ਲੁਧਿਆਣਾ ਸੈਂਟਰਲ ਜੇਲ ‘ਚ ਬੰਦੀਆਂ ਅਤੇ ਪੁਲਿਸ ਵਿਚਾਲੇ ਝੜਪ

ਲੁਧਿਆਣਾ ਸੈਂਟਰਲ ਜੇਲ ‘ਚ ਬੰਦੀਆਂ ਅਤੇ ਪੁਲਿਸ ਵਿਚਾਲੇ ਝੜਪ

ਇੱਕ ਕੈਦੀ ਦੀ ਮੌਤ 6 ਕੈਦੀ ਫਰਾਰ ਲੁਧਿਆਣਾ – ਲੁਧਿਆਣਾ ਸੇੰਟ੍ਰਲ ਜੇਲ ਵਿਚ ਵੀਰਵਾਰ ਸਵੇਰੇ ਸਥਿਤੀ ਉਸ ਵੇਲੇ ਤਨਾਵਪੂਰਨ ਹੋ ਗਈ ਜਦੋਂ ਕੈਦੀ ਦੀ ਮੌਤ ਤੋਂ ਬਾਅਦ ਜੇਲ ਚ ਬੰਦੀ ਆਪਸ ਚ ਝਗੜ ਪਏ ਜਦੋ ਪੁਲਸ ਨੇ ਇਹਨਾਂ ਨੂੰ ਰੋਕਣਾ ਚਾਹਿਆ ਤਾਂ ਬੰਦਿਆਂ ਨੇ ਪੁਲਸ ਤੇ ਪਥਰਾਵ ਕਰਦੇ ਹੋਏ ਪੁਲਸ ਦਾ ਅਸਲਾ ਖੋਹ ਕੇ ਗੋਲੀਆਂ ਚਲਾ ਦਿਤੀਆਂ ਅਤੇ ਜੇਲ ਦੇ 3 ਵਾਹਨਾਂ ਅਤੇ 4 ਕਮਰਿਆਂ ਨੂੰ ਅੱਗ ਲੱਗਾ ਦਿਤੀ ਇਸ ਦੌਰਾਨ ਮੋਕੇ ਦਾ ਫਾਇਦਾ ਚੁਕਦੇ…

VIA PUNJAB
ਅੱਗੇ ਪੜ੍ਹੋ

ਆਪਸੀ ਤਕਰਾਰ ਬਾਜੀ ‘ਚ ਚੱਲੀ ਗੋਲੀ-ਇਕ ਦੀ ਮੌਤ, ਇਕ ਫੱਟੜ

ਆਪਸੀ ਤਕਰਾਰ ਬਾਜੀ ‘ਚ ਚੱਲੀ ਗੋਲੀ-ਇਕ ਦੀ ਮੌਤ, ਇਕ ਫੱਟੜ

ਬਠਿੰਡਾ – ਕੱਲ ਬੀਤੀ ਰਾਤ ਪਿੰਡ ਕਲਿਆਣ ਦੇ ਪੈਟਰੋਲ ਪੰਪ ਦੇ ਕੋਲ ਕਰੀਬ 8:30 ਵਜੇ ਪਿੰਡ ਨਥਾਣਾ ਦੇ ਨੋਜਵਾਨਾ ਅਤੇ ਪਿੰਡ ਕਲਿਆਣ ਦੇ ਨੋਜਵਾਨਾ ਵਿੱਚ ਕਿਸੇ ਗੱਲ ਨੂੰ ਲੈ ਕੇ ਆਪਸ ਵਿੱਚ ਤਕਰਾਰ ਬਾਜੀ ਹੋ ਗਈ,ਇਸ ਦੋਰਾਨ ਤਕਰਾਰ ਬਾਜੀ ਇੰਨੀ ਵਧ ਗਈ ਕਿ ਗੋਲੀ ਲੱਗਣ ਨਾਲ ਇਕ ਨੋਜਵਾਨ ਦੀ ਮੋਤ ਹੋ ਗਈ, ਜਾਣਕਾਰੀ ਅਨੁਸਾਰ ਨਥਾਣਾ ਪਿੰਡ ਦੇ ਨੋਜਵਾਨ ਤਰਸੇਮ ਸਿੰਘ ਉਸਦਾ ਪੁੱਤਰ ਅਤੇ ਬੱਲੂ ਨਥਾਣਾ ਕਲਿਆਣ ਪਿੰਡ ਵਿਖੇ ਪੁਰਾਣੀ ਰੰਜਿਸ਼ ਨੂੰ ਖਤਮ ਕਰਨ ਲਈ ਗਏ…

VIA PUNJAB
ਅੱਗੇ ਪੜ੍ਹੋ

ਮੁੱਖ ਮੰਤਰੀ ਨੇ ਨਸ਼ਾ ਤਸਕਰੀ ਦਾ ਵਾਰ-ਵਾਰ ਗੁਨਾਹ ਕਰਨ ਵਾਲਿਆਂ ਦੀ ਇਤਹਿਆਦੀ ਹਿਰਾਸਤ ਦਾ ਪ੍ਰਸਤਾਵ ਰੱਖਿਆ

ਮੁੱਖ ਮੰਤਰੀ ਨੇ ਨਸ਼ਾ ਤਸਕਰੀ ਦਾ ਵਾਰ-ਵਾਰ ਗੁਨਾਹ ਕਰਨ ਵਾਲਿਆਂ ਦੀ ਇਤਹਿਆਦੀ ਹਿਰਾਸਤ ਦਾ ਪ੍ਰਸਤਾਵ ਰੱਖਿਆ

ਮਾਮਲਿਆਂ ਦੀ ਛੇਤੀ ਸੁਣਵਾਈ ਲਈ ਫਾਸਟ ਟਰੈਕ ਅਦਾਲਤਾਂ ਦਾ ਸੁਝਾਅ ਚੰਡੀਗੜ੍ਹ – ਨਸ਼ਿਆਂ ਵਿਰੁੱਧ ਸੂਬਾ ਸਰਕਾਰ ਵੱਲੋਂ ਵਿੱਢੀ ਜੰਗ ਨੂੰ ਹੋਰ ਤਿੱਖੀ ਕਰਦਿਆਂ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਅੱਜ ਨਸ਼ਾ ਤਸਕਰੀ ਵਿੱਚ ਵਾਰ-ਵਾਰ ਗੁਨਾਹ ਕਰਨ ਵਾਲਿਆਂ ਦੀ ਇਤਹਿਆਦੀ ਹਿਰਾਸਤ ਦਾ ਪ੍ਰਸਤਾਵ ਪੇਸ਼ ਕੀਤਾ। ਇਹ ਪ੍ਰਸਤਾਵ ਪੰਜਾਬ ਪੁਲਿਸ ਵੱਲੋਂ ਅਜਿਹੇ ਲਗਪਗ 200 ਅਪਰਾਧੀਆਂ ਦੀ ਕੀਤੀ ਸ਼ਨਾਖਤ ਦੀਆਂ ਰਿਪੋਰਟਾਂ ਦੇ ਮੱਦੇਨਜ਼ਰ ਪੇਸ਼ ਕੀਤਾ ਗਿਆ। ਮੁੱਖ ਮੰਤਰੀ ਨੇ ਕਿਹਾ ਕਿ ਐਨ.ਡੀ.ਪੀ.ਐਸ ਐਕਟ ਅਜਿਹੇ ਅਪਰਾਧੀਆਂ ਲਈ…

VIA PUNJAB
ਅੱਗੇ ਪੜ੍ਹੋ

ਮਾਲ ਮੰਤਰੀ ਨੇ ਜੋ ਕਿਹਾ, ਉਹ ਕਰਕੇ ਦਿਖਾਇਆ

ਮਾਲ ਮੰਤਰੀ ਨੇ ਜੋ ਕਿਹਾ, ਉਹ ਕਰਕੇ ਦਿਖਾਇਆ

ਪਟਿਆਲਾ ਤੇ ਜਲੰਧਰ ਡਵੀਜਨਾਂ ਦੇ ਸੁਪਰਡੰਟ ਗ੍ਰੇਡ-2 ਦੇ ਅਧਿਕਾਰੀਆਂ ਨੂੰ ਸੁਪਰਡੰਟ ਗ੍ਰੇਡ-1 ਵਿੱਚ ਪਦਉੱਨਤ ਕੀਤਾ ਚੰਡੀਗੜ – ਮਾਲ ਮੰਤਰੀ, ਪੰਜਾਬ ਸ੍ਰੀ ਗੁਰਪ੍ਰੀਤ ਸਿੰਘ ਕਾਂਗੜ ਦੀ ਮੁਲਾਜ਼ਮ ਯੂਨੀਅਨ ਦੇ ਨੁਮਾਇੰਦਿਆਂ ਨਾਲ ਮੁਲਾਕਾਤ ਤੋਂ ਬਾਅਦ ਪੰਜਾਬ ਰਾਜ ਜ਼ਿਲਾ (ਡੀ.ਸੀ.) ਦਫ਼ਤਰ ਦੇ ਕਰਮਚਾਰੀਆਂ ਦੀ ਸੁਪਰਡੰਟ ਗ੍ਰੇਡ-2 ਦੇ ਅਧਿਕਾਰੀਆਂ ਨੂੰ ਸੁਪਰਡੰਟ ਗ੍ਰੇਡ-1 ਵਿੱਚ ਪਦਉੱਨਤ ਕਰਨ ਸਬੰਧੀ ਲੰਮੇ ਸਮੇਂ ਤੋਂ ਲੰਬਿਤ ਪਈ ਮੰਗ ਨੂੰ ਇੱਕ ਹਫ਼ਤੇ ਵਿੱਚ ਪੂਰਾ ਕੀਤਾ ਗਿਆ ਹੈ।ਇਸ ਸਬੰਧੀ ਜਾਣਕਾਰੀ ਦਿੰਦਿਆਂ ਮਾਲ ਮੰਤਰੀ ਨੇ ਦੱਸਿਆ ਕਿ ਯੂਨੀਅਨ…

VIA PUNJAB
ਅੱਗੇ ਪੜ੍ਹੋ

ਪੰਜਾਬ ਸਰਕਾਰ ਵੱਲੋਂ ਸੂਬੇ ਭਰ ਵਿੱਚ ਪਲਾਸਟਿਕ ਦੇ ਲਿਫਾਫਿਆਂ ਦੀ ਵਰਤੋਂ ਨੂੰ ਰੋਕਣ ਲਈ ਵਿਆਪਕ ਮੁਹਿੰਮ ਦੀ ਸ਼ੁਰੂਆਤ

ਪੰਜਾਬ ਸਰਕਾਰ ਵੱਲੋਂ ਸੂਬੇ ਭਰ ਵਿੱਚ ਪਲਾਸਟਿਕ ਦੇ ਲਿਫਾਫਿਆਂ ਦੀ ਵਰਤੋਂ ਨੂੰ ਰੋਕਣ ਲਈ ਵਿਆਪਕ ਮੁਹਿੰਮ ਦੀ ਸ਼ੁਰੂਆਤ

ਚੰਡੀਗੜ੍ਹ – ਵਾਤਾਵਰਣ ਨੂੰ ਪਲਾਸਟਿਕ ਦੇ ਮਾੜੇ ਪ੍ਰਭਾਵਾਂ ਤੋਂ ਬਚਾਉਣ ਦੇ ਮੱਦੇਨਜ਼ਰ, ਸਥਾਨਕ ਸਰਕਾਰਾਂ ਵਿਭਾਗ ਨੇ ਇਸ ਦੇ ਨਿਰਮਾਣ, ਭੰਡਾਰਨ, ਵੰਡ, ਮੁੜ ਵਰਤੋਂ, ਵਿਕਰੀ ਅਤੇ ਇਸ ਦੀ ਵਰਤੋਂ ਵਿਰੁੱਧ ਇੱਕ ਵਿਆਪਕ ਮੁਹਿੰਮ ਚਲਾਈ ਹੈ। ਸਥਾਨਕ ਸਰਕਾਰਾਂ ਮੰਤਰੀ, ਸ੍ਰੀ ਬ੍ਰਹਮ ਮਹਿੰਦਰਾ ਨੇ ਦੱਸਿਆ ਕਿ ਇਹ ਸਮੱਸਿਆ ਵਾਤਾਵਰਣ ਲਈ ਵੱਡੀ ਚਿੰਤਾ ਦਾ ਵਿਸ਼ਾ ਹੈ ਅਤੇ ਇਹਨਾਂ ਪਲਾਸਟਿਕ ਦੇ ਲਿਫਾਫਿਆਂ ਕਾਰਨ ਸੀਵਰੇਜ਼ ਅਤੇ ਨਾਲਿਆਂ ਦੇ ਬਲਾਕ ਹੋਣ ਨਾਲ ਚਾਰੇ ਪਾਸੇਂ ਗੰਦਗੀ ਫੈਲਦੀ ਹੈ। ਇਸ ਲਈ ਪੰਜਾਬ ਸਰਕਾਰ ਵਲੋਂ…

VIA PUNJAB
ਅੱਗੇ ਪੜ੍ਹੋ

ਸ਼੍ਰੋਮਣੀ ਕਮੇਟੀ ਵੱਲੋਂ 550ਵੇਂ ਪ੍ਰਕਾਸ਼ ਪੁਰਬ ਸਬੰਧੀ ਅੰਤਰਰਾਸ਼ਟਰੀ ਨਗਰ ਕੀਰਤਨ ਸਜਾਉਣ ਦਾ ਫੈਸਲਾ

ਸ਼੍ਰੋਮਣੀ ਕਮੇਟੀ ਵੱਲੋਂ 550ਵੇਂ ਪ੍ਰਕਾਸ਼ ਪੁਰਬ ਸਬੰਧੀ ਅੰਤਰਰਾਸ਼ਟਰੀ ਨਗਰ ਕੀਰਤਨ ਸਜਾਉਣ ਦਾ ਫੈਸਲਾ

ਵਿਗਿਆਨ ਭਵਨ ਦਿੱਲੀ ਵਿਖੇ ਕੌਮਾਂਤਰੀ ਸੈਮੀਨਾਰ ਤੇ ਗੁਰੂ ਸਾਹਿਬ ਦੀ ਛਰਨ ਛੋਹ ਪ੍ਰਾਪਤ ਦੇਸ਼ਾਂ ’ਚ ਹੋਣਗੇ ਗੁਰਮਤਿ ਸਮਾਗਮ-ਭਾਈ ਲੌਂਗੋਵਾਲ ਅੰਮ੍ਰਿਤਸਰ – ਸ੍ਰੀ ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਪ੍ਰਕਾਸ਼ ਦਿਵਸ ਨੂੰ ਸਮਰਪਿਤ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਇਕ ਅੰਤਰ-ਰਾਸ਼ਟਰੀ ਨਗਰ ਕੀਰਤਨ ਸਜਾਉਣ ਦਾ ਫੈਸਲਾ ਕੀਤਾ ਗਿਆ ਹੈ। ਇਹ ਨਗਰ ਕੀਰਤਨ ‘ਕਲਿ ਤਾਰਣ ਗੁਰੁ ਨਾਨਕ ਆਇਆ’ ਦੇ ਸਲੋਗਨ ਹੇਠ ਹੋਵੇਗਾ ਅਤੇ ਇਸਦੀ ਆਰੰਭਤਾ ਸ੍ਰੀ ਗੁਰੂ ਨਾਨਕ ਸਾਹਿਬ ਦੇ ਪ੍ਰਕਾਸ਼ ਅਸਥਾਨ ਸ੍ਰੀ ਨਨਕਾਣਾ ਸਾਹਿਬ ਪਾਕਿਸਤਾਨ ਤੋਂ…

VIA PUNJAB
ਅੱਗੇ ਪੜ੍ਹੋ

ਪੰਜਾਬ ਵਿੱਚੋਂ ਨਸ਼ਿਆਂ ਦੇ ਮੁਕੰਮਲ ਸਫਾਏ ਲਈ ਐਨ.ਸੀ.ਬੀ. ਅਤੇ ਪੰਜਾਬ ਸਰਕਾਰ ਸਾਂਝੀ ਕਾਰਵਾਈ ਅਤੇ ਸੂਚਨਾ ਸਾਂਝੀ ਕਰਨਗੇ

ਪੰਜਾਬ ਵਿੱਚੋਂ ਨਸ਼ਿਆਂ ਦੇ ਮੁਕੰਮਲ ਸਫਾਏ ਲਈ ਐਨ.ਸੀ.ਬੀ. ਅਤੇ ਪੰਜਾਬ ਸਰਕਾਰ ਸਾਂਝੀ ਕਾਰਵਾਈ ਅਤੇ ਸੂਚਨਾ ਸਾਂਝੀ ਕਰਨਗੇ

ਐਨ.ਸੀ.ਬੀ. ਦੇ ਮੁਖੀ ਅਤੇ ਪੰਜਾਬ ਦੇ ਮੁੱਖ ਮੰਤਰੀ ਵੱਲੋਂ ਨਸ਼ਿਆਂ ਵਿਰੁੱਧ ਲੜਾਈ ਨੂੰ ਮਜ਼ਬੂਤ ਬਣਾਉਣ ਦੇ ਢੰਗ-ਤਰੀਕਿਆਂ ਬਾਰੇ ਵਿਚਾਰ ਵਟਾਂਦਰਾ ਚੰਡੀਗੜ੍ਹ – ਸੂਬੇ ਵਿੱਚ ਨਸ਼ਿਆਂ ਦੀ ਸਮੱਸਿਆਂ ਨਾਲ ਪ੍ਰਭਾਵੀ ਢੰਗ ਨਾਲ ਨਿਪਟਨ ਵਾਸਤੇ ਨਾਰਕੋਟਿਕਸ ਕੰਟਰੋਲ ਬਿਊਰੋ (ਐਨ.ਸੀ.ਬੀ.) ਅਤੇ ਪੰਜਾਬ ਸਰਕਾਰ ਨੇ ਸਾਂਝੀ ਕਾਰਵਾਈ ਚਲਾਉਣ ਅਤੇ ਸਰੋਤਾਂ ਦਾ ਇਕਤਰੀਕਰਨ ਕਰਕੇ ਨਸ਼ਿਆਂ ਬਾਰੇ ਸੂਚਨਾ ਸਾਂਝੀ ਕਰਨ ਦਾ ਫੈਸਲਾ ਕੀਤਾ ਹੈ | ਇਹ ਫੈਸਲਾ ਐਨ.ਸੀ.ਬੀ. ਦੇ ਡਾਇਰੈਕਟਰ ਜਨਰਲ ਅਭੇ ਅਤੇ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵਿਚਕਾਰ…

VIA PUNJAB
ਅੱਗੇ ਪੜ੍ਹੋ

ਤੇਜ਼ ਰਫਤਾਰ ਗੱਡੀ ਨੇ ਸਕੂਟਰ ਨੂੰ ਮਾਰੀ ਟੱਕਰ, 2 ਜ਼ਖਮੀ

ਤੇਜ਼ ਰਫਤਾਰ ਗੱਡੀ ਨੇ ਸਕੂਟਰ ਨੂੰ ਮਾਰੀ ਟੱਕਰ, 2 ਜ਼ਖਮੀ

ਨਾਭਾ – ਨਾਭਾ ਦੀ ਸਬ ਤਹਿਸੀਲਦੇ ਥਾਣਾ ਭਾਦਸੋਂ ਅਧੀਨ ਪੈਂਦੇ ਪਿੰਡ ਸਕਰਾਲੀ ਨਜ਼ਦੀਕ ਸੜਕ ‘ਤੇ ਤੇਜ ਰਫਤਾਰ ਗੱਡੀ ਪਲਟੀ ਖਾਏ ਜਾਣ ਅਤੇ ਸਕੂਟਰ ਨੂੰ ਲਪੇਟ ਵਿਚ ਲਏ ਜਾਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ।ਮੌਕੇ ‘ਤੇ ਮਿਲੀ ਜਾਣਕਾਰੀ ਮੁਤਾਬਕ ਕਾਰ ਨਾਭਾ ਤੋਂ ਭਾਦਸੋਂ ਵੱਲ ਆ ਰਹੀ ਕਿ ਅਚਾਨਕ ਬੇਕਾਬੂ ਹੋ ਗਈ ਅਤੇ ਦੋ-ਤਿੰਨ ਪਲਟੀਆਂ ਖਾ ਗਈ ਅਤੇ ਇਸਦੇ ਨਾਲ ਹੀ ਸਕੂਟਰ ਨੂੰ ਵੀ ਲਪੇਟ ਵਿਚ ਲੈ ਲਿਆ। ਮੌਕੇ ‘ਤੇ ਮੌਜੂਦ ਲੋਕਾਂ ਨੇ ਗੰਭੀਰ ਰੂਪ ‘ਚ ਜ਼ਖਮੀ ਕਾਰ…

VIA PUNJAB
ਅੱਗੇ ਪੜ੍ਹੋ

ਸੁਪਰ 30 ਫੇਮ, ਸ਼੍ਰੀ ਆਨੰਦ ਕੁਮਾਰ ਨੇ ਆਰੀਅਨਜ਼ ਗਰੁੱਪ ਦੇ ਨਾਲ ਹੱਥ ਮਿਲਾਇਆ

ਸੁਪਰ 30 ਫੇਮ, ਸ਼੍ਰੀ ਆਨੰਦ ਕੁਮਾਰ ਨੇ ਆਰੀਅਨਜ਼ ਗਰੁੱਪ ਦੇ ਨਾਲ ਹੱਥ ਮਿਲਾਇਆ

ਮੋਹਾਲੀ – ਮੰਨੇ-ਪ੍ਰਮੰਨੇ ਗਣਿਤ ਮਾਹਿਰ ਅਤੇ ਸੁਪਰ 30 ਫੇਮ, ਸ਼੍ਰੀ ਆਨੰਦ ਕੁਮਾਰ ਨੇ ਹਾਲ ਹੀ ਵਿੱਚ ਆਰੀਅਨਜ਼ ਗਰੁੱਪ ਆਫ ਕਾਲੇਜਿਸ, ਰਾਜਪੁਰਾ ਨੇੜੇ ਚੰਡੀਗੜ ਵੱਲੋਂ ਆਯੋਜਿਤ ਸਕਾਲਰਸ਼ਿਪ ਮੇਲੇ ਦੀ ਸ਼ੌਭਾ ਵਧਾਈ। ਉਹਨਾਂ ਨੇ ਦੇਸ਼ ਦੇ ਵੱਖ-ਵੱਖ ਹਿੱਸਿਆਂ ਤੋਂ ਜ਼ਰੂਰਤਮੰਦ ਅਤੇ ਹੌਣਹਾਰ ਵਿਦਿਆਰਥੀਆਂ ਨੂੰ ਲੱਭਣ ਦੇ ਲਈ ਵੀ ਆਰੀਅਨਜ਼ ਦੇ ਨਾਲ ਹੱਥ ਮਿਲਾਇਆ।ਆਨੰਦ ਕੁਮਾਰ ਨੇ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਉਹ ਖੁਸ਼ ਹਨ ਕਿ ਉਹ ਬਿਹਾਰ ਦੇ ਜ਼ਰੂਰਤਮੰਦ, ਹੌਣਹਾਰ ਅਤੇ ਯੋਗ ਵਿਦਿਆਰਥੀਆਂ ਦੀ ਮਦਦ ਦੇ ਲਈ ਆਰੀਅਨਜ਼…

VIA PUNJAB
ਅੱਗੇ ਪੜ੍ਹੋ

ਰੋਡਵੇਜ਼ ਤੇ ਪੀ.ਆਰ.ਟੀ.ਸੀ. ਬੱਸਾਂ ਵਿਚ ਲਗਾਏ ਜਾਣਗੇ ਵਹੀਕਲ ਟਰੈਕਿੰਗ ਸਿਸਟਿਮ: ਰਜ਼ੀਆ ਸੁਲਤਾਨਾ

ਰੋਡਵੇਜ਼ ਤੇ ਪੀ.ਆਰ.ਟੀ.ਸੀ. ਬੱਸਾਂ ਵਿਚ ਲਗਾਏ ਜਾਣਗੇ ਵਹੀਕਲ ਟਰੈਕਿੰਗ ਸਿਸਟਿਮ: ਰਜ਼ੀਆ ਸੁਲਤਾਨਾ

ਆਰ.ਟੀ.ਏ ਵਲੋਂ ਬੱਸਾਂ ਦੀ ਚੈਕਿੰਗ ਲਈ ਚਲਾਈ ਜਾਵੇਗੀ ਵਿਸ਼ੇਸ਼ ਮੁਹਿੰਮ ਚੰਡੀਗੜ੍ਹ – ਪੰਜਾਬ ਵਿਚ ਸਰਕਾਰੀ ਜਨਤਕ ਆਵਾਜਾਈ ਦੀ ਕਾਰਜਕੁਸ਼ਲਤਾ ਵਿਚ ਸੁਧਾਰ ਲਿਆਉਣ ਲਈ ਰੋਡਵੇਜ਼, ਪਨਬਸ ਤੇ ਪੀ.ਆਰ.ਟੀ.ਸੀ. ਬੱਸਾਂ ਵਿਚ ਵਹੀਕਲ ਟਰੈਕਿੰਗ ਸਿਸਟਿਮ ਸਿਸਟਿਮ ਲਗਾਏ ਜਾਣਗੇ।ਇਸ ਗੱਲ ਦਾ ਖੁਲਾਸਾ ਟਰਾਂਸਪੋਰਟ ਮੰਤਰੀ ਸ੍ਰੀਮਤੀ ਰਜ਼ੀਆ ਸੁਲਤਾਨਾ ਨੇ ਜਨਰਲ ਮੈਨੇਜਰਾਂ ਦੀ ਮੀਟਿੰਗ ਵਿਚ ਕੀਤਾ।ਮੀਟਿੰਗ ਦੀ ਅਗਵਾਈ ਕਰਦਿਆਂ ਸ੍ਰੀਮਤੀ ਰਜ਼ਿਆ ਸੁਲਤਾਨਾ ਨੇ ਕਿਹਾ ਕਿ ਬੱਸਾਂ ਦਾ ਰੂਟ ’ਤੇ ਚਲਦੇ ਦੌਰਾਨ ਸਹੀ ਸਥਾਨ ਦਾ ਪਤਾ ਲਗਾਉਣ ਲਈ ਵਹੀਕਲ ਟਰੈਕਿੰਗ ਸਿਸਟਿਮ ਪ੍ਰਣਾਲੀ…

VIA PUNJAB
ਅੱਗੇ ਪੜ੍ਹੋ
1 314 315 316 317 318 469