ਪੰਜਾਬ ਮੰਤਰੀ ਮੰਡਲ ਵੱਲੋਂ 550ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਵਿਸ਼ੇਸ਼ ਸਾਂਝਾ ਇਜਲਾਸ ਬਲਾਉਣ ਦਾ ਮਤਾ ਪਾਸ

ਪੰਜਾਬ ਮੰਤਰੀ ਮੰਡਲ ਵੱਲੋਂ 550ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਵਿਸ਼ੇਸ਼ ਸਾਂਝਾ ਇਜਲਾਸ ਬਲਾਉਣ ਦਾ ਮਤਾ ਪਾਸ

ਸੁਲਤਾਨਪੁਰ ਲੋਧੀ ’ਚ ਲਿਆ 550ਵੇਂ ਪ੍ਰਕਾਸ਼ ਪੁਰਬ ਦੀਆਂ ਤਿਆਰੀਆਂ ਦਾ ਜਾਇਜ਼ਾ ਸੁਲਤਾਨਪੁਰ ਲੋਧੀ – ਅੱਜ ਪੰਜਾਬ ਕੈਬਨਿਟ ਦੀ ਮੀਟਿੰਗ ਪਹਿਲੀ ਵਾਰ ਚੰਡੀਗੜ੍ਹ ਤੋਂ ਬਾਹਰ ਸੁਲਤਾਨਪੁਰ ਲੋਧੀ ਵਿਖੇ ਹੋਈ।ਦਰਅਸਲ, ਇਹ ਮੀਟਿੰਗ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਦੀਆਂ ਤਿਆਰੀਆਂ ਨੂੰਸਮਰਪਿਤ ਸੀ। ਇਸੇ ਲਈ ਕੈਬਨਿਟ ਦੀ ਮੀਟਿੰਗ ਸੁਲਤਾਨਪੁਰ ਲੋਧੀ ਰੱਖਣ ਦਾ ਫ਼ੈਸਲਾ ਖ਼ੁਦ ਮੁੱਖਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਲਿਆ ਸੀ। ਪੰਜਾਬ ਮੰਤਰੀ ਮੰਡਲ ਵੱਲੋਂ ਅੱਜ ਲਏ ਫੈਸਲੇਮੁਤਾਬਕ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਗੁਰਦੁਆਰਾ ਸ੍ਰੀ…

VIA PUNJAB
ਅੱਗੇ ਪੜ੍ਹੋ

15 ਸਾਲਾਂ ਮਗਰੋਂ ਖਰੀਦੀ ਟਿਕਟ ’ਤੇ ਨਿਕਲਿਆ ਡੇਢ ਕਰੋੜ ਰੁਪਏ ਦਾ ਇਨਾਮ

15 ਸਾਲਾਂ ਮਗਰੋਂ ਖਰੀਦੀ ਟਿਕਟ ’ਤੇ ਨਿਕਲਿਆ ਡੇਢ ਕਰੋੜ ਰੁਪਏ ਦਾ ਇਨਾਮ

ਪੰਜਾਬ ਰਾਜ ਰਾਖੀ ਬੰਪਰ ਨੇ ਪਟਿਆਲਾ ਦੇ ਅਵਤਾਰ ਸਿੰਘ ਨੂੰ ਬਣਾਇਆ ਕਰੋੜਪਤੀ ਚੰਡੀਗੜ – ‘ਕਿਸਮਤ ਚਮਕਦੀ ਦਾ ਕੋਈ ਪਤਾ ਨਹੀਂ ਲੱਗਦਾ’, ਇਹ ਗੱਲ 63 ਸਾਲਾ ਅਵਤਾਰ ਸਿੰਘ ’ਤੇ ਬਿਲਕੁਲ ਢੁਕਦੀ ਹੈ, ਜਿਸ ਨੂੰ ਪੰਜਾਬ ਰਾਜ ਰਾਖੀ ਬੰਪਰ 2019 ਨੇ ਰਾਤੋ ਰਾਤ ਕਰੋੜਪਤੀ ਬਣਾ ਦਿੱਤਾ ਹੈ।ਰਾਖੀ ਬੰਪਰ ਦੇ ਡੇਢ-ਡੇਢ ਕਰੋੜ ਰੁਪਏ ਦੇ ਪਹਿਲੇ ਦੋ ਇਨਾਮਾਂ ’ਚੋਂ ਇਕ ਇਨਾਮ ਜਿੱਤਣ ਬਾਅਦ ਬਾਗ਼ੋਬਾਗ ਨਜ਼ਰ ਆ ਰਹੇ ਪਟਿਆਲਾ ਵਾਸੀ ਅਵਤਾਰ ਸਿੰਘ ਨੇ ਕਿਹਾ ਕਿ ਜ਼ਿੰਦਗੀ ਵਿੱਚ ਐਨਾਂ ਵੱਡਾ ਇਨਾਮ…

VIA PUNJAB
ਅੱਗੇ ਪੜ੍ਹੋ

ਪੰਜਾਬ ਰਾਜ ਅਨੁਸੂਚਿਤ ਜਾਤੀਆਂ ਕਮਿਸ਼ਨ ਵੱਲੋਂ ਪਿੰਡ ਸ਼ੇਰਖਾਂ ‘ਚ ਦਲਿਤ ਤੇ ਜਿਮੀਦਾਰਾਂ ਵਿੱਚ ਹਿੰਸਕ ਝੜਪ ਦੇ ਮਾਮਲੇ ਵਿੱਚ ਐਸ.ਐਸ.ਪੀ. ਫਿਰੋਜਪੁਰ ਤੋਂ ਰਿਪੋਰਟ ਤਲਬ

ਪੰਜਾਬ ਰਾਜ ਅਨੁਸੂਚਿਤ ਜਾਤੀਆਂ ਕਮਿਸ਼ਨ ਵੱਲੋਂ ਪਿੰਡ ਸ਼ੇਰਖਾਂ ‘ਚ ਦਲਿਤ ਤੇ ਜਿਮੀਦਾਰਾਂ ਵਿੱਚ ਹਿੰਸਕ ਝੜਪ ਦੇ ਮਾਮਲੇ ਵਿੱਚ ਐਸ.ਐਸ.ਪੀ. ਫਿਰੋਜਪੁਰ ਤੋਂ ਰਿਪੋਰਟ ਤਲਬ

ਚੰਡੀਗੜ – ਫਿਰੋਜਪੁਰ ਜ਼ਿਲ੍ਹੇ ਦੇ ਪਿੰਡ ਸ਼ੇਰਖਾਂ ‘ਚ ਦਲਿਤ ਤੇ ਜਿਮੀਦਾਰਾਂ ਵਿੱਚ ਹਿੰਸਕ ਝੜਪ ਦੇ ਮਾਮਲੇ ਵਿੱਚ ਪੰਜਾਬ ਰਾਜ ਅਨੁਸੂਚਿਤ ਜਾਤੀਆਂ ਕਮਿਸ਼ਨ ਵੱਲੋਂ ਸੂ ਮੋਟੋ ਨੋਟਿਸ ਲੈਂਦੇ ਹੋਏ ਮਾਮਲੇ ਵਿੱਚ ਐਸ.ਐਸ.ਪੀ. ਫਿਰੋਜਪੁਰ ਤੋਂ ਰਿਪੋਰਟ ਤਲਬ ਕੀਤੀ ਹੈ।ਪੰਜਾਬ ਰਾਜ ਅਨੁਸੂਚਿਤ ਜਾਤੀਆਂ ਕਮਿਸ਼ਨ ਦੀ ਚੈਅਰਪਰਸਨ ਸ਼੍ਰੀਮਤੀ ਤੇਜਿੰਦਰ ਕੋਰ ਨੇ ਦੱਸਿਆ ਕਿ ਫਿਰੋਜਪੁਰ ਜ਼ਿਲ੍ਹੇ ਦੇ ਪਿੰਡ ਸ਼ੇਰਖਾਂ ‘ਚ ਦਲਿਤ ਤੇ ਜਿਮੀਦਾਰਾਂ ਵਿੱਚ ਹਿੰਸਕ ਝੜਪ ਦੀ ਇਹ ਘਟਨਾ ਕਮਿਸ਼ਨ ਦੇ ਧਿਆਨ ਵਿੱਚ ਆਈ ਹੈ, ਜਿਸ ਤੇ ਸੂ-ਮੋਟੋ ਨੋਟਿਸ ਲੈਂਦੇ…

VIA PUNJAB
ਅੱਗੇ ਪੜ੍ਹੋ

ਮੱਧ ਪ੍ਰਦੇਸ਼ ਵਿਖੇ ਅੰਤਰਰਾਸ਼ਟਰੀ ਨਗਰ ਕੀਰਤਨ ਪ੍ਰਤੀ ਸੰਗਤ ਵਿਚ ਭਰਵਾਂ ਉਤਸ਼ਾਹ- ਜਥੇਦਾਰ ਪੰਜੋਲੀ

ਮੱਧ ਪ੍ਰਦੇਸ਼ ਵਿਖੇ ਅੰਤਰਰਾਸ਼ਟਰੀ ਨਗਰ ਕੀਰਤਨ ਪ੍ਰਤੀ ਸੰਗਤ ਵਿਚ ਭਰਵਾਂ ਉਤਸ਼ਾਹ- ਜਥੇਦਾਰ ਪੰਜੋਲੀ

ਜੱਬਲਪੁਰ ਤੋਂ ਅਗਲੇ ਪੜਾਅ ਸਾਗਰ ਲਈ ਨਗਰ ਕੀਰਤਨ ਹੋਇਆ ਰਵਾਨਾ ਅੰਮ੍ਰਿਤਸਰ – ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਸਬੰਧੀ ਆਰੰਭ ਹੋਏ ਅੰਤਰਰਾਸ਼ਟਰੀ ਨਗਰ ਕੀਰਤਨ ਦਾ ਮੱਧ ਪ੍ਰਦੇਸ਼ ਸੂਬੇ ਅੰਦਰ ਵੱਖ-ਵੱਖ ਥਾਵਾਂ ’ਤੇ ਸੰਗਤਾਂ ਵੱਲੋਂ ਜਾਹੋ-ਜਲਾਲ ਨਾਲ ਸਵਾਗਤ ਕੀਤਾ ਜਾ ਰਿਹਾ ਹੈ। ਦੱਸਣਯੋਗ ਹੈ ਕਿ ਇਸ ਤੋਂ ਪਹਿਲਾਂ ਅੱਠ ਸੂਬਿਆਂ ਅੰਦਰ ਵੀ ਸੰਗਤ ਵਿਚ ਭਰਵਾਂ ਉਤਸ਼ਾਹ ਪਾਇਆ ਗਿਆ ਹੈ। ਇਸੇ ਦੌਰਾਨ ਵੱਖ-ਵੱਖ ਪੜਾਵਾਂ ਤੋਂ ਹੁੰਦਾ ਹੋਇਆ ਇਹ ਨਗਰ ਕੀਰਤਨ ਅੱਜ ਮੱਧ ਪ੍ਰਦੇਸ਼ ਦੇ…

VIA PUNJAB
ਅੱਗੇ ਪੜ੍ਹੋ

ਗਵਰਨਮੈਂਟ ਈ-ਮਾਰਕਿਟਿੰਗ ਆਰਗੇਨਾਈਜੇਸ਼ਨ ਟਰਾਂਸਫੌਰਮੇਸ਼ਨ ਟੀਮ- ਪ੍ਰਾਜੈਕਟ ਮੈਨੇਜਮੈਂਟ ਯੂਨਿਟ ਦੀ ਸਥਾਪਨਾ ਲਈ ਕੇਂਦਰ ਨਾਲ ਸਮਝੌਤਾ ਸਹੀਬੱਧ ਕਰਨ ਵਾਲਾ ਪੰਜਾਬ ਪਹਿਲਾ ਸੂਬਾ ਬਣਿਆ

ਗਵਰਨਮੈਂਟ ਈ-ਮਾਰਕਿਟਿੰਗ ਆਰਗੇਨਾਈਜੇਸ਼ਨ ਟਰਾਂਸਫੌਰਮੇਸ਼ਨ ਟੀਮ- ਪ੍ਰਾਜੈਕਟ ਮੈਨੇਜਮੈਂਟ ਯੂਨਿਟ ਦੀ ਸਥਾਪਨਾ ਲਈ ਕੇਂਦਰ ਨਾਲ ਸਮਝੌਤਾ ਸਹੀਬੱਧ ਕਰਨ ਵਾਲਾ ਪੰਜਾਬ ਪਹਿਲਾ ਸੂਬਾ ਬਣਿਆ

ਚੰਡੀਗੜ੍ਹ – ਪੰਜਾਬ ਸਰਕਾਰ ਨੇ ਗਵਰਨਮੈਂਟ ਈ-ਮਾਰਕਿਟਿੰਗ ਆਰਗੇਨਾਈਜੇਸ਼ਨ ਟਰਾਂਸਫੌਰਮੇਸ਼ਨ ਟੀਮ- ਪ੍ਰਾਜੈਕਟ ਮੈਨੇਜਮੈਂਟ ਯੂਨਿਟ ਦੀ ਸਥਾਪਨਾ ਲਈ ਅੱਜ ਕੇਂਦਰ ਸਰਕਾਰ ਨਾਲ ਸਮਝੌਤਾ ਸਹੀਬੱਧ ਕੀਤਾ ਹੈ। ਜੀ.ਓ.ਟੀ.ਟੀ. ਖਰੀਦ ਵਿਭਾਗਾਂ ਅਤੇ ਏਜੰਸੀਆਂ ਦੀ ਉਨ੍ਹਾਂ ਦੀਆਂ ਵਪਾਰਕ ਗਤੀਵਿਧੀਆਂ, ਮੁਕਾਬਲੇਬਾਜ਼ੀ ਅਤੇ ਮਾਡਲਾਂ ਵਿੱਚ ਤਬਦੀਲੀ ਲਿਆਉਣ ਵਿੱਚ ਮਦਦ ਕਰੇਗਾ ਤਾਂ ਜੋ ਉਹ ਓਪਨ ਮਾਰਕੀਟ ਆਧਾਰਿਤ ਖਰੀਦ ਦੇ ਮੌਕਿਆਂ ਦਾ ਪੂਰਾ ਲਾਹਾ ਲੈ ਸਕਣ।ਇਹ ਸਮਝੌਤਾ ਸ੍ਰੀ ਸੁਰੇਸ਼ ਕੁਮਾਰ, ਸੰਯੁਕਤ ਸਕੱਤਰ ਕਮ ਵਧੀਕ ਸੀ.ਈ.ਓ, ਗਵਰਨਮੈਂਟ ਈ-ਮਾਰਕਿਟਿੰਗ-ਐਸ.ਪੀ.ਵੀ., ਕੇਂਦਰੀ ਮੰਤਰਾਲੇ ਉਦਯੋਗ ਤੇ ਵਣਜ ਅਤੇ ਡਾਇਰੈਕਟਰ…

VIA PUNJAB
ਅੱਗੇ ਪੜ੍ਹੋ

ਧਾਰਾ 370 ਤੇ 35 ਏ ਖਤਮ ਕਰਨ ਨੂੰ ਪ੍ਰਾਪਤੀ ਦੱਸਣ ਵਾਲੀ ਹਰਸਿਮਰਤ ਬਾਦਲ ਪੰਜਾਬੀਆਂ ਤੋਂ ਮੁਆਫੀ ਮੰਗੇ: ਸੁਖਜਿੰਦਰ ਸਿੰਘ ਰੰਧਾਵਾ

ਧਾਰਾ 370 ਤੇ 35 ਏ ਖਤਮ ਕਰਨ ਨੂੰ ਪ੍ਰਾਪਤੀ ਦੱਸਣ ਵਾਲੀ ਹਰਸਿਮਰਤ ਬਾਦਲ ਪੰਜਾਬੀਆਂ ਤੋਂ ਮੁਆਫੀ ਮੰਗੇ: ਸੁਖਜਿੰਦਰ ਸਿੰਘ ਰੰਧਾਵਾ

ਬਾਦਲ ਪਰਿਵਾਰ ਦੀ ਨੂੰਹ ਆਨੰਦਪੁਰ ਸਾਹਿਬ ਮਤੇ ਅਤੇ ਅਕਾਲੀ ਦਲ ਦੇ ਸੰਘੀ ਢਾਂਚੇ ਪ੍ਰਤੀ ਆਪਣਾ ਸਟੈਂਡ ਸਪੱਸਟ ਕਰੇ ਚੰਡੀਗੜ – ਕੇਂਦਰੀ ਮੰਤਰੀ ਹਰਸਿਮਰਤ ਕੌਰ ਬਾਦਲ ਵੱਲੋਂ ਧਾਰਾ 370 ਤੇ 35 ਏ ਖਤਮ ਕਰਨ ਨੂੰ ਪ੍ਰਾਪਤੀ ਦੱਸਣ ਦੇ ਦਿੱਤੇ ਬਿਆਨ ਨੂੰ ਕਰੜੇ ਹੱਥੀ ਲੈਂਦਿਆਂ ਪੰਜਾਬ ਦੇ ਕੈਬਨਿਟ ਮੰਤਰੀ ਤੇ ਸੀਨੀਅਰ ਕਾਂਗਰਸੀ ਆਗੂ ਸ ਸੁਖਜਿੰਦਰ ਸਿੰਘ ਰੰਧਾਵਾ ਨੇ ਕਿਹਾ ਕਿ ਅਕਾਲੀ ਮੰਤਰੀ ਨੂੰ ਇਸ ਬਦਲੇ ਸਮੁੱਚੇ ਪੰਜਾਬੀਆਂ ਕੋਲੋਂ ਮੁਆਫੀ ਮੰਗਣੀ ਚਾਹੀਦੀ ਹੈ।ਸ ਰੰਧਾਵਾ ਨੇ ਕਿਹਾ ਕਿ ਸਾਰੀ…

VIA PUNJAB
ਅੱਗੇ ਪੜ੍ਹੋ

ਕੈਪਟਨ ਅਮਰਿੰਦਰ ਸਿੰਘ ਵੱਲੋਂ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਮੁੱਦੇ ’ਤੇ ਗੈਰ-ਸੰਜੀਦਾ ਬਿਆਨਬਾਜ਼ੀ ਲਈ ਹਰਸਿਮਰਤ ਦੀ ਕਰੜੀ ਆਲੋਚਨਾ

ਕੈਪਟਨ ਅਮਰਿੰਦਰ ਸਿੰਘ ਵੱਲੋਂ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਮੁੱਦੇ ’ਤੇ ਗੈਰ-ਸੰਜੀਦਾ ਬਿਆਨਬਾਜ਼ੀ ਲਈ ਹਰਸਿਮਰਤ ਦੀ ਕਰੜੀ ਆਲੋਚਨਾ

ਬਰਗਾੜੀ ਬੇਅਦਬੀ ਕਾਂਡ ਦੀ ਜਾਂਚ ਲੀਹੋਂ ਲਾਹੁਣ ਲਈ ਬਾਦਲਾਂ ਦੇ ਯਤਨਾਂ ਦੀ ਤਿੱਖੀ ਨਿੰਦਾਸੀ.ਬੀ.ਆਈ.ਨੂੰ ਜਾਂਚ ਸੌਂਪਣ ਦੇ ਫ਼ੈਸਲੇ ’ਤੇ ਉਠਾਏ ਸਵਾਲ ਸੁਲਤਾਨਪੁਰ ਲੋਧੀ – ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਕੇਂਦਰੀ ਮੰਤਰੀ ਹਰਸਿਮਰਤ ਕੌਰ ਬਾਦਲ ਵੱਲੋਂ ਪੰਜਾਬ ਸਰਕਾਰ ’ਤੇ ਸ੍ਰੀ ਅਕਾਲ ਤਖ਼ਤ ਸਾਹਿਬ ਦੀ ਸਰਬਉੱਚਤਾ ਨੂੰ ਚੁਣੌਤੀ ਦੇਣ ਦੇ ਲਾਏ ਦੋਸ਼ਾਂ ਨੂੰ ਮੁੱਢੋਂ ਰੱਦ ਕਰਦਿਆਂ ਕਿਹਾ ਹੈ ਕਿ ਹਰਸਿਮਰਤ ਕੌਰ ਬਾਦਲ ਦੇ ਬਿਆਨ ਬਿਲਕੁਲ ਗੈਰ-ਸੰਜੀਦਾ ਅਤੇ ਭੜਕਾਊ ਹਨ। ਉਨਾਂ ਕਿਹਾ ਕਿ ਛੇਵੇਂ ਗੁਰੂ…

VIA PUNJAB
ਅੱਗੇ ਪੜ੍ਹੋ

ਅੰਤਰਰਾਸ਼ਟਰੀ ਨਗਰ ਕੀਰਤਨ ਮਹਾਰਾਸ਼ਟਰ ਦੇ ਗੋਂਦੀਆ ਤੋਂ ਮੱਧ ਪ੍ਰਦੇਸ਼ ਦੇ ਜੱਬਲਪੁਰ ਲਈ ਰਵਾਨਾ

ਅੰਤਰਰਾਸ਼ਟਰੀ ਨਗਰ ਕੀਰਤਨ ਮਹਾਰਾਸ਼ਟਰ ਦੇ ਗੋਂਦੀਆ ਤੋਂ ਮੱਧ ਪ੍ਰਦੇਸ਼ ਦੇ ਜੱਬਲਪੁਰ ਲਈ ਰਵਾਨਾ

ਬਾਲਾਘਾਟ ਵਿਖੇ ਵੱਖ ਵੱਖ ਭਾਈਚਾਰੇ ਦੇ ਲੋਕਾਂ ਵੱਲੋਂ ਨਗਰ ਕੀਰਤਨ ਦਾ ਸਵਾਗਤ ਅੰਮ੍ਰਿਤਸਰ -ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸ਼ੁਰੂ ਕੀਤਾ ਗਿਆ ਅੰਤਰਰਾਸ਼ਟਰੀ ਨਗਰ ਕੀਰਤਨ ਮਹਾਰਾਸ਼ਟਰ ਦੇ ਗੋਂਦੀਆ ਤੋਂ ਅਗਲੇ ਪੜਾਅ ਜੱਬਲਪੁਰ (ਮੱਧ ਪ੍ਰਦੇਸ਼) ਲਈ ਸਿੱਖ ਰਵਾਇਤਾਂ ਅਨੁਸਾਰ ਰਵਾਨਾ ਹੋਇਆ। ਦੱਸਣਯੋਗ ਹੈ ਕਿ ਪਹਿਲੀ ਅਗਸਤ ਨੂੰ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਅਸਥਾਨ ਗੁਰਦੁਆਰਾ ਸ੍ਰੀ ਨਨਕਾਣਾ ਸਾਹਿਬ ਤੋਂ ਆਰੰਭ ਹੋਇਆ ਇਹ ਨਗਰ ਕੀਰਤਨ…

VIA PUNJAB
ਅੱਗੇ ਪੜ੍ਹੋ

ਜੇਲ੍ਹ ਇੰਡਸਟਰੀ ਦੀ ਮੁੜ ਸੁਰਜੀਤੀ ਸੂਬਾ ਸਰਕਾਰ ਦੀ ਮੁੱਖ ਤਰਜੀਹ : ਸੁਖਜਿੰਦਰ ਸਿੰਘ ਰੰਧਾਵਾ

ਜੇਲ੍ਹ ਇੰਡਸਟਰੀ ਦੀ ਮੁੜ ਸੁਰਜੀਤੀ ਸੂਬਾ ਸਰਕਾਰ ਦੀ ਮੁੱਖ ਤਰਜੀਹ : ਸੁਖਜਿੰਦਰ ਸਿੰਘ ਰੰਧਾਵਾ

ਜੇਲ੍ਹ ਮੰਤਰੀ ਸੁਖਜਿੰਦਰ ਸਿੰਘ ਰੰਧਾਵਾ ਨੇ ਉੱਚ ਪੱਧਰੀ ਮੀਟਿੰਗ ਦੀ ਕੀਤੀ ਪ੍ਰਧਾਨਗੀ ਚੰਡੀਗੜ੍ਹ – ‘‘ਆਧੁਨਿਕ ਸਮੇਂ ਦੀਆਂ ਮੰਗਾਂ ਦੇ ਮੱਦੇਨਜ਼ਰ ਪੰਜਾਬ ਵਿਚਲੀਆਂ ਜੇਲ੍ਹਾਂ ਦਾ ਮੌਜੂਦਾ ਢਾਂਚਾ ਇੱਕ ਵੱਡੀ ਤਬਦੀਲੀ ਲਈ ਪੂਰੀ ਤਰ੍ਹਾਂ ਤਿਆਰ ਹੈ। ਜੇਲ੍ਹ ਇੰਡਸਟਰੀ ਦੀ ਮੁੜ ਸੁਰਜੀਤੀ ਸੂਬਾ ਸਰਕਾਰ ਦੀ ਮੁੱਖ ਤਰਜੀਹ ਹੈ।’’ ਇਹ ਗੱਲ ਪੰਜਾਬ ਦੇ ਸਹਿਕਾਰਤਾ ਤੇ ਜੇਲ੍ਹਾਂ ਮੰਤਰੀ ਸ.ਸੁਖਜਿੰਦਰ ਸਿੰਘ ਰੰਧਾਵਾ ਨੇ ਪੰਜਾਬ ਸਿਵਲ ਸਕੱਤਰੇਤ ਵਿਖੇ ਉੱਚ ਪੱਧਰੀ ਮੀਟਿੰਗ ਦੀ ਪ੍ਰਧਾਨਗੀ ਕਰਨ ਤੋਂ ਬਾਅਦ ਇੱਥੇ ਜਾਰੀ ਇੱਕ ਪ੍ਰੈਸ ਬਿਆਨ ਵਿੱਚ…

VIA PUNJAB
ਅੱਗੇ ਪੜ੍ਹੋ

ਪੰਜਾਬ ਸਰਕਾਰ ਇੱਕ ਲੱਖ ਤੋਂ ਵੱਧ ਸਰਕਾਰੀ ਨੌਕਰੀਆਂ ਤੇ ਭਰਤੀ ਕਰਨ ਦੀ ਪ੍ਰਕਿ੍ਰਆ ਵਿਚ: ਕੈਬਨਿਕ ਮੰਤਰੀ ਚਰਨਜੀਤ ਸਿੰਘ ਚੰਨੀ

ਪੰਜਾਬ ਸਰਕਾਰ ਇੱਕ ਲੱਖ ਤੋਂ ਵੱਧ ਸਰਕਾਰੀ ਨੌਕਰੀਆਂ ਤੇ ਭਰਤੀ ਕਰਨ ਦੀ ਪ੍ਰਕਿ੍ਰਆ ਵਿਚ: ਕੈਬਨਿਕ ਮੰਤਰੀ ਚਰਨਜੀਤ ਸਿੰਘ  ਚੰਨੀ

ਪੰਜਵੇਂ ਜਾਬ ਫੇਅਰ ਵਿੱਚ ਦੋ ਲੱਖ ਤੋਂ ਵੱਧ ਨੌਕਰੀਆਂ ਅਤੇ ਇੱਕ ਲੱਖ ਯੁਵਕਾਂ ਨੂੰ ਸਵੈ ਰੁਜ਼ਗਾਰ ਤਹਿਤ ਲੋਨ ਦਿੱਤੇ ਜਾਣਗੇ ਚੰਡੀਗੜ੍ਹ – ਪੰਜਾਬ ਸਰਕਾਰ ਇੱਕ ਲੱਖ ਤੋਂ ਵੀ ਵੱਧ ਸਰਕਾਰੀ ਨੌਕਰੀਆਂ ਤੇ ਭਰਤੀ ਦੀ ਪ੍ਰੀਕਿਆ ਲਈ ਲੋੜੀਂਦੀ ਕਾਰਵਾਈ ਪੂਰੀ ਕਰ ਚੁੱਕੀ ਹੈ ਤੇ ਜਲਦ ਹੀ ਭਰਤੀਆਂ ਸ਼ੁਰੂ ਕੀਤੀਆਂ ਜਾਣਗੀਆਂ। ਕੁਝ ਵਿਭਾਗਾਂ ਲਈ ਤਾਂ ਇਸ਼ਤਿਹਾਰ ਵੀ ਜਾਰੀ ਹੋ ਚੁੱਕੇ ਹਨ। ਇਹ ਭਰਤੀਆਂ ਰਾਜ ਦੇ ਵੱਖ-ਵੱਖ ਵਿਭਾਗਾਂ ਵਿੱਚ ਕੀਤੀ ਜਾਵੇਗੀ। ਇਹ ਜਾਣਕਾਰੀ ਰਾਜ ਦੇ ਤਕਨੀਕੀ ਸਿੱਖਿਆ ਤੇ…

VIA PUNJAB
ਅੱਗੇ ਪੜ੍ਹੋ
1 271 272 273 274 275 469