ਪੀੜਤਾਂ ਲਈ ਧਰਨਾ ਲਗਾਤਾਰ 25ਵੇਂ ਦਿਨ ਵੀ ਜਾਰੀ

ਪੀੜਤਾਂ ਲਈ ਧਰਨਾ ਲਗਾਤਾਰ 25ਵੇਂ ਦਿਨ ਵੀ ਜਾਰੀ

ਕਾਂਗਰਸ ਸਰਕਾਰ ਵਿੱਚ ਸਰਮਾਏਦਾਰੀ, ਭ੍ਰਿਸ਼ਟਾਚਾਰੀਆਂ ਦਾ ਪੱਖ ਪੂਰਿਆਂ ਜਾ ਰਿਹਾ —- ਕੈਂਥ ਚੰਡੀਗੜ੍ਹ – ਨੈਸ਼ਨਲ ਸ਼ਡਿਊਲਡ ਕਾਸਟ ਅਲਾਇੰਸ ਵੱਲੋਂ ਸਿਵਲ ਸਕੱਤਰੇਤ ਪੰਜਾਬ ਚੰਡੀਗੜ੍ਹ ਵਿੱਚ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਵਾਲੀ ਕਾਂਗਰਸ ਸਰਕਾਰ ਦੇ ਖਿਲਾਫ਼ ਪੈਂਫਲਟ ਵੰਡਣ ਦੀ ਮੁਹਿੰਮ ਨੂੰ ਮੁਲਾਜ਼ਮ ਵਰਗ ਤੋਂ ਭਰਵਾਂ ਹੁੰਗਾਰਾ ਮਿਲਿਆ ਅਤੇ ਇਨ੍ਹਾਂ ਪੜੀਤ ਪਰਿਵਾਰਾਂ ਨਾਲ ਹਮਦਰਦੀ ਦਾ ਪ੍ਰਗਟਾਵਾ ਕੀਤਾ। ਅਲਾਇੰਸ ਵੱਲੋਂ ਪੀੜਤ ਪਰਿਵਾਰਾਂ ਦੀ ਹਮਾਇਤ ਵਿੱਚ ਕੈਪਟਨ ਅਮਰਿੰਦਰ ਸਿੰਘ ਸਰਕਾਰ ਖਿਲਾਫ਼ ਸੈਕਟਰ 25, ਰੈਲੀ ਗਰਾਊਂਡ ਚੰਡੀਗੜ੍ਹ ਵਿਖੇ ਧਰਨਾ ਅਤੇ ਸੰਕੇਤਕ…

VIA PUNJAB
ਅੱਗੇ ਪੜ੍ਹੋ

ਆਰੀਅਨਜ਼ ਗਰੁੱਪ ਦੇ ਐਗਰੀਕਲਚਰ ਦੇ ਵਿਦਿਆਰਥੀ ਪੰਜਾਬੀ ਯੂਨੀਵਰਸਿਟੀ ਦੇ ਨਤੀਜਿਆਂ ਵਿੱਚ ਛਾਏ

ਆਰੀਅਨਜ਼ ਗਰੁੱਪ ਦੇ ਐਗਰੀਕਲਚਰ ਦੇ ਵਿਦਿਆਰਥੀ ਪੰਜਾਬੀ ਯੂਨੀਵਰਸਿਟੀ ਦੇ ਨਤੀਜਿਆਂ ਵਿੱਚ ਛਾਏ

ਮੋਹਾਲੀ – ਹਰ ਖੇਤਰ ਵਿੱਚ ਆਪਣੀ ਸ਼ਕਤੀ ਦਾ ਪ੍ਰਦਰਸ਼ਨ ਕਰ, ਆਰੀਅਨਜ਼ ਗਰੁੱਪ ਆਫ ਕਾਲੇਜਿਸ, ਰਾਜਪੁਰਾ, ਨੇੜੇ ਚੰਡੀਗੜ ਦੀਆਂ 4 ਕੁੜੀਆਂ ਨੇ ਆਪਣੇ ਮਾਤਾ-ਪਿਤਾ, ਕਾਲੇਜ ਅਤੇ ਰਾਜ ਦਾ ਮਾਣ ਵਧਾਇਆ ਹੈ। 4 ਲੜਕਿਆਂ ਨੇਹਾ ਭਾਰਤੀ, ਮਨਪ੍ਰੀਤ ਮਲਾਂਚ, ਸਿਮਰਨ ਬਧਾਨ ਅਤੇ ਸਪਨਾ ਸਿੰਘ ਪੰਜਾਬੀ ਯੂਨੀਵਰਸਿਟੀ, ਪਟਿਆਲਾ ਵੱਲੋਂ ਆਯੋਜਿਤ ਬੀ.ਐਸਸੀ ਐਗਰੀਕਲਚਰ (4 ਸਮੈਸਟਰ) ਦੇ ਨਤੀਜਿਆਂ ਵਿੱਚ ਛਾਈਆਂ ।ਬਿਹਾਰ ਸ਼ਰੀਫ (ਬਿਹਾਰ) ਦੀ ਨੇਹਾ ਭਾਰਤੀ ਨੇ 88.6% ਨੰਬਰ ਪ੍ਰਾਪਤ ਕਰ ਕੇ ਪਹਿਲਾਂ ਸਥਾਨ, ਕਾਂਗੜਾ (ਹਿਮਾਚਲ ਪ੍ਰਦੇਸ਼) ਦੀ ਮਨਪ੍ਰੀਤ ਮਲਾਂਚ ਨੇ…

VIA PUNJAB
ਅੱਗੇ ਪੜ੍ਹੋ

ਸੂਬੇ ਦੇ ਸ਼ਹਿਰਾਂ ਲਈ ਖ਼ਜ਼ਾਨਾ ਸਾਬਤ ਹੋਈ ਨਵੀਂ ਆਊਟਡੋਰ ਇਸ਼ਤਿਹਾਰ ਨੀਤੀ: ਨਵਜੋਤ ਸਿੰਘ ਸਿੱਧੂ

ਸੂਬੇ ਦੇ ਸ਼ਹਿਰਾਂ ਲਈ ਖ਼ਜ਼ਾਨਾ ਸਾਬਤ ਹੋਈ ਨਵੀਂ ਆਊਟਡੋਰ ਇਸ਼ਤਿਹਾਰ ਨੀਤੀ: ਨਵਜੋਤ ਸਿੰਘ ਸਿੱਧੂ

ਸਥਾਨਕ ਸਰਕਾਰਾਂ ਬਾਰੇ ਮੰਤਰੀ ਨੇ 167 ਸ਼ਹਿਰਾਂ ਵਿੱਚ ਆਊਟਡੋਰ ਇਸ਼ਤਿਹਾਰ ਰਾਹੀਂ 150 ਕਰੋੜ ਤੋਂ ਵੱਧ ਆਮਦਨ ਦਾ ਟੀਚਾ ਮਿੱਥਿਆ ਚੰਡੀਗੜ – ਸਥਾਨਕ ਸਰਕਾਰਾਂ ਬਾਰੇ ਮੰਤਰੀ ਸ. ਨਵਜੋਤ ਸਿੰਘ ਸਿੱਧੂ ਵੱਲੋਂ ਸ਼ਹਿਰੀ ਸਥਾਨਕ ਇਕਾਈਆਂ ਨੂੰ ਆਰਥਿਕ ਤੌਰ ਉਤੇ ਆਤਮ ਨਿਰਭਰ ਕਰਨ ਅਤੇ ਸ਼ਹਿਰਾਂ ਨੂੰ ਇਕਸਾਰ ਸੁੰਦਰ ਦਿੱਖ ਦੇਣ ਲਈ ਬਣਾਈ ਗਈ ਆਊਟ ਡੋਰ ਇਸ਼ਤਿਹਾਰ ਨੀਤੀ ਨੇ ਪਹਿਲੇ ਹੀ ਸਾਲ ਸ਼ਹਿਰਾਂ ਦੀ ਆਮਦਨ ਵਿੱਚ ਚੋਖਾ ਵਾਧਾ ਕਰਨ ਦਾ ਰਾਹ ਪੱਧਰਾ ਕਰ ਦਿੱਤਾ। ਅੱਜ ਚੰਡੀਗੜ ਵਿਖੇ ਪ੍ਰੈਸ ਕਾਨਫਰੰਸ…

VIA PUNJAB
ਅੱਗੇ ਪੜ੍ਹੋ

ਸਪੀਕਰ ਰਾਣਾ ਕੇ.ਪੀ. ਸਿੰਘ ਵੱਲੋਂ ਲੋਕਾਂ ਨੂੰ ਲੋਹੜੀ ਦੀ ਵਧਾਈ

ਸਪੀਕਰ ਰਾਣਾ ਕੇ.ਪੀ. ਸਿੰਘ ਵੱਲੋਂ ਲੋਕਾਂ ਨੂੰ ਲੋਹੜੀ ਦੀ ਵਧਾਈ

ਚੰਡੀਗੜ – ਪੰਜਾਬ ਵਿਧਾਨ ਸਭਾ ਦੇ ਸਪੀਕਰ ਰਾਣਾ ਕੇ.ਪੀ. ਸਿੰਘ ਨੇ ਅੱਜ ਇੱਥੇ ਸ਼ਨਿੱਚਰਵਾਰ ਦੇ ਦਿਨ ਲੋਕਾਂ ਨੂੰ ਲੋਹੜੀ ਦੇ ਸ਼ੁਭ ਮੌਕੇ ‘ਤੇ ਨਿੱਘੀ ਮੁਬਾਰਕਬਾਦ ਦਿੱਤੀ ਹੈ। ਆਪਣੇ ਵਧਾਈ ਸੰਦੇਸ਼ ਵਿੱਚ ਸਪੀਕਰ ਨੇ ਕਿਹਾ ਕਿ ਤਿਓਹਾਰ ਸਾਡੀ ਸਮੁੱਚੀ ਸੱਭਿਆਚਾਰਕ ਵਿਰਾਸਤ ਦਾ ਅਨਿੱਖੜਵਾਂ ਅੰਗ ਹਨ ਜੋ ਆਪਸੀ ਸਦਭਾਵਨਾ ਨੂੰ ਮਜ਼ਬੂਤੀ ਦੇਣ ਦੇ ਨਾਲ ਨਾਲ ਮਿਲਵਰਤਨ ਅਤੇ ਭਾਈਚਾਰੇ ਨੂੰ ਉਤਸ਼ਾਹਿਤ ਕਰਦੇ ਹਨ। ਸੂਬੇ ਲਈ ਸ਼ਾਂਤੀ, ਖੁਸ਼ਹਾਲੀ ਅਤੇ ਵਿਕਾਸ ਦੀ ਪ੍ਰਾਰਥਨਾ ਕਰਦਿਆਂ ਰਾਣਾ ਕੇ.ਪੀ. ਸਿੰਘ ਨੇ ਕਿਹਾ ਕਿ…

VIA PUNJAB
ਅੱਗੇ ਪੜ੍ਹੋ

ਦਸਮ ਪਾਤਸ਼ਾਹ ਜੀ ਦੇ ਪ੍ਰਕਾਸ਼ ਦਿਹਾੜੇ ਮੌਕੇ ਵੱਡੀ ਗਿਣਤੀ ਸੰਗਤ ਸ੍ਰੀ ਹਰਿਮੰਦਰ ਸਾਹਿਬ ਨਤਮਸਤਕ

ਦਸਮ ਪਾਤਸ਼ਾਹ ਜੀ ਦੇ ਪ੍ਰਕਾਸ਼ ਦਿਹਾੜੇ ਮੌਕੇ ਵੱਡੀ ਗਿਣਤੀ ਸੰਗਤ ਸ੍ਰੀ ਹਰਿਮੰਦਰ ਸਾਹਿਬ ਨਤਮਸਤਕ

ਅਲੌਕਿਕ ਜਲੌ ਸਜਾਏ, ਪ੍ਰਸਿੱਧ ਰਾਗੀ ਜਥਿਆਂ ਨੇ ਭਰੀ ਕੀਰਤਨ ਦੀ ਹਾਜ਼ਰੀ ਅੰਮ੍ਰਿਤਸਰ – ਦਸਮ ਪਾਤਸ਼ਾਹ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦਾ ਪ੍ਰਕਾਸ਼ ਦਿਹਾੜਾ ਮਨੁੱਖਤਾ ਦੇ ਅਧਿਆਤਮਿਕ ਕੇਂਦਰ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਬੇਹੱਦ ਸ਼ਰਧਾ ਭਾਵਨਾ ਨਾਲ ਮਨਾਇਆ ਗਿਆ। ਇਸ ਮੌਕੇ ਵੱਡੀ ਗਿਣਤੀ ਵਿਚ ਸੰਗਤ ਨੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਸ੍ਰੀ ਦਰਬਾਰ ਸਾਹਿਬ ਵਿਖੇ ਪੁੱਜ ਕੇ ਦਰਸ਼ਨ ਇਸ਼ਨਾਨ ਕਰਨ ਦੇ ਨਾਲ-ਨਾਲ ਗੁਰਬਾਣੀ ਕੀਰਤਨ ਸਰਵਣ ਕੀਤਾ। ਪ੍ਰਕਾਸ਼ ਦਿਹਾੜੇ ਮੌਕੇ ਅੱਜ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ, ਸ੍ਰੀ ਅਕਾਲ ਤਖਤ…

VIA PUNJAB
ਅੱਗੇ ਪੜ੍ਹੋ

ਆਰੀਅਨਜ਼ ਪਬਲਿਕ ਸਕੂਲ ਨੇ ਮਣਾਈ ਧੀਆਂ ਦੀ ਲੋਹੜੀ

ਆਰੀਅਨਜ਼ ਪਬਲਿਕ ਸਕੂਲ ਨੇ ਮਣਾਈ ਧੀਆਂ ਦੀ ਲੋਹੜੀ

ਮੋਹਾਲੀ – ਧੀਆਂ ਨੂੰ ਮਾਣ ਦੇਣ ਲ਼ਈ, ਆਰੀਅਨਜ਼ ਪਬਲਿਕ ਸਕੂਲ, ਰਾਜਪੁਰਾ ਨੇੜੇ ਚੰਡੀਗੜ ਦੇ ਵਿਦਿਆਰਥੀਆਂ ਅਤੇ ਸਟਾਫ ਨੇ ਅੱਜ ਖੁਸ਼ੀ ਅਤੇ ਉਤਸਾਹ ਨਾਲ ਸਕੂਲ ਵਿੱਚ ਧੀਆਂ ਦੀ ਲੋਹੜੀ ਮਨਾਈ। ਆਰੀਅਨਜ਼ ਪਬਲਿਕ ਸਕੂਲ ਦੀ ਪ੍ਰਿੰਸੀਪਲ, ਸ੍ਰੀਮਤੀ ਸਰਿਤਾ ਜੈਨ ਨੇ ਪ੍ਰੋਗਰਾਮ ਦੀ ਸ਼ੁਰੁਆਤ ਲੋਹੜੀ ਦੀ ਪਵਿੱਤਰ ਅੱਗ ਬਾਲ ਕੇ ਕੀਤੀ । ਉਹਨਾਂ ਨੇ ਲੋਹੜੀ ਦੇ ਤਿਓਹਾਰ ਦੀ ਮਹੱਤਤਾ ਨੂੰ ਵੀ ਉਜਾਗਰ ਕੀਤਾ, ਜੋ ਸਰਦੀਆਂ ਦੇ ਮੌਸਮ ਦੇ ਜਾਣ ਅਤੇ ਬਸੰਤ ਰੁੱਤ ਦੇ ਆਗਮਨ ਬਾਰੇ ਸਚੇਤ ਕਰਦਾ ਹੈ।…

VIA PUNJAB
ਅੱਗੇ ਪੜ੍ਹੋ

ਕੇਂਦਰ ਅਤੇ ਰਾਜ ਸਰਕਾਰ ਨੂੰ 3 ਲੱਖ ਅਤੇ 1600 ਅਨਏਡਿਡ ਕਾਲਜਾਂ ਦੇ ਭਵਿੱਖ ਨੂੰ ਬਚਾਉਣ ਲਈ ਹੱਲ ਲੱਭਣਾ ਚਾਹੀਦਾ

ਕੇਂਦਰ ਅਤੇ ਰਾਜ ਸਰਕਾਰ ਨੂੰ 3 ਲੱਖ ਅਤੇ 1600 ਅਨਏਡਿਡ ਕਾਲਜਾਂ ਦੇ ਭਵਿੱਖ ਨੂੰ ਬਚਾਉਣ ਲਈ ਹੱਲ ਲੱਭਣਾ ਚਾਹੀਦਾ

ਮੋਹਾਲੀ – ਪੰਜਾਬ ਅਨਏਡੇਡ ਕਾਲਜਜ਼ ਐਸੋਸੀਏਸ਼ਨ (ਪੁੱਕਾ) ਦੇ ਪ੍ਰਧਾਨ ਡਾ. ਅੰਸ਼ੂ ਕਟਾਰੀਆ ਦੀ ਅਗਵਾਈ ਹੇਠ ਪੁੱਕਾ ਦੀ ਪੋਸਟ ਮੈਟ੍ਰਿਕ ਸਕਾਲਰਸ਼ਿਪ ਤੇ ਹਾਲ ਹੀ ਵਿੱਚ ਇਕ ਮੀਟਿੰਗ ਆਯੋਜਿਤ ਕੀਤੀ ਗਈ । ਸ਼. ਅਮਿਤ ਸ਼ਰਮਾ, ਸੀਨੀਅਰ ਉਪ ਪ੍ਰਧਾਨ; ਸ ਗੁਰਫਤੇਸ਼ ਗਿੱਲ, ਉਪ ਪ੍ਰਧਾਨ; ਸ ਗੁਰਪ੍ਰੀਤ ਸਿੰਘ, ਜਨਰਲ ਸਕੱਤਰ; ਸ ਗੁਰਕੀਰਤ ਸਿੰਘ, ਸੰਯੁਕਤ ਸਕੱਤਰ; ਡਾ ਮਨਮੋਹਨ ਗਰਗ, ਵਿੱਤ ਸਕੱਤਰ ਆਦਿ ਮੀਟਿੰਗ ਦੌਰਾਨ ਮੌਜੂਦ ਸਨ। ਡਾ ਅੰਸ਼ੂ ਕਟਾਰੀਆ ਨੇ ਕੇਂਦਰ ਅਤੇ ਰਾਜ ਸਰਕਾਰ ਨੂੰ ਪੋਸਟ ਮੈਟ੍ਰਿਕ ਸਕਾਲਰਸ਼ਿਪ ਦੇ 1286…

VIA PUNJAB
ਅੱਗੇ ਪੜ੍ਹੋ

ਭਾਈ ਲੌਂਗੋਵਾਲ ਵੱਲੋਂ ਗੁਰੂ ਸਾਹਿਬ ਦੀਆਂ ਸਿੱਖਿਆਵਾਂ ’ਤੇ ਚੱਲਣ ਦਾ ਸੁਨੇਹਾ

ਭਾਈ ਲੌਂਗੋਵਾਲ ਵੱਲੋਂ ਗੁਰੂ ਸਾਹਿਬ ਦੀਆਂ ਸਿੱਖਿਆਵਾਂ ’ਤੇ ਚੱਲਣ ਦਾ ਸੁਨੇਹਾ

ਅੰਮ੍ਰਿਤਸਰ – ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਭਾਈ ਗੋਬਿੰਦ ਸਿੰਘ ਲੌਂਗੋਵਾਲ ਨੇ ਦਸਵੇਂ ਪਾਤਸ਼ਾਹ ਸਾਹਿਬ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਪ੍ਰਕਾਸ਼ ਗੁਰਪੁਰਬ ਮੌਕੇ ਸਮੂਹ ਸੰਗਤ ਨੂੰ ਹਾਰਦਿਕ ਵਧਾਈ ਦਿੰਦਿਆਂ ਗੁਰੂ ਸਾਹਿਬ ਦੀਆਂ ਸਿੱਖਿਆਵਾਂ ’ਤੇ ਚੱਲਣ ਦਾ ਸੁਨੇਹਾ ਦਿੱਤਾ ਹੈ। ਜਾਰੀ ਬਿਆਨ ਰਾਹੀਂ ਉਨ੍ਹਾਂ ਆਖਿਆ ਕਿ ਗੁਰੂ ਸਾਹਿਬ ਜੀ ਨੇ ਮਨੁੱਖਤਾ ਖਾਤਰ ਆਪਣਾ ਸਰਬੰਸ ਕੁਰਬਾਨ ਕਰ ਕੇ ਸਾਨੂੰ ਧਰਮ ਦੀਆਂ ਮੁੱਲਵਾਨ ਕਦਰਾਂ-ਕੀਮਤਾਂ ’ਤੇ ਚੱਲਣਾ ਸਿਖਾਇਆ ਹੈ ਅਤੇ ਸਾਡਾ ਵੀ ਫਰਜ਼ ਹੈ ਕਿ ਅੱਜ ਜਦੋਂ…

VIA PUNJAB
ਅੱਗੇ ਪੜ੍ਹੋ

ਨੈਸ਼ਨਲ ਸ਼ਡਿਊਲਡ ਕਾਸਟ ਅਲਾਇੰਸ ਵੱਲੋਂ ਸੈਕਟਰ 25 ਦੇ ਰੈਲੀ ਗਰਾਊਂਡ ਚੰਡੀਗੜ੍ਹ ਵਿਖੇ ਪੀੜਤ ਪਰਿਵਾਰਾਂ ਲਈ ਧਰਨਾ ਅਤੇ ਸੰਕੇਤਕ ਭੁੱਖ ਹੜਤਾਲ ਲਗਾਤਾਰ 24ਵੇਂ ਦਿਨ ਵੀ ਜਾਰੀਹੈ।

ਨੈਸ਼ਨਲ ਸ਼ਡਿਊਲਡ ਕਾਸਟ ਅਲਾਇੰਸ ਵੱਲੋਂ ਸੈਕਟਰ 25 ਦੇ ਰੈਲੀ ਗਰਾਊਂਡ ਚੰਡੀਗੜ੍ਹ ਵਿਖੇ ਪੀੜਤ ਪਰਿਵਾਰਾਂ ਲਈ ਧਰਨਾ ਅਤੇ ਸੰਕੇਤਕ ਭੁੱਖ ਹੜਤਾਲ ਲਗਾਤਾਰ 24ਵੇਂ ਦਿਨ ਵੀ ਜਾਰੀਹੈ।

ਭਲਕੇ ਤੋਂ ਸਿਵਲ ਸਕੱਤਰੇਤ ਪੰਜਾਬ ਸਾਹਮਣੇ ਪੈਂਫਲਟ ਵੰਡਣ ਦੀ ਮੁਹਿੰਮ ਸ਼ੁਰੂ ਕੀਤੀ ਜਾਵੇਗੀ —– ਕੈਂਥ ਚੰਡੀਗੜ੍ਹ – ਨੈਸ਼ਨਲ ਸ਼ਡਿਊਲਡ ਕਾਸਟ ਅਲਾਇੰਸ ਵੱਲੋਂ ਪੀੜਤ ਪਰਿਵਾਰਾਂ ਦੀ ਹਮਾਇਤ ਵਿੱਚ 14 ਜਨਵਰੀ ਤੋਂ ਸਿਵਲ ਸਕੱਤਰੇਤ ਪੰਜਾਬ ਸਾਹਮਣੇ ਪੈਂਫਲਟ ਵੰਡਣ ਦੀ ਮੁਹਿੰਮ ਸ਼ੁਰੂ ਕੀਤੀ ਜਾਵੇਗੀ ,ਕੈਪਟਨ ਅਮਰਿੰਦਰ ਸਿੰਘ ਸਰਕਾਰ ਖਿਲਾਫ਼ ਰੋਸ ਪ੍ਰਗਟ ਕਰਦਿਆਂ ਸੈਕਟਰ 25, ਰੈਲੀ ਗਰਾਊਂਡ ਚੰਡੀਗੜ੍ਹ ਵਿਖੇ ਧਰਨਾ ਅਤੇ ਸੰਕੇਤਕ ਭੁੱਖ ਹੜਤਾਲ ਅੱਜ 24ਵੇਂ ਦਿਨ ਵੀ ਜਾਰੀ ਰਹੀ।ਕੈਪਟਨ ਸਰਕਾਰ ਵਿੱਚ ਅਨੁਸੂਚਿਤ ਜਾਤੀਆਂ ਨਾਲ ਧੱਕੇਸ਼ਾਹੀ, ਗੁੰਡਾਗਰਦੀ ਅਤੇ ਦਹਿਸ਼ਤ…

VIA PUNJAB
ਅੱਗੇ ਪੜ੍ਹੋ

ਦੇਸੀ ਘਿਓ ਦੀ ਜਾਂਚ ਪ੍ਰਕਿਰਿਆ ਜ਼ੋਰਾਂ ‘ਤੇ: 48 ਘੰਟੇ ਵਿੱਚ 200 ਨਮੂਨੇ ਜ਼ਬਤ – ਪਨੂੰ

ਦੇਸੀ ਘਿਓ ਦੀ ਜਾਂਚ ਪ੍ਰਕਿਰਿਆ ਜ਼ੋਰਾਂ ‘ਤੇ: 48 ਘੰਟੇ ਵਿੱਚ 200 ਨਮੂਨੇ ਜ਼ਬਤ – ਪਨੂੰ

ਚੰਡੀਗੜ – ਦੇਸੀ ਘਿਓ ਦੇ ਉਤਪਾਦਕਾਂ ਲਈ ਜਾਗਰੂਕਤਾ ਮੁਹਿੰਮ ਚਲਾਉਣ ਦੇ 15 ਦਿਨਾਂ ਬਾਅਦ, ਫੂਡ ਸੇਫਟੀ ਕਮਿਸ਼ਨਰੇਟ ਦੀ ਟੀਮ ਵੱਲੋਂ ਨਕਲੀ ਘਿਓ ਦੀ ਵਿਕਰੀ ‘ਤੇ ਰੋਕ ਲਈ ਜਾਂਚ ਮੁਹਿੰਮ ਚਲਾਈ ਗਈ। ਇਹ ਜਾਣਕਾਰੀ ਪੰਜਾਬ ਦੇ ਫੂਡ ਸੇਫਟੀ ਕਮਿਸ਼ਨਰ ਸ੍ਰੀ ਕੇ ਐਸ ਪਨੂੰ ਨੇ ਦਿੱਤੀ। ਇਸ 48 ਘੰਟੇ ਦੀ ਲੰਬੀ ਮੁਹਿੰਮ ਦੌਰਾਨ ਸੂਬੇ ਭਰ ਦੀਆਂ ਵਿਭਿੰਨ ਥਾਵਾਂ ਤੋਂ ਲਗਭਗ 200 ਨਮੂਨੇ ਜ਼ਬਤ ਕੀਤੇ ਗਏ। ਸ੍ਰੀ ਪਨੂੰ ਨੇ ਕਿਹਾ ਕਿ ਇਹ ਵੇਖਿਆ ਗਿਆ ਹੈ ਕਿ ਕਈ ਥਾਵਾਂ…

VIA PUNJAB
ਅੱਗੇ ਪੜ੍ਹੋ
1 382 383 384 385 386 469