ਨਾਬਾਰਡ ਦੇ ਚੇਅਰਮੈਨ ਵੱਲੋਂ ਸਹਿਕਾਰਤਾ ਮੰਤਰੀ ਰੰਧਾਵਾ ਨਾਲ ਮੁਲਾਕਾਤ

ਨਾਬਾਰਡ ਦੇ ਚੇਅਰਮੈਨ ਵੱਲੋਂ ਸਹਿਕਾਰਤਾ ਮੰਤਰੀ ਰੰਧਾਵਾ ਨਾਲ ਮੁਲਾਕਾਤ

ਚੰਡੀਗੜ – ਨਾਬਾਰਡ ਦੇ ਚੇਅਰਮੈਨ ਸ੍ਰੀ ਹਰਸ਼ ਭਨਵਾਲਾ ਵੱਲੋ ਆਪਣੇ ਪੰਜਾਬ ਦੌਰੇ ਦੌਰਾਨ ਅੱਜ ਪੰਜਾਬ ਦੇ ਸਹਿਕਾਰਤਾ ਮੰਤਰੀ ਸ. ਸੁਖਜਿੰਦਰ ਸਿੰਘ ਰੰਧਾਵਾ ਨਾਲ ਮੀਟਿੰਗ ਕੀਤੀ ਗਈ ਜਿਸ ਵਿੱਚ ਸਹਿਕਾਰਤਾ ਵਿਭਾਗ ਦੀ ਰਿਣ ਨੀਤੀ ਅਤੇ ਇਸ ਨਾਲ ਸਬੰਧਤ ਪੰਜਾਬ ਰਾਜ ਸਹਿਕਾਰੀ ਬੈਂਕ ਅਤੇ ਪੰਜਾਬ ਰਾਜ ਸਹਿਕਾਰੀ ਖੇਤੀਬਾੜੀ ਵਿਕਾਸ ਬੈਕ ਸਬੰਧੀ ਵਿਸਥਾਪੂਰਵਕ ਵਿਚਾਰ ਵਟਾਂਦਰਾ ਕੀਤਾ ਗਿਆ। ਸਹਿਕਾਰਤਾ ਮੰਤਰੀ ਸ. ਰੰਧਾਵਾ ਵੱਲੋਂ ਜ਼ਿਲਾ ਪੱਧਰੀ ਸਹਿਕਾਰੀ ਬੈਕਾਂ ਦਾ ਪੰਜਾਬ ਰਾਜ ਸਹਿਕਾਰੀ ਬੈਕ ਵਿੱਚ ਰਲੇਵਾਂ ਕਰਨ ਬਾਰੇ ਪੰਜਾਬ ਦੇ ਕੈਬਨਿਟ…

VIA PUNJAB
ਅੱਗੇ ਪੜ੍ਹੋ

20 ਦੀ ਬਰਨਾਲਾ ਰੈਲੀ ਦਾ ਇਕੱਠ ਰਿਕਾਰਡ ਤੋੜ ਹੋਵੇਗਾ : ਭਗਵੰਤ ਮਾਨ

20 ਦੀ ਬਰਨਾਲਾ ਰੈਲੀ ਦਾ ਇਕੱਠ ਰਿਕਾਰਡ ਤੋੜ ਹੋਵੇਗਾ : ਭਗਵੰਤ ਮਾਨ

ਸ਼ੇਰਪੁਰ – ਲੋਕ ਸਭਾ ਹਲਕਾ ਸੰਗਰੂਰ ਤੋਂ ਆਮ ਆਦਮੀ ਪਾਰਟੀ ਦੇ ਤੇਜ਼ ਤਰਾਰ ਮੈਂਬਰ ਪਾਰਲੀਮੈਂਟ ਭਗਵੰਤ ਮਾਨ ਨੇ ਅੱਜ ਸ਼ੇਰਪੁਰ ਵਿਖੇ ਪਾਰਟੀ ਵਰਕਰਾਂ ਦੀ ਮੀਟਿੰਗ ਨੂੰ ਸੰਬੋਧਨ ਕਰਦਿਆ ਦੱਸਿਆ ਕਿ 20 ਜਨਵਰੀ ਨੂੰ ਬਰਨਾਲਾ ਵਿਖੇ ਹੋਣ ਵਾਲੀ ਰੈਲੀ ਵਿੱਚ ਦਿੱਲੀ ਦੇ ਮੁੱਖ ਮੰਤਰੀ ਸ਼੍ਰੀ ਅਰਵਿੰਦ ਕੇਜਰੀਵਾਲ ਵਿਸ਼ੇਸ ਤੌਰ ’ਤੇ ਪੁੱਜ ਰਹੇ ਹਨ ਅਤੇ ਉਹ ਇਸ ਰੈਲੀ ਨੂੰ ਸੰਬੋਧਨ ਕਰਨ ਤੋਂ ਪਹਿਲਾ ਪਿੰਡ ਠੀਕਰੀਵਾਲ ਵਿਖੇ ਸ਼ਹੀਦ ਸ੍ਰ. ਸੇਵਾ ਸਿੰਘ ਠੀਕਰੀਵਾਲ ਨੂੰ ਸ਼ਰਧਾ ਦੇ ਫੁੱਲ ਭੇਂਟ ਕਰਨਗੇ…

VIA PUNJAB
ਅੱਗੇ ਪੜ੍ਹੋ

ਸਪੀਕਰ ਰਾਣਾ. ਕੇ.ਪੀ. ਸਿੰਘ ਵੱਲੋਂ ਕੀਰਤਪੁਰ ਸਾਹਿਬ ਦੇ ਯੋਜਨਾਬੱਧ ਵਿਕਾਸ ਲਈ ਮਾਸਟਰ ਪਲਾਨ ਤਿਆਰ

ਸਪੀਕਰ ਰਾਣਾ. ਕੇ.ਪੀ. ਸਿੰਘ ਵੱਲੋਂ ਕੀਰਤਪੁਰ ਸਾਹਿਬ ਦੇ ਯੋਜਨਾਬੱਧ ਵਿਕਾਸ ਲਈ ਮਾਸਟਰ ਪਲਾਨ ਤਿਆਰ

ਕੀਰਤਪੁਰ ਸਾਹਿਬ – ਨਗਰ ਪੰਚਾਇਤ ਕੀਰਤਪੁਰ ਸਾਹਿਬ ਵਿਖੇ ਸੀਵਰੇਜ ਦੇ ਕੰਮ ਦੇ ਲਈ ਪਹਿਲੇ ਫੇਜ ਲਈ 7.3 ਕਰੋੜ ਰੁਪਏ ਮਨਜੂਰ ਹੋ ਚੁਕੇ ਹਨ। ਸੀਵਰੇਜ ਦੇ ਕੰਮਾਂ ਲਈ 3.31 ਕਿਲੋਮੀਟਰ ਸੀਵਰੇਜ ਪਾਉਣ ਦਾ ਕੰਮ ਸੁਰੂ ਕੀਤਾ ਗਿਆ ਸੀ ਜਿਹਨਾਂ ਵਿਚੋਂ 2 ਕਿਲੋਮੀਟਰ ਤੋਂ ਵਧੇਰੇ ਦਾ ਕੰਮ ਮੁਕੰਮਲ ਹੋ ਚੁਕਾ ਹੈ ਅਤੇ ਬਾਕੀ ਕੰਮ ਜਲਦੀ ਮੁਕੰਮਲ ਹੋ ਜਾਵੇਗਾ। ਇਸ ਨਾਲ ਕੀਰਤਪੁਰ ਸਾਹਿਬ ਦੇ ਲੋਕਾਂ ਨੂੰ ਬੇਹਤਰ ਬੁਨਿਆਦੀ ਸਹੂਲਤਾਂ ਮਿਲਣ ਦਾ ਰਾਹ ਪਧਰਾਂ ਹੋ ਜਾਵੇਗਾ।ਜੇਕਰ ਕੀਰਤਪੁਰ ਸਾਹਿਬ ਦੇ…

VIA PUNJAB
ਅੱਗੇ ਪੜ੍ਹੋ

ਓਮ ਪ੍ਰਕਾਸ਼ ਸੋਨੀ ਵੱਲੋਂ ਤਰਸ ਦੇ ਅਧਾਰ ‘ਤੇ 67 ਆਸ਼ਰਿਤਾਂ ਨੂੰ ਨਿਯੁਕਤੀ ਪੱਤਰ ਵੰਡੇ

ਓਮ ਪ੍ਰਕਾਸ਼ ਸੋਨੀ ਵੱਲੋਂ ਤਰਸ ਦੇ ਅਧਾਰ ‘ਤੇ 67 ਆਸ਼ਰਿਤਾਂ ਨੂੰ ਨਿਯੁਕਤੀ ਪੱਤਰ ਵੰਡੇ

ਸੋਨੀ ਵਲੋਂ ਨਵ ਨਿਯੁਕਤ ਮੁਲਾਜਮਾਂ ਨੂੰ ਡਿਊਟੀ ਇਮਾਨਦਾਰੀ ਨਾਲ ਕਰਨ ਦੀ ਅਪੀਲ ਚੰਡੀਗੜ – ਸਿੱਖਿਆ ਮੰਤਰੀ ਪੰਜਾਬ ਸ਼੍ਰੀ ਓਮ ਪ੍ਰਕਾਸ਼ ਸੋਨੀ ਅੱਜ ਇੱਥੇ ਆਪਣੇ ਕੈਂਪ ਆਫ਼ਿਸ ਵਿਖੇ ਤਰਸ ਦੇ ਅਧਾਰ ‘ਤੇ 67 ਆਸ਼ਰਿਤਾਂ ਨੂੰ ਨਿਯੁਕਤੀ ਪੱਤਰ ਵੰਡੇ ਗਏ। ਇਸ ਮੌਕੇ ਨੋਕਰੀ ਹਾਸਲ ਕਰਨ ਵਾਲਿਆਂ ਨੂੰ ਸੰਬੋਧਨ ਕਰਦਿਆਂ ਸਿੱਖਿਆ ਮੰਤਰੀ ਪੰਜਾਬ ਸ਼੍ਰੀ ਓਮ ਪ੍ਰਕਾਸ਼ ਸੋਨੀ ਨੇ ਇਨਾਂ ਨਵ ਨਿਯੁਕਤ ਮੁਲਾਜਮਾਂ ਨੂੰ ਅਪੀਲ ਕੀਤੀ ਕਿ ਉਹ ਆਪਣੀ ਡਿਊਟੀ ਇਮਾਨਦਾਰੀ ਅਤੇ ਤਨਦੇਹੀ ਨਾਲ ਨਿਭਾਉਣ ਅਤੇ ਸਿੱਖਿਆ ਵਿਭਾਗ ਨੂੰ…

VIA PUNJAB
ਅੱਗੇ ਪੜ੍ਹੋ

ਮੁੱਖ ਮੰਤਰੀ ਵੱਲੋਂ ਛੋਟੇ ਖੇਤੀ ਵਪਾਰ ਨੂੰ ਹੁਲਾਰਾ ਦੇਣ ਲਈ ਫੰਡਾਂ ਵਾਸਤੇ ਨਾਬਾਰਡ ਦੇ ਪ੍ਰਸਤਾਵ ਦਾ ਜਾਇਜ਼ਾ ਲੈਣ ਲਈ ਮੁੱਖ ਸਕੱਤਰ ਨੂੰ ਨਿਰਦੇਸ਼

ਮੁੱਖ ਮੰਤਰੀ ਵੱਲੋਂ ਛੋਟੇ ਖੇਤੀ ਵਪਾਰ ਨੂੰ ਹੁਲਾਰਾ ਦੇਣ ਲਈ ਫੰਡਾਂ ਵਾਸਤੇ ਨਾਬਾਰਡ ਦੇ ਪ੍ਰਸਤਾਵ ਦਾ ਜਾਇਜ਼ਾ ਲੈਣ ਲਈ ਮੁੱਖ ਸਕੱਤਰ ਨੂੰ ਨਿਰਦੇਸ਼

ਮੰਡੀਕਰਨ ਦੇ ਬੁਨਿਆਦੀ ਢਾਂਚੇ ਨੂੰ ਹੁਲਾਰਾ ਦੇਣ ਲਈ ਐਫ.ਪੀ.ਓ ਨੈੱਟਵਰਕ ਦੀ ਮਜ਼ਬੂਤੀ ਵਾਸਤੇ ਨਾਬਾਰਡ ਦੀ ਯੋਜਨਾ ਪ੍ਰਵਾਨ ਚੰਡੀਗੜ੍ਹ – ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਗਰੀਬ ਦੇਹਾਤੀ ਨੌਜਵਾਨਾਂ, ਛੋਟੀਆਂ ਜੋਤਾਂ ਵਾਲੇ ਕਿਸਾਨਾਂ ਅਤੇ ਬੇਜ਼ਮੀਨੇ ਮਜਦੂਰਾਂ ਵਿਚਕਾਰ ਛੋਟੇ ਖੇਤੀ ਵਪਾਰ ਨੂੰ ਹੁਲਾਰਾ ਦੇਣ ਲਈ ਨਾਬਾਰਡ ਦੇ ਫੰਡਾਂ ਦੇ ਪ੍ਰਸਤਾਵ ਦਾ ਜਾਇਜ਼ਾ ਲੈਣ ਲਈ ਮੁੱਖ ਸਕੱਤਰ ਨੂੰ ਨਿਰਦੇਸ਼ ਦਿਤੇ ਹਨ। ਮੁੱਖ ਮੰਤਰੀ ਨੇ ਸਹਿਕਾਰੀ ਬੈਂਕਾਂ ਵਿੱਚ ਵਿਭਿੰਨਤਾ ਲਈ ਵੀ ਨਾਬਾਰਡ ਦੇ ਚੇਅਰਮੈਨ ਨੂੰ ਆਖਿਆ ਹੈ…

VIA PUNJAB
ਅੱਗੇ ਪੜ੍ਹੋ

ਅਸ਼ੋਕ ਕੁਮਾਰ ਸ਼ਰਮਾ ਰਾਜ ਫੂਡ ਕਮਿਸ਼ਨ ਦੇ ਮੈਂਬਰ ਨਿਯੁਕਤ

ਅਸ਼ੋਕ ਕੁਮਾਰ ਸ਼ਰਮਾ ਰਾਜ ਫੂਡ ਕਮਿਸ਼ਨ ਦੇ ਮੈਂਬਰ ਨਿਯੁਕਤ

ਚੰਡੀਗੜ੍ਹ – ਸੇਵਾਮੁਕਤ ਆਈ.ਆਰ.ਐਸ. ਅਧਿਕਾਰੀ ਅਸ਼ੋਕ ਕੁਮਾਰ ਸ਼ਰਮਾ ਨੂੰ ਪੰਜਾਬ ਰਾਜ ਫੂਡ ਕਮਿਸ਼ਨ ਦਾ ਮੈਂਬਰ ਨਿਯੁਕਤ ਕੀਤਾ ਗਿਆ ਹੈ। ਇਸ ਸਬੰਧੀ ਹੁਕਮ ਫੂਡ ਸਪਲਾਈ ਵਿਭਾਗ ਦੇ ਪ੍ਰਮੁੱਖ ਸਕੱਤਰ ਸ੍ਰੀ ਕੇ.ਏ.ਪੀ. ਸਿਨ੍ਹਾ ਵੱਲੋਂ ਜਾਰੀ ਕੀਤੇ ਜਾ ਚੁੱਕੇ ਹਨ। ਅਸ਼ੋਕ ਕੁਮਾਰ ਸ਼ਰਮਾ ਨੇ ਇਨਕਮ ਟੈਕਸ ਵਿਭਾਗ, ਕੇਂਦਰੀ ਐਕਸਾਈਜ਼ ਐਂਡ ਕਸਟਮਜ਼ ਅਤੇ ਡਾਇਰੈਕਟੋਰੇਟ ਆਫ ਰੈਵੇਨਿਊ ਇੰਟੈਲੀਜੈਂਸ (ਡੀਆਰਆਈ) ਵਿਚ ਆਪਣੀਆਂ ਸੇਵਾਵਾਂ ਦਿੱਤੀਆਂ ਹਨ। ਇਸ ਮੌਕੇ ਅਸ਼ੋਕ ਕੁਮਾਰ ਸ਼ਰਮਾ ਨੇ ਪੰਜਾਬ ਸਰਕਾਰ ਦਾ ਧੰਨਵਾਦ ਕਰਦਿਆਂ ਕਿਹਾ ਕਿ ਉਹ ਇਸ ਮਹੱਤਵਪੂਰਣ…

VIA PUNJAB
ਅੱਗੇ ਪੜ੍ਹੋ

ਵਿਜੀਲੈਂਸ ਨੇ ਪਿਛਲੇ ਸਾਲ 131 ਕੇਸਾਂ ‘ਚ 182 ਵਿਅਕਤੀਆਂ ਨੂੰ ਰਿਸ਼ਵਤ ਲੈਂਦਿਆਂ ਕੀਤਾ ਕਾਬੂ- ਬੀ ਕੇ ਉੱਪਲ

ਵਿਜੀਲੈਂਸ ਨੇ ਪਿਛਲੇ ਸਾਲ 131 ਕੇਸਾਂ ‘ਚ 182 ਵਿਅਕਤੀਆਂ ਨੂੰ ਰਿਸ਼ਵਤ ਲੈਂਦਿਆਂ ਕੀਤਾ ਕਾਬੂ- ਬੀ ਕੇ ਉੱਪਲ

ਪੰਜਾਬ ਪੁਲੀਸ 49 ਜਵਾਨਾਂ ਦੀ ਗ੍ਰਿਫਤਾਰੀ ਨਾਲ ਸਭ ਤੋਂ ਉਪਰ ਅਤੇ 35 ਮਾਲ ਮਹਿਕਮਾਂ ਦੂਜੇ ਥਾਂ ‘ਤੇ ਚੰਡੀਗੜ੍ਹ – ਪੰਜਾਬ ਦੇ ਸਮੂਹ ਸਰਕਾਰੀ ਦਫਤਰਾਂ ਵਿਚੋਂ ਭ੍ਰਿਸ਼ਟਾਚਾਰ ਨੂੰ ਖਤਮ ਕਰਨ ਦੇ ਮਕਸਦ ਨਾਲ ਪੰਜਾਬ ਵਿਜੀਲੈਂਸ ਬਿਊਰੋ ਨੇ ਰਿਸ਼ਵਤਖੋਰਾਂ ਨੂੰ ਗ੍ਰਿਫਤਾਰ ਕਰਨ ਅਤੇ ਲੋਕਾਂ ਨੂੰ ਇਸ ਬੁਰਾਈ ਸਬੰਧੀ ਜਾਗਰੂਕ ਕਰਨ ਲਈ ਬਹੁ-ਪੱਖੀ ਪਹੁੰਚ ਅਪਣਾਈ ਹੈ ਜਿਸ ਤਹਿਤ ਪਿਛਲੇ ਸਾਲ ਦੌਰਾਨ 131 ਕੇਸਾਂ ਵਿਚ ਰਿਸ਼ਵਤ ਲੈਂਦੇ ਹੋਏ ਵੱਖ-ਵੱਖ ਵਿਭਾਗਾਂ ਦੇ 157 ਅਧਿਕਾਰੀਆਂ ਅਤੇ 25 ਪ੍ਰਾਈਵੇਟ ਵਿਅਕਤੀਆਂ ਨੂੰ ਗ੍ਰਿਫਤਾਰ…

VIA PUNJAB
ਅੱਗੇ ਪੜ੍ਹੋ

ਪੰਜਾਬ ਰਾਜ ਲਾਟਰੀ ਦੇ ਜੇਤੂਆਂ ਵੱਲੋਂ ਇਨਾਮੀ ਰਾਸ਼ੀ ਲਈ ਦਾਅਵੇ ਪੇਸ਼

ਪੰਜਾਬ ਰਾਜ ਲਾਟਰੀ ਦੇ ਜੇਤੂਆਂ ਵੱਲੋਂ ਇਨਾਮੀ ਰਾਸ਼ੀ ਲਈ ਦਾਅਵੇ ਪੇਸ਼

ਲੁਧਿਆਣਾ ਦੀ ਆਸ਼ਾ ਦੇਵੀ ਅਤੇ ਬੁਤਾਲਾ ਦਾ ਗੁਰਪ੍ਰੀਤ ਸਿੰਘ ਬਣਿਆ ਲੱਖਪਤੀ ਚੰਡੀਗੜ੍ਹ – ਪੰਜਾਬ ਸਰਕਾਰ ਦੀ ਮਹੀਨਾਵਰ ਤੇ ਹਫ਼ਤਾਵਰੀ ਲਾਟਰੀ ਯੋਜਨਾ ਨੇ ਅੰਮ੍ਰਿਤਸਰ ਦੇ ਪਿੰਡ ਬੁਤਾਲਾ ਦੇ ਗੁਰਪ੍ਰੀਤ ਸਿੰਘ ਅਤੇ ਲੁਧਿਆਣਾ ਦੀ ਸ੍ਰੀਮਤੀ ਆਸ਼ਾ ਦੇਵੀ ਨੂੰ ਲੱਖਪਤੀ ਬਣਾ ਦਿੱਤਾ ਹੈ। ਪੰਜਾਬ ਦੇ ਲਾਟਰੀਜ਼ ਵਿਭਾਗ ਵੱਲੋਂ ਚਲਾਈ ਜਾ ਰਹੀ ਪੰਜਾਬ ਰਾਜ ਡੀਲਕਸ ਮਹੀਨਾਵਰ ਲਾਟਰੀ ਅਤੇ ਪੰਜਾਬ ਰਾਜ ਸ਼ੁਭ ਮੰਗਲ ਹਫ਼ਤਾਵਰੀ ਲਾਟਰੀ ਦੇ ਪਹਿਲਾ ਇਨਾਮ ਜੇਤੂ ਵਿਅਕਤੀਆਂ ਨੇ ਇਨਾਮੀ ਰਾਸ਼ੀ ਲਈ ਇਥੇ ਵਿਭਾਗ ਦੇ ਅਧਿਕਾਰੀਆਂ ਕੋਲ ਆਪਣੇ…

VIA PUNJAB
ਅੱਗੇ ਪੜ੍ਹੋ

49 ਵਾਂ ਆਰੀਅਨਜ਼ ਜੋਬ ਫੈਸਟ 8 ਫਰਵਰੀ ਨੂੰ

49 ਵਾਂ ਆਰੀਅਨਜ਼ ਜੋਬ ਫੈਸਟ 8 ਫਰਵਰੀ ਨੂੰ

ਮੋਹਾਲੀ – ਉਤਰ ਭਾਰਤ ਦੇ ਵਿਦਿਆਰਥੀਆਂ ਨੂੰ ਸੁਨਹਿਰੀ ਮੋਕਾ ਪ੍ਰਦਾਨ ਕਰਨ ਦੇ ਲਈ, ਆਰੀਅਨਜ਼ ਗਰੂਪ ਆੱਫ ਕਾਲੇਜਿਸ, ਰਾਜਪੁਰਾ, ਨੇੜੇ ਚੰਡੀਗੜ ਨੇ 8 ਫਰਵਰੀ ਨੂੰ ਆਰੀਅਨਜ਼ ਕੈਂਪਸ ਵਿੱਚ 49 ਵਾਂ ਆਰੀਅਨਜ਼ ਜੋਬ ਫੈਸਟ ਆਯੋਜਿਤ ਕਰਨ ਦੀ ਘੋਸ਼ਣਾ ਕੀਤੀ ਹੈ। ਆਈਟੀ, ਆਈਟੀਈਐਸ, ਈ–ਕੋਮਰਸ ਅਤੇ ਮੈਨੂੰਫੈਕਚਰਿੰਗ ਖੇਤਰਾਂ ਦੀਆਂ ਕੰਪਨੀਆਂ ਇਸ ਜੋਬ ਫੈਸਟ ਵਿੱਚ ਹਿੱਸਾ ਲੈਣਗੀਆਂ । ਫ੍ਰੀ ਆਨਲਾਈਨ ਰਜਿਸਟਰੇਸ਼ਨ ਦੇ ਲਈ ਆਰੀਅਨਜ਼ ਵੈਬਸਾਇਟ ਾ.ੳਰੇੳਨਸ.ੲਦੁ.ਨਿ ਤੇ ਵਿਜਿਟ ਕਰ ਸਕਦੇ ਹਨ। ਉਮੀਦਵਾਰ ਨੂੰ ਆਪਣੇ ਰਿਜਯੂਮੇਂ ਅਤੇ ਪਾਸਪੋਰਟ ਸਾਈਜ਼ ਫੋਟੋਗਰਾਫ ਦੀਆਂ…

VIA PUNJAB
ਅੱਗੇ ਪੜ੍ਹੋ

ਜੰਕ ਫੂਡ ਦੀ ਵੱਧ ਰਹੀ ਖ਼ਪਤ ਦੇ ਮੱਦੇਨਜ਼ਰ ਸਕੂਲਾਂ ਦੀਆਂ ਕੰਟੀਨਾਂ ਦੀ ਕੀਤੀ ਜਾਵੇਗੀ ਜਾਂਚ: ਪੰਨੂ

ਜੰਕ ਫੂਡ ਦੀ ਵੱਧ ਰਹੀ ਖ਼ਪਤ ਦੇ ਮੱਦੇਨਜ਼ਰ ਸਕੂਲਾਂ ਦੀਆਂ ਕੰਟੀਨਾਂ ਦੀ ਕੀਤੀ ਜਾਵੇਗੀ ਜਾਂਚ: ਪੰਨੂ

ਚੰਡੀਗੜ੍ਹ – ਸਮੁੱਚੇ ਸੂਬੇ ਦੇ ਫੂਡ ਇੰਸਪੈਕਟਰਾਂ ਨੂੰ ਜੰਕ ਫੂਡ ਦੀ ਵੱਧ ਰਹੀ ਖ਼ਪਤ ਦੇ ਮੱਦੇਨਜ਼ਰ ਪੰਜਾਬ ਰਾਜ ਕਮਿਸ਼ਨ ਬੱਚਿਆਂ ਦੇ ਹੱਕਾਂ ਦੀ ਸੁਰੱÎਖਿਆ ਹਿੱਤ ਕਰਵਾਈ ਜਾ ਰਹੀ ਸਕੂਲਾਂ ਦੀਆਂ ਕੰਟੀਨਾਂ ਦੀ ਜਾਂਚ ਦੌਰਾਨ ਸਹਿਯੋਗ ਦੇਣ ਲਈ ਹਦਾਇਤ ਕੀਤੀ ਗਈ ਹੈ, ਇਹ ਜਾਣਕਾਰੀ ਸ੍ਰੀ ਕੇ.ਐਸ.ਪੰਨੂ, ਕਮਿਸ਼ਨਰ, ਫੂਡ ਸੇਫਟੀ ਪੰਜਾਬ ਵੱਲੋਂ ਦਿੱਤੀ ਗਈ। ਉਨ੍ਹਾਂ ਜਾਣਕਾਰੀ ਦਿੰਦਿਆਂ ਕਿਹਾ ਕਿ ਨੈਸ਼ਨਲ ਕਮਿਸ਼ਨ ਫਾਰ ਪ੍ਰੋਟੈਕਸ਼ਨ ਆਫ ਚਾਈਲਡ ਰਾਈਟਸ(ਐਨ.ਸੀ.ਪੀ.ਸੀ.ਆਰ) ਨੇ ਸਕੂਲੀ ਬੱਚਿਆਂ ਵਿੱਚ ਸਿਹਤ ਨੂੰ ਨੁਕਸਾਨ ਪਹੁੰਚਾਣ ਵਾਲੇ ਜੰਕ ਫੂਡ…

VIA PUNJAB
ਅੱਗੇ ਪੜ੍ਹੋ
1 384 385 386 387 388 469