ਇਤਿਹਾਸਕ ਕਸਬੇ ਡੇਰਾ ਬਾਬਾ ਨਾਨਕ ਨੂੰ ਆਉਣ ਵਾਲੀਆਂ ਸੜਕਾਂ ਨੂੰ ਚੋੜਿਆਂ ਕੀਤਾ ਜਾਵੇਗਾ-ਕੈਬਨਿਟ ਮੰਤਰੀ ਸਿੰਗਲਾ

ਇਤਿਹਾਸਕ ਕਸਬੇ ਡੇਰਾ ਬਾਬਾ ਨਾਨਕ ਨੂੰ ਆਉਣ ਵਾਲੀਆਂ ਸੜਕਾਂ ਨੂੰ ਚੋੜਿਆਂ ਕੀਤਾ ਜਾਵੇਗਾ-ਕੈਬਨਿਟ ਮੰਤਰੀ ਸਿੰਗਲਾ

ਕੈਬਨਿਟ ਵਜ਼ੀਰ ਸਿੰਗਲਾ ਤੇ ਰੰਧਾਵਾ ਵਲੋਂ ਕਰਤਾਰਪੁਰ ਲਾਂਘੇ ਦੇ ਪ੍ਰਬੰਧਾਂ ਦਾ ਲਿਆ ਜਾਇਜ਼ਾ ਚੰਡੀਗੜ – ਪਹਿਲੀ ਪਾਤਸ਼ਾਹੀ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਸ਼ਤਾਬਦੀ ਦਿਵਸ ਨੂੰ ਮੁੱਖ ਰੱਖਦਿਆਂ ਅਤੇ ਸ੍ਰੀ ਕਰਤਾਰਪੁਰ ਸਾਹਿਬ ਲਾਂਘੇ ਦੇ ਚੱਲ ਰਹੇ ਪ੍ਰਬੰਧਾਂ ਦਾ ਜਾਇਜ਼ਾ ਲੈਣ ਵਾਸਤੇ ਅੱਜ ਸ੍ਰੀ ਵਿਜੇ ਇੰਦਰ ਸਿੰਗਲਾ ਪੀ.ਡਬਲਿਊ.ਡੀ ਮੰਤਰੀ ਪੰਜਾਬ ਵਿਸ਼ੇਸ ਤੌਰ ‘ਤੇ ਇਤਿਹਾਸਕ ਤੇ ਧਾਰਮਿਕ ਕਸਬੇ ਡੇਰਾ ਬਾਬਾ ਨਾਨਕ ਵਿਖੇ ਪੁਹੰਚੇ। ਉਨਾਂ ਦੇ ਨਾਲ ਹਲਕਾ ਡੇਰਾ ਬਾਬਾ ਨਾਨਕ ਦੇ ਵਿਧਾਇਕ ਅਤੇ ਸਹਿਕਾਰਤਾ ਮੰਤਰੀ…

VIA PUNJAB
ਅੱਗੇ ਪੜ੍ਹੋ

ਸੂਬੇ ਵਿੱਚਲੀਆਂ ਸਾਰੀਆਂ ਖੇਤੀਬਾੜੀ ਜ਼ਮੀਨਾਂ ਦੇ ਖੁਰਾਕੀ ਤੱਤਾਂ ਦੇ ਨਕਸ਼ੇ ਤਿਆਰ

ਸੂਬੇ ਵਿੱਚਲੀਆਂ ਸਾਰੀਆਂ ਖੇਤੀਬਾੜੀ ਜ਼ਮੀਨਾਂ ਦੇ ਖੁਰਾਕੀ ਤੱਤਾਂ ਦੇ ਨਕਸ਼ੇ ਤਿਆਰ

ਚੰਡੀਗੜ – ਭੂਮੀ ਸਿਹਤ ਪ੍ਰਬੰਧਨ ਦੀ ਦਿਸ਼ਾ ਵੱਲ ਇੱਕ ਵੱਡੀ ਪੁਲਾਂਘ ਪੁੱਟਦਿਆਂ, ਪੰਜਾਬ ਸਰਕਾਰ ਵੱਲੋਂ ਆਪਣੇ ਪ੍ਰਮੁੱਖ ਪ੍ਰੋਗਰਾਮ ਮਿਸ਼ਨ ਤੰਦਰਸਤ ਪੰਜਾਬ ਤਹਿਤ ਸੂਬੇ ਦੀਆਂ ਸਾਰੀਆਂ ਖੇਤੀਬਾੜੀ ਜ਼ਮੀਨਾਂ ਦੇ ਖੁਰਾਕੀ ਤੱਤਾਂ ਦੇ ਨਕਸ਼ੇ ਤਿਆਰ ਕੀਤੇ ਗਏ ਹਨ। ਮਿਸ਼ਨ ਡਾਇਰੈਕਟਰ, ਤੰਦਰੁਸਤ ਪੰਜਾਬ ਮਿਸ਼ਨ ਸ. ਕੇ.ਐਸ. ਪੰਨੂੰ ਨੇ ਦੱÎਸਿਆ ਕਿ ਜ਼ਮੀਨ ਦੇ ਖੁਰਾਕੀ ਤੱਤਾਂ ਦੇ ਇਹ ਨਕਸ਼ੇ ਮਿੱਟੀ ਦੀ ਪੌਸ਼ਟਿਕਤਾ ਅਤੇ ਫਸਲ ਦੀ ਪੈਦਾਵਾਰ ਵਿੱਚ ਸੁਧਾਰ ਕਰਨ ਅਤੇ ਰਸਾਇਣਿਕ ਖਾਦਾਂ ਦੀ ਸੰਜਮ ਨਾਲ ਵਰਤੋਂ ਦੇ ਉਦੇਸ਼ ਨਾਲ ਤਿਆਰ…

VIA PUNJAB
ਅੱਗੇ ਪੜ੍ਹੋ

ਆਰੀਅਨਜ਼ ਗਰੁੱਪ ਆਫ ਕਾਲੇਜਿਸ ਦੇ ਜੰਮੂ-ਕਸ਼ਮੀਰ ਦੇ ਵਿਦਿਆਰਥੀਆਂ ਨੇ ”ਇਫਤਾਰ” ਪਾਰਟੀ ਦਾ ਆਯੋਜਨ ਕੀਤਾ

ਆਰੀਅਨਜ਼ ਗਰੁੱਪ ਆਫ ਕਾਲੇਜਿਸ ਦੇ ਜੰਮੂ-ਕਸ਼ਮੀਰ ਦੇ ਵਿਦਿਆਰਥੀਆਂ ਨੇ ”ਇਫਤਾਰ” ਪਾਰਟੀ ਦਾ ਆਯੋਜਨ ਕੀਤਾ

ਮੋਹਾਲੀ – ਆਰੀਅਨਜ਼ ਗਰੁੱਪ ਆਫ ਕਾਲੇਜਿਸ, ਰਾਜਪੁਰਾ, ਨੇੜੇ ਚੰਡੀਗੜ ਦੇ ਜੰਮੂ-ਕਸ਼ਮੀਰ ਦੇ ਵਿਦਿਆਰਥੀਆਂ ਨੇ ਪਵਿੱਤਰ ਮਹੀਨਾ ਰਮਦਾਨ ਮਨਾਉਣ ਦੇ ਲਈ ਕਾਲੇਜ ਵਿੱਚ ”ਇਫਤਾਰ” ਪਾਰਟੀ ਦਾ ਆਯੋਜਨ ਕੀਤਾ। ਇਸ ਮੌਕੇ ਤੇ ਵਿਦਿਆਰਥੀਆਂ ਨੇ ਕਸ਼ਮੀਰੀ ਵਿਦਿਆਰਥੀਆਂ ਨੂੰ ਆਪਣਾ ਰੋਜ਼ਾ ਖੋਲਣ ਦੇ ਲਈ ਖਜੂਰ, ਕੇਲੇ, ਬਿਰਯਾਨੀ, ਖੀਰ ਅਤੇ ਜੂਸ ਵੰਡਿਆ।ਆਰੀਅਨਜ਼ ਗਰੁੱਪ ਦੇ ਚੈਅਰਮੈਨ, ਡਾ.ਅੰਸ਼ੂ ਕਟਾਰੀਆ ਨੇ ਕਿਹਾ ਕਿ ਆਰੀਅਨਜ਼ ਗਰੁੱਪ ਵਿੱਚ ਪੜ ਰਹੇ ਜਿਆਦਾਤਰ ਵਿਦਿਆਰਥੀ ਜੰਮੂ-ਕਸ਼ਮੀਰ ਤੋਂ ਹਨ। ਉਹਨਾਂ ਨੇ ਅੱਗੇ ਕਿਹਾ ਕਿ ਇਸ ਤੋਂ ਪਹਿਲਾਂ ਵੀ ਆਰੀਅਨਜ਼…

VIA PUNJAB
ਅੱਗੇ ਪੜ੍ਹੋ

ਕੈਪਟਨ ਅਮਰਿੰਦਰ ਸਿੰਘ ਵੱਲੋਂ ਪ੍ਰਧਾਨ ਮੰਤਰੀ ਆਵਾਸ ਯੋਜਨਾ (ਗ੍ਰਾਮੀਣ) ਦੀਆਂ ਸ਼ਰਤਾਂ ‘ਚ ਨਰਮਾਈ ਲਈ ਮੋਦੀ ਨੂੰ ਪੱਤਰ

ਕੈਪਟਨ ਅਮਰਿੰਦਰ ਸਿੰਘ ਵੱਲੋਂ ਪ੍ਰਧਾਨ ਮੰਤਰੀ ਆਵਾਸ ਯੋਜਨਾ (ਗ੍ਰਾਮੀਣ) ਦੀਆਂ ਸ਼ਰਤਾਂ ‘ਚ ਨਰਮਾਈ ਲਈ ਮੋਦੀ ਨੂੰ ਪੱਤਰ

ਚੰਡੀਗੜ੍ਹ – ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਅੱਜ ਪ੍ਰਧਾਨ ਮੰਤਰੀ ਆਵਾਸ ਯੋਜਨਾ (ਗ੍ਰਾਮੀਣ) ਦੀਆਂ ਸ਼ਰਤਾਂ ਨੂੰ ਨਰਮ ਕਰਨ ਲਈ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਤੋਂ ਉਨ੍ਹਾਂ ਦੀ ਨਿੱਜੀ ਦਖ਼ਲਅੰਦਾਜੀ ਦੀ ਮੰਗ ਕੀਤੀ ਤਾਂ ਜੋ ਯੋਜਨਾ ਦੇ ਘੇਰੇ ਵਿੱਚ ਵਧੇਰੇ ਦਿਹਾਤੀ ਖੇਤਰਾਂ ਦੇ ਗਰੀਬਾਂ ਨੂੰ ਲਿਆਂਦਾ ਜਾ ਸਕੇ।ਪ੍ਰਧਾਨ ਮੰਤਰੀ ਨੂੰ ਲਿਖੇ ਪੱਤਰ ਵਿੱਚ ਮੁੱਖ ਮੰਤਰੀ ਨੇ ਕਿਹਾ ਕਿ ਐਸ.ਈ.ਸੀ.ਸੀ. ਤਹਿਤ ਕੱਚੇ ਮਕਾਨ ਦੀ ਪਰਿਭਾਸ਼ਾ ਬਹੁਤ ਸੀਮਿਤ ਰਹਿ ਜਾਂਦੀ ਹੈ। ਸਿੱਟੇ ਵਜੋਂ ਪੰਜਾਬ ਦੇ ਪੇਂਡੂ…

VIA PUNJAB
ਅੱਗੇ ਪੜ੍ਹੋ

ਕੇਂਦਰੀ ਸਿੱਖ ਅਜਾਇਬ ਘਰ ’ਚ ਸੁਸ਼ੋਭਿਤ ਹੋਵੇਗੀ ਗੁਰਪੁਰਵਾਸੀ ਡਾ. ਸੰਤੋਖ ਸਿੰਘ ਭੋਪਾਲ ਦੀ ਤਸਵੀਰ

ਕੇਂਦਰੀ ਸਿੱਖ ਅਜਾਇਬ ਘਰ ’ਚ ਸੁਸ਼ੋਭਿਤ ਹੋਵੇਗੀ ਗੁਰਪੁਰਵਾਸੀ ਡਾ. ਸੰਤੋਖ ਸਿੰਘ ਭੋਪਾਲ ਦੀ ਤਸਵੀਰ

ਅੰਮ੍ਰਿਤਸਰ – ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਸ੍ਰੀ ਅੰਮ੍ਰਿਤਸਰ ਵੱਲੋਂ ਸਿੱਖ ਸਟੂਡੈਂਟ ਫੈਡਰੇਸ਼ਨ ਦੇ ਮੋਢੀ ਆਗੂ ਤੇ ਵਿਸ਼ਵ ਪ੍ਰਸਿੱਧ ਸਿੱਖ ਸ਼ਖ਼ਸੀਅਤ ਗੁਰਪੁਰਵਾਸੀ ਡਾ. ਸੰਤੋਖ ਸਿੰਘ ਭੋਪਾਲ ਦੀ ਤਸਵੀਰ ਸ੍ਰੀ ਦਰਬਾਰ ਸਾਹਿਬ ਦੇ ਕੇਂਦਰੀ ਸਿੱਖ ਅਜਾਇਬ ਘਰ ਵਿਚ ਲਗਾਉਣ ਦਾ ਫੈਸਲਾ ਕੀਤਾ ਗਿਆ ਹੈ। ਸ਼੍ਰੋਮਣੀ ਕਮੇਟੀ ਦੇ ਮੁੱਖ ਸਕੱਤਰ ਡਾ. ਰੂਪ ਸਿੰਘ ਨੇ ਭੋਪਾਲ ਵਿਖੇ ਸਵਰਗੀ ਡਾ. ਸੰਤੋਖ ਸਿੰਘ ਦੇ ਪਰਿਵਾਰ ਨਾਲ ਸ਼੍ਰੋਮਣੀ ਕਮੇਟੀ ਵੱਲੋਂ ਹਮਦਰਦੀ ਪ੍ਰਗਟ ਕਰਨ ਸਮੇਂ ਸ਼੍ਰੋਮਣੀ ਕਮੇਟੀ ਪ੍ਰਧਾਨ ਭਾਈ ਗੋਬਿੰਦ ਸਿੰਘ ਲੌਂਗੋਵਾਲ ਦੀ…

VIA PUNJAB
ਅੱਗੇ ਪੜ੍ਹੋ

ਸ਼੍ਰੋਮਣੀ ਕਮੇਟੀ ਦੇ ਸੁਪਰਵਾਈਜ਼ਰ ਸ. ਸੁਖਦੇਵ ਸਿੰਘ ਨੂੰ ਸੇਵਾ ਮੁਕਤ ਹੋਣ ’ਤੇ ਵਿਦਾਇਗੀ

ਸ਼੍ਰੋਮਣੀ ਕਮੇਟੀ ਦੇ ਸੁਪਰਵਾਈਜ਼ਰ ਸ. ਸੁਖਦੇਵ ਸਿੰਘ ਨੂੰ ਸੇਵਾ ਮੁਕਤ ਹੋਣ ’ਤੇ ਵਿਦਾਇਗੀ

ਅੰਮ੍ਰਿਤਸਰ – ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਸ੍ਰੀ ਅੰਮ੍ਰਿਤਸਰ ਦੇ ਰਿਕਾਰਡ ਵਿਭਾਗ ਦੇ ਸਹਾਇਕ ਸੁਪਰਵਾਈਜ਼ਰ ਸ. ਸੁਖਦੇਵ ਸਿੰਘ ਨੂੰ ਸੇਵਾ ਮੁਕਤ ਹੋਣ ’ਤੇ ਨਿੱਘੀ ਵਿਦਾਇਗੀ ਦਿੱੱਤੀ ਗਈ। ਇਸ ਮੌਕੇ ਸ਼੍ਰੋਮਣੀ ਕਮੇਟੀ ਦੇ ਸਕੱਤਰ ਸ. ਮਨਜੀਤ ਸਿੰਘ ਬਾਠ, ਵਧੀਕ ਸਕੱਤਰ ਸ. ਪ੍ਰਤਾਪ ਸਿੰਘ, ਮੀਤ ਸਕੱਤਰ ਸ. ਹਰਜੀਤ ਸਿੰਘ ਲਾਲੂਘੁੰਮਣ, ਸ. ਕਰਮਬੀਰ ਸਿੰਘ ਕਿਆਮਪੁਰ, ਸ. ਸੁਲੱਖਣ ਸਿੰਘ ਭੰਗਾਲੀ ਸਮੇਤ ਹੋਰਨਾਂ ਅਧਿਕਾਰੀਆਂ ਨੇ ਸ. ਸੁਖਦੇਵ ਸਿੰਘ ਨੂੰ ਗੁਰੂ ਬਖ਼ਸ਼ਿਸ਼ ਸਿਰੋਪਾਓ, ਲੋਈ, ਸ੍ਰੀ ਸਾਹਿਬ, ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦਾ ਮਾਡਲ…

VIA PUNJAB
ਅੱਗੇ ਪੜ੍ਹੋ

ਸੁਪਰਡੰਟ ਇਸ਼ਤਿਹਾਰ ਸ਼ਾਖਾ ਅਮਰਜੀਤ ਸਿੰਘ ਨੂੰ ਸੇਵਾ ਮੁਕਤੀ ‘ਤੇ ਨਿੱਘੀ ਵਿਦਾਇਗੀ

ਸੁਪਰਡੰਟ ਇਸ਼ਤਿਹਾਰ ਸ਼ਾਖਾ ਅਮਰਜੀਤ ਸਿੰਘ ਨੂੰ ਸੇਵਾ ਮੁਕਤੀ ‘ਤੇ ਨਿੱਘੀ ਵਿਦਾਇਗੀ

ਚੰਡੀਗੜ੍ਹ – ਇਸ਼ਤਿਹਾਰ ਸ਼ਾਖਾ ਦੇ ਸੁਪਰਡੰਟ ਸ. ਅਮਰਜੀਤ ਸਿੰਘ 34 ਵਰ੍ਹਿਆਂ ਦੀ ਬੇਦਾਗ਼ ਸੇਵਾ ਨਿਭਾਉਣ ਪਿੱਛੋਂ ਅੱਜ ਸੇਵਾ ਮੁਕਤ ਹੋ ਗਏ। ਅੱਜ ਸੂਚਨਾ ਤੇ ਲੋਕ ਸੰਪਰਕ ਵਿਭਾਗ ਦੇ ਸੀਨੀਅਰ ਅਧਿਕਾਰੀਆਂ ਅਤੇ ਮੁਲਾਜ਼ਮਾਂ ਵਲੋਂ ਉਹਨਾਂ ਨੂੰ ਨਿੱਘੀ ਵਿਦਾਇਗੀ ਦਿੱਤੀ ਗਈ।ਇਸ ਮੌਕੇ ਆਪਣੇ ਸੰਬੋਧਨ ਵਿੱਚ ਇਸ਼ਤਿਹਾਰ ਸ਼ਾਖਾ ਦੇ ਡਿਪਟੀ ਡਾਇਰੈਕਟਰ ਸ. ਰਣਦੀਪ ਸਿੰਘ ਆਹਲੂਵਾਲੀਆ ਨੇ ਸ. ਅਮਰਜੀਤ ਸਿੰਘ ਨਾਲ ਆਪਣੀ ਲੰਮੀ ਸਾਂਝ ਦੀਆਂ ਯਾਦਾਂ ਤਾਜ਼ਾ ਕੀਤੀਆਂ ਅਤੇ ਉਹਨਾਂ ਨੂੰ ਇੱਕ ਮਿਹਨਤੀ ਸੁਭਾਅ, ਪੇਸ਼ੇਵਰ ਰੁਖ ਅਤੇ ਸਦਾ ਖਿੜੇ…

VIA PUNJAB
ਅੱਗੇ ਪੜ੍ਹੋ

ਵਿਜੀਲੈਂਸ ਨੇ ਰਿਸ਼ਵਤ ਲੈਂਦੇ ਦੋ ਛੋਟੇ ਥਾਣੇਦਾਰਾਂ ਨੂੰ ਰੰਗੇ ਹੱਥੀਂ ਦਬੋਚਿਆ

ਵਿਜੀਲੈਂਸ ਨੇ ਰਿਸ਼ਵਤ ਲੈਂਦੇ ਦੋ ਛੋਟੇ ਥਾਣੇਦਾਰਾਂ ਨੂੰ ਰੰਗੇ ਹੱਥੀਂ ਦਬੋਚਿਆ

ਚੰਡੀਗੜ੍ਹ – ਪੰਜਾਬ ਵਿਜੀਲੈਂਸ ਬਿਊਰੋ ਨੇ ਅਰਬਨ ਅਸਟੇਟ ਥਾਣਾ, ਪਟਿਆਲਾ ਵਿਖੇ ਤਾਇਨਾਤ ਏ.ਐਸ.ਆਈ. ਸ਼ਮਸ਼ੇਰ ਸਿੰਘ ਅਤੇ ਮਹਿਲਾ ਸੈਲ ਥਾਣਾ ਪਟਿਆਲਾ ਵਿਖੇ ਤਾਇਨਾਤ ਏ.ਐਸ.ਆਈ. ਰਣਜੀਤ ਸਿੰਘ ਨੂੰ 25,000 ਰੁਪਏ ਦੀ ਰਿਸ਼ਵਤ ਲੈਂਦੇ ਹੋਏ ਰੰਗੇ ਹੱਥੀਂ ਕਾਬੂ ਕਰ ਲਿਆ। ਉਕਤ ਦੋਵੇਂ ਸਹਾਇਕ ਥਾਣੇਦਾਰਾਂ ਨੂੰ ਸ਼ਿਕਾਇਤਕਰਤਾ ਰੁਪਿੰਦਰ ਸਿੰਘ ਵਾਸੀ ਪਿੰਡ ਧਬਲਾਨ, ਪਟਿਆਲਾ ਦੀ ਸ਼ਿਕਾਇਤ ‘ਤੇ ਫ਼ੜਿਆ ਹੈ। ਸ਼ਿਕਾਇਤਕਰਤਾ ਨੇ ਵਿਜੀਲੈਂਸ ਬਿਊਰੋ ਨੂੰ ਆਪਣੀ ਸ਼ਿਕਾਇਤ ਵਿੱਚ ਦੋਸ਼ ਲਾਇਆ ਕਿ ਉਕਤ ਪੁਲਿਸ ਮੁਲਾਜਮਾਂ ਵਲੋਂ ਉਸ ਦੇ ਪਰਿਵਾਰ ਖਿਲਾਫ਼ ਦਰਜ ਕੇਸ…

VIA PUNJAB
ਅੱਗੇ ਪੜ੍ਹੋ

ਸਿਹਤ ਵਿਭਾਗ ਨੇ ਈ.ਐਸ.ਆਈ. ਹਸਪਤਾਲਾਂ ਅਤੇ ਡਿਸਪੈਂਸਰੀਆਂ ਦੇ 50 ਮੈਡੀਕਲ ਅਫਸਰਾਂ ਅਤੇ ਮੈਡੀਕਲ ਅਫਸਰਾਂ (ਸਪੈਸ਼ਲਿਸਟ) ਨੂੰ ਨਿਯੁਕਤੀ ਪੱਤਰ ਦਿੱਤੇ

ਸਿਹਤ ਵਿਭਾਗ ਨੇ ਈ.ਐਸ.ਆਈ. ਹਸਪਤਾਲਾਂ ਅਤੇ ਡਿਸਪੈਂਸਰੀਆਂ ਦੇ 50 ਮੈਡੀਕਲ ਅਫਸਰਾਂ ਅਤੇ ਮੈਡੀਕਲ ਅਫਸਰਾਂ (ਸਪੈਸ਼ਲਿਸਟ) ਨੂੰ ਨਿਯੁਕਤੀ ਪੱਤਰ ਦਿੱਤੇ

ਸਿਹਤ ਵਿਭਾਗ ਵਲੋਂ ਬੀ.ਬੀ.ਐਮ.ਬੀ. ਅਧੀਨ ਹਸਪਤਾਲਾਂ ‘ਚ 20 ਨਵੇਂ ਡਾਕਟਰਾਂ ਨੂੰ ਨਿਯੁਕਤੀ ਪੱਤਰ ਜਾਰੀ, ਇਹਨਾਂ ਹਸਪਤਾਲਾਂ ‘ਚ ਪੰਜਾਬ ਦੇ ਡਾਕਟਰਾਂ ਦਾ ਕੋਟਾ ਪੂਰਾ ਚੰਡੀਗੜ੍ਹ – ਸੂਬੇ ਦੇ ਵਸਨੀਕਾਂ ਨਾਲ ਕੀਤੇ ਇਕ ਹੋਰ ਵਾਅਦੇ ਨੂੰ ਪੂਰਾ ਕਰਦਿਆਂ ਸਿਹਤ ਤੇ ਪਰਿਵਾਰ ਭਲਾਈ ਵਿਭਾਗ ਵਲੋਂ ਈ.ਐਸ.ਆਈ. ਹਸਪਤਾਲਾਂ ਅਤੇ ਡਿਸਪੈਂਸਰੀਆਂ ਦੇ 50 ਮੈਡੀਕਲ ਅਫ਼ਸਰਾਂ ਅਤੇ 5 ਮੈਡੀਕਲ ਅਫ਼ਸਰਾਂ (ਸਪੈਸ਼ਲਿਸਟ) ਨੂੰ ਨਿਯੁਕਤੀ ਪੱਤਰ ਵੰਡੇ ਗਏ। ਇਸ ਤੋਂ ਇਲਾਵਾ ਬੀ.ਬੀ.ਐਮ.ਬੀ. ਵਲੋਂ ਚਲਾਏ ਜਾ ਰਹੇ ਹਸਪਤਾਲਾਂ ਲਈ 11 ਸਪੈਸ਼ਲਿਸਟ ਡਾਕਟਰਾਂ ਅਤੇ ਅਤੇ…

VIA PUNJAB
ਅੱਗੇ ਪੜ੍ਹੋ

ਕੈਪਟਨ ਅਮਰਿੰਦਰ ਸਿੰਘ ਵੱਲੋਂ ਜੀ.ਐਸ.ਟੀ. 2.0 ਦੇ ਸਰਲੀਕਰਨ ਲਈ ਪ੍ਰਧਾਨ ਮੰਤਰੀ ਨੂੰ 101 ਸੁਝਾਅ-ਪੱਤਰ ਲਿਖਿਆ

ਕੈਪਟਨ ਅਮਰਿੰਦਰ ਸਿੰਘ ਵੱਲੋਂ ਜੀ.ਐਸ.ਟੀ. 2.0 ਦੇ ਸਰਲੀਕਰਨ ਲਈ ਪ੍ਰਧਾਨ ਮੰਤਰੀ ਨੂੰ 101 ਸੁਝਾਅ-ਪੱਤਰ ਲਿਖਿਆ

ਚੰਡੀਗੜ੍ਹ – ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਇਕ ਪੱਤਰ ਲਿਖ ਕੇ ਜੀ.ਐਸ.ਟੀ. 1.1 ਦੇ ਪਾੜੇ ਨੂੰ ਭਰਨ ਅਤੇ ਇਸ ਨੂੰ ਲਾਗੂ ਕਰਨ ਨਾਲ ਵਪਾਰ ਨੂੰ ਦਰਪੇਸ਼ ਮੌਜੂਦਾ ਸਮੱਸਿਆਵਾਂ ਨੂੰ ਖਤਮ ਕਰਨ ਲਈ 101 ਠੋਸ ਸੁਝਾਵਾਂ ਨਾਲ ਜੀ.ਐਸ.ਟੀ. 2.0 ਅਮਲ ਵਿੱਚ ਲਿਆਉਣ ਲਈ ਸੁਝਾਅ ਦਿੱਤੇ ਹਨ। ਪ੍ਰਧਾਨ ਮੰਤਰੀ ਨੂੰ ਭੇਜੇ ਆਪਣੇ ਪੱਤਰ ਵਿੱਚ ਕੈਪਟਨ ਅਮਰਿੰਦਰ ਸਿੰਘ ਨੇ ਮੋਦੀ ਨੂੰ ਹਾਲ ਹੀ ਦੀਆਂ ਲੋਕ ਸਭਾ ਚੋਣਾਂ ਵਿੱਚ ਸ਼ਾਨਦਾਰ ਜਿੱਤ…

VIA PUNJAB
ਅੱਗੇ ਪੜ੍ਹੋ
1 330 331 332 333 334 469