1971 ਦੀ ਜੰਗ ’ਚ ਬੰਦੀ ਬਣਾਏ ਜਵਾਨਾਂ ਨੂੰ ਵੀ ਤੁਰੰਤ ਰਿਹਾਅ ਕਰੇ ਪਾਕਿ : ਕੈਪਟਨ ਅਮਰਿੰਦਰ ਸਿੰਘ

1971 ਦੀ ਜੰਗ ’ਚ ਬੰਦੀ ਬਣਾਏ ਜਵਾਨਾਂ ਨੂੰ ਵੀ ਤੁਰੰਤ ਰਿਹਾਅ ਕਰੇ ਪਾਕਿ : ਕੈਪਟਨ ਅਮਰਿੰਦਰ ਸਿੰਘ

ਕਿਹਾ, ਤਣਾਅ ਦੇ ਬਾਵਜੂਦ ਕਰਤਾਰਪੁਰ ਕੋਰੀਡੋਰ ਦਾ ਕੰਮ ਜਾਰੀ ਰਹੇਗਾ ਡੇਰਾ ਬਾਬਾ ਨਾਨਕ – ਕੈਪਟਨ ਅਮਰਿੰਦਰ ਸਿੰਘ ਮੁੱਖ ਮੰਤਰੀ ਪੰਜਾਬ ਨੇ ਜਿਥੇ ਭਾਰਤੀ ਹਵਾਈ ਸੈਨਾ ਦੇ ਵਿੰਗ ਕਮਾਂਡਰ ਅਭਿਨੰਦਨ ਵਰਥਮਨ ਦੀ ਦੇਸ਼ ਵਾਪਸੀ ਦਾ ਸਵਾਗਤ ਕੀਤਾ ਹੈ ਓਥੇ ਉਨਾਂ ਪਾਕਿਸਤਾਨ ਨੂੰ ਕਿਹਾ ਕਿ ਉਹ 1971 ਦੀ ਜੰਗ ਦੌਰਾਨ ਬੰਦੀ ਬਣਾਏ ਭਾਰਤੀ ਜਵਾਨਾਂ ਦੀ ਮੋਜੂਦਗੀ ਨੂੰ ਮੰਨੇ ਅਤੇ ਉਨ੍ਹਾਂ ਨੂੰ ਵੀ ਤੁਰੰਤ ਰਿਹਾਅ ਕੀਤਾ ਜਾਵੇ। ਭਾਰਤ-ਪਾਕਿਸਤਾਨ ਵਿਚਕਾਰ ਪੈਦਾ ਹੋਏ ਤਣਾਅ ਮੌਕੇ ਸਰਹੱਦੀ ਲੋਕਾਂ ਅਤੇ ਸਰੁੱਖਿਆਂ ਬਲਾਂ…

VIA PUNJAB
ਅੱਗੇ ਪੜ੍ਹੋ

ਭਵਾਨੀਗੜ ਦੇ ਰੌਸ਼ਨਵਾਲਾ ਵਿੱਚ ਸਰਕਾਰੀ ਡਿਗਰੀ ਕਾਲਜ ਦਾ ਨਿਰਮਾਣ

ਭਵਾਨੀਗੜ ਦੇ ਰੌਸ਼ਨਵਾਲਾ ਵਿੱਚ ਸਰਕਾਰੀ ਡਿਗਰੀ ਕਾਲਜ ਦਾ ਨਿਰਮਾਣ

550ਵੇਂ ਪ੍ਰਕਾਸ਼ ਪੁਰਬ ਤੱਕ ਮੁਕੰਮਲ ਹੋ ਜਾਵੇਗਾ: ਵਿਜੈ ਇੰਦਰ ਸਿੰਗਲਾ ਚੰਡੀਗੜ – ਪੰਜਾਬ ਦੇ ਲੋਕ ਨਿਰਮਾਣ ਮੰਤਰੀ ਸ੍ਰੀ ਵਿਜੈ ਇੰਦਰ ਸਿੰਗਲਾ ਨੇ ਦੱਸਿਆ ਕਿ ਜ਼ਿਲਾ ਸੰਗਰੂਰ ਦੇ ਬਲਾਕ ਭਵਾਨੀਗੜ ਦੇ ਪਿੰਡ ਰੌਸ਼ਨਵਾਲਾ ਵਿੱਚ ਸਰਕਾਰੀ ਡਿਗਰੀ ਕਾਲਜ ਦਾ ਨਿਰਮਾਣ ਇਸ ਸਾਲ ਦੇ ਅੰਤ ਤੱਕ ਪੂਰਾ ਹੋ ਜਾਵੇਗਾ। ਉਹ ‘ਸੰਗਰੂਰ ਵਿਕਾਸ ਯਾਤਰਾ’ ਦੇ ਤੀਜੇ ਦਿਨ ਡਿਗਰੀ ਕਾਲਜ ਦੇ ਨਿਰਮਾਣ ਕਾਰਜਾਂ ਦਾ ਅਚਨਚੇਤ ਨਿਰੀਖਣ ਕਰਨ ਲਈ ਪੁੱਜੇ ਸਨ। ਕਾਲਜ ਦੇ ਨਿਰਮਾਣ ਕਾਰਜਾਂ ਵਿੱਚ ਵਰਤੀ ਜਾ ਰਹੀ ਸਮੱਗਰੀ ਦੀ…

VIA PUNJAB
ਅੱਗੇ ਪੜ੍ਹੋ

ਸੀ.ਈ.ਉ. ਵਲੋਂ ਰਾਜਨੀਤਕ ਪਾਰਟੀਆਂ ਦੇ ਪ੍ਰਤੀਨਿਧਾਂ ਨਾਲ ਮੀਟਿੰਗ

ਸੀ.ਈ.ਉ. ਵਲੋਂ ਰਾਜਨੀਤਕ ਪਾਰਟੀਆਂ ਦੇ ਪ੍ਰਤੀਨਿਧਾਂ ਨਾਲ ਮੀਟਿੰਗ

ਚੰਡੀਗੜ – ਮੁੱਖ ਚੋਣ ਅਫ਼ਸਰ ਪੰਜਾਬ ਡਾ. ਐਸ ਕਰੁਣਾ ਰਾਜੂ ਨੇ ਅੱਜ ਇੱਥੇ ਰਾਜਨੀਤਕ ਪਾਰਟੀਆਂ ਦੇ ਆਗੂਆਂ ਨਾਲ ਫੋਟੋ ਵੋਟਰ ਸੂਚੀਆਂ ਦੀ ਸੂਧਾਈ ਸਬੰਧੀ ਮੀਟਿੰਗ ਕੀਤੀ ਗਈ। ਇਸ ਮੀਟਿੰਗ ਵਿੱਚ ਕਾਂਗਰਸ, ਸ਼੍ਰੋਮਣੀ ਅਕਾਲੀ ਦਲ, ਭਾਰਤੀ ਜਨਤਾ ਪਾਰਟੀ, ਆਮ ਆਦਮੀ ਪਾਰਟੀ, ਸਟੇਟ ਕਮਿਊਨਿਸਟ ਪਾਰਟੀ ਆਫ ਇੰਡੀਆ ਅਤੇ ਦੇ ਨੁਮਾਇੰਦਿਆਂ ਨੇ ਭਾਗ ਲਿਆ।ਮੀਟਿੰਗ ਨੂੰ ਸੰਬੋਧਨ ਕਰਦਿਆਂ ਸੀ.ਈ.ਉ. ਡਾ. ਰਾਜੂ ਨੇ ਕਿਹਾ ਕਿ ਮਿਤੀ 2 ਮਾਰਚ ਅਤੇ 3 ਮਾਰਚ 2019 ਨੂੰ ਹਰੇਕ ਪੋਲਿੰਗ ਬੂਥ ਤੇ ਵਿਸ਼ੇਸ਼ ਕੈਪ ਲਗਾ…

VIA PUNJAB
ਅੱਗੇ ਪੜ੍ਹੋ

ਜਲੰਧਰ ਕਾਲਜ ਦਾ ਨਾਂ ਬਾਬਾ ਸਾਹਿਬ ਭੀਮ ਰਾਓ ਅੰਬਦੇਕਰ ਦੇ ਨਾਂ ‘ਤੇ ਰੱਖਿਆ ਜਾਵੇਗਾ

ਜਲੰਧਰ ਕਾਲਜ ਦਾ ਨਾਂ ਬਾਬਾ ਸਾਹਿਬ ਭੀਮ ਰਾਓ ਅੰਬਦੇਕਰ ਦੇ ਨਾਂ ‘ਤੇ ਰੱਖਿਆ ਜਾਵੇਗਾ

ਚੰਡੀਗੜ – ਪੰਜਾਬ ਸਰਕਾਰ ਨੇ ਅੱਜ ਸਪੱਸ਼ਟ ਕੀਤਾ ਹੈ ਕਿ ਜਲੰਧਰ ਵਿਖੇ ਖੋਲੇ ਜਾ ਰਹੇ ਲੜਕੀਆਂ ਦੇ ਡਿਗਰੀ ਕਾਲਜ ਦਾ ਨਾਂ ਬਾਬਾ ਸਾਹਿਬ ਭੀਮ ਰਾਓ ਅੰਬਦੇਕਰ ਦੇ ਨਾਂ ਤੇ ਰੱਖਿਆ ਜਾਵੇਗਾ। ਇਸ ਸਬੰਧੀ ਜਾਣਕਾਰੀ ਦਿੰਦਿਆਂ ਇੱਕ ਬੁਲਾਰੇ ਨੇ ਦੱਸਿਆ ਕਿ ਇਸ ਕਾਲਜ ਦਾ ਨੀਂਹ ਪੱਥਰ ਬੀਤੇ ਦਿਨ ਜਲੰਧਰ ਦੇ ਬੂਟਾ ਮੰਡੀ ਇਲਾਕੇ ਵਿੱਚ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਰੱਖਿਆ ਸੀ।

VIA PUNJAB
ਅੱਗੇ ਪੜ੍ਹੋ

ਕੈਪਟਨ ਅਮਰਿੰਦਰ ਸਿੰਘ ਵੱਲੋਂ ਸਦਭਾਵਨਾ ਵਜੋਂ ਭਾਰਤੀ ਹਵਾਈ ਫੌਜ ਦੇ ਪਾਇਲਟ ਨੂੰ ਰਿਹਾਅ ਕਰਨ ਦੇ ਇਮਰਾਨ ਖਾਨ ਦੇ ਐਲਾਨ ਦਾ ਸਵਾਗਤ

ਕੈਪਟਨ ਅਮਰਿੰਦਰ ਸਿੰਘ ਵੱਲੋਂ ਸਦਭਾਵਨਾ ਵਜੋਂ ਭਾਰਤੀ ਹਵਾਈ ਫੌਜ ਦੇ ਪਾਇਲਟ ਨੂੰ ਰਿਹਾਅ ਕਰਨ ਦੇ ਇਮਰਾਨ ਖਾਨ ਦੇ ਐਲਾਨ ਦਾ ਸਵਾਗਤ

ਤਰਨ ਤਾਰਨ ਜ਼ਿਲੇ ਦੇ ਸਰਹੱਦੀ ਪਿੰਡਾਂ ਦਾ ਦੌਰਾ, ਸਥਿਤੀ ਦਾ ਜਾਇਜ਼ਾ ਲੈਣ ਲਈ ਬੀ.ਐਸ.ਐਫ ਅਤੇ ਸਥਾਨਿਕ ਲੋਕਾਂ ਨਾਲ ਗੱਲਬਾਤ ਤਰਨ ਤਾਰਨ – ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਸਦਭਾਵਨਾ ਵਜੋਂ ਭਾਰਤੀ ਹਵਾਈ ਫੌਜ ਦੇ ਵਿੰਗ ਕਮਾਂਡਰ ਅਭਿਨੰਦਨ ਨੂੰ ਭਲਕੇ ਰਿਹਾਅ ਕਰਨ ਦੇ ਪਾਕਿਸਤਾਨ ਦੇ ਪ੍ਰਧਾਨ ਮੰਤਰੀ ਇਮਰਾਨ ਖਾਨ ਦੇ ਐਲਾਨ ਦਾ ਸਵਾਗਤ ਕਰਦੇ ਹੋਏ ਕਿਹਾ ਹੈ ਕਿ ਇਸ ਨਾਲ ਸਰਹੱਦ ਉੱਤੇ ਤਣਾਅ ਨੂੰ ਘਟਾਉਣਾ ਵਿੱਚ ਮਦਦ ਮਿਲੇਗੀ। ਲੋਕਾਂ ਵਿੱਚ ਵਿਸ਼ਵਾਸ ਪੈਦਾ ਕਰਨ ਦੇ…

VIA PUNJAB
ਅੱਗੇ ਪੜ੍ਹੋ

ਮੁੱਖ ਮੰਤਰੀ ਵੱਲੋਂ ਸ਼ਹਿਰੀ ਨੌਜਵਾਨਾਂ ਲਈ ਨਵਾਂ ਰੁਜ਼ਗਾਰ ਉਤਪਤੀ ਪ੍ਰੋਗਰਾਮ ਸ਼ੁਰੂ ਕਰਨ ਦਾ ਐਲਾਨ

ਮੁੱਖ ਮੰਤਰੀ ਵੱਲੋਂ ਸ਼ਹਿਰੀ ਨੌਜਵਾਨਾਂ ਲਈ ਨਵਾਂ ਰੁਜ਼ਗਾਰ ਉਤਪਤੀ ਪ੍ਰੋਗਰਾਮ ਸ਼ੁਰੂ ਕਰਨ ਦਾ ਐਲਾਨ

ਘਰ-ਘਰ ਰੁਜ਼ਗਾਰ ਤੇ ਕਾਰੋਬਾਰ ਮਿਸ਼ਨ ਤਹਿਤ ਇਕ ਦਿਨ ਵਿੱਚ 1000 ਨੌਕਰੀਆਂ ਦਾ ਟੀਚਾ ਜਲੰਧਰ – ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਅੱਜ ਉਨ੍ਹਾਂ ਦੀ ਸਰਕਾਰ ਵੱਲੋਂ ਸ਼ਹਿਰੀ ਨੌਜਵਾਨਾਂ ਲਈ ‘ਮੇਰਾ ਕੰਮ, ਮੇਰਾ ਮਾਣ’ ਨਾਂ ਹੇਠ ਨਵਾਂ ਰੁਜ਼ਗਾਰ ਉਤਪਤੀ ਪ੍ਰੋਗਰਾਮ ਸ਼ੁਰੂ ਕਰਨ ਦਾ ਐਲਾਨ ਕੀਤਾ ਤਾਂ ਕਿ ਕਿਰਤ ਦੇ ਮਾਣ-ਸਤਿਕਾਰ ਨੂੰ ਯਕੀਨੀ ਬਣਾਇਆ ਜਾ ਸਕੇ। ਅੱਜ ਇੱਥੇ ਡੀ.ਏ.ਵੀ.ਯੂਨੀਵਰਸਿਟੀ ਦੇ ਕੈਂਪਸ ਵਿੱਚ ਚੌਥੇ ਰੁਜ਼ਗਾਰ ਮੇਲਿਆਂ ਦੀ ਸਮਾਪਤੀ ਮੌਕੇ ਮੁੱਖ ਮੰਤਰੀ ਨੇ ਇਹ ਐਲਾਨ ਕੀਤਾ। ਸੂਬਾ…

VIA PUNJAB
ਅੱਗੇ ਪੜ੍ਹੋ

ਮੁੱਖ ਮੰਤਰੀ ਨੇ ਬੂਟਾ ਮੰਡੀ ‘ਚ ਰੱਖਿਆ ਲੜਕੀਆਂ ਦੇ ਡਿਗਰੀ ਕਾਲਜ ਦਾ ਨੀਂਹ ਪੱਥਰ

ਮੁੱਖ ਮੰਤਰੀ ਨੇ ਬੂਟਾ ਮੰਡੀ ‘ਚ ਰੱਖਿਆ ਲੜਕੀਆਂ ਦੇ ਡਿਗਰੀ ਕਾਲਜ ਦਾ ਨੀਂਹ ਪੱਥਰ

ਅਗਲੇ ਤਿੰਨ ਸਾਲਾਂ ਵਿੱਚ ਸੂਬੇ ‘ਚ 50 ਕਾਲਜ ਸਥਾਪਿਤ ਕਰਨ ਦਾ ਐਲਾਨ ਜਲੰਧਰ – ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਅੱਜ ਸਥਾਨਿਕ ਬੂਟਾ ਮੰਡੀ ਵਿਖੇ ਲੜਕੀਆਂ ਵਾਸਤੇ ਡਿਗਰੀ ਕਾਲਜ ਦਾ ਨੀਂਹ ਪੱਥਰ ਰੱਖਣ ਤੋਂ ਬਾਅਦ ਅਗਲੇ ਤਿੰਨ ਸਾਲਾਂ ਵਿੱਚ ਉਨ੍ਹਾਂ ਦੀ ਸਰਕਾਰ ਵੱਲੋਂ ਸੂਬੇ ਵਿੱਚ 50 ਕਾਲਜ ਸਥਾਪਿਤ ਕਰਨ ਦਾ ਟੀਚਾ ਪੂਰਾ ਕਰਨ ਦਾ ਐਲਾਨ ਕੀਤਾ ਹੈ।ਮੁੱਖ ਮੰਤਰੀ ਨੇ ਕਿਹਾ ਕਿ ਉਨ੍ਹਾਂ ਦੀ ਸਰਕਾਰ ਨੇ ਸਿਰਫ਼ ਦੋ ਸਾਲਾਂ ਵਿੱਚ 17 ਕਾਲਜ ਸਥਾਪਿਤ ਕਰਨ…

VIA PUNJAB
ਅੱਗੇ ਪੜ੍ਹੋ

ਪੰਜਾਬ ਸਰਕਾਰ ਵੱਲੋਂ ਗੈਰ ਕਾਨੂੰਨੀ ਕਲੋਨੀਆਂ ਨੂੰ ਨਿਯਮਤ ਕਰਨ ਦੀ ਮਿਤੀ ਵਿੱਚ ਵਾਧਾ

ਪੰਜਾਬ ਸਰਕਾਰ ਵੱਲੋਂ ਗੈਰ ਕਾਨੂੰਨੀ ਕਲੋਨੀਆਂ ਨੂੰ ਨਿਯਮਤ ਕਰਨ ਦੀ ਮਿਤੀ ਵਿੱਚ ਵਾਧਾ

ਗੈਰ ਕਾਨੂੰਨੀ ਕਲੋਨੀਆਂ, ਪਲਾਟਾਂ ਅਤੇ ਬਿਲਡਿੰਗਾਂ ਦੀ ਰੈਗੂਲੇਰਾਈਜੇਸ਼ਨ ਲਈ ਅਪਲਾਈ ਕਰਨ ਦੀ ਆਖ਼ਰੀ ਮਿਤੀ 30 ਜੂਨ, 2019 ਤੱਕ ਵਧਾਈ ਚੰਡੀਗੜ – ਪੰਜਾਬ ਸਰਕਾਰ ਨੇ ਗੈਰ-ਕਾਨੂੰਨੀ ਕਲੋਨੀਆਂ, ਪਲਾਟਾਂ ਅਤੇ ਬਿਲਡਿੰਗਾਂ ਦੀ ਰੈਗੂਲੇਰਾਈਜੇਸ਼ਨ ਲਈ ਅਪਲਾਈ ਕਰਨ ਦੀ ਆਖ਼ਰੀ ਮਿਤੀ ਵਧਾ ਕੇ 30 ਜੂਨ, 2019 ਕਰ ਦਿੱਤੀ ਹੈ, ਜਿਕਰਯੋਗ ਹੈ ਕਿ ਇਸ ਦੀ ਮਿਆਦ ਪਹਿਲਾਂ 18 ਫਰਵਰੀ, 2019 ਤੱਕ ਸੀ। ਇਹ ਜਾਣਕਾਰੀ ਦਿੰਦਿਆਂ ਪੰਜਾਬ ਸਰਕਾਰ ਦੇ ਬੁਲਾਰੇ ਨੇ ਦੱਸਿਆ ਕਿ ਆਮ ਲੋਕਾਂ ਅਤੇ ਰੀਅਲ ਅਸਟੇਟ ਪ੍ਰੋਮੋਟਰਾਂ ਅਤੇ ਡਿਵੈਲਪਰਜ਼…

VIA PUNJAB
ਅੱਗੇ ਪੜ੍ਹੋ

ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਗੁਰਪੁਰਬ ਨੂੰ ਸਮਰਪਿਤ

ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਗੁਰਪੁਰਬ ਨੂੰ ਸਮਰਪਿਤ

ਸ਼ਬਦ ਗੁਰੂ ਯਾਤਰਾ ਗੁਰਦੁਆਰਾ ਸਾਹਿਬ ਪਾਤਸ਼ਾਹੀ ਛੇਵੀਂ ਰਾਣਵਾਂ ਫਤਿਹਗੜ੍ਹ ਸਾਹਿਬ ਤੋਂ ਅਗਲੇ ਪੜਾਅ ਲਈ ਰਵਾਨਾ ਅੰਮ੍ਰਿਤਸਰ – ਜਗਤ ਗੁਰੂ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਪ੍ਰਕਾਸ਼ ਗੁਰਪੁਰਬ ਨੂੰ ਸਮਰਪਿਤ ਸ਼ਬਦ ਗੁਰੂ ਯਾਤਰਾ ਅੱਜ ਗੁਰਦੁਆਰਾ ਸ੍ਰੀ ਗੋਬਿੰਦਗੜ੍ਹ ਸਾਹਿਬ ਪਾ: ਛੇਵੀਂ ਰਾਣਵਾਂ (ਫ਼ਤਿਹਗੜ੍ਹ ਸਾਹਿਬ) ਤੋਂ ਅਗਲੇ ਪੜਾਅ ਗੁਰਦੁਆਰਾ ਸ੍ਰੀ ਫ਼ਤਿਹਗੜ੍ਹ ਸਾਹਿਬ ਲਈ ਰਵਾਨਾ ਹੋਈ। ਇਹ ਯਾਤਰਾ ਅਮਰਾਲਾ, ਹਵਾਰਾ ਕਲਾਂ, ਬਦੇਸਾਂ, ਮਨੈਲਾ, ਮਨਸੂਰਪੁਰ, ਲਖਨਪੁਰ, ਮੰਡੇਰਾ, ਖਮਾਣੋ, ਭਾਬਰੀ, ਰਿਆ, ਭਾਮੀਆਂ, ਬਾਠਾਂ, ਮੋਹਨ ਮਾਜਰਾ, ਸੁਹਾਵੀ, ਹਰਗੁਣਾ, ਖੇੜੀ ਨੌਧ…

VIA PUNJAB
ਅੱਗੇ ਪੜ੍ਹੋ

ਹਾੜ੍ਹੀ ਦੇ ਮੌਸਮ ਲਈ ਨਹਿਰਾਂ ਵਿੱਚ ਪਾਣੀ ਛੱਡਣ ਦੇ ਵੇਰਵੇ ਜਾਰੀ

ਹਾੜ੍ਹੀ ਦੇ ਮੌਸਮ ਲਈ ਨਹਿਰਾਂ ਵਿੱਚ ਪਾਣੀ ਛੱਡਣ ਦੇ ਵੇਰਵੇ ਜਾਰੀ

ਚੰਡੀਗੜ੍ਹ – ਜਲ ਸ੍ਰੋਤ ਵਿਭਾਗ ਵੱਲੋਂ ਹਾੜ੍ਹੀ ਦੇ ਮੌਸਮ ਦੌਰਾਨ 1 ਮਾਰਚ ਤੋਂ 8 ਮਾਰਚ, 2019 ਤੱਕ ਨਹਿਰੀ ਪਾਣੀ ਛੱਡਣ ਦੇ ਵੇਰਵੇ ਜਾਰੀ ਕੀਤੇ ਗਏ ਹਨ। ਇਸ ਸਬੰਧੀ ਇੱਕ ਬੁਲਾਰੇ ਨੇ ਦੱਸਿਆ ਕਿ ਸਰਹਿੰਦ ਕੈਨਾਲ ਸਿਸਟਮ ਜਿਵੇਂ ਕਿ ਬਿਸਤ ਦੋਆਬ ਕੈਨਾਲ, ਸਿੱਧਵਾਂ ਬ੍ਰਾਂਚ, ਬਠਿੰਡਾ ਬ੍ਰਾਂਚ, ਪਟਿਆਲਾ ਫੀਡਰ ਅਤੇ ਅਬੋਹਰ ਬ੍ਰਾਂਚ ਕ੍ਰਮਵਾਰ ਪਹਿਲੀ, ਦੂਜੀ, ਤੀਜੀ, ਚੌਥੀ ਅਤੇ ਪੰਜਵੀ ਤਰਜੀਹ ਦੇ ਆਧਾਰ ‘ਤੇ ਚੱਲਣਗੀਆਂ। ਉਨਾਂ ਅੱਗੇ ਦੱਸਿਆ ਕਿ ਭਾਖੜਾ ਮੇਨ ਲਾਈਨ ਵਿਚੋਂ ਨਿਕਲਦੀਆਂ ਨਹਿਰਾਂ ਜੋ ਕਿ ਗਰੁੱਪ…

VIA PUNJAB
ਅੱਗੇ ਪੜ੍ਹੋ
1 357 358 359 360 361 469