ਪੁੱਕਾ ਦਾ ਅਕਾਦਮਿਕ ਵਫਦ ਕਨੇਡਾ ਤੋ ਮੁੜਿਆ ਵਾਪਸ

ਪੁੱਕਾ ਦਾ ਅਕਾਦਮਿਕ ਵਫਦ ਕਨੇਡਾ ਤੋ ਮੁੜਿਆ ਵਾਪਸ

ਪੁੱਕਾ ਦੇ ਵਫਦ ਨੇ ਬ੍ਰਿਟਿਸ਼ ਕੋਲੰਬਿਆ ਦੇ ਕਾਲਜਾਂ ਤੇ ਯੂਨੀਵਰਸਟਿਆਂ ਦਾ ਦੌਰਾ ਕੀਤਾ ਮੋਹਾਲੀ – ਪੰਜਾਬ ਅਨਏਡਿਡ ਕਾਲਜਿਜ਼ ਐਸੋਸਿਏਸ਼ਨ (ਪੁੱਕਾ) ਦਾ 15 ਮੈਂਬਦਰੀ ਵਫਦ ਲਗਭਗ ਹਫਤੇ ਦੇ ਕੈਨੇਡਾ ਦੇ ਵੱਖ-ਵੱਖ ਵਿਦਿਅਕ ਅਕਾਦਮਿਕ ਦਾ ਦੌਰਾ ਕਰਕੇ ਕੈਨੇਡਾ ਤੋ ਵਾਪਿਸ ਪਰਤ ਆਇਆ ਹੈ।ਪੁੱਕਾ ਦੇ ਪ੍ਰਧਾਨ ਡਾ.ਅੰਸ਼ੂ ਕਟਾਰੀਆ ਨੇ ਦੱਸਿਆ ਕਿ ਵਫਦ ਨੇ ਟੌਰਾਂਟੋਂ, ਕੈਲਗਰੀ, ਐਡਮਿੰਟਨ, ਕੈਲੋਨਾ, ਸਰੀ, ਐਬਟਸਫੋਰਡ, ਵੈਨਕੂਵਰ ਆਦਿ ਵੱਖ-ਵੱਖ ਸੰਸਥਾਵਾਂ ਦਾ ਦੌਰਾ ਕੀਤਾ। ਇਹਨਾਂ ਵਿੱਚ ਪੈਸੀਫਿਕ ਲਿੰਕ ਕਾਲਜ (ਪੀ ਐਲ ਸੀ), ਫੋਕਸ ਕਾਲਜ, ਯੂਨੀਵਰਸਿਟੀ ਆਫ…

VIA PUNJAB
ਅੱਗੇ ਪੜ੍ਹੋ

550ਵੇਂ ਪ੍ਰਕਾਸ਼ ਪੁਰਬ ਸਮਾਗਮ ’ਚ ਸ਼ਮੂਲੀਅਤ ਲਈ ਸ਼੍ਰੋਮਣੀ ਕਮੇਟੀ ਵੱਲੋਂ ਹਰਿਆਣਾ ਦੇ ਮੁੱਖ ਮੰਤਰੀ ਨੂੰ ਸੱਦਾ

550ਵੇਂ ਪ੍ਰਕਾਸ਼ ਪੁਰਬ ਸਮਾਗਮ ’ਚ  ਸ਼ਮੂਲੀਅਤ ਲਈ ਸ਼੍ਰੋਮਣੀ ਕਮੇਟੀ ਵੱਲੋਂ ਹਰਿਆਣਾ ਦੇ ਮੁੱਖ ਮੰਤਰੀ ਨੂੰ ਸੱਦਾ

ਅੰਮ੍ਰਿਤਸਰ – ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਪ੍ਰਕਾਸ਼ ਪੁਰਬ ਮੌਕੇ ਗੁਰਦੁਆਰਾ ਸ੍ਰੀ ਬੇਰ ਸਾਹਿਬ ਸੁਲਤਾਨਪੁਰ ਲੋਧੀ ਵਿਖੇ ਕਰਵਾਏ ਜਾ ਰਹੇ ਮੁੱਖ ਸਮਾਗਮਾਂ ਲਈ ਦੇਸ਼ ਦੀਆਂ ਵੱਖ-ਵੱਖ ਪ੍ਰਮੁੱਖ ਸ਼ਖ਼ਸੀਅਤਾਂ ਨੂੰ ਸੱਦਾ ਪੱਤਰ ਦੇਣ ਦਾ ਸਿਲਸਿਲਾ ਨਿਰੰਤਰ ਜਾਰੀ ਹੈ। ਇਸੇ ਤਹਿਤ ਅੱਜ ਸ਼੍ਰੋਮਣੀ ਕਮੇਟੀ ਦੇ ਸੀਨੀਅਰ ਮੀਤ ਪ੍ਰਧਾਨ ਸ. ਰਘੂਜੀਤ ਸਿੰਘ ਵਿਰਕ ਅਤੇ ਸ਼੍ਰੋਮਣੀ ਕਮੇਟੀ ਪ੍ਰਧਾਨ ਭਾਈ ਗੋਬਿੰਦ ਸਿੰਘ ਲੌਂਗੋਵਾਲ ਦੇ ਨਿੱਜੀ ਸਕੱਤਰ ਸ. ਅਵਤਾਰ ਸਿੰਘ ਸੈਂਪਲਾ ਨੇ ਹਰਿਆਣਾ…

VIA PUNJAB
ਅੱਗੇ ਪੜ੍ਹੋ

ਦਿੱਲੀ ਤੋਂ ਆਰੰਭ ਹੋਇਆ ਨਗਰ ਕੀਰਤਨ ਰਾਤ ਦੇ ਵਿਸ਼ਰਾਮ ਮਗਰੋਂ ਸ੍ਰੀ ਅੰਮ੍ਰਿਤਸਰ ਤੋਂ ਪਾਕਿਸਤਾਨ ਲਈ ਰਵਾਨਾ

ਦਿੱਲੀ ਤੋਂ ਆਰੰਭ ਹੋਇਆ ਨਗਰ ਕੀਰਤਨ ਰਾਤ ਦੇ ਵਿਸ਼ਰਾਮ ਮਗਰੋਂ ਸ੍ਰੀ ਅੰਮ੍ਰਿਤਸਰ ਤੋਂ ਪਾਕਿਸਤਾਨ ਲਈ ਰਵਾਨਾ

ਅੰਮ੍ਰਿਤਸਰ – ਸ੍ਰੀ ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਪ੍ਰਕਾਸ਼ ਪੁਰਬ ਨੂੰ ਸਮਰਪਿਤ ਦਿੱਲੀ ਤੋਂ ਆਰੰਭ ਹੋਇਆ ਨਗਰ ਕੀਰਤਨ ਸ੍ਰੀ ਦਰਬਾਰ ਸਾਹਿਬ ਵਿਖੇ ਰਾਤ ਦੇ ਵਿਸ਼ਰਾਮ ਮਗਰੋਂ ਅੱਜ ਗੁਰਦੁਆਰਾ ਜਨਮ ਅਸਥਾਨ ਸ੍ਰੀ ਨਨਕਾਣਾ ਸਾਹਿਬ ਪਾਕਿਸਤਾਨ ਲਈ ਰਵਾਨਾ ਹੋ ਗਿਆ। ਨਗਰ ਕੀਰਤਨ ਦੀ ਰਵਾਨਗੀ ਅੱਜ ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ਅਰਦਾਸ ਉਪਰੰਤ ਹੋਈ। ਇਸ ਦੌਰਾਨ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਗ੍ਰੰਥੀ ਸਿੰਘ ਸਾਹਿਬ ਗਿਆਨੀ ਬਲਵਿੰਦਰ ਸਿੰਘ ਨੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦਾ ਪਾਵਨ ਸਰੂਪ…

VIA PUNJAB
ਅੱਗੇ ਪੜ੍ਹੋ

ਕੇਜਰੀਵਾਲ ਦਾ ਪ੍ਰਦੂਸ਼ਣ ਵਿਰੋਧੀ ਪ੍ਰਦਰਸ਼ਨ ਦਿੱਲੀ ਚੋਣਾਂ ਨੂੰ ਦੇਖਦਿਆਂ ਮਹਿਜ਼ ਇਕ ਸਿਆਸੀ ਸਟੰਟ: ਕੈਪਟਨ ਅਮਰਿੰਦਰ ਸਿੰਘ

ਕੇਜਰੀਵਾਲ ਦਾ ਪ੍ਰਦੂਸ਼ਣ ਵਿਰੋਧੀ ਪ੍ਰਦਰਸ਼ਨ ਦਿੱਲੀ ਚੋਣਾਂ ਨੂੰ ਦੇਖਦਿਆਂ ਮਹਿਜ਼ ਇਕ ਸਿਆਸੀ ਸਟੰਟ: ਕੈਪਟਨ ਅਮਰਿੰਦਰ ਸਿੰਘ

”ਆਪ ਸਰਕਾਰ ਦਿੱਲੀ ਵਿੱਚ ਲੋਕਾਂ ਨੂੰ ਸਥਾਨਕ ਪੱਧਰ ਦੀ ਸਮੱਸਿਆ ਤੋਂ ਨਿਜਾਤ ਦਿਵਾਉਣ ‘ਤ ਅਸਫਲ ਰਹੀ ਜਿਸਦਾ ਪੰਜਾਬ ਦੀ ਪਰਾਲੀ ਸਾੜਨ ਨਾਲ ਕੋਈ ਸਬੰਧ ਨਹੀਂ ਸੀ” ਚੰਡੀਗੜ੍ਹ – ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਬੁੱਧਵਾਰ ਨੂੰ ਅਰਵਿੰਦ ਕੇਜਰੀਵਾਲ ‘ਤੇ ਵਰ੍ਹਦਿਆਂ ਕਿਹਾ ਕਿ ਆਮ ਆਦਮੀ ਪਾਰਟੀ ਵੱਲੋਂ ਦਿੱਲੀ ਸਥਿਤ ਪੰਜਾਬ ਭਵਨ ਅੱਗੇ ਪ੍ਰਸਤਾਵਿਤ ਵਿਰੋਧ ਪ੍ਰਦਰਸ਼ਨ ਮਹਿਜ਼ ਇਕ ਸਿਆਸੀ ਸਟੰਟ ਹੈ ਜਿਹੜਾ ਕੌਮੀ ਰਾਜਧਾਨੀ ਵਿੱਚ ਆਗਾਮੀ ਵਿਧਾਨ ਸਭਾ ਚੋਣਾਂ ਨੂੰ ਦੇਖਦਿਆਂ ਕੀਤਾ ਜਾ ਰਿਹਾ ਹੈ।…

VIA PUNJAB
ਅੱਗੇ ਪੜ੍ਹੋ

ਵਿਭਾਗ ਅਸਰਦਾਰ ਢੰਗ ਨਾਲ ਨਦੀਆਂ ਦੇ ਪ੍ਰਦੂਸ਼ਣ ਨੂੰ ਰੋਕਣ : ਐਨ.ਜੀ.ਟੀ. ਕਮੇਟੀ

ਵਿਭਾਗ ਅਸਰਦਾਰ ਢੰਗ ਨਾਲ ਨਦੀਆਂ ਦੇ ਪ੍ਰਦੂਸ਼ਣ ਨੂੰ ਰੋਕਣ : ਐਨ.ਜੀ.ਟੀ. ਕਮੇਟੀ

ਪ੍ਰਦੂਸ਼ਣ ਕੰਟਰੋਲ ਬੋਰਡ ਨੂੰ ਕਾਲੀ ਵੇਈਂ ‘ਚ ਰਹਿੰਦ-ਖੁਹੰਦ ਨਾ ਸੁੱਟੇ ਜਾਣ ਨੂੰ ਯਕੀਨੀ ਬਣਾਉਣ ਦੀ ਕੀਤੀ ਹਦਾਇਤ ਚੰਡੀਗੜ੍ਹ – ਸੂਬੇ ਦੀਆਂ ਨਦੀਆਂ ਵਿਚ ਪ੍ਰਦੂਸ਼ਣ ਦੀ ਸਮੱਸਿਆ ਨੂੰ ਰੱਤੀ ਭਰ ਵੀ ਸਹਿਣ ਨਾ ਕਰਨ ਦਾ ਜ਼ਿਕਰ ਕਰਦੇ ਹੋਏ ਨੈਸ਼ਨਲ ਗਰੀਨ ਟ੍ਰਿਬਿਊਨਲ ਵੱਲੋਂ ਗਠਿਤ ਨਿਗਰਾਨ ਕਮੇਟੀ ਨੇ ਪ੍ਰਭਾਵੀ ਅਤੇ ਨਤੀਜਾ ਮੁਖੀ ਤਰੀਕੇ ਨਾਲ ਇਸ ਸਮੱਸਿਆ ਨਾਲ ਨਜਿੱਠਣ ਲਈ ਕਮਰਕੱਸੇ ਕਰਨ ਵਾਸਤੇ ਸਬੰਧਤ ਅਧਿਕਾਰੀਆਂ ਨੂੰ ਆਖਿਆ ਹੈ ਅਤੇ ਅਜਿਹਾ ਨਾ ਕਰਨ ਦੀ ਸੂਰਤ ਵਿੱਚ ਸਖਤ ਕਾਰਵਾਈ ਦੀ ਚੇਤਾਵਨੀ…

VIA PUNJAB
ਅੱਗੇ ਪੜ੍ਹੋ

ਐਸ.ਡੀ.ਐਮ ਦਾ ਦਫਤਰ ਘੇਰ ਕੇ ਸਾਬਕਾ ਸਰਪੰਚ ਦੀ ਕਰਵਾਈ ਜ਼ਮਾਨਤ

ਐਸ.ਡੀ.ਐਮ ਦਾ ਦਫਤਰ ਘੇਰ ਕੇ  ਸਾਬਕਾ ਸਰਪੰਚ ਦੀ ਕਰਵਾਈ ਜ਼ਮਾਨਤ

ਫੂਲ ਟਾਊਨ – ਵਿਧਾਨ ਸਭਾ ਹਲਕਾ ਰਾਮਪੁਰਾ ਫੂਲ ਦੇ ਪਿੰਡ ਕੋਇਰ ਸਿੰਘ ਵਾਲਾ ਦੇ ਅਕਾਲੀ ਦਲ ਦੇ ਸਾਬਕਾ ਸਰਪੰਚ ਮੰਦਰ ਸਿੰਘ ਅਤੇ ਉਹਨਾ ਦੇ ਪਰਿਵਾਰਿਕ ਮੈਂਬਰਾਂ ਤੇ ਉਨ੍ਹਾਂ ਦੇ ਗਵਾਂਢੀ ਕਾਂਗਰਸੀ ਲੀਡਰਾਂ ਵੱਲੋਂ ਮਾਮੂਲੀ ਤਤਕਾਰ ਤੇ ਥਾਣਾ ਭਗਤਾ ਅੰਦਰ ਝੂਠੀ ਰਪਟ ਦਰਜ ਕਰਵਾ ਕੇ ਅਤੇ ਬਾਅਦ ਵਿੱਚ ਐਸ.ਡੀ.ਐਮ ਦਫਤਰ ਤੋਂ 7/51ਦੀਆ ਜ਼ਮਾਨਤਾਂ ਰੱਦ ਕਰਨ ਬਹਾਨੇ ਜੇਲ੍ਹ ਭੇਜਣ ਦੀ ਕੋਸ਼ਿਸ਼ ਦਾ ਮਾਮਲਾ ਸਾਹਮਣੇ ਆਇਆ ਹੈ । ਇਸ ਮਾਮਲੇ ਦੀ ਭਿਣਕ ਪੈਦਿਆ ਹੀ ਸਾਬਕਾ ਮੰਤਰੀ ਸ? ਸਿਕੰਦਰ…

VIA PUNJAB
ਅੱਗੇ ਪੜ੍ਹੋ

ਸਿਹਤ ਮੰਤਰੀ ਵੱਲੋਂ ਗੁਰਪੁਰਬ ਸਮਾਗਮ ਸਾਂਝੇ ਤੌਰ ‘ਤੇ ਮਨਾਏ ਜਾਣ ਦਾ ਸੱਦਾ

ਸਿਹਤ ਮੰਤਰੀ ਵੱਲੋਂ ਗੁਰਪੁਰਬ ਸਮਾਗਮ ਸਾਂਝੇ ਤੌਰ ‘ਤੇ ਮਨਾਏ ਜਾਣ ਦਾ ਸੱਦਾ

ਸਿਵਲ ਹਸਪਤਾਲ ‘ਚ ਨਵੇਂ ਆਈ.ਸੀ.ਯੂ., ਟਰੋਮਾ ਸੈਂਟਰ ਅਤੇ ਐਮਰਜੈਂਸੀ ਵਾਰਡ ਦਾ ਉਦਘਾਟਨ ਚੰਡੀਗੜ੍ਹ – ਪੰਜਾਬ ਦੇ ਸਿਹਤ ਤੇ ਪਰਿਵਾਰ ਭਲਾਈ ਮੰਤਰੀ ਸ੍ਰ.ਬਲਬੀਰ ਸਿੰਘ ਸਿੱਧੂ ਨੇ ਕਿਹਾ ਕਿ ਸਾਰੀਆਂ ਧਿਰਾਂ ਨੂੰ ਆਪੋ-ਆਪਣੇ ਮਤਭੇਦ ਭੁਲਾ ਕੇ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਸਮਾਗਮਾਂ ਨੂੰ ਸਾਂਝੇ ਤੌਰ ‘ਤੇ ਮਨਾਉਣਾ ਚਾਹੀਦਾ ਹੈ ਤਾਂ ਜੋ ਗੁਰੂ ਸਾਹਿਬ ਦੇ ਸਰਬ ਸਾਂਝੀਵਾਲਤਾ ਦੇ ਸੁਨੇਹੇ ਉਪਰ ਪਹਿਰਾ ਦਿੱਤਾ ਜਾ ਸਕੇ। ਅੱਜ ਇਥੇ ਸਿਵਲ ਹਸਪਤਾਲ ਸੁਲਤਾਨਪੁਰ ਲੋਧੀ ਵਿਖੇ 2.44 ਕਰੋੜ ਦੀ…

VIA PUNJAB
ਅੱਗੇ ਪੜ੍ਹੋ

550ਵੇਂ ਪ੍ਰਕਾਸ਼ ਪੁਰਬ ਸਬੰਧੀ ਭਾਈ ਲੌਂਗੋਵਾਲ ਨੇ ਹਿਮਾਚਲ ਪ੍ਰਦੇਸ਼ ਦੇ ਮੁੱਖ ਮੰਤਰੀ ਸ੍ਰੀ ਜੈ ਰਾਮ ਠਾਕੁਰ ਨੂੰ ਦਿੱਤਾ ਸੱਦਾ

550ਵੇਂ ਪ੍ਰਕਾਸ਼ ਪੁਰਬ ਸਬੰਧੀ ਭਾਈ ਲੌਂਗੋਵਾਲ ਨੇ ਹਿਮਾਚਲ ਪ੍ਰਦੇਸ਼ ਦੇ ਮੁੱਖ ਮੰਤਰੀ ਸ੍ਰੀ ਜੈ ਰਾਮ ਠਾਕੁਰ ਨੂੰ ਦਿੱਤਾ ਸੱਦਾ

ਅੰਮ੍ਰਿਤਸਰ – ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਮੌਕੇ ਗੁਰਦੁਆਰਾ ਸ੍ਰੀ ਬੇਰ ਸਾਹਿਬ ਸੁਲਤਾਨਪੁਰ ਲੋਧੀ ਵਿਖੇ ਹੋਣ ਵਾਲੇ ਮੁੱਖ ਸਮਾਗਮ ਲਈ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਹਿਮਾਚਲ ਪ੍ਰਦੇਸ਼ ਦੇ ਮੁੱਖ ਮੰਤਰੀ ਸ੍ਰੀ ਜੈ ਰਾਮ ਠਾਕੁਰ ਨੂੰ ਅੱਜ ਸੱਦਾ ਪੱਤਰ ਦਿੱਤਾ ਗਿਆ। ਉਨ੍ਹਾਂ ਨੂੰ ਇਹ ਸੱਦਾ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਭਾਈ ਗੋਬਿੰਦ ਸਿੰਘ ਲੌਂਗੋਵਾਲ ਨੇ ਖ਼ੁਦ ਜਾ ਕੇ ਦਿੱਤਾ। ਦੱਸਣਯੋਗ ਹੈ ਕਿ ਸ਼੍ਰੋਮਣੀ ਕਮੇਟੀ ਵੱਲੋਂ ਵੱਖ-ਵੱਖ ਪ੍ਰਮੁੱਖ ਸ਼ਖ਼ਸੀਅਤਾਂ ਨੂੰ 550ਵੇਂ ਪ੍ਰਕਾਸ਼ ਪੁਰਬ ਸਬੰਧੀ…

VIA PUNJAB
ਅੱਗੇ ਪੜ੍ਹੋ

ਅੰਤਰਰਾਸ਼ਟਰੀ ਨਗਰ ਕੀਰਤਨ ਫਰੀਦਕੋਟ ਤੋਂ ਡਰੋਲੀ ਭਾਈ ਲਈ ਹੋਇਆ ਰਵਾਨਾ

ਅੰਤਰਰਾਸ਼ਟਰੀ ਨਗਰ ਕੀਰਤਨ ਫਰੀਦਕੋਟ ਤੋਂ ਡਰੋਲੀ ਭਾਈ ਲਈ ਹੋਇਆ ਰਵਾਨਾ

ਅੰਮ੍ਰਿਤਸਰ – ਗੁਰਦੁਆਰਾ ਜਨਮ ਅਸਥਾਨ ਸ੍ਰੀ ਨਨਕਾਣਾ ਸਾਹਿਬ ਪਾਕਿਸਤਾਨ ਤੋਂ ਆਰੰਭ ਹੋਇਆ ਅੰਤਰਰਾਸ਼ਟਰੀ ਨਗਰ ਕੀਰਤਨ ਫਰੀਦਕੋਟ ਵਿਖੇ ਰਾਤ ਦੇ ਵਿਸ਼ਰਾਮ ਮਗਰੋਂ ਅੱਜ ਅਗਲੇ ਪੜਾਅ ਡਰੋਲੀ ਭਾਈ ਲਈ ਰਵਾਨਾ ਹੋਇਆ। ਨਗਰ ਕੀਰਤਨ ਦੌਰਾਨ ਹਰ ਰੋਜ਼ ਦੀ ਤਰ੍ਹਾਂ ਵੱਡੀ ਗਿਣਤੀ ਵਿਚ ਸੰਗਤਾਂ ਸ਼ਾਮਲ ਹੋਈਆਂ। ਅਗਲੇ ਪੜਾਅ ਲਈ ਰਵਾਨਗੀ ਤੋਂ ਪਹਿਲਾਂ ਗੁਰਦੁਆਰਾ ਖਾਲਸਾ ਦੀਵਾਨ ਫਰੀਦਕੋਟ ਵਿਖੇ ਧਾਰਮਿਕ ਦੀਵਾਨ ਸਜਾਏ ਗਏ। ਇਸ ਮੌਕੇ ਰਾਗੀ ਜਥਿਆਂ ਨੇ ਸੰਗਤ ਨੂੰ ਗੁਰਬਾਣੀ ਕੀਰਤਨ ਨਾਲ ਜੋੜਿਆ। ਇਸ ਦੌਰਾਨ ਕਥਾਵਾਚਕ ਭਾਈ ਸਰਬਜੀਤ ਸਿੰਘ ਲੁਧਿਆਣਾ…

VIA PUNJAB
ਅੱਗੇ ਪੜ੍ਹੋ

ਧਰਮਸੋਤ ਵੱਲੋਂ ਜੰਗਲਾਤ ਕਾਮਿਆਂ ਦੀਆਂ ਜਾਇਜ਼ ਮੰਗਾਂ ਜਲਦ ਮੰਨਣ ਦਾ ਭਰੋਸਾ

ਧਰਮਸੋਤ ਵੱਲੋਂ ਜੰਗਲਾਤ ਕਾਮਿਆਂ ਦੀਆਂ ਜਾਇਜ਼ ਮੰਗਾਂ ਜਲਦ ਮੰਨਣ ਦਾ ਭਰੋਸਾ

ਦਿਹਾੜੀਦਾਰ ਕਾਮਿਆਂ ਦੀਆਂ ਰੁਕੀਆਂ ਤਨਖ਼ਾਹਾਂ ਜਲਦ ਜਾਰੀ ਕਰਨ ਦੇ ਆਦੇਸ਼ ਚੰਡੀਗੜ੍ਹ – ਪੰਜਾਬ ਦੇ ਜੰਗਲਾਤ ਮੰਤਰੀ ਸ. ਸਾਧੂ ਸਿੰਘ ਧਰਮਸੋਤ ਨੇ ਕਿਹਾ ਹੈ ਕਿ ਪੰਜਾਬ ਸਰਕਾਰ ਦੀ ਨੀਤੀ ਅਧੀਨ ਆਉਂਦੇ ਜੰਗਲਾਤ ਵਿਭਾਗ ਦੇ ਦਿਹਾੜੀਦਾਰ ਕਾਮਿਆਂ ਨੂੰ ਪੱਕਾ ਕਰਨ ਦੀ ਕਵਾਇਦ ਜਲਦ ਸ਼ੁਰੂ ਕੀਤੀ ਜਾਵੇਗੀ।ਅੱਜ ਇੱਥੇ ਜੰਗਲਾਤ ਵਿਭਾਗ ਨਾਲ ਸਬੰਧਤ ਵੱਖ-ਵੱਖ ਮੁਲਾਜ਼ਮ ਜਥੇਬੰਦੀਆਂ ਨਾਲ ਮੀਟਿੰਗ ਦੌਰਾਨ ਸ. ਧਰਮਸੋਤ ਨੇ ਵਿਭਾਗ ਦੇ ਅਧਿਕਾਰੀਆਂ ਨੂੰ ਦਿਹਾੜੀਦਾਰ ਕਾਮਿਆਂ ਦੀ ਸੀਨੀਆਰਤਾ ਸੂਚੀ 31 ਦਸੰਬਰ, 2019 ਤੱਕ ਜਾਰੀ ਕਰਨ ਦੀ ਹਦਾਇਤ…

VIA PUNJAB
ਅੱਗੇ ਪੜ੍ਹੋ
1 239 240 241 242 243 469