ਅਜੋਕੀ ਪੀੜੀ ਦੇ ਗਾਇਕ ਲੋਕ ਗਾਇਕ ਅਮਰਜੀਤ ਗੁਰਦਾਸਪੁਰੀ ਦੇ ਜੀਵਨ ਤੋਂ ਸੇਧ ਲੈਣ: ਸੁਖਜਿੰਦਰ ਸਿੰਘ ਰੰਧਾਵਾ

ਅਜੋਕੀ ਪੀੜੀ ਦੇ ਗਾਇਕ ਲੋਕ ਗਾਇਕ ਅਮਰਜੀਤ ਗੁਰਦਾਸਪੁਰੀ ਦੇ ਜੀਵਨ ਤੋਂ ਸੇਧ ਲੈਣ: ਸੁਖਜਿੰਦਰ ਸਿੰਘ ਰੰਧਾਵਾ

”ਸਾਫ ਸੁਥਰੀ, ਸਾਰਥਿਕ ਤੇ ਲੋਕ ਹਿੱਤਾਂ ਦੀ ਗਾਇਕੀ ਅਜੋਕੇ ਸਮੇਂ ਦੀ ਵੱਡੀ ਲੋੜ” ਚੰਡੀਗੜ – ”ਅਮਰਜੀਤ ਗੁਰਦਾਸਪੁਰੀ ਸਾਫ ਸੁਥਰੀ, ਸਾਰਥਿਕ ਤੇ ਲੋਕ ਹਿੱਤਾਂ ਦੀ ਗਾਇਕੀ ਦਾ ਮੁਜੱਸਮਾ ਹੈ ਜਿਸ ਦੀ ਗਾਇਕੀ ਦੀ ਪ੍ਰੰਪਰਾ ਨੂੰ ਅੱਗੇ ਤੋਰਨਾ ਸਮੇਂ ਦੀ ਸਭ ਤੋਂ ਵੱਡੀ ਲੋੜ ਹੈ। ਇਸ ਲੋਕ ਗਾਇਕ ਦੀ ਜੀਵਨੀ ਤੋਂ ਅਜੋਕੀ ਪੀੜੀ ਦੇ ਗਾਇਕ ਸੇਧ ਲੈ ਕੇ ਕਲਾ ਤੇ ਸੱਭਿਆਚਾਰ ਖੇਤਰ ਨੂੰ ਹੋਰ ਅਮੀਰੀ ਬਖ਼ਸ਼ ਸਕਦੇ ਹਨ। ਅਮਰਜੀਤ ਗੁਰਦਾਸਪੁਰੀ ਵਲੋਂ ਜੋ ਪੰਜਾਬੀ ਗਾਇਕੀ ਖੇਤਰ ਵਿਚ ਨਿਵੇਕਲੀਆਂ…

VIA PUNJAB
ਅੱਗੇ ਪੜ੍ਹੋ

ਕਲਾਨੌਰ ਵਿਖੇ ਸਥਾਪਤ ਕੀਤਾ ਜਾਵੇਗਾ ਅਤਿ ਆਧੁਨਿਕ ਤਕਨਾਲੋਜੀ ਵਾਲਾ ਸ਼ੂਗਰਕੇਨ ਰਿਸਰਚ ਐਂਡ ਟਰੇਨਿੰਗ ਇੰਸਟੀਚਿਊਟ: ਸੁਖਜਿੰਦਰ ਸਿੰਘ ਰੰਧਾਵਾ

ਕਲਾਨੌਰ ਵਿਖੇ ਸਥਾਪਤ ਕੀਤਾ ਜਾਵੇਗਾ ਅਤਿ ਆਧੁਨਿਕ ਤਕਨਾਲੋਜੀ ਵਾਲਾ ਸ਼ੂਗਰਕੇਨ ਰਿਸਰਚ ਐਂਡ ਟਰੇਨਿੰਗ ਇੰਸਟੀਚਿਊਟ: ਸੁਖਜਿੰਦਰ ਸਿੰਘ ਰੰਧਾਵਾ

ਗੰਨਾ ਕਾਸ਼ਤਕਾਰਾਂ ਲਈ ਵਰਦਾਨ ਸਾਬਤ ਹੋਵੇਗਾ ਨਵਾਂ ਇੰਸਟੀਚਿਊਟ ਚੰਡੀਗੜ – ਕਿਸਾਨਾਂ ਨੂੰ ਸੰਕਟ ਵਿੱਚੋਂ ਉਭਾਰਨ ਅਤੇ ਫਸਲੀ ਵਿਭਿੰਨਤਾ ਨੂੰ ਹੁਲਾਰਾ ਦੇਣ ਲਈ ਗੰਨੇ ਦੀ ਖੇਤੀ ਅਹਿਮ ਯੋਗਦਾਨ ਪਾ ਸਕਦੀ ਹੈ ਜਿਸ ਲਈ ਪੰਜਾਬ ਸਰਕਾਰ ਵੱਲੋਂ ਗੰਨੇ ਦੀ ਖੇਤੀ ਨੂੰ ਪ੍ਰੋਤਸਾਹਨ ਦੇਣ ਅਤੇ ਇਸ ਦੀ ਕਾਸ਼ਤ ਲਈ ਨਵੀਆਂ ਤਕਨੀਕਾਂ ਨੂੰ ਅਪਣਾਉਣ ਲਈ ਕਲਾਨੌਰ ਵਿਖੇ ਅਤਿ ਆਧੁਨਿਕ ਸ਼ੂਗਰਕੇਨ ਰਿਸਰਚ ਐਂਡ ਟਰੇਨਿੰਗ ਇੰਸਟੀਚਿਊਟ ਬਣਾਉਣ ਜਾ ਰਹੀ ਹੈ। ਇਹ ਖੁਲਾਸਾ ਸਹਿਕਾਰਤਾ ਮੰਤਰੀ ਸ. ਸੁਖਜਿੰਦਰ ਸਿੰਘ ਰੰਧਾਵਾ ਨੇ ਅੱਜ ਇਥੇ…

VIA PUNJAB
ਅੱਗੇ ਪੜ੍ਹੋ

ਕੈਪਟਨ ਅਮਰਿੰਦਰ ਸਿੰਘ ਵੱਲੋਂ ਕਰਤਾਰਪੁਰ ਲਾਂਘੇ ਰਾਹੀਂ ਪਰਮਿਟ ਦੀ ਸ਼ਰਤ ਹਟਾਉਣ ਸਬੰਧੀ ਉਨਾਂ ਦੀ ਮੰਗ ਪ੍ਰਵਾਨ ਕਰਨ ’ਤੇ ਪਾਕਿਸਤਾਨ ਦੇ ਫੈਸਲੇ ਦੀ ਸ਼ਲਾਘਾ

ਕੈਪਟਨ ਅਮਰਿੰਦਰ ਸਿੰਘ ਵੱਲੋਂ ਕਰਤਾਰਪੁਰ ਲਾਂਘੇ ਰਾਹੀਂ ਪਰਮਿਟ ਦੀ ਸ਼ਰਤ ਹਟਾਉਣ ਸਬੰਧੀ ਉਨਾਂ ਦੀ ਮੰਗ ਪ੍ਰਵਾਨ ਕਰਨ ’ਤੇ ਪਾਕਿਸਤਾਨ ਦੇ ਫੈਸਲੇ ਦੀ ਸ਼ਲਾਘਾ

ਭਾਰਤ ਸਰਕਾਰ ਨੂੰ ਉਨਾਂ ਵੱਲੋਂ ਉਠਾਈਆਂ ਹੋਰ ਮੰਗਾਂ ਦੀ ਪੂਰਤੀ ਲਈ ਪਾਕਿਸਤਾਨ ’ਤੇ ਜ਼ੋਰ ਪਾਉਣ ਲਈ ਆਖਿਆ ਚੰਡੀਗੜ – ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਉਨਾਂ ਵੱਲੋਂ ਕੀਤੀ ਮੰਗ ਮੁਤਾਬਕ ਇਤਿਹਾਸਕ ਕਰਤਾਰਪੁਰ ਲਾਂਘੇ ਰਾਹੀਂ ਜਾਣ ਵਾਲੇ ਸ਼ਰਧਾਲੂਆਂ ਲਈ ਵੱਖਰੇ ਪਰਮਿਟ ਸਿਸਟਮ ਦੀ ਜ਼ਰੂਰਤ ਨੂੰ ਹਟਾਉਣ ਲਈ ਪਾਕਿਸਤਾਨ ਵੱਲੋਂ ਕੀਤੇ ਫੈਸਲੇ ਦਾ ਸਵਾਗਤ ਕੀਤਾ ਹੈ। ਇਸ ਦੇ ਨਾਲ ਹੀ ਉਨਾਂ ਨੇ ਪਾਸਪੋਰਟ ਦੀ ਸ਼ਰਤ ਵੀ ਹਟਾਉਣ ਦੀ ਅਪੀਲ ਕੀਤੀ ਤਾਂ ਕਿ ਸੂਬੇ ਦੇ ਪੇਂਡੂ…

VIA PUNJAB
ਅੱਗੇ ਪੜ੍ਹੋ

ਗਮਾਡਾ ਨੇ ਜਰਮਨ ਕੰਪਨੀ ਨੂੰ ਪਿੰਡ ਸਿੰਪੁਰ ਵਿਖੇ ਵਾਟਰ ਟ੍ਰੀਟਮੈਂਟ ਪਲਾਂਟ ਦੀ ਉਸਾਰੀ ਦਾ ਦਿੱਤਾ ਠੇਕਾ

ਗਮਾਡਾ ਨੇ ਜਰਮਨ ਕੰਪਨੀ ਨੂੰ ਪਿੰਡ  ਸਿੰਪੁਰ ਵਿਖੇ ਵਾਟਰ ਟ੍ਰੀਟਮੈਂਟ ਪਲਾਂਟ ਦੀ ਉਸਾਰੀ ਦਾ ਦਿੱਤਾ ਠੇਕਾ

ਪੰਜਾਬ ਸਰਕਾਰ ਸੂਬੇ ਦੇ ਵਸਨੀਕਾਂ ਨੂੰ ਬਿਹਤਰੀਨ ਸਹੂਲਤਾਂ ਦੇਣ ਲਈ ਵਚਨਬੱਧ : ਸਰਕਾਰੀਆ ਚੰਡੀਗੜ੍ਹ – ਮੋਹਾਲੀ ਦੇ ਵਸਨੀਕਾਂ ਦੀਆਂ ਪਾਣੀ ਸਬੰਧੀ ਔਕੜਾਂ ਨੂੰ ਖ਼ਤਮ ਕਰਨ ਲਈ ਗਰੇਟਰ ਮੋਹਾਲੀ ਏਰੀਆ ਡਿਵੈਲਪਮੈਂਟ ਅਥਾਰਟੀ (ਗਮਾਡਾ) ਨੇ ਜਰਮਨੀ ਅਧਾਰਤ ਮੈਸਰਜ਼ ਵੇਓਲੀਆ ਪ੍ਰਾਈਵੇਟ ਲਿਮਟਿਡ ਕੰਪਨੀ ਨੂੰ ਪਿੰਡ ਸਿੰਪੁਰ ਵਿਖੇ ਇੱਕ ਵਾਟਰ ਟ੍ਰੀਟਮੈਂਟ ਪਲਾਂਟ (ਡਬਲਿਊ.ਟੀ.ਪੀ.) ਸਥਾਪਿਤ ਕਰਨ ਦਾ ਠੇਕਾ ਦਿੱਤਾ ਹੇ ਜਿਸ ਤਹਿਤ ਮੋਹਾਲੀ ਸ਼ਹਿਰ ਨੂੰ ਭਾਖੜਾ ਮੇਨ ਲਾਈਨ ਤੋਂ ਸੋਧੇ ਨਹਿਰੀ ਪਾਣੀ ਦੀ ਸਪਲਾਈ ਦਿੱਤੀ ਜਾਵੇਗੀ। ਸ਼ਹਿਰੀ ਵਿਕਾਸ ਮੰਤਰੀ, ਪੰਜਾਬ…

VIA PUNJAB
ਅੱਗੇ ਪੜ੍ਹੋ

ਨਵਜੋਤ ਸਿੰਘ ਸਿੱਧੂ ਨੇ ਪੰਜਾਬ ਮੰਤਰੀ ਮੰਡਲ ਤੋਂ ਦਿੱਤਾ ਅਸਤੀਫ਼ਾ

ਨਵਜੋਤ ਸਿੰਘ ਸਿੱਧੂ ਨੇ ਪੰਜਾਬ ਮੰਤਰੀ ਮੰਡਲ ਤੋਂ ਦਿੱਤਾ ਅਸਤੀਫ਼ਾ

ਟਵਿੱਟਰ ‘ਤੇ ਸਾਂਝੀ ਕੀਤੀ ਰਾਹੁਲ ਗਾਂਧੀ ਨੂੰ 10 ਜੂਨ ਨੂੰ ਭੇਜੀ ਚਿੱਠੀ ਚੰਡੀਗੜ੍ਹ – ਪੰਜਾਬ ਦੇ ਸਾਬਕਾ ਸਥਾਨਕ ਸਰਕਾਰਾਂ ਮੰਤਰੀ ਨਵਜੋਤ ਸਿੰਘ ਸਿੱਧੂ ਨੇ ਆਪਣੇ ਮੰਤਰੀ ਅਹੁਦੇ ਤੋਂ ਅਸਤੀਫ਼ਾ ਦੇ ਦਿੱਤਾ ਹੈ। ਇਸ ਦੀ ਜਾਣਕਾਰੀ ਉਨ੍ਹਾਂ ਆਪਣੇ ਟਵਿੱਟਰ ਅਕਾਊਂਟ ‘ਤੇ ਦਿੱਤੀ ਹੈ। ਦੱਸ ਦੇਈਏ ਕਿ ਸਿੱਧੂ ਆਪਣਾ ਮੰਤਰਾਲਾ ਬਦਲੇ ਜਾਣ ਤੋਂ ਨਾਰਾਜ਼ ਚੱਲ ਰਹੇ ਸਨ। ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨਾਲ ਰਿਸ਼ਤਿਆਂ ‘ਚ ਖਟਾਸ ਅਤੇ ਆਪਣਾ ਵਿਭਾਗ ਬਦਲੇ ਜਾਣ ਮਗਰੋਂ ਸਿੱਧੂ 9 ਜੂਨ…

VIA PUNJAB
ਅੱਗੇ ਪੜ੍ਹੋ

ਸੀਬੀਆਈ ਵੱਲੋਂ ਬਰਗਾੜੀ ਮਾਮਲੇ ‘ਚ ਕਲੋਜਰ ਰਿਪੋਰਟ ਉੱਤੇ ਸੁਖਬੀਰ ਬਾਦਲ ਮੱਗਰਮੱਛ ਦੇ ਹੰਝੂ ਵਹਾਉਣਾ ਬੰਦ ਕਰੇ : ਸੁਖਜਿੰਦਰ ਸਿੰਘ ਰੰਧਾਵਾ

ਸੀਬੀਆਈ ਵੱਲੋਂ ਬਰਗਾੜੀ ਮਾਮਲੇ ‘ਚ ਕਲੋਜਰ ਰਿਪੋਰਟ ਉੱਤੇ ਸੁਖਬੀਰ ਬਾਦਲ ਮੱਗਰਮੱਛ ਦੇ ਹੰਝੂ ਵਹਾਉਣਾ ਬੰਦ ਕਰੇ : ਸੁਖਜਿੰਦਰ ਸਿੰਘ ਰੰਧਾਵਾ

ਚੰਡੀਗੜ੍ਹ – ਸੀਨੀਅਰ ਕਾਂਗਰਸੀ ਆਗੂ ਸ ਸੁਖਜਿੰਦਰ ਸਿੰਘ ਰੰਧਾਵਾ ਤੇ ਛੇ ਕਾਂਗਰਸੀ ਵਿਧਾਇਕਾਂ ਨੇ ਅੱਜ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੂੰ ਸੀਬੀਆਈ ਵੱਲੋਂ ਬਰਗਾੜੀ ਮਾਮਲੇ ਵਿੱਚ ਕਲੋਜਰ ਰਿਪੋਰਟ ਮਾਮਲੇ ਵਿੱਚ ਵਿਰੋਧ ਕਰਨ ਦੇ ਬਿਆਨ ਉਤੇ ਆੜੇ ਹੱਥੀਂ ਲੈਂਦਿਆਂ ਨਸੀਹਤ ਦਿੱਤੀ ਹੈ ਕਿ ਉਹ ਮੱਗਰਮੱਛ ਦੇ ਹੰਝੂ ਵਹਾਉਣਾ ਬੰਦ ਕਰੇ ਅਤੇ ਆਪਣੇ ਕੀਤੇ ਪਾਪਾਂ ਲਈ ਸਜਾ ਭੁਗਤਣ ਲਈ ਤਿਆਰ ਰਹੇ। ਅੱਜ ਇੱਥੇ ਜਾਰੀ ਸਾਂਝੇ ਪ੍ਰੈਸ ਬਿਆਨ ਵਿੱਚ ਸ ਰੰਧਾਵਾ ਅਤੇ ਕਾਂਗਰਸੀ ਵਿਧਾਇਕਾਂ ਸ ਕੁਸਲਦੀਪ…

VIA PUNJAB
ਅੱਗੇ ਪੜ੍ਹੋ

ਪੰਜਾਬ ਸਰਕਾਰ ਵੱਲੋਂ ਚਨਾਲੋਂ ਸਨਅਤੀ ਫੋਕਲ ਪੁਆਇੰਟ ਲਈ 10 ਕਰੋੜ ਰੁਪਏ ਦੀ ਪੇਸ਼ਕਸ਼

ਪੰਜਾਬ ਸਰਕਾਰ ਵੱਲੋਂ ਚਨਾਲੋਂ ਸਨਅਤੀ ਫੋਕਲ ਪੁਆਇੰਟ ਲਈ 10 ਕਰੋੜ ਰੁਪਏ ਦੀ ਪੇਸ਼ਕਸ਼

ਚੰਡੀਗੜ੍ਹ – ਪੰਜਾਬ ਸਰਕਾਰ ਵੱਲੋਂ ਖਰੜ ਵਿਧਾਨ ਸਭਾ ਹਲਕੇ ਵਿੱਚ ਕੁਰਾਲੀ ਨੇੜੇ ਸਥਿਤ ਚਨਾਲੋਂ ਸਨਅਤੀ ਫੋਕਲ ਪੁਆਇੰਟ ਵਿਖੇ ਪਾਣੀ ਦੇ ਨਿਕਾਸ ਪ੍ਰਬੰਧਾਂ ਅਤੇ ਸੜਕਾਂ ਦੀ ਮੁਰੰਮਤ ਲਈ 10 ਕਰੋੜ ਰੁਪਏ ਦੀ ਪੇਸ਼ਕਸ਼ ਕੀਤੀ ਗਈ ਹੈ। ਇਸ ਬਾਰੇ ਜਾਣਕਾਰੀ ਦਿੰਦਿਆਂ, ਸਥਾਨਕ ਸੰਸਦ ਮੈਂਬਰ ਮਨੀਸ਼ ਤਿਵਾੜੀ ਨੇ ਦੱÎਸਿਆ ਕਿ ਉਨ੍ਹਾਂ ਸਮੇਤ ਸੀਨੀਅਰ ਕਾਂਗਰਸ ਆਗੂ ਅਤੇ ਸਾਬਕਾ ਮੰਤਰੀ ਜਗਮੋਹਨ ਸਿੰਘ ਕੰਗ ਦੀ ਅਗਵਾਈ ਵਿੱਚ ਉਦਯੋਗਪਤੀਆਂ ਦੇ ਵਫ਼ਦ ਨੇ ਸ਼ਨੀਵਾਰ ਨੂੰ ਉਦਯੋਗਿਕ ਅਤੇ ਮਕਾਨ ਉਸਾਰੀ ਤੇ ਸ਼ਹਿਰੀ ਵਿਕਾਸ ਦੇ…

VIA PUNJAB
ਅੱਗੇ ਪੜ੍ਹੋ

ਕਾਂਗਰਸ ਤੋਂ ਵੀ ਅਸਤੀਫ਼ਾ ਦੇਣ ਨਵਜੋਤ ਸਿੰਘ ਸਿੱਧੂ : ਹਰਪਾਲ ਸਿੰਘ ਚੀਮਾ

ਕਾਂਗਰਸ ਤੋਂ ਵੀ ਅਸਤੀਫ਼ਾ ਦੇਣ ਨਵਜੋਤ ਸਿੰਘ ਸਿੱਧੂ : ਹਰਪਾਲ ਸਿੰਘ ਚੀਮਾ

ਚੰਡੀਗੜ੍ਹ – ਆਮ ਆਦਮੀ ਪਾਰਟੀ (ਆਪ) ਦੇ ਸੀਨੀਅਰ ਆਗੂ ਅਤੇ ਵਿਰੋਧੀ ਧਿਰ ਦੇ ਨੇਤਾ ਹਰਪਾਲ ਸਿੰਘ ਚੀਮਾ ਨੇ ਬਿਜਲੀ ਮੰਤਰੀ ਨਵਜੋਤ ਸਿੰਘ ਸਿੱਧੂ ਵੱਲੋਂ ਬਤੌਰ ਕੈਬਿਨੇਟ ਮੰਤਰੀ ਅਸਤੀਫ਼ਾ ਦਿੱਤੇ ਜਾਣ ‘ਤੇ ਪ੍ਰਤੀਕਿਰਿਆ ਦਿੰਦੇ ਹੋਏ ਕਿਹਾ ਕਿ ਨਵਜੋਤ ਸਿੰਘ ਸਿੱਧੂ ਨੂੰ ਹੁਣ ਕਾਂਗਰਸ ਪਾਰਟੀ ‘ਚ ਵੀ ਬਣੇ ਰਹਿਣ ਦਾ ਕੋਈ ਹੱਕ ਨਹੀਂ, ਉਨ੍ਹਾਂ ਨੂੰ ਤੁਰੰਤ ਇਸ ਭ੍ਰਿਸ਼ਟ ਕਾਂਗਰਸੀ ਪਾਰਟੀ ਛੱਡ ਦੇਣੀ ਚਾਹੀਦੀ ਹੈ।ਪਾਰਟੀ ਹੈੱਡਕੁਆਟਰ ‘ਤੇ ਮੀਡੀਆ ਨਾਲ ਗੱਲਬਾਤ ਦੌਰਾਨ ਹਰਪਾਲ ਸਿੰਘ ਚੀਮਾ ਨੇ ਕਿਹਾ ਕਿ ਬਿਨਾ…

VIA PUNJAB
ਅੱਗੇ ਪੜ੍ਹੋ

ਨਵਜੋਤ ਸਿੰਘ ਸਿੱਧੂ ਦਾ ਅਸਤੀਫ਼ਾ ਸਿਆਸੀ ਡਰਾਮਾ : ਬੀਬੀ ਜਗੀਰ ਕੌਰ

ਨਵਜੋਤ ਸਿੰਘ ਸਿੱਧੂ ਦਾ ਅਸਤੀਫ਼ਾ  ਸਿਆਸੀ ਡਰਾਮਾ : ਬੀਬੀ ਜਗੀਰ ਕੌਰ

ਭੋਗਪੁਰ – ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨਾਲ ਵਿਵਾਦ ਤੋਂ ਬਾਅਦ ਲੰਬੇ ਸਮੇਂ ਤੋਂ ਸਰਗਰਮ ਸਿਆਸਤ ਤੋਂ ਦੂਰ ਚੱਲ ਰਹੇ ਕੈਬਨਿਟ ਮੰਤਰੀ ਨਵਜੋਤ ਸਿੱਧੂ ਨੇ ਪੰਜਾਬ ਵਜ਼ਾਰਤ ‘ਚੋਂ ਅਸਤੀਫਾ ਦੇ ਦਿੱਤਾ ਹੈ। ਇਸ ਦੀ ਜਾਣਕਾਰੀ ਨਵਜੋਤ ਸਿੱਧੂ ਨੇ ਆਪਣੇ ਟਵਿੱਟਰ ਅਕਾਊਂਟ ‘ਤੇ ਦਿੱਤੀ ਹੈ। ਨਵਜੋਤ ਸਿੱਧੂ ਨੇ ਟਵੀਟ ਕਰਕੇ ਰਾਹੁਲ ਗਾਂਧੀ ਨੂੰ ਭੇਜੇ ਗਏ ਅਸਤੀਫੇ ਦੀ ਲਿਖਤ ਵੀ ਪੋਸਟ ਕੀਤੀ ਹੈ। ਸਿੱਧੂ ਨੇ ਲਿਖਿਆ ਹੈ ਕਿ ਉਨ੍ਹਾਂ ਨੇ ਲੰਘੀਂ 10 ਨੂੰ ਹੀ ਪੰਜਾਬ ਕੈਬਨਿਟ ‘ਚੋਂ…

VIA PUNJAB
ਅੱਗੇ ਪੜ੍ਹੋ

ਸ੍ਰੀ ਆਨੰਦਪੁਰ ਸਾਹਿਬ ਸੰਸਦੀ ਹਲਕੇ ਨੂੰ ਧਾਰਮਿਕ ਅਤੇ ਰੋਮਾਂਚਕ ਸੈਲਾਨੀ ਕੇਂਦਰ ਵਜੋਂ ਕੀਤਾ ਜਾ ਰਿਹਾ ਵਿਕਸਿਤ

ਸ੍ਰੀ ਆਨੰਦਪੁਰ ਸਾਹਿਬ ਸੰਸਦੀ ਹਲਕੇ ਨੂੰ ਧਾਰਮਿਕ ਅਤੇ ਰੋਮਾਂਚਕ ਸੈਲਾਨੀ ਕੇਂਦਰ ਵਜੋਂ ਕੀਤਾ ਜਾ ਰਿਹਾ ਵਿਕਸਿਤ

ਚੰਡੀਗੜ – ਸ੍ਰੀ ਆਨੰਦਪੁਰ ਸਾਹਿਬ ਸੰਸਦੀ ਹਲਕਾ ਧਾਰਮਿਕ, ਇਤਿਹਾਸਕ ਅਤੇ ਰੋਮਾਂਚਕ ਸੈਲਾਨੀ ਕੇਂਦਰ ਵਜੋਂ ਵਿਕਸਿਤ ਹੋਣ ਲਈ ਪੂਰੀ ਤਰਾਂ ਤਿਆਰ ਹੈ। ਇਸ ਉਦੇਸ਼ ਲਈ ਸ਼ੁੱਕਵਾਰ ਨੂੰ ਚੰਡੀਗੜ ਵਿਖੇ ਇੱਕ ਉੱਚ ਪੱਧਰੀ ਮੀਟਿੰਗ ਕੀਤੀ ਗਈ ਜਿਸ ਵਿੱਚ ਪੰਜਾਬ ਵਿਧਾਨ ਸਭਾ ਦੇ ਸਪੀਕਰ ਰਾਣਾ ਕੇ.ਪੀ. ਸਿੰਘ, ਪੰਜਾਬ ਸਰਕਾਰ ਦੇ ਸੈਰ-ਸਪਾਟਾ, ਸੱਭਿਆਚਾਰਕ ਅਤੇ ਤਕਨੀਕੀ ਸਿੱਖਿਆ ਮੰਤਰੀ, ਚਰਨਜੀਤ ਸਿੰਘ ਚੰਨੀ, ਸਥਾਨਕ ਸੰਸਦ ਮੈਂਬਰ ਮਨੀਸ਼ ਤਿਵਾੜੀ ਅਤੇ ਕਈ ਸੀਨੀਅਰ ਅਧਿਕਾਰੀ ਮੌਜੂਦ ਸਨ। ਇਸ ਸਬੰਧੀ ਜਾਣਕਾਰੀ ਦਿੰਦਿਆਂ ਸੰਸਦ ਮੈਂਬਰ ਮਨੀਸ਼ ਤਿਵਾੜੀ…

VIA PUNJAB
ਅੱਗੇ ਪੜ੍ਹੋ
1 305 306 307 308 309 469