ਪੈਂਨਸ਼ਨਰਜ ਵੈਲਫੇਅਰ ਐਸੋਸੀਏਸ਼ਨ ਵਲੋਂ ਨਵੇਂ ਸਾਲ ਦਾ ਕੈਲੰਡਰ ਰਿਲੀਜ

ਪੈਂਨਸ਼ਨਰਜ ਵੈਲਫੇਅਰ ਐਸੋਸੀਏਸ਼ਨ ਵਲੋਂ ਨਵੇਂ ਸਾਲ ਦਾ ਕੈਲੰਡਰ ਰਿਲੀਜ

ਐਸ ਏ ਐਸ ਨਗਰ – ਪੈਂਨਸ਼ਨਰਜ ਵੈਲਫੇਅਰ ਐਸੋਸੀਏਸ਼ਨ ਐਸ ਏ ਐਸ ਨਗਰ ਵਲੋਂ ਸੰਸਥਾ ਦਾ 2019 ਕੈਲੰਡਰ ਰੋਜ ਗਾਰਡਨ ਫੇਜ਼ 3ਬੀ 1 ਵਿਖੇ ਪ੍ਰਧਾਨ ਸ੍ਰ. ਕਰਮ ਸਿੰਘ ਧਨੋਆ ਵਲੋਂ ਰਿਲੀਜ ਕੀਤਾ ਗਿਆ| ਇਸ ਮੌਕੇ ਜਾਣਕਾਰੀ ਦਿੰਦਿਆਂ ਸ੍ਰ. ਕਰਮ ਸਿੰਘ ਧਨੋਆ ਨੇ ਦਸਿਆ ਕਿ ਇਸ ਕੈਲੰਡਰ ਵਿੱਚ ਪੰਜਾਬ ਸਰਕਾਰ ਦੀਆਂ ਗਜਟਿਡ, ਰਾਖਵੀਂਆਂ, ਨਗਰ ਕੀਰਤਨ ਅਤੇ ਸ਼ੋਭਾ ਯਾਤਰਾ ਮੌਕੇ ਅੱਧੇ ਦਿਨ ਦੀਆਂ ਛੁੱਟੀਆਂ ਬਾਰੇ ਜਾਣਕਾਰੀ ਦਿੱਤੀ ਗਈ ਹੈ, ਇਸ ਤੋਂ ਇਲਾਵਾ ਇਸ ਕੈਲੰਡਰ ਵਿੱਚ ਸੰਗਰਾਂਦ, ਮੱਸਿਆ, ਪੂਰਨਮਾਸੀ…

VIA PUNJAB
ਅੱਗੇ ਪੜ੍ਹੋ

ਤਕਨੀਕੀ ਵਿਕਾਸ ਹੋਣ ਦੇ ਬਾਵਜੂਦ ਰਵਾਇਤੀ ਮੀਡੀਆ ਦੀ ਭੂਮਿਕਾ ਅਹਿਮ : ਸਮੀਰ ਪਾਲ ਸਰੋ

ਤਕਨੀਕੀ ਵਿਕਾਸ ਹੋਣ ਦੇ ਬਾਵਜੂਦ ਰਵਾਇਤੀ ਮੀਡੀਆ ਦੀ ਭੂਮਿਕਾ ਅਹਿਮ : ਸਮੀਰ ਪਾਲ ਸਰੋ

ਚੰਡੀਗੜ੍ਹ – ਲੋਕ ਸੰਪਰਕ ਭਾਈਚਾਰੇ ਵਿਚਕਾਰ ਜਨ ਸੂਚਨਾ ਦੇ ਨਵੇਂ ਰੁਝਾਨਾਂ ਨੂੰ ਹੁਲਾਰਾ ਦੇਣ ਅਤੇ ਨਵੇਂ ਤਕਨੀਕੀ ਵਿਕਾਸ ਦੇ ਪ੍ਰਭਾਵਾਂ ਬਾਰੇ ਪੜਚੌਲ ਕਰਨ ਲਈ ਜਨ ਸੰਪਰਕ ਸੋਸਾਇਟੀ ਆਫ਼ ਇੰਡੀਆ ਦੇ ਚੰਡੀਗੜ੍ਹ ਚੈਪਟਰ ਵੱਲੋਂ ਨਿਊ ਟਰੈਂਡਜ਼ ਇਨ ਪੀਆਰ ਵਿਸ਼ੇ ਤੇ ਆਧਾਰਿਤ ਜਨ ਸੰਪਰਕ ਸਿਖਰ ਸੰਮੇਲਨ-2019 ਦਾ ਆਯੋਜਨ ਕੀਤਾ ਗਿਆ| ਜਿਸ ਵਿੱਚ ਸ਼੍ਰੀ ਸਮੀਰ ਪਾਲ ਸਰੋ, ਡਾਇਰੈਕਟਰ, ਸੂਚਨਾ, ਲੋਕ ਸੰਪਰਕ ਤੇ ਭਾਸ਼ਾ ਵਿਭਾਗ, ਹਰਿਆਣਾ ਨੇ ਇਸ ਸਮਾਰੋਹ ਦੇ ਮੁੱਖ ਮਹਿਮਾਨ ਵਜੋਂ ਸ਼ਿਰਕਤ ਕੀਤੀ| ਇਸ ਮੌਕੇ ਸੰਬੋਧਨ ਕਰਦਿਆਂ…

VIA PUNJAB
ਅੱਗੇ ਪੜ੍ਹੋ

ਭਾਰਤ ਦੇ ਮੁੱਖ ਚੋਣ ਕਮਿਸ਼ਨਰ ਵੱਲੋਂ ਪੰਜਾਬ, ਹਰਿਆਣਾ ਅਤੇ ਚੰਡੀਗੜ ਦੀਆਂ ਚੋਣ ਤਿਆਰੀਆਂ ਦਾ ਜਾਇਜ਼ਾ

ਭਾਰਤ ਦੇ ਮੁੱਖ ਚੋਣ ਕਮਿਸ਼ਨਰ ਵੱਲੋਂ ਪੰਜਾਬ, ਹਰਿਆਣਾ ਅਤੇ ਚੰਡੀਗੜ ਦੀਆਂ ਚੋਣ ਤਿਆਰੀਆਂ ਦਾ ਜਾਇਜ਼ਾ

ਚੰਡੀਗੜ – ਭਾਰਤ ਦੇ ਮੁੱਖ ਚੋਣ ਕਮਿਸ਼ਨਰ ਸ੍ਰੀ ਸੁਨੀਲ ਅਰੋੜਾ ਨੇ ਅੱਜ ਇਥੇ ਪੰਜਾਬ, ਹਰਿਆਣਾ ਅਤੇ ਚੰਡੀਗੜ ਦੇ ਅਧਿਕਾਰੀਆਂ ਨਾਲ ਮੀਟਿੰਗ ਕਰਕੇ ਆਗਾਮੀ ਲੋਕ ਸਭਾ ਚੋਣਾਂ 2019 ਦੀਆਂ ਤਿਆਰੀਆਂ ਦਾ ਜਾਇਜ਼ਾ ਲਿਆ।ਕਮਿਸ਼ਨ ਵੱਲੋਂ ਤਿਆਰੀਆਂ ਦਾ ਜਾਇਜ਼ਾ ਲੈਣ ਲਈ ਸਭ ਤੋਂ ਪਹਿਲਾਂ ਪੰਜਾਬ ਰਾਜ ਦੇ ਅਧਿਕਾਰੀਆਂ ਨਾਲ ਮੀਟਿੰਗ ਕੀਤੀ ਗਈ। ਇਸ ਉਪਰੰਤ ਹਰਿਆਣਾ ਅਤੇ ਚੰਡੀਗੜ ਦੇ ਅਧਿਕਾਰੀਆਂ ਨਾਲ ਮੀਟਿੰਗ ਕੀਤੀ ਗਈ।ਮੀਟਿੰਗ ਦੋਰਾਨ ਚੋਣਾਂ ਦੀਆ ਤਿਆਰੀਆਂ ਨਾਲ ਸਬੰਧਤ ਵੱਖ ਵੱਖ ਮਸਲਿਆਂ ਸਬੰਧੀ ਵਿਚਾਰ ਚਰਚਾ ਕੀਤੀ ਗਈ, ਜਿਨਾਂ…

VIA PUNJAB
ਅੱਗੇ ਪੜ੍ਹੋ

ਆਧੁਨਿਕ ਡੇਅਰੀ ਫਾਰਮਿੰਗ ਬਣ ਸਕਦੀ ਹੈ ਮੌਜੂਦਾ ਖੇਤੀਬਾੜੀ ਦਾ ਢੁੱਕਵਾਂ ਬਦਲ: ਬਲਬੀਰ ਸਿੰਘ ਸਿੱਧੂ

ਆਧੁਨਿਕ ਡੇਅਰੀ ਫਾਰਮਿੰਗ ਬਣ ਸਕਦੀ ਹੈ ਮੌਜੂਦਾ ਖੇਤੀਬਾੜੀ ਦਾ ਢੁੱਕਵਾਂ ਬਦਲ: ਬਲਬੀਰ ਸਿੰਘ ਸਿੱਧੂ

ਨਵੇਂ ਡੇਅਰੀ ਫਾਰਮ ਯੂਨਿਟ ਸਥਾਪਿਤ ਕਰਨ ਲਈ “ਡੇਅਰੀ ਉਦੱਮਤਾ ਵਿਕਾਸ ਸਕੀਮ” ਅਧੀਨ 11.25 ਕਰੋੜ ਰੁਪਏ ਸਬਸਿਡੀ ਦਿੱਤੀ ਗਈ ਚੰਡੀਗੜ – ਆਧੁਨਿਕ ਅਤੇ ਵਿਗਿਆਨਿਕ ਢੰਗ ਨਾਲ ਕੀਤੀ ਗਈ ਡੇਅਰੀ ਫਾਰਮਿੰਗ ਮੌਜੂਦਾ ਖੇਤੀਬਾੜੀ ਦਾ ਢੁੱਕਵਾਂ ਬਦਲ ਸਾਬਿਤ ਹੋ ਸਕਦੀ ਹੈ। ਪੰਜਾਬ ਸਰਕਾਰ ਦੁਆਰਾ ਪਸ਼ੂ ਪਾਲਣ ਤੇ ਡੇਅਰੀ ਫਾਰਮਿੰਗ ਦੇ ਕਿੱਤੇ ਨੂੰ ਸਥਾਪਿਤ ਕਰਨ ਲਈ ਵਿਭਾਗ ਦੇ ਪਸ਼ੂ ਫਾਰਮਾਂ ਅਤੇ ਸੀਮਨ ਬੈਕਾਂ ਦਾ ਆਧੁਨਿਕਰਣ ਗਿਆ ਹੈ ਜਿਸ ਦੇ ਹਾਂ-ਪੱਖੀ ਨਤੀਜੇ ਦੇਖਣ ਨੂੰ ਮਿਲ ਰਹੇ ਹਨ। ਇਸ ਗੱਲ ਦਾ…

VIA PUNJAB
ਅੱਗੇ ਪੜ੍ਹੋ

ਕੈਪਟਨ ਅਮਰਿੰਦਰ ਸਿੰਘ ਵੱਲੋਂ ਪਾਰਟੀ ਅਤੇ ਸਰਕਾਰ ਸਬੰਧੀ ਮੁੱਦਿਆਂ ਬਾਰੇ ਰਾਹੁਲ ਗਾਂਧੀ ਨਾਲ ਵਿਚਾਰ-ਚਰਚਾ

ਕੈਪਟਨ ਅਮਰਿੰਦਰ ਸਿੰਘ ਵੱਲੋਂ ਪਾਰਟੀ ਅਤੇ ਸਰਕਾਰ ਸਬੰਧੀ ਮੁੱਦਿਆਂ ਬਾਰੇ ਰਾਹੁਲ ਗਾਂਧੀ ਨਾਲ ਵਿਚਾਰ-ਚਰਚਾ

ਪੰਜਾਬ ਵਿਚ ਸਾਰੀਆਂ ਦੀ ਸਾਰੀਆਂ 13 ਲੋਕ ਸਭਾ ਸੀਟਾਂ ਜਿੱਤਣ ਲਈ ਭਰੋਸਾ ਪ੍ਰਗਟਾਇਆ, ਜਿੱਤਣ ਵਾਲੇ ਉਮੀਦਵਾਰਾਂ ਦੀ ਚੋਣ ਕੀਤੀ ਜਾਵੇਗੀ- ਮੁੱਖ ਮੰਤਰੀ ਚੰਡੀਗੜ – ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਸੂਬੇ ਵਿਚ ਆਮ ਆਦਮੀ ਪਾਰਟੀ ਦੇ ਨਾਲ ਗਠਜੋੜ ਕੀਤੇ ਜਾਣ ਦੀ ਜ਼ਰੂਰਤ ਤੋਂ ਇਨਕਾਰ ਕੀਤਾ ਹੈ ਪਰ ਇਸ ਦੇ ਨਾਲ ਹੀ ਕਿਹਾ ਹੈ ਕਿ ਆਮ ਆਦਮੀ ਪਾਰਟੀ ਨਾਲ ਗਠਜੋੜ ਦਾ ਫੈਸਲਾ ਕਾਂਗਰਸ ਹਾਈਕਮਾਂਡ ਵੱਲੋਂ ਲਿਆ ਜਾਣਾ ਹੈ। ਸਰਕਾਰ ਅਤੇ ਪਾਰਟੀ ਨਾਲ ਸਬੰਧਤ ਮੁੱਦਿਆਂ…

VIA PUNJAB
ਅੱਗੇ ਪੜ੍ਹੋ

ਨੌਜਵਾਨਾਂ ਨੂੰ ਸਮਾਰਟਫੋਨ ਨਹੀਂ ਨੌਕਰੀਆਂ ਦੀ ਲੋੜ ਹੈ: ਬ੍ਰਹਮਪੁਰਾ ਨੇ ਮੁੱਖ ਮੰਤਰੀ ਪੰਜਾਬ ਕੈਪਟਨ ਅਮਰਿੰਦਰ ਨੂੰ ਦਿੱਤੀ ਸਲਾਹ

ਨੌਜਵਾਨਾਂ ਨੂੰ ਸਮਾਰਟਫੋਨ ਨਹੀਂ ਨੌਕਰੀਆਂ ਦੀ ਲੋੜ ਹੈ: ਬ੍ਰਹਮਪੁਰਾ ਨੇ ਮੁੱਖ ਮੰਤਰੀ ਪੰਜਾਬ ਕੈਪਟਨ ਅਮਰਿੰਦਰ ਨੂੰ ਦਿੱਤੀ ਸਲਾਹ

ਚੰਡੀਗੜ੍ਹ – ਪੰਜਾਬ ਦੀ ਕਾਂਗਰਸ ਸਰਕਾਰ ਨੌਜਵਾਨਾਂ ਦੇ ਭਵਿੱਖ ਨਾਲ ਮਖੌਲ ਕਰ ਰਹੀ ਹੈ ਕਿਉਂਕਿ ਨੌਜਵਾਨਾਂ ਨੂੰ ਸਮਾਰਟਫੋਨ ਦੀ ਨਹੀਂ ਬਲਕਿ ਚੰਗੇ ਰੁਜ਼ਗਾਰ ਅਤੇ ਸਿਖਿਆ ਦੀ ਜ਼ਰੂਰਤ ਹੈ। ਆਗਾਮੀ ਲੋਕ ਸਭਾ ਚੋਣਾਂ ਨੂੰ ਮੁੱਖ ਰੱਖਦਿਆਂ ਪੰਜਾਬ ਦੀ ਕਾਂਗਰਸ ਸਰਕਾਰ ਨੌਜਵਾਨਾਂ ਨੂੰ ਸਹੂਲਤਾਂ ਨਹੀਂ ਕੇਵਲ ਜੁਮਲੇ ਦੇ ਰਹੀ ਹੈ ਜੋ ਕਿ ਬਹੁਤ ਦੁੱਖ ਅਤੇ ਅਫਸੋਸ ਦੀ ਗੱਲ ਹੈ।ਸ਼੍ਰੋਮਣੀ ਅਕਾਲੀ ਦਲ (ਟਕਸਾਲੀ) ਦੇ ਪ੍ਰਧਾਨ ਅਤੇ ਲੋਕ ਸਭਾ ਮੈਂਬਰ ਜਥੇਦਾਰ ਰਣਜੀਤ ਸਿੰਘ ਬ੍ਰਹਮਪੁਰਾ ਪੰਜਾਬ ਦੀ ਕਾਂਗਰਸ ਸਰਕਾਰ ਨੂੰ…

VIA PUNJAB
ਅੱਗੇ ਪੜ੍ਹੋ

ਪੰਜਾਬ ਵਿੱਚ ਸਕੂਲਾਂ ਦੇ ਸਮੇਂ ਵਿੱਚ ਬਦਲਾਅ

ਪੰਜਾਬ ਵਿੱਚ ਸਕੂਲਾਂ ਦੇ ਸਮੇਂ ਵਿੱਚ ਬਦਲਾਅ

ਚੰਡੀਗੜ – ਪੰਜਾਬ ਦੇ ਸਿੱਖਿਆ ਮੰਤਰੀ ਸ੍ਰੀ ਓ.ਪੀ. ਸੋਨੀ ਨੇ ਵਿਦਿਆਰਥੀਆਂ ਅਤੇ ਅਧਿਆਪਕਾਂ ਦੀ ਸਹੂਲਤ ਦੇ ਮੱਦੇਨਜ਼ਰ ਬੀਤੇ ਦਿਨੀਂ ਸਕੂਲਾਂ ਦਾ ਸਮਾਂ ਬਦਲਣ ਸਬੰਧੀ ਜਾਰੀ ਹੋਏ ਹੁਕਮਾਂ ਵਿੱਚ ਅੰਸ਼ਕ ਸੋਧ ਕਰਦਿਆਂ ਸਮੂਹ ਪ੍ਰਾਇਮਰੀ ਸਕੂਲਾਂ ਦੇ ਖੁੱਲਣ ਦਾ ਸਮਾਂ ਸਵੇਰੇ 10 ਵਜੇ ਤੋਂ ਸ਼ਾਮ 3:00 ਵਜੇ ਤੱਕ ਅਤੇ ਸਮੂਹ ਮਿਡਲ ਤੇ ਸੀਨੀਅਰ ਸੈਕੰਡਰੀ ਸਕੂਲਾਂ ਦੇ ਖੁੱਲਣ ਦਾ ਸਮਾਂ ਸਵੇਰੇ 10 ਵਜੇ ਤੋਂ ਸ਼ਾਮ 3:30 ਤੱਕ ਕਰਨ ਦੇ ਹੁਕਮ ਜਾਰੀ ਕੀਤੇ ਹਨ। ਇਹ ਜਾਣਕਾਰੀ ਦਿੰਦੇ ਹੋਏ ਪੰਜਾਬ…

VIA PUNJAB
ਅੱਗੇ ਪੜ੍ਹੋ

ਅੰਮ੍ਰਿਤਸਰ ਵਿਖੇ ਵਾਪਰੇ ਭਿਆਨਕ ਹਾਦਸੇ ’ਚ ਇੱਕ ਮੌਤ

ਅੰਮ੍ਰਿਤਸਰ ਵਿਖੇ ਵਾਪਰੇ ਭਿਆਨਕ ਹਾਦਸੇ ’ਚ ਇੱਕ ਮੌਤ

ਅੰਮ੍ਰਿਤਸਰ – ਅੰਮ੍ਰਿਤਸਰ ਦੇ ਭੰਡਾਰੀ ਪੁਲ ‘ਤੇ ਇਕ ਤੇਜ਼ ਰਫਤਾਰ ਕਾਰ ਤੇ ਆਟੋ ਰਿਕਸ਼ਾ ‘ਚ ਆਪਸੀ ਭਿਆਨਕ ਟੱਕਰ ‘ਚ ਇਕ ਲੜਕੀ ਦੀ ਮੌਤ ਹੋ ਜਾਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ। ਮਿਲੀ ਜਾਣਕਾਰੀ ਅਨੁਸਾਰ ਮ੍ਰਿਤਕਾ ਦੀ ਪਛਾਣ ਜਾਨਵੀ (28) ਸਾਲ ਵਜੋਂ ਹੋਈ ਹੈ, ਜੋ ਮੁੰਬਈ ਦੀ ਰਹਿਣ ਵਾਲੀ ਹੈ ਅਤੇ ਉਹ ਆਪਣੀ ਮਾਂ ਨਾਲ ਅੰਮ੍ਰਿਤਸਰ ਦੇ ਧਾਰਮਿਕ ਸਥਾਨਾਂ ਦੇ ਦਰਸ਼ਨ ਕਰਨ ਲਈ ਆਈ ਸੀ। ਜਦੋਂ ਆਟੋ ਰਿਕਸ਼ਾ ‘ਚ ਬੈਠ ਕੇ ਮਾਂ-ਧੀ ਭੰਡਾਰੀ ਪੁਲ ਤੋ ਗੁਜ਼ਰ ਰਹੀਆਂ…

VIA PUNJAB
ਅੱਗੇ ਪੜ੍ਹੋ

ਖਹਿਰਾ ਵਿਧਾਇਕੀ ਛੱਡੇ, ਦੁਬਾਰਾ ਚੋਣ ਲੜੇ : ਭਗਵੰਤ ਮਾਨ

ਖਹਿਰਾ ਵਿਧਾਇਕੀ ਛੱਡੇ, ਦੁਬਾਰਾ ਚੋਣ ਲੜੇ : ਭਗਵੰਤ ਮਾਨ

ਚੰਡੀਗੜ੍ਹ- ਆਮ ਆਦਮੀ ਪਾਰਟੀ ਦੇ ਪ੍ਰਮੁੱਖ ਆਗੂ ਅਤੇ ਸੰਸਦ ਮੈਂਬਰ ਸ੍ਰੀ ਭਗਵੰਤ ਮਾਨ ਨੇ ਸੁਖਪਾਲ ਸਿੰਘ ਖਹਿਰਾ ਨੂੰ ਮੌਕਾਪ੍ਰਸਤ ਆਗੂ ਕਰਾਰ ਦਿੰਦਿਆਂ ਆਖਿਆ ਹੈ ਕਿ ਖਹਿਰਾ ਦੇ ਅਸਤੀਫੇ ਨਾਲ ਪਾਰਟੀ ਮਜ਼ਬੂਤ ਹੋਵੇਗੀ। ਉਨ੍ਹਾਂ ਇਹ ਵੀ ਕਿਹਾ ਕਿ ਖਹਿਰਾ ਦਾ ਅਸਤੀਫਾ ਡਰਾਮਾ ਮਾਤਰ ਹੈ, ਜੇਕਰ ਉਹ ਗੰਭੀਰ ਹਨ ਤਾਂ ਨੈਤਿਕ ਅਧਾਰ ਤੋਂ ਵਿਧਾਇਕੀ ਤੋਂ ਅਸਤੀਫਾ ਦੇ ਕੇ ਭੁਲੱਥ ਤੋਂ ਦੁਬਾਰਾ ਚੋਣ ਲੜਣ। ਪਾਰਟੀ ਦੇ ਦੂਸਰੇ ਵੱਡੇ ਆਗੂ ਅਮਨ ਅਰੋੜਾ ਨੇ ਕਿਹਾ ਹੈ ਕਿ ‘ਆਪ’ ਲਈ ਖਹਿਰਾ…

VIA PUNJAB
ਅੱਗੇ ਪੜ੍ਹੋ

ਸੱਜਣ ਕੁਮਾਰ ਨੂੰ ਕੈਦ ਡਾ. ਮਨਮੋਹਨ ਸਿੰਘ ਦੀ ਸਰਕਾਰ ਵੱਲੋਂ ਕੀਤੀ ਅਪੀਲ ਉਤੇ ਹੋਈ : ਬਾਜਵਾ

ਸੱਜਣ ਕੁਮਾਰ ਨੂੰ ਕੈਦ ਡਾ. ਮਨਮੋਹਨ ਸਿੰਘ ਦੀ ਸਰਕਾਰ ਵੱਲੋਂ ਕੀਤੀ ਅਪੀਲ ਉਤੇ ਹੋਈ : ਬਾਜਵਾ

‘ਮੋਦੀ ਝੂਠ ਬੋਲ ਕੇ ਲੋਕਾਂ ਨੂੰ ਗੁੰਮਰਾਹ ਕਰ ਰਹੇ ਨੇ’ ਚੰਡੀਗੜ੍ਹ – ਪੰਜਾਬ ਦੇ ਪੇਂਡੂ ਵਿਕਾਸ ਤੇ ਪੰਚਾਇਤ ਮੰਤਰੀ ਤ੍ਰਿਪਤ ਰਜਿੰਦਰ ਸਿੰਘ ਬਾਜਵਾ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਵਲੋਂ ਸੱਜਣ ਕੁਮਾਰ ਨੂੰ ਨਵੰਬਰ 1984 ਵਿਚ ਦਿੱਲੀ ਅੰਦਰ ਹੋਏ ਸਿੱਖ ਕਤਲੇਆਮ ਕੇਸ ਵਿਚ ਹੋਈ ਉਮਰ ਕੈਦ ਦਾ ਸਿਹਰਾ ਆਪਣੇ ਸਿਰ ਬੰਨਣ ਨੂੰ ਕੋਰਾ ਝੂਠ, ਸਚਾਈ ਤੋਂ ਕੋਹਾਂ ਦੂਰ ਅਤੇ ਗੁੰਮਰਾਹਕੁੰਨ ਕਰਾਰ ਦਿੱਤਾ ਹੈ। ਸ਼੍ਰੀ ਬਾਜਵਾ ਨੇ ਅੱਜ ਇਥੋਂ ਜਾਰੀ ਇੱਕ ਪੈਸ ਬਿਆਨ ਵਿਚ ਕਿਹਾ ਹੈ ਕਿ…

VIA PUNJAB
ਅੱਗੇ ਪੜ੍ਹੋ
1 386 387 388 389 390 469