ਪੇਂਡੂ ਵਿਕਾਸ ਮੰਤਰੀ ਤਿ੍ਰਪਤ ਬਾਜਵਾ ਵਲੋਂ ‘ਮਾਲਵਾ ਸਰਪੰਚ ਡਾਇਰੈਕਟਰੀ’ ਜਾਰੀ

ਪੇਂਡੂ ਵਿਕਾਸ ਮੰਤਰੀ ਤਿ੍ਰਪਤ ਬਾਜਵਾ ਵਲੋਂ ‘ਮਾਲਵਾ ਸਰਪੰਚ ਡਾਇਰੈਕਟਰੀ’ ਜਾਰੀ

ਜ਼ਿਲਾ ਪ੍ਰੀਸ਼ਦ ਮੈਂਬਰਾਂ, ਬਲਕਾ ਸੰਪਤੀ ਮੈਂਬਰਾਂ, ਸਰਪੰਚਾਂ ਅਤੇ ਪੰਚਾਂ ਦੀ ਆਨਲਾਈਨ ਡਾਇਰੈਕਟਰੀ ਵਿਭਾਗ ਦੀ ਵੈਬਸਾਈਟ ’ਤੇ ਉਪਲੱਬਧ ਕਰਵਾਈ ਜਾਵੇਗੀ: ਤਿ੍ਰਪਤ ਬਾਜਵਾ ਚੰਡੀਗੜ – ਪੰਜਾਬ ਦੇ ਪੇਂਡੂ ਵਿਕਾਸ ਅਤੇ ਪੰਚਾਇਤ ਮੰਤਰੀ ਸ. ਤਿ੍ਰਪਤ ਰਜਿੰਦਰ ਸਿੰਘ ਬਾਜਵਾ ਨੇ ਅੱਜ ਇੱਥੇ ਪੰਜਾਬ ਭਵਨ ਵਿਖੇ ’ਮਾਲਵਾ ਸਰਪੰਚ ਡਾਇਰੈਕਟਰੀ’ ਨੂੰ ਜਾਰੀ ਕਰਨ ਦੀ ਰਸਮ ਅਦਾ ਕੀਤੀ। ਇਸ ਡਾਇਰੈਕਟਰੀ ਵਿਚ ਮਾਲਵੇ ਦੇ 7 ਜ਼ਿਲਿਆਂ ਦੇ ਪਿੰਡਾਂ ਦੇ ਸਰਪੰਚਾਂ ਦੇ ਨਾਮ, ਪਿਤਾ ਦਾ ਨਾਮ, ਤਸਵੀਰ, ਮੋਬਾਈਲ ਨੰਬਰ, ਵਿਧਾਨ ਸਭਾ ਹਲਕਾ ਅਤੇ ਪੁਲਿਸ…

VIA PUNJAB
ਅੱਗੇ ਪੜ੍ਹੋ

ਪਿੰਡਾਂ ਦੀਆਂ ਫਿਰਨੀਆਂ ਨੂੰ ਇੰਟਰਲਾਕਿੰਗ ਟਾਈਲਾਂ ਨਾਲ ਪੱਕਾ ਕਰਨ ਲਈ ਵਿਭਾਗੀ ਨਿਯਮਾਂ ਵਿਚ ਲੋਂੜੀਦੀਆਂ ਸੋਧਾਂ ਕੀਤੀਆਂ ਜਾਣਗੀਆਂ-ਤਿ੍ਰਪਤ ਬਾਜਵਾ

ਪਿੰਡਾਂ ਦੀਆਂ ਫਿਰਨੀਆਂ ਨੂੰ ਇੰਟਰਲਾਕਿੰਗ ਟਾਈਲਾਂ ਨਾਲ ਪੱਕਾ ਕਰਨ ਲਈ ਵਿਭਾਗੀ ਨਿਯਮਾਂ ਵਿਚ ਲੋਂੜੀਦੀਆਂ ਸੋਧਾਂ ਕੀਤੀਆਂ ਜਾਣਗੀਆਂ-ਤਿ੍ਰਪਤ ਬਾਜਵਾ

ਵਿਭਾਗੀ ਸਲਾਹਕਾਰ ਗਰੁੱਪ ਦਾ ਸੁਝਾਅ ਪੰਚਾਇਤ ਮੰਤਰੀ ਵਲੋਂ ਪ੍ਰਵਾਨ ਚੰਡੀਗੜ – ਪੰਜਾਬ ਦੇ ਪੇਂਡੂ ਵਿਕਾਸ ਅਤੇ ਪੰਚਾਇਤ ਮੰਤਰੀ ਤਿ੍ਰਪਤ ਰਜਿੰਦਰ ਸਿੰਘ ਬਾਜਵਾ ਨੇ ਕਿਹਾ ਹੈ ਕਿ ਸੂਬੇ ਦੇ ਪਿੰਡਾਂ ਦੀਆਂ ਫਿਰਨੀਆਂ ਨੂੰ ਇੰਟਰਲਾਕਿੰਗ ਰਾਹੀਂ ਪੱਕਾ ਕਰਨ ਲਈ ਵਿਭਾਗੀ ਅਤੇ ਮਗਨਰੇਗਾ ਨਿਯਮਾਂ ਵਿਚ ਲੋੜੀਂਦੀਆਂ ਸੋਧਾਂ ਕੀਤੀਆਂ ਜਾਣਗੀਆਂ। ਉਹਨਾਂ ਇਹ ਫੈਸਲਾ ਅੱਜ ਇੱਥੇ ਪੰਜਾਬ ਭਵਨ ਵਿਖੇ ਪੇਂਡੂ ਵਿਕਾਸ ਬਾਰੇ ਮੁੱਖ ਮੰਤਰੀ ਸਲਾਹਕਾਰ ਗਰੁੱਪ ਦੀ ਮੀਟਿੰਗ ਵਿਚ ਮੌਜੂਦ ਸਾਰੇ ਮੈਂਬਰਾਂ ਵਲੋਂ ਰੱਖੀ ਗਈ ਇਸ ਮੰਗ ਨੂੰ ਪ੍ਰਵਾਨ ਕਰਦਿਆਂ…

VIA PUNJAB
ਅੱਗੇ ਪੜ੍ਹੋ

ਅੰਤਰਰਾਸ਼ਟਰੀ ਨਗਰ ਕੀਰਤਨ ਬਿਦਰ ਤੋਂ ਤਖ਼ਤ ਸ੍ਰੀ ਹਜ਼ੂਰ ਸਾਹਿਬ ਲਈ ਰਵਾਨਾ

ਅੰਤਰਰਾਸ਼ਟਰੀ ਨਗਰ ਕੀਰਤਨ ਬਿਦਰ ਤੋਂ ਤਖ਼ਤ ਸ੍ਰੀ ਹਜ਼ੂਰ ਸਾਹਿਬ ਲਈ ਰਵਾਨਾ

ਅੰਮ੍ਰਿਤਸਰ – ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਆਰੰਭ ਕੀਤਾ ਗਿਆ ਅੰਤਰਰਾਸ਼ਟਰੀ ਨਗਰ ਕੀਰਤਨ ਪਹਿਲੇ ਪਾਤਸ਼ਾਹ ਜੀ ਨਾਲ ਸਬੰਧਤ ਗੁਰਦੁਆਰਾ ਨਾਨਕ ਝੀਰਾ ਸਾਹਿਬ ਬਿਦਰ ਤੋਂ ਅਗਲੇ ਪੜਾਅ ਤਖ਼ਤ ਸੱਚਖੰਡ ਸ੍ਰੀ ਹਜ਼ੂਰ ਸਾਹਿਬ ਨਾਂਦੇੜ ਲਈ ਰਵਾਨਾ ਹੋ ਗਿਆ। ਹਰ ਰੋਜ਼ ਦੀ ਤਰ੍ਹਾਂ ਨਗਰ ਕੀਰਤਨ ਦੀ ਰਵਾਨਗੀ ਸਮੇਂ ਧਾਰਮਿਕ ਦੀਵਾਨ ਸਜਾਏ ਗਏ, ਜਿਸ ਵਿਚ ਵੱਡੀ ਗਿਣਤੀ ਵਿਚ ਸੰਗਤਾਂ ਨੇ ਸ਼ਮੂਲੀਅਤ ਕਰਕੇ ਗੁਰੂ-ਜਸ ਸਰਵਣ ਕੀਤਾ। ਇਸ ਮੌਕੇ ਸ਼੍ਰੋਮਣੀ…

VIA PUNJAB
ਅੱਗੇ ਪੜ੍ਹੋ

ਕਾਂਗਰਸ ਨੂੰ ਭਾਰੀ ਝਟਕਾ-ਬਬਲਜੀਤ ਸਿੰਘ ਹੱਸਣ ਭੱਟੀ ਲੋਕ ਇਨਸਾਫ ਪਾਰਟੀ ‘ਚ ਸ਼ਾਮਿਲ

ਕਾਂਗਰਸ ਨੂੰ ਭਾਰੀ ਝਟਕਾ-ਬਬਲਜੀਤ ਸਿੰਘ ਹੱਸਣ ਭੱਟੀ ਲੋਕ ਇਨਸਾਫ ਪਾਰਟੀ ‘ਚ ਸ਼ਾਮਿਲ

ਗੋਲੇਵਾਲਾ -ਪਿੰਡ ਹੱਸਣ ਭੱਟੀ ਦੇ ਬਬਲਜੀਤ ਸਿੰਘ ਲੋਕ ਇੰਨਸਾਫ ਪਾਰਟੀ ਦੇ ਬਣੇ (ਫਰੀਦਕੋਟ) ਜਿਲ੍ਹਾ ਮੀਤ ਪ੍ਰਧਾਨ।ਲੋਕ ਇੰਨਸਾਫ ਪਾਰਟੀ ਦੇ ਉਪਰਾਲੇ ਸਦਕਾ ਉਸ ਸਮੇ ਭਾਰੀ ਬਲ ਮਿਲਿਆ ਜਦੋ ਕਿ ਕਾਂਗਰਸ ਪਾਰਟੀ ਦੇ ਸੀਨੀ: ਆਗੂ ਬਬਲਜੀਤ ਸਿੰਘ ਕਾਂਗਰਸ ਨੂੰ ਅਲਵਿਦਾ ਕਹਿ ਕੇ ਪਰਿਵਾਰਾਂ ਸਮੇਤ ਲੋਕ ਇੰਨਸਾਫ ਪਾਰਟੀ ਦਾ ਪੱਲਾ ਫੜਿਆ। ਇਸ ਮੋਕੇ ਸ਼ਾਮਲ ਹੋਏ ਪਰਿਵਾਰ ਨੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਦੱਸਿਆ ਕਿ ਕਾਂਗਰਸ ਨੇ ਪੰਚਾਇਤੀ ਚੋਣਾਂ ਵਿੱਚ ਕੀਤੇ ਧੱਕੇ ਸ਼ਾਹੀਆਂ ਨੂੰ ਬਰਦਾਸ ਨਾ ਕਰਦਿਆ ਹੋਇਆਂ ਅਤੇ ਕਾਂਗਰਸ…

VIA PUNJAB
ਅੱਗੇ ਪੜ੍ਹੋ

550ਵੇਂ ਪ੍ਰਕਾਸ਼ ਪੁਰਬ ਸਮਾਗਮ ਸਾਂਝੇ ਤੌਰ ’ਤੇ ਮਨਾਉਣ ਸਬੰਧੀ ਤਾਲਮੇਲੀ ਕਮੇਟੀ ਦੀ ਹੋਈ ਇਕੱਤਰਤਾ

550ਵੇਂ ਪ੍ਰਕਾਸ਼ ਪੁਰਬ ਸਮਾਗਮ ਸਾਂਝੇ ਤੌਰ ’ਤੇ ਮਨਾਉਣ ਸਬੰਧੀ ਤਾਲਮੇਲੀ ਕਮੇਟੀ ਦੀ ਹੋਈ ਇਕੱਤਰਤਾ

ਅੰਮ੍ਰਿਤਸਰ – ਸ੍ਰੀ ਅਕਾਲ ਤਖ਼ਤ ਸਾਹਿਬ ਵੱਲੋਂ ਹੋਏ ਆਦੇਸ਼ ਅਨੁਸਾਰ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਪ੍ਰਕਾਸ਼ ਪੁਰਬ ਸਮਾਗਮਾਂ ਨੂੰ ਸਾਂਝੇ ਤੌਰ ’ਤੇ ਮਨਾਉਣ ਲਈ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਅਤੇ ਪੰਜਾਬ ਸਰਕਾਰ ਦੀ ਤਾਲਮੇਲ ਕਮੇਟੀ ਦੀ ਇਕੱਤਰਤਾ ਇਥੇ ਸ਼੍ਰੋਮਣੀ ਕਮੇਟੀ ਦੇ ਮੁੱਖ ਦਫ਼ਤਰ ਵਿਖੇ ਹੋਈ। ਇਕੱਤਰਤਾ ਵਿਚ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਭਾਈ ਗੋਬਿੰਦ ਸਿੰਘ ਲੌਂਗੋਵਾਲ, ਸੀਨੀਅਰ ਮੈਂਬਰ ਜਥੇਦਾਰ ਤੋਤਾ ਸਿੰਘ, ਸਾਬਕਾ ਪ੍ਰਧਾਨ ਬੀਬੀ ਜਗੀਰ ਕੌਰ, ਮੁੱਖ ਸਕੱਤਰ ਡਾ. ਰੂਪ ਸਿੰਘ, ਪੰਜਾਬ ਸਰਕਾਰ ਤਰਫੋਂ…

VIA PUNJAB
ਅੱਗੇ ਪੜ੍ਹੋ

ਦੇਸ਼ ਦੀ ਤਕਦੀਰ ਨੂੰ ਤਰਾਸ਼ਣ ਲਈ ਸਕੂਲੀ ਸਿੱਖਿਆ ਅਹਿਮ- ਵਿਜੇ ਇਦਰ ਸਿੰਗਲਾ

ਦੇਸ਼ ਦੀ ਤਕਦੀਰ ਨੂੰ ਤਰਾਸ਼ਣ ਲਈ ਸਕੂਲੀ ਸਿੱਖਿਆ ਅਹਿਮ- ਵਿਜੇ ਇਦਰ ਸਿੰਗਲਾ

ਨਵੇਂ ਮੁਲਾਜ਼ਮਾਂ ਨੂੰ ਪੂਰੇ ਸਮਰਪਣ ਤੇ ਇਮਾਨਦਾਰੀ ਨਾਲ ਕੰਮ ਕਰਨ ਲਈ ਆਖਿਆ ਚੰਡੀਗੜ – ਪੰਜਾਬ ਸਰਕਾਰ ਵੱਲੋਂ ਸਕੂਲੀ ਸਿੱਖਿਆ ’ਤੇ ਪੂਰੀ ਤਰਾਂ ਧਿਆਨ ਕੇਂਦਰਤ ਕੀਤਾ ਹੋਇਆ ਹੈ ਕਿਉਕਿ ਇਹ ਦੇਸ਼ ਦੀ ਤਕਦੀਰ ਨੂੰ ਤਰਾਸ਼ਣ ਅਤੇ ਬੱਚਿਆਂ ਦੇ ਭਵਿੱਖ ਦੀ ਬੁਨਿਆਦ ਰੱਖਣ ਲਈ ਬਹੁਤ ਅਹਿਮ ਹੈ। ਇਨਾਂ ਵਿਚਾਰਾਂ ਦਾ ਪ੍ਰਗਟਾਵਾ ਸਕੂਲ ਸਿੱਖਿਆ ਮੰਤਰੀ ਸ੍ਰੀ ਵਿਜੇ ਇੰਦਰ ਸਿੰਗਲਾ ਨੇ ਪੰਜਾਬ ਭਵਨ ਵਿਖੇ 76 ਵਿਅਕਤੀਆਂ ਨੂੰ ਤਰਸ ਦੇ ਆਧਾਰ ’ਤੇ ਨਿਯੁਕਤੀ ਪੱਤਰ ਦੇਣ ਦੇ ਮੌਕੇ ਕੀਤਾ।ਮੰਤਰੀ ਨੇ ਕਿਹਾ…

VIA PUNJAB
ਅੱਗੇ ਪੜ੍ਹੋ

ਪੰਜਾਬ ਰਾਜ ਅਨੁਸੂਚਿਤ ਜਾਤੀਆਂ ਕਮਿਸ਼ਨ ਵੱਲੋਂ ਖ਼ੀਵਾ ਦਿਆਲੂਵਾਲਾ ਮਾਮਲੇ ਵਿੱਚ ਐਸ.ਐਸ.ਪੀ. ਮਾਨਸਾ ਤੋਂ ਰਿਪੋਰਟ ਤਲਬ

ਪੰਜਾਬ ਰਾਜ ਅਨੁਸੂਚਿਤ ਜਾਤੀਆਂ ਕਮਿਸ਼ਨ ਵੱਲੋਂ ਖ਼ੀਵਾ ਦਿਆਲੂਵਾਲਾ ਮਾਮਲੇ ਵਿੱਚ  ਐਸ.ਐਸ.ਪੀ. ਮਾਨਸਾ ਤੋਂ ਰਿਪੋਰਟ ਤਲਬ

ਚੰਡੀਗੜ – ਮਾਨਸਾ ਜ਼ਿਲ੍ਹੇ ਦੇ ਪਿੰਡ ਖ਼ੀਵਾ ਦਿਆਲ਼ੂਵਾਲਾ ਪਿੰਡ ਵਿੱਚ ਦਲਿਤਾਂ ਦੇ ਬਾਈਕਾਟ ਕਰਨ ਸਬੰਧੀ ਪੰਜਾਬ ਰਾਜ ਅਨੁਸੂਚਿਤ ਜਾਤੀਆਂ ਕਮਿਸ਼ਨ ਨੇ ਸੂ ਮੋਟੋ ਨੋਟਿਸ ਲੈਂਦੇ ਹੋਏ ਮਾਮਲੇ ਵਿੱਚ ਐਸ.ਐਸ.ਪੀ. ਮਾਨਸਾ ਤੋਂ ਰਿਪੋਰਟ ਤਲਬ ਕੀਤੀ ਹੈ। ਪੰਜਾਬ ਰਾਜ ਅਨੁਸੂਚਿਤ ਜਾਤੀਆਂ ਕਮਿਸ਼ਨ ਦੀ ਚੈਅਰਪਰਸਨ ਸ਼੍ਰੀਮਤੀ ਤੇਜਿੰਦਰ ਕੋਰ ਨੇ ਦੱਸਿਆ ਕਿ ਮਾਨਸਾ ਜ਼ਿਲ੍ਹੇ ਦੇ ਪਿੰਡ ਖ਼ੀਵਾ ਦਿਆਲ਼ੂਵਾਲਾ ਪਿੰਡ ਵਿੱਚ ਦਲਿਤਾਂ ਦੇ ਬਾਈਕਾਟ ਕਰਨ ਸਬੰਧੀ ਅਖਬਾਰਾਂ ਰਾਹੀ ਜਾਣਕਾਰੀ ਮਿਲੀ ਸੀ ਜਿਸ ਤੇ ਸੂ-ਮੋਟੋ ਨੋਟਿਸ ਲੈਂਦੇ ਹੋਏ ਐਸ.ਐਸ.ਪੀ. ਮਾਨਸਾ ਤੋਂ…

VIA PUNJAB
ਅੱਗੇ ਪੜ੍ਹੋ

ਪੰਜਾਬ ਸਰਕਾਰ ਝੋਨੇ ਦੀ ਸੁਚਾਰੂ ਖ੍ਰੀਦ ਅਤੇ ਕੇਂਦਰੀ ਪੂਲ ਵਿੱਚ ਕਸਟਮ ਮਿਲਡ ਚਾਵਲ ਨੂੰ ਪਹੁੰਚਾਉਣ ਲਈ ਵਚਨਬੱਧ: ਭਾਰਤ ਭੂਸ਼ਨ ਆਸ਼ੂ

ਪੰਜਾਬ ਸਰਕਾਰ ਝੋਨੇ ਦੀ ਸੁਚਾਰੂ ਖ੍ਰੀਦ ਅਤੇ ਕੇਂਦਰੀ ਪੂਲ ਵਿੱਚ ਕਸਟਮ ਮਿਲਡ ਚਾਵਲ ਨੂੰ ਪਹੁੰਚਾਉਣ ਲਈ ਵਚਨਬੱਧ: ਭਾਰਤ ਭੂਸ਼ਨ ਆਸ਼ੂ

ਨਵੀਂ ਕਸਟਮ ਮਿਲਿੰਗ ਨੀਤੀ ਬਾਰੇ ਰਾਈਸ ਮਿੱਲਰਾਂ ਨੂੰ ਪ੍ਰੈਜਨਟੇਸ਼ਨ ਰਾਹੀ ਦਿੱਤੀ ਗਈ ਜਾਣਕਾਰੀ ਚੰਡੀਗੜ – ਪੰਜਾਬ ਸਰਕਾਰ ਝੋਨੇ ਦੀ ਸੁਚਾਰੂ ਖ੍ਰੀਦ ਅਤੇ ਕੇਂਦਰੀ ਪੂਲ਼ ਵਿੱਚ ਕਸਟਮ ਮਿਲਡ ਚਾਵਲ ਨੂੰ ਪਹੁੰਚਾਉਣ ਲਈ ਵਚਨਬੱਧ ਹੈ, ਉਕਤ ਪ੍ਰਗਟਾਵਾ ਅੱਜ ਇਥੇ ਰਾਈਸ ਮਿਲਰਜ਼ ਲਈ ਅਨਾਜ ਭਵਨ ਵਿਖੇ ਆਯੋਜਿਤ ਕੀਤੀ ਗਈ ਕਾਰਗੁਜ਼ਾਰੀ ਅਧਾਰਿਤ ਨਵੀਂ ਕਸਟਮ ਮਿਲਿੰਗ ਨੀਤੀ ਬਾਰੇ ਵਿਸੇਸ਼ ਪ੍ਰੈਜਨਟੇਸ਼ਨ ਦੀ ਪ੍ਰਧਾਨਗੀ ਕਰਦਿਆ ਪੰਜਾਬ ਰਾਜ ਦੇ ਖੁਰਾਕ ਤੇ ਸਿਵਲ ਸਪਲਾਈ ਮੰਤਰੀ ਸ਼੍ਰੀ ਭਾਰਤ ਭੂਸ਼ਨ ਆਸ਼ੂ ਵਲੋਂ ਕੀਤਾ ਗਿਆ। ਉਹਨਾਂ ਮਿਲਰਾਂ…

VIA PUNJAB
ਅੱਗੇ ਪੜ੍ਹੋ

ਸ਼੍ਰੀ ਗੁਰੂ ਨਾਨਕ ਦੇਵ ਜੀ ਦੀਆਂ ਸਿੱਖਿਆਵਾਂ ਨੂੰ ਵਿਵਹਾਰਕ ਜੀਵਨ ਵਿੱਚ ਅਪਣਾਉਣਾ ਸਮੇਂ ਦੀ ਲੋੜ – ਡਾ. ਸਰਬਜੀਤ ਕੌਰ ਸੋਹਲ

ਸ਼੍ਰੀ ਗੁਰੂ ਨਾਨਕ ਦੇਵ ਜੀ ਦੀਆਂ ਸਿੱਖਿਆਵਾਂ ਨੂੰ ਵਿਵਹਾਰਕ ਜੀਵਨ ਵਿੱਚ ਅਪਣਾਉਣਾ ਸਮੇਂ ਦੀ ਲੋੜ – ਡਾ. ਸਰਬਜੀਤ ਕੌਰ ਸੋਹਲ

ਚੰਡੀਗੜ – ਪੰਜਾਬ ਸਾਹਿਤ ਅਕਾਦਮੀ, ਚੰਡੀਗੜ ਵੱਲੋਂ ਅੱਜ ਸ਼੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ‘ਸ਼੍ਰੀ ਗੁਰੂ ਨਾਨਕ ਦੇਵ ਜੀ ਬਾਰੇ ਰਚਿਤ ਪੰਜਾਬੀ ਸਾਹਿਤ’ ਵਿਸ਼ੇ ‘ਤੇ ਇਕ-ਰੋਜ਼ਾ ਰਾਸ਼ਟਰੀ ਸੈਮੀਨਾਰ ਦਾ ਆਯੋਜਨ ਕੀਤਾ ਗਿਆ । ਸੈਮੀਨਾਰ ਦੇ ਸਵਾਗਤੀ ਭਾਸ਼ਨ ਦੌਰਾਨ ਪੰਜਾਬ ਸਾਹਿਤ ਅਕਾਦਮੀ ਦੇ ਪ੍ਰਧਾਨ ਡਾ. ਸਰਬਜੀਤ ਕੌਰ ਸੋਹਲ ਨੇ ਆਏ ਹੋਏ ਵਿਦਵਾਨਾਂ ਤੇ ਡੈਲੀਗੇਟਾਂ ਨੂੰ ਜੀ ਆਇਆਂ ਕਿਹਾ ।ਸੈਮੀਨਾਰ ਦੇ ਵਿਸ਼ੇ ਨੂੰ ਸਪੱਸ਼ਟ ਕਰਦਿਆਂ ਉਨਾਂ ਕਿਹਾ ਕਿ ਪੰਜਾਬ ਸਾਹਿਤ ਅਕਾਦਮੀ, ਚੰਡੀਗੜ…

VIA PUNJAB
ਅੱਗੇ ਪੜ੍ਹੋ

ਰਾਜ ਕੰਵਲ ਪ੍ਰੀਤਪਾਲ ਸਿੰਘ ਲੱਕੀ ਨੇ ਪੰਜਾਬ ਜਲ ਸਪਲਾਈ ਅਤੇ ਸੀਵਰੇਜ ਬੋਰਡ ਦੇ ਸੀਨੀਅਰ ਵਾਈਸ ਚੇਅਰਮੈਨ ਵਜੋਂ ਅਹੁਦਾ ਸੰਭਾਲਿਆ

ਰਾਜ ਕੰਵਲ ਪ੍ਰੀਤਪਾਲ ਸਿੰਘ ਲੱਕੀ ਨੇ ਪੰਜਾਬ ਜਲ ਸਪਲਾਈ ਅਤੇ ਸੀਵਰੇਜ ਬੋਰਡ ਦੇ ਸੀਨੀਅਰ ਵਾਈਸ ਚੇਅਰਮੈਨ ਵਜੋਂ ਅਹੁਦਾ ਸੰਭਾਲਿਆ

ਚੰਡੀਗੜ – ਸ੍ਰੀ ਰਾਜ ਕੰਵਲ ਪ੍ਰੀਤਪਾਲ ਸਿੰਘ ਲੱਕੀ ਨੇ ਅੱਜ ਚੰਡੀਗੜ ਵਿਖੇ ਪੰਜਾਬ ਜਲ ਸਪਲਾਈ ਅਤੇ ਸੀਵਰੇਜ ਬੋਰਡ ਦੇ ਸੀਨੀਅਰ ਵਾਈਸ ਚੇਅਰਮੈਨ ਵਜੋਂ ਅਹੁਦਾ ਸੰਭਾਲ ਲਿਆ। ਇਸ ਮੌਕੇ ਅੰਮਿ੍ਰਤਸਰ ਦੇ ਸੰਸਦ ਮੈਂਬਰ ਸ. ਗੁਰਜੀਤ ਸਿੰਘ ਔਜਲਾ, ਮੁੱਖ ਮੰਤਰੀ ਪੰਜਾਬ ਦੇ ਸਿਆਸੀ ਸਲਾਹਕਾਰ ਅਤੇ ਵਿਧਾਇਕ ਸ. ਇੰਦਰਬੀਰ ਸਿੰਘ ਬੁਲਾਰੀਆ, ਪੰਜਾਬ ਵੇਅਰ ਹਾਊਸਿੰਗ ਕਾਰਪੋਰੇਸ਼ਨ ਦੇ ਚੇਅਰਮੈਨ ਅਤੇ ਵਿਧਾਇਕ ਸ੍ਰੀ ਰਾਜ ਕੁਮਾਰ ਵੇਰਕਾ, ਵਿਧਾਇਕ ਸ੍ਰੀ ਸੁਨੀਲ ਦੱਤੀ, ਸ੍ਰੀ ਕੁਲਬੀਰ ਸਿੰਘ ਜੀਰਾ, ਸ. ਵਰਿੰਦਰਮੀਤ ਸਿੰਘ ਪਾਹੜਾ, ਸ੍ਰੀ ਧਰਮਵੀਰ ਅਗਨੀਹੋਤਰੀ,…

VIA PUNJAB
ਅੱਗੇ ਪੜ੍ਹੋ
1 266 267 268 269 270 469