ਮੁੱਖ ਮੰਤਰੀ ਦੇ ਸਲਾਹਕਾਰ ਨੇ ਦੀਪਕ ਸਿੰਗਲਾ ਦੀ ਪੁਸਤਕ ‘ਐਸਟ੍ਰੋਲੋਜਿਕਲ ਫਲਾਅਸ ਐਂਡ ਦੇਅਰ ਰੈਮੀਡੀਜ਼’ ਕੀਤੀ ਰਿਲੀਜ਼

ਮੁੱਖ ਮੰਤਰੀ ਦੇ ਸਲਾਹਕਾਰ ਨੇ ਦੀਪਕ ਸਿੰਗਲਾ ਦੀ ਪੁਸਤਕ ‘ਐਸਟ੍ਰੋਲੋਜਿਕਲ ਫਲਾਅਸ ਐਂਡ ਦੇਅਰ ਰੈਮੀਡੀਜ਼’ ਕੀਤੀ ਰਿਲੀਜ਼

ਜੋਤਿਸ਼ ਦੇ ਰਹੱਸਾਂ ਦਾ ਪਰਦਾਫਾਸ਼ ਕਰਨ ਦੇ ਯਤਨਾਂ ਦੀ ਕੀਤੀ ਪ੍ਰਸੰਸਾ ਚੰਡੀਗੜ – ਮੁੱਖ ਮੰਤਰੀ, ਪੰਜਾਬ ਦੇ ਸਲਾਹਕਾਰ ਸ. ਭਾਰਤ ਇੰਦਰ ਚਾਹਲ ਨੇ ਜੇ.ਡਬਲਿਊ ਮੈਰਿਟ, ਚੰਡੀਗੜ ਵਿਖੇ ਕਰਵਾਏ ਇਕ ਸਮਾਰੋਹ ਵਿਚ ਡਾ. ਦੀਪਕ ਸਿੰਗਲਾ ਵੱਲੋਂ ਜੋਤਿਸ਼ ਬਾਰੇ ਲਿਖੀ ਪੁਸਤਕ ‘ਐਸਟ੍ਰੋਲੋਜਿਕਲ ਫਲਾਅਸ ਐਂਡ ਦੇਅਰ ਰੈਮੀਡੀਜ਼’ ਨੂੰ ਰਿਲੀਜ਼ ਕੀਤਾ।ਜੋਤਿਸ਼ ਦੇ ਰਹੱਸਾਂ ਨੂੰ ਸੁਲਝਾਉਣ ਲਈ ਲੇਖਕ ਦੇ ਉਪਰਾਲਿਆਂ ਦੀ ਸ਼ਲਾਘਾ ਕਰਦੇ ਹੋਏ ਸ. ਚਾਹਲ ਨੇ ਲੋਕਾਂ ਦੇ ਜੀਵਨ ਵਿੱਚ ਗ੍ਰਹਿ ਚਾਲ ਦੇ ਪ੍ਰਭਾਵ ਨੂੰ ਅੰਧ-ਵਿਸ਼ਵਾਸ ਦੀ ਬਜਾਇ ਜੋਤਿਸ਼…

VIA PUNJAB
ਅੱਗੇ ਪੜ੍ਹੋ

ਪੰਜਾਬ ਸਰਕਾਰ ਸੂਬੇ ਦੇ ਸਾਰੇ 13000 ਪਿੰਡਾਂ ਦੀ ਮਿੱਟੀ ਨਾਲ ਬਣਾਏਗੀ ਜਲਿਆਂ ਵਾਲਾ ਬਾਗ ਦੁਖਾਂਤ ਦੀ ਯਾਦਗਾਰ

ਪੰਜਾਬ ਸਰਕਾਰ ਸੂਬੇ ਦੇ ਸਾਰੇ 13000 ਪਿੰਡਾਂ ਦੀ ਮਿੱਟੀ ਨਾਲ ਬਣਾਏਗੀ ਜਲਿਆਂ ਵਾਲਾ ਬਾਗ ਦੁਖਾਂਤ ਦੀ ਯਾਦਗਾਰ

ਕੈਪਟਨ ਅਮਰਿੰਦਰ ਸਿੰਘ ਵੱਲੋਂ ਯਾਦਗਾਰੀ ਪ੍ਰੋਗਰਾਮਾਂ ਨੂੰ ਸਮੇਂ ਸਿਰ ਅਤੇ ਬਿਨਾ ਅੜਚਨ ਯਕੀਨੀ ਬਣਾਉਣ ਲਈ ਨਿਰਦੇਸ਼ਾਂ ਜਾਰੀ ਚੰਡੀਗੜ – ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਨੇ ਜਲਿਆਂਵਾਲਾ ਬਾਗ ਦੀ ਦੁਖਦਾਈ ਘਟਨਾ ਦੇ ਸ਼ਤਾਬਦੀ ਸਮਾਰੋਹ ਮੌਕੇ ਜਲਿਆਂਵਾਲਾ ਬਾਗ ਕਤਲੇਆਮ ਦੇ ਸ਼ਹੀਦਾਂ ਨੂੰ ਸ਼ਰਧਾਂਜਲੀ ਭੇਟ ਕਰਦਿਆਂ ਆਜ਼ਾਦੀ ਦੇ ਸੰਘਰਸ਼ ਵਿੱਚ ਪੰਜਾਬੀਆਂ ਦੇ ਵੱਡੇ ਯੋਗਦਾਨ ਚਿਰ ਸਦੀਵੀ ਕਰਨ ਲਈ ਸੂਬੇ ਦੇ ਸਾਰੇ 13000 ਪਿੰਡਾਂ ਦੀ ਮਿੱਟੀ ਨਾਲ ਅੰਮਿ੍ਰਤਸਰ ਵਿਖੇ ਇਕ ਯਾਦਗਾਰ ਬਣਾਉਣ…

VIA PUNJAB
ਅੱਗੇ ਪੜ੍ਹੋ

ਪੰਜਾਬ ਦੇ ਮੁੱਖ ਮੰਤਰੀ 550ਵੇਂ ਪ੍ਰਕਾਸ਼ ਪੁਰਬ ਸਮਾਰੋਹਾਂ ਦੀ ਤਿਆਰੀ ਦਾ ਹਰ ਪੰਦਰਵਾੜੇ ਨਿੱਜੀ ਤੌਰ ’ਤੇ ਜਾਇਜ਼ਾ ਲਿਆ ਕਰਨਗੇ

ਪੰਜਾਬ ਦੇ ਮੁੱਖ ਮੰਤਰੀ 550ਵੇਂ ਪ੍ਰਕਾਸ਼ ਪੁਰਬ ਸਮਾਰੋਹਾਂ ਦੀ ਤਿਆਰੀ ਦਾ ਹਰ ਪੰਦਰਵਾੜੇ ਨਿੱਜੀ ਤੌਰ ’ਤੇ ਜਾਇਜ਼ਾ ਲਿਆ ਕਰਨਗੇ

ਮੁੱਖ ਸਮਾਗਮ 12 ਨਵੰਬਰ ਨੂੰ ਸੁਲਤਾਨਪੁਰ ਲੋਧੀ ਵਿਖੇ ਹੋਵੇਗਾ, ਪਹਿਲੇ ਗੁਰੂ ਜੀ ਨਾਲ ਸਬੰਧਤ ਸਾਰੇ 41 ਪਿੰਡਾਂ ਨੂੰ ਵਿਸ਼ੇਸ਼ ਫੰਡ ਦਿੱਤੇ ਜਾਣਗੇ ਚੰਡੀਗੜ – ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਐਲਾਨ ਕੀਤਾ ਹੈ ਕਿ ਉਹ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਨਾਲ ਸਬੰਧਿਤ ਤਿਆਰੀਆਂ ਦੀ ਪ੍ਰਗਤੀ ਦਾ ਖੁਦ ਨਿੱਜੀ ਤੌਰ ’ਤੇ ਹਰ ਪੰਦਰਾ ਦਿਨਾਂ ਬਾਅਦ ਜਾਇਜ਼ਾ ਲਿਆ ਕਰਨਗੇ। ਇਸ ਮਹਾਨ ਸਮਾਰੋਹ ਦੇ ਪ੍ਰਬੰਧਾਂ ਦਾ ਜਾਇਜ਼ਾ ਲੈਣ ਲਈ ਕਾਰਜਕਾਰੀ ਕਮੇਟੀ ਦੀ…

VIA PUNJAB
ਅੱਗੇ ਪੜ੍ਹੋ

ਦੋ ਰੋਜ਼ਾ ਇੰਟਰਨੈਸ਼ਨਲ ਕਾਨਫਰੰਸ ਔਨ ਗੁਰੂ ਨਾਨਕ ਦੇਵ : ਫਿਲਾਸਫੀ ਅਤੇ ਲੈਗੇਸੀ ਵਿਚ ਕੀਤੀ ਸ਼ਮੂਲੀਅਤ

ਦੋ ਰੋਜ਼ਾ ਇੰਟਰਨੈਸ਼ਨਲ ਕਾਨਫਰੰਸ ਔਨ ਗੁਰੂ ਨਾਨਕ ਦੇਵ : ਫਿਲਾਸਫੀ ਅਤੇ ਲੈਗੇਸੀ ਵਿਚ ਕੀਤੀ ਸ਼ਮੂਲੀਅਤ

ਸ੍ਰੀ ਗੁਰੂ ਨਾਨਕ ਦੇਵ ਜੀ ਦੇ ਸਿੱਖਿਆਵਾਂ ਨੂੰ ਘਰ-ਘਰ ਪਹੁੰਚਾਉਣਾ ਮੁੱਖ ਉਦੇਸ਼-ਭਾਈ ਲੌਂਗੋਵਾਲ ਅੰਮ੍ਰਿਤਸਰ – ਸ੍ਰੀ ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਪ੍ਰਕਾਸ਼ ਪੁਰਬ ਦੇ ਸਬੰਧ ਵਿਚ ਸ੍ਰੀ ਗੁਰੂ ਤੇਗ ਬਹਾਦਰ ਖਾਲਸਾ ਕਾਲਜ, ਦਿੱਲੀ ਯੂਨੀਵਰਸਿਟੀ ਦੇ ਮਾਸਟਰ ਤਾਰਾ ਸਿੰਘ ਆਡੀਟੋਰੀਅਮ ਵਿਖੇ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਤੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਸਾਂਝੇ ਸਹਿਯੋਗ ਨਾਲ ਦੋ ਰੋਜ਼ਾ ਇੰਟਰਨੈਸ਼ਨਲ ਕਾਰਫਰੰਸ ਔਨ ਗੁਰੂ ਨਾਨਕ ਦੇਵ : ਫਿਲਾਸਫੀ ਅਤੇ ਲੈਗੇਸੀ ਦਾ ਆਯੋਜਨ ਕੀਤਾ ਗਿਆ, ਜਿਸ ਦੀ ਪ੍ਰਧਾਨਗੀ…

VIA PUNJAB
ਅੱਗੇ ਪੜ੍ਹੋ

ਨੈਸ਼ਨਲ ਸ਼ਡਿਊਲਡ ਕਾਸਟ ਅਲਾਇੰਸ ਦੀ ਹਮਾਇਤ ਪ੍ਰਾਪਤ ਪੀੜਤ ਪਰਿਵਾਰਾਂ ਦਾ ਧਰਨਾ ਡਾਇਰੈਕਟਰ ਜਰਨਲ ਪੁਲਿਸ ਦੇ ਭਰੋਸੇ ਉਪਰੰਤ ਸਮਾਪਤ —- ਕੈਂਥ

ਨੈਸ਼ਨਲ ਸ਼ਡਿਊਲਡ ਕਾਸਟ ਅਲਾਇੰਸ ਦੀ ਹਮਾਇਤ ਪ੍ਰਾਪਤ ਪੀੜਤ ਪਰਿਵਾਰਾਂ ਦਾ ਧਰਨਾ ਡਾਇਰੈਕਟਰ ਜਰਨਲ ਪੁਲਿਸ ਦੇ ਭਰੋਸੇ ਉਪਰੰਤ ਸਮਾਪਤ —- ਕੈਂਥ

“ਅਨੁਸੂਚਿਤ ਜਾਤੀ ਦੇ ਪੀੜਤ ਪਰਿਵਾਰਾਂ ਦੇ ਖਿਲਾਫ਼ ਧਾਰਾ 326 ਦਾ ਦਰਜ ਕੇਸ ਰੱਦ” ਚੰਡੀਗੜ੍ਹ – ਨੈਸ਼ਨਲ ਸ਼ਡਿਊਲਡ ਕਾਸਟ ਅਲਾਇੰਸ ਦੀ ਹਮਾਇਤ ਨਾਲ ਅਨੁਸੂਚਿਤ ਜਾਤੀਆਂ ਦੇ ਪੀੜਤ ਪਰਿਵਾਰਾਂ ਲਈ ਧਰਨਾ ਅਤੇ ਸੰਕੇਤਕ ਭੁੱਖ ਹੜਤਾਲ ਅੱਜ 62ਵੇੰ ਦਿਨ, ਡਾਇਰੈਕਟਰ ਜਰਨਲ ਪੁਲਿਸ ਪੰਜਾਬ, ਸ੍ਰੀ ਦਿਨਕਰ ਗੁਪਤਾ ਨੂੰ ਮਿਲ ਕੇ ਝੂਠੀਆਂ ਦਰਜ ਕੀਤੀਆਂ ਐਫਆਈਆਰਾ ਬਾਰੇ ਜਾਣੂ ਕਰਵਾਇਆ , ਉਹਨਾਂ ਵਿਚੋਂ ਧਾਰਾ 326 ਨੂੰ ਰੱਦ ਕਰ ਦਿੱਤਾ ਹੈ ਅਤੇ ਬਾਕੀ ਦੀਆਂ ਐਫਆਈਆਰ ਨੂੰ ਮੈਰਿਟ ਦੇ ਆਧਾਰ ਉੱਤੇ ਜਾਂਚ ਪੜਤਾਲ ਉਪਰੰਤ…

VIA PUNJAB
ਅੱਗੇ ਪੜ੍ਹੋ

ਸ਼੍ਰੋਮਣੀ ਅਕਾਲੀ ਦਲ ਨੇ ਜਸਪ੍ਰੀਤ ਸਿੰਘ ਹੌਬੀ ਨੂੰ ਯੂਥ ਵਿੰਗ ਮਾਲਵਾ ਜੋਨ ਦਾ ਪ੍ਰਧਾਨ ਨਿਯੁਕਤ ਕੀਤਾ

ਸ਼੍ਰੋਮਣੀ ਅਕਾਲੀ ਦਲ ਨੇ ਜਸਪ੍ਰੀਤ ਸਿੰਘ ਹੌਬੀ ਨੂੰ ਯੂਥ ਵਿੰਗ ਮਾਲਵਾ ਜੋਨ ਦਾ ਪ੍ਰਧਾਨ ਨਿਯੁਕਤ ਕੀਤਾ

ਚੰਡੀਗੜ੍ਹ – ਆਗਾਮੀ ਲੋਕ ਸਭਾ ਚੋਣਾਂ ਦੇ ਮੱਦੇਨਜ਼ਰ ਸ਼੍ਰੋਮਣੀ ਅਕਾਲੀ ਦਲ (ਟਕਸਾਲੀ) ਨੇ ਅੱਜ ਜਸਪ੍ਰੀਤ ਸਿੰਘ ਹੌਬੀ ਨੂੰ ਪੰਜਾਬ ਦੇ ਮਾਲਵਾ ਜੋਨ ਯੂਥ ਵਿੰਗ ਦਾ ਪ੍ਰਧਾਨ, ਵਿਧਾਨ ਸਭਾ ਹਲਕਾ ਪੱਛਮੀ ਦਾ ਇੰਚਾਰਜ ਅਤੇ ਪਾਰਟੀ ਦਾ ਮੀਡੀਆ ਪੈਨਲਿਸਟ ਵਜੋਂ ਨਿਯੁਕਤ ਕੀਤਾ ਹੈ। ਸ਼੍ਰੋਮਣੀ ਅਕਾਲੀ ਦਲ (ਟਕਸਾਲੀ) ਦੇ ਜਨਰਲ ਸਕੱਤਰ ਸ੍ਰ. ਕਰਨੈਲ ਸਿੰਘ ਪੀਰ ਮੁਹੰਮਦ ਨੇ ਕਿਹਾ ਕਿ ਪਾਰਟੀ ਪ੍ਰਧਾਨ ਅਤੇ ਸੰਸਦ ਮੈਂਬਰ ਜਥੇਦਾਰ ਰਣਜੀਤ ਸਿੰਘ ਬ੍ਰਹਮਪੁਰਾ ਨੇ ਜਸਪ੍ਰੀਤ ਸਿੰਘ ਹੌਬੀ ਦੇ ਨਾਂ ਨੂੰ ਉਪਰੋਕਤ ਦੱਸੀਆਂ ਨਿਯੁਕਤੀਆਂ…

VIA PUNJAB
ਅੱਗੇ ਪੜ੍ਹੋ

ਪੰਜਾਬ ਵਿਧਾਨ ਸਭਾ ਵੱਲੋਂ ਜਲਿਆਂਵਾਲਾ ਬਾਗ ਦੇ ਸਾਕੇ ਲਈ ਯੂਕੇ ਤੋਂ ਮੁਆਫ਼ੀ ਮੰਗਵਾਉਣ ਵਾਸਤੇ ਕੇਂਦਰ ’ਤੇ ਦਬਾਅ ਬਣਾਉਣ ਲਈ ਮਤਾ ਪਾਸ

ਪੰਜਾਬ ਵਿਧਾਨ ਸਭਾ ਵੱਲੋਂ ਜਲਿਆਂਵਾਲਾ ਬਾਗ ਦੇ ਸਾਕੇ ਲਈ ਯੂਕੇ ਤੋਂ ਮੁਆਫ਼ੀ ਮੰਗਵਾਉਣ ਵਾਸਤੇ ਕੇਂਦਰ ’ਤੇ ਦਬਾਅ ਬਣਾਉਣ ਲਈ ਮਤਾ ਪਾਸ

ਚੰਡੀਗੜ –  ਜਲਿਆਂਵਾਲਾ ਬਾਗ਼ ਦੇ ਖੂਨੀ ਸਾਕੇ ਦੇ ਸ਼ਤਾਬਦੀ ਵਰੇ ਦੌਰਾਨ ਇਸ ਦੇ ਸ਼ਹੀਦਾਂ ਨੂੰ ਢੁੱਕਵੀਂ ਸ਼ਰਧਾਂਜਲੀ ਭੇਂਟ ਕਰਨ ਲਈ ਅੱਜ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਵਿੱਚ ਸਦਨ ਨੇ ਬਿ੍ਰਟਿਸ਼ ਸਰਕਾਰ ਤੋਂ ਮੁਆਫ਼ੀ ਮੰਗਵਾਉਣ ਲਈ ਕੇਂਦਰ ਉਤੇ ਦਬਾਅ ਬਣਾਉਣ ਵਾਸਤੇ ਸਰਬਸੰਮਤੀ ਨਾਲ ਮਤਾ ਪਾਸ ਕੀਤਾ। ਇਹ ਮਤਾ ਸੰਸਦੀ ਮਾਮਲਿਆਂ ਬਾਰੇ ਮੰਤਰੀ ਬ੍ਰਹਮ ਮਹਿੰਦਰਾ ਨੇ ਪੇਸ਼ ਕੀਤਾ, ਜਿਸ ਨੂੰ ਮੈਂਬਰਾਂ ਨੇ ਜ਼ੁਬਾਨੀ ਵੋਟਾਂ ਨਾਲ ਸਰਬਸੰਮਤੀ ਨਾਲ ਪਾਸ ਕਰ ਦਿੱਤਾ। ਮਤਾ ਪੇਸ਼ ਕਰਦਿਆਂ ਬ੍ਰਹਮ ਮਹਿੰਦਰਾ…

VIA PUNJAB
ਅੱਗੇ ਪੜ੍ਹੋ

ਪੰਜਾਬ ਦੇ ਮੁੱਖ ਮੰਤਰੀ ਵੱਲੋਂ ਠੇਕੇ ’ਤੇ ਕੰਮ ਕਰ ਰਹੇ ਕਰਮਚਾਰੀਆਂ ਨੂੰ ਪੱਕੇ ਕਰਨ ਸਬੰਧੀ ਵਿਸ਼ੇਸ਼ ਕਾਨੂੰਨ ਲਿਆਉਣ ਦਾ ਐਲਾਨ

ਪੰਜਾਬ ਦੇ ਮੁੱਖ ਮੰਤਰੀ ਵੱਲੋਂ ਠੇਕੇ ’ਤੇ ਕੰਮ ਕਰ ਰਹੇ ਕਰਮਚਾਰੀਆਂ ਨੂੰ ਪੱਕੇ ਕਰਨ ਸਬੰਧੀ ਵਿਸ਼ੇਸ਼ ਕਾਨੂੰਨ ਲਿਆਉਣ ਦਾ ਐਲਾਨ

ਅਧਿਆਪਕਾਂ ਅਤੇ ਬਾਕੀ ਕਰਮਚਾਰੀਆਂ ਦੀਆਂ ਸਾਰੀਆਂ ਜਾਇਜ਼ ਮੰਗਾਂ ਦਾ ਛੇਤੀ ਹੱਲ ਦਾ ਭਰੋਸਾ ਚੰਡੀਗੜ – ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਬੁੱਧਵਾਰ ਨੂੰ ਠੇਕੇ ਵਾਲੇ ਮੁਲਾਜ਼ਮਾਂ ਨੂੰ ਰੈਗੂਲਰ ਕਰਨ ਲਈ ਇਕ ਵਿਸ਼ੇਸ਼ ਕਾਨੂੰਨ ਲਿਆਉਣ ਤੋਂ ਇਲਾਵਾ ਅਧਿਆਪਕਾਂ ਅਤੇ ਸੂਬਾਈ ਸਰਕਾਰ ਦੇ ਹੋਰ ਮੁਲਾਜ਼ਮਾਂ ਦੀਆਂ ਲੰਮੇ ਸਮੇਂ ਤੋਂ ਲੰਬਿਤ ਮੰਗਾਂ ਅਤੇ ਸ਼ਿਕਾਇਤਾਂ ਦੇ ਨਿਪਟਾਰੇ ਲਈ ਹੋਰ ਕਦਮ ਚੁੱਕਣ ਦਾ ਐਲਾਨ ਕੀਤਾ। ਮੁੱਖ ਮੰਤਰੀ ਨੇ ਮੁਲਾਜ਼ਮਾਂ ਨੂੰ ਉਨਾਂ ਦੀਆਂ ਜਾਇਜ਼ ਮੰਗਾਂ ਦੇ ਜਲਦੀ ਹੱਲ ਕਰਨ…

VIA PUNJAB
ਅੱਗੇ ਪੜ੍ਹੋ

ਅਰੋੜਾ ਵੱਲੋਂ ਸੀ.ਆਰ.ਪੀ.ਐਫ. ਜਵਾਨਾਂ ਦੇ ਪਰਿਵਾਰਾਂ ਨੂੰ ਨੌਕਰੀਆਂ ਦੀ ਪੇਸ਼ਕਸ਼ ਕਰਨ ਲਈ ਐਸ.ਈ.ਐਲ. ਮੈਨੂਫੈਕਚਰਿੰਗ ਕੰਪਨੀ ਦੀ ਸਲਾਘਾ

ਅਰੋੜਾ ਵੱਲੋਂ ਸੀ.ਆਰ.ਪੀ.ਐਫ. ਜਵਾਨਾਂ ਦੇ ਪਰਿਵਾਰਾਂ ਨੂੰ ਨੌਕਰੀਆਂ ਦੀ ਪੇਸ਼ਕਸ਼ ਕਰਨ ਲਈ ਐਸ.ਈ.ਐਲ. ਮੈਨੂਫੈਕਚਰਿੰਗ ਕੰਪਨੀ ਦੀ ਸਲਾਘਾ

ਵੱਖ-ਵੱਖ ਸੰਸਥਾਵਾਂ ਤੇ ਕੰਪਨੀਆਂ ਨੂੰ ਸਹੀਦਾਂ ਦੇ ਪਰਿਵਾਰਾਂ ਦੀ ਆਰਥਿਕ ਸਹਾਇਤਾ ਲਈ ਅੱਗੇ ਆਉਣ ਦੀ ਅਪੀਲ ਚੰਡੀਗੜ – ਪੰਜਾਬ ਦੇ ਉਦਯੋਗ ਤੇ ਵਣਜ ਮੰਤਰੀ ਸ੍ਰੀ ਸੁੰਦਰ ਸਾਮ ਅਰੋੜਾ ਨੇ ਪੁਲਵਾਮਾ ਵਿਖੇ ਅੱਤਵਾਦੀ ਹਮਲੇ ‘ਚ ਸਹੀਦ ਹੋਏ ਸੀ.ਆਰ.ਪੀ.ਐਫ. ਜਵਾਨਾਂ ਦੇ ਪਰਿਵਾਰਾਂ ਨੂੰ ਨੌਕਰੀਆਂ ਦੀ ਪੇਸ਼ਕਸ਼ ਦੇਣ ਲਈ ਲੁਧਿਆਣਾ ਆਧਾਰਿਤ ਐਸ.ਈ.ਐਲ. ਮੈਨੂਫੈਕਚਰਿੰਗ ਕੰਪਨੀ ਦੀ ਸਲਾਘਾ ਕੀਤੀ ਹੈ।ਸ੍ਰੀ ਅਰੋੜਾ ਨੇ ਪੰਜਾਬ ਨਾਲ ਸਬੰਧਤ ਵੱਖ-ਵੱਖ ਸੰਸਥਾਵਾਂ ਤੇ ਕੰਪਨੀਆਂ ਨੂੰ ਪੁਲਵਾਮਾ ਦੇ ਸਹੀਦਾਂ ਦੇ ਪਰਿਵਾਰਾਂ ਦੀ ਆਰਥਿਕ ਸਹਾਇਤਾ ਲਈ ਅੱਗੇ…

VIA PUNJAB
ਅੱਗੇ ਪੜ੍ਹੋ

ਅਕਾਲੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਸਮਾਗਮਾਂ ਲਈ ਸਰਕਾਰ ਦਾ ਸਾਥ ਦੇਣ : ਕੈਪਟਨ

ਅਕਾਲੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਸਮਾਗਮਾਂ ਲਈ ਸਰਕਾਰ ਦਾ ਸਾਥ ਦੇਣ : ਕੈਪਟਨ

ਸ੍ਰੀ ਕਰਤਾਰਪੁਰ ਸਾਹਿਬ ਦੇ ਦਰਸ਼ਨ ਬਿਨਾਂ ਪਾਸਪੋਰਟ ਤੋਂ ਯਕੀਨੀ ਬਣਾਏ ਜਾਣ ਚੰਡੀਗੜ੍ਹ – ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਅੱਜ ਵਿਧਾਨ ਸਭਾ ਵਿੱਚ ਅਕਾਲੀਆਂ ਨੂੰ ਅਪੀਲ ਕੀਤੀ ਕਿ ਉਹ ਸਰਕਾਰ ਦੇ ਨਾਲ ਮਿਲ ਕੇ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸਮਾਗਮ ਢੁੱਕਵੇਂ ਢੰਗ ਨਾਲ ਨੇਪਰੇ ਚਾੜ੍ਹਨ ਨੂੰ ਯਕੀਨੀ ਬਣਾਉਣ। ਉਨ੍ਹਾਂ ਵਿਧਾਨ ਸਭਾ ਵਿੱਚ ਸ਼੍ਰੋਮਣੀ ਅਕਾਲੀ ਦਲ ਦੇ ਡਿਪਟੀ ਲੀਡਰ ਨੂੰ ਕਿਹਾ ਕਿ ਉਹ ਇਸ ਬਾਬਤ ਪਾਰਟੀ ਲੀਡਰਸ਼ਿਪ ਨਾਲ…

VIA PUNJAB
ਅੱਗੇ ਪੜ੍ਹੋ
1 360 361 362 363 364 469