‘ਆਪ’ ਹਾਈਕਮਾਂਡ ਵੱਲੋਂ ਖਹਿਰਾ ਦੀ ਵਿਧਾਇਕੀ ਖ਼ਤਮ ਕਰਵਾਉਣ ਦਾ ਫ਼ੈਸਲਾ

‘ਆਪ’ ਹਾਈਕਮਾਂਡ ਵੱਲੋਂ ਖਹਿਰਾ ਦੀ ਵਿਧਾਇਕੀ ਖ਼ਤਮ ਕਰਵਾਉਣ ਦਾ ਫ਼ੈਸਲਾ

ਡਿਸਕੁਆਲੀਫ਼ਾਈ ਲਈ ਸਪੀਕਰ ਨੂੰ ਕੀਤੀ ਜਾਵੇਗੀ ਅਪੀਲ : ਚੀਮਾ ਚੰਡੀਗੜ੍ਹ – ਆਮ ਆਦਮੀ ਪਾਰਟੀ ਦੀ ਟਿਕਟ ’ਤੇ ਵਿਧਾਇਕ ਬਣੇ ਸੁਖਪਾਲ ਸਿੰਘ ਖਹਿਰਾ ਦੀ ਵਿਧਾਇਕੀ ਖਤਮ ਕਰਾਉਣ ਲਈ ਹੁਣ ਪਾਰਟੀ ਸਪੀਕਰ ਨੂੰ ਲਿਖੇਗੀ। ‘ਆਪ’ ਵਲੋਂ ਵਿਧਾਨ ਸਭਾ ’ਚ ਵਿਰੋਧੀ ਧਿਰ ਦੇ ਅਹੁਦੇ ਤੋਂ ਹਟਾਏ ਜਾਣ ਬਾਅਦ, ਬਾਗੀ ਹੋਏ ਸੁਖਪਾਲ ਸਿੰਘ ਖਹਿਰਾ ਨੇ ਪਾਰਟੀ ਦੀ ਮੁਢਲੀ ਮੈਂਬਰਸ਼ਿਪ ਤੋਂ ਅਸਤੀਫਾ ਦੇ ਦਿਤਾ ਸੀ। ਇਸ ਤੋਂ ਬਾਅਦ ਉਨ੍ਹਾਂ ਨੇ ਆਪਣੀ ਨਵੀਂ ਪਾਰਟੀ ‘ਪੰਜਾਬੀ ਏਕਤਾ ਪਾਰਟੀ’ ਦੀ ਸਥਾਪਨਾ ਕਰ ਲਈ…

VIA PUNJAB
ਅੱਗੇ ਪੜ੍ਹੋ

ਸਾਂਝ ਕੇਂਦਰ ਵਲੋਂ ਸੈਮੀਨਾਰ ਦਾ ਆਯੋਜਨ

ਸਾਂਝ ਕੇਂਦਰ ਵਲੋਂ ਸੈਮੀਨਾਰ ਦਾ ਆਯੋਜਨ

ਐਸ ਏ ਐਸ ਨਗਰ – ਫੇਜ਼ 1 ਦੇ ਸਾਂਝ ਕੇਂਦਰ ਵਲੋਂ ਸਬ ਇੰਸਪੈਕਟਰ ਬਲਜੀਤ ਸਿੰਘ ਦੀ ਅਗਵਾਈ ਵਿੱਚ ਸੈਮੀਨਾਰ ਕਰਵਾਇਆ ਗਿਆ, ਜਿਸ ਵਿੱਚ ਆਮ ਲੋਕਾਂ ਨੂੰ ਪੀ ਜੀ, ਕਿਰਾਏਦਾਰਾਂ ਦੀ ਪੁਲੀਸ ਨੂੰ ਸੂਚਨਾ ਦੇਣ, ਰਾਤ ਨੂੰ ਦਸ ਵਜੇ ਤੋਂ ਬਾਅਦ ਸਪੀਕਰ ਚਲਾਉਣ ਤੇ ਸ਼ੋਰ ਪਾਉਣ ਤੇ ਰੋਕ, ਨਸ਼ਿਆਂ ਵਿਰੁੱਧ ਜਾਣਕਾਰੀ ਦਿੱਤੀ ਗਈ| ਇਸ ਮੌਕੇ ਟ੍ਰੈਫਿਕ ਨਿਯਮਾਂ ਦੀ ਜਾਣਕਾਰੀ ਵੀ ਦਿੱਤੀ ਗਈ| ਇਸ ਮੌਕੇ ਸਬ ਇੰਸਪੈਕਟਰ ਬਲਜੀਤ ਸਿੰਘ ਨੇ ਕਿਹਾ ਕਿ ਲੋਕਾਂ ਨੂੰ ਜੁਰਮਾਂ ਦੀ ਰੋਕਥਾਮ…

VIA PUNJAB
ਅੱਗੇ ਪੜ੍ਹੋ

ਪੰਜਾਬ ਦੇ ਮੁੱਖ ਮੰਤਰੀ ਵੱਲੋਂ ਦੁਧਾਰੂ ਪਸ਼ੂਆਂ ਦੇ ਮਿਆਰ ‘ਚ ਸੁਧਾਰ ਲਿਆਉਣ ਵਾਸਤੇ ਸੈਕਸਡ ਸੀਮਨ ਲਈ ਵਿਸ਼ਵ ਪੱਧਰੀ ਕੰਪਨੀਆਂ ਨਾਲ ਸਮਝੌਤਾ ਕਰਨ ‘ਤੇ ਜ਼ੋਰ

ਪੰਜਾਬ ਦੇ ਮੁੱਖ ਮੰਤਰੀ ਵੱਲੋਂ ਦੁਧਾਰੂ ਪਸ਼ੂਆਂ ਦੇ ਮਿਆਰ ‘ਚ ਸੁਧਾਰ ਲਿਆਉਣ ਵਾਸਤੇ ਸੈਕਸਡ ਸੀਮਨ ਲਈ ਵਿਸ਼ਵ ਪੱਧਰੀ ਕੰਪਨੀਆਂ ਨਾਲ ਸਮਝੌਤਾ ਕਰਨ ‘ਤੇ ਜ਼ੋਰ

ਗਡਵਾਸੂ ਵਿਖੇ ਅਤਿ-ਆਧੁਨਿਕ ਮਲਟੀ ਸਪੈਸ਼ਲਟੀ ਵੈਟਨਰੀ ਰੈਫਰਲ ਹਸਪਤਾਲ ਦਾ ਉਦਘਾਟਨ ਲੁਧਿਆਣਾ – ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਸੂਬੇ ਵਿੱਚ ਦੁਧਾਰੂ ਪਸ਼ੂਆਂ ਖਾਸਕਰ ਮੱਝਾਂ ਅਤੇ ਗਾਵਾਂ ਦੇ ਮਿਆਰ ਵਿੱਚ ਸੁਧਾਰ ਲਿਆਉਣ ਲਈ ਸੈਕਸਡ ਸੀਮਨ (ਕੱਟੀਆਂ, ਵੱਛੀਆਂ ਪੈਦਾ ਕਰਨ ਵਾਲਾ ਵੀਰਜ) ਦੀ ਤਕਨਾਲੋਜੀ ਦੇ ਭਰੂਣ ਤਬਾਦਲੇ ਵਾਸਤੇ ਵਿਸ਼ਵ ਪੱਧਰੀ ਕੰਪਨੀਆਂ ਦੇ ਨਾਲ ਸਮਝੌਤੇ ‘ਤੇ ਜ਼ੋਰ ਦਿੱਤਾ ਹੈ | ਮੁੱਖ ਮੰਤਰੀ ਪੰਜਾਬ ਖੇਤੀਬਾੜੀ ਯੂਨੀਵਰਸਿਟੀ (ਪੀ.ਏ.ਯੂ) ਅਤੇ ਗੁਰੂ ਅੰਗਦ ਦੇਵ ਵੈਟਨਰੀ ਐਾਡ ਐਨੀਮਲ ਸਾਈਸਜ਼ ਯੂਨੀਵਰਸਿਟੀ (ਗਡਵਾਸੂ)…

VIA PUNJAB
ਅੱਗੇ ਪੜ੍ਹੋ

ਸੂਬਾ ਪੱਧਰੀ ਰੁਜ਼ਗਾਰ ਮੇਲਿਆਂ ਦਾ ਚੌਥਾ ਪੜਾਅ 13 ਤੋਂ 22 ਫਰਵਰੀ ਤੱਕ ਹੋਵੇਗਾ : ਚੰਨੀ

ਸੂਬਾ ਪੱਧਰੀ ਰੁਜ਼ਗਾਰ ਮੇਲਿਆਂ ਦਾ ਚੌਥਾ ਪੜਾਅ 13 ਤੋਂ 22 ਫਰਵਰੀ ਤੱਕ ਹੋਵੇਗਾ : ਚੰਨੀ

ਮੁੱਖ ਮੰਤਰੀ 28 ਫਰਵਰੀ ਨੂੰ ਚੁਣੇ ਗਏ ਉਮੀਦਵਾਰਾਂ ਨੂੰ ਸੌਂਪਣਗੇ ਨਿਯੁਕਤੀ ਪੱਤਰ ਸੌਂਪਣਗੇ ਚੰਡੀਗੜ – ਪੰਜਾਬ ਸਰਕਾਰ ਵਲੋਂ ਸੂਬੇ ਭਰ ਵਿਚ 13 ਤੋਂ 22 ਫਰਵਰੀ ਤੱਕ ਰੁਜ਼ਗਾਰ ਮੇਲਿਆਂ ਦਾ ਚੌਥਾ ਪੜਾਅ ਆਯੋਜਿਤ ਕੀਤਾ ਜਾਵੇਗਾ। ਇਹ ਜਾਣਕਾਰੀ ਰੁਜ਼ਗਾਰ ਉੱਤਪਤੀ ਤੇ ਤਕਨੀਕੀ ਸਿੱਖਿਆ ਮੰਤਰੀ, ਪੰਜਾਬ ਸ੍ਰੀ ਚਰਨਜੀਤ ਸਿੰਘ ਚੰਨੀ ਨੇ ਅੱਜ ਇੱਥੇ ਸਮੂਹ ਜ਼ਿਲ਼ਿਆਂ ਦੇ ਵਧੀਕ ਡਿਪਟੀ ਕਮਿਸ਼ਨਰਾਂ ਨਾਲ ਰੁਜ਼ਗਾਰ ਮੇਲਿਆਂ ਦੀਆਂ ਤਿਆਰੀਆਂ ਦਾ ਜਾਇਜ਼ਾ ਲੈਣ ਲਈ ਰੱਖੀ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਦਿੱਤੀ।ਉਨਾਂ ਨਾਲ ਹੀ ਦੱਸਿਆ ਕਿ…

VIA PUNJAB
ਅੱਗੇ ਪੜ੍ਹੋ

ਉਲਟਾ ਚੋਰ ਕੋਤਵਾਲ ਕੋ ਡਾਂਟੇ -ਸੁਖਬੀਰ ਦੀਆਂ ਅਰਥਹੀਣ ਟਿੱਪਣੀਆਂ ‘ਤੇ ਰੰਧਾਵਾਂ ਬੋਲੇ

ਉਲਟਾ ਚੋਰ ਕੋਤਵਾਲ ਕੋ ਡਾਂਟੇ -ਸੁਖਬੀਰ ਦੀਆਂ ਅਰਥਹੀਣ ਟਿੱਪਣੀਆਂ ‘ਤੇ ਰੰਧਾਵਾਂ ਬੋਲੇ

ਸੂਬੇ ਦੇ ਲੋਕ ਸੁਖਬੀਰ ਅਤੇ ਉਸਦੀ ਮੰਡਲੀ ਦੇ ਦੋਗਲੇ ਚਰਿੱਤਰ ਤੋਂ ਚੰਗੀ ਤਰ੍ਹਾਂ ਜਾਣੂੰ ਚੰਡੀਗੜ੍ਹ – ਸੂਬਾ ਕਾਂਗਰਸ ਪ੍ਰਧਾਨ ‘ਤੇ ਬੇਬੁਨਿਆਦ ਦੋਸ਼ ਲਗਾਉਣ ਦੇ ਮੱਦੇਨਜ਼ਰ ਸੀਨੀਅਰ ਕਾਂਗਰਸ ਆਗੂ ਅਤੇ ਕੈਬਨਿਟ ਮੰਤਰੀ ਪੰਜਾਬ ਸ੍ਰੀ ਸੁਖਜਿੰਦਰ ਸਿੰਘ ਰੰਧਾਵਾ ਨੇ ਸ੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ‘ਤੇ ਜ਼ੋਰਦਾਰ ਧਾਵਾ ਬੋਲਦਿਆਂ ਕਿਹਾ ਕਿ ਦੂਜਿਆਂ ‘ਤੇ ਇਸ ਤਰ੍ਹਾਂ ਨਿਰਆਧਾਰ ਦੋਸ਼ ਲਾਉਣ ਤੋਂ ਪਹਿਲਾਂ ਸੁਖਬੀਰ ਨੂੰ ਆਪਣੀ ਪੀੜ੍ਹੀ ਹੇਠਾਂ ਸੋਟਾ ਮਾਰਨਾ ਚਾਹੀਦਾ ਹੈ। ਉਨ੍ਹਾਂ ਕਿਹਾ ਕਿ ਹਰ ਕੋਈ ਜਾਣਦਾ…

VIA PUNJAB
ਅੱਗੇ ਪੜ੍ਹੋ

ਦਿਵਿਆਂਗ ਵਿਅਕਤੀਆਂ ਨੂੰ ਵਿਲੱਖਣ ਪਹਿਚਾਣ ਲਈ ਵਿਸ਼ੇਸ਼ ਸ਼ਨਾਖਤੀ ਕਾਰਡ ਦਿੱਤੇ ਜਾਣਗੇ: ਅਰੁਨਾ ਚੌਧਰੀ

ਦਿਵਿਆਂਗ ਵਿਅਕਤੀਆਂ ਨੂੰ ਵਿਲੱਖਣ ਪਹਿਚਾਣ ਲਈ ਵਿਸ਼ੇਸ਼ ਸ਼ਨਾਖਤੀ ਕਾਰਡ ਦਿੱਤੇ ਜਾਣਗੇ: ਅਰੁਨਾ ਚੌਧਰੀ

ਵਿਲੱਖਣ ਸ਼ਨਾਖਤੀ ਕਾਰਡ ਦਿਵਿਆਂਗ ਵਿਅਕਤੀਆਂ ਨੂੰ ਮਿਲਣ ਵਾਲੀਆਂ ਸਾਰੀਆਂ ਸਹੂਲਤਾਂ ਹਾਸਲ ਕਰਨ ਲਈ ਸਹਾਈ ਸਾਬਤ ਹੋਵੇਗਾ ਚੰਡੀਗੜ – ਕੇਂਦਰੀ ਸਮਾਜਿਕ ਨਿਆਂ ਅਤੇ ਸ਼ਕਤੀਕਰਨ ਮੰਤਰਾਲੇ ਵੱਲੋਂ ਦਿਵਿਆਂਗ ਵਿਅਕਤੀਆਂ ਨੂੰ ਵਿਲੱਖਣ ਪਹਿਚਾਣ ਦੇਣ ਲਈ ਵਿਸ਼ੇਸ਼ ਪ੍ਰਾਜੈਕਟ ਸ਼ੁਰੂ ਕੀਤਾ ਗਿਆ ਹੈ ਜਿਸ ਤਹਿਤ ਇਹ ਪ੍ਰਾਜੈਕਟ ਪੰਜਾਬ ਦੇ ਸਾਰੇ ਜਿਲਿਆਂ ਵਿੱਚ ਸ਼ੁਰੂ ਹੋ ਚੁੱਕਾ ਹੈ।ਇਹ ਜਾਣਕਾਰੀ ਸਮਾਜਿਕ ਸੁਰੱਖਿਆ, ਇਸਤਰੀ ਤੇ ਬਾਲ ਵਿਕਾਸ ਮੰਤਰੀ ਸ੍ਰੀਮਤੀ ਅਰੁਨਾ ਚੌਧਰੀ ਨੇ ਅੱਜ ਇੱਥੇ ਜਾਰੀ ਪ੍ਰੈਸ ਬਿਆਨ ਰਾਹੀਂ ਦਿੱਤੀ।ਸ੍ਰੀਮਤੀ ਚੌਧਰੀ ਨੇ ਦੱਸਿਆ ਕਿ ਇਸ…

VIA PUNJAB
ਅੱਗੇ ਪੜ੍ਹੋ

ਕੈਪਟਨ ਵੱਲੋਂ ਗ੍ਰਹਿ ਮੰਤਰੀ ਨੂੰ ਚਿਠੀ ਲਿਖ ਕੇ ਕਰਤਾਰਪੁਰ ਲਾਂਘੇ ਲਈ ਪਾਸਪੋਰਟ ਦੀ ਸ਼ਰਤ ਹਟਾਉਣ ਦੀ ਮੰਗ

ਕੈਪਟਨ ਵੱਲੋਂ ਗ੍ਰਹਿ ਮੰਤਰੀ ਨੂੰ ਚਿਠੀ ਲਿਖ ਕੇ ਕਰਤਾਰਪੁਰ ਲਾਂਘੇ ਲਈ ਪਾਸਪੋਰਟ ਦੀ ਸ਼ਰਤ ਹਟਾਉਣ ਦੀ ਮੰਗ

ਚੰਡੀਗੜ੍ਹ – ਪੰਜਾਬ ਦੇ ਮੁਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਕਰਤਾਰਪੁਰ ਸਾਹਿਬ ਲਾਂਘੇ ’ਤੇ ਕੇਂਦਰੀ ਗ੍ਰਹਿ ਮੰਤਰੀ ਰਾਜਨਾਥ ਸਿੰਘ ਨੂੰ ਚਿਠੀ ਲਿਖੀ ਹੈ। ਚਿਠੀ ’ਚ ਉਨ੍ਹਾਂ ਨੇ ਗ੍ਰਹਿ ਮੰਤਰੀ ਨੂੰ ਬੇਨਤੀ ਕੀਤੀ ਹੈ ਕਿ ਪਾਕਿਸਤਾਨ ਸਥਿਤ ਗੁਰਦੁਆਰਾ ਸ੍ਰੀ ਕਰਤਾਰਪੁਰ ਸਾਹਿਬ ਦੇ ਦਰਸ਼ਨ-ਦੀਦਾਰ ਦੀ ਇਛਾ ਰਖਣ ਵਾਲੀਆਂ ਸਿਖ ਸੰਗਤਾਂ ਦੀ ਸਹੂਲਤ ਨੂੰ ਧਿਆਨ ’ਚ ਰਖਦਿਆਂ ਕਰਤਾਰਪੁਰ ਸਾਹਿਬ ਲਾਂਘੇ ਨੂੰ ਪਾਰ ਕਰਨ ਵੇਲੇ ਪਾਸਪੋਰਟ ਦੀ ਲਾਜ਼ਮੀ ਸ਼ਰਤ ਹਟਾਈ ਜਾਵੇ। ਕੈਪਟਨ ਨੇ ਕਿਹਾ ਹੈ ਕਿ ਸਿਖਾਂ ਦੀ ਰਿਵਾਇਤੀ…

VIA PUNJAB
ਅੱਗੇ ਪੜ੍ਹੋ

ਸਕੂਲ ਵਿੱਚ ਲੋਹੜੀ ਮਨਾਈ

ਸਕੂਲ ਵਿੱਚ ਲੋਹੜੀ ਮਨਾਈ

ਐਸ ਏ ਐਸ ਨਗਰ – ਪੇਂਡੂ ਸੰਘਰਸ਼ ਕਮੇਟੀ ਵਲੋਂ ਪ੍ਰਧਾਨ ਪਰਮਦੀਪ ਸਿੰਘ ਬੈਦਵਾਨ ਦੀ ਅਗਵਾਈ ਵਿੱਚ ਪ੍ਰਾਇਮਰੀ ਸਕੂਲ ਮਟੌਰ ਅਤੇ ਹਾਈ ਸਕੂਲ ਮਟੌਰ ਵਿਖੇ ਲੋਹੜੀ ਦਾ ਤਿਉਹਾਰ ਮਨਾਇਆ ਗਿਆ| ਇਸ ਮੌਕੇ ਬੱਚਿਆਂ ਨੂੰ ਗੱਚਕ, ਮੂੰਗਫਲੀ ਅਤੇ ਰਿਉੜੀਆਂ ਦੇ ਨਾਲ ਪੈਨ ਪੈਂਸਿਲਾਂ ਅਤੇ ਕਾਪੀਆਂ ਵੰਡੀਆਂ ਗਈਆਂ| ਇਸ ਮੌਕੇ ਬੱਚਿਆਂ ਵਲੋਂ ਲੋਹੜੀ ਦਾ ਰਵਾਇਤੀ ਗੀਤ ਗਾਇਆ ਗਿਆ ਅਤੇ ਲੋਕਨਾਚ ਪੇਸ਼ ਕੀਤਾ ਗਿਆ| ਇਸ ਮੌਕੇ ਗਾਇਕ ਅਲੀ ਬ੍ਰਦਰਜ਼, ਰਵਿੰਦਰ ਸਿੰਘ ਸਰਪੰਚ, ਅਮਰਨਾਥ ਅਤੇ ਯੂਥ ਆਗੂ ਗੁਰਜੀਤ ਵੀ ਹਾਜ਼ਿਰ…

VIA PUNJAB
ਅੱਗੇ ਪੜ੍ਹੋ

ਬੀਬੀ ਗਰਚਾ ਨੇ ਪਿੰਡ ਬੂਥਗੜ੍ਹ ਦੇ ਪੰਚਾਇਤ ਮੈਂਬਰਾਂ ਦਾ ਕੀਤਾ ਸਨਮਾਨ

ਬੀਬੀ ਗਰਚਾ ਨੇ ਪਿੰਡ ਬੂਥਗੜ੍ਹ ਦੇ ਪੰਚਾਇਤ ਮੈਂਬਰਾਂ ਦਾ ਕੀਤਾ ਸਨਮਾਨ

ਐਸ ਐਸ ਨਗਰ – ਮੁੱਖ ਮੰਤਰੀ ਪੰਜਾਬ ਕੈਪਟਨ ਅਮਰਿੰਦਰ ਸਿੰਘ ਦੀ ਸਾਬਕਾ ਓ.ਐਸ.ਡੀ. ਬੀਬੀ ਲਖਵਿੰਦਰ ਕੌਰ ਗਰਚਾ ਨੇ ਇਸ ਵਾਰ ਪੰਜਾਬ ਸਰਕਾਰ ਵੱਲੋਂ ਚੋਣਾਂ ਵਿੱਚ ਕੀਤੇ ਔਰਤਾਂ ਦੇ 50 ਪ੍ਰਤੀਸ਼ਤ ਰਾਖਵੇਂਕਰਨ ਬਾਰੇ ਗੱਲਬਾਤ ਕਰਦਿਆਂ ਕਿਹਾ ਕਿ ਬੜੀ ਖੁਸ਼ੀ ਦੀ ਗੱਲ ਹੈ ਕਿ ਇਸ ਵਾਰ ਕਾਫ਼ੀ ਜ਼ਿਆਦਾ ਗਿਣਤੀ ਵਿੱਚ ਔਰਤਾਂ ਨੇ ਚੋਣਾਂ ਵਿੱਚ ਉਤਸ਼ਾਹ ਦਿਖਾਇਆ ਹੈ| ਬੀਬੀ ਗਰਚਾ ਹਲਕਾ ਖਰੜ ਦੇ ਪਿੰਡ ਬੂਥਗੜ੍ਹ ਵਿਖੇ ਨਵੀਂ ਚੁਣੀ ਗਈ ਪੰਚਾਇਤ ਦੇ ਮੈਂਬਰਾਂ ਦਾ ਸਨਮਾਨ ਕਰਨ ਲਈ ਪਿੰਡ ਬੂਥਗੜ੍ਹ…

VIA PUNJAB
ਅੱਗੇ ਪੜ੍ਹੋ

ਪੰਜਾਬ ਦੀਆਂ ਨਹਿਰਾਂ ਵਿੱਚ ਪਾਣੀ ਛੱਡਣ ਦਾ ਪ੍ਰੋਗਰਾਮ ਜਾਰੀ

ਪੰਜਾਬ ਦੀਆਂ ਨਹਿਰਾਂ ਵਿੱਚ ਪਾਣੀ ਛੱਡਣ ਦਾ ਪ੍ਰੋਗਰਾਮ ਜਾਰੀ

ਚੰਡੀਗੜ – ਪੰਜਾਬ ਦੇ ਸਿੰਜਾਈ ਵਿਭਾਗ ਨੇ ਹਾੜੀ ਦੇ ਮੌਸਮ ਲਈ 19 ਜਨਵਰੀ, 2019 ਤੱਕ ਨਹਿਰੀ ਪਾਣੀ ਛੱਡਣ ਦਾ ਵੇਰਵਾ ਜਾਰੀ ਕੀਤਾ ਹੈ। ਸਰਹਿੰਦ ਕੈਨਾਲ ਸਿਸਟਮ ਦੀਆਂ ਨਹਿਰਾਂ ਜਿਵੇਂ ਕਿ ਬਿਸਤ ਦੋਆਬ ਕੈਨਾਲ, ਸਿੱਧਵਾਂ ਬ੍ਰਾਂਚ, ਬਠਿੰਡਾ ਬ੍ਰਾਂਚ, ਅਬੋਹਰ ਬ੍ਰਾਂਚ ਅਤੇ ਪਟਿਆਲਾ ਫੀਡਰ ਕ੍ਰਮਵਾਰ ਪਹਿਲੀ, ਦੂਜੀ, ਤੀਜੀ, ਚੌਥੀ ਅਤੇ ਪੰਜਵੀ ਤਰਜੀਹ ਦੇ ਆਧਾਰ ’ਤੇ ਚੱਲਣਗੀਆਂ।ਉਨਾਂ ਦੱਸਿਆ ਕਿ ਭਾਖੜਾ ਮੇਨ ਲਾਈਨ ਵਿਚੋਂ ਨਿਕਲਦੀਆਂ ਨਹਿਰਾਂ ਅਤੇ ਬ੍ਰਾਂਚਾਂ ਜੋ ਕਿ ਗਰੁੱਪ ‘ਏ’ ਵਿੱਚ ਹਨ, ਨੂੰ ਪਹਿਲੀ ਤਰਜੀਹ ਦੇ ਆਧਾਰ…

VIA PUNJAB
ਅੱਗੇ ਪੜ੍ਹੋ
1 381 382 383 384 385 469