ਪੰਜਾਬ ਦੇ ਮੁੱਖ ਮੰਤਰੀ ਵੱਲੋਂ ਸਜ਼ਾ ਦਾ ਸਵਾਗਤ

ਪੰਜਾਬ ਦੇ ਮੁੱਖ ਮੰਤਰੀ ਵੱਲੋਂ ਸਜ਼ਾ ਦਾ ਸਵਾਗਤ

ਚੰਡੀਗੜ੍ਹ- ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ 1984 ਦੇ ਦੰਗਿਆਂ ਸਬੰਧੀ ਇਕ ਕੇਸ ਵਿੱਚ ਦਿੱਲੀ ਦੀ ਇਕ ਅਦਾਲਤ ਵੱਲੋਂ ਮੌਤ ਦੀ ਪਹਿਲੀ ਸਜ਼ਾ ਸੁਣਾਏ ਜਾਣ ਦਾ ਸਵਾਗਤ ਕੀਤਾ ਹੈ ਜੋ ਕਿ ¦ਮੇ ਸਮੇਂ ਤੋਂ ਚੱਲਿਆ ਆ ਰਿਹਾ ਸੀ। ਦੰਗਿਆਂ ਦੌਰਾਨ ਦੱਖਣੀ ਦਿੱਲੀ ਦੇ ਮਹੀਪਾਲੁਰ ਵਿਖੇ ਦੋ ਵਿਅਕਤੀਆਂ ਦੀ ਹੱਤਿਆਂ ਦੇ ਸਬੰਧ ਵਿੱਚ ਦਿੱਲੀ ਦੀ ਇਕ ਅਦਾਲਤ ਵੱਲੋਂ ਦੋ ਵਿਅਕਤੀਆਂ ਨੂੰ ਸਜ਼ਾ ਸੁਣਾਏ ਜਾਣ ਜਿਨ੍ਹਾਂ ਵਿੱਚੋਂ ਇਕ ਨੂੰ ਮੌਤ ਦੀ ਸਜ਼ਾ ਸੁਣਾਈ ਗਈ ਹੈ…

VIA PUNJAB
ਅੱਗੇ ਪੜ੍ਹੋ

ਨਵਜੋਤ ਸਿੰਘ ਸਿੱਧੂ ਨੇ ਲੁਧਿਆਣਾ ਅਗਨੀ ਕਾਂਡ ’ਚ ਮਿ੍ਰਤਕ ਮੁਲਾਜ਼ਮਾਂ ਦੇ ਪੰਜ ਵਾਰਸਾਂ ਨੂੰ ਨੌਕਰੀ ਦਾ ਨਿਯੁਕਤੀ ਪੱਤਰ ਦਿੱਤਾ

ਨਵਜੋਤ ਸਿੰਘ ਸਿੱਧੂ ਨੇ ਲੁਧਿਆਣਾ ਅਗਨੀ ਕਾਂਡ ’ਚ ਮਿ੍ਰਤਕ ਮੁਲਾਜ਼ਮਾਂ ਦੇ ਪੰਜ ਵਾਰਸਾਂ ਨੂੰ ਨੌਕਰੀ ਦਾ ਨਿਯੁਕਤੀ ਪੱਤਰ ਦਿੱਤਾ

ਅੰਮਿ੍ਰਤਸਰ ਰੇਲ ਹਾਦਸੇ ਦੇ ਪੀੜਤਾਂ ਨੂੰ ਵੀ ਮੁੱਖ ਮੰਤਰੀ ਜਲਦ ਨਿਯੁਕਤੀ ਪੱਤਰ ਸੌਂਪਣਗੇ ਚੰਡੀਗੜ੍ਹ – ਲੁਧਿਆਣਾ ਵਿਖੇ ਇਕ ਪ੍ਰਾਈਵੇਟ ਫੈਕਟਰੀ ਵਿੱਚ ਅੱਗ ਲੱਗਣ ਤੋਂ ਬਾਅਦ ਕੈਮੀਕਲ ਧਮਾਕੇ ਨਾਲ ਮਾਰੇ ਗਏ ਫਾਇਰ ਬਿ੍ਰਗੇਡ ਦੇ ਅਧਿਕਾਰੀਆਂ/ਕਰਮਚਾਰੀਆਂ ਵਿੱਚੋਂ ਪੰਜ ਜਣਿਆਂ ਦੇ ਵਾਰਸਾਂ ਨੂੰ ਅੱਜ ਨੌਕਰੀ ਦਾ ਨਿਯੁਕਤੀ ਪੱਤਰ ਦਿੱਤਾ। ਅੱਜ ਇਥੇ ਸਥਾਨਕ ਸੈਕਟਰ 35 ਸਥਿਤ ਪੰਜਾਬ ਮਿਉਂਸਪਲ ਭਵਨ ਵਿਖੇ ਸਥਾਨਕ ਸਰਕਾਰਾਂ ਬਾਰੇ ਮੰਤਰੀ ਸ. ਨਵਜੋਤ ਸਿੰਘ ਸਿੱਧੂ ਨੇ ਪੰਜ ਅਧਿਕਾਰੀਆਂ/ਕਰਮਾਚੀਆਂ ਦੇ ਵਾਰਸਾਂ ਨੂੰ ਵਿਭਾਗ ਵਿੱਚ ਨੌਕਰੀ ਦਾ ਨਿਯੁਕਤੀ…

VIA PUNJAB
ਅੱਗੇ ਪੜ੍ਹੋ

ਸਪੀਕਰ ਰਾਣਾ ਕੇਪੀ ਸਿੰਘ ਵੱਲੋਂ ਅੰਮ੍ਰਿਤਸਰ ਅੱਤਵਾਦੀ ਹਮਲੇ ਬਾਰੇ ਸੰਜਮ ਵਰਤਣ ਦੀ ਅਪੀਲ

ਸਪੀਕਰ ਰਾਣਾ ਕੇਪੀ ਸਿੰਘ ਵੱਲੋਂ ਅੰਮ੍ਰਿਤਸਰ ਅੱਤਵਾਦੀ ਹਮਲੇ ਬਾਰੇ ਸੰਜਮ ਵਰਤਣ ਦੀ ਅਪੀਲ

ਚੰਡੀਗੜ੍ਹ – ਪੰਜਾਬ ਵਿਧਾਨ ਸਭਾ ਦੇ ਸਪੀਕਰ ਰਾਣਾ ਕੇਪੀ ਸਿੰਘ ਨੇ ਅੱਜ ਸਾਰੀਆਂ ਰਾਜਨੀਤਕ ਪਾਰਟੀਆਂ ਨੂੰ ਅੰਮ੍ਰਿਤਸਰ ’ਚ ਹੋਏ ਅੱਤਵਾਦੀ ਹਮਲੇ ਦੇ ਮੁੱਦੇ ’ਤੇ ਸੰਜਮ ਵਰਤਣ ਦੀ ਅਪੀਲ ਕੀਤੀ ਹੈ।ਉਨ੍ਹਾਂ ਸਾਰੀਆਂ ਰਾਜਸੀ ਪਾਰਟੀਆਂ ਨੂੰ ਅਪੀਲ ਕੀਤੀ ਕਿ ਜਾਂਚ ਏਜੰਸੀਆਂ ਨੂੰ ਆਪਣਾ ਕੰਮ ਕਰਨ ਦਿੱਤਾ ਜਾਵੇ। ਅੱਜ ਆਪਣੀ ਰਿਹਾਇਸ਼ ’ਤੇ ਪੱਤਰਕਾਰਾਂ ਨਾਲ ਗ਼ੈਰ ਰਸਮੀ ਗੱਲਬਾਤ ਦੌਰਾਨ ਸਪੀਕਰ ਨੇ ਕਿਹਾ ਕਿ ਇਹ ਗੰਭੀਰ ਮੁੱਦਾ ਹੈ ਅਤੇ ਇਸ ਮਸਲੇ ’ਤੇ ਰਾਜਸੀ ਰੋਟੀਆਂ ਸੇਕਣ ਦਾ ਕੋਈ ਵੀ ਯਤਨ ਕੇਵਲ…

VIA PUNJAB
ਅੱਗੇ ਪੜ੍ਹੋ

ਸਰਕਾਰੀਆ ਵੱਲੋਂ ਮਾਲ ਵਿਭਾਗ ਦਾ ਕੰਮਕਾਰ ਚੁਸਤ-ਦਰੁਸਤ ਕਰਨ ਦੀਆਂ ਹਦਾਇਤਾਂ

ਸਰਕਾਰੀਆ ਵੱਲੋਂ ਮਾਲ ਵਿਭਾਗ ਦਾ ਕੰਮਕਾਰ ਚੁਸਤ-ਦਰੁਸਤ ਕਰਨ ਦੀਆਂ ਹਦਾਇਤਾਂ

ਉੱਚ ਅਧਿਕਾਰੀਆਂ ਨਾਲ ਸਮੀਖਿਆ ਮੀਟਿੰਗ ਵਿਚ ਨਿਰਦੇਸ਼ ਜਾਰੀ ਚੰਡੀਗੜ੍ਹ – ਪੰਜਾਬ ਦੇ ਮਾਲ ਮੰਤਰੀ ਸੁਖਬਿੰਦਰ ਸਿੰਘ ਸਰਕਾਰੀਆ ਨੇ ਵਿਭਾਗ ਦਾ ਕੰਮਕਾਰ ਚੁਸਤ-ਦਰੁਸਤ, ਸੁਖਾਲਾ, ਪਾਰਦਰਸ਼ੀ ਅਤੇ ਲੋਕ ਪੱਖੀ ਕਰਨ ਦੀਆਂ ਹਦਾਇਤਾਂ ਕੀਤੀਆਂ ਹਨ। ਸਥਾਨਕ ਪੰਜਾਬ ਭਵਨ ਵਿਖੇ ਮਾਲ ਵਿਭਾਗ ਦੇ ਉੱਚ ਅਧਿਕਾਰੀਆਂ ਨਾਲ ਸਮੀਖਿਆ ਮੀਟਿੰਗ ਦੌਰਾਨ ਉਨ੍ਹਾਂ ਪੰਜਾਬ ਦੀਆਂ ਸਾਰੀਆਂ ਤਹਿਸੀਲਾਂ ਅਤੇ ਸਬ-ਤਹਿਸੀਲ ਦਫਤਰਾਂ ਵਿਚ ਵਸੀਕਾ ਨਵੀਸਾਂ ਵੱਲੋਂ ਲਿਖੇ ਜਾਂਦੇ ਦਸਤਾਵੇਜ਼ਾਂ ਦੀਆਂ ਫੀਸਾਂ ਦੇ ਬੋਰਡ ਲਗਾਉਣ ਦੇ ਨਿਰਦੇਸ਼ ਜਾਰੀ ਕੀਤੇ ਹਨ ਤਾਂ ਜੋ ਆਮ ਲੋਕਾਂ ਦੀ…

VIA PUNJAB
ਅੱਗੇ ਪੜ੍ਹੋ

ਅਦਲੀਵਾਲ ਗ੍ਰੇਨੇਡ ਹਮਲੇ ‘ਚ ਪਾਕਿਸਤਾਨ ਦੀ ਸ਼ਮੂਲੀਅਤ – ਘਟਨਾ ਵਾਲੀ ਥਾਂ ਦਾ ਦੌਰਾ ਕਰਨ ਤੋਂ ਬਾਅਦ ਕੈਪਟਨ ਅਮਰਿੰਦਰ ਸਿੰਘ ਨੇ ਆਖਿਆ

ਅਦਲੀਵਾਲ ਗ੍ਰੇਨੇਡ ਹਮਲੇ ‘ਚ ਪਾਕਿਸਤਾਨ ਦੀ ਸ਼ਮੂਲੀਅਤ – ਘਟਨਾ ਵਾਲੀ ਥਾਂ ਦਾ ਦੌਰਾ ਕਰਨ ਤੋਂ ਬਾਅਦ ਕੈਪਟਨ ਅਮਰਿੰਦਰ ਸਿੰਘ ਨੇ ਆਖਿਆ

ਗ੍ਰੇਨੇਡ ਹਮਲੇ ਨੂੰ 1978 ਦੇ ਨਿਰੰਕਾਰੀ ਵਿਵਾਦ ਨਾਲ ਨਹੀਂ ਜੋੜਨਾ ਚਾਹੀਦਾ, ਅਦਲੀਵਾਲ ਘਟਨਾ ਪੂਰੀ ਤਰਾਂ ਅੱਤਵਾਦੀ ਮਾਮਲਾ ਅਦਲੀਵਾਲ – ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਕਿਹਾ ਹੈ ਕਿ ਨਿਰੰਕਾਰੀ ਭਵਨ ਵਿਖੇ ਹੋਏ ਗ੍ਰੇਨੇਡ ਹਮਲੇ ਵਿੱਚ ਪਾਕਿਸਤਾਨ ਦੀ ਸ਼ਮੂਲੀਅਤ ਲਗਦੀ ਹੈ ਅਤੇ ਮੁਢਲੀ ਜਾਂਚ-ਪੜਤਾਲ ਦੌਰਾਨ ਇਹ ਗੱਲ ਸਾਹਮਣੇ ਆਈ ਹੈ ਕਿ ਹਮਲੇ ਵਿੱਚ ਵਰਤੇ ਗਿਆ ਗ੍ਰੇਨੇਡ ਪਾਕਿਸਤਾਨ ਦੀ ਆਰਮੀ ਆਰਡੀਨੈਂਸ ਫੈਕਟਰੀ ਵਿੱਚ ਤਿਆਰ ਕੀਤੇ ਜਾਂਦੇ ਗ੍ਰੇਨੇਡਾਂ ਵਰਗਾ ਹੈ। ਸਥਿਤੀ ਦਾ ਜਾਇਜ਼ਾ ਲੈਣ ਵਾਸਤੇ ਆਪਣੇ…

VIA PUNJAB
ਅੱਗੇ ਪੜ੍ਹੋ

ਰਾਜਪਾਲ ਬਦਨੌਰ ਵੱਲੋਂ ਅੰਮ੍ਰਿਤਸਰ ਵਿੱਚ ਹੋਏ ਘਿਨੌਣੇ ਹਮਲੇ ਦੀ ਨਿਖੇਧੀ

ਰਾਜਪਾਲ ਬਦਨੌਰ ਵੱਲੋਂ ਅੰਮ੍ਰਿਤਸਰ ਵਿੱਚ ਹੋਏ ਘਿਨੌਣੇ ਹਮਲੇ ਦੀ ਨਿਖੇਧੀ

ਚੰਡੀਗੜ ਵਿੱਚ ਹਾਈ ਅਲਰਟ ਚੰਡੀਗੜ – ਪੰਜਾਬ ਦੇ ਰਾਜਪਾਲ ਅਤੇ ਯੂਟੀ ,ਚੰਡੀਗੜ ਦੇ ਪ੍ਰਸ਼ਾਸਕ ਸ੍ਰੀ ਵੀ.ਪੀ ਸਿੰਘ ਬਦਨੌਰ ਵੱਲੋਂ ਅੰਮ੍ਰਿਤਸਰ ਦੇ ਇੱਕ ਨਿਰੰਕਾਰੀ ਭਵਨ ਵਿੱਚ ਧਾਰਮਿਕ ਸਮਾਗਮ ਦੌਰਾਨ ਕੀਤੇ ਗਏ ਗਰਨੇਡ ਹਮਲੇ ਦੀ ਸਖ਼ਤ ਸ਼ਬਦਾਂ ਵਿੱਚ ਨਿਖੇਧੀ ਕੀਤੀ ਗਈ ਹੈ। ਉਨਾਂ ਨੇ ਇਸ ਹਮਲੇ ਨੂੰ ਇੱਕ ਘਿਨੌਣੀ ਤੇ ਕਾਇਰਤਾ ਵਾਲੀ ਕਾਰਵਾਈ ਕਰਾਰ ਦਿੱਤਾ ਹੈ। ਇਸ ਮੌਕੇ ਦਾ ਜਾਇਜ਼ਾ ਲੈਂਦਿਆਂ ਸ੍ਰੀ ਬਦਨੌਰ ਨੇ ਕਿਹਾ ਕਿ ਅਜਿਹੀਆਂ ਅਪਰਾਧਕ ਗਤੀਵਿਧੀਆਂ ਨਾਲ ਨਜਿੱਠਣ ਲਈ ਪੰਜਾਬ ਪੁਲਿਸ ਪੂਰੀ ਤਰਾਂ ਲੈਸ…

VIA PUNJAB
ਅੱਗੇ ਪੜ੍ਹੋ

ਸੜਕ ਦੁਰਘਟਨਾ ਵਿੱਚ ਨੌਜਵਾਨ ਦੀ ਮੌਤ, ਬੱਚੀ ਗੰਭੀਰ ਜ਼ਖਮੀ

ਸੜਕ ਦੁਰਘਟਨਾ ਵਿੱਚ ਨੌਜਵਾਨ ਦੀ ਮੌਤ, ਬੱਚੀ ਗੰਭੀਰ ਜ਼ਖਮੀ

ਰਾਮਪੁਰਾ ਫੂਲ – ਸਥਾਨਕ ਗਿਲ ਕਲਾਂ ਵਾਲੇ ਫਾਟਕਾ ਦੇ ਨੇੜੇ ਹੋਏ ਸੜਕ ਹਾਦਸੇ ਵਿਚ ਇੱਕ ਵਿਅਕਤੀ ਦੀ ਮੌਤ ਅਤੇ ਇੱਕ ਬੱਚੀ ਗੰਭੀਰ ਰੂਪ ਵਿਚ ਜਖਮੀ ਹੋ ਜਾਣ ਦੀ ਖਬਰ ਪ੍ਰਾਪਤ ਹੋਈ ਹੈ। ਪਿੰਡ ਵਾਸੀ ਜਥੇਦਾਰ ਮੇਜਰ ਸਿੰਘ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਗਿਲ ਕਲਾਂ ਵਾਸੀ ਨੌਜਵਾਨ ਸਿਕੰਦਰ ਸਿੰਘ (25) ਪੁਤਰ ਹਾਕਮ ਸਿੰਘ ਆਪਣੀ ਚਾਰ ਸਾਲਾ ਲੜਕੀ ਕੋਮਲਪ੍ਰੀਤ ਨਾਲ ਮੋਟਰਸਾਇਕਲ ਤੇ ਸਵਾਰ ਹੋ ਕੇ ਰਾਮਪੁਰਾ ਵੱਲ ਆ ਰਿਹਾ ਸੀ। ਜਦ ਉਹ ਸਥਾਨਕ ਗਿੱਲ ਕਲਾਂ ਫਾਟਕਾਂ ਨੇੜੇ…

VIA PUNJAB
ਅੱਗੇ ਪੜ੍ਹੋ

ਕੈਪਟਨ ਅਤੇ ਜਾਖੜ ਵੱਲੋਂ ਕੀਤੇ ਸਵਾਲਾਂ ਦੇ ਆਧਾਰ ’ਤੇ ਐਸ.ਆਈ.ਟੀ. ਨੇ ਕੀਤੀ ਪੁੱਛਗਿੱਛ : ਸੁਖਬੀਰ ਸਿੰਘ ਬਾਦਲ

ਕੈਪਟਨ ਅਤੇ ਜਾਖੜ ਵੱਲੋਂ ਕੀਤੇ ਸਵਾਲਾਂ ਦੇ ਆਧਾਰ ’ਤੇ ਐਸ.ਆਈ.ਟੀ. ਨੇ ਕੀਤੀ ਪੁੱਛਗਿੱਛ : ਸੁਖਬੀਰ ਸਿੰਘ ਬਾਦਲ

ਪੰਜਾਬ ਨੂੰ ਅਗ ਲਾਉਣਾ ਬੰਦ ਕਰਨ ਕੈਪਟਨ ਚੰਡੀਗੜ੍ਹ – ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਤੇ ਸਾਬਕਾ ਉਪ ਮੁਖ ਮੰਤਰੀ ਸੁਖਬੀਰ ਸਿੰਘ ਬਾਦਲ ਦੀ ਸਾਲ 2015 ’ਚ ਬੇਅਦਬੀ ਅਤੇ ਗੋਲੀਕਾਂਡਾਂ ਮਾਮਲਿਆਂ ਦੀ ਪੜਤਾਲ ਲਈ ਬਣੀ ਵਿਸ਼ੇਸ਼ ਜਾਂਚ ਟੀਮ ਅਗੇ ਸੋਮਵਾਰ ਨੂੰ ਚੰਡੀਗੜ੍ਹ ’ਚ ਪੁਲਿਸ ਹੈਡਕੁਆਟਰ ਵਿਖੇ ਪੇਸ਼ੀ ਹੋਈ। ਐਸ.ਆਈ.ਟੀ. ਨੇ ਉਨ੍ਹਾਂ ਤੋਂ ਅਧੇ ਕੁ ਘੰਟੇ ਲਈ ਸਵਾਲ-ਜਵਾਬ ਕੀਤੇ। ਇਸ ਤੋਂ ਬਾਅਦ ਉਨ੍ਹਾਂ ਪ੍ਰੈਸ ਕਾਨਫ਼ਰੰਸ ਕੀਤੀ। ਜਾਂਚ ਲਈ ਪਹਿਲਾਂ ਸੁਖਬੀਰ ਨੂੰ ਸੋਮਵਾਰ ਨੂੰ ਅੰਮ੍ਰਿਤਸਰ ਬੁਲਾਇਆ ਗਿਆ ਸੀ।…

VIA PUNJAB
ਅੱਗੇ ਪੜ੍ਹੋ

ਐਚ.ਐਸ. ਫੂਲਕਾ ਨੇ ਵਿਵਾਦਿਤ ਬਿਆਨ ਮਗਰੋਂ ਮੰਗੀ ਮੁਆਫ਼ੀ

ਐਚ.ਐਸ. ਫੂਲਕਾ ਨੇ ਵਿਵਾਦਿਤ ਬਿਆਨ ਮਗਰੋਂ ਮੰਗੀ ਮੁਆਫ਼ੀ

ਚੰਡੀਗੜ੍ਹ – ਅੰਮ੍ਰਿਤਸਰ ਗ੍ਰਨੇਡ ਹਮਲੇ ਸਬੰਧੀ ‘ਆਪ’ ਵਿਧਾਇਕ ਐਚ.ਐਸ. ਫੂਲਕਾ ਨੇ ਆਪਣੇ ਵਿਵਾਦਿਤ ਬਿਆਨ ਲਈ ਮੁਆਫ਼ੀ ਮੰਗ ਲਈ ਹੈ। ਉਨ੍ਹਾਂ ਕਿਹਾ ਕਿ ਉਨ੍ਹਾਂ ਦੇ ਬਿਆਨ ਨੂੰ ਗ਼ਲਤ ਢੰਗ ਨਾਲ ਪੇਸ਼ ਕੀਤਾ ਗਿਆ ਹੈ। ਉਨ੍ਹਾਂ ਕਿਹਾ ਕਿ ਮੇਰੇ ਕਹਿਣ ਦਾ ਮਤਲਬ ਉਹ ਨਹੀਂ ਸੀ ਜੋ ਪੇਸ਼ ਕੀਤਾ ਗਿਆ। ਉਧਰ ਕਾਂਗਰਸ ਵਿਧਾਇਕ ਰਾਜ ਕੁਮਾਰ ਵੇਰਕਾ ਨੇ ਫੂਲਕਾ ਖ਼ਿਲਾਫ਼ ਐਫ.ਆਈ.ਆਰ. ਦਰਜ ਕਰਵਾਉਣ ਦੀ ਗਲ ਕਹੀ ਹੈ। ਉਨ੍ਹਾਂ ਕਿਹਾ ਕਿ ਫ਼ੌਜ ਖ਼ਿਲਾਫ਼ ਕਿਸੇ ਤਰ੍ਹਾਂ ਦਾ ਬਿਆਨ ਬਰਦਾਸ਼ਤ ਨਹੀਂ ਕੀਤਾ…

VIA PUNJAB
ਅੱਗੇ ਪੜ੍ਹੋ

ਸਪੀਕਰ ਵੱਲੋਂ ਜਨਰਲ ਮਲਿਕ, ਖੁਸ਼ਵੰਤ ਸਿੰਘ ਤੇ ਆਈਜੀਪੀ ਰਾਏ ਦਾ ‘ਪੰਜਾਬ ਰਤਨ ਐਵਾਰਡ’ ਨਾਲ ਸਨਮਾਨ

ਸਪੀਕਰ ਵੱਲੋਂ ਜਨਰਲ ਮਲਿਕ, ਖੁਸ਼ਵੰਤ ਸਿੰਘ ਤੇ ਆਈਜੀਪੀ ਰਾਏ ਦਾ ‘ਪੰਜਾਬ ਰਤਨ ਐਵਾਰਡ’ ਨਾਲ ਸਨਮਾਨ

ਬ੍ਰਿਗੇਡੀਅਰ ਕੁਲਦੀਪ ਸਿੰਘ ਚਾਂਦਪੁਰੀ ਨੂੰ ਇਕ ਮਿੰਟ ਦਾ ਮੌਨ ਧਾਰਨ ਕਰਕੇ ਸ਼ਰਧਾ ਦੇ ਫੁੱਲ ਭੇਟ ਕੀਤੇ ਚੰਡੀਗੜ – ਪੰਜਾਬ ਵਿਧਾਨ ਸਭਾ ਦੇ ਸਪੀਕਰ ਰਾਣਾ ਕੇ.ਪੀ. ਸਿੰਘ ਵੱਲੋਂ ਅੱਜ ਇਥੇ ਆਪਣੇ ਚੈਂਬਰ ਵਿੱਚ ਸਾਬਕਾ ਥਲ ਸੈਨਾ ਮੁਖੀ ਜਨਰਲ ਵੀ. ਪੀ. ਮਲਿਕ, ਪੰਜਾਬ ਰਾਜ ਸੂਚਨਾ ਕਮਿਸ਼ਨਰ ਖੁਸ਼ਵੰਤ ਸਿੰਘ ਅਤੇ ਪਟਿਆਲਾ ਰੇਂਜ ਦੇ ਆਈ.ਜੀ.ਪੀ. ਅਮਰਦੀਪ ਸਿੰਘ ਰਾਏ, ਆਈ.ਪੀ.ਐਸ, ਦਾ ‘ਪੰਜਾਬ ਰਤਨ’ ਐਵਾਰਡ ਨਾਲ ਸਨਮਾਨ ਕੀਤਾ ਗਿਆ। ਇਹ ਐਵਾਰਡ ‘ਪੰਜਾਬ ਰਾਈਟਰਜ਼ ਐਂਡ ਕਲਚਰਲ ਫੋਰਮ’ ਵੱਲੋਂ ਦਿੱਤੇ ਗਏ। ਸਾਲ 1971…

VIA PUNJAB
ਅੱਗੇ ਪੜ੍ਹੋ
1 408 409 410 411 412 469