ਸ੍ਰੀ ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਗੁਰਪੁਰਬ ਨੂੰ ਮੁੱਖ ਰੱਖਦਿਆਂ ਹਰੇਕ ਬਹੁਤਕਨੀਕੀ ਅਤੇ ਉਦਯੋਗਿਕ ਸਿਖਲਾਈ ਸੰਸਥਾ ਵਿੱਚ 550 ਰੁੱਖ ਲਗਾਏ ਜਾਣਗੇ: ਚੰਨੀ

ਸ੍ਰੀ ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਗੁਰਪੁਰਬ ਨੂੰ ਮੁੱਖ ਰੱਖਦਿਆਂ ਹਰੇਕ ਬਹੁਤਕਨੀਕੀ ਅਤੇ ਉਦਯੋਗਿਕ ਸਿਖਲਾਈ ਸੰਸਥਾ ਵਿੱਚ 550 ਰੁੱਖ ਲਗਾਏ ਜਾਣਗੇ: ਚੰਨੀ

ਆਮ ਬਦਲੀਆਂ ਪੂਰੀ ਪਾਰਦਰਸ਼ਤਾ ਨਾਲ ਕੀਤੀਆਂ ਜਾਣਗੀਆਂ:ਚੰਨੀ ਚੰਡੀਗੜ-ਸ੍ਰੀ ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਗੁਰਪੁਰਬ ਨੂੰ ਮੁੱਖ ਰੱਖਦਿਆਂ ਰਾਜ ਦੀਆਂ ਹਰੇਕ ਬਹੁ-ਤਕਨੀਕੀ ਸੰਸਥਾਵਾਂ ਅਤੇ ਉਦਯੋਗਿਕ ਸਿਖਲਾਈ ਸੰਸਥਾਵਾਂ ਵਿੱਚ 550 ਰੁੱਖ ਲਗਾਏ ਜਾਣਗੇ, ਇੰਨਾਂ ਸਾਰੇ ਰੁਖਾਂ ਦੀ ਦੇਖ-ਰੇਖ ਸਟਾਫ ਤੇ ਵਿਦਿਆਰਥੀ ਨਿੱਜੀ ਤੌਰ ਤੇ ਕਰਨਗੇ। ਅੱਜ ਇੱਥੇ ਤਕਨੀਕੀ ਸਿੱਖਿਆ ਵਿਭਾਗ ਦੇ ਮੁੱਖ ਦਫਤਰ ਵਿਖੇ ਹੋਈ ਮੀਟਿੰਗ ਦੌਰਾਨ ਸ. ਚਰਨਜੀਤ ਸਿੰਘ ਚੰਨੀ, ਤਕਨੀਕੀ ਸਿੱਖਿਆ ਅਤੇ ਉਦਯੋਗਿਕ ਸਿਖਲਾਈ ਮੰਤਰੀ ਨੇ ਇਸ ਸਬੰਧੀ ਹਦਾਇਤਾਂ ਜਾਰੀ ਕਰਿਦਆਂ ਅਗਸਤ ਦੇ…

VIA PUNJAB
ਅੱਗੇ ਪੜ੍ਹੋ

ਸਰਕਾਰੀ ਤੇ ਪ੍ਰਾਈਵੇਟ ਨਸ਼ਾ-ਛੁਡਾਓ ਕੇਂਦਰਾਂ ਦਾ ਕੀਤਾ ਜਾਵੇਗਾ ਮਜਬੂਤੀਕਰਨ: ਬਲਬੀਰ ਸਿੰਘ ਸਿੱਧੂ

ਸਰਕਾਰੀ ਤੇ ਪ੍ਰਾਈਵੇਟ ਨਸ਼ਾ-ਛੁਡਾਓ ਕੇਂਦਰਾਂ ਦਾ ਕੀਤਾ ਜਾਵੇਗਾ ਮਜਬੂਤੀਕਰਨ: ਬਲਬੀਰ ਸਿੰਘ ਸਿੱਧੂ

ਸਿਵਲ ਸਰਜਨ 9ਵੀ ਤੋਂ 12ਵੀਂ ਜਮਾਤ ਦੇ ਵਿਦਿਆਰਥੀਆਂ ਨੂੰ ਨਸ਼ਿਆਂ ਦੇ ਪ੍ਰਭਾਵ ਤੋਂ ਸੁਚੇਤ ਕਰਨ ਲਈ ਹਫਤਾਵਾਰ ਪ੍ਰੋਗਰਾਮ ਚਲਾਉਣ ਚੰਡੀਗੜ – ਪੰਜਾਬ ਸਰਕਾਰ ਨੇ ਸੂਬੇ ਵਿਚ ਚੱਲ ਹਰੇ ਪ੍ਰਾਇਵੇਟ ਤੇ ਸਰਕਾਰੀ ਨਸ਼ਾ-ਛੁਡਾਓ ਤੇ ਮੁੜ ਵਸੇਬਾ ਕੇਂਦਰਾ ਦਾ ਵਿਆਪਕ ਪੱਧਰ ‘ਤੇ ਮਜਬੂਤੀਕਰਨ ਕਰਨ ਲਈ ਵਿਸ਼ੇਸ਼ ਨੀਤੀ ਤਿਆਰ ਕੀਤੀ ਹੈ ਜਿਸ ਅਧੀਨ ਨਸ਼ੇ ਦੀ ਆਦਤ ਤੋਂ ਪੀੜਤ ਮਰੀਜ਼ਾਂ ਨੂੰ ਮਿਆਰੀ ਪੱਧਰ ਦੀ ਇਲਾਜ ਦੀਆਂ ਸੇਵਾਵਾਂ ਮੁਹੱਈਆ ਕਰਵਾਈਆਂ ਜਾਣਗੀਆਂ। ਇਸ ਗੱਲ ਦਾ ਖੁਲਾਸਾ ਸਿਹਤ ਤੇ ਪਰਿਵਾਰ ਭਲਾਈ ਮੰਤਰੀ…

VIA PUNJAB
ਅੱਗੇ ਪੜ੍ਹੋ

ਸੁਖਜਿੰਦਰ ਸਿੰਘ ਰੰਧਾਵਾ ਵੱਲੋਂ ਕੇਂਦਰੀ ਜੇਲ ਲੁਧਿਆਣਾ ਦਾ ਦੌਰਾ

ਸੁਖਜਿੰਦਰ ਸਿੰਘ ਰੰਧਾਵਾ ਵੱਲੋਂ ਕੇਂਦਰੀ ਜੇਲ ਲੁਧਿਆਣਾ ਦਾ ਦੌਰਾ

ਬਹਾਦਰੀ ਨਾਲ ਮੁਕਾਬਲਾ ਕਰਨ ਵਾਲੇ ਅਧਿਕਾਰੀਆਂ ਨੂੰ 5 ਹਜ਼ਾਰ ਰੁਪਏ ਨਗਦ ਇਨਾਮ, ਪ੍ਰਸੰਸਾ ਪੱਤਰ ਤੇ ਤਰੱਕੀ ਦੇਣ ਦਾ ਐਲਾਨਲੁਧਿਆਣਾ – ਪੰਜਾਬ ਦੇ ਜੇਲ ਮੰਤਰੀ ਸ. ਸੁਖਜਿੰਦਰ ਸਿੰਘ ਰੰਧਾਵਾ ਨੇ ਅੱਜ ਸਵੇਰੇ ਵਿਭਾਗ ਦੇ ਸੀਨੀਅਰ ਅਧਿਕਾਰੀਆਂ ਤੇ ਜ਼ਿਲਾ ਪ੍ਰਸ਼ਾਸਨ ਨੂੰ ਨਾਲ ਲੈ ਕੇ ਕੇਂਦਰੀ ਜੇਲ ਲੁਧਿਆਣਾ ਦਾ ਦੌਰਾ ਕੀਤਾ ਜਿੱਥੇ ਕੱਲ ਹਿੰਸਾ ਵਾਪਰੀ ਸੀ। ਸ. ਰੰਧਾਵਾ ਨੇ ਜੇਲ ਦਾ ਦੌਰਾ ਕਰਦਿਆਂ ਉਚ ਸੁਰੱਖਿਆ ਜ਼ੋਨ ਤੇ ਸਾਰੀਆਂ ਬੈਰਕਾਂ ਤੋਂ ਇਲਾਵਾ ਉਨਾਂ ਸਾਰੀਆਂ ਥਾਵਾਂ ਦਾ ਨਿਰੀਖਣ ਕੀਤਾ ਗਿਆ…

VIA PUNJAB
ਅੱਗੇ ਪੜ੍ਹੋ

ਪੰਜਾਬ ਸਾਹਿਤ ਅਕਾਦਮੀ ਵੱਲੋਂ ‘ਬੰਦਨਵਾਰ’ ਸਮਾਗਮ 30 ਜੂਨ ਨੂੰ

ਪੰਜਾਬ ਸਾਹਿਤ ਅਕਾਦਮੀ ਵੱਲੋਂ ‘ਬੰਦਨਵਾਰ’ ਸਮਾਗਮ 30 ਜੂਨ ਨੂੰ

ਅਜਮੇਰ ਸਿੰਘ ਔਲਖ ਦੀ ਦੂਜੀ ਬਰਸੀ ਨੂੰ ਸਮਰਪਿਤ ਹੋਵੇਗਾ ਸਮਾਗਮ ਚੰਡੀਗੜ੍ਹ – ਪੰਜਾਬ ਕਲਾ ਪਰਿਸ਼ਦ ਦੇ ਬੈਨਰ ਹੇਠ ਵੱਲੋਂ ‘ਬੰਦਨਵਾਰ’ ਸਮਾਗਮ 30 ਜੂਨ ਨੂੰ ਸ਼ਾਮ 5:00 ਵਜੇ, ਕਲਾ ਭਵਨ, ਚੰਡੀਗੜ੍ਹ ਵਿਖੇ ਕਰਵਾਇਆ ਜਾਵੇਗਾ। ਇਹ ਸਮਾਗਮ ਮਰਹੂਮ ਸਾਹਿਕਾਰ ਅਜਮੇਰ ਸਿੰਘ ਔਲਖ ਦੀ ਦੂਜੀ ਬਰਸੀ ਨੂੰ ਸਮਰਪਿਤ ਹੋਵੇਗਾ।ਪੰਜਾਬ ਸਾਹਿਤ ਅਕਾਦਮੀ ਦੀ ਪ੍ਰਧਾਨ ਡਾ. ਸਰਬਜੀਤ ਕੌਰ ਸੋਹਲ ਨੇ ਇਹ ਜਾਣਕਾਰੀ ਦਿੰਦਿਆਂ ਦੱਸਿਆ ਕਿ ਇਸ ਵਾਰ ਦਾ ‘ਬੰਦਨਵਾਰ’ ਸਮਾਗਮ ਅਜਮੇਰ ਸਿੰਘ ਔਲਖ ਦੇ ਜੀਵਨ, ਸਾਹਿਤਕ ਦੇਣ ਬਾਰੇ ਹੋਵੇਗਾ, ਜਿਸ…

VIA PUNJAB
ਅੱਗੇ ਪੜ੍ਹੋ

ਸੁੰਦਰ ਸ਼ਾਮ ਅਰੋੜਾ ਜ਼ਿਲ੍ਹਾ ਸ਼ਿਕਾਇਤ ਨਿਵਾਰਣ ਕਮੇਟੀ, ਸ਼ਹੀਦ ਭਗਤ ਸਿੰਘ ਨਗਰ ਦੇ ਚੇਅਰਮੈਨ ਨਾਮਜ਼ਦ

ਸੁੰਦਰ ਸ਼ਾਮ ਅਰੋੜਾ ਜ਼ਿਲ੍ਹਾ ਸ਼ਿਕਾਇਤ ਨਿਵਾਰਣ ਕਮੇਟੀ, ਸ਼ਹੀਦ ਭਗਤ ਸਿੰਘ ਨਗਰ ਦੇ ਚੇਅਰਮੈਨ ਨਾਮਜ਼ਦ

ਚੰਡੀਗੜ੍ਹ – ਪੰਜਾਬ ਸਰਕਾਰ ਵੱਲੋਂ ਸ੍ਰੀ ਸੁੰਦਰ ਸ਼ਾਮ ਅਰੋੜਾ, ਉਦਯੋਗ ਤੇ ਵਣਜ ਮੰਤਰੀ, ਪੰਜਾਬ ਨੂੰ ਸ਼ਹੀਦ ਭਗਤ ਸਿੰਘ ਨਗਰ (ਨਵਾਂ ਸ਼ਹਿਰ) ਦੀ ਜ਼ਿਲ੍ਹਾ ਸ਼ਿਕਾਇਤ ਨਿਵਾਰਣ ਕਮੇਟੀ ਦਾ ਚੇਅਰਮੈਨ ਨਾਮਜ਼ਦ ਕੀਤਾ ਗਿਆ ਹੈ। ਇਸ ਸਬੰਧੀ ਅਧਿਸੂਚਨਾ ਜਾਰੀ ਕਰ ਦਿੱਤੀ ਗਈ ਹੈ।ਪੰਜਾਬ ਸਰਕਾਰ ਦੇ ਪ੍ਰਸਾਸ਼ਨਿਕ ਸੁਧਾਰ ਤੇ ਲੋਕ ਸ਼ਿਕਾਇਤ ਨਿਵਾਰਣ ਵਿਭਾਗ ਦੇ ਬੁਲਾਰੇ ਨੇ ਇਹ ਜਾਣਕਾਰੀ ਦਿੰਦਿਆਂ ਦੱਸਿਆ ਕਿ ਸ੍ਰੀ ਰਾਜਵਿੰਦਰ ਹੀਰ ਪੁੱਤਰ ਸ੍ਰੀ ਦਿਲਾਵਰ ਸਿੰਘ ਵਾਸੀ ਨਵਾਂ ਸ਼ਹਿਰ, ਸ੍ਰੀ ਰਮਨ ਕੁਮਾਰ ਪੁੱਤਰ ਸ੍ਰੀ ਪਰਮਾ ਨੰਦ ਵਾਸੀ…

VIA PUNJAB
ਅੱਗੇ ਪੜ੍ਹੋ

ਸਹਿਕਾਰੀ ਬੈਂਕਾਂ ਵੱਲੋਂ ਈ-ਸਟੈਂਪ ਪੇਪਰ, ਈ-ਰਜਿਸਟ੍ਰੇਸ਼ਨ ਅਤੇ ਈ-ਕੋਰਟ ਫੀਸ ਸੇਵਾਵਾਂ ਦੇਣ ਦੀ ਸ਼ੁਰੂਆਤ

ਸਹਿਕਾਰੀ ਬੈਂਕਾਂ ਵੱਲੋਂ ਈ-ਸਟੈਂਪ ਪੇਪਰ, ਈ-ਰਜਿਸਟ੍ਰੇਸ਼ਨ ਅਤੇ ਈ-ਕੋਰਟ ਫੀਸ ਸੇਵਾਵਾਂ ਦੇਣ ਦੀ ਸ਼ੁਰੂਆਤ

ਸਹਿਕਾਰਤਾ ਮੰਤਰੀ ਰੰਧਾਵਾ ਤੇ ਮਾਲ ਮੰਤਰੀ ਕਾਂਗੜ ਨੇ ਚੰਡੀਗੜ ਵਿਖੇ ਬੈਂਕ ਦੇ ਪੁਰਾਣੇ ਗ੍ਰਾਹਕਾਂ ਨੂੰ ਸੇਵਾਵਾਂ ਪ੍ਰਦਾਨ ਕਰ ਕੇ ਕੀਤਾ ਰਸਮੀ ਉਦਘਾਟਨ ਚੰਡੀਗੜ – ਪੰਜਾਬ ਰਾਜ ਸਹਿਕਾਰੀ ਬੈਂਕ ਵੱਲੋਂ ਅੱਜ ਈ-ਸਟੈਂਪ ਪੇਪਰ, ਈ-ਰਜਿਸਟ੍ਰੇਸ਼ਨ ਅਤੇ ਈ-ਕੋਰਟ ਫੀਸ ਦੀਆਂ ਸੇਵਾਵਾਂ ਆਪਣੇ ਗ੍ਰਾਂਹਕਾਂ ਨੂੰ ਪ੍ਰਦਾਨ ਕਰਨ ਦੀ ਸ਼ੁਰੂਆਤ ਕੀਤੀ ਗਈ। ਬੈਂਕ ਵੱਲੋਂ ਸਟਾਕ ਹੋਲਡਿੰਗ ਕਾਰਪੋਰੇਸ਼ਨ ਆਫ ਇੰਡੀਆ ਨਾਲ ਅਧਿਕਾਰਤ ਤੌਰ ‘ਤੇ ਕੀਤੇ ਇਕਰਾਰਨਾਮੇ ਤਹਿਤ ਇਨਾਂ ਸੇਵਾਵਾਂ ਦੀ ਸ਼ੁਰੂਆਤ ਕੀਤੀ ਗਈ ਜਿਸ ਦਾ ਰਸਮੀ ਉਦਘਾਟਨ ਅੱਜ ਇਥੇ ਸੈਕਟਰ-34 ਸਥਿਤ…

VIA PUNJAB
ਅੱਗੇ ਪੜ੍ਹੋ

ਸਿੱਖਿਆ ਵਿਭਾਗ ਨੇ 65 ਉਮੀਦਵਾਰਾਂ ਨੂੰ ਤਰਸ ਦੇ ਅਧਾਰ ‘ਤੇ ਦਿੱਤੀਆਂ ਨੌਕਰੀਆਂ

ਸਿੱਖਿਆ ਵਿਭਾਗ ਨੇ 65 ਉਮੀਦਵਾਰਾਂ ਨੂੰ ਤਰਸ ਦੇ ਅਧਾਰ ‘ਤੇ ਦਿੱਤੀਆਂ ਨੌਕਰੀਆਂ

ਚੰਡੀਗੜ੍ਹ – ਸਿੱਖਿਆ ਵਿਭਾਗ, ਪੰਜਾਬ ਵਲੋਂ ਅਜਿਹੇ 65 ਉਮੀਦਵਾਰਾਂ ਨੂੰ ਤਰਸ ਦੇ ਅਧਾਰ ‘ਤੇ ਨੌਕਰੀਆਂ ਦਿੱਤੀਆਂ ਗਈਆਂ ਹਨ ਜਿਹਨਾਂ ਦੇ ਪਰਿਵਾਰਕ ਮੈਂਬਰ ਦੀ ਨੌਕਰੀ ਦੌਰਾਨ ਮੌਤ ਹੋ ਗਈ ਸੀ।ਪੰਜਾਬ ਸਿਵਲ ਸਕੱਤਰੇਤ ਵਿਖੇ ਆਪਣੇ ਦਫ਼ਤਰ ਵਿੱਚ ਬੁੱਧਵਾਰ ਸ਼ਾਮ ਨੂੰ ਨਿਯੁਕਤੀ ਪੱਤਰ ਸੌਂਪਦਿਆਂ, ਸਿੱਖਿਆ ਮੰਤਰੀ, ਪੰਜਾਬ ਸ੍ਰੀ ਵਿਜੈ ਇੰਦਰ ਸਿੰਗਲਾ ਨੇ ਕਿਹਾ ਕਿ ਵਿਭਾਗ ਆਪਣੇ ਕਰਮਚਾਰੀਆਂ ਦੀ ਭਲਾਈ ਲਈ ਵਚਨਬੱਧ ਹੈ। ਉਹਨਾਂ ਕਿਹਾ ਕਿ ਮ੍ਰਿਤਕ ਕਰਮਚਾਰੀਆਂ ਦੇ ਨਿਰਭਰ ਪਰਿਵਾਰਕ ਮੈਂਬਰਾਂ ਨੂੰ ਨੌਕਰੀ ਦੇਣਾ ਸਿਰਫ਼ ਵਿਭਾਗੀ ਕਾਰਵਾਈ ਨਹੀਂ…

VIA PUNJAB
ਅੱਗੇ ਪੜ੍ਹੋ

ਵਿੱਤੀ ਇਨਸੈਂਟਿਵ ਕੇਸਾਂ ਦੀ ਮਨਜ਼ੂਰੀ ਲਈ ਗਠਿਤ ਜ਼ਿਲ੍ਹਾ ਪੱਧਰੀ ਕਮੇਟੀਆਂ ਦਾ ਅਧਿਕਾਰ ਖੇਤਰ ਵਧਾਇਆ: ਸੁੰਦਰ ਸ਼ਾਮ ਅਰੋੜਾ

ਵਿੱਤੀ ਇਨਸੈਂਟਿਵ ਕੇਸਾਂ ਦੀ ਮਨਜ਼ੂਰੀ ਲਈ ਗਠਿਤ ਜ਼ਿਲ੍ਹਾ ਪੱਧਰੀ ਕਮੇਟੀਆਂ ਦਾ ਅਧਿਕਾਰ ਖੇਤਰ ਵਧਾਇਆ: ਸੁੰਦਰ ਸ਼ਾਮ ਅਰੋੜਾ

ਪਹਿਲਕਦਮੀ ਦਾ ਉਦੇਸ਼ ਵਪਾਰ ਕਰਨ ਨੂੰ ਸੁਖਾਲਾ ਕਰਨ ਦੇ ਨਾਲ ਪੰਜਾਬ ਨੂੰ ਨਿਵੇਸ਼ ਲਈ ਉੱਤਮ ਸਥਾਨ ਬਣਾਉਣਾ ਚੰਡੀਗੜ੍ਹ – ਸੂਬੇ ਵਿੱਚ ਵਪਾਰ ਕਰਨ ਨੂੰ ਸੁਖਾਲਾ ਬਣਾਉਣ ਲਈ ਉਸਾਰੂ ਮਾਹੌਲ ਸਿਰਜਣ ਦੇ ਮੱਦੇਨਜ਼ਰ ਪੰਜਾਬ ਦੇ ਸਨਅਤ ਤੇ ਵਣਜ ਮੰਤਰੀ ਸ੍ਰੀ ਸੁੰਦਰ ਸ਼ਾਮ ਅਰੋੜਾ ਨੇ ਅੱਜ ਵਿੱਤੀ ਇਨਸੈਂਟਿਵ ਕੇਸਾਂ ਨੂੰ ਮਨਜ਼ੂਰੀ ਦੇਣ ਅਤੇ ਐਮ.ਐਸ.ਐਮ.ਈਜ਼ ਲਈ ਰੈਗੂਲੇਟਰੀ ਮਨਜ਼ੂਰੀਆਂ ਦੀ ਜਾਂਚ ਸਬੰਧੀ ਗਠਿਤ ਕੀਤੀ ਜ਼ਿਲ੍ਹਾ ਪੱਧਰੀ ਕਮੇਟੀਆਂ ਦੇ ਅਧਿਕਾਰ ਖੇਤਰ ਵਿੱਚ ਵਾਧਾ ਕਰਨ ਦਾ ਐਲਾਨ ਕੀਤਾ ਹੈ।ਕੇਂਦਰੀ ਮੰਤਰਾਲੇ ਦੁਆਰਾ…

VIA PUNJAB
ਅੱਗੇ ਪੜ੍ਹੋ

ਪੰਜਾਬ ਸਰਕਾਰ ਵਲੋਂ ਪੀ.ਸੀ.ਐਮ.ਐਸ. ਡਾਕਟਰਾਂ ਲਈ ਪੋਸਟ ਗ੍ਰੇਜੂਏਟ ਕੋਰਸ ਵਿੱਚ ਦਾਖਲੇ ਲਈ ਯੋਗਤਾ ਮਾਪਦੰਡਾਂ ਵਿੱਚ ਰਾਹਤ

ਪੰਜਾਬ ਸਰਕਾਰ ਵਲੋਂ ਪੀ.ਸੀ.ਐਮ.ਐਸ. ਡਾਕਟਰਾਂ ਲਈ ਪੋਸਟ ਗ੍ਰੇਜੂਏਟ ਕੋਰਸ ਵਿੱਚ ਦਾਖਲੇ ਲਈ ਯੋਗਤਾ ਮਾਪਦੰਡਾਂ ਵਿੱਚ ਰਾਹਤ

ਚੰਡੀਗੜ੍ਹ – ਪੀ.ਸੀ.ਐਮ.ਐਸ ਡਾਕਟਰਾਂ ਦੀ ਲੰਬੇ ਸਮੇਂ ਤੋਂ ਲੰਬਿਤ ਪਈ ਮੰਗ ਦੇ ਮੱਦੇਨਜ਼ਰ, ਪੰਜਾਬ ਸਰਕਾਰ ਵਲੋਂ ਪੀ.ਸੀ.ਐਮ.ਐਸ. ਡਾਕਟਰਾਂ ਲਈ ਪੋਸਟ ਗ੍ਰੇਜੂਏਟ ਕੋਰਸ ਵਿੱਚ ਦਾਖਲੇ ਲਈ ਯੋਗਤਾ ਮਾਪਦੰਡਾਂ ਵਿੱਚ ਰਾਹਤ ਦਿੱਤੀ ਗਈ ਹੈ। ਇਸ ਦਾ ਖੁਲਾਸਾ ਸਿਹਤ ਤੇ ਪਰਿਵਾਰ ਭਲਾਈ ਮੰਤਰੀ ਸ. ਬਲਬੀਰ ਸਿੰਘ ਸਿੱਧੂ ਨੇ ਅੱਜ ਪ੍ਰੈਸ ਬਿਆਨ ਰਾਹੀਂ ਕੀਤਾ।ਸ੍ਰੀ ਸਿੱਧੂ ਨੇ ਕਿਹਾ ਕਿ ਮੁੱਖ ਮੰਤਰੀ, ਪੰਜਾਬ ਕੈਪਟਨ ਅਮਰਿੰਦਰ ਸਿੰਘ ਦੀਆਂ ਹਦਾਇਤਾਂ ‘ਤੇ ਪੋਸਟ ਗ੍ਰੇਜੂਏਟ ਕੋਰਸ ਵਿੱਚ ਦਾਖਲਾ ਲੈਣ ਵਾਲੇ ਡਾਕਟਰਾਂ ਨੂੰ ਯੋਗਤਾ ਮਾਪਦੰਡਾਂ ਵਿਚ…

VIA PUNJAB
ਅੱਗੇ ਪੜ੍ਹੋ

ਮਹਾਰਾਜਾ ਰਣਜੀਤ ਸਿੰਘ ਦੀ ਬਰਸੀ ਸਬੰਧੀ ਸ਼੍ਰੋਮਣੀ ਕਮੇਟੀ ਵੱਲੋਂ ਪਾਕਿਸਤਾਨ ਲਈ ਜਥਾ ਰਵਾਨਾ

ਮਹਾਰਾਜਾ ਰਣਜੀਤ ਸਿੰਘ ਦੀ ਬਰਸੀ ਸਬੰਧੀ ਸ਼੍ਰੋਮਣੀ ਕਮੇਟੀ ਵੱਲੋਂ ਪਾਕਿਸਤਾਨ ਲਈ ਜਥਾ ਰਵਾਨਾ

ਅੰਮ੍ਰਿਤਸਰ – ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਸ਼ੇਰੇ-ਪੰਜਾਬ ਮਹਾਰਾਜਾ ਰਣਜੀਤ ਸਿੰਘ ਦੀ ਬਰਸੀ ਮੌਕੇ ਸਮਾਗਮਾਂ ’ਚ ਸ਼ਾਮਲ ਹੋਣ ਲਈ ਸਿੱਖ ਸ਼ਰਧਾਲੂਆਂ ਦਾ ਜਥਾ ਖ਼ਾਲਸਾਈ ਜੈਕਾਰਿਆਂ ਦੀ ਗੂੰਜ ਵਿਚ ਪਾਕਿਸਤਾਨ ਲਈ ਰਵਾਨਾ ਹੋਇਆ। ਸ਼੍ਰੋਮਣੀ ਕਮੇਟੀ ਵੱਲੋਂ ਜਥੇ ਦੀ ਅਗਵਾਈ ਮੈਂਬਰ ਸ. ਗੁਰਮੀਤ ਸਿੰਘ ਬੂਹ ਨੂੰ ਸੌਂਪੀ ਗਈ ਹੈ, ਜਦਕਿ ਸ਼੍ਰੋਮਣੀ ਕਮੇਟੀ ਦੇ ਮੁੱਖ ਸਕੱਤਰ ਡਾ. ਰੂਪ ਸਿੰਘ ਵਿਸ਼ੇਸ਼ ਤੌਰ ’ਤੇ ਜਥੇ ਨਾਲ ਗਏ ਹਨ। ਸ਼੍ਰੋਮਣੀ ਕਮੇਟੀ ਦੇ ਮੁੱਖ ਦਫ਼ਤਰ ਤੋਂ ਪਾਕਿਸਤਾਨ ਰਵਾਨਗੀ ਤੋਂ ਪਹਿਲਾਂ ਜਥੇ ਦੇ…

VIA PUNJAB
ਅੱਗੇ ਪੜ੍ਹੋ
1 313 314 315 316 317 469