ਮੁੱਖ ਮੰਤਰੀ ਨੇ ਮਲੇਰਕੋਟਲਾ ਨੂੰ ਸੂਬੇ ਦਾ 23ਵਾਂ ਜ਼ਿਲਾ ਐਲਾਨਿਆ, ਇਤਿਹਾਸਕ ਸ਼ਹਿਰ ਦੇ ਵਿਕਾਸ ਲਈ ਕਈ ਪ੍ਰਾਜੈਕਟਾਂ ਦਾ ਵੀ ਕੀਤਾ ਐਲਾਨ

ਮੁੱਖ ਮੰਤਰੀ ਨੇ ਮਲੇਰਕੋਟਲਾ ਨੂੰ ਸੂਬੇ ਦਾ 23ਵਾਂ ਜ਼ਿਲਾ ਐਲਾਨਿਆ, ਇਤਿਹਾਸਕ ਸ਼ਹਿਰ ਦੇ ਵਿਕਾਸ ਲਈ ਕਈ ਪ੍ਰਾਜੈਕਟਾਂ ਦਾ ਵੀ ਕੀਤਾ ਐਲਾਨ

ਚੰਡੀਗੜ – ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਸ਼ੁੱਕਰਵਾਰ ਨੂੰ ਮਲੇਰਕੋਟਲਾ ਨੂੰ ਸੂਬੇ ਦਾ 23ਵਾਂ ਜ਼ਿਲਾ ਐਲਾਨਣ ਦੇ ਨਾਲ ਇਸ ਇਤਿਹਾਸਕ ਸ਼ਹਿਰ ਦੇ ਵਿਕਾਸ ਲਈ ਕਈ ਪ੍ਰਾਜੈਕਟਾਂ ਦਾ ਵੀ ਐਲਾਨ ਕੀਤਾ।ਮੁੱਖ ਮੰਤਰੀ ਨੇ ਇਹ ਐਲਾਨ ਈਦ-ਉਲ-ਫਿੱਤਰ ਦੇ ਰਾਜ ਪੱਧਰੀ ਸਮਾਗਮ ਦੌਰਾਨ ਕੀਤੇ ਜਿਹੜਾ ਕੋਰੋਨਾ ਮਹਾਂਮਾਰੀ ਦੇ ਚੱਲਦਿਆਂ ਵਰਚੁਅਲ ਤਰੀਕੇ ਨਾਲ ਕਰਵਾਇਆ ਗਿਆ। ਇਸ ਮੌਕੇ ਮੁੱਖ ਮੰਤਰੀ ਨੇ ਭਾਰਤ ਦੇ ਧਰਮ ਨਿਰਪੱਖ ਕਿਰਦਾਰ ਨੂੰ ਦਰਸਾਉਦਿਆਂ ਕਿਹਾ ਕਿ ਇਸ ਦਾ ਪ੍ਰਮਾਣ ਹਾਲ ਹੀ ਵਿੱਚ ਹੋਈਆਂ…

VIA PUNJAB
ਅੱਗੇ ਪੜ੍ਹੋ

ਪੇਂਡੂ ਇਲਾਕਿਆਂ ਵਿਚ ਕੋਵਿਡ ਦੇ ਕੇਸ ਵਧਣ ’ਤੇ ਮੁੱਖ ਮੰਤਰੀ ਨੇ ਪਿੰਡਾਂ ਨੂੰ ਸਿਰਫ ਕਰੋਨਾ ਮੁਕਤ ਵਿਅਕਤੀਆਂ ਨੂੰ ਪ੍ਰਵੇਸ਼ ਕਰਨ ਦੇਣ ਲਈ ਆਖਿਆ

ਪੇਂਡੂ ਇਲਾਕਿਆਂ ਵਿਚ ਕੋਵਿਡ ਦੇ ਕੇਸ ਵਧਣ ’ਤੇ ਮੁੱਖ ਮੰਤਰੀ ਨੇ ਪਿੰਡਾਂ ਨੂੰ ਸਿਰਫ ਕਰੋਨਾ ਮੁਕਤ ਵਿਅਕਤੀਆਂ ਨੂੰ ਪ੍ਰਵੇਸ਼ ਕਰਨ ਦੇਣ ਲਈ ਆਖਿਆ

ਕਰੋਨਾ ਦੇ ਮੁੱਢਲੇ ਲੱਛਣ ਆਉਣ ’ਤੇ ਇਲਾਜ ਵਿਚ ਦੇਰੀ ਨਾ ਕਰਨ ਦੀ ਅਪੀਲ ਚੰਡੀਗੜ – ਸੂਬੇ ਵਿਚ ਕੋਵਿਡ ਦੀ ਪਹਿਲੀ ਲਹਿਰ ਤੋਂ ਵੱਡੀ ਪੱਧਰ ਉਤੇ ਬੇਅਸਰ ਰਹੇ ਪੇਂਡੂ ਇਲਾਕਿਆਂ ਵਿਚ ਹੁਣ ਕੋਵਿਡ ਦੇ ਪੈਰ ਪਸਾਰਨ ਦੇ ਮੱਦੇਨਜਰ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਅੱਜ ਪਿੰਡ ਵਾਸੀਆਂ ਨੂੰ ਆਪੋ-ਆਪਣੇ ਪਿੰਡਾਂ ਵਿਚ ਸਿਰਫ ਉਨਾਂ ਵਿਅਕਤੀਆਂ ਨੂੰ ਦਾਖਲ ਹੋਣ ਦੇਣ ਦੀ ਅਪੀਲ ਕੀਤੀ ਜੋ ਕਰੋਨਾ ਵਾਇਰਸ ਤੋਂ ਮੁਕਤ ਹੋਣ।ਫੇਸਬੁੱਕ ਦੇ ਲਾਈਵ ਪ੍ਰਸਾਰਨ ਦੌਰਾਨ ਪੰਜਾਬ ਵਾਸੀਆਂ ਨੂੰ…

VIA PUNJAB
ਅੱਗੇ ਪੜ੍ਹੋ

ਮੁੱਖ ਮੰਤਰੀ ਨੇ ਛੱਪੜ ਵਿੱਚ ਡੁੱਬਣ ਕਾਰਨ 5 ਬੱਚਿਆਂ ਸਣੇ ਛੇ ਜਣਿਆਂ ਦੀ ਹੋਈ ਮੌਤ ‘ਤੇ ਡੂੰਘੇ ਦੁੱਖ ਦਾ ਪ੍ਰਗਟਾਵਾ ਕੀਤਾ, ਹਰੇਕ ਪਰਿਵਾਰ ਨੂੰ 50 ਹਜ਼ਾਰ ਰੁਪਏ ਐਕਸ ਗ੍ਰੇਸ਼ੀਆ ਦਾ ਕੀਤਾ ਐਲਾਨ

ਮੁੱਖ ਮੰਤਰੀ ਨੇ ਛੱਪੜ ਵਿੱਚ ਡੁੱਬਣ ਕਾਰਨ 5 ਬੱਚਿਆਂ ਸਣੇ ਛੇ ਜਣਿਆਂ ਦੀ ਹੋਈ ਮੌਤ ‘ਤੇ ਡੂੰਘੇ ਦੁੱਖ ਦਾ ਪ੍ਰਗਟਾਵਾ ਕੀਤਾ, ਹਰੇਕ ਪਰਿਵਾਰ ਨੂੰ 50 ਹਜ਼ਾਰ ਰੁਪਏ ਐਕਸ ਗ੍ਰੇਸ਼ੀਆ ਦਾ ਕੀਤਾ ਐਲਾਨ

ਚੰਡੀਗੜ੍ਹ – ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਸ਼ੁੱਕਰਵਾਰ ਨੂੰ ਲੁਧਿਆਣਾ ਦੇ ਇਕ ਪਿੰਡ ਵਿੱਚ ਵਾਪਰੀ ਦੁਖਾਂਤਕ ਘਟਨਾ ਵਿੱਚ ਛੱਪੜ ‘ਚ ਪੰਜ ਬੱਚਿਆਂ ਸਣੇ ਛੇ ਜਣਿਆਂ ਦੀ ਡੁੱਬਣ ਕਾਰਨ ਹੋਈ ਮੌਤ ‘ਤੇ ਡੂੰਘੇ ਦੁੱਖ ਦਾ ਪ੍ਰਗਟਾਵਾ ਕਰਦਿਆਂ ਹਰੇਕ ਪਰਿਵਾਰ ਨੂੰ 50,000 ਰੁਪਏ ਐਕਸ ਗ੍ਰੇਸ਼ੀਆ ਦੇਣ ਦਾ ਐਲਾਨ ਕੀਤਾ। ਇਸ ਦੁਖਦਾਈ ਘਟਨਾ ਵਿੱਚ ਛੇਵਾਂ ਵਿਅਕਤੀ ਇਨ੍ਹਾਂ ਬੱਚਿਆਂ ਨੂੰ ਬਚਾਉਂਦਾ ਆਪਣੀ ਜਾਨ ਗਵਾ ਬੈਠਾ।ਇਹ ਘਟਨਾ ਮਾਨਗੜ੍ਹ ਪਿੰਡ ਵਿੱਚ ਵਾਪਰੀ ਜਿੱਥੇ ਵਾਪਰੇ ਦੁਖਦਾਈ ਹਾਦਸੇ ਵਿੱਚ 7…

VIA PUNJAB
ਅੱਗੇ ਪੜ੍ਹੋ

ਕੋਵਿਡ-19 ਤੋਂ ਪ੍ਰਭਾਵਿਤ ਪਰਿਵਾਰਾਂ ਵੱਲੋਂ ਪੁਲਿਸ ਜ਼ਰੀਏ ਘਰ ਘਰ ਖਾਣਾ ਪਹੁੰਚਾਉਣ ਲਈ ਕੀਤਾ ਜਾ ਰਿਹੈ ਪੰਜਾਬ ਸਰਕਾਰ ਦਾ ਧੰਨਵਾਦ

ਕੋਵਿਡ-19 ਤੋਂ ਪ੍ਰਭਾਵਿਤ ਪਰਿਵਾਰਾਂ ਵੱਲੋਂ ਪੁਲਿਸ ਜ਼ਰੀਏ ਘਰ ਘਰ ਖਾਣਾ ਪਹੁੰਚਾਉਣ ਲਈ ਕੀਤਾ ਜਾ ਰਿਹੈ ਪੰਜਾਬ ਸਰਕਾਰ ਦਾ ਧੰਨਵਾਦ

ਖਾਣੇ ਦੀ ਸਮੱਸਿਆ ਨਾਲ ਜੂਝ ਰਹੇ ਕੋਵਿਡ ਮਰੀਜ਼ ਪਕਾਏ ਹੋਏ ਖਾਣੇ ਦੀ ਘਰ ਤੱਕ ਡਲਿਵਰੀ ਲਈ 181 ਜਾਂ 112 ਡਾਇਲ ਕਰ ਸਕਦੇ ਹਨ: ਡੀ.ਜੀ.ਪੀ, ਪੰਜਾਬ ਚੰਡੀਗੜ੍ਹ – ਪਰਿਵਾਰ ਦੇ ਨੌਂ ਮੈਂਬਰਾਂ ਦੇ ਕੋਵਿਡ-19 ਪਾਜ਼ੇਟਿਵ ਪਾਏ ਜਾਣ ਅਤੇ ਘਰੇਲੂ ਇਕਾਂਤਵਾਸ ਅਧੀਨ ਹੋਣ ਤੋਂ ਬਾਅਦ ਖਾਣਾ ਨਾ ਮਿਲਣ ਦਾ ਫ਼ਿਕਰ ਸਤਾਉਣ ਤੇ ਜਦੋਂ ਫ਼ਤਿਹਗੜ੍ਹ ਸਾਹਿਬ ਦੇ ਪਿੰਡ ਰਜਿੰਦਰਗੜ੍ਹ ਦੀ ਰਹਿਣ ਵਾਲੀ ਪਲਵਿੰਦਰਜੀਤ ਕੌਰ (38) ਨੇ 112ਤੇ ਖਾਣੇ ਲਈ ਬੇਨਤੀ ਕਾਲ ਕੀਤੀ ਤਾਂ ਪੁਲਿਸ ਪਾਰਟੀ ਤੁਰੰਤ ਲੋੜੀਂਦੇ ਭੋਜਨ…

VIA PUNJAB
ਅੱਗੇ ਪੜ੍ਹੋ

ਰਾਜਸਥਾਨ ਵਿਚ ਸਿੱਖ ਨੌਜਵਾਨ ਦੀ ਕੁੱਟਮਾਰ ’ਤੇ ਕੇਸਾਂ ਦੀ ਬੇਅਦਬੀ ਦੀ ਸ਼੍ਰੋਮਣੀ ਕਮੇਟੀ ਵੱਲੋਂ ਸਖਤ ਨਿਖੇਧੀ

ਰਾਜਸਥਾਨ ਵਿਚ ਸਿੱਖ ਨੌਜਵਾਨ ਦੀ ਕੁੱਟਮਾਰ ’ਤੇ ਕੇਸਾਂ ਦੀ ਬੇਅਦਬੀ ਦੀ ਸ਼੍ਰੋਮਣੀ ਕਮੇਟੀ ਵੱਲੋਂ ਸਖਤ ਨਿਖੇਧੀ

ਅੰਮ੍ਰਿਤਸਰ – ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਬੀਬੀ ਜਗੀਰ ਕੌਰ ਤੇ ਮੁੱਖ ਸਕੱਤਰ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਰਾਜਸਥਾਨ ਵਿਚ ਸਿੱਖ ਨੌਜਵਾਨ ਦੀ ਕੁੱਟਮਾਰ ਅਤੇ ਕੇਸਾਂ ਦੀ ਕੀਤੀ ਬੇਅਦਬੀ ਦੀ ਸਖਤ ਨਿਖੇਧੀ ਕੀਤੀ ਹੈ। ਸ਼੍ਰੋਮਣੀ ਕਮੇਟੀ ਦਫਤਰ ਤੋਂ ਜਾਰੀ ਪ੍ਰੈਸ ਬਿਆਨ ਵਿਚ ਉਨ੍ਹਾਂ ਕਿਹਾ ਕਿ ਰਾਜਸਥਾਨ ਅੰਦਰ ਵਾਪਰੀ ਇਹ ਘਟਨਾ ਅਤੀ ਦੁਖਦਾਈ ਹੈ, ਜਿਸ ਨਾਲ ਸਿੱਖ ਕੌਮ ਦੇ ਮਨ ਅੰਦਰ ਭਾਰੀ ਰੋਸ ਤੇ ਰੋਹ ਹੈ। ਉਨ੍ਹਾਂ ਕਿਹਾ ਕਿ ਸਿੱਖ ਹਮੇਸ਼ਾਂ ਹੀ ਲੋੜਵੰਦਾਂ ਦੀ ਸਹਾਇਤਾ…

VIA PUNJAB
ਅੱਗੇ ਪੜ੍ਹੋ

ਪੰਜਾਬ ਵਿੱਚ ਸ਼ੁਕਰਵਾਰ ਤੋਂ ਸਹਿ-ਰੋਗਾਂ ਤੋਂ ਪੀੜਤ 18-44 ਉਮਰ ਦੇ ਵਿਅਕਤੀਆਂ ਦਾ ਮੁਫ਼ਤ ਟੀਕਾਕਰਨ ਸ਼ੁਰੂ: ਬਲਬੀਰ ਸਿੰਘ ਸਿੱਧੂ

ਪੰਜਾਬ ਵਿੱਚ ਸ਼ੁਕਰਵਾਰ ਤੋਂ ਸਹਿ-ਰੋਗਾਂ ਤੋਂ ਪੀੜਤ 18-44 ਉਮਰ ਦੇ ਵਿਅਕਤੀਆਂ ਦਾ ਮੁਫ਼ਤ ਟੀਕਾਕਰਨ ਸ਼ੁਰੂ: ਬਲਬੀਰ ਸਿੰਘ ਸਿੱਧੂ

ਚੰਡੀਗੜ੍ਹ – ਪੰਜਾਬ ਸਰਕਾਰ ਸ਼ੁੱਕਰਵਾਰ (14 ਮਈ) ਤੋਂ ਸਹਿ-ਰੋਗਾਂ ਤੋਂ ਪੀੜਤ 18-44 ਉਮਰ ਦੇ ਵਿਅਕਤੀਆਂ ਅਤੇ ਸਰਕਾਰੀ ਤੇ ਪ੍ਰਾਈਵੇਟ ਸੈਕਟਰਾਂ ਵਿੱਚ 18-44 ਉਮਰ ਸਮੂਹ ਦੇ ਸਿਹਤ ਕਰਮਚਾਰੀਆਂ ਦੇ ਪਰਿਵਾਰਾਂ ਲਈ ਟੀਕਾਕਰਨ ਮੁਹਿੰਮ ਸ਼ੁਰੂ ਕਰਨ ਕਰਨ ਜਾ ਰਹੀ ਹੈ।ਇਹ ਪ੍ਰਗਟਾਵਾ ਕਰਦਿਆਂ ਸਿਹਤ ਮੰਤਰੀ ਸ. ਬਲਬੀਰ ਸਿੰਘ ਸਿੱਧੂ ਨੇ ਕਿਹਾ ਕਿ ਇਸ ਮੁਹਿੰਮ ਲਈ ਸੂਬੇ ਭਰ ਵਿੱਚ 157 ਕੋਵਿਡ ਟੀਕਾਕਰਨ ਕੇਂਦਰ ਸਥਾਪਤ ਕੀਤੇ ਗਏ ਹਨ। ਸ. ਸਿੱਧੂ ਨੇ ਕਿਹਾ ਕਿ ਇਸ ਮੁਹਿੰਮ ਤਹਿਤ 22 ਸਹਿ-ਰੋਗਾਂ ਦੀ ਸੂਚੀ…

VIA PUNJAB
ਅੱਗੇ ਪੜ੍ਹੋ

ਬਾਲੀਵੁੱਡ ਅਭਿਨੇਤਰੀ “ਅਰੁਸ਼ੀ ਨਿਸ਼ਾਂਕ” ਨੇ ਆਰੀਅਨਜ਼ ਵਿਦਿਆਰਥੀਆਂ ਦਾ ਮਨੋਰੰਜਨ ਕੀਤਾ

ਬਾਲੀਵੁੱਡ ਅਭਿਨੇਤਰੀ “ਅਰੁਸ਼ੀ ਨਿਸ਼ਾਂਕ” ਨੇ ਆਰੀਅਨਜ਼ ਵਿਦਿਆਰਥੀਆਂ ਦਾ ਮਨੋਰੰਜਨ ਕੀਤਾ

ਮੋਹਾਲੀ – ਨਵੀਂ ਬਾਲੀਵੁੱਡ ਸਨਸਨੀ, ਭਾਰਤੀ ਕਲਾਸੀਕਲ ਡਾਂਸਰ, ਅਦਾਕਾਰਾ, ਫਿਲਮ ਨਿਰਮਾਤਾ ਅਤੇ ਵਾਤਾਵਰਣ ਸ਼ਾਸਤਰੀ “ਅਰੁਸ਼ੀ ਨਿਸ਼ਾਂਕ” ਨੇ ਆਰੀਅਨਜ਼ ਗਰੁੱਪ ਆਫ਼ ਕਾਲੇਜਿਜ, ਰਾਜਪੁਰਾ, ਨੇੜੇ ਚੰਡੀਗੜ੍ਹ ਦੁਆਰਾ ਆਯੋਜਿਤ ਵਰਚੁਅਲ ਪਲੇਟਫਾਰਮ ‘ਤੇ ਮੈਨੇਜਮੈਂਟ, ਇੰਜੀਨੀਅਰਿੰਗ, ਲਾਅ, ਨਰਸਿੰਗ, ਫਾਰਮੇਸੀ, ਬੀ.ਐਡ, ਪੌਲੀਟੈਕਨਿਕ ਡਿਪਲੋਮਾ, ਐਜੂਕੇਸ਼ਨ ਅਤੇ ਐਗਰੀਕਲਚਰ ਦੇ ਫੈਕਲਟੀ ਮੈਂਬਰਾਂ ਅਤੇ ਵਿਦਿਆਰਥੀਆਂ ਨਾਲ ਗੱਲਬਾਤ ਕੀਤੀ।ਅਰੁਸ਼ੀ ਨੇ ਗੱਲਬਾਤ ਕਰਦਿਆਂ ਉਸ ਦੀ ਨਵੀ ਟੀ ਸੀਰੀਜ਼ ਚਾਰਟਬਸਟਰ “ਵਫਾ ਨਾ ਰਾਸ ਆਈ” ਬਾਰੇ ਦਸਿਆ ਕਿ ਇਹ ਗਾਨਾ ਸੁਰੀਲੀ ਆਵਾਜ਼ ਦੇ ਗਾਇਕ ਜੁਬਿਨ ਨੌਤੀਅਲ ਦੁਆਰਾ ਗਾਇਆ ਗਿਆ…

VIA PUNJAB
ਅੱਗੇ ਪੜ੍ਹੋ

ਪੰਜਾਬ ਸਰਕਾਰ ਵੱਲੋਂ ਕੋਵਿਡ ਮਹਾਂਮਾਰੀ ਦੇ ਸਥਿਤੀ ਨੂੰ ਵੇਖਦਿਆਂ 192 ਡਾਕਟਰ ਨਿਯੁਕਤ

ਪੰਜਾਬ ਸਰਕਾਰ ਵੱਲੋਂ ਕੋਵਿਡ ਮਹਾਂਮਾਰੀ ਦੇ ਸਥਿਤੀ ਨੂੰ ਵੇਖਦਿਆਂ 192 ਡਾਕਟਰ ਨਿਯੁਕਤ

ਚੰਡੀਗੜ੍ਹ – ਪੰਜਾਬ ਵਿਚ ਕੋਵਿਡ ਮਹਾਂਮਾਰੀ ਦੀ ਮੌਜੂਦਾ ਚਿੰਤਾਜਨਕ ਸਥਿਤੀ ਨੂੰ ਧਿਆਨ ਵਿਚ ਰੱਖਦਿਆਂ ਸਿਹਤ ਅਤੇ ਪਰਿਵਾਰ ਭਲਾਈ ਵਿਭਾਗ ਵੱਲੋਂ ਅੱਜ 192 ਮੈਡੀਕਲ ਅਧਿਕਾਰੀ ਨਿਯੁਕਤ ਕੀਤੇ ਗਏ।ਇਸ ਭਰਤੀ ਮੁਹਿੰਮ ਬਾਰੇ ਵਧੇਰੇ ਜਾਣਕਾਰੀ ਦਿੰਦਿਆਂ ਸਿਹਤ ਅਤੇ ਪਰਿਵਾਰ ਭਲਾਈ ਮੰਤਰੀ ਸ. ਬਲਬੀਰ ਸਿੰਘ ਸਿੱਧੂ ਨੇ ਕਿਹਾ ਕਿ ਹਾਲਾਂਕਿ ਸਿਹਤ ਵਿਭਾਗ ਇਸ ਮਹਾਂਮਾਰੀ ਨੂੰ ਕੰਟਰੋਲ ਕਰਨ ਲਈ ਕੁਸ਼ਲਤਾ ਨਾਲ ਕੰਮ ਕਰ ਰਿਹਾ ਹੈ ਪਰ ਕੋਵਿਡ ਕੇਸਾਂ ਦੀ ਵੱਧ ਰਹੀ ਗਿਣਤੀ ਕਾਰਨ ਸਾਨੂੰ ਲੋਕਾਂ ਨੂੰ ਸੇਵਾਵਾਂ ਮੁਹੱਈਆ ਕਰਵਾਉਣ ਹਿੱਤ…

VIA PUNJAB
ਅੱਗੇ ਪੜ੍ਹੋ

ਮੁੱਖ ਮੰਤਰੀ ਵੱਲੋਂ ਹਰੇਕ ਰਜਿਸਟਰਡ ਉਸਾਰੀ ਕਾਮੇ ਨੂੰ 3000 ਰੁਪਏ ਗੁਜਾਰਾ ਭੱਤਾ ਦੇਣ ਦਾ ਐਲਾਨ

ਮੁੱਖ ਮੰਤਰੀ ਵੱਲੋਂ ਹਰੇਕ ਰਜਿਸਟਰਡ ਉਸਾਰੀ ਕਾਮੇ ਨੂੰ 3000 ਰੁਪਏ ਗੁਜਾਰਾ ਭੱਤਾ ਦੇਣ ਦਾ ਐਲਾਨ

ਚੰਡੀਗੜ੍ਹ – ਕੋਵਿਡ ਦੀਆਂ ਬੰਦਿਸ਼ਾਂ ਦੇ ਮੱਦੇਨਦ਼ਰ ਉਸਾਰੀਆਂ ਕਾਮਿਆਂ ਦੀ ਰੋਜੀ-ਰੋਟੀ ਨੂੰ ਵੱਜੀ ਸੱਟ ਨਾਲ ਦਰਪੇਸ਼ ਸਮੱਸਿਆਵਾਂ ਨੂੰ ਘਟਾਉਣ ਲਈ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਅੱਜ ਨਿਰਮਾਣ ਅਤੇ ਹੋਰ ਉਸਾਰੀ ਕਾਮੇ (ਬੀ.ਓ.ਸੀ.ਡਬਲਿਊ) ਭਲਾਈ ਬੋਰਡ ਨਾਲ ਰਜਿਸਟਰਡ ਸਾਰੇ ਉਸਾਰੀ ਕਾਮਿਆਂ ਨੂੰ ਤਿੰਨ-ਤਿੰਨ ਹਜਾਰ ਰੁਪਏ ਗੁਜਾਰਾ ਭੱਤਾ/ਨਗਦ ਸਹਾਇਤਾ ਦੇਣ ਦਾ ਐਲਾਨ ਕੀਤਾ ਹੈ।ਕੈਪਟਨ ਅਮਰਿੰਦਰ ਸਿੰਘ ਜੋ ਬੋਰਡ ਦੇ ਚੇਅਰਮੈਨ ਵੀ ਹਨ, ਕਿਹਾ ਕਿ 3000 ਰੁਪਏ ਦਾ ਗੁਜਾਰਾ ਭੱਤਾ 15-1500 ਰੁਪਏ ਦੀਆਂ ਦੋ ਕਿਸ਼ਤਾਂ ਵਿਚ…

VIA PUNJAB
ਅੱਗੇ ਪੜ੍ਹੋ

ਗਰੀਬ ਕੋਵਿਡ ਮਰੀਜਾਂ ਨੂੰ ਮੁਫ਼ਤ ਭੋਜਨ ਮੁਹੱਈਆ ਕਰਵਾਏਗੀ ਪੰਜਾਬ ਪੁਲੀਸ, ਮੁੱਖ ਮੰਤਰੀ ਨੇ ਪੱਕਿਆ ਹੋਇਆ ਮੁਫ਼ਤ ਭੋਜਨ ਲੈਣ ਲਈ ਹੈਲਪਲਾਈਨ ਨੰਬਰ 181/112 ਦਾ ਕੀਤਾ ਐਲਾਨ

ਗਰੀਬ ਕੋਵਿਡ ਮਰੀਜਾਂ ਨੂੰ ਮੁਫ਼ਤ ਭੋਜਨ ਮੁਹੱਈਆ ਕਰਵਾਏਗੀ ਪੰਜਾਬ ਪੁਲੀਸ, ਮੁੱਖ ਮੰਤਰੀ ਨੇ ਪੱਕਿਆ ਹੋਇਆ ਮੁਫ਼ਤ ਭੋਜਨ ਲੈਣ ਲਈ ਹੈਲਪਲਾਈਨ ਨੰਬਰ 181/112 ਦਾ ਕੀਤਾ ਐਲਾਨ

ਚੰਡੀਗੜ੍ਹ – ਪੰਜਾਬ ਵਿਚ ਸ਼ੁੱਕਰਵਾਰ ਤੋਂ ਗਰੀਬ ਅਤੇ ਬੇਸਹਾਰਾ ਕੋਵਿਡ ਮਰੀਜ ਆਪਣੀ ਭੁੱਖ ਮਿਟਾਉਣ ਲਈ ਭੋਜਨ ਲੈਣ ਵਾਸਤੇ ਹੈਲਪਲਾਈਨ ਨੰਬਰ 181 ਅਤੇ 112 ਉਤੇ ਕਾਲ ਕਰ ਸਕਦੇ ਹਨ ਅਤੇ ਪੰਜਾਬ ਪੁਲੀਸ ਵਿਭਾਗ ਰਾਹੀਂ ਉਨ੍ਹਾਂ ਦੇ ਘਰਾਂ ਤੱਕ ਤਿਆਰ ਭੋਜਨ ਮੁਫ਼ਤ ਮੁਹੱਈਆ ਕਰਵਾਇਆ ਜਾਵੇਗਾ।ਇਸ ਮਾਨਵਤਾਵਾਦੀ ਉਪਰਾਲੇ ਦਾ ਐਲਾਨ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਪ੍ਰਧਾਨਗੀ ਹੇਠ ਹੋਈ ਮੰਤਰੀ ਮੰਡਲ ਦੀ ਮੀਟਿੰਗ ਦੌਰਾਨ ਕੀਤਾ ਗਿਆ। ਇਸ ਦੌਰਾਨ ਮੁੱਖ ਮੰਤਰੀ ਨੇ ਐਲਾਨ ਕੀਤਾ, “ਅਸੀਂ ਪੰਜਾਬ ਵਿਚ ਕਿਸੇ ਨੂੰ…

VIA PUNJAB
ਅੱਗੇ ਪੜ੍ਹੋ
1 37 38 39 40 41 469