ਸਥਾਨਕ ਸਰਕਾਰਾਂ ਵਿਭਾਗ ਨੇ ਸਵੈ ਸਹਾਇਤਾ ਗਰੁੱਪਾਂ ਦੇ ਹੱਥੀ ਬਣਾਏ ਉਤਪਾਦਾਂ ਦੀ ਸੂਬਾ ਪੱਧਰੀ ਵਰਕਸ਼ਾਪ ਕਮ ਪ੍ਰਦਰਸ਼ਨੀ ਲਗਾਈ

ਸਥਾਨਕ ਸਰਕਾਰਾਂ ਵਿਭਾਗ ਨੇ ਸਵੈ ਸਹਾਇਤਾ ਗਰੁੱਪਾਂ ਦੇ ਹੱਥੀ ਬਣਾਏ ਉਤਪਾਦਾਂ ਦੀ ਸੂਬਾ ਪੱਧਰੀ ਵਰਕਸ਼ਾਪ ਕਮ ਪ੍ਰਦਰਸ਼ਨੀ ਲਗਾਈ

ਚੰਡੀਗੜ – ਪੰਜਾਬ ਦੇ ਸਥਾਨਕ ਸਰਕਾਰਾਂ ਬਾਰੇ ਵਿਭਾਗ ਵੱਲੋਂ ਅੱਜ ਮਿਊਂਸੀਪਲ ਭਵਨ, ਸੈਕਟਰ-35, ਚੰਡੀਗੜ ਵਿਖੇ ਦੀਨ ਦਿਆਲ ਉਪਾਧਿਯਾ-ਨੈਸ਼ਨਲ ਅਰਬਨ ਲਾਈਵਲੀਹੁੱਡ ਮਿਸ਼ਨ ਸਕੀਮ ਅਧੀਨ ਬਣਾਏ ਸਵੈ ਸਹਾਇਤਾ ਗਰੁੱਪਾਂ ਦੇ ਹੱਥੀਂ ਬਣਾਏ ਉਤਪਾਦਾਂ ਦੀ ਸੂਬਾ ਪੱਧਰੀ ਵਰਕਸ਼ਾਪ ਕਮ ਪ੍ਰਦਰਸ਼ਨੀ ਲਗਾਈ ਗਈ। ਇਸ ਵਰਕਸ਼ਾਪ ਦਾ ਉਦਘਾਟਨ ਸਥਾਨਕ ਸਰਕਾਰਾਂ ਬਾਰੇ ਵਿਭਾਗ ਦੇ ਪ੍ਰਮੁੱਖ ਸਕੱਤਰ ਸ੍ਰੀ ਏ. ਵੇਨੂੰ ਪ੍ਰਸਾਦ ਨੇ ਕੀਤਾ।ਉਹਨਾਂ ਕਿਹਾ ਕਿ ਆਪਣੇ ਸੰਬੋਧਨ ਵਿਚ ਸ੍ਰੀ ਏ. ਵੇਨੂੰ ਪ੍ਰਸਾਦ ਨੇ ਸਵੈ ਸਹਾਇਤਾ ਗਰੁੱਪਾਂ ਦੁਆਰਾ ਬਣਾਏ ਉਤਪਾਦਾਂ ਨੂੰ ਉਤਸ਼ਾਹਿਤ ਕਰਨ…

VIA PUNJAB
ਅੱਗੇ ਪੜ੍ਹੋ

ਸ੍ਰੀ ਗੁਰੂ ਰਾਮਦਾਸ ਜੀ ਦੇ ਪ੍ਰਕਾਸ਼ ਪੁਰਬ ਮੌਕੇ ਸਜਾਇਆ ਵਿਸ਼ਾਲ ਨਗਰ ਕੀਰਤਨ

ਸ੍ਰੀ ਗੁਰੂ ਰਾਮਦਾਸ ਜੀ ਦੇ ਪ੍ਰਕਾਸ਼ ਪੁਰਬ ਮੌਕੇ ਸਜਾਇਆ ਵਿਸ਼ਾਲ ਨਗਰ ਕੀਰਤਨ

ਭਾਈ ਲੌਂਗੋਵਾਲ ਨੇ ਚੌਥੇ ਪਾਤਸ਼ਾਹ ਜੀ ਦੇ ਪ੍ਰਕਾਸ਼ ਪੁਰਬ ਦੀ ਸੰਗਤਾਂ ਨੂੰ ਦਿੱਤੀ ਵਧਾਈ ਅੰਮ੍ਰਿਤਸਰ – ਚੌਥੇ ਪਾਤਸ਼ਾਹ ਸ੍ਰੀ ਗੁਰੂ ਰਾਮਦਾਸ ਜੀ ਦੇ ਪ੍ਰਕਾਸ਼ ਪੁਰਬ ਸਮਾਗਮਾਂ ਦੇ ਮੱਦੇਨਜ਼ਰ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਧਾਰਮਿਕ ਸਭਾ-ਸੁਸਾਇਟੀਆਂ ਅਤੇ ਸੰਗਤਾਂ ਦੇ ਸਹਿਯੋਗ ਨਾਲ ਅੱਜ ਵਿਸ਼ਾਲ ਨਗਰ ਕੀਰਤਨ ਸਜਾਇਆ ਗਿਆ। ਨਗਾਰਿਆਂ, ਜੈਕਾਰਿਆਂ ਅਤੇ ਨਰਸਿੰਙਿਆਂ ਦੀ ਗੂੰਜ ਵਿਚ ਨਗਰ ਕੀਰਤਨ ਦੀ ਆਰੰਭਤਾ ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ਅਰਦਾਸ ਉਪਰੰਤ ਹੋਈ। ਇਸ ਮੌਕੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦਾ ਪਾਵਨ ਸਰੂਪ…

VIA PUNJAB
ਅੱਗੇ ਪੜ੍ਹੋ

ਕੈਪਟਨ ਅਮਰਿੰਦਰ ਸਿੰਘ ਨੇ ਪੰਜਾਬੀ ਯੂਨੀਵਰਸਿਟੀ ਨੂੰ ਸ੍ਰੀ ਗੁਰੂ ਨਾਨਕ ਦੇਵ ਜੀ ਦੀ ਨੇਪਾਲ ਉਦਾਸੀ ’ਤੇ ਵਿਆਪਕ ਖੋਜ ਕਰਨ ਲਈ ਆਖਿਆ

ਕੈਪਟਨ ਅਮਰਿੰਦਰ ਸਿੰਘ ਨੇ ਪੰਜਾਬੀ ਯੂਨੀਵਰਸਿਟੀ ਨੂੰ ਸ੍ਰੀ ਗੁਰੂ ਨਾਨਕ ਦੇਵ ਜੀ ਦੀ ਨੇਪਾਲ ਉਦਾਸੀ ’ਤੇ ਵਿਆਪਕ ਖੋਜ ਕਰਨ ਲਈ ਆਖਿਆ

ਭਾਰਤ ਵਿੱਚ ਨੇਪਾਲ ਦੇ ਸਫ਼ੀਰ ਨੇ ਗੁਰੂ ਸਾਹਿਬ ਦੇ 550ਵੇਂ ਪ੍ਰਕਾਸ਼ ਪੁਰਬ ਨੂੰ ਭਾਰਤ-ਨੇਪਾਲ ਰਿਸ਼ਤਿਆਂ ਦੀ ਹੋਰ ਮਜ਼ਬੂਤੀ ਦਾ ਅਹਿਮ ਮੌਕਾ ਦੱਸਿਆ ਚੰਡੀਗੜ – ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਅੱਜ ਪੰਜਾਬੀ ਯੂਨੀਵਰਸਿਟੀ ਪਟਿਆਲਾ ਨੂੰ ਪਹਿਲੇ ਸਿੱਖ ਗੁਰੂ ਸ੍ਰੀ ਗੁਰੂ ਨਾਨਕ ਦੇਵ ਜੀ ਦੀ ਨੇਪਾਲ ਦੀ ਪਵਿੱਤਰ ਉਦਾਸੀ ’ਤੇ ਵਿਆਪਕ ਪੱਧਰ ’ਤੇ ਖੋਜ ਕਰਨ ਲਈ ਆਖਿਆ। ਅੱਜ ਇੱਥੇ ਪੰਜਾਬ ਭਵਨ ਵਿਖੇ ਨੇਪਾਲ ਦੀ ਸਿੱਖ ਵਿਰਾਸਤ ਦੀ ਪੇਸ਼ਕਾਰੀ ਦੌਰਾਨ ਸਿੱਖ ਬੁੱਧੀਜੀਵੀਆਂ, ਸਿੱਖਿਆ ਸ਼ਾਸਤਰੀਆਂ ਅਤੇ…

VIA PUNJAB
ਅੱਗੇ ਪੜ੍ਹੋ

ਕੈਪਟਨ ਅਮਰਿੰਦਰ ਸਿੰਘ ਵੱਲੋਂ ਪਰਾਲੀ ਨਾ ਸਾੜਨ ਵਾਲੇ ਅਗਾਂਹਵਧੂ ਕਿਸਾਨਾਂ ਨਾਲ ਮੁਲਾਕਾਤ, ਸਮੱਸਿਆ ਦੇ ਟਾਕਰੇ ਲਈ ਸਹਿਯੋਗ ਮੰਗਿਆ

ਕੈਪਟਨ ਅਮਰਿੰਦਰ ਸਿੰਘ ਵੱਲੋਂ ਪਰਾਲੀ ਨਾ ਸਾੜਨ ਵਾਲੇ ਅਗਾਂਹਵਧੂ ਕਿਸਾਨਾਂ ਨਾਲ ਮੁਲਾਕਾਤ, ਸਮੱਸਿਆ ਦੇ ਟਾਕਰੇ ਲਈ ਸਹਿਯੋਗ ਮੰਗਿਆ

ਚੰਡੀਗੜ – ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਸੋਮਵਾਰ ਨੂੰ ਪੰਜਾਬ ਦੇ ਅਗਾਂਹਵਧੂ ਕਿਸਾਨਾਂ ਨਾਲ ਮੁਲਾਕਾਤ ਕੀਤੀ ਜਿਨਾਂ ਨੇ ਝੋਨੇ ਦੀ ਪਰਾਲੀ ਨਾ ਸਾੜ ਕੇ ਵਾਤਾਵਰਣ ਦੀ ਸੁਰੱਖਿਆ ਵਾਸਤੇ ਬਦਲਾਅ ਦਾ ਮੁੱਢ ਬੰਨਿਆ ਹੈ। ਮੁੱਖ ਮੰਤਰੀ ਨੇ ਇਨਾਂ ਕਿਸਾਨਾਂ ਨੂੰ ਸੂਬਾ ਸਰਕਾਰ ਵੱਲੋਂ ਪਰਾਲੀ ਨਾ ਸਾੜਨ ਲਈ ਸ਼ੁਰੂ ਕੀਤੀ ਜਾਗਰੂਕ ਮੁਹਿੰਮ ਵਿੱਚ ਸ਼ਾਮਲ ਹੋਣ ਦਾ ਸੱਦਾ ਦਿੱਤਾ ਤਾਂ ਜੋ ਸਾਡੀ ਆਉਣ ਵਾਲੀਆਂ ਪੀੜੀਆਂ ਨੂੰ ਸਾਫ ਸੁਥਰਾ ਵਾਤਾਵਰਣ ਦਿੱਤਾ ਜਾ ਸਕੇ।ਕੈਪਟਨ ਅਮਰਿੰਦਰ ਸਿੰਘ ਨੇ…

VIA PUNJAB
ਅੱਗੇ ਪੜ੍ਹੋ

ਟਰੱਕ ਯੂਨੀਅਨ ਦੀ ਲੜਾਈ ‘ਚ ਅਕਾਲੀ ਧੜੇ ਨਾਲ ਸਬੰਧਤ ਤਿੰਨ ਜ਼ਖਮੀ

ਟਰੱਕ ਯੂਨੀਅਨ ਦੀ ਲੜਾਈ ‘ਚ ਅਕਾਲੀ ਧੜੇ ਨਾਲ ਸਬੰਧਤ ਤਿੰਨ ਜ਼ਖਮੀ

ਸਰਦੂਲਗੜ੍ਹ – ਸਥਾਨਕ ਸ਼ਹਿਰ ਦੀ ਅਡੀਸ਼ਨਲ ਅਨਾਜ ਮੰਡੀ ਵਿਚ ਬਣੀ ਟਰੱਕ ਯੂਨੀਅਨ ਲੜਾਈ ਦੋਰਾਨ ਅਕਾਲੀ ਧੜੇ ਨਾਲ ਸਬੰਧਤ ਤਿੰਨ ਵਿਆਕਤੀ ਜਖਮੀ ਹੋ ਗਏ। ਜੋ ਜੇਰੇ ਇਲਾਜ ਸਿਵਲ ਹਸਪਤਾਲ ਦਾਖਲ ਹਨ। ਇਸ ਸਬੰਧੀ ਅਕਾਲੀ ਦਲ ਨਾਲ ਸਬੰਧਤ ਜਨਤਾ ਟਰੱਕ ਟਰਾਲਾ ਉਪਰੇਟਰ ਯੂਨੀਅਨ ਦੇ ਪ੍ਰਧਾਨ ਭੁਪਿੰਦਰ ਸਿੰਘ ਨੇ ਹਸਪਤਾਲ ਵਿਖੇ ਗੱਲਬਾਤ ਦੋਰਾਨ ਦੱਸਿਆ ਕਿ ਉਹ ਆਪਣੀ ਯੂਨੀਅਨ ਵਿਚ ਬੈਠੇ ਸਨ ਕਿ ਕਾਗਰਸ ਧੜੇ ਨਾਲ ਸਬੰਧਤ ਟਰੱਕ ਯੂਨੀਅਨ ਦੇ ਪ੍ਰਧਾਨ ਕੁਲਦੇਵ ਸਿੰਘ ਮੀਰਪੁਰ ਆਪਣੇ 7-8 ਸਾਥੀਆ ਸਮੇਤ ਪੁੱਜਕੇ…

VIA PUNJAB
ਅੱਗੇ ਪੜ੍ਹੋ

ਮਾਨਸਾ ਪੁਲਿਸ ਵੱਲੋਂ ਵੱਡੀ ਪ੍ਰਾਪਤੀ-ਅੰਤਰਰਾਜੀ ਮੋਬਾਇਲ ਬੈਟਰੀ ਗਿਰੋਹ ਦਾ ਪਰਦਾਫਾਸ਼ ਕਰਕੇ 46,663 ਬੈਟਰੀਆਂ ਬਰਾਮਦ

ਮਾਨਸਾ ਪੁਲਿਸ ਵੱਲੋਂ ਵੱਡੀ ਪ੍ਰਾਪਤੀ-ਅੰਤਰਰਾਜੀ ਮੋਬਾਇਲ ਬੈਟਰੀ ਗਿਰੋਹ ਦਾ ਪਰਦਾਫਾਸ਼ ਕਰਕੇ 46,663 ਬੈਟਰੀਆਂ ਬਰਾਮਦ

ਮਾਨਸਾ – ਡਾ: ਨਰਿੰਦਰ ਭਾਰਗਵ ਸੀਨੀਅਰ ਕਪਤਾਨ ਪੁਲੀਸ ਮਾਨਸਾ ਦੱਸਿਆਾ ਕਿ ਮਾਨਸਾ ਪੁਲਿਸ ਵੱਲੋ ਮੋਬਾਇਲ ਫੋਨਾ ਦੀਆ ਡੁਪਲੀਕੇਟ ਤਿਆਰ ਕੀਤੀਆ ਬੈਟਰੀਆ ਤੇ ਨਾਮੀ ਕੰਪਨੀਆ ਦੇ ਮਾਅਰਕੇ ਲਗਾ ਕੇ ਅਸਲੀ ਦੱਸ ਕੇ ਮਾਰਕੀਟ ਵਿਚ ਸਪਲਾਈ ਕਰਨ ਵਾਲੇ ਅੰਤਰਰਾਜੀ ਗਿਰੋਹ ਦਾ ਪਰਦਾਫਾਸ਼ ਕੀਤਾ ਗਿਆ ਹੈ। ਜਿਹਨਾ ਵਿਰੁੱਧ ਮੁਕੱਦਮਾ ਦਰਜ ਕਰਵਾ ਕੇ ਇੱਕ ਦੋਸ਼ੀ ਵਿਨੋਦ ਕੁਮਾਰ ਉਰਫ ਵਿਸ਼ੂ (ਉਮਰ ਕਰੀਬ 31 ਸਾਲ) ਪੁੱਤਰ ਦਰਸਨ ਕੁਮਾਰ ਵਾਸੀ ਮਾਨਸਾ ਨੂੰ ਕਾਬੂ ਕਰਕੇ ਡੁਪਲੀਕੇਟ ਬੈਟਰੀਆ ਦੀ ਵੱਡੇ ਪੱਧਰ ਤੇ ਬਰਾਮਦਗੀ ਕਰਾਉਣ…

VIA PUNJAB
ਅੱਗੇ ਪੜ੍ਹੋ

ਕੇਂਦਰ ਤੇ ਸੂਬਾ ਸਰਕਾਰ ਦੇ ਉੱਚ ਅਧਿਕਾਰੀਆਂ ਨੇ ਕਰਤਾਰਪੁਰ ਲਾਂਘੇ ਦੇ ਵਿਕਾਸ ਕੰਮਾਂ ਦਾ ਜਾਇਜ਼ਾ ਲਿਆ

ਕੇਂਦਰ ਤੇ ਸੂਬਾ ਸਰਕਾਰ ਦੇ ਉੱਚ ਅਧਿਕਾਰੀਆਂ ਨੇ ਕਰਤਾਰਪੁਰ ਲਾਂਘੇ ਦੇ ਵਿਕਾਸ ਕੰਮਾਂ ਦਾ ਜਾਇਜ਼ਾ ਲਿਆ

ਪੰਜਾਬ ਸਰਕਾਰ ਵੱਲੋਂ ਤੈਅ ਸਮੇਂ ਅੰਦਰ ਮੁਕੰਮਲ ਕੀਤੇ ਜਾਣਗੇ ਸਾਰੇ ਕੰਮ: ਸੁਖਜਿੰਦਰ ਸਿੰਘ ਰੰਧਾਵਾ ਚੰਡੀਗੜ੍ਹ – ਪਹਿਲੀ ਪਾਤਸ਼ਾਹੀ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਮੌਕੇ ਗੁਰਦੁਆਰਾ ਕਰਤਾਰਪੁਰ ਸਾਹਿਬ ਦੇ ਦਰਸ਼ਨਾਂ ਲਈ ਖੁੱਲ੍ਹ ਰਹੇ ਕਰਤਾਰਪੁਰ ਲਾਂਘੇ ਦੇ ਚੱਲ ਰਹੇ ਕੰਮ ਦਾ ਜਾਇਜ਼ਾ ਲੈਣ ਵਾਸਤੇ ਅੱਜ ਕੇਂਦਰ ਤੇ ਸੂਬਾ ਸਰਕਾਰ ਦੇ ਉੱਚ ਅਧਿਕਾਰੀਆਂ ਵਿਚਾਲੇ ਮੀਟਿੰਗ ਹੋਈ। ਭਾਰਤ ਸਰਕਾਰ ਦੇ ਵਫਦ ਦੀ ਅਗਵਾਈ ਕਰ ਰਹੇ ਗ੍ਰਹਿ ਸਕੱਤਰ ਸ੍ਰੀ ਅਜੈ ਭੱਲਾ, ਸਹਿਕਾਰਤਾ ਮੰਤਰੀ ਸ. ਸੁਖਜਿੰਦਰ ਸਿੰਘ…

VIA PUNJAB
ਅੱਗੇ ਪੜ੍ਹੋ

ਚੀਫ਼ ਜਸਟਿਸ ਨੇ ਜਸਟਿਸ ਸ੍ਰੀ ਪੁੱਲਗੋਰੂ ਨੂੰ ਹਾਈ ਕੋਰਟ ਦੇ ਨਵੇਂ ਜੱਜ ਵਜੋਂ ਸਹੁੰ ਚੁਕਾਈ

ਚੀਫ਼ ਜਸਟਿਸ ਨੇ ਜਸਟਿਸ ਸ੍ਰੀ ਪੁੱਲਗੋਰੂ ਨੂੰ ਹਾਈ ਕੋਰਟ ਦੇ ਨਵੇਂ ਜੱਜ ਵਜੋਂ ਸਹੁੰ ਚੁਕਾਈ

ਚੰਡੀਗੜ੍ਹ – ਪੰਜਾਬ ਤੇ ਹਰਿਆਣਾ ਹਾਈ ਕੋਰਟ ਦੇ ਚੀਫ਼ ਜਸਟਿਸ, ਜਸਟਿਸ ਸ੍ਰੀ ਰਵੀ ਸ਼ੰਕਰ ਝਾਅ ਵਲੋਂ ਜਸਟਿਸ ਸ੍ਰੀ ਪੁੱਲਗੋਰੂ ਵੈਂਕਟ ਸੰਜੈ ਕੁਮਾਰ ਨੂੰ ਪੰਜਾਬ ਤੇ ਹਰਿਆਣਾ ਹਾਈ ਕੋਰਟ ਦੇ ਨਵੇਂ ਜੱਜ ਵਜੋਂ ਸਹੁੰ ਚੁਕਾਈ ਗਈ। ਸਹੁੰ ਚੁੱਕ ਸਮਾਗਮ ਹਾਈ ਕੋਰਟ ਦੇ ਆਡੀਟੋਰੀਅਮ ਵਿਖੇ ਕਰਵਾਇਆ ਗਿਆ।ਸਹੁੰ ਚੁੱਕ ਸਮਾਗਮ ਵਿੱਚ ਹੋਰਨਾਂ ਤੋਂ ਇਲਾਵਾ ਪੰਜਾਬ ਤੇ ਹਰਿਆਣਾ ਹਾਈ ਕੋਰਟ ਦੇ ਸਾਰੇ ਜੱਜ, ਰਜਿਸਟਰਾਰ, ਰਜਿਸਟਰੀ ਦੇ ਅਧਿਕਾਰੀ, ਸੀਨੀਅਰ ਵਕੀਲ ਅਤੇ ਹਾਈ ਕੋਰਟ ਬਾਰ ਐਸੋਸੀਏਸ਼ਨ ਦੇ ਅਹੁਦੇਦਾਰ ਮੌਜੂਦ ਸਨ।

VIA PUNJAB
ਅੱਗੇ ਪੜ੍ਹੋ

ਸਿੱਖਿਆ ਮੰਤਰੀ ਨੇ ਪੁੱਕਾ ਦੇ ਇੰਡੋ-ਕੈਨੇਡੀਅਨ ਅਕਾਦਮਿਕ ਵਫਦ ਨੂੰ ਹਰੀ ਝੰਡੀ ਦਿਖਾ ਕੇ ਕੀਤਾ ਰਵਾਨਾ

ਸਿੱਖਿਆ ਮੰਤਰੀ ਨੇ ਪੁੱਕਾ ਦੇ ਇੰਡੋ-ਕੈਨੇਡੀਅਨ ਅਕਾਦਮਿਕ ਵਫਦ ਨੂੰ ਹਰੀ ਝੰਡੀ ਦਿਖਾ ਕੇ ਕੀਤਾ ਰਵਾਨਾ

ਪੁੱਕਾ ਦੇ ਪ੍ਰਧਾਨ, ਡਾ.ਅੰਸ਼ੂ ਕਟਾਰੀਆ 15 ਮੈਂਬਰੀ ਵਫਦ ਦੀ ਕਰਨਗੇ ਅਗਵਾਈ ਚੰਡੀਗੜ – ਪੰਜਾਬ ਦੇ ਉੱਚ ਸਿੱਖਿਆ ਮੰਤਰੀ , ਸ਼੍ਰੀ ਤ੍ਰਿਪਤ ਰਾਜਿੰਦਰ ਸਿੰਘ ਬਾਜਵਾ ਨੇ ਅੱਜ ਪੰਜਾਬ ਅਨਏਡਿਡ ਕਾਲਜਿਜ਼ ਐਸੋਸਿਏਸ਼ਨ (ਪੁੱਕਾ) ਦੇ 15 ਮੈਂਬਰੀ ਵਫਦ ਨੂੰ ਹਰੀ ਝੰਡੀ ਦਿਖਾ ਕੇ ਕੈਨੇਡਾ ਲਈ ਰਵਾਨਾ ਕੀਤਾ। ਇਹ ਵਫਦ ਆਰੀਅਨਜ਼ ਗਰੁੱਪ ਆਫ ਕਾਲਜਿਜ਼, ਰਾਜਪੁਰਾ ਨੇੜੇ ਚੰਡੀਗੜ ਦੇ ਚੈਅਰਮੇਨ ਅਤੇ ਪੁੱਕਾ ਦੇ ਪ੍ਰਧਾਨ ਡਾ.ਅੰਸ਼ੂ ਕਟਾਰੀਆ ਦੀ ਅਗਵਾਈ ਵਿੱਚ ਜਾ ਰਿਹਾ ਹੈ। ਵਫਦ ਦਾ ਉਦੇਸ਼ ਕੈਨੇਡਾ ਦੇ ਵੱਖ-ਵੱਖ ਕਾਲਜਾਂ ਅਤੇ…

VIA PUNJAB
ਅੱਗੇ ਪੜ੍ਹੋ

ਸਰਕਾਰੀ ਹਸਪਤਾਲਾਂ ਨੂੰ ਰੀਜ਼ਨਲ ਡਰੱਗ ਵੇਅਰ ਹਾਊਸ ਤੋਂ ਸਿੱਧੇ ਤੌਰ ‘ਤੇ ਮਿਲੇਗੀ ਦਵਾਈਆਂ ਦੀ ਸਪਲਾਈ : ਬਲਬੀਰ ਸਿੰਘ ਸਿੱਧੂ

ਸਰਕਾਰੀ ਹਸਪਤਾਲਾਂ ਨੂੰ ਰੀਜ਼ਨਲ ਡਰੱਗ ਵੇਅਰ ਹਾਊਸ ਤੋਂ ਸਿੱਧੇ ਤੌਰ ‘ਤੇ ਮਿਲੇਗੀ ਦਵਾਈਆਂ ਦੀ ਸਪਲਾਈ : ਬਲਬੀਰ ਸਿੰਘ ਸਿੱਧੂ

ਸਿਹਤ ਮੰਤਰੀ ਵੱਲੋਂ ਸੀਨੀਅਰ ਮੈਡੀਕਲ ਅਫਸਰਾਂ ਨੂੰ ਡਰੱਗ ਵੇਅਰ ਹਾਊਸ ਵਿਖੇ ਦਵਾਈਆਂ ਦੀ ਆਨਲਾਈਨ ਮੰਗ ਅਡਵਾਂਸ ਵਿਚ ਕਰਨ ਦੀ ਹਦਾਇਤ ਚੰਡੀਗੜ੍ਹ – ਪੰਜਾਬ ਸਰਕਾਰ ਨੇ ਸੂਬੇ ਦੇ ਸਰਕਾਰੀ ਹਸਪਤਾਲਾਂ ਵਿਚ ਦਵਾਈਆਂ ਦੀ ਸਪਲਾਈ ਨੂੰ ਯਕੀਨੀ ਬਣਾਉਣ ਲਈ ਰੀਜ਼ਨਲ ਡਰੱਗ ਵੇਅਰ ਹਾਊਸ ਤੋਂ ਜ਼ਿਲ੍ਹਾ ਹਸਪਤਾਲ, ਸਬ-ਡਿਵੀਜ਼ਨਲ ਹਸਪਤਾਲ, ਕਮਿਊਨਿਟੀ ਹੈਲਥ ਸੈਂਟਰ ਅਤੇ ਬਲਾਕ ਮੁੱਢਲਾ ਸਿਹਤ ਕੇਂਦਰ ਨੂੰ ਸਿੱਧੇ ਤੌਰ ‘ਤੇ ਦਵਾਈਆਂ ਦੀ ਸਪਲਾਈ ਕਰਨ ਦਾ ਫੈਸਲਾ ਲਿਆ ਹੈ। ਇਸ ਗੱਲ ਦਾ ਖੁਲਾਸਾ ਸਿਹਤ ਤੇ ਪਰਿਵਾਰ ਭਲਾਈ ਮੰਤਰੀ…

VIA PUNJAB
ਅੱਗੇ ਪੜ੍ਹੋ
1 250 251 252 253 254 469