ਮੇਰੀ ਸਰਕਾਰ ਦੀਆਂ ਪ੍ਰਾਪਤੀਆਂ ਬਾਰੇ ਅਕਾਲੀਆਂ ਵੱਲੋਂ ਲਾਏ ਦੋਸ਼ ਝੂਠ ਦਾ ਪੁਲੰਦਾ-ਕੈਪਟਨ ਅਮਰਿੰਦਰ ਸਿੰਘ

ਮੇਰੀ ਸਰਕਾਰ ਦੀਆਂ ਪ੍ਰਾਪਤੀਆਂ ਬਾਰੇ ਅਕਾਲੀਆਂ ਵੱਲੋਂ ਲਾਏ ਦੋਸ਼ ਝੂਠ ਦਾ ਪੁਲੰਦਾ-ਕੈਪਟਨ ਅਮਰਿੰਦਰ ਸਿੰਘ

ਅਕਾਲੀਆਂ ਨੂੰ ਲੋਕਾਂ ਦੀ ਭਲਾਈ ਲਈ ਕੀਤੀ ਇਕ ਵੀ ਪ੍ਰਾਪਤੀ ਦੱਸਣ ਲਈ ਵੰਗਾਰਿਆ ਚੰਡੀਗੜ – ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਉਨਾਂ ਦੀ ਸਰਕਾਰ ਦੀਆਂ ਪ੍ਰਾਪਤੀਆਂ ਬਾਰੇ ਬੇਬੁਨਿਆਦ ਦੋਸ਼ ਲਾਉਣ ’ਤੇ ਅਕਾਲੀਆਂ ਨੂੰ ਆੜੇ ਹੱਥੀਂ ਲੈਂਦਿਆਂ ਆਖਿਆ ਕਿ ਅਜਿਹੇ ਦੋਸ਼ ਲਾਉਣਾ ਨਾਲ ਅਕਾਲੀ-ਭਾਜਪਾ ਗਠਜੋੜ ਦੀ ਪਿਛਲੀ ਸਰਕਾਰ ਦੀ ਨਖਿੱਧ ਕਾਰਗੁਜ਼ਾਰੀ ਰਹਿਣ ਕਾਰਨ ਉਨਾਂ ਦੀ ਨਿਰਾਸ਼ਾ ਦਾ ਪ੍ਰਗਟਾਵਾ ਹੁੰਦਾ ਹੈ। ਅਕਾਲੀਆਂ ਦੇ ਦੋਸ਼ਾਂ ਨੂੰ ਤੱਥਾਂ ਤੇ ਅੰਕੜਿਆਂ ਦਾ ਹਵਾਲਾ ਦੇ ਕੇ ਨਕਾਰਦਿਆਂ ਹੋਇਆ ਮੁੱਖ…

VIA PUNJAB
ਅੱਗੇ ਪੜ੍ਹੋ

ਮੁੱਖ ਮੰਤਰੀ ਵੱਲੋਂ ਸੀਨੀਅਰ ਆਈ.ਪੀ.ਐਸ ਅਧਿਕਾਰੀ ਸੀ.ਐਸ.ਆਰ ਰੈਡੀ ਦੀ ਮੌਤ ’ਤੇ ਡੂੰਘੇ ਦੁੱਖ ਦਾ ਪ੍ਰਗਟਾਵਾ

ਮੁੱਖ ਮੰਤਰੀ ਵੱਲੋਂ ਸੀਨੀਅਰ ਆਈ.ਪੀ.ਐਸ ਅਧਿਕਾਰੀ ਸੀ.ਐਸ.ਆਰ ਰੈਡੀ ਦੀ ਮੌਤ ’ਤੇ ਡੂੰਘੇ ਦੁੱਖ ਦਾ ਪ੍ਰਗਟਾਵਾ

ਚੰਡੀਗੜ – ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਪੰਜਾਬ ਕਾਡਰ ਦੇ ਸੀਨੀਅਰ ਆਈ.ਪੀ.ਐਸ ਅਧਿਕਾਰੀ ਸੀ.ਐਸ.ਆਰ ਰੈਡੀ ਦੀ ਮੌਤ ’ਤੇ ਦੁੱਖ ਦਾ ਪ੍ਰਗਟਾਵਾ ਕੀਤਾ ਹੈ ਜਿਨਾਂ ਨੇ ਸੰਖੇਪ ਬਿਮਾਰੀ ਮਗਰੋਂ ਚੇਨਈ ਦੇ ਰੇਲਾ ਇੰਸਟੀਚਿੳ ਤੇ ਮੈਡੀਕਲ ਸੈਂਟਰ ਵਿਖੇ ਆਖਰੀ ਸਾਹ ਲਿਆ।ਇਕ ਸ਼ੋਕ ਸੰਦੇਸ਼ ਵਿੱਚ ਮੁੱਖ ਮੰਤਰੀ ਨੇ ਸ੍ਰੀ ਰੈਡੀ ਨੂੰ ਸੂਝਵਾਨ, ਇਮਾਨਦਾਰ ਅਤੇ ਬਹਾਦਰ ਅਫਸਰ ਦੱਸਿਆ ਜਿਨਾਂ ਨੇ ਪੁਲਿਸ ਫੋਰਸ ਵਿੱਚ ਸ਼ਾਨਦਾਰ ਸੇਵਾਵਾਂ ਨਿਭਾਉਂਦਿਆਂ ਅੱਤਵਾਦ ਵਿਰੁੱਧ ਵੀ ਡਟ ਕੇ ਲੜਾਈ ਲੜੀ। ਉਨਾਂ ਕਿਹਾ ਕਿ…

VIA PUNJAB
ਅੱਗੇ ਪੜ੍ਹੋ

ਡੀਜੀਪੀ ਪੰਜਾਬ ਦਿਨਕਰ ਗੁਪਤਾ ਵੱਲੋਂ ਸੀਐਸਆਰ ਰੈਡੀ ਦੇ ਦਿਹਾਂਤ ‘ਤੇ ਦੁੱਖ ਦਾ ਪ੍ਰਗਟਾਵਾ

ਡੀਜੀਪੀ ਪੰਜਾਬ ਦਿਨਕਰ ਗੁਪਤਾ ਵੱਲੋਂ ਸੀਐਸਆਰ ਰੈਡੀ ਦੇ ਦਿਹਾਂਤ ‘ਤੇ ਦੁੱਖ ਦਾ ਪ੍ਰਗਟਾਵਾ

ਆਂਦਰਾ ਪ੍ਰਦੇਸ਼ ਵਿੱਚ ਰੈਡੀ ਦੇ ਜੱਦੀ ਪਿੰਡ’ਚ ਹੋਵੇਗਾ ਅੰਤਿਮ ਸੰਸਕਾਰਚੰਡੀਗੜ – ਡੀ.ਜੀ.ਪੀ ਦਿਨਕਰ ਗੁਪਤਾ ਵੱਲੋਂ ਪੰਜਾਬ ਕਾਡਰ ਦੇ ਸੀਨੀਅਰ ਆਈ.ਪੀ.ਐਸ ਅਫ਼ਸਰ ਸੀ.ਐਸ.ਆਰ ਰੈਡੀ ਦੇ ਅਚਾਨਕ ਹੋਏ ਅਕਾਲ ਚਲਾਣੇ ‘ਤੇ ਡੂੰਘੇ ਦੁੱਖ ਦਾ ਪ੍ਰਗਟਾਵਾ ਕੀਤਾ ਗਿਆ। ਸ੍ਰੀ ਰੈਡੀ ਨੇ ਸੰਖੇਪ ਜਿਹੀ ਬਿਮਾਰੀ ਦੇ ਚਲਦਿਆਂ ਰੇਲਾ ਇੰਸਟੀਚਿਊਟ ਐਂਡ ਮੈਡੀਕਲ ਸੈਂਟਰ, ਚੇਨੰਈ ਵਿੱਚ ਆਪਣੇ ਆਖ਼ਰੀ ਸਾਹ ਲਏ।ਉਹ ਡੀਜੀਪੀ ਇਨਵੈਸਟੀਗੇਸ਼ਨ, ਲੋਕਪਾਲ ਪੰਜਾਬ ਦਾ ਅਹੁਦਾ ਸੰਭਾਲ ਰਹੇ ਸਨ। ਪਹਿਲਾਂ ਉਹ ਚੰਡੀਗੜ ਵਿੱਚ ਜ਼ੇਰੇ-ਇਲਾਜ ਸਨ ਪਰ ਅਗਸਤ ਦੇ ਮਹੀਨੇ ਵਿੱਚ ਉਨਾਂ…

VIA PUNJAB
ਅੱਗੇ ਪੜ੍ਹੋ

ਕੈਪਟਨ ਵੱਲੋਂ 19,000 ਅਸਾਮੀਆਂ ਭਰਨ ਲਈ ਫੌਰੀ ਕਦਮ ਚੁੱਕਣ ਦੇ ਹੁਕਮ

ਕੈਪਟਨ ਵੱਲੋਂ 19,000 ਅਸਾਮੀਆਂ ਭਰਨ ਲਈ ਫੌਰੀ ਕਦਮ ਚੁੱਕਣ ਦੇ ਹੁਕਮ

ਆਈ.ਟੀ. ਕਾਡਰ ਬਣੇਗਾ ਭਰਤੀ ਨਿਯਮਾਂ ‘ਚ ਮਿਲੇਗੀ ਢਿੱਲ ਚੰਡੀਗੜ੍ਹ – ਪੰਜਾਬ ਸਰਕਾਰ ਵੱਲੋਂ ‘ਡਿਜੀਟਲ ਪੰਜਾਬ’ ਮਿਸ਼ਨਤਹਿਤ ਆਪਣੇ ਅਹਿਮ ਪ੍ਰਾਜੈਕਟ ਈ-ਗਵਰਨੈਂਸ ਨੂੰ ਪ੍ਰਭਾਵਸ਼ਾਲੀ ਤਰੀਕੇ ਨਾਲ ਲਾਗੂ ਕਰਨ ਲਈ ਜਲਦ ਹੀਵਿਸ਼ੇਸ਼ ਆਈ.ਟੀ. ਕਾਡਰ ਬਣਾਇਆ ਜਾਵੇਗਾ। ਵਿਸ਼ੇਸ਼ ਕਾਡਰ ਨੂੰ ਬਣਾਉਣ ਦਾ ਫੈਸਲਾ ਸੋਮਵਾਰ ਨੂੰ ਮੁੱਖਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਪ੍ਰਧਾਨਗੀ ਹੇਠ ਹੋਈ ਮੰਤਰੀ ਮੰਡਲ ਦੀ ਮੀਟਿੰਗ ਵਿੱਚ ਲਿਆਗਿਆ। ਵੱਖ-ਵੱਖ ਸ਼੍ਰੇਣੀਆਂ ਦੀਆਂ ਅਸਾਮੀਆਂ ਲਈ ਕਾਡਰ ਦੇ ਪ੍ਰਬੰਧਨ ਅਤੇ ਚੋਣ ਪ੍ਰਕਿਰਿਆ ਦੀ ਵਿਧੀਆਦਿ ਤੈਅ ਕਰਨ ਲਈ ਮੁੱਖ ਮੰਤਰੀ ਵੱਲੋਂ ਕਮੇਟੀ…

VIA PUNJAB
ਅੱਗੇ ਪੜ੍ਹੋ

ਮੰਤਰੀ ਮੰਡਲ ਵੱਲੋਂ ਐਸ.ਸੀ. ਕਮਿਸ਼ਨ ਦੇ ਚੇਅਰਪਰਸਨ ਦੀ ਉਮਰ ਹੱਦ ਵਧਾ ਕੇ 72 ਸਾਲ ਤੱਕ ਕਰਨ ਦੀ ਪ੍ਰਵਾਨਗੀ

ਮੰਤਰੀ ਮੰਡਲ ਵੱਲੋਂ ਐਸ.ਸੀ. ਕਮਿਸ਼ਨ ਦੇ ਚੇਅਰਪਰਸਨ ਦੀ ਉਮਰ ਹੱਦ ਵਧਾ ਕੇ 72 ਸਾਲ ਤੱਕ ਕਰਨ ਦੀ ਪ੍ਰਵਾਨਗੀ

ਚੰਡੀਗੜ੍ਹ – ਪੰਜਾਬ ਮੰਤਰੀ ਮੰਡਲ ਵੱਲੋਂ ਸੋਮਵਾਰ ਨੂੰ ਪੰਜਾਬ ਸਟੇਟ ਕਮਿਸ਼ਨ ਫਾਰ ਸ਼ਡਿੳੂਲ ਕਾਸਟਸ ਐਕਟ, 2004 ਵਿੱਚ ਸੋਧ ਕਰਦਿਆਂ ਚੇਅਰਮੈਨ ਦੀ ਉਮਰ ਹੱਦ 70 ਤੋਂ ਵਧਾ ਕੇ 72 ਸਾਲ ਕਰਨ ਦੀ ਪ੍ਰਵਾਨਗੀ ਦਿੱਤੀ ਹੈ।ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਪ੍ਰਧਾਨਗੀ ਹੇਠ ਹੋਈ ਮੰਤਰੀ ਮੰਡਲ ਦੀ ਮੀਟਿੰਗ ਉਪਰੰਤ ਸਰਕਾਰੀ ਬੁਲਾਰੇ ਵੱਲੋਂ ਦਿੱਤੀ ਜਾਣਕਾਰੀ ਅਨੁਸਾਰ ਪੰਜਾਬ ਸਟੇਟ ਕਮਿਸ਼ਨ ਫਾਰ ਸ਼ਡਿੳਲ ਕਾਸਟਸ ਐਕਟ, 2004 ਦੀ ਧਾਰਾ 4 (1) ਵਿੱਚ ਸੋਧ ਲਈ ਇਕ ਆਰਡੀਨੈਂਸ ਲਿਆਂਦਾ ਜਾਵੇਗਾ।ਇਸ ਵੇਲੇ ਚੇਅਰਪਰਸਨ ਦੇ…

VIA PUNJAB
ਅੱਗੇ ਪੜ੍ਹੋ

ਭੂਪਿੰਦਰ ਸੈਣੀ ਨੇ ਇੰਪਰੂਵਮੈਂਟ ਟਰੱਸਟ ਦੇ ਚੇਅਰਮੈਨ ਵੱਜੋਂ ਅਹੁਦਾ ਸੰਭਾਲਿਆ

ਭੂਪਿੰਦਰ ਸੈਣੀ ਨੇ ਇੰਪਰੂਵਮੈਂਟ ਟਰੱਸਟ ਦੇ ਚੇਅਰਮੈਨ ਵੱਜੋਂ ਅਹੁਦਾ ਸੰਭਾਲਿਆ

ਰਾਜਪੁਰਾ – ਸਥਾਨਕ ਇੰਪਰੂਵਮੈਂਟ ਟਰੱਸਟ ਦੇ ਦਫ਼ਤਰ ਵਿਖੇ ਇੰਪਰੂਵਮੈਂਟ ਦਫ਼ਤਰ ਦੇ ਨਵ-ਨਿਯੁਕਤ ਚੇਅਰਮੈਨ ਭੂਪਿੰਦਰ ਸੈਣੀ ਦੀ ਤਾਜਪੋਸ਼ੀ ਸਬੰਧੀ ਸਮਾਰੋਹ ਟਰੱਸਟ ਦੇ ਕਾਰਜਸਾਧਕ ਅਫ਼ਸਰ ਰਾਜ ਕਪੂਰ ਦੀ ਅਗਵਾਈ ਵਿਚ ਹੋਇਆ।ਜਿਸ ਵਿਚ ਹਲਕਾ ਰਾਜਪੁਰਾ ਦੇ ਵਿਧਾਇਕ ਅਤੇ ਕਾਂਗਰਸ ਦੇ ਚੀਫ ਵਿੱਪ ਹਰਦਿਆਲ ਸਿੰਘ ਕੰਬੋਜ, ਪੀ.ਪੀ.ਸੀ.ਸੀ. ਮੈਂਬਰ ਬੀਬੀ ਗੁਰਮੀਤ ਕੌਰ ਕੰਬੋਜ, ਉਮਾ ਸੈਣੀ, ਸੰਦੀਪ ਕੌਰ ਕੰਬੋਜ, ਜਤਿੰਦਰ ਕੌਰ ਵੜੈਚ, ਪੀ.ਅਰ.ਟੀ.ਸੀ. ਦੇ ਵਾਈਸ ਚੇਅਰਮੈਨ ਗੁਰਿੰਦਰ ਸਿੰਘ ਦੂਆ, ਪੈਪਸੂ ਵਿਕਾਸ ਬੋਰਡ ਦੇ ਵਾਈਸ ਚੇਅਰਮੈਨ ਪ੍ਰੇਮ ਸਾਗਰ ਵਿਨੈ ਨਿਰੰਕਾਰੀ, ਪੰਜਾਬ ਪੀਡਾ…

VIA PUNJAB
ਅੱਗੇ ਪੜ੍ਹੋ

ਅੰਤਰਰਾਸ਼ਟਰੀ ਨਗਰ ਕੀਰਤਨ ਪ੍ਰਤੀ ਤੇਲੰਗਾਨਾ ਦੀ ਸੰਗਤ ’ਚ ਭਾਰੀ ਉਤਸ਼ਾਹ

ਅੰਤਰਰਾਸ਼ਟਰੀ ਨਗਰ ਕੀਰਤਨ ਪ੍ਰਤੀ ਤੇਲੰਗਾਨਾ ਦੀ ਸੰਗਤ ’ਚ ਭਾਰੀ ਉਤਸ਼ਾਹ

ਭਾਰਤ ਦੇ ਰਾਜ ਮੰਤਰੀ ਸ੍ਰੀ ਹੰਸਰਾਜ ਗੰਗਾਰਾਮ ਅਹੀਰ ਨੇ ਸ਼ਮੂਲੀਅਤ ਕਰਕੇ ਪ੍ਰਗਟਾਈ ਸ਼ਰਧਾ ਅੰਮ੍ਰਿਤਸਰ – ਗੁਰਦੁਆਰਾ ਸ੍ਰੀ ਨਨਕਾਣਾ ਸਾਹਿਬ ਪਾਕਿਸਤਾਨ ਤੋਂ ਆਰੰਭ ਹੋਇਆ ਅੰਤਰਰਾਸ਼ਟਰੀ ਨਗਰ ਕੀਰਤਨ ਬੀਤੀ ਰਾਤ ਤੇਲੰਗਾਨਾ ਦੇ ਨਿਜ਼ਾਮਾਬਾਦ ਵਿਖੇ ਰਾਤ ਦਾ ਵਿਸ਼ਰਾਮ ਕਰਨ ਮਗਰੋਂ ਅੱਜ ਅਗਲੇ ਪੜਾਅ ਹੈਦਰਾਬਾਦ ਲਈ ਖ਼ਾਲਸਈ ਸ਼ਾਨੋ-ਸ਼ੌਕਤ ਨਾਲ ਰਵਾਨਾ ਹੋ ਗਿਆ। ਹਰ ਰੋਜ਼ ਦੀ ਤਰ੍ਹਾਂ ਨਗਰ ਕੀਰਤਨ ਵਿਚ ਵੱਡੀ ਗਿਣਤੀ ਸੰਗਤਾਂ ਨੇ ਸ਼ਮੂਲੀਅਤ ਕਰਕੇ ਗੁਰੂ ਸਾਹਿਬ ਪ੍ਰਤੀ ਸ਼ਰਧਾ ਪ੍ਰਗਟਾਈ। ਨਗਰ ਕੀਰਤਨ ਨਾਲ ਚੱਲ ਰਹੇ ਸ਼੍ਰੋਮਣੀ ਕਮੇਟੀ ਦੇ ਵਧੀਕ…

VIA PUNJAB
ਅੱਗੇ ਪੜ੍ਹੋ

ਪੋਸ਼ਣ ਮਾਹ’ ਦੇ ਦੂਜੇ ਪੰਦਰਵਾੜੇ ਦੀ ਸ਼ੁਰੂਆਤ

ਪੋਸ਼ਣ ਮਾਹ’ ਦੇ ਦੂਜੇ ਪੰਦਰਵਾੜੇ ਦੀ ਸ਼ੁਰੂਆਤ

ਅਰੁਨਾ ਚੌਧਰੀ ਵੱਲੋਂ ਸਿਹਤ ਅਤੇ ਪੋਸ਼ਟਿਕ ਭੋਜਣ ਬਾਰੇ ਜਾਗਰੂਕਤਾ ਮੁਹਿੰਮ ’ਚ ਹੋਰ ਤੇਜ਼ੀ ਲਿਆਉਣ ਦੇ ਨਿਰਦੇਸ਼ ਚੰਡੀਗੜ – ਅੱਜ ਪੰਜਾਬ ਭਰ ਵਿੱਚ ‘ਪੋਸ਼ਣ ਮਾਹ’ ਦੇ ਦੂਜੇ ਪੰਦਰਵਾੜੇ ਦੀ ਸ਼ੁਰੂਆਤ ਹੋ ਗਈ ਹੈ ਅਤੇ ਇਸ ਮੌਕੇ ਸਮਾਜਿਕ ਸੁਰੱਖਿਆ, ਇਸਤਰੀ ਅਤੇ ਬਾਲ ਵਿਕਾਸ ਮੰਤਰੀ ਸ੍ਰੀਮਤੀ ਅਰੁਨਾ ਚੌਧਰੀ ਨੇ ਪਹਿਲੇ ਪੰਦਰਵਾੜੇ ਦੀਆਂ ਸਰਗਰਮੀਆਂ ’ਤੇ ਤਸੱਲੀ ਦਾ ਪ੍ਰਗਟਾਵਾ ਕਰਦੇ ਹੋਏ ਸਿਹਤ ਅਤੇ ਪੋਸ਼ਟਿਕਤਾ ਬਾਰੇ ਮੁਹਿੰਮ ’ਚ ਹੋਰ ਤੇਜ਼ੀ ਲਿਆਉਣ ਦੇ ਨਿਰਦੇਸ਼ ਦਿੱਤੇ ਹਨ। ਪਹਿਲੀ ਸਤੰਬਰ ਨੂੰ ਸ਼ੁਰੂ ਹੋਏ ‘ਪੋਸ਼ਣ…

VIA PUNJAB
ਅੱਗੇ ਪੜ੍ਹੋ

ਜੇਲ੍ਹ ਮੰਤਰੀ ਰੰਧਾਵਾ ਵੱਲੋਂ ਰੋਪੜ ਤੇ ਹੁਸ਼ਿਆਰਪੁਰ ਜੇਲ੍ਹ ਦੀ ਅਚਨਚੇਤੀ ਚੈਕਿੰਗ; ਮੋਬਾਈਲ ਵਰਤਦੇ ਤਿੰਨ ਜੇਲ੍ਹ ਕਰਮਚਾਰੀ ਫੜੇ

ਜੇਲ੍ਹ ਮੰਤਰੀ ਰੰਧਾਵਾ ਵੱਲੋਂ ਰੋਪੜ ਤੇ ਹੁਸ਼ਿਆਰਪੁਰ ਜੇਲ੍ਹ ਦੀ ਅਚਨਚੇਤੀ ਚੈਕਿੰਗ; ਮੋਬਾਈਲ ਵਰਤਦੇ ਤਿੰਨ ਜੇਲ੍ਹ ਕਰਮਚਾਰੀ ਫੜੇ

ਜੇਲ੍ਹਾਂ ਦੀ ਸੁਰੱਖਿਆ ‘ਚ ਕਿਸੇ ਵੀ ਤਰ੍ਹਾਂ ਦੀ ਅਣਗਹਿਲੀ ਨੂੰ ਬਰਦਾਸ਼ਤ ਨਹੀਂ ਕੀਤਾ ਜਾਵੇਗਾ: ਸੁਖਜਿੰਦਰ ਸਿੰਘ ਰੰਧਾਵਾ ਚੰਡੀਗੜ੍ਹ – ਜੇਲ੍ਹ ਮੰਤਰੀ ਸ. ਸੁਖਜਿੰਦਰ ਸਿੰਘ ਰੰਧਾਵਾ ਨੇ ਅੱਜ ਸਵੇਰੇ ਰੋਪੜ ਤੇ ਹੁਸ਼ਿਆਰਪੁਰ ਜੇਲ੍ਹ ਦੀ ਅਚਨਚੇਤੀ ਚੈਕਿੰਗ ਕੀਤੀ। ਇਸ ਚੈਕਿੰਗ ਦੌਰਾਨ ਤਿੰਨ ਜੇਲ੍ਹ ਕਰਮਚਾਰੀਆਂ ਨੂੰ ਨਿਯਮਾਂ ਦੇ ਉਲਟ ਮੋਬਾਈਲਾਂ ਦੀ ਵਰਤੋਂ ਕਰਦਿਆਂ ਫੜਿਆ ਗਿਆ। ਜੇਲ੍ਹ ਮੰਤਰੀ ਦੇ ਨਿਰਦੇਸ਼ਾਂ ‘ਤੇ ਵਿਭਾਗ ਵੱਲੋਂ ਮੋਬਾਈਲ ਦੀ ਵਰਤੋਂ ਕਰਦੇ ਦੋ ਕਰਮਚਾਰੀ ਮੁਅੱਤਲ ਕੀਤੇ ਅਤੇ ਤੀਜੇ ਖਿਲਾਫ ਕਾਰਵਾਈ ਲਈ ਪੈਸਕੋ ਨੂੰ ਕਿਹਾ।ਪੰਜਾਬ…

VIA PUNJAB
ਅੱਗੇ ਪੜ੍ਹੋ

ਪੰਜਾਬ ਸੰਗੀਤ ਨਾਟਕ ਅਕਾਦਮੀ ਵੱਲੋਂ ਰਾਸ਼ਟਰੀ ਰੰਗ ਮੰਚ ਸੈਮੀਨਾਰ

ਪੰਜਾਬ ਸੰਗੀਤ ਨਾਟਕ ਅਕਾਦਮੀ ਵੱਲੋਂ ਰਾਸ਼ਟਰੀ ਰੰਗ ਮੰਚ ਸੈਮੀਨਾਰ

ਭਾਅ ਜੀ ਗੁਰਸ਼ਰਨ ਸਿੰਘ ਨਾਟ ਉਤਸਵ ਸ਼ੁਰੂ ਚੰਡੀਗੜ-ਪੰਜਾਬ ਸੰਗੀਤ ਨਾਟਕ ਅਕਾਦਮੀ ਵੱਲੋਂ ਪੰਜਾਬ ਕਲਾ ਭਵਨ ਵਿਖੇ ਭਾਅ ਜੀ ਗੁਰਸ਼ਰਨ ਸਿੰਘ ਦੇ 90ਵੇਂ ਜਨਮ ਦਿਹਾੜੇ ਨੂੰ ਸਮਰਪਤ ਤਿੰਨ ਰੋਜ਼ਾ ਨਾਟ ਉਤਸਵ ਦੀ ਸ਼ੁਰੂਆਤ ਅੱਜ ਰਾਸ਼ਟਰੀ ਰੰਗਮੰਚ ਸੈਮੀਨਾਰ ਨਾਲ ਹੋਈ।ਇਸ ਸੈਮੀਨਾਰ ਦਾ ਉਦਘਾਟਨ ਪੰਜਾਬ ਕਲਾ ਪਰਿਸ਼ਦ ਦੇ ਚੇਅਰਮੈਨ ਸੁਰਜੀਤ ਪਾਤਰ ਨੇ ਕੀਤਾ ਜਦਕਿ ਪਦਮਸ੍ਰੀ ਰਾਮ ਗੋਪਾਲ ਬਜਾਜ ਮੁੱਖ ਮਹਿਮਾਨ ਵਜੋਂ ਸ਼ਾਮਲ ਹੋਏ। ਸੈਮੀਨਾਰ ਦੀ ਪ੍ਰਧਾਨਗੀ ਪੰਜਾਬ ਕਲਾ ਪਰਿਸਦ ਦੀ ਵਾਈਸ ਚੇਅਰਪਰਸਨ ਡਾ ਨੀਲਮ ਮਾਨ ਸਿੰਘ ਨੇ ਕੀਤੀ।…

VIA PUNJAB
ਅੱਗੇ ਪੜ੍ਹੋ
1 267 268 269 270 271 469