ਪਛਤਾਅ ਰਿਹੈ ਪੰਜਾਬ, ਬਣਾ ਕੇ ਕੈਪਟਨ ਦੀ ਸਰਕਾਰ : ਬੀਬੀ ਜਗੀਰ ਕੌਰ

ਪਛਤਾਅ ਰਿਹੈ ਪੰਜਾਬ, ਬਣਾ ਕੇ ਕੈਪਟਨ ਦੀ ਸਰਕਾਰ : ਬੀਬੀ ਜਗੀਰ ਕੌਰ

ਕੈਪਟਨ ਨੇ ਸਿਵਾਏ ਟੂਰ ਲਾਉਣ ਤੋਂ ਹੋਰ ਕੁਝ ਨਹੀਂ ਕੀਤਾ ਕਪੂਰਥਲਾ – ਸ਼੍ਰੋਮਣੀ ਅਕਾਲੀ ਦਲ ਲੋਕ ਸਭਾ ਚੋਣਾਂ ’ਚ ਪੰਜਾਬ ਦੀਆਂ 13 ਦੀਆਂ 13 ਸੀਟਾਂ ਜਿਤ ਕੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਝੋਲੀ ਵਿਚ ਪਾਵੇਗਾ। ਇਹ ਸ਼ਬਦ ਸ਼੍ਰੋਮਣੀ ਅਕਾਲੀ ਦਲ ਵਲੋਂ ਹਲਕਾ ਖਡੂਰ ਸਾਹਿਬ ਸੀਟ ਤੋਂ ਚੋਣ ਲੜ ਰਹੇ ਬੀਬੀ ਜਗੀਰ ਕੌਰ ਨੇ ਇਕ ਮੀਟਿੰਗ ਦੌਰਾਨ ਕਹੇ। ਉਨ੍ਹਾਂ ਕਿਹਾ ਕਿ ਅਕਾਲੀ-ਭਾਜਪਾ ਸਰਕਾਰ ਨੇ ਪੰਜਾਬ ਦੇ ਨਾਇਕ ਪ੍ਰਕਾਸ਼ ਸਿੰਘ ਬਾਦਲ ਅਤੇ ਪਾਰਟੀ ਪ੍ਰਧਾਨ ਸੁਖਬੀਰ ਸਿੰਘ ਬਾਦਲ…

VIA PUNJAB
ਅੱਗੇ ਪੜ੍ਹੋ

ਚੋਣ ਕਮਿਸ਼ਨ ਨੂੰ ਨਿਰਪੱਖ ਤਰੀਕੇ ਨਾਲ ਕੰਮ ਕਰਨ ਦੀ ਲੋੜ : ਬੀਰ ਦਵਿੰਦਰ ਸਿੰਘ

ਚੋਣ ਕਮਿਸ਼ਨ ਨੂੰ ਨਿਰਪੱਖ ਤਰੀਕੇ ਨਾਲ ਕੰਮ ਕਰਨ ਦੀ ਲੋੜ : ਬੀਰ ਦਵਿੰਦਰ ਸਿੰਘ

ਐਸ ਏ ਐਸ ਨਗਰ – ਹਲਕਾ ਆਨੰਦਪੁਰ ਸਾਹਿਬ ਤੋਂ ਚੋਣ ਲੜ ਰਹੇ ਸ਼੍ਰੋਮਣੀ ਅਕਾਲੀ ਦਲ ਟਕਸਾਲੀ ਦੇ ਉਮੀਦਵਾਰ ਸ੍ਰ. ਬੀਰਦਵਿੰਦਰ ਸਿੰਘ ਨੇ ਅੱਜ ਚੋਣ ਕਮਿਸ਼ਨ ਤੇ ਪੱਖਪਾਤੀ ਤਰੀਕੇ ਨਾਲ ਕੰਮ ਕਰਨ ਦਾ ਇਲਜਾਮ ਲਗਾਉਂਦਿਆਂ ਕਿਹਾ ਕਿ ਚੋਣ ਕਮਿਸ਼ਨ ਦੀ ਜਿੰਮੇਵਾਰੀ ਨਿਭਾ ਰਹੇ ਸਥਾਨਕ ਅਫਸਰ ਕਾਂਗਰਸ ਪ੍ਰਤੀ ਬਹੁਤ ਲਚੀਲਾ ਰੁੱਖ ਅਖਤਿਆਰ ਕਰਦੇ ਹਨ ਜਦੋਂਕਿ ਉਹਨਾਂ ਖਿਲਾਫ ਬੋਲੋੜੀ ਸਖਤੀ ਵਰਤੀ ਜਾਂਦੀ ਹੈ| ਉਹਨਾਂ ਕਿਹਾ ਕਿ ਹਾਲਾਤ ਇਹ ਹਨ ਕਿ ਚੋਣ ਕਮਿਸ਼ਨ ਵਲੋਂ ਤੈਨਾਤ ਅਧਿਕਾਰੀ ਬੇਲੋੜੀਆਂ ਸ਼ਰਤਾਂ ਲਗਾ…

VIA PUNJAB
ਅੱਗੇ ਪੜ੍ਹੋ

ਤਿਵਾੜੀ ਨੇ ਆਪਣੀ ਹੀ ਸਰਕਾਰ ਦੀ ਨਾਕਾਮੀ ਕਬੂਲੀ : ਚੰਦੂਮਾਜਰਾ

ਤਿਵਾੜੀ ਨੇ ਆਪਣੀ ਹੀ ਸਰਕਾਰ ਦੀ ਨਾਕਾਮੀ ਕਬੂਲੀ : ਚੰਦੂਮਾਜਰਾ

ਐਸ ਏ ਐਸ ਨਗਰ – ਮੈਂਬਰ ਪਾਰਲੀਮੈਂਟ ਅਤੇ ਹਲਕਾ ਆਨੰਦਪੁਰ ਤੋਂ ਅਕਾਲੀ-ਭਾਜਪਾ ਗਠਜੋੜ ਦੇ ਉਮੀਦਵਾਰ ਪ੍ਰੋ. ਪ੍ਰੇਮ ਸਿੰਘ ਚੰਦੂਮਾਜਰਾ ਨੇ ਕਾਂਗਰਸ ਪਾਰਟੀ ਦੇ ਉਮੀਦਵਾਰ ਸ੍ਰੀ ਮਨੀਸ਼ ਤਿਵਾੜੀ ਵਲੋਂ ਹਲਕੇ ਦੇ ਵਿਕਾਸ ਬਾਰੇ ਕੀਤੀ ਜਾ ਰਹੀ ਬਿਆਨਬਾਜੀ ਨੂੰ ਪੰਜਾਬ ਸਰਕਾਰ ਅਤੇ ਹਲਕੇ ਨਾਲ ਸਬੰਧਤ ਕਾਂਗਰਸੀ ਮੰਤਰੀਆਂ ਅਤੇ ਵਿਧਾਇਕਾਂ ਦੀ ਦੋ ਸਾਲ ਦੀ ਕਾਰਗੁਜ਼ਾਰੀ ਦੀ ਨਾਕਮੀ ਦਾ ਕਬੂਲਨਾਮਾ ਕਰਾਰ ਦਿੱਤਾ ਹੈ| ਇੱਥੇ ਜਾਰੀ ਬਿਆਨ ਵਿੱਚ ਉਹਨਾਂ ਕਿਹਾ ਕਿ ਮਨੀਸ਼ ਤਿਵਾੜੀ ਦਾ ਕਹਿਣਾ ਹੈ ਕਿ ਹਲਕੇ ਅੰਦਰ ਸਮੱਸਿਆਵਾਂ…

VIA PUNJAB
ਅੱਗੇ ਪੜ੍ਹੋ

ਚੰਦੂਮਾਜਰਾ ਨੇ ਆਪਣੇ ਕਾਰਜਕਾਲ ਦੌਰਾਨ ਹਲਕੇ ਦੇ ਵਿਕਾਸ ਲਈ ਕੁੱਝ ਨਹੀਂ ਕੀਤਾ : ਮਨੀਸ਼ ਤਿਵਾੜੀਂ

ਚੰਦੂਮਾਜਰਾ ਨੇ ਆਪਣੇ ਕਾਰਜਕਾਲ ਦੌਰਾਨ ਹਲਕੇ ਦੇ ਵਿਕਾਸ ਲਈ ਕੁੱਝ ਨਹੀਂ ਕੀਤਾ : ਮਨੀਸ਼ ਤਿਵਾੜੀਂ

ਐਸ ਏ ਐਸ ਨਗਰ – ਕਾਂਗਰਸ ਪਾਰਟੀ ਵਲੋਂ ਹਲਕਾ ਆਨੰਦਪੁਰ ਸਾਹਿਬ ਤੋਂ ਚੋਣ ਲੜ ਰਹੇ ਉਮੀਦਵਾਰ ਸ੍ਰੀ ਮਨੀਸ਼ ਤਿਵਾੜੀ ਦਾ ਕਹਿਣਾ ਹੈ ਕਿ ਉਹਨਾਂ ਦੇ ਖਿਲਾਫ ਬਾਹਰੀ ਉਮੀਦਵਾਰ ਹੋਣ ਸੰਬੰਧੀ ਵਿਰੋਧੀਆਂ ਵਲੋਂ ਲਗਾਇਆ ਜਾ ਰਿਹਾ ਇਲਜਾਮ ਪੂਰੀ ਤਰ੍ਹਾਂ ਬੇਬੁਨਿਆਦ ਹੈ| ਸਥਾਨਕ ਸੈਕਟਰ 82 ਵਿੱਚ ਸਥਿਤ ਟਾਈਨੋਰ ਆਰਥੋਡੈਂਟਿਕ ਕੰਪਨੀ ਵਿਖੇ ਇੱਕ ਚੋਣ ਮੀਟਿੰਗ ਨੂੰ ਸੰਬੋਧਨ ਕਰਨ ਤੋਂ ਬਾਅਦ ਸਕਾਈ ਹਾਕ ਟਾਈਮਜ਼ ਨਾਲ ਵਿਸ਼ੇਸ਼ ਗੱਲਬਾਤ ਕਰਦਿਆਂ ਉਹਨਾਂ ਕਿਹਾ ਕਿ ਕਿ ਉਹ ਚੰਡੀਗੜ੍ਹ ਦੇ ਜੰਮਪਲ ਹਨ ਅਤੇ ਚੰਡੀਗੜ੍ਹ…

VIA PUNJAB
ਅੱਗੇ ਪੜ੍ਹੋ

ਮਲੇਰਕੋਟਲਾ ਦੀ ਘਟਨਾ ਬੇਅਦਬੀ ਨਹੀਂ, ਜਾਂਚ ‘ਚ ਸ਼ਾਰਟ ਸਰਕਟ ਸਾਹਮਣੇ ਆਇਆ

ਮਲੇਰਕੋਟਲਾ ਦੀ ਘਟਨਾ ਬੇਅਦਬੀ ਨਹੀਂ, ਜਾਂਚ ‘ਚ ਸ਼ਾਰਟ ਸਰਕਟ ਸਾਹਮਣੇ ਆਇਆ

ਮੁੱਖ ਮੰਤਰੀ ਨੇ ਅਕਾਲੀਆਂ ਦੀ ਸਰਕਾਰ ਦੇ ਮੁਕਾਬਲੇ ਕੇਸ ਨੂੰ ਤਰੁੰਤ ਹੱਲ ਕਰਨ ਲਈ ਪੁਲੀਸ ਦੀ ਪਿੱਠ ਥਾਪੜੀ ਮਲੇਰਕੋਟਲਾ – ਪੰਜਾਬ ਪੁਲੀਸ ਨੇ ਬੀਤੇ ਦਿਨ ਮਲੇਰਕੋਟਲਾ ਦੇ ਪਿੰਡ ਹਥੋਆ ਦੇ ਗੁਰਦਵਾਰਾ ਸਾਹਿਬ ‘ਚ ਵਾਪਰੀ ਘਟਨਾ ਨੂੰ ਅੱਜ ਪੂਰੀ ਮੁਸਤੈਦੀ ਅਤੇ ਫੁਰਤੀ ਨਾਲ ਹੱਲ ਕਰਦਿਆਂ ਖੁਲਾਸਾ ਕੀਤਾ ਕਿ ਗੁਰਦਵਾਰਾ ਸਾਹਿਬ ਵਿੱਚ ਅਚਾਨਕ ਅੱਗ ਲੱਗ ਗਈ ਸੀ ਜਿਸ ਉਪਰੰਤ ਆਪਣੀ ਨੌਕਰੀ ਅਤੇ ਕੁਤਾਹੀ ਲਈ ਜ਼ਿੰਮੇਵਾਰ ਠਹਿਰਾਏ ਜਾਣ ਦੇ ਡਰੋਂ ਗ੍ਰੰਥੀ ਸਿੰਘ ਨੇ ਝੂਠੀ ਕਹਾਣੀ ਘੜ ਦਿੱਤੀ।ਇਹ ਮਾਮਲਾ…

VIA PUNJAB
ਅੱਗੇ ਪੜ੍ਹੋ

ਮੁੱਖ ਮੰਤਰੀ ਵੱਲੋਂ ਆਈ.ਟੀ.ਸੀ. ਦੇ ਚੇਅਰਮੈਨ ਅਤੇ ਕਾਰੋਬਾਰੀ ਦਿੱਗਜ਼ ਵਾਈ.ਸੀ. ਦਵੇਸ਼ਵਰ ਦੇ ਦੇਹਾਂਤ ‘ਤੇ ਦੁੱਖ ਦਾ ਪ੍ਰਗਟਾਵਾ

ਮੁੱਖ ਮੰਤਰੀ ਵੱਲੋਂ ਆਈ.ਟੀ.ਸੀ. ਦੇ ਚੇਅਰਮੈਨ ਅਤੇ ਕਾਰੋਬਾਰੀ ਦਿੱਗਜ਼ ਵਾਈ.ਸੀ. ਦਵੇਸ਼ਵਰ ਦੇ ਦੇਹਾਂਤ ‘ਤੇ ਦੁੱਖ ਦਾ ਪ੍ਰਗਟਾਵਾ

ਚੰਡੀਗੜ੍ਹ – ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਮੁਲਕ ਦੇ ਕਾਰੋਬਾਰੀ ਦਿੱਗਜ਼ ਅਤੇ ਆਈ.ਟੀ.ਸੀ. ਦੇ ਚੇਅਰਮੈਨ ਵਾਈ.ਸੀ. ਦਵੇਸ਼ਵਰ ਦੀ ਮੌਤ ‘ਤੇ ਡੂੰਘੇ ਦੁੱਖ ਦਾ ਪ੍ਰਗਟਾਵਾ ਕੀਤਾ ਜਿਨ੍ਹਾਂ ਨੇ ਸ਼ਨਿਚਰਵਾਰ ਨੂੰ ਆਖਰੀ ਸਾਹ ਲਿਆ।ਸ੍ਰੀ ਦਵੇਸ਼ਵਰ ਨੂੰ ਵਿਸ਼ਵ ਪ੍ਰਸਿੱਧ ਪੰਜਾਬੀ ਉੱਦਮੀ ਦੱਸਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਉਨ੍ਹਾਂ ਨੇ ਆਈ.ਟੀ.ਸੀ. ਨੂੰ ਦੁਨੀਆਂ ਦੀ ਨਾਮੀਂ ਕੰਪਨੀ ਵਜੋਂ ਪਹਿਚਾਣ ਦਿਵਾਈ ਅਤੇ ਖਪਤਕਾਰ ਵਸਤਾਂ ਦੇ ਕਾਰੋਬਾਰ, ਹੋਟਲ, ਕਾਗਜ਼ ਤੇ ਪੈਕਿੰਗ ਅਤੇ ਖੇਤੀ-ਵਪਾਰ ਦੇ ਖੇਤਰ ਵਿੱਚ ਨਵੇਂ ਮੀਲ ਪੱਥਰ…

VIA PUNJAB
ਅੱਗੇ ਪੜ੍ਹੋ

ਸਰਕਾਰਾਂ ਅਨੁਸੂਚਿਤ ਜਾਤੀ ਸਮਾਜ ਨੂੰ ਆਜ਼ਾਦੀ ਤੋਂ ਬਾਅਦ ਵੀ ਰਾਸ਼ਟਰਪਤੀ ਭਵਨ ਦੀ ਸੁਰੱਖਿਆ ਗਾਰਡਜ਼ ਨੂੰ ਨਿਯੁਕਤ ਕਰਵਾਉਣ ‘ਚ ਫੇਲ —- ਕੈਂਥ

ਸਰਕਾਰਾਂ ਅਨੁਸੂਚਿਤ ਜਾਤੀ ਸਮਾਜ ਨੂੰ ਆਜ਼ਾਦੀ ਤੋਂ ਬਾਅਦ ਵੀ ਰਾਸ਼ਟਰਪਤੀ ਭਵਨ ਦੀ ਸੁਰੱਖਿਆ ਗਾਰਡਜ਼ ਨੂੰ ਨਿਯੁਕਤ ਕਰਵਾਉਣ ‘ਚ ਫੇਲ —-  ਕੈਂਥ

ਰਾਸ਼ਟਰਪਤੀ ਭਵਨ ‘ਚ ਸੁਰੱਖਿਆ ਗਾਰਡਜ਼ ਭਰਤੀ ਸਮੇਂ ਅਨੁਸੂਚਿਤ ਜਾਤੀਆਂ ਨਾਲ ਵਿਤਕਰੇ ਨੂੰ ਖਤਮ ਕਰਵਾਉਣ ਪ੍ਰਧਾਨ ਮੰਤਰੀ — ਕੈਂਥ ਚੰਡੀਗੜ੍ਹ – ਅਨੁਸੂਚਿਤ ਜਾਤੀਆਂ ਨਾਲ ਅਜ਼ਾਦੀ ਦੇ 71ਵਰੇਂ ਬੀਤਣ ਤੋਂ ਬਾਅਦ ਵੀ ਦੇਸ਼ ਦੇ ਰਾਸ਼ਟਰਪਤੀ ਭਵਨ ਵਿੱਚ ਤਾਇਨਾਤ ਸੁਰੱਖਿਆ ਗਾਰਡਾਂ ਦੀ ਨਿਯੁਕਤੀ ਵਿੱਚ ਜਾਤੀ ਦੇ ਆਧਾਰ ਉੱਤੇ ਵਿਤਕਰੇ ਦਾ ਸ਼ਿਕਾਰ ਬਣਾਇਆ ਜਾ ਰਿਹਾ ਹੈ ਇਹ ਪ੍ਰਗਟਾਵਾ ਨੈਸ਼ਨਲ ਸ਼ਡਿਊਲਡ ਕਾਸਟ ਅਲਾਇੰਸ ਦੇ ਪ੍ਰਧਾਨ ਪਰਮਜੀਤ ਸਿੰਘ ਕੈਂਥ ਨੇ ਕੀਤਾ ਹੈ।ਉਹਨਾਂ ਕਿਹਾ ਕਿ ਦੇਸ਼ ਦਾ ਰਾਸ਼ਟਰਪਤੀ ਤਾਂ ਬਣ ਸਕਦਾ ਹੈ…

VIA PUNJAB
ਅੱਗੇ ਪੜ੍ਹੋ

ਸ਼੍ਰੋਮਣੀ ਕਮੇਟੀ ਵੱਲੋਂ 550ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਦੁਰਗਾਪੁਰ ਵਿਖੇ ਗੁਰਮਤਿ ਸਮਾਗਮ

ਸ਼੍ਰੋਮਣੀ ਕਮੇਟੀ ਵੱਲੋਂ 550ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਦੁਰਗਾਪੁਰ ਵਿਖੇ ਗੁਰਮਤਿ ਸਮਾਗਮ

ਅੰਮ੍ਰਿਤਸਰ – ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਪ੍ਰਕਾਸ਼ ਪੁਰਬ ਨੂੰ ਸਮਰਪਿਤ ਵੱਖ ਵੱਖ ਸੂਬਿਆਂ ਵਿਚ ਆਰੰਭੀ ਗਈ ਗੁਰਮਤਿ ਸਮਾਗਮਾਂ ਦੀ ਲੜੀ ਤਹਿਤ ਪੱਛਮੀ ਬੰਗਾਲ ਦੇ ਦੁਰਗਾਪੁਰ ਵਿਖੇ ਵਿਸ਼ਾਲ ਗੁਰਮਤਿ ਸਮਾਗਮ ਆਯੋਜਿਤ ਕੀਤਾ ਗਿਆ। ਧਰਮ ਪ੍ਰਚਾਰ ਕਮੇਟੀ ਦੇ ਪ੍ਰਬੰਧ ਹੇਠ ਕਾਰਜਸ਼ੀਲ ਸਿੱਖ ਮਿਸ਼ਨ ਕਲਕੱਤਾ ਤੇ ਸਥਾਨਕ ਸੰਗਤ ਦੇ ਉਦਮ ਨਾਲ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਸੀਨੀਅਰ ਸੈਕੰਡਰੀ ਸਕੂਲ ਦੁਰਗਾਪੁਰ ਵਿਖੇ ਹੋਏ ਇਸ ਗੁਰਮਤਿ ਸਮਗਾਮ ਵਿਚ ਸੰਗਤ ਨੇ ਵੱਡੀ…

VIA PUNJAB
ਅੱਗੇ ਪੜ੍ਹੋ

ਮਾਇਆਵਤੀ ਵੱਲੋਂ ਘਰ-ਘਰ ਰੁਜ਼ਗਾਰ ਦੇਣ ਦਾ ਵਾਅਦਾ

ਮਾਇਆਵਤੀ ਵੱਲੋਂ ਘਰ-ਘਰ ਰੁਜ਼ਗਾਰ ਦੇਣ ਦਾ ਵਾਅਦਾ

ਨਵਾਂ ਸ਼ਹਿਰ – ਪੰਜਾਬ ਜਮਹੂਰੀਅਤ ਗੱਠਜੋੜ ਵੱਲੋਂ ਇੱਥੇ ਕੀਤੀ ਗਈ ਚੋਣ ਰੈਲੀ ਨੂੰ ਸੰਬੋਧਨ ਕਰਦਿਆਂ ਬਸਪਾ ਸੁਪਰੀਮੋ ਮਾਇਆਵਤੀ ਨੇ ਐਲਾਨ ਕੀਤਾ ਕਿ ਜੇਕਰ ਉਨ੍ਹਾਂ ਦੀ ਅਗਵਾਈ ਹੇਠ ਸਰਕਾਰ ਬਣੀ ਤਾਂ ਉਨ੍ਹਾਂ ਵੱਲੋਂ ਘਰ-ਘਰ ਰੁਜ਼ਗਾਰ ਦੇਣ ਦਾ ਪ੍ਰਬੰਧ ਕੀਤਾ ਜਾਵੇਗਾ। ਇਹ ਐਲਾਨ ਉਨ੍ਹਾਂ ਪ੍ਰਧਾਨ ਮੰਤਰੀ ਵੱਲੋਂ 6 ਹਜ਼ਾਰ ਰੁਪਏ ਪ੍ਰਤੀ ਮਹੀਨਾ ਪੈਨਸ਼ਨ ਦੇ ਐਲਾਨ ਦੀ ਕਾਟ ਵਜੋਂ ਕੀਤਾ। ਉਨ੍ਹਾਂ ਕਿਹਾ ਕਿ ਬਸਪਾ ਦੀ ਅਗਵਾਈ ਵਾਲੀ ਸਰਕਾਰ ਆਉਣ ’ਤੇ ਨੌਜਵਾਨਾਂ ਲਈ ਸਰਕਾਰੀ ਤੇ ਗ਼ੈਰ ਸਰਕਾਰੀ ਤੌਰ ’ਤੇ…

VIA PUNJAB
ਅੱਗੇ ਪੜ੍ਹੋ

ਸਿੱਧੂ ਵੱਲੋਂ ਪ੍ਰਚਾਰ ਕਰਨ ਦਾ ਰਹੱਸ ਕਾਇਮ

ਸਿੱਧੂ ਵੱਲੋਂ ਪ੍ਰਚਾਰ ਕਰਨ ਦਾ ਰਹੱਸ ਕਾਇਮ

ਕਾਂਗਰਸ ਦੇ ਸਟਾਰ ਪ੍ਰਚਾਰਕ ਨਵਜੋਤ ਸਿੰਘ ਸਿੱਧੂ ਵਲੋਂ ਪੰਜਾਬ ਵਿੱਚ ਪ੍ਰਚਾਰ ਕਰਨ ਬਾਰੇ ਅਜੇ ਵੀ ਰਹੱਸ ਕਾਇਮ ਹੈ। ਪੰਜਾਬ ਪ੍ਰਦੇਸ਼ ਕਾਂਗਰਸ ਦੀ ਚੋਣ ਪ੍ਰਬੰਧਕ ਕਮੇਟੀ ਦੇ ਚੇਅਰਮੈਨ ਲਾਲ ਸਿੰਘ ਕੋਲੋਂ ਸਿੱਧੂ ਦੇ ਚੋਣ ਪ੍ਰਚਾਰ ਕਰਨ ਬਾਰੇ ਪੁੱਛਿਆ ਤਾਂ ਉਨ੍ਹਾਂ ਕਿਹਾ ‘ ਅਸੀਂ ਉਨ੍ਹਾਂ ਕੋਲ ਚੋਣ ਪ੍ਰਚਾਰ ਲਈ ਸਮਾਂ ਦੇਣ ਲਈ ਪਹੁੰਚ ਕੀਤੀ ਸੀ ਪਰ ਅਜੇ ਤਕ ਸਮਾਂ ਨਹੀਂ ਮਿਲਿਆ ਤੇ ਸਮਾਂ ਲੈਣ ਦੇ ਯਤਨ ਜਾਰੀ ਹਨ। ਕਾਂਗਰਸ ਦੇ ਇੱਕ ਹੋਰ ਅਹਿਮ ਆਗੂ ਨੇ ਦੱਸਿਆ ਕਿ…

VIA PUNJAB
ਅੱਗੇ ਪੜ੍ਹੋ
1 340 341 342 343 344 469