ਸ਼੍ਰੋਮਣੀ ਕਮੇਟੀ ਵੱਲੋਂ ਅੰਮ੍ਰਿਤਸਰ ਦੇ ਕਸਬਾ ਕੱਥੂਨੰਗਲ ਵਿਖੇ ਦਸਵਾਂ ਕੋਵਿਡ ਕੇਅਰ ਕੇਂਦਰ ਸਥਾਪਿਤ

ਸ਼੍ਰੋਮਣੀ ਕਮੇਟੀ ਵੱਲੋਂ ਅੰਮ੍ਰਿਤਸਰ ਦੇ ਕਸਬਾ ਕੱਥੂਨੰਗਲ ਵਿਖੇ ਦਸਵਾਂ ਕੋਵਿਡ ਕੇਅਰ ਕੇਂਦਰ ਸਥਾਪਿਤ

ਅੰਮ੍ਰਿਤਸਰ – ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਅੰਮ੍ਰਿਤਸਰ ਦੇ ਕਸਬਾ ਕੱਥੂਨੰਗਲ ’ਚ ਗੁਰਦੁਆਰਾ ਜਨਮ ਅਸਥਾਨ ਬਾਬਾ ਬੁੱਢਾ ਜੀ ਵਿਖੇ ਦੱਸਵਾਂ ਕੋਵਿਡ ਕੇਅਰ ਕੇਂਦਰ ਸਥਾਪਿਤ ਕੀਤਾ ਗਿਆ, ਜਿਸ ਵਿਚ 25 ਬੈੱਡਾਂ ਦੀ ਵਿਵਸਥਾ ਹੈ। ਇਸ ਕੋਰੋਨਾ ਵਾਰਡ ਵਿਚ ਪਹਿਲੇ ਅਤੇ ਦੂਸਰੇ ਲੈਵਲ ਦੇ ਮਰੀਜ਼ਾਂ ਨੂੰ ਦਾਖ਼ਲ ਕੀਤਾ ਜਾਵੇਗਾ। ਦਾਖ਼ਲ ਹੋਣ ਮਰੀਜ਼ਾਂ ਵਾਸਤੇ ਆਕਸੀਜਨ ਲਈ ਕੰਸਨਟਰੇਟਰਾਂ ਦੇ ਨਾਲ ਸ਼੍ਰੋਮਣੀ ਕਮੇਟੀ ਵੱਲੋਂ ਮੁਫ਼ਤ ਦਵਾਈਆਂ ਅਤੇ ਲੰਗਰ ਦੇ ਪ੍ਰਬੰਧ ਕੀਤੇ ਗਏ ਹਨ। ਕੱਥੂਨੰਗਲ ਵਿਖੇ ਸਥਾਪਿਤ ਕੀਤੇ ਗਏ ਦਸਵੇਂ ਕੋਰੋਨਾ…

VIA PUNJAB
ਅੱਗੇ ਪੜ੍ਹੋ

ਪੰਜਾਬ ਵਿੱਚ ਟੀਕਾਕਰਨ ਖੁਰਾਕਾਂ ਦਾ ਅੰਕੜਾ 50 ਲੱਖ ਤੋਂ ਪਾਰ ਹੋਇਆ: ਵਿਕਾਸ ਗਰਗ

ਪੰਜਾਬ ਵਿੱਚ ਟੀਕਾਕਰਨ ਖੁਰਾਕਾਂ ਦਾ ਅੰਕੜਾ 50 ਲੱਖ ਤੋਂ ਪਾਰ ਹੋਇਆ: ਵਿਕਾਸ ਗਰਗ

45 ਸਾਲ ਤੋਂ ਵੱਧ ਉਮਰ, ਫਰੰਟਲਾਈਨ ਤੇ ਸਿਹਤ ਕਾਮਿਆਂ ਲਈ ਭਾਰਤ ਸਰਕਾਰ ਦੇ ਕੋਟੇ ਦੇ 45,53,187 ਟੀਕੇ ਲਗਾਏ ਚੰਡੀਗੜ੍ਹ – ਕੋਵਿਡ-19 ਮਹਾਂਮਾਰੀ ਨਾਲ ਨਜਿੱਠਣ ਲਈ ਸੂਬਾ ਸਰਕਾਰ ਵੱਲੋਂ ਵਿੱਢੇ ਮਿਸ਼ਨ ਫਤਹਿ ਪ੍ਰੋਗਰਾਮ ਤਹਿਤ ਜਿੱਥੇ ਸੁਰੱਖਿਆ ਇਹਤਿਆਤਾਂ ਅਤੇ ਬੰਦਸ਼ਾਂ ਨੂੰ ਸਖਤੀ ਨਾਲ ਲਾਗੂ ਕੀਤਾ ਜਾ ਰਿਹਾ ਹੈ ਉਥੇ ਸੂਬੇ ਵਿੱਚ ਟੀਕਾਕਰਨ ਦੀ ਮੁਹਿੰਮ ਨੂੰ ਤੇਜ਼ੀ ਨਾਲ ਚਲਾਉਂਦਿਆਂ ਹੁਣ ਤੱਕ 50 ਲੱਖ ਖੁਰਾਕਾਂ ਲਗਾਉਣ ਦਾ ਅੰਕੜਾ ਪਾਰ ਕਰ ਲਿਆ ਹੈ।ਸੂਬੇ ਦੇ ਟੀਕਾਕਰਨ ਬਾਰੇ ਸਟੇਟ ਨੋਡਲ ਅਫਸਰ ਸ੍ਰੀ…

VIA PUNJAB
ਅੱਗੇ ਪੜ੍ਹੋ

ਜਗਰਾਓਂ ਗੋਲੀ ਕਾਂਡ ਵਿੱਚ ਏ.ਐਸ.ਆਈਜ਼ ਦੀ ਹੱਤਿਆ ਦੇ ਮਾਮਲੇ `ਚ ਗੈਂਗਸਟਰ ਅਤੇ ਨਸ਼ਾ ਤਸਕਰ ਜੈਪਾਲ ਭੁੱਲਰ ਦੇ ਦੋ ਸਾਥੀ ਗ੍ਰਿਫ਼ਤਾਰ

ਜਗਰਾਓਂ ਗੋਲੀ ਕਾਂਡ ਵਿੱਚ ਏ.ਐਸ.ਆਈਜ਼ ਦੀ ਹੱਤਿਆ ਦੇ ਮਾਮਲੇ `ਚ ਗੈਂਗਸਟਰ ਅਤੇ ਨਸ਼ਾ ਤਸਕਰ ਜੈਪਾਲ ਭੁੱਲਰ ਦੇ ਦੋ ਸਾਥੀ ਗ੍ਰਿਫ਼ਤਾਰ

ਚੰਡੀਗੜ੍ਹ – ਪੰਜਾਬ ਪੁਲਿਸ ਨੇ 15 ਮਈ ਨੂੰ ਜਗਰਾਉਂ ਦੀ ਅਨਾਜ ਮੰਡੀ ਵਿਖੇ ਸੀ.ਆਈ.ਏ. ਦੇ ਸਹਾਇਕ ਸਬ ਇੰਸਪੈਕਟਰਾਂ (ਏਐਸਆਈਜ਼) ਭਗਵਾਨ ਸਿੰਘ ਅਤੇ ਦਲਵਿੰਦਰਜੀਤ ਸਿੰਘ ਦੀ ਗੋਲੀਆਂ ਮਾਰ ਕੇ ਹੱਤਿਆ ਕਰਨ ਦੇ ਮਾਮਲੇ ਵਿੱਚ ਦੋ ਮੁੱਖ ਦੋਸ਼ੀਆਂ ਨੂੰ ਗ੍ਰਿਫ਼ਤਾਰ ਕੀਤਾ ਹੈ।ਸ਼ੱਕੀ ਵਿਅਕਤੀਆਂ ਬਲਜਿੰਦਰ ਸਿੰਘ ਉਰਫ ਬੱਬੀ ਜੋ ਕਿ ਪਿੰਡ ਮਾਹਲਾ ਖੁਰਦ, ਮੋਗਾ ਦਾ ਵਸਨੀਕ ਹੈ ਅਤੇ ਦਰਸ਼ਨ ਸਿੰਘ ਜੋ ਕਿ ਜ਼ਿਲ੍ਹਾ ਲੁਧਿਆਣਾ ਦੇ ਪਿੰਡ ਸਹੌਲੀ ਦਾ ਵਸਨੀਕ ਹੈ, ਜਿਨ੍ਹਾਂ ਦੇ ਸਿਰਤੇ ਦੋ-ਦੋ ਲੱਖ ਰੁਪਏ ਦਾ ਇਨਾਮ…

VIA PUNJAB
ਅੱਗੇ ਪੜ੍ਹੋ

ਆਰੀਅਨਜ਼ ਦੇ ਨਰਸਿੰਗ ਵਿਦਿਆਰਥੀਆ ਨੇ ਪੀਐਨਆਰਸੀ ਦੇ ਨਤੀਜੇ ਵਿੱਚ ਮੱਲਾ ਮਾਰੀਆ

ਆਰੀਅਨਜ਼ ਦੇ ਨਰਸਿੰਗ ਵਿਦਿਆਰਥੀਆ ਨੇ ਪੀਐਨਆਰਸੀ ਦੇ ਨਤੀਜੇ ਵਿੱਚ ਮੱਲਾ ਮਾਰੀਆ

ਮੋਹਾਲੀ – ਪੰਜਾਬ ਨਰਸਿੰਗ ਰਜਿਸਟ੍ਰੇਸ਼ਨ ਕਾਊਂਸਿਲ (ਪੀਐਨਆਰਸੀ) ਵੱਲੋਂ ਆਯੋਜਿਤ ਫਾਈਨਲ ਪ੍ਰੀਖਿਆਵਾਂ ਵਿੱਚ ਆਰੀਅਨਜ਼ ਇੰਸਟੀਚਿਊਟ ਆਫ ਨਰਸਿੰਗ, ਰਾਜਪੁਰਾ, ਨੇੜੇ ਚੰਡੀਗੜ ਦੀ ਜੀਐਨਐਮ ਦੂਜੇ ਸਾਲ ਦੀ ਉਰਵਸ਼ੀ ਰਾਣਾ (ਹਰਿਆਣਾ) ਨੇ 700 ਵਿੱਚੋ 485 ਨੰਬਰ ਪ੍ਰਾਪਤ ਕਰ ਕੇ ਪਹਿਲਾ ਸਥਾਨ, ਸਾਹਿਲ ਸ਼ਰਮਾ (ਜੰਮੂ) ਨੇ 466 ਨੰਬਰ ਪ੍ਰਾਪਤ ਕਰ ਕੇ ਦੂਜਾ ਸਥਾਨ ਜਦਕਿ ਮਰੀਨਾ ਮੈਗਾ (ਅਰੁਣਾਚਲ ਪ੍ਰਦੇਸ਼) ਨੇ 456 ਨੰਬਰ ਪ੍ਰਾਪਤ ਕਰ ਕੇ ਤੀਜਾ ਸਥਾਨ ਹਾਸਿਲ ਕੀਤਾ।ਆਰੀਅਨਜ਼ ਇੰਸਟੀਚਿਉਟ ਆਫ਼ ਨਰਸਿੰਗ ਦੇ ਪ੍ਰਿੰਸੀਪਲ, ਡਾ ਰਾਜਿੰਦਰਜੀਤ ਕੌਰ ਬਾਜਵਾ, ਨੇ ਵਿਦਿਆਰਥੀਆਂ ਅਤੇ…

VIA PUNJAB
ਅੱਗੇ ਪੜ੍ਹੋ

ਅਰੁਨਾ ਚੌਧਰੀ ਵੱਲੋਂ ਲੋੜਵੰਦ ਪਰਿਵਾਰਾਂ ਦੀਆਂ ਮਹਿਲਾਵਾਂ ਤੇ ਲੜਕੀਆਂ ਨੂੰ ਮੁਫ਼ਤ ਸੈਨੇਟਰੀ ਪੈਡ ਮੁਹੱਈਆ ਕਰਵਾਉਣ ਲਈ ‘‘ਉਡਾਣ ਯੋਜਨਾ” ਦੀ ਸ਼ੁਰੂਆਤ

ਅਰੁਨਾ ਚੌਧਰੀ ਵੱਲੋਂ ਲੋੜਵੰਦ ਪਰਿਵਾਰਾਂ ਦੀਆਂ ਮਹਿਲਾਵਾਂ ਤੇ ਲੜਕੀਆਂ ਨੂੰ ਮੁਫ਼ਤ ਸੈਨੇਟਰੀ ਪੈਡ ਮੁਹੱਈਆ ਕਰਵਾਉਣ ਲਈ ‘‘ਉਡਾਣ ਯੋਜਨਾ” ਦੀ ਸ਼ੁਰੂਆਤ

ਲਾਭਪਾਤਰੀਆਂ ਨੂੰ 27,314 ਆਂਗਣਵਾੜੀ ਕੇਂਦਰਾਂ ਦੇ ਸੂਬਾ ਪੱਧਰੀ ਨੈਟਵਰਕ ਰਾਹੀਂ ਕੀਤਾ ਜਾਵੇਗਾ ਕਵਰ ਚੰਡੀਗੜ੍ਹ – ਪੰਜਾਬ ਦੇ ਸਮਾਜਿਕ ਸੁਰੱਖਿਆ, ਇਸਤਰੀ ਅਤੇ ਬਾਲ ਵਿਕਾਸ, ਮੰਤਰੀ ਸ੍ਰੀਮਤੀ ਅਰੁਨਾ ਚੌਧਰੀ ਨੇ ਅੱਜ ‘ਵਿਸ਼ਵ ਮਾਸਿਕ ਧਰਮ ਸਵੱਛਤਾ ਦਿਵਸ’ ਮੌਕੇ ਸੂਬੇ ਵਿੱਚ ਮਹਿਲਾ-ਸ਼ਕਤੀਕਰਣ ਲਈ ‘‘ਉਡਾਣ ਯੋਜਨਾ” ਦੀ ਸ਼ੁਰੂਆਤ ਕੀਤੀ, ਜਿਸ ਤਹਿਤ ਸੂਬੇ ਦੀਆਂ ਲੋੜਵੰਦ ਪਰਿਵਾਰਾਂ ਦੀਆਂ ਮਹਿਲਾਵਾਂ ਅਤੇ ਲੜਕੀਆਂ ਨੂੰ ਹਰ ਮਹੀਨੇ ਮੁਫ਼ਤ ਸੈਨੇਟਰੀ ਪੈਡ ਵੰਡੇ ਜਾਣਗੇ।ਸੂਬੇ ਭਰ ਵਿੱਚ 1500 ਥਾਵਾਂ ਤੇ ਲਾਈਵ ਪ੍ਰਸਾਰਿਤ ਕੀਤੀ ਗਈ ਵੀਡੀਓ ਕਾਨਫਰੰਸ ਨੂੰ ਸੰਬੋਧਨ…

VIA PUNJAB
ਅੱਗੇ ਪੜ੍ਹੋ

ਸਾਬਕਾ ਹੈੱਡ ਗ੍ਰੰਥੀ ਗਿਆਨੀ ਭਗਵਾਨ ਸਿੰਘ ਦਾ ਹੋਇਆ ਅੰਤਮ ਸੰਸਕਾਰ

ਸਾਬਕਾ ਹੈੱਡ ਗ੍ਰੰਥੀ ਗਿਆਨੀ ਭਗਵਾਨ ਸਿੰਘ ਦਾ ਹੋਇਆ ਅੰਤਮ ਸੰਸਕਾਰ

ਅੰਮ੍ਰਿਤਸਰ – ਸ੍ਰੀ ਅਕਾਲ ਤਖ਼ਤ ਸਾਹਿਬ ਦੇ ਸਾਬਕਾ ਹੈੱਡ ਗ੍ਰੰਥੀ ਸਿੰਘ ਸਾਹਿਬ ਗਿਆਨੀ ਭਗਵਾਨ ਸਿੰਘ ਦਾ ਅੰਤਮ ਸੰਸਕਾਰ ਅੱਜ ਸਥਾਨਕ ਤਰਨ ਤਾਰਨ ਰੋਡ ’ਤੇ ਸਥਿਤ ਗੁਰਦੁਆਰਾ ਸੰਗਰਾਣਾ ਸਾਹਿਬ ਨਜ਼ਦੀਕ ਕੀਤਾ ਗਿਆ। ਉਨ੍ਹਾਂ ਦੀ ਚਿਖਾ ਨੂੰ ਅਗਨੀ ਉਨ੍ਹਾਂ ਦੇ ਸਪੁੱਤਰ ਸ. ਪ੍ਰਮਿੰਦਰ ਸਿੰਘ ਨੇ ਦਿੱਤੀ ਅਤੇ ਅਰਦਾਸ ਸ੍ਰੀ ਦਰਬਾਰ ਸਾਹਿਬ ਦੇ ਅਰਦਾਸੀਏ ਭਾਈ ਸੁਲਤਾਨ ਸਿੰਘ ਨੇ ਕੀਤੀ। ਇਸ ਮੌਕੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਮੁੱਖ ਗ੍ਰੰਥੀ ਸਿੰਘ ਸਾਹਿਬ ਗਿਆਨੀ ਜਗਤਾਰ ਸਿੰਘ, ਸ੍ਰੀ ਅਕਾਲ ਤਖ਼ਤ ਸਾਹਿਬ ਵੱਲੋਂ…

VIA PUNJAB
ਅੱਗੇ ਪੜ੍ਹੋ

ਪੰਜਾਬ ਬਾਇਓਡਾਇਵਰਸਿਟੀ ਬੋਰਡ ਅਤੇ ਪੀ.ਐਸ.ਸੀ.ਐਸ.ਟੀ. ਨੇ ਜੈਵਿਕ ਵਿਭਿੰਨਤਾ ਲਈ ਕੌਮਾਂਤਰੀ ਦਿਵਸ ਮਨਾਇਆ

ਪੰਜਾਬ ਬਾਇਓਡਾਇਵਰਸਿਟੀ ਬੋਰਡ ਅਤੇ ਪੀ.ਐਸ.ਸੀ.ਐਸ.ਟੀ. ਨੇ ਜੈਵਿਕ ਵਿਭਿੰਨਤਾ ਲਈ ਕੌਮਾਂਤਰੀ ਦਿਵਸ ਮਨਾਇਆ

ਮਾਹਿਰਾਂ ਵੱਲੋਂ ਜੀਵ-ਜੰਤੂਆਂ ਦੀਆਂ ਵੱਖ ਵੱਖ ਪ੍ਰਜਾਤੀਆਂ ਦੀ ਰਾਖੀ ਦਾ ਸੱਦਾ ਚੰਡੀਗੜ੍ਹ – ਪੰਜਾਬ ਜੈਵਿਕ ਵਿਭਿੰਨਤਾ ਬੋਰਡ ਅਤੇ ਪੰਜਾਬ ਸਟੇਟ ਕੌਂਸਲ ਫ਼ਾਰ ਸਾਇੰਸ ਐਂਡ ਟੈਕਨੋਲੋਜੀ (ਪੀਐਸਸੀਐਸਟੀ) ਨੇ ਸੰਯੁਕਤ ਰਾਸ਼ਟਰ ਵੱਲੋਂ “ਅਸੀਂ ਹੱਲ ਦੇ ਹਿੱਸੇ ਹਾਂ # ਫਾਰਨੇਚਰ” ਜੈਵਿਕ ਵਿਭਿੰਨਤਾ ਲਈ ਅੰਤਰਰਾਸ਼ਟਰੀ ਦਿਵਸ, 2021 ਦੀ ਘੋਸ਼ਣਾ ਕੀਤੀ ਸੀ। ਸੂਬੇ ਦੇ ਵਾਤਾਵਰਨ ਦੇ ਖ਼ਤਰੇ ਤੋਂ ਜੀਵ-ਜੰਤੂਆਂ ਦਾ ਬਚਾਅ ਕਰਨ ਸਬੰਧੀ ਦੋ ਰੋਜ਼ਾ ਐਕਸਪਰਟ ਲੈਕਚਰ ਲੜੀ ਦਾ ਆਯੋਜਨ ਕੀਤਾ ਗਿਆ ਜੋ ਕਿ 26 ਮਈ, 2021 ਨੂੰ ਖ਼ਤਮ ਹੋਇਆ।…

VIA PUNJAB
ਅੱਗੇ ਪੜ੍ਹੋ

ਡਾ. ਬੀ.ਆਰ. ਅੰਬੇਦਕਰ ਸਟੇਟ ਇੰਸਟੀਚਿਊਟ ਆਫ ਮੈਡੀਕਲ ਸਾਇੰਸਿਜ ਵਿੱਚ ਦਾਖਲੇ ਇਸ ਸਾਲ ਤੋਂ: ਸੋਨੀ

ਡਾ. ਬੀ.ਆਰ. ਅੰਬੇਦਕਰ ਸਟੇਟ ਇੰਸਟੀਚਿਊਟ ਆਫ ਮੈਡੀਕਲ ਸਾਇੰਸਿਜ ਵਿੱਚ ਦਾਖਲੇ ਇਸ ਸਾਲ ਤੋਂ: ਸੋਨੀ

ਮੈਡੀਕਲ ਸਿੱਖਿਆ ਤੇ ਖੋਜ ਮੰਤਰੀ ਸ੍ਰੀ ਓਮ ਪਰਕਾਸ਼ ਸੋਨੀ ਵੱਲੋਂ ਡਾ. ਬੀ.ਆਰ. ਅੰਬੇਦਕਰ ਸਟੇਟ ਇੰਸਟੀਚਿਊਟ ਆਫ ਮੈਡੀਕਲ ਸਾਇੰਸਿਜ ਦੇ ਨਿਰਮਾਣ ਕਾਰਜਾਂ ਦੀ ਪ੍ਰਕਿਰਿਆ ਦੀ ਸਮੀਖਿਆ ਚੰਡੀਗੜ – ਪੰਜਾਬ ਸਰਕਾਰ ਵੱਲੋਂ ਮੈਡੀਕਲ ਸਿੱਖਿਆ ਦੇ ਵਿਕਾਸ ਲਈ ਉਪਰਾਲੇ ਲਗਾਤਾਰ ਜਾਰੀ ਹਨ, ਜਿਨਾਂ ਦੀ ਲੜੀ ਤਹਿਤ ਮੋਹਾਲੀ ਦੇ ਡਾ. ਬੀ.ਆਰ. ਅੰਬੇਦਕਰ ਸਟੇਟ ਇੰਸਟੀਚਿਊਟ ਆਫ ਮੈਡੀਕਲ ਸਾਇੰਸਿਜ ਵਿੱਚ ਦਾਖਲੇ ਇਸ ਸਾਲ ਸ਼ੁਰੂ ਹੋ ਜਾਣਗੇ। ਇਨਾਂ ਵਿਚਾਰਾਂ ਦਾ ਪ੍ਰਗਟਾਵਾ ਮੈਡੀਕਲ ਸਿੱਖਿਆ ਤੇ ਖੋਜ ਮੰਤਰੀ ਸ੍ਰੀ ਓਮ ਪਰਕਾਸ਼ ਸੋਨੀ ਵੱਲੋਂ ਡਾ….

VIA PUNJAB
ਅੱਗੇ ਪੜ੍ਹੋ

ਪੰਜਾਬ ਪੁਲਿਸ ਵੱਲੋਂ ਹਿਮਾਚਲ ਵਿੱਚ ਗੈਰ-ਕਾਨੂੰਨੀ ਫਾਰਮਾ ਫੈਕਟਰੀ ਵਿੱਚ ਛਾਪੇਮਾਰੀ, 30 ਲੱਖ ਨਸ਼ੀਲੀਆਂ ਗੋਲੀਆਂ ਸਮੇਤ ਮਾਲਕ ਗ੍ਰਿਫ਼ਤਾਰ

ਪੰਜਾਬ ਪੁਲਿਸ ਵੱਲੋਂ ਹਿਮਾਚਲ ਵਿੱਚ ਗੈਰ-ਕਾਨੂੰਨੀ ਫਾਰਮਾ ਫੈਕਟਰੀ ਵਿੱਚ ਛਾਪੇਮਾਰੀ, 30 ਲੱਖ ਨਸ਼ੀਲੀਆਂ ਗੋਲੀਆਂ ਸਮੇਤ ਮਾਲਕ ਗ੍ਰਿਫ਼ਤਾਰ

ਤਕਰੀਬਨ 15 ਕਰੋੜ ਰੁਪਏ ਦੀਆਂ 12.45 ਲੱਖ ਟ੍ਰਾਮਾਡੋਲ ਕੈਪਸੂਲ, 7.72 ਲੱਖ ਟ੍ਰਾਮਾਡੋਲ ਗੋਲੀਆਂ ਅਤੇ 9.99 ਲੱਖ ਅਲਪ੍ਰੈਕਸ (ਅਲਪ੍ਰਾਜ਼ੋਲਮ) ਦੀਆਂ ਗੋਲੀਆਂ ਬਰਾਮਦ: ਡੀਜੀਪੀ ਪੰਜਾਬ ਚੰਡੀਗੜ੍ਹ – ਇਕ ਹੋਰ ਵੱਡੀ ਕਾਰਵਾਈ ਕਰਦਿਆਂ, ਪੰਜਾਬ ਪੁਲਿਸ ਨੇ ਕੱਲ੍ਹ ਦੇਰ ਸ਼ਾਮ ਹਿਮਾਚਲ ਪ੍ਰਦੇਸ਼ ਦੇ ਸਿਰਮੌਰ ਜ਼ਿਲ੍ਹੇ ਦੇ ਪਾਉਂਟਾ ਸਾਹਿਬ ਵਿਖੇ ਇਕ ਗੈਰ-ਕਾਨੂੰਨੀ ਸਟੋਰੇਜ਼ ਫੈਕਟਰੀ “ਯੂਨਿਕ ਫਾਰਮੂਲੇਸ਼ਨ” ਵਿਖੇ ਛਾਪੇਮਾਰੀ ਦੌਰਾਨ ਟ੍ਰਾਮਾਡੋਲ ਅਤੇ ਐਲਪ੍ਰੈਕਸ ਸਮੇਤ 30 ਲੱਖ ਤੋਂ ਵੱਧ ਨਸ਼ੀਲੀਆਂ ਗੋਲੀਆਂ ਅਤੇ ਕੈਪਸੂਲ ਜ਼ਬਤ ਕੀਤੇ।ਪੁਲਿਸ ਨੇ ਫੈਕਟਰੀ ਮਾਲਕ ਨੂੰ ਵੀ ਗ੍ਰਿਫ਼ਤਾਰ ਕਰ…

VIA PUNJAB
ਅੱਗੇ ਪੜ੍ਹੋ

ਬਲਬੀਰ ਸਿੱਧੂ ਵੱਲੋਂ ਜ਼ਿਲ੍ਹਾ ਹਸਪਤਾਲ, ਮੋਹਾਲੀ ਵਿਖੇ ਕੋਵਿਡ ਫਾਸਟ ਟੈਸਟਿੰਗ ਮਸ਼ੀਨ ਦਾ ਉਦਘਾਟਨ

ਬਲਬੀਰ ਸਿੱਧੂ ਵੱਲੋਂ ਜ਼ਿਲ੍ਹਾ ਹਸਪਤਾਲ, ਮੋਹਾਲੀ ਵਿਖੇ ਕੋਵਿਡ ਫਾਸਟ ਟੈਸਟਿੰਗ ਮਸ਼ੀਨ ਦਾ ਉਦਘਾਟਨ

ਚੰਡੀਗੜ੍ਹ – ਪੰਜਾਬ ਦੇ ਸਿਹਤ ਅਤੇ ਪਰਿਵਾਰ ਭਲਾਈ ਮੰਤਰੀ ਸ. ਬਲਬੀਰ ਸਿੰਘ ਸਿੱਧੂ ਨੇ ਅੱਜ ਇੱਥੇ ਮੋਹਾਲੀ ਦੇ ਜ਼ਿਲ੍ਹਾ ਹਸਪਤਾਲ ਵਿਖੇ ਕੋਵਿਡ ਫਾਸਟ ਟੈਸਟਿੰਗ ਮਸ਼ੀਨ (ਆਈ.ਡੀ. ਨਾਓ) ਦਾ ਉਦਘਾਟਨ ਕੀਤਾ। ਇਹ ਮਸ਼ੀਨ ਅਮਰੀਕਾ ਦੀ ਗੈਰ-ਮੁਨਾਫਾ ਸੰਗਠਨ ਪਾਥ ਦੁਆਰਾ ਦਾਨ ਕੀਤੀ ਗਈ ਹੈ।ਸਿੱਧੂ ਨੇ ਕਿਹਾ ਕਿ ‘ਆਈ.ਡੀ. ਨਾਓ’ ਮਸ਼ੀਨ ਕੋਵਿਡ ਦੇ ਪੁਸ਼ਟੀ ਕੀਤੇ ਹੋਏ ਨਤੀਜੇ ਤੇਜ਼ੀ ਨਾਲ ਪ੍ਰਦਾਨ ਕਰਨ ਵਿੱਚ ਲਾਭਕਾਰੀ ਸਿੱਧ ਹੋਵੇਗੀ ਅਤੇ ਇਹ ਮਸ਼ੀਨ ਛੇ ਤੋਂ ਤੇਰ੍ਹਾਂ ਮਿੰਟਾਂ ਦੇ ਅੰਦਰ ਨਤੀਜੇ ਪ੍ਰਦਾਨ ਕਰਦੀ ਹੈ…

VIA PUNJAB
ਅੱਗੇ ਪੜ੍ਹੋ
1 31 32 33 34 35 469