ਸ੍ਰੀ ਮੁਕਤਸਰ ਸਾਹਿਬ ਜ਼ਿਲੇ ‘ਚ 14 ਜਨਵਰੀ ਦੀ ਛੁੱਟੀ ਦਾ ਐਲਾਨ

ਸ੍ਰੀ ਮੁਕਤਸਰ ਸਾਹਿਬ ਜ਼ਿਲੇ ‘ਚ 14 ਜਨਵਰੀ ਦੀ ਛੁੱਟੀ ਦਾ ਐਲਾਨ

ਚੰਡੀਗੜ – ਪੰਜਾਬ ਸਰਕਾਰ ਨੇ 14 ਜਨਵਰੀ, 2019 (ਸੋਮਵਾਰ) ਨੂੰ ਮੇਲਾ ਮਾਘੀ ਦੇ ਸਬੰਧ ਵਿੱਚ ਸ੍ਰੀ ਮੁਕਤਸਰ ਸਾਹਿਬ ਜ਼ਿਲੇ ‘ਚ ਸਥਾਨਕ ਛੁੱਟੀ ਦਾ ਐਲਾਨ ਕੀਤਾ ਹੈ। 14 ਜਨਵਰੀ, 2019 (ਸੋਮਵਾਰ) ਨੂੰ ਸ੍ਰੀ ਮੁਕਤਸਰ ਸਾਹਿਬ ਜ਼ਿਲੇ ਦੇ ਸਰਕਰੀ ਦਫ਼ਤਰਾਂ, ਬੋਰਡਾਂ/ਕਾਰਪੋਰੇਸ਼ਨਾਂ ਅਤੇ ਵਿੱਦਿਅਕ ਅਦਾਰਿਆਂ ‘ਚ ਸਥਾਨਕ ਛੁੱਟੀ ਦਾ ਐਲਾਨ ਕੀਤਾ ਗਿਆ ਹੈ। ਉਨਾਂ ਸਪੱਸ਼ਟ ਕੀਤਾ ਕਿ ਇਹ ਛੁੱਟੀ ਮੇਲਾ ਮਾਘੀ ਦੇ ਸਬੰਧ ਵਿੱਚ ਸਿਰਫ਼ ਸ੍ਰੀ ਮੁਕਤਸਰ ਸਾਹਿਬ ਜ਼ਿਲੇ ‘ਚ ਹੀ ਹੋਵੇਗੀ।ਇਸ ਸਬੰਧੀ ਨੋਟੀਫਿਕੇਸ਼ਨ ਜਾਰੀ ਕਰ ਦਿੱਤਾ ਗਿਆ…

VIA PUNJAB
ਅੱਗੇ ਪੜ੍ਹੋ

ਲੋਕ ਸਭਾ ਚੋਣਾਂ ਤੋਂ ਪਹਿਲਾਂ ਸ. ਨਵਜੋਤ ਸਿੰਘ ਸਿੱਧੂ ਬਣ ਸਕਦੇ ਨੇ ਡਿਪਟੀ ਸੀ.ਐਮ. ਪੰਜਾਬ

ਲੋਕ ਸਭਾ ਚੋਣਾਂ ਤੋਂ ਪਹਿਲਾਂ ਸ. ਨਵਜੋਤ ਸਿੰਘ ਸਿੱਧੂ ਬਣ ਸਕਦੇ ਨੇ ਡਿਪਟੀ ਸੀ.ਐਮ. ਪੰਜਾਬ

ਅੰਮ੍ਰਿਤਸਰ – 2019 ਵਿਚ ਹੋਣ ਜਾ ਰਹੀਆਂ ਲੋਕ ਸਭਾ ਚੋਣਾਂ ਵਿਚ ਜਿੱਥੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਅਗਵਾਈ ਵਿਚ ਭਾਜਪਾ ਮੁੜ ਸਤਾ ਤੇ ਕਾਬਜ਼ ਹੋਣ ਲਈ ਜੋਰ ਅਜਮਾਈ ਕਰ ਰਹੀ ਹੈ, ਉਥੇ ਸਤਾ ਤੋ ਬਾਹਰ ਚੱਲ ਰਹੀ ਕਾਂਗਰਸ ਪਾਰਟੀ ਵੀ ਹਰ ਹਾਲ ਵਿਚ ਮੁੜ ਸਤਾ ‘ਚ ਕਾਬਜ਼ ਹੋਣ ਲਈ ਅੱਡੀ ਚੋਟੀ ਦਾ ਜੋਰ ਲਗਾ ਰਹੀ ਹੈ। ਕੁੱਲ ਹਿੰਦ ਕਾਂਗਰਸ ਕਮੇਟੀ ਦੇ ਪ੍ਰਧਾਨ ਰਾਹੁਲ ਗਾਂਧੀ ਹਰ ਲੋਕ ਸਭਾ ਸੀਟ ਅਤੇ ਸੂਬੇ ‘ਤੇ ਬਾਜ਼ ਅੱਖ ਟਿਕਾਈ ਬੈਠੇ…

VIA PUNJAB
ਅੱਗੇ ਪੜ੍ਹੋ

ਅਕਾਲੀ ਸਰਕਾਰ ਨੇ ਕਾਂਗਰਸ ਸਰਕਾਰ ਨੂੰ ਖਾਲੀ ਖਜ਼ਾਨਾ ਦਿੱਤਾ ਸੀ : ਚੰਨੀ

ਅਕਾਲੀ ਸਰਕਾਰ ਨੇ ਕਾਂਗਰਸ ਸਰਕਾਰ ਨੂੰ ਖਾਲੀ ਖਜ਼ਾਨਾ ਦਿੱਤਾ ਸੀ : ਚੰਨੀ

ਸ੍ਰੀ ਚਮਕੌਰ ਸਾਹਿਬ – ਅਕਾਲੀ ਸਰਕਾਰ ਦੀਆਂ ਗਲਤ ਨੀਤੀਆਂ ਕਾਰਨ ਕਾਂਗਰਸ ਸਰਕਾਰ ਨੂੰ ਖਾਲੀ ਖਜਾਨਾ ਮਿਲਿਆ ਸੀ ਪ੍ਰੰਤੂ ਅਜਿਹੀਆ ਔਕੜਾਂ ਦੇ ਬਾਵਜੂਦ ਵੀ ਕਾਂਗਰਸ ਸਰਕਾਰ ਵਲੋਂ ਮਿਹਨਤ ਅਤੇ ਇਮਾਨਦਾਰੀ ਨਾਲ ਸ਼ੁਰੂ ਕੀਤੇ ਵਿਕਾਸ ਕਾਰਜਾਂ ਲਈ ਹੁਣ ਫੰਡਾਂ ਦੀ ਕਮੀ ਖਤਮ ਹੁੰਦੀ ਜਾ ਰਹੀ ਹੈ। ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਕੈਬਨਿਟ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਇਥੇ ਪ੍ਰੈਸ ਕਾਨਫਰੰਸ ਦੌਰਾਨ ਕੀਤਾ। ਉਨ੍ਹਾ ਕਿਹਾ ਕਿ ਇਸੇ ਤਹਿਤ ਹੁਣ ਨਜ਼ਦੀਕੀ ਕਸਬਾ ਬੇਲਾ ਵਿਚ ਬਸ ਅਡੇ ਦੇ ਨੇੜੇ ਟੁਟੇ ਪੁਲ…

VIA PUNJAB
ਅੱਗੇ ਪੜ੍ਹੋ

ਕਿਸਾਨਾਂ ਨੂੰ ਝੋਨਾ ਲਾਉਣ ਵਾਲੀਆਂ ਮਸ਼ੀਨਾਂ ‘ਤੇ ਮਿਲੇਗੀ 50 ਫੀਸਦੀ ਸਬਸਿਡੀ

ਕਿਸਾਨਾਂ ਨੂੰ ਝੋਨਾ ਲਾਉਣ ਵਾਲੀਆਂ ਮਸ਼ੀਨਾਂ ‘ਤੇ ਮਿਲੇਗੀ 50 ਫੀਸਦੀ ਸਬਸਿਡੀ

ਛੋਟੇ, ਸੀਮਾਂਤ, ਅਨੁਸੂਚਿਤ ਜਾਤੀਆਂ ਅਤੇ ਮਹਿਲਾ ਕਿਸਾਨਾਂ ਨੂੰ 50 ਫੀਸਦੀ ਜਦਕਿ ਬਾਕੀ ਕਿਸਾਨਾਂ ਨੂੰ 40 ਫੀਸਦੀ ਸਬਸਿਡੀ ਹਾਸਲ ਹੋਵੇਗੀ ਚੰਡੀਗੜ – ਕਿਸਾਨਾਂ ਨੂੰ ਝੋਨਾ ਲਾਉਣ ਵਾਲੀ ਮਸ਼ੀਨਰੀ ਪ੍ਰਤੀ ਉਤਸ਼ਾਹਤ ਕਰਨ ਲਈ ਪੰਜਾਬ ਸਰਕਾਰ ਨੇ ਝੋਨੇ ਦੀ ਲਵਾਈ ਵਾਲੀਆਂ ਮਸ਼ੀਨਾਂ ‘ਤੇ 40 ਤੋਂ 50 ਫੀਸਦੀ ਸਬਸਿਡੀ ਮੁਹੱਈਆ ਕਰਵਾਉਣ ਲਈ ਵਿਆਪਕ ਯੋਜਨਾ ਉਲੀਕੀ ਹੈ ਜਿਸ ਨਾਲ ਮਜ਼ਦੂਰਾਂ ਦੀ ਕਮੀ ਦੀ ਸਮੱਸਿਆ ਦੂਰ ਹੋਵੇਗੀ। ਖੇਤੀਬਾੜੀ ਵਿਭਾਗ ਵੱਲੋਂ ਛੋਟੇ, ਸੀਮਾਂਤ ਤੇ ਅਨੁਸੂਚਿਤ ਜਾਤੀਆਂ ਨਾਲ ਸਬੰਧਤ ਕਿਸਾਨਾਂ ਅਤੇ ਕਿਸਾਨ ਬੀਬੀਆਂ…

VIA PUNJAB
ਅੱਗੇ ਪੜ੍ਹੋ

ਨੈਸ਼ਨਲ ਸ਼ਡਿਊਲਡ ਕਾਸਟ ਅਲਾਇੰਸ ਵੱਲੋਂ ਪੀੜਤ ਪਰਿਵਾਰਾਂ ਦੀ ਹਮਾਇਤ ਵਿੱਚ ਮੂੰਹ ਉੱਤੇ ਕਾਲੀਆਂ ਪੱਟੀਆਂ ਬੰਨ੍ਹ ਕੇ ਕੈਪਟਨ ਅਮਰਿੰਦਰ ਸਿੰਘ ਸਰਕਾਰ ਖਿਲਾਫ਼ ਰੋਸ ਦਾ ਪ੍ਰਗਟਾਵਾ, ਧਰਨਾ ਅਤੇ ਸੰਕੇਤਕ ਭੁੱਖ ਹੜਤਾਲ ਅੱਜ 19ਵੇਂ ਦਿਨ ਵੀ ਜਾਰੀ

ਨੈਸ਼ਨਲ ਸ਼ਡਿਊਲਡ ਕਾਸਟ ਅਲਾਇੰਸ ਵੱਲੋਂ ਪੀੜਤ ਪਰਿਵਾਰਾਂ ਦੀ ਹਮਾਇਤ ਵਿੱਚ ਮੂੰਹ ਉੱਤੇ ਕਾਲੀਆਂ ਪੱਟੀਆਂ ਬੰਨ੍ਹ ਕੇ ਕੈਪਟਨ ਅਮਰਿੰਦਰ ਸਿੰਘ ਸਰਕਾਰ ਖਿਲਾਫ਼ ਰੋਸ ਦਾ ਪ੍ਰਗਟਾਵਾ, ਧਰਨਾ ਅਤੇ ਸੰਕੇਤਕ ਭੁੱਖ ਹੜਤਾਲ ਅੱਜ 19ਵੇਂ ਦਿਨ ਵੀ ਜਾਰੀ

ਕੈਪਟਨ ਅਮਰਿੰਦਰ ਸਿੰਘ ਦੇ ਅੜੀਅਲ ਤੇ ਹੈਕੜਂਬਾਜ ਵਤੀਰੇ ਨੂੰ ਅਨੁਸੂਚਿਤ ਜਾਤੀਆਂ ਦੇ ਸਾਹਮਣੇ ਨੰਗਾ ਕਰਨ ਲਈ ਪੈਂਫਲਟ ਵੰਡਣ ਦੀ ਮੁਹਿੰਮ 10 ਜਨਵਰੀ ਤੋਂ ਲੋਕ ਸਭਾ ਹਲਕਾ ਪਟਿਆਲਾ ਦੇ ਵਿਧਾਨ ਸਭਾ ਸ਼ਤਰਾਣਾ ਤੋਂ ਸ਼ੁਰੂਆਤ — ਕੈਂਥ ਚੰਡੀਗੜ੍ – ਨੈਸ਼ਨਲ ਸ਼ਡਿਊਲਡ ਕਾਸਟ ਅਲਾਇੰਸ ਵੱਲੋਂ ਪੀੜਤ ਪਰਿਵਾਰਾਂ ਦੀ ਹਮਾਇਤ ਵਿੱਚ ਮੂੰਹ ਉੱਤੇ ਕਾਲੀਆਂ ਪੱਟੀਆਂ ਬੰਨ੍ਹ ਕੇ ਕੈਪਟਨ ਅਮਰਿੰਦਰ ਸਿੰਘ ਸਰਕਾਰ ਖਿਲਾਫ਼ ਰੋਸ ਦਾ ਪ੍ਰਗਟਾਵਾ ਕਰਦਿਆਂ ਸੈਕਟਰ 25, ਰੈਲੀ ਗਰਾਊਂਡ ਚੰਡੀਗੜ੍ਹ ਵਿਖੇ ਧਰਨਾ ਅਤੇ ਸੰਕੇਤਕ ਭੁੱਖ ਹੜਤਾਲ ਅੱਜ 19ਵੇਂ…

VIA PUNJAB
ਅੱਗੇ ਪੜ੍ਹੋ

ਸ. ਖਹਿਰਾ ਨੂੰ ਬੀਬੀ ਜਗੀਰ ਕੌਰ ਵੱਲੋਂ ਵੰਗਾਰ

ਸ. ਖਹਿਰਾ ਨੂੰ ਬੀਬੀ ਜਗੀਰ ਕੌਰ ਵੱਲੋਂ ਵੰਗਾਰ

ਜਲੰਧਰ – ਨਵੀਂ ਪਾਰਟੀ ਦਾ ਐਲਾਨ ਕਰਦਿਆਂ ਹੀ ਸ. ਸੁਖਪਾਲ ਸਿੰਘ ਖਹਿਰਾ ਨੂੰ ਪਹਿਲਾ ਚੈਲੰਜ ਸ਼੍ਰੋਮਣੀ ਅਕਾਲੀ ਦਲ ਦੇ ਇਸਤਰੀ ਵਿੰਗ ਦੀ ਪ੍ਰਧਾਨ ਬੀਬੀ ਜਗੀਰ ਕੌਰ ਵੱਲੋਂ ਖੁੱਲ੍ਹੀ ਚੁਣੌਤੀ ਦਿੱਤੀ ਗਈ ਹੈ। ਉਨ੍ਹਾਂ ਕਿਹਾ ਕਿ ਖਹਿਰਾ ਲੋਕ ਸਭਾ ਚੋਣਾਂ ਦਾ ਬਾਅਦ ਵਿਚ ਸੋਚਣ ਪਹਿਲਾਂ ਵਿਧਾਨ ਸਭਾ ਤੋਂ ਅਸਤੀਫਾ ਦੇ ਕੇ ਮੇਰੇ ਖਿਲਾਫ ਭੁਲੱਥ ਹਲਕੇ ਤੋਂ ਚੋਣ ਲੜ ਕੇ ਵਿਖਾਉਣ। ਖਹਿਰਾ ਦੇ ਬਠਿੰਡਾ ਲੋਕ ਸਭਾ ਹਲਕੇ ਤੋਂ ਬੀਬਾ ਹਰਸਿਮਰਤ ਕੌਰ ਬਾਦਲ ਖਿਲਾਫ ਚੋਣ ਲੜਣ ਦੇ ਚਰਚਿਆਂ…

VIA PUNJAB
ਅੱਗੇ ਪੜ੍ਹੋ

ਸ. ਸੁਖਪਾਲ ਸਿੰਘ ਖਹਿਰਾ ਦੀ ਅਗਵਾਈ ’ਚ ‘ਪੰਜਾਬੀ ਏਕਤਾ ਪਾਰਟੀ’ ਕਾਇਮ

ਸ. ਸੁਖਪਾਲ ਸਿੰਘ ਖਹਿਰਾ ਦੀ ਅਗਵਾਈ ’ਚ ‘ਪੰਜਾਬੀ ਏਕਤਾ ਪਾਰਟੀ’ ਕਾਇਮ

‘ਆਪ’ ਦੇ 6 ਵਿਧਾਇਕਾਂ ਅਤੇ ਸੰਸਦ ਮੈਂਬਰ ਗਾਂਧੀ ਵੱਲੋਂ ਸਮਰਥਨ ਚੰਡੀਗੜ੍ਹ – ਆਮ ਆਦਮੀ ਪਾਰਟੀ ਨੂੰ ਅਲਵਿਦਾ ਕਹਿ ਚੁਕੇ ਆਗੂ ਸ. ਸੁਖਪਾਲ ਸਿੰਘ ਖਹਿਰਾ ਨੇ ਮੰਗਲਵਾਰ ਨੂੰ ਆਪਣੀ ਵੱਖਰੀ ਸਿਆਸੀ ਪਾਰਟੀ ‘ਪੰਜਾਬੀ ਏਕਤਾ ਪਾਰਟੀ’ (ਪੀ.ਏ.ਪੀ.) ਕਾਇਮ ਕਰਨ ਦਾ ਐਲਾਨ ਕੀਤਾ ਹੈ। ਨਵੀਂ ਪਾਰਟੀ ਦੇ ਐਲਾਨ ਸਮੇਂ ਉਨ੍ਹਾਂ ਨੂੰ ਆਮ ਆਦਮੀ ਪਾਰਟੀ ਦੇ 6 ਵਿਧਾਇਕਾਂ ਅਤੇ ਸੰਸਦ ਮੈਂਬਰ ਧਰਮਵੀਰ ਗਾਂਧੀ ਵੱਲੋਂ ਸਮਰਥਨ ਦਿੱਤਾ ਗਿਆ ਹੈ। ਪਾਰਟੀ ਦੇ ਚੰਡੀਗੜ੍ਹ ਵਿਖੇ ਐਲਾਨ ਸਮੇਂ ‘ਆਪ’ ਦੇ 6 ਵਿਧਾਇਕ ਸ੍ਰੀ…

VIA PUNJAB
ਅੱਗੇ ਪੜ੍ਹੋ

ਬਲਬੀਰ ਸਿੰਘ ਸਿੱਧੂ ਨੇ ਕਨੇਡਾ ਦੇ ਨੁਮਾਇੰਦਿਆਂ ਨਾਲ ਕੀਤੀ ਮੁਲਾਕਾਤ, ਹੁਨਰ ਵਿਕਾਸ, ਮੀਟ ਪ੍ਰੋਸੈਸਿੰਸ ਤੇ ਵੇਸਟ ਮੈਨੇਜਮੈਂਟ ‘ਚ ਸਹਿਯੋਗ ਦੀ ਕੀਤੀ ਮੰਗ

ਬਲਬੀਰ ਸਿੰਘ ਸਿੱਧੂ ਨੇ ਕਨੇਡਾ ਦੇ ਨੁਮਾਇੰਦਿਆਂ ਨਾਲ ਕੀਤੀ ਮੁਲਾਕਾਤ, ਹੁਨਰ ਵਿਕਾਸ, ਮੀਟ ਪ੍ਰੋਸੈਸਿੰਸ ਤੇ ਵੇਸਟ ਮੈਨੇਜਮੈਂਟ ‘ਚ ਸਹਿਯੋਗ ਦੀ ਕੀਤੀ ਮੰਗ

ਆਧੁਨਿਕ ਵੈਕਸੀਨ ਤਕਨਾਲੋਜੀ, ਪਸ਼ੂ ਪਾਲਣ ਦੇ ਜਾਨਵਰਾਂ ਅਦਾਨ-ਪ੍ਰਦਾਨ ਤੇ ਮੱਛੀ ਪਾਲਣ ਦੇ ਮਹਤੱਵਪੂਰਣ ਖੇਤਰਾਂ ‘ਚ ਯੋਗਦਾਨ ਲਈ ਹੋਇਆ ਵਿਚਾਰ-ਵਟਾਦਰਾਂ ਚੰਡੀਗੜ – ਅੱਜ ਇਥੇ ਮੰਗਲਵਾਰ ਨੂੰ ਪੰਜਾਬ ਦੇ ਪਸ਼ੂ ਪਾਲਣ, ਮੱਛੀ ਪਾਲਣ ਤੇ ਡੇਅਰੀ ਵਿਕਾਸ ਮੰਤਰੀ ਸ. ਬਲਬੀਰ ਸਿੰਘ ਸਿੱਧੂ ਨੇ ਕਨੇਡਾ ਦੇ ਕਾਊਂਸਿਲ ਜਨਰਲ ਮੀਆ ਯੇਨ ਅਤੇ ਟਰੇਡ ਕਮਿਸ਼ਨਰ ਗੁਰਬੰਸ ਸਿੰਘ ਨਾਲ ਮੁਲਾਕਾਤ ਕੀਤੀ। ਇਸ ਮੀਟਿੰਗ ਵਿਚ ਵਿਸ਼ੇਸ਼ ਤੌਰ ‘ਤੇ ਪਸ਼ੂ ਪਾਲਣ ਦੇ ਖੇਤਰ ਨਾਲ ਸਬੰਧਤ ਵੱਖ-ਵੱਖ ਪਹਿਲੁਆਂ ਬਾਰੇ ਵਿਚਾਰ-ਵਟਾਦਰਾਂ ਕੀਤਾ ਗਿਆ।ਪਸ਼ੂ ਪਾਲਣ ਮੰਤਰੀ ਨੇ…

VIA PUNJAB
ਅੱਗੇ ਪੜ੍ਹੋ

ਵਿਜੀਲੈਂਸ ਵੱਲੋਂ ਨਗਰਨਿਗਮ ਦਾ ਇੰਸਪੈਕਟਰ 15,000 ਰੁਪਏ ਦੀ ਰਿਸ਼ਵਤ ਲੈਂਦਾ ਰੰਗੇ ਹੱਥੀਂ ਕਾਬੂ

ਵਿਜੀਲੈਂਸ ਵੱਲੋਂ ਨਗਰਨਿਗਮ ਦਾ ਇੰਸਪੈਕਟਰ 15,000 ਰੁਪਏ ਦੀ ਰਿਸ਼ਵਤ ਲੈਂਦਾ ਰੰਗੇ ਹੱਥੀਂ ਕਾਬੂ

ਚੰਡੀਗੜ – ਪੰਜਾਬ ਵਿਜੀਲੈਂਸ ਬਿਊਰੋ ਵੱਲੋਂ ਨਗਰਨਿਗਮ ਲੁਧਿਆਣਾ ਵਿਖੇ ਤਾਇਨਾਤ ਇਮਾਰਤ ਇੰਸਪੈਕਟਰ ਕਿਰਨਦੀਪ ਸਿੰਘ ਨੂੰ 15,000 ਰੁਪਏ ਦੀ ਰਿਸ਼ਵਤ ਲੈਦੇ ਹੋਏ ਰੰਗੇ ਹੱਥੀਂ ਕਾਬੂ ਕੀਤਾ ਗਿਆ। ਇੰਸਪੈਕਟਰ ਕਿਰਨਦੀਪ ਸਿੰਘ ਨੂੰ ਸ਼ਿਕਾਇਕਕਰਤਾ ਰਾਕੇਸ਼ ਕੁਮਾਰ ਵਾਸੀ ਕ੍ਰਿਪਾਲ ਨਗਰ, ਲੁਧਿਆਣਾ ਦੀ ਸ਼ਿਕਾਇਤ ‘ਤੇ 15,000 ਰੁਪਏ ਦੀ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ। ਸ਼ਿਕਾਇਤਕਰਤਾ ਨੇ ਵਿਜੀਲੈਂਸ ਨੂੰ ਆਪਣੀ ਸ਼ਿਕਾਇਤ ਵਿਚ ਦੋਸ਼ ਲਾਇਆ ਕਿ ਉਕਤ ਇੰਸਪੈਕਟਰ ਉਸ ਵਲੋਂ ਉਸਾਰੇ ਜਾ ਰਹੇ ਨਵੇਂ ਮਕਾਨ ਦਾ ਚਲਾਨ ਨਾ ਕੱਟਣ ਬਦਲੇ 15,000…

VIA PUNJAB
ਅੱਗੇ ਪੜ੍ਹੋ

ਸਾਬਕਾ ਫੌਜੀਆਂ ਨੇ ਆਪਣੇ ਮਸਲਿਆਂ ਤੇ ਕੇਂਦਰ ਸਰਕਾਰ ਵਲੋਂ ਅਪਣਾਈ ਬੇਰੁਖੀ ਵਿਰੁੱਧ ਰੋਸ ਪ੍ਰਗਟਾਇਆ

ਸਾਬਕਾ ਫੌਜੀਆਂ ਨੇ ਆਪਣੇ ਮਸਲਿਆਂ ਤੇ ਕੇਂਦਰ ਸਰਕਾਰ ਵਲੋਂ ਅਪਣਾਈ ਬੇਰੁਖੀ ਵਿਰੁੱਧ ਰੋਸ ਪ੍ਰਗਟਾਇਆ

ਚੰਡੀਗੜ੍ਹ – ਸਾਬਕਾ ਫੌਜੀਆਂ ਦੀ ਦੇਸ਼ ਵਿਆਪੀ ਸੰਸਥਾ ਯੂਨਾਇਟਿਡ ਫਰੰਟ ਐਕਸ ਸਰਵਿਸਮੈਨ ਦੇ ਸਕੱਤਰ ਸ੍ਰੀ ਦਿਨੇਸ਼ ਨੈਣ ਦੀ ਅਗਵਾਈ ਵਿੱਚ ਉੱਤਰ ਭਾਰਤ ਦੇ ਸਾਬਕਾ ਫੌਜੀਆਂ ਦੀ ਇੱਕ ਅਹਿਮ ਮੀਟਿੰਗ ਅੱਜ ਚੰਡੀਗੜ੍ਹ ਦੇ ਸੈਕਟਰ 21 ਵਿੱਚ ਸਥਿਤ ਜਿਲ੍ਹਾ ਸੈਨਿਕ ਬੋਰਡ ਦਫਤਰ ਵਿੱਚ ਹੋਈ| ਇਸ ਮੀਟਿੰਗ ਵਿੱਚ ਪੰਜਾਬ, ਹਰਿਆਣਾ, ਯੂ ਪੀ, ਉਤਰਾਖੰਡ, ਹਿਮਾਚਲ ਪ੍ਰਦੇਸ਼, ਬਿਹਾਰ, ਰਾਜਸਥਾਨ ਤੋਂ ਵੱਡੀ ਗਿਣਤੀ ਸਾਬਕਾ ਫੌਜੀ ਸ਼ਾਮਲ ਹੋਏ| ਇਸ ਮੀਟਿੰਗ ਵਿੱਚ ਕੇਂਦਰ ਸਰਕਾਰ ਪ੍ਰਤੀ ਰੋਸ ਪ੍ਰਗਟ ਕੀਤਾ ਗਿਆ ਕਿ ਕੇਂਦਰ ਸਰਕਾਰ ਨੇ…

VIA PUNJAB
ਅੱਗੇ ਪੜ੍ਹੋ
1 385 386 387 388 389 469