ਅਕਾਲੀ ਦਲ ਨੇ ਫਿਰੋਜਪੁਰ ਤੋਂ ਸੁਖਬੀਰ ਬਾਦਲ ਅਤੇ ਬਠਿੰਡਾ ਤੋਂ ਹਰਸਿਮਰਤ ਬਾਦਲ ਨੂੰ ਉਮੀਦਵਾਰ ਐਲਾਨਿਆ

ਅਕਾਲੀ ਦਲ ਨੇ ਫਿਰੋਜਪੁਰ ਤੋਂ ਸੁਖਬੀਰ ਬਾਦਲ ਅਤੇ ਬਠਿੰਡਾ ਤੋਂ ਹਰਸਿਮਰਤ ਬਾਦਲ ਨੂੰ ਉਮੀਦਵਾਰ ਐਲਾਨਿਆ

ਚੰਡੀਗੜ੍ਹ – ਸ਼੍ਰੋਮਣੀ ਅਕਾਲੀ ਦਲ ਨੇ ਅੱਜ ਆਪਣੇ ਰਹਿੰਦੇ ਦੋ ਉਮੀਦਵਾਰਾਂ ਦੇ ਨਾਂ ਦਾ ਐਲਾਨ ਕਰ ਦਿੱਤਾ ਹੈ| ਫਿਰੋਜ਼ਪੁਰ ਲੋਕ ਸਭਾ ਸੀਟ ਤੋਂ ਪਾਰਟੀ ਪ੍ਰਧਾਨ ਸੁਖਬੀਰ ਬਾਦਲ ਅਤੇ ਬਠਿੰਡਾ ਸੀਟ ਤੋਂ ਕੇਂਦਰੀ ਮੰਤਰੀ ਹਰਸਿਮਰਤ ਕੌਰ ਬਾਦਲ ਚੋਣ ਲੜਣਗੇ| ਇਸ ਸੰਬੰਧੀ ਐਲਾਨ ਸ਼੍ਰੋਮਣੀ ਅਕਾਲੀ ਦਲ ਦੇ ਸਰਪ੍ਰਸਤ ਸ੍ਰ. ਪ੍ਰਕਾਸ਼ ਸਿੰਘ ਬਾਦਲ ਵਲੋਂ ਕੀਤਾ ਗਿਆ| ਇਸ ਤੋਂ ਪਹਿਲਾਂ ਅਕਾਲੀ ਦਲ ਸੂਬੇ ਵਿੱਚ ਅੱਠ ਸੀਟਾਂ ਤੇ ਆਪਣੇ ਉਮੀਦਵਾਰਾਂ ਦਾ ਐਲਾਨ ਕਰ ਚੁੱਕਾ ਹੈ| ਪ੍ਰਾਪਤ ਜਾਣਕਾਰੀ ਅਨੁਸਾਰ ਸ੍ਰ. ਸੁਖਬੀਰ…

VIA PUNJAB
ਅੱਗੇ ਪੜ੍ਹੋ

ਵਿਸ਼ੇਸ਼ ਕੇਂਦਰੀ ਔਬਜ਼ਰਵਰ ਰਾਘਵ ਚੰਦਰਾ ਨੇ ਸੂਬੇ ਦੀਆਂ ਚੋਣਾਂ ਸਬੰਧੀ ਤਿਆਰੀਆਂ ਦਾ ਲਿਆ ਜਾਇਜ਼ਾ

ਵਿਸ਼ੇਸ਼ ਕੇਂਦਰੀ ਔਬਜ਼ਰਵਰ ਰਾਘਵ ਚੰਦਰਾ ਨੇ ਸੂਬੇ ਦੀਆਂ ਚੋਣਾਂ ਸਬੰਧੀ ਤਿਆਰੀਆਂ ਦਾ ਲਿਆ ਜਾਇਜ਼ਾ

ਚੰਡੀਗੜ – ਸੂਬੇ ਵਿੱਚ ਅਗਲੇ ਮਹੀਨੇ ਹੋਣ ਜਾ ਰਹੀਆਂ ਲੋਕ ਸਭਾ ਚੋਣਾਂ ਦੀਆਂ ਤਿਆਰੀਆਂ ਦਾ ਅੱਜ ਕੇਂਦਰ ਦੇ ਵਿਸ਼ੇਸ਼ ਔਬਜ਼ਰਵਰ ਸ੍ਰੀ ਰਾਘਵ ਚੰਦਰਾ ਵੱਲੋਂ ਜਾਇਜ਼ਾ ਲਿਆ ਗਿਆ ਤੇ ਪੂਰੀ ਤਸੱਲੀ ਪ੍ਰਗਟਾਂਦਿਆਂ ਉਨਾਂ ਸੂਬੇ ਵਿੱਚ ਨਿਰਪੱਖ ਤੇ ਪਾਰਦਰਸ਼ੀ ਢੰਗ ਨਾਲ ਚੋਣਾਂ ਕਰਵਾਉਣ ਦਾ ਭਰੋਸਾ ਵੀ ਜਤਾਇਆ । ਅੱਜ ਇੱਥੇ ਦਫ਼ਤਰ , ਮੁੱਖ ਚੋਣ ਅਫਸਰ, ਪੰਜਾਬ ਦੇ ਅਧਿਕਾਰੀਆਂ ਨਾਲ ਕੀਤੀ ਰੀਵਿਊ ਮੀਟਿੰਗ (ਸਮੀਖਿਆ ਮੀਟਿੰਗ) ਦੀ ਅਗਵਾਈ ਕਰਦਿਆਂ ਸ੍ਰੀ ਰਾਘਵ ਨੇ ਚੋਣਾਂ ਸਬੰਧੀ ਤਿਆਰੀਆਂ ਤੇ ਲੋੜੀਂਦੀਆਂ ਈ.ਵੀ.ਐਮ (ਇਲੈਕਟ੍ਰਾਨਿਕ…

VIA PUNJAB
ਅੱਗੇ ਪੜ੍ਹੋ

ਨਾਮਜਦਗੀਆਂ ਦੇ ਦੂਜੇ ਦਿਨ 15 ਨਾਮਜਦਗੀਆਂ ਦਾਖਲ

ਨਾਮਜਦਗੀਆਂ ਦੇ ਦੂਜੇ ਦਿਨ 15 ਨਾਮਜਦਗੀਆਂ ਦਾਖਲ

ਚੰਡੀਗੜ – ਲੋਕ ਸਭਾ ਚੋਣਾਂ 2019 ਸਬੰਧੀ ਨਾਮਜ਼ਦਗੀਆਂ ਭਰਨ ਦੇ ਦੂਜੇ ਦਿਨ ਅੱਜ ਪੰਜਾਬ ਰਾਜ ਦੇ ਵੱਖ- ਵੱਖ ਲੋਕ ਸਭਾ ਹਲਕਿਆਂ ਲਈ 15 ਨਾਮਜ਼ਦਗੀ ਪੱਤਰ ਦਾਖਲ ਕੀਤੇ ਗਏ।ਮੁੱਖ ਚੋਣ ਅਫਸਰ ਪੰਜਾਬ ਡਾ. ਐਸ. ਕਰੁਣਾ ਰਾਜੂ ਨੇ ਦੱਸਿਆ ਕਿ ਲੋਕ ਸਭਾ ਹਲਕਾ – 02 ਅੰਮ੍ਰਿਤਸਰ ਤੋਂ ਕਾਂਗਰਸ ਪਾਰਟੀ ਦੇ ਸ੍ਰੀ ਗੁਰਜੀਤ ਸਿੰਘ ਔਜਲਾ ਅਤੇ ਸ੍ਰੀ ਸੁਖਜਿੰਦਰ ਸਿੰਘ ਔਜਲਾ ਵੱਲੋਂ ਨਾਮਜ਼ਦਗੀ ਪੱਤਰ ਦਾਖਲ ਕੀਤਾ ਗਿਆ। ਇਸ ਤੋਂ ਇਲਾਵਾ ਲੋਕ ਸਭਾ ਹਲਕਾ 03-ਖਡੂਰ ਸਾਹਿਬ ਲਈ ਕਾਂਗਰਸ ਪਾਰਟੀ ਦੇ…

VIA PUNJAB
ਅੱਗੇ ਪੜ੍ਹੋ

ਪੰਜਾਬ ਸਰਕਾਰ ਵਲੋਂ ਬਾਅਦ ਦੁਪਹਿਰ ਅੱਧੇ ਦਿਨ ਦੀ ਛੁੱਟੀ ਘੋਸ਼ਿਤ

ਪੰਜਾਬ ਸਰਕਾਰ ਵਲੋਂ ਬਾਅਦ ਦੁਪਹਿਰ ਅੱਧੇ ਦਿਨ ਦੀ ਛੁੱਟੀ ਘੋਸ਼ਿਤ

ਚੰਡੀਗੜ੍ਹ – ਪੰਜਾਬ ਸਰਕਾਰ ਵਲੋਂ ਸਾਬਕਾ ਮੰਤਰੀ ਮਾਸਟਰ ਹਮੀਰ ਸਿੰਘ ਘੱਗਾ ਜਿਨ੍ਹਾਂ ਦਾ ਦੇਹਾਂਤ 22 ਅਪ੍ਰੈਲ ਨੂੰ ਹੋ ਗਿਆ ਸੀ ਦੇ ਸਨਮਾਨ ਵਜੋ ਅੱਜ ਮਿਤੀ 23 ਅਪ੍ਰੈਲ, 2019 ਨੂੰ ਪੰਜਾਬ ਸਰਕਾਰ ਦੇ ਰਾਜ ਅਤੇ ਚੰਡੀਗੜ੍ਹ ਵਿੱਚ ਸਥਿਤ ਸਾਰੇ ਦਫਤਰਾਂ, ਬੋਰਡਾਂ/ਕਾਰਪੋਰੇਸ਼ਨ ਅਤੇ ਹੋਰ ਸਰਕਾਰੀ/ਵਿਦਿਅਕ ਅਦਾਰਿਆਂ ਵਿੱਚ ਬਾਅਦ ਦੁਪਹਿਰ ਅੱਧੇ ਦਿਨ ਦੀ ਛੁੱਟੀ ਘੋਸ਼ਿਤ ਕੀਤੀ ਗਈ ਹੈ। ਇਸ ਗੱਲ ਦੀ ਜਾਣਕਾਰੀ ਅੱਜ ਇਥੇ ਪੰਜਾਬ ਸਰਕਾਰ ਦੇ ਇੱਕ ਬੁਲਾਰੇ ਨੇ ਦਿੱਤੀ।

VIA PUNJAB
ਅੱਗੇ ਪੜ੍ਹੋ

ਭਾਰਤੀ ਚੋਣ ਕਮਿਸ਼ਨ ਵੱਲੋਂ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਜਨਮ ਉਤਸਵ ਨਾਲ ਸਬੰਧਤ ਕਾਰਜਾਂ ਦੇ ਟੈਂਡਰ ਕਰਨ ਨੂੰ ਪ੍ਰਵਾਨਗੀ

ਭਾਰਤੀ ਚੋਣ ਕਮਿਸ਼ਨ ਵੱਲੋਂ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਜਨਮ ਉਤਸਵ ਨਾਲ ਸਬੰਧਤ ਕਾਰਜਾਂ ਦੇ ਟੈਂਡਰ ਕਰਨ ਨੂੰ ਪ੍ਰਵਾਨਗੀ

ਚੰਡੀਗੜ – ਭਾਰਤੀ ਚੋਣ ਕਮਿਸ਼ਨ ਵੱਲੋਂ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਜਨਮ ਉਤਸਵ ਨਾਲ ਸਬੰਧਤ ਕਾਰਜਾਂ ਦੇ ਟੈਂਡਰ ਕਰਨ ਨੂੰ ਪ੍ਰਵਾਨਗੀ ਦੇ ਦਿੱਤੀ ਹੈ।ਇਸ ਸਬੰਧੀ ਜਾਣਕਾਰੀ ਦਿੰਦਿਆਂ ਮੁੱਖ ਚੋਣ ਅਫਸਰ ਪੰਜਾਬ ਡਾ. ਐਸ. ਕਰੁਣਾ ਰਾਜੂ ਨੇ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਜਨਮ ਉਤਸਵ ਨਾਲ ਸਬੰਧਤ ਕਾਰਜਾਂ ਸਬੰਧੀ ਸਪਸ਼ਟੀਕਰਨ ਮੰਗਿਆ ਗਿਆ ਸੀ ਜਿਨ੍ਹਾਂ ਵਿੱਚ ਟੈਂਡਰ ਜਾਰੀ ਕਰਨ, ਟੈਂਡਰ ਖੋਲ੍ਹਣ, ਕੰਮ ਦੀ ਅਲਾਟਮੈਂਟ,  ਸ੍ਰੀ ਗੁਰੂ ਨਾਨਕ ਦੇਵ ਜੀ…

VIA PUNJAB
ਅੱਗੇ ਪੜ੍ਹੋ

ਮੁੱਖ ਮੰਤਰੀ ਵੱਲੋਂ ਸਾਬਕਾ ਮੰਤਰੀ ਹਮੀਰ ਸਿੰਘ ਘੱਗਾ ਦੀ ਮੌਤ ‘ਤੇ ਦੁੱਖ ਪ੍ਰਗਟ

ਮੁੱਖ ਮੰਤਰੀ ਵੱਲੋਂ ਸਾਬਕਾ ਮੰਤਰੀ ਹਮੀਰ ਸਿੰਘ ਘੱਗਾ ਦੀ ਮੌਤ ‘ਤੇ ਦੁੱਖ ਪ੍ਰਗਟ

ਚੰਡੀਗੜ੍ਹ – ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਸ਼ਤਰਾਨਾ ਤੋਂ ਸਾਬਕਾ ਵਿਧਾਇਕ ਅਤੇ ਸਾਬਕਾ ਮੰਤਰੀ ਹਮੀਰ ਸਿੰਘ ਘੱਗਾ (65) ਦੀ ਮੌਤ ‘ਤੇ ਡੂੰਘੇ ਦੁੱਖ ਦਾ ਪ੍ਰਗਟਾਵਾ ਕੀਤਾ ਹੈ ਜਿਨ੍ਹਾਂ ਨੇ ਲੰਮੀ ਬੀਮਾਰੀ ਤੋਂ ਬਾਅਦ ਅੱਜ ਸ਼ਾਮ ਆਪਣੇ ਪਟਿਆਲਾ ਸਥਿਤ ਨਿਵਾਸ ਸਥਾਨ ‘ਤੇ ਆਖਰੀ ਸਾਹ ਲਿਆ। ਆਪਣੇ ਸ਼ੌਕ ਸੰਦੇਸ਼ ਵਿੱਚ ਮੁੱਖ ਮੰਤਰੀ ਨੇ ਹਮੀਰ ਸਿੰਘ ਘੱਗਾ ਨੂੰ ਇਕ ਨੇਕ  ਸਿਆਸਤਦਾਨ ਅਤੇ ਆਮ ਲੋਕਾਂ ਦਾ ਆਗੂ ਦੱਸਿਆ ਜਿਨ੍ਹਾਂ ਨੇ ਸਮਾਜ ਦੇ ਕਮਜ਼ੋਰ ਵਰਗਾਂ ਦੀ ਭਲਾਈ ਲਈ…

VIA PUNJAB
ਅੱਗੇ ਪੜ੍ਹੋ

ਭਾਰਤੀ ਚੋਣ ਕਮਿਸ਼ਨ ਵੱਲੋਂ ਸੀਵਰ ਲਾਈਨਾਂ ਦੀ ਸਫਾਈ ਅਤੇ ਡੀ-ਸਿਲਟਿੰਗ ਲਈ ਟੈਂਡਰ ਜ਼ਾਰੀ ਕਰਨ ਨੂੰ ਹਰੀ ਝੰਡੀ

ਭਾਰਤੀ ਚੋਣ ਕਮਿਸ਼ਨ ਵੱਲੋਂ ਸੀਵਰ ਲਾਈਨਾਂ ਦੀ ਸਫਾਈ ਅਤੇ ਡੀ-ਸਿਲਟਿੰਗ ਲਈ ਟੈਂਡਰ ਜ਼ਾਰੀ ਕਰਨ ਨੂੰ ਹਰੀ ਝੰਡੀ

ਚੰਡੀਗੜ –  ਭਾਰਤੀ ਚੋਣ ਕਮਿਸ਼ਨ ਨੇ ਅੱਜ ਇੱਕ ਪੱਤਰ ਜ਼ਾਰੀ ਕਰਕੇ ਸੀਵਰ ਲਾਈਨਾਂ ਦੀ ਸਫਾਈ ਅਤੇ ਡੀ-ਸਿਲਟਿੰਗ ਲਈ ਟੈਂਡਰ ਜ਼ਾਰੀ ਕਰਨ ਨੂੰ ਹਰੀ ਝੰਡੀ ਦੇ ਦਿੱਤੀ ਹੈ।ਮੁੱਖ ਚੋਣ ਅਫਸਰ ਪੰਜਾਬ ਡਾ. ਐਸ. ਕਰੁਣਾ ਰਾਜੂ ਨੇ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ ਰਾਜ ਵਿੱਚ ਕੀਤੇ ਜਾਣ ਵਾਲੇ ਕਈ ਕਾਰਜਾਂ ਲਈ ਪ੍ਰਵਾਨਗੀ, ਪਹਿਲਾਂ ਤੋਂ ਚਲ ਰਹੇ ਕਾਰਜਾਂ ਨੂੰ ਜ਼ਾਰੀ ਰੱਖਣ ਦੀ ਪ੍ਰਵਾਨਗੀ ਅਤੇ ਸੀਵਰ ਲਾਈਨ ਦੀ ਸਫਾਈ ਅਤੇ ਡੀ-ਸਿਲਟਿੰਗ ਦੇ ਕਾਰਜ ਲਈ ਪ੍ਰਵਾਨਗੀ ਮੰਗੀ ਗਈ ਸੀ।ਉਨਾਂ ਦੱਸਿਆ ਕਿ…

VIA PUNJAB
ਅੱਗੇ ਪੜ੍ਹੋ

ਨਾਮਜਦਗੀਆਂ ਦੇ ਪਹਿਲੇ ਦਿਨ ਨੌ ਨਾਮਜਦਗੀਆਂ ਦਾਖਲ

ਨਾਮਜਦਗੀਆਂ ਦੇ ਪਹਿਲੇ ਦਿਨ ਨੌ ਨਾਮਜਦਗੀਆਂ ਦਾਖਲ

ਚੰਡੀਗੜ – ਲੋਕ ਸਭਾ ਚੋਣਾਂ 2019 ਲਈ ਅੱਜ ਪੰਜਾਬ ਰਾਜ ਵਿੱਚ ਨੋਟੀਫੀਕੇਸ਼ਨ ਹੋਣ ਦੇ ਨਾਲ ਹੀ ਨਾਮਜਦਗੀਆਂ ਦਾ ਕੰਮ ਵੀ ਸ਼ੁਰੂ ਹੋ ਗਿਆ, ਨਾਮਜ਼ਦਗੀਆਂ ਦੇ ਪਹਿਲੇ ਦਿਨ ਅੱਜ ਪੰਜਾਬ ਰਾਜ ਦੇ ਵੱਖ- ਵੱਖ ਲੋਕ ਸਭਾ ਹਲਕਿਆਂ ਲਈ ਨੌ ਨਾਮਜ਼ਦਗੀ ਪੱਤਰ ਦਾਖਲ ਕੀਤੇ ਗਏ। ਮੁੱਖ ਚੋਣ ਅਫਸਰ ਪੰਜਾਬ ਡਾ. ਐਸ. ਕਰੁਣਾ ਰਾਜੂ ਨੇ ਦੱਸਿਆ ਕਿ ਲੋਕ ਸਭਾ ਹਲਕਾ 09-ਫਰੀਦਕੋਟ (ਐਸ.ਸੀ) ਲਈ ਸ੍ਰੀ ਬਾਦਲ ਸਿੰਘ ਆਜ਼ਾਦ ਉਮੀਦਵਾਰ ਵੱਲੋਂ ਨਾਮਜ਼ਦਗੀ ਪੱਤਰ ਦਾਖਲ ਕੀਤਾ ਗਿਆ। ਇਸ ਤੋਂ ਇਲਾਵਾ ਲੋਕ…

VIA PUNJAB
ਅੱਗੇ ਪੜ੍ਹੋ

ਪੰਜਾਬ ਫੂਡ ਕਮਿਸ਼ਨ ਨੇ ਆਂਦਰਾ ਮਿੱਡ ਡੇ ਮੀਲ ਮਾਡਲ ਦਾ ਲਿਆ ਜਾਇਜ਼ਾ

ਪੰਜਾਬ ਫੂਡ ਕਮਿਸ਼ਨ ਨੇ ਆਂਦਰਾ ਮਿੱਡ ਡੇ ਮੀਲ ਮਾਡਲ ਦਾ ਲਿਆ ਜਾਇਜ਼ਾ

ਅਕਸ਼ੇ ਪਾਤਰਾ ਅਤੇ ਇਸਕੋਨ ਗਰੁੱਪ ਦੇ ਨੁਮਾਇੰਦਿਆਂ ਨਾਲ ਕੀਤੀ ਮੀਟਿੰਗਚੰਡੀਗੜ – ਮਿੱਡ ਡੇ ਮੀਲ ਤਹਿਤ ਤਾਜ਼ਾ ਪਕਾਇਆ  ਗਰਮਾ-ਗਰਮ ਭੋਜਨ ਆਂਦਰਾ ਪ੍ਰਦੇਸ਼ ਦੇ ਸਕੂਲਾਂ ਵਿੱਚ ਬੱਚਿਆਂ ਨੂੰ ਵਰਤਾਇਆ ਜਾ ਰਿਹਾ ਹੈ। ਇਹ ਜਾਣਕਾਰੀ ਫੂਡ ਕਮਿਸ਼ਨ , ਪੰਜਾਬ ਦੇ ਚੇਅਰਮੈਨ ਸ੍ਰੀ ਡੀ.ਪੀ ਰੈਡੀ ਨੇ ਦਿੱਤੀ। ਉਨਾਂ ਦੱਸਿਆ ਕਿ ਹਾਲ ਹੀ ਵਿੱਚ ਚੇਅਰਮੈਨ ਤੇ ਮੈਂਬਰਾਂ ਵੱਲੋਂ ਆਂਦਰਾ ਪ੍ਰਦੇਸ਼ ਦੇ ਦੌਰੇ ਦੌਰਾਨ ਸੂਬਾ ਸਰਕਾਰ ਵੱਲੋਂ ਅਕਸ਼ੇ ਪਾਤਰਾ ਦੀ ਸੈਂਟਰਲੀ ਮੈਕਨਾਈਜ਼ਡ ਕਿਚਨ ਦਾ ਦੌਰਾ ਆਯੋਜਿਤ ਕੀਤਾ ਗਿਆ ਤਾਂ ਜੋ ਇਹ…

VIA PUNJAB
ਅੱਗੇ ਪੜ੍ਹੋ

ਕੈਪਟਨ ਅਤੇ ਕੇ.ਪੀ. ਦੀ ਮੌਜੂਦਗੀ ’ਚ ਚੌਧਰੀ ਨੇ ਭਰਿਆ ਨਾਮਜ਼ਦਗੀ ਪੱਤਰ

ਕੈਪਟਨ ਅਤੇ ਕੇ.ਪੀ. ਦੀ ਮੌਜੂਦਗੀ ’ਚ ਚੌਧਰੀ ਨੇ ਭਰਿਆ ਨਾਮਜ਼ਦਗੀ ਪੱਤਰ

ਜਲੰਧਰ – ਚੌਧਰੀ ਸੰਤੋਖ ਸਿੰਘ ਨੂੰ ਲੋਕ ਸਭਾ ਦੀ ਟਿਕਟ ਮਿਲਣ ਤੋਂ ਬਾਅਦ ਨਰਾਜ਼ ਹੋਏ ਸਾਬਕਾ ਮੈਂਬਰ ਪਾਰਲੀਮੈਂਟ ਸਰਦਾਰ ਮਹਿੰਦਰ ਸਿੰਘ ਕੇਪੀ ਨੂੰ ਮਨਾਉਣ ਲਈ ਉਨ੍ਹਾਂ ਦੇ ਘਰ ਸੀਐਮ ਕੈਪਟਨ ਅਮਰਿੰਦਰ ਸਿੰਘ ਵਿਸ਼ੇਸ਼ ਤੌਰ ਤੇ ਪੁਜੇ ਅਤੇ ਉਨ੍ਹਾਂ ਨੂੰ ਮਨਾਉਣ ਤੋਂ ਬਾਅਦ ਸਰਦਾਰ ਸੰਤੋਖ ਸਿੰਘ ਚੌਧਰੀ ਦੇ ਨਾਮਜ਼ਦਗੀ ਪਤਰ ਦਾਖਲ ਕਰਵਾਉਣ ਲਈ ਇਲੈਕਸ਼ਨ ਕਮਿਸ਼ਨ ਦੇ ਦਫ਼ਤਰ ਜਲੰਧਰ ਵਿਖੇ ਪਹੁੰਚੇ।ਇਸ ਮੌਕੇ ਚੌਧਰੀ ਸੰਤੋਖ ਸਿੰਘ ਨੇ ਸਰਦਾਰ ਮਹਿੰਦਰ ਸਿੰਘ ਕੇਪੀ ਦੇ ਕੋਲੋਂ ਪੈਨ ਲੈ ਕੇ ਆਪਣਾ ਨਾਮਜ਼ਦਗੀ…

VIA PUNJAB
ਅੱਗੇ ਪੜ੍ਹੋ
1 351 352 353 354 355 469