ ਪੁਰਬ ਸਮਾਗਮ: ਲਾਈਵ ਪ੍ਰੋਗਰਾਮਾਂ ਰਾਹੀਂ ਘਰ-ਘਰ ਪਹੁੰਚਿਆ ਗੁਰੂ ਨਾਨਕ ਸਾਹਿਬ ਦਾ ਸੰਦੇਸ਼

ਤਕਨੀਕੀ ਟੀਮ ਨੇ ਅਤਿ-ਆਧੁਨਿਕ ਯੰਤਰਾਂ ਰਾਹੀਂ ਕੁਲ ਲੋਕਾਈ ਨੂੰ ਦਿਖਾਏ ਇਤਿਹਾਸਕ ਪਲ ਚੰਡੀਗੜ੍ਹ – ਪੰਜਾਬ ਸਰਕਾਰ ਵੱਲੋਂ ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਪ੍ਰਕਾਸ਼ ਪੁਰਬ ਦੇ ਸਬੰਧ ਵਿਚ ਗੁਰੂ ਸਾਹਿਬ ਦੀ ਚਰਨ ਛੋਹ ਪ੍ਰਾਪਤ ਧਰਤੀ ਸੁਲਤਾਨਪੁਰ ਲੋਧੀ ਵਿਖੇ ਪਵਿੱਤਰ ਵੇਈਂ ਕਿਨਾਰੇ ਸਥਾਪਿਤ ਮੁੱਖ ਪੰਡਾਲ ਗੁਰੂ ਨਾਨਕ ਦਰਬਾਰ ਵਿਖੇ ਅੱਜ ਕਰਵਾਏ ਪਵਿੱਤਰ ਸਮਾਗਮਾਂ ਨੇ ਜਿੱਥੇ ਹਾਜ਼ਰ ਸੰਗਤ ਨੂੰ ਰੂਹਾਨੀ ਰੰਗ ਵਿਚ ਰੰਗਿਆ, ਉਥੇ ਹੀ ਅਤਿ-ਆਧੁਨਿਕ ਤਕਨੀਕਾਂ ਨਾਲ ਦੇਸ਼ ਵਿਦੇਸ਼ ਵਿਚ ਬੈਠੀ ਸਿੱਖ ਸੰਗਤ ਨੇ ਘਰ…

VIA PUNJAB
ਅੱਗੇ ਪੜ੍ਹੋ

ਮੁੱਖ ਪੰਡਾਲ ਵਿਖੇ ਹੋਏ ਧਾਰਮਿਕ ਸਮਾਗਮਾਂ ਨੇ ਸੰਗਤ ਨੂੰ ਰੂਹਾਨੀ ਰੰਗ ‘ਚ ਰੰਗਿਆ

ਮੁੱਖ ਪੰਡਾਲ ਵਿਖੇ ਹੋਏ ਧਾਰਮਿਕ ਸਮਾਗਮਾਂ ਨੇ ਸੰਗਤ ਨੂੰ ਰੂਹਾਨੀ ਰੰਗ ‘ਚ ਰੰਗਿਆ

ਰਾਗੀ ਸਿੰਘਾਂ ਵੱਲੋਂ ਕੀਤੇ ਰਾਗਬੱਧ ਕੀਰਤਨ ਨੇ ਗੁਰੂ ਚਰਨਾਂ ਨਾਲ ਜੋੜੀ ਸੰਗਤ ਚੰਡੀਗੜ੍ਰ – ਇੱਥੇ ਬਣਾਏ ਗਏ ਵਿਸ਼ੇਸ਼ ਪੰਡਾਲ ਗੁਰੂ ਨਾਨਕ ਦਰਬਾਰ ਵਿਖੇ ਪੰਜਾਬ ਸਰਕਾਰ ਵੱਲੋਂ ਪੰਥਕ ਜਥੇਬੰਦੀਆਂ ਅਤੇ ਸੰਤ ਸਮਾਜ ਦੇ ਸਹਿਯੋਗ ਨਾਲ ਉਲੀਕੇ ਪ੍ਰੋਗਰਾਮ ਤਹਿਤ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਸ੍ਰੀ ਸਹਿਜ ਪਾਠ ਦੀ ਅਰੰਭਤਾ ਮਗਰੋਂ ਰਾਗੀ ਸਿੰਘਾਂ ਵੱਲੋਂ ਕੀਤੇ ਗਏ ਰਾਗਬੱਧ ਕੀਰਤਨ ਅਤੇ ਢਾਡੀ ਜਥੇ ਵੱਲੋਂ ਪੇਸ਼ ਕੀਤੀਆਂ ਜੋਸ਼ੀਲੀਆਂ ਢਾਡੀ ਵਾਰਾਂ ਨੇ ਦੂਰ ਦੁਰਾਡੇ ਤੋਂ ਪੁੱਜੀ ਨਾਨਕ ਨਾਮ ਲੇਵਾ ਸੰਗਤ ਨੂੰ…

VIA PUNJAB
ਅੱਗੇ ਪੜ੍ਹੋ

ਤ੍ਰਿਪਤ ਰਜਿੰਦਰ ਸਿੰਘ ਬਾਜਵਾ ਵੱਲੋਂ ਲੋਕਾਂ ਨੂੰ ਸ੍ਰੀ ਗੁਰੂ ਨਾਨਕ ਦੇਵ ਜੀ ਵੱਲੋਂ ਦਰਸਾਏ ਮਾਰਗ ‘ਤੇ ਚੱਲਣ ਦਾ ਸੱਦਾ

ਤ੍ਰਿਪਤ ਰਜਿੰਦਰ ਸਿੰਘ ਬਾਜਵਾ ਵੱਲੋਂ ਲੋਕਾਂ ਨੂੰ ਸ੍ਰੀ ਗੁਰੂ ਨਾਨਕ ਦੇਵ ਜੀ ਵੱਲੋਂ ਦਰਸਾਏ ਮਾਰਗ ‘ਤੇ ਚੱਲਣ ਦਾ ਸੱਦਾ

ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਬਾਰੇ ਇੰਡੀਆ ਟੂਡੇ ਦੇ ਵਿਸ਼ੇਸ਼ ਅੰਕ ਦੀ ਘੁੰਡ ਚੁੱਕਾਈ ਚੰਡੀਗੜ੍ਹ – ਪੰਜਾਬ ਦੇ ਦਿਹਾਤੀ ਵਿਕਾਸ ਅਤੇ ਪੰਚਾਇਤ ਮੰਤਰੀ ਤ੍ਰਿਪਤ ਰਜਿੰਦਰ ਸਿੰਘ ਬਾਜਵਾ ਨੇ ਇੱਕਸਾਰਤਾ ਅਤੇ ਸਦਭਾਵਨਾ ਵਾਲੇ ਸਮਾਜ ਦੀ ਸਿਰਜਨਾ ਕਰਨ ਲਈ ਸ੍ਰੀ ਗੁਰੂ ਨਾਨਕ ਦੇਵ ਜੀ ਵੱਲੋਂ ਦਰਸਾਏ ਮਾਰਗ ਉੱਤੇ ਚੱਲਣ ਦਾ ਲੋਕਾਂ ਨੂੰ ਸੱਦਾ ਦਿੱਤਾ।ਪੰਜਾਬ ਸਰਕਾਰ ਅਤੇ ਇੰਡੀਆ ਟੂਡੇ ਗਰੁੱਪ ਵੱਲੋਂ ਆਯੋਜਿਤ ਸਾਂਝਾ ਸਮਾਰੋਹ ‘ਦ ਗਿਫਟ ਆਫ਼ ਗੁਰੂ ਨਾਨਕ’ ਦੌਰਾਨ ਸ੍ਰੀ ਗੁਰੂ ਨਾਨਕ ਦੇਵ…

VIA PUNJAB
ਅੱਗੇ ਪੜ੍ਹੋ

ਗ੍ਰੈਂਡ ਮਲਟੀ ਮੀਡੀਆ ਲਾਇਟ ਐਂਡ ਸਾਊਂਡ ਸ਼ੋਅ ਦੀ ਦੂਜੇ ਦਿਨ ਵੀ ਸਫ਼ਲ ਰਹੀ ਅਲੌਕਿਕ ਪੇਸ਼ਕਾਰੀ

ਗ੍ਰੈਂਡ ਮਲਟੀ ਮੀਡੀਆ ਲਾਇਟ ਐਂਡ ਸਾਊਂਡ ਸ਼ੋਅ ਦੀ ਦੂਜੇ ਦਿਨ ਵੀ ਸਫ਼ਲ ਰਹੀ ਅਲੌਕਿਕ ਪੇਸ਼ਕਾਰੀ

ਗੁਰੂ ਸਾਹਿਬ ਨੇ ਸਹਿਣਸ਼ੀਲਤਾ, ਭਾਈਚਾਰਾ, ਪ੍ਰਕਿਰਤੀ ਨਾਲ ਪਿਆਰ, ਮਹਿਲਾ ਸ਼ਸ਼ਕਤੀਕਰਨ ਤੇ ਸਰਬੱਤ ਦੇ ਭਲੇ ਦਾ ਉਪਦੇਸ਼ ਦਿੱਤਾ-ਅਰੋੜਾ ਚੰਡੀਗੜ੍ਹ – ਪਹਿਲੀ ਪਾਤਸ਼ਾਹੀ ਸ੍ਰੀ ਗੁਰੂ ਨਾਨਕ ਦੇਵ ਜੀ ਦਾ 550 ਸਾਲਾ ਪ੍ਰਕਾਸ਼ ਪੁਰਬ ਮਨਾਉਣ ਲਈ ਪੰਜਾਬ ਸਰਕਾਰ ਵੱਲੋਂ ਉਲੀਕੇ ਗਏ ਸਮਾਗਮਾਂ ਦੀ ਲੜੀ ਹੇਠ ਇੱਥੇ ਵਿਸ਼ੇਸ਼ ਤੌਰ ‘ਤੇ ਸਥਾਪਤ ਕੀਤੇ ਗਏ ‘ਰਬਾਬ’ ਨਾ ਦੇ ਵਿਸ਼ਾਲ ਪੰਡਾਲ ਵਿੱਚ ਰੌਸ਼ਨੀ ਅਤੇ ਆਵਾਜ ਦੇ ਸੁਮੇਲ ਵਾਲੇ ਗ੍ਰੈਂਡ ਮਲਟੀ ਮੀਡੀਆ ਲਾਈਟ ਐਂਡ ਸਾਊਂਡ ਸ਼ੋਅ ਦੀ ਅਲੌਕਿਕ ਪੇਸ਼ਕਾਰੀ ਦੂਜੇ ਦਿਨ ਵੀ ਸਫ਼ਲ…

VIA PUNJAB
ਅੱਗੇ ਪੜ੍ਹੋ

ਪੰਜਾਬ ਸਰਕਾਰ ਵਲੋਂ ਸਹਿਜ ਪਾਠ ਨਾਲ ਕੀਤੀ ਜਾਵੇਗੀ ਗੁਰਪੁਰਬ ਸਮਾਗਮਾਂ ਦੀ ਰਸਮੀ ਸ਼ੁਰੂਆਤ

ਪੰਜਾਬ ਸਰਕਾਰ ਵਲੋਂ ਸਹਿਜ ਪਾਠ ਨਾਲ ਕੀਤੀ ਜਾਵੇਗੀ ਗੁਰਪੁਰਬ ਸਮਾਗਮਾਂ ਦੀ ਰਸਮੀ ਸ਼ੁਰੂਆਤ

ਚੰਨੀ, ਕੈਪਟਨ ਸੰਦੀਪ ਸੰਧੂ , ਵਿਧਾਇਕ ਚੀਮਾ, ਮੁੱਖ ਮੰਤਰੀ ਦੇ ਵਿਸ਼ੇਸ਼ ਪ੍ਰਮੁੱਖ ਸਕੱਤਰ ਤੇ ਡਿਪਟੀ ਕਮਿਸ਼ਨਰ ਵਲੋਂ ਆਖਰੀ ਤਿਆਰੀਆਂ ਦਾ ਜਾਇਜ਼ਾ ਚੰਡੀਗੜ੍ਹ – ਜਗਤ ਗੁਰੂ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸਮਾਗਮ ਪੰਜਾਬ ਸਰਕਾਰ ਵਲੋਂ ਪਵਿੱਤਰ ਕਾਲੀ ਵੇਂਈ ਕੰਢੇ ਸਥਾਪਿਤ ਕੀਤੇ ਮੁੱਖ ਪੰਡਾਲ ਦੇ ‘ਗੁਰੂ ਨਾਨਕ ਦਰਬਾਰ’ ਵਿਚ ਸਵੇਰੇ 11 ਵਜੇ ਸ੍ਰੀ ਸਹਿਜ ਪਾਠ ਨਾਲ ਆਰੰਭ ਹੋਣਗੇ, ਜਿਨਾਂ ਦੇ 12 ਨਵੰਬਰ ਨੂੰ ਮੁੱਖ ਪੰਡਾਲ ਵਿਚ ਹੀ ਭੋਗ ਪਾਏ ਜਾਣਗੇ।ਪੰਜਾਬ ਦੇ…

VIA PUNJAB
ਅੱਗੇ ਪੜ੍ਹੋ

ਕੈਪਟਨ ਅਮਰਿੰਦਰ ਸਿੰਘ ਵੱਲੋਂ 550ਵੇਂ ਪ੍ਰਕਾਸ਼ ਪੁਰਬ ਸਮਾਗਮਾਂ ਨੂੰ ਸਮਰਪਿਤ ‘ਸ਼ਬਦ’ ਤੇ ‘ਗੀਤ’ ਜਾਰੀ

ਕੈਪਟਨ ਅਮਰਿੰਦਰ ਸਿੰਘ ਵੱਲੋਂ 550ਵੇਂ ਪ੍ਰਕਾਸ਼ ਪੁਰਬ ਸਮਾਗਮਾਂ ਨੂੰ ਸਮਰਪਿਤ ‘ਸ਼ਬਦ’ ਤੇ ‘ਗੀਤ’ ਜਾਰੀ

ਚੰਡੀਗੜ – ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਸੋਮਵਾਰ ਨੂੰ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਸਮਾਗਮਾਂ ਨੂੰ ਸਮਰਪਿਤ ਦੇਸ਼ ਦੇ ਨਾਮੀ ਫਨਕਾਰਾਂ ਵੱਲੋਂ ਗਾਏ ‘ਸ਼ਬਦ’ ਅਤੇ ਪ੍ਰਸਿੱਧ ਸੂਫੀ ਗਾਇਕ ਪੂਰਨ ਚੰਦ ਵਡਾਲੀ ਵੱਲੋਂ ਗਾਏ ‘ਗੀਤ’ ਨੂੰ ਅਧਿਕਾਰਤ ਤੌਰ ‘ਤੇ ਜਾਰੀ ਕੀਤਾ।ਸ਼ਬਦ ‘ਸਤਿਗੁਰੂ ਨਾਨਕ ਆਏ ਨੇ’ ਅਤੇ ਗੀਤ ‘ਗੁਰੂ ਦਾ ਲਾਂਘਾ’ ਜੋ ਅੱਜ ਰਿਲੀਜ਼ ਕੀਤਾ ਗਿਆ, 550ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਹੈ। ਇਹ ਗੀਤ ਵਿਧਾਇਕ ਡਾ.ਰਾਜ ਕੁਮਾਰ ਵੇਰਕਾ ਵੱਲੋਂ ਲਿਖਿਆ…

VIA PUNJAB
ਅੱਗੇ ਪੜ੍ਹੋ

550ਵਾਂ ਪ੍ਰਕਾਸ਼ ਪੁਰਬ: ਸ਼੍ਰੋਮਣੀ ਕਮੇਟੀ ਵੱਲੋਂ 1303 ਸ਼ਰਧਾਲੂ ਜਾਣਗੇ ਪਾਕਿਸਤਾਨ

550ਵਾਂ ਪ੍ਰਕਾਸ਼ ਪੁਰਬ: ਸ਼੍ਰੋਮਣੀ ਕਮੇਟੀ ਵੱਲੋਂ 1303 ਸ਼ਰਧਾਲੂ ਜਾਣਗੇ ਪਾਕਿਸਤਾਨ

ਅੰਮ੍ਰਿਤਸਰ – ਸ੍ਰੀ ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਪ੍ਰਕਾਸ਼ ਪੁਰਬ ਮੌਕੇ ਗੁਰਦੁਆਰਾ ਸ੍ਰੀ ਨਨਕਾਣਾ ਸਾਹਿਬ ਵਿਖੇ ਹੋਣ ਵਾਲੇ ਸਮਾਗਮਾਂ ਵਿਚ ਸ਼ਮੂਲੀਅਤ ਲਈ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ 1303 ਸਿੱਖ ਸ਼ਰਧਾਲੂਆਂ ਦਾ ਜਥਾ ਭਲਕੇ 5 ਨਵੰਬਰ ਨੂੰ ਪਾਕਿਸਤਾਨ ਲਈ ਰਵਾਨਾ ਕੀਤਾ ਜਾਵੇਗਾ। ਇਸ ਸਬੰਧ ਵਿਚ ਸ਼੍ਰੋਮਣੀ ਕਮੇਟੀ ਨੇ ਪ੍ਰਬੰਧਕੀ ਤਿਆਰੀਆਂ ਮੁਕੰਮਲ ਕਰ ਲਈਆਂ ਹਨ। ਇਸੇ ਦੌਰਾਨ ਪਾਕਿਸਤਾਨ ਜਾਣ ਲਈ ਸਿੱਖ ਸ਼ਰਧਾਲੂਆਂ ਨੇ ਅੱਜ ਆਪਣੇ ਪਾਸਪੋਰਟ ਸ਼੍ਰੋਮਣੀ ਕਮੇਟੀ ਤੋਂ ਦਫ਼ਤਰ ਤੋਂ ਪ੍ਰਾਪਤ ਕੀਤੇ ਅਤੇ ਪਹਿਲੇ…

VIA PUNJAB
ਅੱਗੇ ਪੜ੍ਹੋ

ਕੋਈ ਵੀ ਕਿਸੇ ਵਿਅਕਤੀ ਦਾ ਜ਼ਬਰਦਸਤੀ ਧਰਮ ਨਹੀਂ ਬਦਲ ਸਕਦਾ : ਮਿਰਜਾ ਮਸਰੂਰ ਅਹਿਮਦ

ਕੋਈ ਵੀ ਕਿਸੇ ਵਿਅਕਤੀ ਦਾ ਜ਼ਬਰਦਸਤੀ ਧਰਮ ਨਹੀਂ ਬਦਲ ਸਕਦਾ : ਮਿਰਜਾ ਮਸਰੂਰ ਅਹਿਮਦ

ਕਾਦੀਆਂ – ਮੁਸਲਿਮ ਜਮਾਤ ਅਹਿਮਦੀਆ ਭਾਰਤ ਦੇ ਪ੍ਰੈਸ ਸਕੱਤਰ ਕੇ ਤਾਰਿਕ ਅਹਿਮਦ ਨੇ ਪ੍ਰੈਸ ਦੇ ਨਾਂਅ ਜਾਰੀ ਪ੍ਰੈਸ ਰੀਲੀਜ ਰਾਂਹੀ ਦਸਿਆ ਹੈ ਕਿ ਮੁਸਲਿਮ ਜਮਾਤ ਅਹਿਮਦੀਆ ਵਲੋਂ ਜਰਮਨ ਦੇ ਫੁਲਦਾ ਵਿਖੇ ਇਕ ਨਵੀਂ ਮਸਜਿਦ ਬਣਾਈ ਗਈ ਹੈ । ਓਹਨਾਂ ਇਸ ਸੰਬਧ ਵਿਚ ਦਸਿਆ ਹੈ ਕਿ ਇਸ ਮਸਜਿਦ ਦਾ ਬਾਕਾਇਦਾ ਓਦਘਾਟਨ ਮੁਸਲਿਮ ਜਮਾਤ ਅਹਿਮਦੀਆ ਦੇ ਪੰਜਵੇਂ ਰੂਹਾਨੀ ਖਲੀਫਾ ਹਜਰਤ ਮਿਰਜਾ ਮਸਰੂਰ ਅਹਿਮਦ ਸਾਹਿਬ ਨੇ ਬੀਤੇ ਦਿਨੀ ਕੀਤਾ । ਆਪ ਜੀ ।ਨੇ ਅਧਿਕਾਰਤ ਤੌਰ’ ਤੇ ਨਵੀਂ ਮਸਜਿਦ…

VIA PUNJAB
ਅੱਗੇ ਪੜ੍ਹੋ

550 ਸਾਲਾ ਪ੍ਰਕਾਸ਼ ਪੁਰਬ ਸਮਾਗਮ: ਵਿਦਿਆਰਥੀਆਂ ਦੇ ਧਾਰਮਿਕ ਮੁਕਾਬਲੇ ਰਹੇ ਖਿੱਚ ਦਾ ਕੇਂਦਰ

550 ਸਾਲਾ ਪ੍ਰਕਾਸ਼ ਪੁਰਬ ਸਮਾਗਮ: ਵਿਦਿਆਰਥੀਆਂ ਦੇ ਧਾਰਮਿਕ ਮੁਕਾਬਲੇ ਰਹੇ ਖਿੱਚ ਦਾ ਕੇਂਦਰ

ਸੁਲਤਾਨਪੁਰ ਲੋਧੀ – ਜਗਤ ਗੁਰੂ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਪ੍ਰਕਾਸ਼ ਗੁਰਪੁਰਬ ਦੇ ਸਬੰਧ ‘ਚ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਸੁਲਤਾਨਪੁਰ ਲੋਧੀ ਵਿਖੇ ਚੱਲ ਰਹੇ ਵਿਸ਼ੇਸ਼ ਸਮਾਗਮਾਂ ਦੇ ਚੌਥੇ ਦਿਨ ਅੱਜ ਪੰਜਾਬ ਭਰ ਤੋਂ ਹਜ਼ਾਰਾਂ ਦੀ ਗਿਣਤੀ ‘ਚ ਪਹੁੰਚੇ ਅਕਾਲ ਅਕੈਡਮੀਆਂ, ਚੀਫ਼ ਖ਼ਾਲਸਾ ਦੀਵਾਨ ਤੇ ਹੋਰ ਸੰਸਥਾਵਾਂ ਦੇ ਵਿਦਿਆਰਥੀਆਂ ਨੇ ਵੱਖ-ਵੱਖ ਧਾਰਮਿਕ ਮੁਕਾਬਲਿਆਂ ‘ਚ ਹਿੱਸਾ ਲਿਆ। ਗੁਰਦੁਆਰਾ ਸ੍ਰੀ ਬੇਰ ਸਾਹਿਬ ਦੇ ਭਾਈ ਮਰਦਾਨਾ ਜੀ ਦੀਵਾਨ ਹਾਲ ‘ਚ ਹੋਏ ਸਮਾਗਮ ਦੌਰਾਨ ਵਿਦਿਆਰਥੀਆਂ ਨੇ…

VIA PUNJAB
ਅੱਗੇ ਪੜ੍ਹੋ
1 234 235 236 237 238 469