ਪੰਜਾਬ ਦੇ ਨੌਜਵਾਨਾਂ ਲਈ ਦੀਵਾਲੀ ਦਾ ਤੋਹਫ਼ਾ ; ਨੈਸ਼ਨਲ ਹੈਲਥ ਮਿਸ਼ਨ, ਪੰਜਾਬ ਅਧੀਨ ਵੱਖ ਵੱਖ ਅਸਾਮੀਆਂ ’ਤੇ 1151 ਨੌਜਵਾਨਾਂ ਦੀ ਚੋਣ ਕੀਤੀ- ਸ. ਬਲਬੀਰ ਸਿੰਘ ਸਿੱਧੂ

ਪੰਜਾਬ ਦੇ ਨੌਜਵਾਨਾਂ ਲਈ ਦੀਵਾਲੀ ਦਾ ਤੋਹਫ਼ਾ ; ਨੈਸ਼ਨਲ ਹੈਲਥ ਮਿਸ਼ਨ, ਪੰਜਾਬ ਅਧੀਨ ਵੱਖ ਵੱਖ ਅਸਾਮੀਆਂ ’ਤੇ 1151 ਨੌਜਵਾਨਾਂ ਦੀ ਚੋਣ ਕੀਤੀ- ਸ. ਬਲਬੀਰ ਸਿੰਘ ਸਿੱਧੂ

ਲੋਕਾਂ ਨੂੰ ਸੁਰੱਖਿਅਤ, ਸ਼ੋਰ-ਮੁਕਤ, ਪ੍ਰਦੂਸ਼ਣ-ਮੁਕਤ ਗਰੀਨ ਦੀਵਾਲੀ ਮਨਾਉਣ ਦੀ ਅਪੀਲ ਕੀਤੀ ਚੰਡੀਗੜ – ਸਿਹਤ ਤੇ ਪਰਿਵਾਰ ਭਲਾਈ ਵਿਭਾਗ, ਪੰਜਾਬ ਵੱਲੋਂ 1151 ਨੌਜਵਾਨਾਂ ਨੂੰ ਨੌਕਰੀ ਦੇ ਕੇ ਦੀਵਾਲੀ ਤੋਹਫਾ ਦਿੱਤਾ ਹੈ। ਨੈਸ਼ਨਲ ਹੈਲਥ ਮਿਸ਼ਨ, ਪੰਜਾਬ ਅਧੀਨ 1151 ਨੌਜਵਾਨਾਂ ਦੀ ਚੋਣ ਕੀਤੀ ਗਈ ਹੈ। ਸਿਹਤ ਤੇ ਪਰਿਵਾਰ ਭਲਾਈ ਮੰਤਰੀ, ਪੰਜਾਬ ਸ. ਬਲਬੀਰ ਸਿੰਘ ਸਿੱਧੂ ਨੇ ਪੰਜਾਬ ਵਸਨੀਕਾਂ ਨੂੰ ਦੀਵਾਲੀ ਦੀ ਵਧਾਈ ਦਿੱਤੀ ਹੈ ਅਤੇ ਲੋਕਾਂ ਦੀ ਚੰਗੀ ਸਿਹਤ ਦੀ ਕਾਮਨਾ ਕੀਤੀ। ਉਨਾਂ ਲੋਕਾਂ ਨੂੰ ਸੁਰੱਖਿਅਤ, ਸ਼ੋਰ-ਮੁਕਤ ਅਤੇ…

VIA PUNJAB
ਅੱਗੇ ਪੜ੍ਹੋ

ਭਾਈ ਲੌਂਗੋਵਾਲ ਨੇ ਪਹਿਲੇ ਪਾਤਸ਼ਾਹ ਵੱਲੋਂ ਕੀਤੀਆਂ ਪ੍ਰਚਾਰ ਯਾਤਰਾਵਾਂ ਦੇ ਇਤਿਹਾਸ ਸਬੰਧੀ ਕਿਤਾਬਚੇ ਜਾਰੀ ਕੀਤੇ

ਭਾਈ ਲੌਂਗੋਵਾਲ ਨੇ ਪਹਿਲੇ ਪਾਤਸ਼ਾਹ ਵੱਲੋਂ ਕੀਤੀਆਂ ਪ੍ਰਚਾਰ ਯਾਤਰਾਵਾਂ ਦੇ ਇਤਿਹਾਸ ਸਬੰਧੀ ਕਿਤਾਬਚੇ ਜਾਰੀ ਕੀਤੇ

ਸ਼੍ਰੋਮਣੀ ਕਮੇਟੀ ਵੱਖ ਵੱਖ ਦੇਸ਼ਾਂ ਦੇ ਦੂਤਾਘਰਾਂ ਤੇ ਸੰਗਤਾਂ ਤੱਕ ਮੁਫ਼ਤ ਪਹੁੰਚਾਏਗੀ ਇਹ ਕਿਤਾਬਚੇ ਅੰਮ੍ਰਿਤਸਰ -ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਮੌਕੇ ਗੁਰੂ ਸਾਹਿਬ ਜੀ ਦੀਆਂ ਉਦਾਸੀਆਂ (ਪ੍ਰਚਾਰ ਯਾਤਰਾਵਾਂ) ਦੇ ਇਤਿਹਾਸ ਨੂੰ ਛਪਵਾ ਕੇ ਸੰਗਤਾਂ ਅਤੇ ਦਿੱਲੀ ਸਥਿਤ ਵੱਖ-ਵੱਖ ਦੇਸ਼ਾਂ ਦੇ ਦੂਤਾਘਰਾਂ ਤੱਕ ਪਹੁੰਚਾਉਣ ਦਾ ਉਪਰਾਲਾ ਕੀਤਾ ਗਿਆ ਹੈ। ਸ੍ਰੀ ਗੁਰੂ ਨਾਨਕ ਦੇਵ ਜੀ ਆਪਣੀਆਂ ਯਾਤਰਾਵਾਂ ਦੌਰਾਨ ਜਿਨ੍ਹਾਂ ਦੇਸ਼ਾਂ ਵਿਚ ਗਏ ਸਨ, ਉਸ ਇਤਿਹਾਸ ਨੂੰ ਲਿਖਣ ਦਾ…

VIA PUNJAB
ਅੱਗੇ ਪੜ੍ਹੋ

ਅੰਬੇਦਕਰਵਾਦੀ ਬਹੁਜਨ ਲਹਿਰ ਦੇ ਵੱਡੇਰੇ ਹਿੱਤਾਂ ‘ਚ ਅਹੁਦੇ ਤੋਂ ਲਾਂਭੇ ਹੋਵੇ ਬਸਪਾ ਮੁਖੀ ਮਾਇਆਵਤੀ — ਕੈਂਥ

ਅੰਬੇਦਕਰਵਾਦੀ ਬਹੁਜਨ ਲਹਿਰ ਦੇ ਵੱਡੇਰੇ ਹਿੱਤਾਂ ‘ਚ ਅਹੁਦੇ ਤੋਂ ਲਾਂਭੇ ਹੋਵੇ ਬਸਪਾ ਮੁਖੀ ਮਾਇਆਵਤੀ — ਕੈਂਥ

ਬਸਪਾ ਚੌਣ ਨਤੀਜਿਆਂ ਦੀ ਨਿਰਾਸ਼ਾ ਨੇ ਅਨੁਸੂਚਿਤ ਜਾਤੀ ‘ਚ ਰਾਜਨੀਤਿਕ ਉਦਾਸੀਨਤਾ ਦਾ ਮਾਹੌਲ — ਕੈਂਥ ਚੰਡੀਗੜ੍ਹ – ਨੈਸ਼ਨਲ ਸ਼ਡਿਊਲਡ ਕਾਸਟ ਅਲਾਇੰਸ ਨੇ ਬਹੁਜਨ ਸਮਾਜ ਪਾਰਟੀ ਦੀ ਮੁਖੀ ਕੁਮਾਰੀ ਮਾਇਆਵਤੀ ਨੂੰ ਆਪਣੇ ਅਹੁਦੇ ਤੋਂ ਲਾਂਭੇ ਹੋ ਜਾਣਾ ਚਾਹੀਦਾ ਹੈ ਕਿਉਂਕਿ ਪਿਛਲੇ ਲੰਬੇ ਅਰਸੇ ਤੋਂ ਅਨੁਸੂਚਿਤ ਜਾਤੀ ਵਰਗ ਨੂੰ ਨਿਰਾਸ਼ ਕੀਤਾ ਹੈ।ਅਲਾਇੰਸ ਦੇ ਪ੍ਰਧਾਨ ਪਰਮਜੀਤ ਸਿੰਘ ਕੈਂਥ ਨੇ ਕਿਹਾ ਕਿ ਸੂਬਿਆਂ ਦੀਆਂ ਚੌਣਾਂ ਅਤੇ ਉਪ ਚੌਣ ਨਤੀਜਿਆਂ ਦੀ ਨਿਰਾਸ਼ਾ ਨੇ ਅਨੁਸੂਚਿਤ ਜਾਤੀ ਨਾਲ ਸਬੰਧਤ ਵਰਗ ਵਿੱਚ ਰਾਜਨੀਤਿਕ…

VIA PUNJAB
ਅੱਗੇ ਪੜ੍ਹੋ

550ਵੇਂ ਪ੍ਰਕਾਸ਼ ਪੁਰਬ ਸਮਾਗਮਾਂ ’ਚ ਸ਼ਮੂਲੀਅਤ ਲਈ ਭਾਈ ਲੌਂਗੋਵਾਲ ਨੇ ਸ੍ਰੀ ਕੇਜਰੀਵਾਲ ਤੇ ਯੋਗੀ ਅਦਿੱਤਿਆ ਨਾਥ ਨੂੰ ਦਿੱਤਾ ਸੱਦਾ

550ਵੇਂ ਪ੍ਰਕਾਸ਼ ਪੁਰਬ ਸਮਾਗਮਾਂ ’ਚ ਸ਼ਮੂਲੀਅਤ ਲਈ ਭਾਈ ਲੌਂਗੋਵਾਲ ਨੇ ਸ੍ਰੀ ਕੇਜਰੀਵਾਲ ਤੇ ਯੋਗੀ ਅਦਿੱਤਿਆ ਨਾਥ ਨੂੰ ਦਿੱਤਾ ਸੱਦਾ

ਅੰਮ੍ਰਿਤਸਰ -ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਸਬੰਧੀ ਸੁਲਤਾਨਪੁਰ ਲੋਧੀ ਵਿਖੇ ਹੋਣ ਵਾਲੇ ਸਮਾਗਮਾਂ ਸਮੇਂ ਸ਼ਮੂਲੀਅਤ ਲਈ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਵੱਖ-ਵੱਖ ਪ੍ਰਮੁੱਖ ਸ਼ਖ਼ਸੀਅਤਾਂ ਨੂੰ ਸੱਦਾ ਪੱਤਰ ਦੇਣ ਦਾ ਸਿਲਸਿਲਾ ਨਿਰੰਤਰ ਜਾਰੀ ਹੈ। ਸ਼੍ਰੋਮਣੀ ਕਮੇਟੀ ਵੱਲੋਂ ਭਾਰਤ ਦੇ ਰਾਸ਼ਟਰਪਤੀ ਸ੍ਰੀ ਰਾਮਨਾਥ ਕੋਵਿੰਦ, ਪ੍ਰਧਾਨ ਮੰਤਰੀ ਸ੍ਰੀ ਨਰਿੰਦਰ ਮੋਦੀ ਸਮੇਤ ਕਈ ਪ੍ਰਮੁੱਖ ਹਸਤੀਆਂ ਨੂੰ ਸੱਦਾ ਪੱਤਰ ਦਿੱਤੇ ਜਾ ਚੁੱਕੇ ਹਨ। ਇਸ ਤੋਂ ਇਲਾਵਾ ਭਾਰਤ ਦੇ ਵੱਖ-ਵੱਖ ਸੂਬਿਆਂ ਦੇ ਮੁੱਖ ਮੰਤਰੀਆਂ ਤੱਕ ਵੀ ਪਹੁੰਚ…

VIA PUNJAB
ਅੱਗੇ ਪੜ੍ਹੋ

ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਪੁੱਜਦੀ ਸੰਗਤ ਲਈ ਵਾਸ਼ਰੂਮ ਬਲਾਕ ਦੀ ਆਰੰਭਤਾ

ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਪੁੱਜਦੀ ਸੰਗਤ ਲਈ ਵਾਸ਼ਰੂਮ ਬਲਾਕ ਦੀ ਆਰੰਭਤਾ

ਸ਼੍ਰੋਮਣੀ ਕਮੇਟੀ ਦੇ ਸਹਿਯੋਗ ਨਾਲ ਰਾਇਲ ਕਿੰਗ ਫਾਊਂਡੇਸ਼ਨ ਵੱਲੋਂ ਕਰਵਾਈ ਗਈ ਹੈ ਸੇਵਾ ਅੰਮ੍ਰਿਤਸਰ – ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਦਰਸ਼ਨ ਕਰਨ ਪੁੱਜਦੀ ਸੰਗਤ ਲਈ ਸੂਚਨਾ ਕੇਂਦਰ ਦੇ ਨਜ਼ਦੀਕ ਵਾਸ਼ਰੂਮ ਬਲਾਕ ਨੂੰ ਨਵੀਨੀਕਰਨ ਉਪਰੰਤ ਸੰਗਤ ਲਈ ਖੋਲ੍ਹ ਦਿੱਤਾ ਗਿਆ ਹੈ। ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਨਵੀਨੀਕਰਨ ਦੀ ਇਹ ਸੇਵਾ ਰਾਇਲ ਕਿੰਗ ਸੇਵਾ ਫਾਊਂਡੇਸ਼ਨ ਟਰੱਸਟ ਨੂੰ ਸੌਂਪੀ ਗਈ ਸੀ, ਜਿਨ੍ਹਾਂ ਵੱਲੋਂ ਕਲੀਨ ਟਾਇਲਟ ਮਿਸ਼ਨ ਪ੍ਰੋਗਰਾਮ ਅਧੀਨ ਵਾਸ਼ਰੂਮ ਬਲਾਕ ਤਿਆਰ ਕੀਤਾ ਗਿਆ ਹੈ। ਅੱਜ ਉਦਘਾਟਨ ਤੋਂ ਪਹਿਲਾਂ…

VIA PUNJAB
ਅੱਗੇ ਪੜ੍ਹੋ

ਸੂਬੇ ਵਿੱਚ 67.05 ਲੱਖ ਮੀਟਿ੍ਰਕ ਟਨ ਝੋਨੇ ਦੀ ਹੋਈ ਖ਼ਰੀਦ

ਸੂਬੇ ਵਿੱਚ 67.05 ਲੱਖ ਮੀਟਿ੍ਰਕ ਟਨ ਝੋਨੇ ਦੀ ਹੋਈ ਖ਼ਰੀਦ

92.55 ਫੀਸਦ ਝੋਨੇ ਦੀ ਲਿਫਟਿੰਗ ਮੁਕੰਮਲ ਚੰਡੀਗੜ – ਪੰਜਾਬ ਵਿੱਚ 24 ਅਕਤੂਬਰ ਤੱਕ ਸਰਕਾਰੀ ਏਜੰਸੀਆਂ ਅਤੇ ਨਿੱਜੀ ਮਿੱਲ ਮਾਲਕਾਂ ਵੱਲੋਂ 6704838 ਮੀਟਿ੍ਰਕ ਟਨ ਝੋਨੇ ਦੀ ਖ਼ਰੀਦ ਕੀਤੀ ਗਈ ਹੈ ਜਦੋਂ ਕਿ ਸਰਕਾਰ ਵੱਲੋਂ 453697ਕਿਸਾਨਾਂ ਨੂੰ ਘੱਟੋ-ਘੱਟ ਸਮਰਥਨ ਮੁੱਲ ਦਾ ਲਾਭ ਦਿੰਦਿਆਂ ਆੜਤੀਆਂ/ ਕਿਸਾਨਾਂ ਦੇ ਬੈਂਕ ਖਾਤਿਆਂ ਵਿਚ 6781.60 ਕਰੋੜ ਰੁਪਏ ਦੀ ਰਾਸ਼ੀ ਟਰਾਂਸਫਰ ਕੀਤੀ ਜਾ ਚੁੱਕੀ ਹੈ। ਸੂਬੇ ਵਿੱਚ ਹੋਈ ਝੋਨੇ ਦੀ ਕੁੱਲ ਖ਼ਰੀਦ ਵਿੱਚੋਂ 6629445 ਮੀਟਿ੍ਰਕ ਟਨ ਸਰਕਾਰੀ ਏਜੰਸੀਆਂ ਵੱਲੋਂ ਜਦਕਿ 75393 ਮੀਟਿ੍ਰਕ ਟਨ…

VIA PUNJAB
ਅੱਗੇ ਪੜ੍ਹੋ

ਫੂਡ ਸੇਫਟੀ ਟੀਮਾਂ ਵਲੋਂ ਕੋਲਡ ਸਟੋਰਾਂ ਅਤੇ ਰੇਲਵੇ ਸਟੇਸ਼ਨਾਂ ਦੀ ਜਾਂਚ

ਫੂਡ ਸੇਫਟੀ ਟੀਮਾਂ ਵਲੋਂ ਕੋਲਡ ਸਟੋਰਾਂ ਅਤੇ ਰੇਲਵੇ ਸਟੇਸ਼ਨਾਂ ਦੀ ਜਾਂਚ

ਚੰਡੀਗੜ੍ਹ – ਸੂਬੇ ਵਿਚ ਘਟੀਆ ਮਿਆਰ ਦੇ ਖੋਏ ਨੂੰ ਚੋਰੀ-ਛਿਪੇ ਲਿਆਉਣ ਦੀ ਕੋਸ਼ਿਸ਼ ਕਰ ਰਹੇ ਫੂਡ ਬਿਜ਼ਨਸ ਓਪਰੇਟਰਾਂ ’ਤੇ ਨਕੇਲ ਕੱਸਦਿਆਂ ਫੂਡ ਸੇਫਟੀ ਅਧਿਕਾਰੀਆਂ ਨੂੰ ਰੇਲਵੇ ਸਟੇਸ਼ਨਾਂ, ਅੰਤਰ-ਰਾਜੀ ਬੱਸਾਂ, ਟਰੱਕਾਂ ਅਤੇ ਕੋਲਡ ਸਟੋਰਾਂ ’ਤੇ ਤਿੱਖੀ ਨਜ਼ਰ ਰੱਖਣ ਦੀ ਹਦਾਇਤ ਕੀਤੀ ਗਈ ਹੈ। ਇਹ ਜਾਣਕਾਰੀ ਪੰਜਾਬ ਦੇ ਖੁਰਾਕ ਅਤੇ ਡਰੱਗ ਪ੍ਰਬੰਧਕ ਕਮਿਸ਼ਨਰ ਸ. ਕਾਹਨ ਸਿੰਘ ਪੰਨੂੰ ਨੇ ਦਿੱਤੀ।ਉਹਨਾਂ ਕਿਹਾ ਕਿ ਨਿਯਮਤ ਜਾਂਚਾ ਸਦਕਾ ਸੂਬੇ ਵਿੱਚ ਵੱਡੇ ਪੱਧਰ ’ਤੇ ਘਟੀਆ ਮਿਆਰ ਦੇ ਭੋਜਨ ਪਦਾਰਥਾਂ ਦੇ ਉਤਪਾਦਨ ਵਿੱਚ…

VIA PUNJAB
ਅੱਗੇ ਪੜ੍ਹੋ

ਵਾਹਿਗੁਰੂ ਸਿਮਰਨ ਦੇ ਮਹੱਤਵ ਸਬੰਧੀ ਭਾਈ ਰੇਸ਼ਮ ਸਿੰਘ ਵੱਲੋਂ ਤਿਆਰ ਕੀਤਾ ਕੈਲੰਡਰ ਭਾਈ ਲੌਂਗੋਵਾਲ ਨੇ ਕੀਤਾ ਜਾਰੀ

ਵਾਹਿਗੁਰੂ ਸਿਮਰਨ ਦੇ ਮਹੱਤਵ ਸਬੰਧੀ ਭਾਈ ਰੇਸ਼ਮ ਸਿੰਘ ਵੱਲੋਂ ਤਿਆਰ ਕੀਤਾ ਕੈਲੰਡਰ ਭਾਈ ਲੌਂਗੋਵਾਲ ਨੇ ਕੀਤਾ ਜਾਰੀ

ਅੰਮ੍ਰਿਤਸਰ – ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਗੁਰੂ ਘਰ ਦੇ ਸ਼ਰਧਾਲੂ ਭਾਈ ਰੇਸ਼ਮ ਸਿੰਘ ਵੱਲੋਂ ਤਿਆਰ ਕੀਤਾ ਵਾਹਿਗੁਰੂ ਸਿਮਰਨ ਦੇ ਮਹੱਤਵ ਨੂੰ ਉਜਾਗਰ ਕਰਦਾ ਇਕ ਵਿਸ਼ੇਸ਼ ਕੈਲੰਡਰ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਭਾਈ ਗੋਬਿੰਦ ਸਿੰਘ ਲੌਂਗੋਵਾਲ ਨੇ ਜਾਰੀ ਕੀਤਾ। ਇਸ ਮੌਕੇ ਭਾਈ ਰੇਸ਼ਮ ਸਿੰਘ ਨੇ ਕੈਲੰਡਰ ਦੀ ਕਾਪੀ ਭਾਈ ਲੌਂਗੋਵਾਲ ਨੂੰ ਭੇਟ ਵੀ ਕੀਤੀ। ਦੱਸਣਯੋਗ ਹੈ ਕਿ ਅੰਮ੍ਰਿਤਸਰ ਨਿਵਾਸੀ ਭਾਈ ਰੇਸ਼ਮ ਸਿੰਘ ਬੀਤੇ ਵੀਹ ਸਾਲਾਂ ਤੋਂ ਗੁਰਬਾਣੀ ਦੇ…

VIA PUNJAB
ਅੱਗੇ ਪੜ੍ਹੋ

‘ਲਾਡੋ 2019’ ਮੇਲਾ ਪੂਰੇ ਉਤਸ਼ਾਹ ਨਾਲ ਸਮਾਪਤ

‘ਲਾਡੋ 2019’  ਮੇਲਾ ਪੂਰੇ  ਉਤਸ਼ਾਹ ਨਾਲ ਸਮਾਪਤ

‘ਲਾਡੋ ਮੇਲਾ’ ਸਾਲ ’ਚ ਦੋ ਵਾਰ ਕਰਵਾਇਆ ਜਾਵੇਗਾ:- ਰਾਜੀ ਪੀ. ਸ੍ਰੀਵਾਸਤਵ ਚੰਡੀਗੜ – ਪੰਜਾਬ ਸਰਕਾਰ ਨੇ ਦੋ ਰੋਜ਼ਾ ‘ਲਾਡੋ-2019’ ਮੇਲੇ ਦੀ ਉਤਸ਼ਾਹਜਨਕ ਸਫ਼ਲਤਾ ਤੋਂ ਬਾਅਦ ਇਹ ਮੇਲਾ ਸਾਲ ਵਿੱਚ ਦੋ ਵਾਰ ਕਰਾਉਣ ਦਾ ਐਲਨ ਕੀਤਾ ਹੈ।ਸਥਾਨਿਕ ਕਿਸਾਨ ਭਵਨ ਵਿਖੇ ਇਸ ਮੇਲੇ ਦੇ ਦੂਜੇ ਅਤੇ ਅਖਰੀ ਦਿਨ ਸਮਾਜਕ ਸੁਰੱਖਿਆ, ਇਸਤਰੀ ਤੇ ਬਾਲ ਵਿਕਾਸ ਵਿਭਾਗ ਦੀ ਪ੍ਰਮੁੱਖ ਸਕੱਤਰ ਸ੍ਰੀਮਤੀ ਰਾਜੀ.ਪੀ. ਸ੍ਰੀਵਾਸਤਵ ਨੇ ਦੱਸਿਆ ਕਿ ਸਮਾਜਿਕ ਸੁਰੱਖਿਆ ਅਤੇ ਇਸਤਰੀ ਤੇ ਬਾਲ ਵਿਕਾਸ ਵਿਭਾਗ ਵਲੋਂ ਸਵੈ-ਰੋਜ਼ਗਾਰ ਮਹਿਲਾ ਐਸੋਸੀਏਸ਼ਨ ਦੇ…

VIA PUNJAB
ਅੱਗੇ ਪੜ੍ਹੋ

ਪੰਜਾਬ ਸਰਕਾਰ ਵੱਲੋਂ ਖੋਜ ਅਤੇ ਨਵੀਨਤਾ ਨੂੰ ਹੁਲਾਰਾ ਦੇਣ ਲਈ ਉਦਯੋਗਿਕ ਐਸੋਸੀਏਸ਼ਨਾਂ ਅਤੇ ਗੁਰੂ ਨਾਨਕ ਦੇਵ ਇੰਜਨੀਅਰਿੰਗ ਕਾਲਜ ਨਾਲ ਸਮਝੌਤਾ ਸਹੀਬੱਧ

ਪੰਜਾਬ ਸਰਕਾਰ ਵੱਲੋਂ ਖੋਜ ਅਤੇ ਨਵੀਨਤਾ ਨੂੰ ਹੁਲਾਰਾ ਦੇਣ ਲਈ ਉਦਯੋਗਿਕ ਐਸੋਸੀਏਸ਼ਨਾਂ ਅਤੇ ਗੁਰੂ ਨਾਨਕ ਦੇਵ ਇੰਜਨੀਅਰਿੰਗ ਕਾਲਜ ਨਾਲ ਸਮਝੌਤਾ ਸਹੀਬੱਧ

ਚੰਡੀਗੜ – ਸੂਬੇ ਵਿੱਚ ਖੋਜ ਅਤੇ ਨਵੀਨਤਾ ਨੂੰ ਹੋਰ ਹੁਲਾਰਾ ਦੇਣ ਲਈ, ਵਿਗਿਆਨ, ਤਕਨਾਲੋਜੀ ਅਤੇ ਵਾਤਾਵਰਣ ਵਿਭਾਗ, ਪੰਜਾਬ ਵੱਲੋਂ ਸਾਂਝੇ ਯਤਨਾਂ ਸਦਕਾ ਗੁਰੂ ਨਾਨਕ ਦੇਵ ਇੰਜੀਨੀਅਰਿੰਗ ਕਾਲਜ (ਜੀ.ਐਨ.ਡੀ.ਈ.ਸੀ.), ਲੁਧਿਆਣਾ ਅਤੇ ਸੈਨੇਟਰੀ ਫਿਟਿੰਗ ਕਲੱਸਟਰ, ਸਟੀਲ ਰੀ-ਰੋਲਿੰਗ ਮਿੱਲ ਅਤੇ ਸਿਲਾਈ ਮਸ਼ੀਨ ਅਤੇ ਪੁਰਜ਼ਿਆਂ ਦੇ ਉਤਪਾਦਕਾਂ ਦੀਆਂ ਪ੍ਰਮੁੱਖ ਉਦਯੋਗਿਕ ਐਸੋਸੀੲਸ਼ਨਾਂ ਨਾਲ ਸਮਝੌਤਾ (ਐਮ.ਓ.ਯੂ.) ਸਹੀਬੱਧ ਕੀਤਾ ਗਿਆ ਹੈ।ਇਹ ਸਮਝੌਤਾ ਸਾਇੰਸ, ਤਕਨਾਲੋਜੀ ਅਤੇ ਵਾਤਾਵਰਣ ਵਿਭਾਗ ਦੇ ਪ੍ਰਮੁੱਖ ਸਕੱਤਰ ਸ੍ਰੀ ਰਾਕੇਸ਼ ਵਰਮਾ, ਜੀ.ਐਨ.ਡੀ.ਈ.ਸੀ.ਐਲ. ਦੇ ਪਿ੍ਰੰਸੀਪਲ ਡਾ. ਸਹਿਜਪਾਲ ਸਿੰਘ, ਆਲ ਇੰਡੀਆ ਸਟੀਲ…

VIA PUNJAB
ਅੱਗੇ ਪੜ੍ਹੋ
1 242 243 244 245 246 469