ਨੌਜਵਾਨਾਂ ਨੂੰ ਸਮਾਰਟ ਫੋਨ ਵੰਡਣ ਸਬੰਧੀ ਰੂਪ-ਰੇਖਾ ’ਤੇ ਮੋਹਰ

ਨੌਜਵਾਨਾਂ ਨੂੰ ਸਮਾਰਟ ਫੋਨ ਵੰਡਣ ਸਬੰਧੀ ਰੂਪ-ਰੇਖਾ ’ਤੇ ਮੋਹਰ

ਚੰਡੀਗੜ੍ਹ – ਸੂਬੇ ਦੀ ਸੱਤਾ ਸੰਭਾਲਣ ਦੇ ਦੋ ਸਾਲਾਂ ਤੋਂ ਘੱਟ ਸਮੇਂ ਵਿੱਚ ਅਤੇ ਘੋਰ ਵਿੱਤੀ ਸੰਕਟ ਦਾ ਸਾਹਮਣਾ ਕਰਨ ਦੇ ਬਾਵਜੂਦ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਵਿੱਚ ਪੰਜਾਬ ਸਰਕਾਰ ਨੇ ਨੌਜਵਾਨਾਂ ਨੂੰ ਸਮਾਰਟ ਫੋਨ ਦੇਣ ਦੇ ਅਹਿਮ ਵਾਅਦੇ ਨੂੰ ਅਮਲੀਜਾਮਾ ਪਹਿਨਾਉਣ ਲਈ ਤਿਆਰੀ ਖਿੱਚ ਲਈ ਹੈ। ਇਕ ਸਰਕਾਰੀ ਬੁਲਾਰੇ ਨੇ ਦੱਸਿਆ ਕਿ ਅੱਜ ਇੱਥੇ ਮੰਤਰੀ ਮੰਡਲ ਦੀ ਮੀਟਿੰਗ ਦੌਰਾਨ ਸਮਾਰਟ ਫੋਨ ਵੰਡਣ ਲਈ ਰੂਪ-ਰੇਖਾ ਨੂੰ ਪ੍ਰਵਾਨਗੀ ਦਿੱਤੀ ਹੈ। ਪਹਿਲੇ ਪੜਾਅ ਵਿੱਚ ਸਰਕਾਰੀ ਸਕੂਲਾਂ, ਕਾਲਜਾਂ…

VIA PUNJAB
ਅੱਗੇ ਪੜ੍ਹੋ

ਇੱਕ ਮੁਸ਼ਤ ਨਿਪਟਾਰਾ ਨੀਤੀ ਲਈ ਰਾਹ ਪੱਧਰਾ: ਨਵਜੋਤ ਸਿੰਘ ਸਿੱਧੂ

ਇੱਕ ਮੁਸ਼ਤ ਨਿਪਟਾਰਾ ਨੀਤੀ ਲਈ ਰਾਹ ਪੱਧਰਾ: ਨਵਜੋਤ ਸਿੰਘ ਸਿੱਧੂ

ਸਥਾਨਕ ਸਰਕਾਰਾਂ ਵਿਭਾਗ ਵੱਲੋਂ ਇਸ ਸਬੰਧੀ ਰੂਪ-ਰੇਖਾ ਮੁਕੰਮਲ; ਕੈਬਨਿਟ ਮੀਟਿੰਗ ਵਿੱਚ ਉਕਤ ਨੀਤੀ ਕੀਤੀ ਜਾਵੇਗੀ ਪੇਸ਼ ਚੰਡੀਗੜ – ਸਥਾਨਕ ਸਰਕਾਰਾਂ ਵਿਭਾਗ ਆਪਣੇ ਨਿਵੇਕਲੇ ਤੇ ਭਵਿੱਖਮੁੱਖੀ ਸੁਧਾਰਾਂ ਨੂੰ ਲਾਗੂ ਕਰਨ ਸਬੰਧੀ ਸਹੀ ਦਿਸ਼ਾ ਵੱਲ ਵੱਧ ਰਿਹਾ ਹੈ ਅਤੇ ਇਸਦੇ ਹਿੱਸੇ ਵਜੋਂ ਗ਼ੈਰ-ਕਾਨੂੰਨੀ ਉਸਾਰੀਆਂ ਨੂੰ ਨਿਯਮਤ ਕਰਨ ਦੇ ਉਦੇਸ਼ ਨਾਲ ਸ਼ੁਰੂ ਕੀਤੀ ਯਕਮੁਸ਼ਤ ਨਿਪਟਾਰਾ ਨੀਤੀ( ਓ.ਟੀ.ਐਸ) ਨਾਲ ਸਬੰਧਤ ਤਿਆਰੀਆਂ ਵਿਭਾਗ ਵੱਲੋਂ ਮੁਕੰਮਲ ਕੀਤੀਆਂ ਜਾ ਚੁੱਕੀਆਂ ਹਨ। ਉਕਤ ਨੀਤੀ 2 ਜਨਵਰੀ ਨੂੰ ਹੋਣ ਵਾਲੀ ਕੈਬਨਿਟ ਮੀਟਿੰਗ ਵਿੱਚ ਪ੍ਰਵਾਨਗੀ…

VIA PUNJAB
ਅੱਗੇ ਪੜ੍ਹੋ

ਪੰਜਾਬ ਸਰਕਾਰ ਨੇ ਫੈਕਟਰੀਆਂ ਤੇ ਦੁਕਾਨਾਂ ਦੇ ਕਾਮਿਆਂ ਲਈ ਮੁੜ ਚੋਣਾਂ ਦੇ ਮੱਦੇਨਜ਼ਰ 2 ਜਨਵਰੀ ਦੀ ਛੁੱਟੀ ਐਲਾਨੀ

ਪੰਜਾਬ ਸਰਕਾਰ ਨੇ ਫੈਕਟਰੀਆਂ ਤੇ ਦੁਕਾਨਾਂ ਦੇ ਕਾਮਿਆਂ ਲਈ ਮੁੜ ਚੋਣਾਂ ਦੇ ਮੱਦੇਨਜ਼ਰ 2 ਜਨਵਰੀ ਦੀ ਛੁੱਟੀ ਐਲਾਨੀ

ਚੰਡੀਗੜ – ਪੰਜਾਬ ਸਰਕਾਰ ਨੇ ਸੂਬੇ ਦੇ 8 ਜ਼ਿਲਿਆਂ ਦੀਆਂ ਕੁੱਲ 14 ਥਾਵਾਂ ‘ਤੇ ਮੁੜ ਹੋਣ ਜਾ ਰਹੀਆਂ ਗਰਾਮ ਪੰਚਾਇਤ ਚੋਣਾਂ ਦੇ ਮੱਦੇਨਜ਼ਰ ਇਨਾਂ ਜ਼ਿਲਿਆਂ ਵਿੱਚ ਸਥਿਤ ਫੈਕਟਰੀਆਂ ਦੇ ਕਾਮਿਆਂ ਲਈ 2 ਜਨਵਰੀ (ਬੁੱਧਵਾਰ) ਨੂੰ ਛੁੱਟੀ ਦਾ ਐਲਾਨ ਕੀਤਾ ਹੈ ਤਾਂ ਜੋ ਉਹ ਪੰਚਾਇਤੀ ਚੋਣਾਂ ਵਿੱਚ ਆਪਣੇ ਵੋਟ ਪਾਉਣ ਦੇ ਅਧਿਕਾਰ ਦੀ ਵਰਤੋਂ ਕਰ ਸਕਣ।ਇਹ ਖ਼ੁਲਾਸਾ ਕਰਦਿਆਂ ਰਾਜ ਸਰਕਾਰ ਦੇ ਇੱਕ ਅਧਿਕਾਰਕ ਬੁਲਾਰੇ ਨੇ ਦੱਸਿਆ ਕਿ ਫੈਕਟਰੀਆਂ ਦੇ ਕਾਮਿਆਂ ਲਈ ਪੰਜਾਬ ਦੇ 8 ਜ਼ਿਲਿਆਂ ਦੀਆਂ…

VIA PUNJAB
ਅੱਗੇ ਪੜ੍ਹੋ

ਐਸ.ਏ.ਐਸ. ਨਗਰ ਵਿਖੇ ਹੋਵੇਗਾ ਗਣਤੰਤਰ ਦਿਵਸ ਦਾ ਰਾਜ ਪੱਧਰੀ ਸਮਾਗਮ; ਰਾਜਪਾਲ ਰਾਸ਼ਟਰੀ ਝੰਡਾ ਲਹਿਰਾਉਣਗੇ

ਐਸ.ਏ.ਐਸ. ਨਗਰ ਵਿਖੇ ਹੋਵੇਗਾ ਗਣਤੰਤਰ ਦਿਵਸ ਦਾ ਰਾਜ ਪੱਧਰੀ ਸਮਾਗਮ; ਰਾਜਪਾਲ ਰਾਸ਼ਟਰੀ ਝੰਡਾ ਲਹਿਰਾਉਣਗੇ

ਮੁੱਖ ਮੰਤਰੀ ਪਟਿਆਲਾ ਵਿਖੇ ਕੌਮੀ ਝੰਡਾ ਲਹਿਰਾਉਣਗੇ ਚੰਡੀਗੜ – ਪੰਜਾਬ ਸਰਕਾਰ ਵੱਲੋਂ ਗਣਤੰਤਰ ਦਿਵਸ ਦੇ ਸਮਾਗਮਾਂ ਦਾ ਪ੍ਰੋਗਰਾਮ ਜਾਰੀ ਕਰ ਦਿੱਤਾ ਗਿਆ ਹੈ। ਐਸ.ਏ.ਐਸ. ਨਗਰ ਵਿਖੇ ਰਾਜ ਪੱਧਰੀ ਸਮਾਰੋਹ ਹੋਵੇਗਾ ਜਿੱਥੇ ਪੰਜਾਬ ਦੇ ਰਾਜਪਾਲ ਸ੍ਰੀ ਵੀ.ਪੀ. ਸਿੰਘ ਬਦਨੌਰ ਰਾਸ਼ਟਰੀ ਝੰਡਾ ਲਹਿਰਾਉਣਗੇ ਅਤੇ ਮਾਰਚ ਪਾਸਟ ਤੋਂ ਸਲਾਮੀ ਲੈਣਗੇ। ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ 26 ਜਨਵਰੀ, 2019 ਨੂੰ ਪਟਿਆਲਾ ਵਿਖੇ ਕੌਮੀ ਝੰਡਾ ਲਹਿਰਾਉਣਗੇ ਜਦੋਂ ਕਿ ਸਪੀਕਰ ਸ੍ਰੀ ਰਾਣਾ ਕੇ.ਪੀ.ਸਿੰਘ ਹੁਸ਼ਿਆਰਪੁਰ ਤੇ ਡਿਪਟੀ ਸਪੀਕਰ ਸ੍ਰੀ ਅਜਾਇਬ…

VIA PUNJAB
ਅੱਗੇ ਪੜ੍ਹੋ

ਪੰਚਾਇਤੀ ਚੋਣਾਂ ‘ਚ ਕਾਂਗਰਸ ਦੀ ਜਿੱਤ ਨੇ ਸਰਕਾਰ ਦੀਆਂ ਨੀਤੀਆਂ ‘ਤੇ ਮੋਹਰ ਲਾਈ-ਕੈਪਟਨ ਅਮਰਿੰਦਰ ਸਿੰਘ

ਪੰਚਾਇਤੀ ਚੋਣਾਂ ‘ਚ ਕਾਂਗਰਸ ਦੀ ਜਿੱਤ ਨੇ ਸਰਕਾਰ ਦੀਆਂ ਨੀਤੀਆਂ ‘ਤੇ ਮੋਹਰ ਲਾਈ-ਕੈਪਟਨ ਅਮਰਿੰਦਰ ਸਿੰਘ

ਚੰਡੀਗੜ – ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਸੂਬੇ ਵਿੱਚ ਹਾਲ ਹੀ ਵਿੱਚ ਹੋਈਆਂ ਪੰਚਾਇਤੀ ਚੋਣਾਂ ਵਿੱਚ ਕਾਂਗਰਸ ਦੀ ਹੂੰਝਾ ਫੇਰ ਜਿੱਤ ਦੀ ਸ਼ਲਾਘਾ ਕਰਦਿਆਂ ਇਸ ਨੂੰ ਜਮਹੂਰੀਅਤ ਦੀ ਜਿੱਤ ਅਤੇ ਉਨਾਂ ਦੀ ਸਰਕਾਰ ਦੀਆਂ ਨੀਤੀਆਂ ‘ਤੇ ਮੋਹਰ ਕਰਾਰ ਦਿੱਤਾ ਹੈ।ਮੁੱਖ ਮੰਤਰੀ ਨੇ ਵੱਡੇ ਪੱਧਰ ‘ਤੇ ਸ਼ਾਂਤਮਈ ਢੰਗ ਨਾਲ ਚੋਣ ਅਮਲ ਨੇਪਰੇ ਚੜਨ ਲਈ ਪੰਜਾਬ ਦੇ ਲੋਕਾਂ ਨੂੰ ਵਧਾਈ ਦਿੱਤੀ ਹੈ ਜਿਸ ਵਿੱਚ ਕੁੱਲ 12,787,395 ਯੋਗ ਵੋਟਰਾਂ ਵਿੱਚੋਂ 85 ਫੀਸਦੀ ਨੇ ਆਪਣੇ ਜਮਹੂਰੀ…

VIA PUNJAB
ਅੱਗੇ ਪੜ੍ਹੋ

ਪੰਚਾਇਤ ਚੋਣਾਂ ਵਿੱਚ ਸੱਤਾਧਾਰੀ ਪਾਰਟੀ ਕਾਂਗਰਸ ਨੇ ਖੁੱਲ੍ਹ ਕੇ ਕੀਤੀ ਗੁੰਡਾਗਰਦੀ : ਜਥੇਦਾਰ ਕੁੰਭੜਾ

ਪੰਚਾਇਤ ਚੋਣਾਂ ਵਿੱਚ ਸੱਤਾਧਾਰੀ ਪਾਰਟੀ ਕਾਂਗਰਸ ਨੇ ਖੁੱਲ੍ਹ ਕੇ ਕੀਤੀ ਗੁੰਡਾਗਰਦੀ : ਜਥੇਦਾਰ ਕੁੰਭੜਾ

ਐਸ ਏ ਐਸ ਨਗਰ – ਭਾਰਤੀ ਲੋਕਤੰਤਰ ਦੀ ਮੁਢਲੀ ਇਕਾਈ ਪੰਚਾਇਤ ਦੀਆਂ 30 ਦਸੰਬਰ ਨੂੰ ਹੋਈਆਂ ਚੋਣਾਂ ਵਿੱਚ ਸੱਤਾਧਾਰੀ ਧਿਰ ਕਾਂਗਰਸ ਪਾਰਟੀ ਵੱਲੋਂ ਖੁੱਲ੍ਹ ਕੇ ਗੁੰਡਾਗਰਦੀ ਕੀਤੀ ਗਈ ਹੈ ਅਤੇ ਕਈ ਥਾਵਾਂ ਤੇ ਬੂਥਾਂ ਤੇ ਕਬਜੇ ਕੀਤੇ ਜਾਣ ਦੇ ਮਾਮਲੇ ਵੀ ਸਾਹਮਣੇ ਆਏ ਹਨ| ਚੋਣਾਂ ਵਿੱਚ ਹੋਈ ਇਸ ਕਥਿਤ ਗੁੰਡਾਗਰਦੀ ਨੇ ਪੰਜਾਬ ਵਿੱਚ ਲੋਕਾਂ ਨੂੰ ਸਾਫ਼ ਸੁਥਰਾ ਰਾਜ ਦੇਣ ਦੇ ਦਾਅਵਿਆਂ ਨਾਲ ਸੱਤਾ ਵਿਚ ਆਈ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਵਾਲੀ ਕਾਂਗਰਸ ਪਾਰਟੀ ਦੀ ਸਰਕਾਰ…

VIA PUNJAB
ਅੱਗੇ ਪੜ੍ਹੋ

ਮੁੱਖ ਮੰਤਰੀ ਵੱਲੋਂ ਲੋਕਾਂ ਨੂੰ ਨਵੇਂ ਵਰੇ 2019 ਦੀ ਮੁਬਾਰਕਬਾਦ

ਮੁੱਖ ਮੰਤਰੀ ਵੱਲੋਂ ਲੋਕਾਂ ਨੂੰ ਨਵੇਂ ਵਰੇ 2019 ਦੀ ਮੁਬਾਰਕਬਾਦ

ਚੰਡੀਗੜ – ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਲੋਕਾਂ ਨੂੰ ਪ੍ਰੇਮ, ਸਹਿਣਸ਼ੀਲਤਾ ਤੇ ਸ਼ਾਂਤੀ ਉਤੇ ਆਧਾਰਤ ਬਿਹਤਰ ਭਾਰਤ ਦੇ ਨਿਰਮਾਣ ਲਈ ਇਕਜੁੱਟ ਤੇ ਉਤਸ਼ਾਹ ਨਾਲ ਕੰਮ ਕਰਨ ਦੇ ਵਾਅਦੇ ਨਾਲ ਨਵੇਂ ਵਰੇ 2019 ਨੂੰ ਖ਼ੁਸ਼ਆਮਦੀਦ ਕਹਿਣ ਦਾ ਸੱਦਾ ਦਿੱਤਾ ਹੈ। ਲੋਕਾਂ ਨੂੰ ਨਿੱਘੀ ਵਧਾਈ ਦਿੰਦਿਆਂ ਮੁੱਖ ਮੰਤਰੀ ਨੇ ਕਾਮਨਾ ਕੀਤੀ ਕਿ ਸਾਲ 2019 ਦੁਨੀਆ ਭਰ ਦੇ ਲੋਕਾਂ ਲਈ ਖ਼ੁਸ਼ੀਆਂ, ਸ਼ਾਂਤੀ ਤੇ ਖ਼ੁਸ਼ਹਾਲੀ ਲੈ ਕੇ ਆਵੇ। ਉਨਾਂ ਵਿਸ਼ਵਾਸ ਪ੍ਰਗਟਾਇਆ ਕਿ ਆਉਣ ਵਾਲਾ ਵਰਾ ਪੰਜਾਬ…

VIA PUNJAB
ਅੱਗੇ ਪੜ੍ਹੋ

ਭਲਕੇ ਅੱਠ ਜ਼ਿਲ੍ਹਿਆਂ ਦੇ 14 ਥਾਵਾਂ ’ਤੇ ਹੋਵੇਗੀ ਪੰਚਾਇਤਾਂ ਲਈ ਮੁੜ ਵੋਟਿੰਗ

ਭਲਕੇ ਅੱਠ ਜ਼ਿਲ੍ਹਿਆਂ ਦੇ 14 ਥਾਵਾਂ ’ਤੇ ਹੋਵੇਗੀ ਪੰਚਾਇਤਾਂ ਲਈ ਮੁੜ ਵੋਟਿੰਗ

80.38% ਵੋਟਰਾਂ ਨੇ ਕੀਤੀ ਅਪਣੇ ਅਧਿਕਾਰ ਦੀ ਵਰਤੋਂ ਚੰਡੀਗੜ੍ਹ – ਰਾਜ ਚੋਣ ਕਮਿਸ਼ਨ ਪੰਜਾਬ ਨੇ ਅਜ ਇਕ ਹੁਕਮ ਜਾਰੀ ਕਰਦਿਆਂ 8 ਜ਼ਿਲ੍ਹਿਆਂ ਦੇ 14 ਬੂਥਾਂ ਉਤੇ ਸਰਪੰਚ ਅਤੇ ਪੰਚ ਲਈ ਮੁੜ ਵੋਟਾਂ ਪਵਾਉਣ ਦੇ ਹੁਕਮ ਦਿਤੇ ਹਨ। ਇਸ ਤੋਂ ਇਲਾਵਾ 80.38% ਵੋਟਰਾਂ ਨੇ ਅਪਣੇ ਵੋਟ ਅਧਿਕਾਰ ਦੀ ਵਰਤੋਂ ਕੀਤੀ।ਮਾਨਸਾ ਵਿੱਚ ਸਭ ਤੋਂ ਵੱਧ 88.21% ਅਤੇ ਸਭ ਤੋਂ ਘੱਟ ਪੋਲਿੰਗ ਤਰਨਤਾਰਨ ਵਿੱਚ 66.14 % ਹੋਈ। ਜਿਨ੍ਹਾ ਬੂਥਾਂ ਤੇ ਮੁੜ ਵੋਟਾ ਪਵਾਉਣ ਦੇ ਹੁਕਮ ਜਾਰੀ ਕੀਤੇ ਗਏ…

VIA PUNJAB
ਅੱਗੇ ਪੜ੍ਹੋ

ਭਾਰਤ ਨੂੰ ਆਲਮੀ ਤਾਕਤ ਬਣਾਉਣ ਲਈ ਨੌਜਵਾਨ ਅੱਗੇ ਆਉਣ- ਰਾਣਾ ਕੇ.ਪੀ. ਸਿੰਘ

ਭਾਰਤ ਨੂੰ ਆਲਮੀ ਤਾਕਤ ਬਣਾਉਣ ਲਈ ਨੌਜਵਾਨ ਅੱਗੇ ਆਉਣ- ਰਾਣਾ ਕੇ.ਪੀ. ਸਿੰਘ

ਸਪੀਕਰ ਵੱਲੋਂ 34ਵੇਂ ਉੱਤਰੀ ਜ਼ੋਨ ਅੰਤਰ-ਯੂਨੀਵਰਸਿਟੀ ਯੁਵਕ ਮੇਲੇ ਦੇ ਸਮਾਪਤੀ ਸਮਾਰੋਹ ‘ਚ ਮੁੱਖ ਮਹਿਮਾਨ ਵਜੋਂ ਸ਼ਿਰਕਤ ਤੇ ਜੇਤੂਆਂ ਨੂੰ ਇਨਾਮ ਵੰਡੇ ਚੰਡੀਗੜ੍ਹ – ਪੰਜਾਬ ਵਿਧਾਨ ਸਭਾ ਦੇ ਸਪੀਕਰ ਰਾਣਾ ਕੇ.ਪੀ. ਸਿੰਘ ਨੇ ਇਥੇ ਪੰਜਾਬ ਯੂਨੀਵਰਸਿਟੀ ਵਿੱਚ ਕਰਵਾਏ ਗਏ 34ਵੇਂ ਉੱਤਰੀ ਜ਼ੋਨ ਅੰਤਰ-ਯੂਨੀਵਰਸਿਟੀ ਯੁਵਕ ਮੇਲੇ ਵਿੱਚ ਅੱਜ ਮੁੱਖ ਮਹਿਮਾਨ ਵਜੋਂ ਸ਼ਿਰਕਤ ਕੀਤੀ ਅਤੇ ਜੇਤੂਆਂ ਨੂੰ ਇਨਾਮ ਵੰਡੇ। ਇਸ ਪੰਜ-ਰੋਜ਼ਾ ਯੁਵਕ ਮੇਲੇ ਦਾ ਸਮਾਪਤੀ ਸਮਾਰੋਹ ਯੂਨੀਵਰਸਿਟੀ ਦੇ ਲਾਅ-ਆਡੀਟੋਰੀਅਮ ਵਿੱਚ ਕਰਾਇਆ ਗਿਆ। ਸਪੀਕਰ ਰਾਣਾ ਕੇ.ਪੀ. ਸਿੰਘ ਨੇ ਕਿਹਾ…

VIA PUNJAB
ਅੱਗੇ ਪੜ੍ਹੋ

ਪੰਜਾਬ ਦੇ ਹਸਪਤਾਲਾਂ ਵਿੱਚ 1 ਜਨਵਰੀ 2019 ਤੋਂ ਮੁਫ਼ਤ ਖੂਨ ਦੀ ਸੁਵਿਧਾ : ਬ੍ਰਹਮ ਮਹਿੰਦਰਾ

ਪੰਜਾਬ ਦੇ ਹਸਪਤਾਲਾਂ ਵਿੱਚ 1 ਜਨਵਰੀ 2019 ਤੋਂ ਮੁਫ਼ਤ ਖੂਨ ਦੀ ਸੁਵਿਧਾ : ਬ੍ਰਹਮ ਮਹਿੰਦਰਾ

ਚੰਡੀਗੜ੍ਹ – ਪੰਜਾਬ ਦੇ ਸਾਰੇ ਸਰਕਾਰੀ ਹਸਪਤਾਲਾਂ ਵਿੱਚ 1 ਜਨਵਰੀ 2019 ਤੋਂ ਮੁਫ਼ਤ ਖੂਨ ਦੀ ਸੁਵਿਧਾ ਪ੍ਰਦਾਨ ਕੀਤੀ ਜਾਵੇਗੀ। ਸਿਹਤ ਅਤੇ ਪਰਿਵਾਰ ਭਲਾਈ ਮੰਤਰੀ ਸ੍ਰੀ ਬ੍ਰਹਮ ਮਹਿੰਦਰਾ ਨੇ ਕਿਹਾ ਕਿ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੇ ਮਿਸ਼ਨ ‘ਤੰਦਰੁਸਤ ਪੰਜਾਬ’ ਦੇ ਹਿੱਸੇ ਵਜੋਂ ਸੂਬੇ ਭਰ ਦੇ ਸਾਰੇ ਸਰਕਾਰੀ ਹਸਪਤਾਲਾਂ ਵਿੱਚ ਮਰੀਜ਼ਾਂ ਨੂੰ ਬਲੱਡ ਅਤੇ ਬਲੱਡ ਕੰਪੋਨੈਂਟਸ ਮੁਫ਼ਤ ਪ੍ਰਦਾਨ ਕੀਤੇ ਜਾਣਗੇ।ਮੰਤਰੀ ਨੇ ਕਿਹਾ ਕਿ ਮੁਫ਼ਤ ਖੂਨ ਮੁਹੱਈਆ ਕਰਵਾਉਣ ਦੇ ਨਾਲ ਨਾਲ ਸਾਰੇ ਹਸਪਤਾਲਾਂ ਵਿੱਚ ਖੂਨ ਦੀ 24…

VIA PUNJAB
ਅੱਗੇ ਪੜ੍ਹੋ
1 389 390 391 392 393 469