ਆਪਣੇ ਗੁਨਾਹਾਂ ’ਤੇ ਪਰਦਾ ਪਾਉਣ ਲਈ ਲੋਕਾਂ ਦਾ ਧਿਆਨ ਲਾਂਭੇ ਕਰਨ ਦੀ ਕੋਸ਼ਿਸ਼ ਨਾ ਕਰੋ-ਕੈਪਟਨ ਅਮਰਿੰਦਰ ਸਿੰਘ ਨੇ ਹਰਸਿਮਰਤ ਨੂੰ ਕਿਹਾ

ਆਪਣੇ ਗੁਨਾਹਾਂ ’ਤੇ ਪਰਦਾ ਪਾਉਣ ਲਈ ਲੋਕਾਂ ਦਾ ਧਿਆਨ ਲਾਂਭੇ ਕਰਨ ਦੀ ਕੋਸ਼ਿਸ਼ ਨਾ ਕਰੋ-ਕੈਪਟਨ ਅਮਰਿੰਦਰ ਸਿੰਘ ਨੇ ਹਰਸਿਮਰਤ ਨੂੰ ਕਿਹਾ

ਅਕਾਲੀਆਂ ਨੂੰ ਗੁਨਾਹਾਂ ਦੀ ਸਜ਼ਾ ਤੋਂ ਬਚਾਉਣ ਲਈ ਨਿਰਾਸ਼ਾਜਨਕ ਕੋਸ਼ਿਸ਼ਾਂ ਕਰ ਰਹੀ ਹਰਸਿਮਰਤ ਚੰਡੀਗੜ – ਹਰਸਿਮਰਤ ਕੌਰ ਬਾਦਲ ਵੱਲੋਂ ਲਾਏ ਗਏ ਦੋਸ਼ਾਂ ਨੂੰ ਗੁੰਮਰਾਹਕੁਨ ਅਤੇ ਦੁਸ਼ਟ ਦੱਸਦੇ ਹੋਏ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਆਪਣੀ ਜ਼ਿੰਮੇਵਾਰੀ ਤੋਂ ਲੋਕਾਂ ਦਾ ਧਿਆਨ ਲਾਂਭੇ ਕਰਨ ਲਈ ਨਸ਼ਿਆਂ ਵਰਗੇ ਗੰਭੀਰ ਮੁੱਦਿਆਂ ਨੂੰ ਵਰਤ ਰਿਹਾ ਹੈ।ਸੂਬੇ ਵਿਚ ਨਸ਼ਿਆਂ ਨੂੰ ਨੱਥ ਪਾਉਣ ਵਿੱਚ ਅਸਫਲ ਰਹਿਣ ਬਾਰੇ ਕੈਪਟਨ ਸਰਕਾਰ ਉੱਤੇ ਲਾਏ ਦੋਸ਼ਾਂ ’ਤੇ ਤਿੱਖੀ ਪ੍ਰਤੀਆ…

VIA PUNJAB
ਅੱਗੇ ਪੜ੍ਹੋ

ਮੁੱਖ ਮੰਤਰੀ ਵੱਲੋਂ ਈਦ-ਉਲ-ਫ਼ਿਤਰ ਦੇ ਪਵਿੱਤਰ ਮੌਕੇ ਦੀ ਵਧਾਈ

ਮੁੱਖ ਮੰਤਰੀ ਵੱਲੋਂ ਈਦ-ਉਲ-ਫ਼ਿਤਰ ਦੇ ਪਵਿੱਤਰ ਮੌਕੇ ਦੀ ਵਧਾਈ

ਚੰਡੀਗੜ – ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਲੋਕਾਂ ਨੂੰ ਈਦ-ਉਲ-ਫ਼ਿਤਰ ਦੇ ਪਵਿੱਤਰ ਮੌਕੇ ਦੀ ਵਧਾਈ ਦਿੰਦਿਆਂ ਇਹ ਤਿਉਹਾਰ ਫਿਰਕੂ ਸਦਭਾਵਨਾ ਤੇ ਆਪਸੀ ਮੇਲ-ਮਿਲਾਪ ਨਾਲ ਮਨਾਉਣ ਦਾ ਸੱਦਾ ਦਿੱਤਾ ਹੈ।ਇਕ ਸੰਦੇਸ਼ ਵਿੱਚ ਮੁੱਖ ਮੰਤਰੀ ਨੇ ਕਿਹਾ ਕਿ ਰਮਜ਼ਾਨ ਦੇ ਪਵਿੱਤਰ ਮਹੀਨੇ ਦੀ ਸੰਪੂਰਨਤਾ ਦਾ ਇਹ ਦਿਹਾੜਾ ਸਵੈ-ਸੰਜਮ, ਅਨੁਸ਼ਾਸਨ ਅਤੇ ਰਹਿਮਦਿਲੀ ਦਾ ਪ੍ਰਤੀਕ ਹੈ ਜੋ ਸਾਡੇ ਸਾਰਿਆਂ ਲਈ ਆਦਰਸ਼ ਹੈ। ਮੁੱਖ ਮੰਤਰੀ ਨੇ ਕਿਹਾ, ”ਆਓ, ਇਸ ਪਵਿੱਤਰ ਦਿਹਾੜੇ ਮੌਕੇ ਬੁਰਾਈਆਂ ਤੇ ਵੈਰ-ਵਿਰੋਧ ਤੋਂ ਮੁਕਤ…

VIA PUNJAB
ਅੱਗੇ ਪੜ੍ਹੋ

ਗੁਰੂ ਅਰਜਨ ਦੇਵ ਜੀ ਦੀ ਅਦੁੱਤੀ ਸ਼ਹਾਦਤ ਸਭਨਾਂ ਲਈ ਪ੍ਰੇਰਨਾ ਦਾ ਸ੍ਰੋਤ: ਸੁਖਜਿੰਦਰ ਸਿੰਘ ਰੰਧਾਵਾ

ਗੁਰੂ ਅਰਜਨ ਦੇਵ ਜੀ ਦੀ ਅਦੁੱਤੀ ਸ਼ਹਾਦਤ ਸਭਨਾਂ ਲਈ ਪ੍ਰੇਰਨਾ ਦਾ ਸ੍ਰੋਤ: ਸੁਖਜਿੰਦਰ ਸਿੰਘ ਰੰਧਾਵਾ

ਸਹਿਕਾਰਤਾ ਮੰਤਰੀ ਨੇ ਮਾਰਕਫੈਡ ਵੱਲੋਂ ਲਗਾਈ ਗਈ ਠੰਢੇ ਮਿੱਠੇ ਜਲ ਦੀ ਛਬੀਲ ਦਾ ਕੀਤਾ ਉਦਘਾਟਨਚੰਡੀਗੜ – ਪੰਜਵੇਂ ਪਾਤਸ਼ਾਹ ਸ੍ਰੀ ਗੁਰੂ ਅਰਜਨ ਦੇਵ ਜੀ ਦੇ ਸ਼ਹੀਦੀ ਪੁਰਬ ਨੂੰ ਸਮਰਪਿਤ ਮਾਰਕਫੈਡ ਵੱਲੋਂ ਅੱਜ ਸੈਕਟਰ 35 ਸਥਿਤ ਆਪਣੇ ਮੁੱਖ ਦਫਤਰ ਵਿਖੇ ਠੰਢੇ ਮਿੱਠੇ ਜਲ ਦੀ ਛਬੀਲ ਲਗਾਈ ਗਈ ਅਤੇ ਛੋਲਿਆਂ ਤੇ ਕੜਾਹ ਪ੍ਰਸ਼ਾਦ ਦਾ ਲੰਗਰ ਵਰਤਾਇਆ ਗਿਆ। ਮਾਰਕਫੈਡ ਦਫਤਰ ਵਿਖੇ ਹਰ ਸਾਲ ਲਗਾਈ ਜਾਂਦੀ ਇਸ ਛਬੀਲ ਦਾ ਉਦਘਾਟਨ ਸਹਿਕਾਰਤਾ ਮੰਤਰੀ ਸ. ਸੁਖਜਿੰਦਰ ਸਿੰਘ ਰੰਧਾਵਾ ਵੱਲੋਂ ਕੀਤਾ ਗਿਆ।ਮਾਰਕਫੈਡ ਦੇ…

VIA PUNJAB
ਅੱਗੇ ਪੜ੍ਹੋ

ਭਾਈ ਲੌਂਗੋਵਾਲ ਵੱਲੋਂ 6 ਜੂਨ ਦਾ ਸ਼ਹੀਦੀ ਸਮਾਗਮ ਕੌਮੀ ਇਕਜੁਟਤਾ ਨਾਲ ਮਨਾਉਣ ਦੀ ਅਪੀਲ

ਭਾਈ ਲੌਂਗੋਵਾਲ ਵੱਲੋਂ 6 ਜੂਨ ਦਾ ਸ਼ਹੀਦੀ ਸਮਾਗਮ ਕੌਮੀ ਇਕਜੁਟਤਾ ਨਾਲ ਮਨਾਉਣ ਦੀ ਅਪੀਲ

ਅੰਮ੍ਰਿਤਸਰ -ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਭਾਈ ਗੋਬਿੰਦ ਸਿੰਘ ਲੌਂਗੋਵਾਲ ਨੇ ਸਿੱਖ ਜਗਤ ਨੂੰ ਅਪੀਲ ਕੀਤੀ ਹੈ ਕਿ ਜੂਨ 1984 ਨੂੰ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਅਤੇ ਸ੍ਰੀ ਅਕਾਲ ਤਖਤ ਸਾਹਿਬ ’ਤੇ ਸਮੇਂ ਦੀ ਕਾਂਗਰਸ ਸਰਕਾਰ ਵੱਲੋਂ ਕੀਤੇ ਗਏ ਫ਼ੌਜੀ ਹਮਲੇ ਦੌਰਾਨ ਸ਼ਹੀਦ ਹੋਏ ਸਿੰਘ, ਸਿੰਘਣੀਆਂ ਤੇ ਭੁਝੰਗੀਆਂ ਨੂੰ ਸ਼ਰਧਾ ਤੇ ਸਤਿਕਾਰ ਭੇਟ ਕਰਨ ਲਈ ਸ੍ਰੀ ਅਕਾਲ ਤਖਤ ਸਾਹਿਬ ’ਤੇ 6 ਜੂਨ ਨੂੰ ਹੋਣ ਵਾਲਾ ਸ਼ਹੀਦੀ ਸਮਾਗਮ ਕੌਮੀ ਇਕਜੁਟਤਾ ਨਾਲ ਮਨਾਇਆ ਜਾਵੇ। ਜਾਰੀ ਇੱਕ ਬਿਆਨ…

VIA PUNJAB
ਅੱਗੇ ਪੜ੍ਹੋ

ਤ੍ਰਿਪਤ ਬਾਜਵਾ ਵਲੋਂ ਪਿੰਡਾਂ ਦੇ ਵਿਕਾਸ ਲਈ ਨਬਾਰਡ ਅਤੇ ਪੇਡਾ ਅਧਿਕਾਰੀਆਂ ਨਾਲ ਵਿਚਾਰ ਵਟਾਂਦਰਾ

ਤ੍ਰਿਪਤ ਬਾਜਵਾ ਵਲੋਂ ਪਿੰਡਾਂ ਦੇ ਵਿਕਾਸ ਲਈ ਨਬਾਰਡ ਅਤੇ ਪੇਡਾ ਅਧਿਕਾਰੀਆਂ ਨਾਲ ਵਿਚਾਰ ਵਟਾਂਦਰਾ

ਪਿੰਡਾਂ ਦੇ ਵਿਕਾਸ ਲਈ ਨਬਾਰਡ ਅਤੇ ਪੇਡਾ ਤੋਂ ਲਈ ਜਾਵੇਗੀ ਮੱਦਦ ਚੰਡੀਗੜ – ਪੰਜਾਬ ਦੇ ਪੇਂਡੂ ਵਿਕਾਸ ਅਤੇ ਪੰਚਾਇਤ ਮੰਤਰੀ ਸ. ਤ੍ਰਿਪਤ ਰਾਜਿੰਦਰ ਸਿੰਘ ਬਾਜਵਾ ਵਲੋਂ ਅੱਜ ਪਿੰਡਾਂ ਦੇ ਵਿਕਾਸ ਲਈ ਨਬਾਰਡ ਅਤੇ ਪੇਡਾ ਦੇ ਅਧਿਕਾਰੀਆਂ ਨਾਲ ਕੀਤੀ ਗਈ ਇੱਕ ਵਿਸ਼ੇਸ਼ ਮੀਟਿੰਗ ਵਿਚ ਪਿੰਡਾਂ ਦੀਆਂ ਲਿੰਕ ਸੜਕਾਂ ਨੂੰ ਚੌੜਾ ਅਤੇ ਮਜਬੂਤ ਕਰਨ, ਕੱਚੇ ਰਸਤੇ ਪੱਕੇ ਕਰਨ, ਸੋਲਰ ਊਰਜਾ ਲਾਈਟਾਂ ਲਗਾਉਣਾ, ਛੱਪੜਾਂ ਦੀ ਸਫਾਈ ਅਤੇ ਪਾਣੀ ਦੀ ਨਿਕਾਸੀ ਸਬੰਧੀ ਵੱਖ ਵੱਖ ਵਿਸ਼ਿਆਂ ਬਾਰੇ ਵਿਚਾਰ ਚਰਚਾ ਕੀਤੀ…

VIA PUNJAB
ਅੱਗੇ ਪੜ੍ਹੋ

ਮੁਹਾਲੀ ਵਿਖੇ 8.18 ਕਰੋੜ ਰੁਪਏ ਦੀ ਲਾਗਤ ਨਾਲ ਬਣੇਗੀ ਅਤਿ ਆਧੁਨਿਕ ਸ਼ੂਟਿੰਗ ਰੇਂਜ

ਮੁਹਾਲੀ ਵਿਖੇ 8.18 ਕਰੋੜ ਰੁਪਏ ਦੀ ਲਾਗਤ ਨਾਲ ਬਣੇਗੀ ਅਤਿ ਆਧੁਨਿਕ ਸ਼ੂਟਿੰਗ ਰੇਂਜ

ਰਾਣਾ ਸੋਢੀ ਤੇ ਬਲਬੀਰ ਸਿੰਘ ਸਿੱਧੂ ਵੱਲੋਂ ਫੇਜ਼ 6 ਵਿਖੇ ਬਣਨ ਵਾਲੀ ਨਵੀਂ ਰੇਂਜ ਦਾ ਰੱਖਿਆ ਗਿਆ ਨੀਂਹ ਪੱਥਰ ਐਸ.ਏ.ਐਸ. ਨਗਰ – ਪੰਜਾਬ ਸਰਕਾਰ ਵੱਲੋਂ ਮੁਹਾਲੀ ਫੇਜ਼-6 ਵਿਖੇ 8.18 ਕਰੋੜ ਰੁਪਏ ਦੀ ਲਾਗਤ ਨਾਲ ਕੌਮਾਂਤਰੀ ਪੱਧਰ ਦੀ ਅਤਿ ਆਧੁਨਿਕ 10 ਮੀਟਰ ਇੰਡੋਰ ਸ਼ੂਟਿੰਗ ਰੇਂਜ ਬਣਾਈ ਜਾ ਰਹੀ ਹੈ ਜੋ ਕਿ 31 ਮਾਰਚ 2020 ਤੱਕ ਨਿਸ਼ਾਨੇਬਾਜ਼ਾਂ ਨੂੰ ਸਪੁਰਦ ਕਰ ਦਿੱਤੀ ਜਾਵੇਗੀ। ਇਸ ਰੇਂਜ ਦਾ ਨੀਂਹ ਪੱਥਰ ਅੱਜ ਪੰਜਾਬ ਦੇ ਖੇਡ ਮੰਤਰੀ ਰਾਣਾ ਗੁਰਮੀਤ ਸਿੰਘ ਸੋਢੀ ਤੇ…

VIA PUNJAB
ਅੱਗੇ ਪੜ੍ਹੋ

ਤ੍ਰਿਪਤ ਬਾਜਵਾ ਵੱਲੋਂ 15 ਦਿਨਾਂ ਵਿੱਚ ਸੂਬੇ ਦੇ ਸਾਰੇ ਛੱਪੜਾਂ ਦੀ ਸਫਾਈ ਕਰਨ ਦੇ ਆਦੇਸ਼

ਤ੍ਰਿਪਤ ਬਾਜਵਾ ਵੱਲੋਂ 15 ਦਿਨਾਂ ਵਿੱਚ ਸੂਬੇ ਦੇ ਸਾਰੇ ਛੱਪੜਾਂ ਦੀ ਸਫਾਈ ਕਰਨ ਦੇ ਆਦੇਸ਼

ਛੱਪੜਾਂ ਦੀ ਸਫਾਈ ਮੁਹਿੰਮ ਦੀ ਹਰ ਸ਼ਾਮ ਪ੍ਰਗਤੀ ਰਿਪੋਰਟ ਭੇਜੀ ਜਾਵੇ-ਅਨੁਰਾਗ ਵਰਮਾਚੰਡੀਗੜ੍ਹ – ਪੰਜਾਬ ਦੇ ਪੇਡੂ ਵਿਕਾਸ ਅਤੇ ਪੰਚਾਇਤ ਮੰਤਰੀ ਤ੍ਰਿਪਤ ਰਜਿੰਦਰ ਸਿੰਘ ਬਾਜਵਾ ਨੇ ਅੱਜ ਵਿਭਾਗ ਦੇ ਸਾਰੇ ਫੀਲਡ ਅਧਿਕਾਰੀਆਂ ਨੂੰ ਨਿਰਦੇਸ਼ ਦਿਤੇ ਹਨ ਕਿ ਅਗਲੇ 15 ਦਿਨਾਂ ਦੇ ਅੰਦਰ ਅੰਦਰ ਸੂਬੇ ਦੇ ਸਾਰੇ ਪਿੰਡਾ ਦੇ ਛੱਪੜਾਂ ਦੀ ਸਫਾਈ ਦਾ ਕਾਰਜ ਨੇਪਰੇ ਚੜਾਉਣ ਲਈ ਜੰਗੀ ਪੱਧਰ ਉਤੇ ਮੁਹਿੰਮ ਵਿੱਢੀ ਜਾਵੇ। ਸ਼੍ਰੀ ਬਾਜਵਾ ਨੇ ਅੱਜ ਵੀਡਿਓ ਕਾਨਫਰੰਸ ਰਾਹੀਂ ਵਿਭਾਗ ਦੇ ਅਧਿਕਾਰੀਆਂ ਨੂੰ ਸੰਬੋਧਨ ਕਰਦਿਆਂ ਦੱਸਿਆ…

VIA PUNJAB
ਅੱਗੇ ਪੜ੍ਹੋ

ਕੈਪਟਨ ਅਮਰਿੰਦਰ ਸਿੰਘ ਵੱਲੋਂ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਨੂੰ ਕੌਮੀ ਸਹਿਣਸ਼ੀਲਤਾ ਦਿਵਸ ਐਲਾਨਣ ਦੀ ਮੰਗ

ਕੈਪਟਨ ਅਮਰਿੰਦਰ ਸਿੰਘ ਵੱਲੋਂ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਨੂੰ ਕੌਮੀ ਸਹਿਣਸ਼ੀਲਤਾ ਦਿਵਸ ਐਲਾਨਣ ਦੀ ਮੰਗ

ਚੰਡੀਗੜ੍ਹ – ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਪ੍ਰਧਾਨ ਮੰਤਰੀ ਨਰੇਂਦਰ ਮੋਦੀ ਨੂੰ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਦੇ ਪਵਿੱਤਰ ਮੌਕੇ ਨੂੰ ਕੌਮੀ ਸਹਿਣਸ਼ੀਲਤਾ ਦਿਵਸ ਵਜੋਂ ਐਲਾਨਣ ਦੀ ਅਪੀਲ ਕੀਤੀ ਹੈ।ਪ੍ਰਧਾਨ ਮੰਤਰੀ ਨੂੰ ਇਕ ਪੱਤਰ ਲਿਖ ਕੇ ਮੁੱਖ ਮੰਤਰੀ ਨੇ ਮੰਗ ਕੀਤੀ ਕਿ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪਿਆਰ, ਰਹਿਮਦਿਲੀ ਅਤੇ ਸਹਿਣਸ਼ੀਲਤਾ ਦੇ ਸੰਦੇਸ਼ ਪ੍ਰਤੀ ਲੋਕਾਂ ਦੇ ਮੁੜ ਸਮਰਪਣ ਹੋਣ ਲਈ ਇਸ ਪਵਿੱਤਰ ਦਿਹਾੜੇ ਨੂੰ ਕੌਮੀ ਸਹਿਣਸ਼ੀਲਤਾ ਦਿਵਸ…

VIA PUNJAB
ਅੱਗੇ ਪੜ੍ਹੋ

ਪਰਨੀਤ ਕੌਰ ਨੂੰ ਸੱਟ ਵੱਜਣ ਕਾਰਨ 10 ਦਿਨ ਮੁਕੰਮਲ ਆਰਾਮ ਕਰਨ ਦੀ ਦਿੱਤੀ ਸਲਾਹ

ਪਰਨੀਤ ਕੌਰ ਨੂੰ ਸੱਟ ਵੱਜਣ ਕਾਰਨ 10 ਦਿਨ ਮੁਕੰਮਲ ਆਰਾਮ ਕਰਨ ਦੀ ਦਿੱਤੀ ਸਲਾਹ

ਚੰਡੀਗੜ – ਸਾਬਕਾ ਕੇਂਦਰੀ ਵਿਦੇਸ਼ ਰਾਜ ਮੰਤਰੀ ਤੇ ਪਟਿਆਲਾ ਤੋਂ ਮੌਜੂਦਾ ਲੋਕ ਸਭਾ ਮੈਂਬਰ ਸ੍ਰੀਮਤੀ ਪਰਨੀਤ ਕੌਰ ਨੂੰ ਬੀਤੇ ਦਿਨ ਡਿੱਗਣ ਕਾਰਨ ਸੱਟ ਲੱਗ ਗਈ। ਉਨਾਂ ਨੂੰ ਤੁਰੰਤ ਹਸਪਤਾਲ ਲਿਜਾਣਾ ਪਿਆ ਜਿੱਥੇ ਉਨਾਂ ਦੀ ਸੱਟ ਦਾ ਇਲਾਜ ਕਰਨ ਉਪਰੰਤ ਅੱਜ ਛੁੱਟੀ ਮਿਲ ਗਈ।ਇਹ ਘਟਨਾ ਦਿੱਲੀ ਵਿਖੇ ਕੱਲ ਕਾਂਗਰਸ ਪਾਰਟੀ ਦੀ ਸੰਸਦੀ ਕਮੇਟੀ ਦੀ ਮੀਟਿੰਗ ਤੋਂ ਪਰਤਣ ਉਪਰੰਤ ਵਾਪਰੀ। ਡਾਕਟਰਾਂ ਨੇ ਉਨਾਂ ਨੂੰ ਅਗਲੇ 10 ਦਿਨ ਮੁਕੰਮਲ ਆਰਾਮ ਕਰਨ ਦੀ ਸਲਾਹ ਦਿੱਤੀ ਹੈ। ਇਸ ਸਮੇਂ ਦੌਰਾਨ…

VIA PUNJAB
ਅੱਗੇ ਪੜ੍ਹੋ

ਸ਼ਿਲਾਂਗ ਦੀ ਪੰਜਾਬੀ ਕਲੋਨੀ ਦੇ ਵਸਨੀਕਾਂ ਨੂੰ ਨੋਟਿਸ ਮੰਦਭਾਗੀ ਕਰਵਾਈ-ਭਾਈ ਲੌਂਗੋਵਾਲ

ਸ਼ਿਲਾਂਗ ਦੀ ਪੰਜਾਬੀ ਕਲੋਨੀ ਦੇ ਵਸਨੀਕਾਂ ਨੂੰ ਨੋਟਿਸ ਮੰਦਭਾਗੀ ਕਰਵਾਈ-ਭਾਈ ਲੌਂਗੋਵਾਲ

ਅੰਮ੍ਰਿਤਸਰ – ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਭਾਈ ਗੋਬਿੰਦ ਸਿੰਘ ਲੌਂਗੋਵਾਲ ਨੇ ਮੇਘਾਲਿਆ ਦੀ ਰਾਜਧਾਨੀ ਸ਼ਿਲਾਂਗ ਵਿਖੇ ਪ੍ਰਸ਼ਾਸਨ ਵੱਲੋਂ ਪੰਜਾਬੀ ਲੇਨ ਇਲਾਕੇ ਦੇ ਵਸਨੀਕਾਂ ਨੂੰ ਨੋਟਿਸ ਭੇਜਣ ਦੀ ਸਖ਼ਤ ਸ਼ਬਦਾਂ ਵਿਚ ਨਿੰਦਾ ਕੀਤੀ ਹੈ। ਸ਼੍ਰੋਮਣੀ ਕਮੇਟੀ ਪ੍ਰਧਾਨ ਭਾਈ ਲੌਂਗੋਵਾਲ ਨੇ ਜਾਰੀ ਇਕ ਪ੍ਰੈੱਸ ਬਿਆਨ ਵਿਚ ਆਖਿਆ ਕਿ ਸਥਾਨਕ ਪੰਜਾਬੀ ਕਲੋਨੀ ਵਿਚ ਵੱਸੇ ਪੰਜਾਬੀਆਂ ਤੇ ਖ਼ਾਸਕਰ ਸਿੱਖਾਂ ਨੂੰ ਜਾਣਬੁਝ ਕੇ ਪ੍ਰੇਸ਼ਾਨ ਕੀਤਾ ਜਾ ਰਿਹਾ ਹੈ। ਉਨ੍ਹਾਂ ਆਖਿਆ ਕਿ ਪਿਛਲੇ 200 ਸਾਲ ਤੋਂ ਸਬੰਧਤ ਕਲੋਨੀ ਵਿਚ…

VIA PUNJAB
ਅੱਗੇ ਪੜ੍ਹੋ
1 328 329 330 331 332 469