ਸ਼ਹੀਦ ਭਗਤ ਸਿੰਘ ਇੱਕ ਸੋਚ ਵਜੋਂ ਹਮੇਸ਼ਾ ਅਮਰ ਰਹੇਗਾ : ਰਾਣਾ ਕੇ.ਪੀ. ਸਿੰਘ

ਸ਼ਹੀਦ ਭਗਤ ਸਿੰਘ ਇੱਕ ਸੋਚ ਵਜੋਂ ਹਮੇਸ਼ਾ ਅਮਰ ਰਹੇਗਾ : ਰਾਣਾ ਕੇ.ਪੀ. ਸਿੰਘ

ਪੰਜਾਬ ਵਿਧਾਨ ਸਭਾ ਦੇ ਸਪੀਕਰ ਵੱਲੋਂ ਸ਼ਹੀਦ ਭਗਤ ਸਿੰਘ ਨੂੰ 112ਵੀਂ ਜਨਮ ਵਰ੍ਹੇਗੰਢ ਮੌਕੇ ਸਰਧਾਂਜਲੀ ਚੰਡੀਗੜ੍ਹ – ਸ਼ਹੀਦੇ-ਏ-ਆਜ਼ਮ ਭਗਤ ਸਿੰਘ ਨੂੰ ਉਨ੍ਹਾਂ ਦੀ 112ਵੀਂ ਜਨਮ ਵਰ੍ਹੇਗੰਢ ‘ਤੇ ਸਰਧਾਂਜਲੀ ਭੇਟ ਕਰਦਿਆਂ ਪੰਜਾਬ ਵਿਧਾਨ ਸਭਾ ਦੇ ਸਪੀਕਰ ਰਾਣਾ ਕੇ.ਪੀ. ਸਿੰਘ ਨੇ ਕਿਹਾ ਕਿ ਸ਼ਹੀਦ ਭਗਤ ਸਿੰਘ ਇੱਕ ਅਜਿਹੀ ਸੋਚ ਹੈ, ਜੋ ਹਮੇਸ਼ਾ ਅਮਰ ਰਹੇਗੀ।ਇਸ ਮਹਾਨ ਦੇਸ਼ ਭਗਤ ਦੀ ਜਨਮ ਵਰ੍ਹੇਗੰਢ ਮਨਾਉਣ ਲਈ ਅਚਾਰਿਯਾਕੁਲ ਚੰਡੀਗੜ੍ਹ ਅਤੇ ਗਾਂਧੀ ਸਮਾਰਕ ਨਿਧੀ ਵੱਲੋਂ ਕਰਵਾਏ ਸਮਾਗਮ ਦੀ ਪ੍ਰਧਾਨਗੀ ਕਰਦਿਆਂ ਰਾਣਾ ਕੇ.ਪੀ. ਸਿੰਘ…

VIA PUNJAB
ਅੱਗੇ ਪੜ੍ਹੋ

ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਮੌਕੇ ਟਾਡਾ ਕੈਦੀਆਂ ਨੂੰ ਰਿਹਾਅ ਕਰਨ ਸਬੰਧੀ ਸੂਬਾ ਸਰਕਾਰ ਦਾ ਪ੍ਰਸਤਾਵ ਪ੍ਰਵਾਨ ਕਰਨ ‘ਤੇ ਮੁੱਖ ਮੰਤਰੀ ਵੱਲੋਂ ਸ਼ਾਹ ਦਾ ਧੰਨਵਾਦ

ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਮੌਕੇ ਟਾਡਾ ਕੈਦੀਆਂ ਨੂੰ ਰਿਹਾਅ ਕਰਨ ਸਬੰਧੀ ਸੂਬਾ ਸਰਕਾਰ ਦਾ ਪ੍ਰਸਤਾਵ ਪ੍ਰਵਾਨ ਕਰਨ ‘ਤੇ ਮੁੱਖ ਮੰਤਰੀ ਵੱਲੋਂ ਸ਼ਾਹ ਦਾ ਧੰਨਵਾਦ

ਕੈਪਟਨ ਅਮਰਿੰਦਰ ਸਿੰਘ ਵੱਲੋਂ ਇਤਿਹਾਸਕ ਮੌਕੇ ‘ਤੇ ਮਾਨਵਤਾਵਾਦੀ ਸਨੇਹ ਵਜੋਂ 550 ਕੈਦੀਆਂ ਨੂੰ ਰਿਹਾਅ ਕਰਨ ਲਈ ਸੂਬਾ ਸਰਕਾਰ ਦੇ ਫੈਸਲੇ ਦਾ ਐਲਾਨ ਚੰਡੀਗੜ੍ਹ – ਸ੍ਰੀ ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਪ੍ਰਕਾਸ਼ ਪੁਰਬ ਦੇ ਸਬੰਧ ਵਿੱਚ ਮੁਲਕ ‘ਚ 9 ਸਿੱਖ ਕੈਦੀਆਂ ਨੂੰ ਵਿਸ਼ੇਸ਼ ਮੁਆਫੀ ਦੇਣ ਬਾਰੇ ਸੂਬਾ ਸਰਕਾਰ ਦੇ ਪ੍ਰਸਤਾਵ ਨੂੰ ਪ੍ਰਵਾਨ ਕਰਨ ਲਈ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਦਾ ਧੰਨਵਾਦ ਕਰਦਿਆਂ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਅੱਜ ਰਾਤ ਗੁਰਪੁਰਬ ਦੇ…

VIA PUNJAB
ਅੱਗੇ ਪੜ੍ਹੋ

ਆਰੀਅਨਜ਼ ਨਰਸਿੰਗ ਵਿਦਿਆਰਥੀਆਂ ਵੱਲੋਂ ਮਨਾਇਆ ਗਿਆ ਵਿਸ਼ਵ ਦਿਲ ਦਿਵਸ

ਆਰੀਅਨਜ਼ ਨਰਸਿੰਗ ਵਿਦਿਆਰਥੀਆਂ ਵੱਲੋਂ ਮਨਾਇਆ ਗਿਆ ਵਿਸ਼ਵ ਦਿਲ ਦਿਵਸ

ਮੋਹਾਲੀ – ਆਰੀਅਨਜ਼ ਇੰਸਟੀਚਿਊਟ ਆਫ ਨਰਸਿੰਗ, ਰਾਜਪੁਰਾ ਨੇੜੇ ਚੰਡੀਗੜ ਦੇ ਜੀਐਨਐਮ ਅਤੇ ਏਐਨਐਮ ਦੇ ਵਿਦਿਆਰਥੀਆਂ ਵੱਲੋਂ ਸਟਾਫ ਨਾਲ ਮਿਲ ਕੇ ਆਪਣੇ ਕੈਂਪਸ ਵਿੱਚ ਵਿਸ਼ਵ ਦਿਲ ਦਿਵਸ ਮਨਾਇਆ ਗਿਆ। ਦਿਲ ਦੇ ਰੋਗਾਂ ਤੋਂ ਬਚਾਅ ਲਈ ਯੂਥ ਵਿੱਚ ਜੀਵਨ ਸ਼ੈਲੀ ਪ੍ਰਬੰਧਨ ਬਾਰੇ ਇੱਕ ਸੈਮੀਨਾਰ ਕਰਵਾਇਆ ਗਿਆ ਜਿਸ ਵਿੱਚ ਗਰੇਸ਼ੀਅਨ ਸੁਪਰ ਸਪੈਸ਼ਲਿਟੀ ਹਸਪਤਾਲ, ਮੋਹਾਲੀ ਦੇ ਕਾਰਡੋਲਜਿਸਟ, ਡਾ. ਹਾਕੀਮ ਇਰਫਾਨ ਸ਼ੌਕਤ ਮੁੱਖ ਮਹਿਮਾਨ ਸਨ।ਵਿਦਿਆਰਥੀਆਂ ਨੇ ਤੰਦਰੁਸਤ ਜਿੰਦਗੀ ਜੀਣ ਲਈ ਦਿਲ ਦੀ ਦੇਖਭਾਲ ਅਤੇ ਇਸ ਦੀ ਸੁਰੱਖਿਆ ਨਾਲ ਸੰਬੰਧਿਤ ਦਿਲ…

VIA PUNJAB
ਅੱਗੇ ਪੜ੍ਹੋ

ਅੰਤਰਰਾਸ਼ਟਰੀ ਨਗਰ ਕੀਰਤਨ ਨੇ ਰਾਜਿਸਥਾਨ ਦੇ ਪੁਸ਼ਕਰ ਲਈ ਪਾਏ ਚਾਲੇ

ਅੰਤਰਰਾਸ਼ਟਰੀ ਨਗਰ ਕੀਰਤਨ ਨੇ ਰਾਜਿਸਥਾਨ ਦੇ ਪੁਸ਼ਕਰ ਲਈ ਪਾਏ ਚਾਲੇ

ਅੰਮ੍ਰਿਤਸਰ – ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਪ੍ਰਕਾਸ਼ ਪੁਰਬ ਨੂੰ ਸਮਰਪਿਤ ਆਰੰਭ ਕੀਤੇ ਗਏ ਅੰਤਰਰਾਸ਼ਟਰੀ ਨਗਰ ਕੀਰਤਨ ਦੀ ਅੱਜ ਰਾਜਿਸਥਾਨ ਦੇ ਕੋਟਾ ਸਥਿਤ ਗੁਰਦੁਆਰਾ ਅਗੰਮਗੜ੍ਹ ਸਾਹਿਬ ਤੋਂ ਅਗਲੇ ਪੜਾਅ ਪੁਸ਼ਕਰ ਲਈ ਸਿੱਖ ਰਵਾਇਤਾ ਅਨੁਸਾਰ ਰਵਾਨਗੀ ਹੋਈ। ਸ੍ਰੀ ਗੁਰੂ ਗ੍ਰੰਥ ਸਾਹਿਬ ਦੀ ਛਤਰ ਛਾਇਆ ਤੇ ਪੰਜ ਪਿਆਰਿਆਂ ਦੀ ਅਗਵਾਈ ਵਿਚ ਚੱਲ ਰਹੇ ਇਸ ਨਗਰ ਕੀਰਤਨ ਦੀ ਅੱਗੇ ਰਵਾਨਗੀ ਤੋਂ ਪਹਿਲਾਂ ਅਰਦਾਸ ਕੀਤੀ ਗਈ ਤੇ ਪੰਜ ਪਿਆਰਿਆਂ ਨੂੰ ਸਿਰੋਪਾਓ…

VIA PUNJAB
ਅੱਗੇ ਪੜ੍ਹੋ

ਰਾਜ ਪੱਧਰੀ ਸਵੀਪ ਕੌਆਰਡੀਨੇਸ਼ਨ ਕੋਰ ਕਮੇਟੀ ਦੀ ਮੀਟਿੰਗ

ਰਾਜ ਪੱਧਰੀ ਸਵੀਪ ਕੌਆਰਡੀਨੇਸ਼ਨ ਕੋਰ ਕਮੇਟੀ ਦੀ ਮੀਟਿੰਗ

ਚੰਡੀਗੜ – ਲੋਕਾਂ ਨੂੰ ਵੋਟਾ ਬਨਾਉਣ ਅਤੇ ਵੋਟਰ ਵਜੋਂ ਆਪਣੇ ਵੇਰਵਿਆਂ ਨੁੰ ਜਾਂਚਣ ਲਈ ਪ੍ਰੇਰਿਤ ਕਰਨ ਵਾਸਤੇ ਰਾਜ ਪੱਧਰੀ ਸਵੀਪ ਕੌਆਰਡੀਨੇਸ਼ਨ ਕੋਰ ਕਮੇਟੀ ਦੀ ਅੱਜ ਦਫਤਰ ਮੁੱਖ ਚੋਣ ਅਫਸਰ, ਪੰਜਾਬ, ਵਿਖੇ ਮੀਟਿੰਗ ਕੀਤੀ ਹੋਈ। ਇਸ ਮੀਟਿੰਗ ਦੀ ਪ੍ਰਧਾਨਗੀ ਮੁੱਖ ਚੋਣ ਅਫਸਰ ਪੰਜਾਬ ਡਾ. ਐਸ ਕਰੁਣਾ ਰਾਜੂ ਵਲੋਂ ਕੀਤੀ ਗਈ । ਮੀਟਿੰਗ ਵਿੱਚ ਸਕੂਲ ਸਿੱਖਿਆ, ਤਕਨੀਕੀ ਸਿੱਖਿਆ, ਸਥਾਨਕ ਸਰਕਾਰ, ਡਾਇਰੈਕਟਰ, ਪੇਂਡੂ ਵਿਕਾਸ ਅਤੇ ਪੰਚਾਇਤਾਂ, ਈ-ਗਵਰਨਸ ਸੋਸਾਇਟੀ ਪੰਜਾਬ, ਸਮਾਜਿਕ ਸੁਰੱਖਿਆ ਇਸਤਰੀ ਅਤੇ ਬਾਲ ਵਿਕਾਸ, ਲੋਕ ਸੰਪਰਕ ਵਿਭਾਗ,…

VIA PUNJAB
ਅੱਗੇ ਪੜ੍ਹੋ

ਲਾਂਬੜਾ ਪੁਲਿਸ ਨੇ 11 ਸਾਲਾਂ ਤੋਂ ਗਾਇਬ ਵਿਅਕਤੀ ਨੂੰ ਲੱਭ ਕੇ ਕੀਤੀ ਮਿਸਾਲ ਕਾਇਮ

ਲਾਂਬੜਾ ਪੁਲਿਸ ਨੇ 11 ਸਾਲਾਂ ਤੋਂ ਗਾਇਬ ਵਿਅਕਤੀ ਨੂੰ ਲੱਭ ਕੇ ਕੀਤੀ ਮਿਸਾਲ ਕਾਇਮ

ਜਲੰਧਰ – ਜਲੰਧਰ ਦਿਹਾਤੀ ਥਾਣਾ ਲਾਂਬੜਾ ਦੀ ਪੁਲਿਸ ਨੇ 11 ਸਾਲ ਤੋਂ ਗਾਇਬ ਵਿਅਕਤੀ ਨੂੰ ਲੱਭ ਕੇ ਮਿਸਾਲ ਕਾਇਮ ਕੀਤੀ ਇਹ ਕਿਸੇ ਫਿਲਮ ਦੀ ਕਹਾਣੀ ਤੋਂ ਘੱਟ ਨਹੀਂ.ਘਰ ਦੀ ਕਰੋੜਾਂ ਦੀ ਦੌਲਤ ਠੁਕਰਾ ਕੇ ਇੱਕ ਵਿਅਕਤੀ ਘਰੋਂ ਨੱਠ ਕੇ ਪਤਨੀ ਨੂੰ ਫਸਾਣ ਦੇ ਲਈ ਭਾਂਡੇ ਧੋਣ ਦਾ ਕੰਮ ਕਰਨ ਲੱਗ ਪਿਆ.ਉਹ ਵੀ ਪਿਛਲੇ 11 ਸਾਲਾਂ ਤੋਂ,ਇਸ ਗੱਲ ਦੀ ਕਿਸੇ ਨੂੰ ਵੀ ਨਹੀਂ ਪਤਾ ਚਲੀ ਕੇ ਜੋ ਆਦਮੀ ਭਾਂਡੇ ਧੋ ਰਿਹਾ ਹੈ ਉਹ ਕਿਸੇ ਵੱਡੇ ਘਰਾਣੇ…

VIA PUNJAB
ਅੱਗੇ ਪੜ੍ਹੋ

ਸਿਹਤ ਮੰਤਰੀ ਦੀਆਂ ਹਦਾਇਤਾਂ ਕਾਰਨ ਨਕਲੀ ਅਤੇ ਮਿਲਾਵਟੀ ਘਿਉ ਵੇਚਣ ਵਾਲਿਆਂ ਨੂੰ ਪਈਆਂ ਭਾਜੜਾਂ

ਸਿਹਤ ਮੰਤਰੀ ਦੀਆਂ ਹਦਾਇਤਾਂ ਕਾਰਨ ਨਕਲੀ ਅਤੇ ਮਿਲਾਵਟੀ ਘਿਉ ਵੇਚਣ ਵਾਲਿਆਂ ਨੂੰ ਪਈਆਂ ਭਾਜੜਾਂ

ਬਰਨਾਲਾ – ਜ਼ਿਲ੍ਹਾ ਬਰਨਾਲਾ ਦੀ ਸਿਹਤ ਵਿਭਾਗ ਦੀ ਟੀਮ ਵੱਲੋਂ ਗੁਪਤ ਸੂਚਨਾ ਦੇ ਅਧਾਰ ‘ਤੇ ਥਾਣਾ ਸਿਟੀ ਦੇ ਨੇੜੇ ਸੁਨਿਆਰਾ ਮਾਰਕੀਟ ਦੀ ਨੁੱਕਰ ‘ਤੇ ਗਰਗ ਟ੍ਰੇਡਰਜ਼ ਦੀ ਦੁਕਾਨ ‘ਤੇ ਛਾਪੇਮਾਰੀ ਕਰਦਿਆਂ 15 ਕਿੱਲੋ ਦੇਸੀ ਘਿਓ ਜ਼ਬਤ ਕੀਤਾ ਗਿਆ। ਇਸਤੋਂ ਇਲਾਵਾ ਹੋਰ ਮਿਠਾਈ ਦੀਆਂ ਦੁਕਾਨਾਂ ਤੇ ਛਾਪੇਮਾਰੀ ਕਰਕੇ ਖਾਦ ਪਦਾਰਥਾਂ ਦੇ ਸੈਂਪਲ ਭਰੇ ਗਏ। ਇਸ ਛਾਪੇਮਾਰੀ ਦੀ ਅਗਵਾਈ ਜ਼ਿਲ੍ਹਾ ਸਿਹਤ ਅਫਸਰ ਡਾ.ਰਾਜ ਕੁਮਾਰ ਅਤੇ ਡਿਊਟੀ ਮਜਿਸ਼ਟ੍ਰੇਰ ਤਹਿਤਸੀਲਦਾਰ ਹਰਬੰਸ ਸਿੰਘ ਕਰ ਰਹੇ ਸਨ। ਇਸ ਸਬੰਈ ਜਾਣਕਾਰੀ ਦਿੰਦਿਆ…

VIA PUNJAB
ਅੱਗੇ ਪੜ੍ਹੋ

ਕੈਪਟਨ ਵੱਲੋਂ ਡੇਅਰੀ ਉਤਪਾਦਾਂ ਨੂੰ ਆਰ.ਸੀ.ਈ.ਪੀ. ਤੋਂ ਬਾਹਰ ਰੱਖਣ ਦੀ ਮੰਗ

ਕੈਪਟਨ ਵੱਲੋਂ ਡੇਅਰੀ ਉਤਪਾਦਾਂ ਨੂੰ ਆਰ.ਸੀ.ਈ.ਪੀ. ਤੋਂ ਬਾਹਰ ਰੱਖਣ ਦੀ ਮੰਗ

ਡੇਅਰੀ ਕਿਸਾਨਾਂ ਦੇ ਹਿੱਤਾਂ ਲਈ ਪ੍ਰਧਾਨ ਮੰਤਰੀ ਨੂੰ ਲਿਖਿਆ ਪੱਤਰ ਚੰਡੀਗੜ੍ਹ – ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਤੋਂ ਮੰਗ ਕੀਤੀ ਕਿ ਡੇਅਰੀ ਉਤਪਾਦਾਂ ਨੂੰ ਖੇਤਰੀ ਵਿਆਪਕ ਆਰਥਿਕ ਭਾਈਵਾਲੀ (ਆਰ.ਸੀ.ਈ.ਪੀ.) ਲਈ ਹੋਣ ਵਾਲੀ ਗੱਲਬਾਤ ਦੇ ਦਾਇਰੇ ਤੋਂ ਬਾਹਰ ਰੱਖਣ ਨੂੰ ਯਕੀਨੀ ਬਣਾਇਆ ਜਾਵੇ। ਆਰ.ਸੀ.ਈ.ਪੀ. ਦੇ ਘੇਰੇ ਵਿਚ ਅਜਿਹੇ ਉਤਪਾਦਾਂ ਨੂੰ ਸ਼ਾਮਲ ਕਰਨ ਦੇ ਖਦਸ਼ੇ ਬਾਰੇ ਮੁੱਖ ਮੰਤਰੀ ਨੇ ਕਿਹਾ ਹੈ ਕਿ ਇਸ ਨਾਲ ਕਿਸਾਨਾਂ ਦੇ ਆਰਥਿਕ ਹਿੱਤਾਂ ‘ਤੇ ਬਹੁਤ…

VIA PUNJAB
ਅੱਗੇ ਪੜ੍ਹੋ

ਪੰਜਾਬ ਤੇ ਨੀਰੀ ਵਿਚਾਲੇ ਵਾਤਾਵਰਣ ਸਬੰਧੀ ਮਸਲਿਆਂ ਦੇ ਹੱਲ ਲਈ ਸਮਝੌਤਾ ਸਹੀਬੱਧ

ਪੰਜਾਬ ਤੇ ਨੀਰੀ ਵਿਚਾਲੇ ਵਾਤਾਵਰਣ ਸਬੰਧੀ ਮਸਲਿਆਂ ਦੇ ਹੱਲ ਲਈ ਸਮਝੌਤਾ ਸਹੀਬੱਧ

ਚੰਡੀਗੜ – ਰਾਜ ਅੰਦਰ ਵਾਤਾਵਰਣ ਨਾਲ ਸਬੰਧਤ ਵੱਖ-ਵੱਖ ਮਸਲਿਆਂ ਦੇ ਢੁੱਕਵੇਂ ਨਿਪਟਾਰੇ ਲਈ ਪੰਜਾਬ ਸਰਕਾਰ ਨੇ ਅੱਜ ਸੀ.ਐਸ.ਆਈ.ਆਰ.-ਨੈਸ਼ਨਲ ਵਾਤਾਵਰਣ ਇੰਜਨੀਅਰਰਿੰਗ ਅਤੇ ਖੋਜ ਸੰਸਥਾ (ਨੀਰੀ) ਨਾਲ ਸਮਝੌਤਾ ਸਹੀਬੱਧ ਕੀਤਾ।ਪੰਜਾਬ ਸਰਕਾਰ ਵੱਲੋਂ ਸਾਇੰਸ, ਤਕਨਾਲੋਜੀ ਅਤੇ ਵਾਤਾਵਰਣ ਵਿਭਾਗ ਦੇ ਪ੍ਰਮੁੱਖ ਸਕੱਤਰ ਰਾਕੇਸ਼ ਵਰਮਾ ਨੇ ਨੀਰੀ ਦੇ ਸੀਨੀਅਰ ਸਾਇੰਸਦਾਨ ਡਾ. ਹੇਮੰਤ ਪੁਰੋਹਿਤ ਨੇ ਵਿਗਿਆਨ ਕੇਂਦਰ, ਨਵੀਂ ਦਿੱਲੀ ਵਿਖੇ ਪੰਜ ਸਾਲ ਲਈ ਇਸ ਸਮਝੌਤੇ ਦਾ ਵਟਾਂਦਰਾ ਕੀਤਾ। ਸਮਝੌਤੇ ਬਾਰੇ ਜਾਣਕਾਰੀ ਦਿੰਦਿਆਂ ਰਾਕੇਸ਼ ਵਰਮਾ ਨੇ ਦੱਸਿਆ ਕਿ ਰਾਜ ਅੰਦਰ ਸਾਫ਼ ਦਰਿਆਵਾਂ,…

VIA PUNJAB
ਅੱਗੇ ਪੜ੍ਹੋ

ਪੰਜਾਬ ਸਰਕਾਰ ਵੱਲੋਂ ‘ਵਿਸ਼ਵ ਸੈਰ ਸਪਾਟਾ ਦਿਵਸ’ ਮੌਕੇ ਸੈਰ-ਸਪਾਟਾ ਖੇਤਰ ਵਿੱਚ ਨੌਜਵਾਨਾਂ ਲਈ ਸਵੈ ਰੁਜ਼ਗਾਰ ਦੇ 10000 ਮੌਕੇ ਪੈਦਾ ਕਰਨ ਦਾ ਐਲਾਨ

ਪੰਜਾਬ ਸਰਕਾਰ ਵੱਲੋਂ ‘ਵਿਸ਼ਵ ਸੈਰ ਸਪਾਟਾ ਦਿਵਸ’ ਮੌਕੇ ਸੈਰ-ਸਪਾਟਾ ਖੇਤਰ ਵਿੱਚ ਨੌਜਵਾਨਾਂ ਲਈ ਸਵੈ ਰੁਜ਼ਗਾਰ ਦੇ 10000 ਮੌਕੇ ਪੈਦਾ ਕਰਨ ਦਾ ਐਲਾਨ

ਪੰਜਾਬ ਦੇ ਸੈਰ ਸਪਾਟਾ ਵਿਭਾਗ ਵੱਲੋਂ ਸੂਬੇ ਵਿੱਚ ਫਾਰਮ ਟੂਰਿਜ਼ਮ ਨੂੰ ਉਤਸ਼ਾਹਿਤ ਕਰਨ ਲਈ ਠੋਸ ਕਦਮ ਉਠਾਉਣ ਦਾ ਫੈਸਲਾ ਚੰਡੀਗੜ – ‘ਵਿਸ਼ਵ ਸੈਰ ਸਪਾਟਾ ਦਿਵਸ’ ਮੌਕੇ ਪੰਜਾਬ ਸਰਕਾਰ ਵੱਲੋਂ ਸੈਰ-ਸਪਾਟਾ ਉਦਯੋਗ ਵਿੱਚ ਨੌਜਵਾਨਾਂ ਲਈ ਸਵੈ ਰੁਜ਼ਗਾਰ ਦੇ 10000 ਮੌਕੇ ਪੈਦਾ ਕਰਨ ਦਾ ਐਲਾਨ ਕੀਤਾ ਗਿਆ ਹੈ। ਇੱਥੋਂ ਜਾਰੀ ਇੱਕ ਪ੍ਰੈਸ ਬਿਆਨ ਵਿੱਚ ਸੈਰ ਸਪਾਟਾ ਅਤੇ ਸੱਭਿਆਚਾਰਕ ਮਾਮਲਿਆਂ ਬਾਰੇ ਮੰਤਰੀ ਸ੍ਰੀ ਚਰਨਜੀਤ ਸਿੰਘ ਚੰਨੀ ਨੇ ਕਿਹਾ ਕਿ ਇਸ ਨਾਲ ਨਾ ਸਿਰਫ਼ ਸੂਬੇ ਵਿੱਚ ਸੈਲਾਨੀਆਂ ਨੂੰ ਆਕਰਸ਼ਤ…

VIA PUNJAB
ਅੱਗੇ ਪੜ੍ਹੋ
1 260 261 262 263 264 469