ਤਿੰਨ ਸੂਬਿਆਂ ਵਿਚ ਗਰਜਣਗੇ ਸ. ਨਵਜੋਤ ਸਿੰਘ ਸਿੱਧੂ

ਤਿੰਨ ਸੂਬਿਆਂ ਵਿਚ ਗਰਜਣਗੇ ਸ. ਨਵਜੋਤ ਸਿੰਘ ਸਿੱਧੂ

ਚੰਡੀਗੜ੍ਹ – ਤਿੰਨ ਸੂਬਿਆ ਦੀਆਂ ਵਿਧਾਨ ਸਭਾ ਚੋਣਾਂ ਵਿਚ ਕਾਂਗਰਸ ਦੇ ਸਟਾਰ ਪ੍ਰਚਾਰਕ ਨਵਜੋਤ ਸਿਧੂ ਦੀ ਪ੍ਰਚਾਰ ਲਈ ਕਾਫੀ ਡਿਮਾਂਡ ਹੈ। ਛਤੀਸਗੜ੍ਹ, ਰਾਜਸਥਾਨ ਅਤੇ ਮਧ ਪ੍ਰਦੇਸ਼ ਦੀਆਂ ਚੋਣ ਰੈਲੀਆਂ ਨੂੰ ਲੈ ਕੇ ਸਿਧੂ ਮੰਗਲਵਾਰ ਨੂੰ ਪ੍ਰਿਅੰਕਾ ਗਾਂਧੀ ਤੇ ਕਾਂਗਰਸ ਦੇ ਸੀਨੀਅਰ ਆਗੂ ਅਹਿਮਦ ਪਟੇਲ ਨਾਲ ਮਿਲੇ ਸਨ। ਸਿਧੂ ਨੇ ਦਸਿਆ ਕਿ ਅਜੇ ਇਹ ਤੈਅ ਹੋਣਾ ਬਾਕੀ ਹੈ ਕਿ ਮੈਨੂੰ ਕਿਥੇ ਅਤੇ ਕਿੰਨੀਆਂ ਰੈਲੀਆਂ ਵਿਚ ਹਿਸਾ ਲੈਣਾ ਹੈ। ਇਕ-ਦੋ ਦਿਨਾਂ ਵਿਚ ਪ੍ਰੋਗਰਾਮ ਫਾਈਨਲ ਹੋ ਜਾਵੇਗਾ।ਸਿਧੂ ਨੂੰ…

VIA PUNJAB
ਅੱਗੇ ਪੜ੍ਹੋ

ਬ੍ਰਹਮ ਮਹਿੰਦਰਾ ਨੇ 306 ਨਵ-ਨਿਯੁਕਤ ਮੈਡੀਕਲ ਅਫ਼ਸਰਾਂ ਨੂੰ ਨਿਯੁਕਤੀ ਪੱਤਰ ਵੰਡੇ

ਬ੍ਰਹਮ ਮਹਿੰਦਰਾ ਨੇ 306 ਨਵ-ਨਿਯੁਕਤ ਮੈਡੀਕਲ ਅਫ਼ਸਰਾਂ ਨੂੰ ਨਿਯੁਕਤੀ ਪੱਤਰ ਵੰਡੇ

ਸਾਰੇ ਨਵ-ਨਿਯੁਕਤ ਡਾਕਟਰਾਂ ਨੂੰ ਉਨ੍ਹਾਂ ਦੇ ਘਰਾਂ ਨੇੜੇ ਕੀਤਾ ਜਾਵੇਗਾ ਤਾਇਨਾਤ : ਸਿਹਤ ਮੰਤਰੀ ਚੰਡੀਗੜ੍ਹ – ਸੂਬੇ ਦੇ ਲੋਕਾਂ ਨੂੰ ਮਿਆਰੀ ਸਿਹਤ ਸੇਵਾਵਾਂ ਮੁਹੱਇਆ ਕਰਵਾਉਣ ਦੀ ਦਿਸ਼ਾ ਵੱਲ ਇੱਕ ਹੋਰ ਮੀਲ ਪੱਥਰ ਸਥਾਪਿਤ ਕਰਦਿਆਂ ਅੱਜ ਪੰਜਾਬ ਹੈਲਥ ਸਿਸਟਮ ਕਾਰਪੋਰੇਸ਼ਨ, ਐਸ.ਏ.ਐਸ. ਨਗਰ ਦੇ ਆਡੀਟੋਰੀਅਮ ਵਿਖੇ ਸਿਹਤ ਤੇ ਪਰਿਵਾਰ ਭਲਾਈ ਮੰਤਰੀ ਸ੍ਰੀ ਬ੍ਰਹਮ ਮਹਿੰਦਰਾ ਵੱਲੋਂ 306 ਨਵ-ਨਿਯੁਕਤ ਐਮ.ਬੀ.ਬੀ.ਐਸ. ਡਾਕਟਰਾਂ ਨੂੰ ਨਿਯੁਕਤੀ ਪੱਤਰ ਸੌਂਪੇ ਗਏ। ਸ੍ਰੀ ਬ੍ਰਹਮ ਮਹਿੰਦਰਾ ਨੇ ਨਵ-ਨਿਯੁਕਤ ਡਾਕਟਰਾਂ ਨੂੰ ਮੁਬਾਰਕਬਾਦ ਦਿੰਦਿਆਂ ਕਿਹਾ ਕਿ ਉਹ ਅੱਜ…

VIA PUNJAB
ਅੱਗੇ ਪੜ੍ਹੋ

ਸਰਕਾਰ ਵੱਲੋਂ ਪੀਐਮਐਸ ਫੰਡ ਜਾਰੀ ਕਰਨ ਤੱਕ ਸਰਕਾਰੀ ਯੂਨੀਵਰਸਿਟੀਆਂ ਵੀ ਅਨਸੂਚਿਤ ਜਾਤੀ ਦੇ ਵਿਦਿਆਰਥੀਆਂ ਦੀ ਕੋਈ ਵੀ ਫੀਸ ਨਾ ਮੰਗਣ

ਸਰਕਾਰ ਵੱਲੋਂ ਪੀਐਮਐਸ ਫੰਡ ਜਾਰੀ ਕਰਨ ਤੱਕ ਸਰਕਾਰੀ ਯੂਨੀਵਰਸਿਟੀਆਂ ਵੀ ਅਨਸੂਚਿਤ ਜਾਤੀ ਦੇ ਵਿਦਿਆਰਥੀਆਂ ਦੀ ਕੋਈ ਵੀ ਫੀਸ ਨਾ ਮੰਗਣ

ਮੋਹਾਲੀ – ਪੰਜਾਬ ਅਨਏਡਿਡ ਕਾਲੇਜਿਸ ਐਸੌਸਿਏਸ਼ਨ (ਪੁੱਕਾ) ਅਤੇ ਪੰਜਾਬ ਅਨਏਡਿਡ ਟੈਕਨੀਕਲ ਇੰਸਟੀਟਿਊਸ਼ਨਜ਼ ਐਸੌਸਿਏਸ਼ਨ (ਪੁਟਿਆ) ਦੇ ਪ੍ਰਤੀਨਿਧੀ ਮੰਡਲ ਦੀ ਇੱਕ ਸਾਂਝੀ ਮੀਟਿੰਗ ਅੱਜ ਆਯੋਜਿਤ ਕੀਤੀ ਗਈ ਸੀ ਜਿਸ ਵਿਚ ਦੋਵਾਂ ਐਸੌਸਿਏਸ਼ਨਾਂ ਨੇ ਪੰਜਾਬ ਦੀਆਂ ਸਾਰੀਆਂ ਮਾਨਤਾ ਦੇਣ ਵਾਲੀਆਂ ਸਰਕਾਰੀ ਯੂਨੀਵਰਸਿਟੀਆਂ ਅਤੇ ਬੋਰਡ ਜਿਵੇ ਆਈਕੇਜੀ-ਪੀਟੀਯੂ, ਜ¦ਧਰ; ਐਮਆਰਐਸ-ਪੀਟੀਯ, ਬਠਿੰਡਾ; ਪੰਜਾਬੀ ਯੂਨੀਵਰਸਿਟੀ, ਪਟਿਆਲਾ; ਪੀ.ਐਸ.ਬੀ.ਟੀ. ਆਈ.ਟੀ. ਅਤੇ ਹਸਰਾਂ ਨੂੰ ਬੇਨਤੀ ਕੀਤੀ ਕਿ ਜਦੋਂ ਤੱਕ ਸਰਕਾਰ ਪੋਸਟ ਮੈਟ੍ਰਿਕ ਸਕਾਲਰਸ਼ਿਪ ਦੀ ਬਾਕੀ ਰਕਮ ਜਾਰੀ ਨਹੀਂ ਕਰਦੀ ੳਦੋ ਤੱਕ ਪ੍ਰਾਈਵੇਟ ਕਾਲਜਾਂ ਤੋ ਅਨੁਸੂਚਿਤ…

VIA PUNJAB
ਅੱਗੇ ਪੜ੍ਹੋ

ਕੈਪਟਨ ਅਮਰਿੰਦਰ ਸਿੰਘ ਵੱਲੋਂ ਹਥਿਆਰਬੰਦ ਫੌਜ ਦਾ ਸਿਆਸੀਕਰਨ ਕੀਤੇ ਜਾਣ ਦੀਆਂ ਕੋਸ਼ਿਸ਼ਾਂ ‘ਤੇ ਦੁੱਖ ਜ਼ਾਹਰ

ਕੈਪਟਨ ਅਮਰਿੰਦਰ ਸਿੰਘ ਵੱਲੋਂ ਹਥਿਆਰਬੰਦ ਫੌਜ ਦਾ ਸਿਆਸੀਕਰਨ ਕੀਤੇ ਜਾਣ ਦੀਆਂ ਕੋਸ਼ਿਸ਼ਾਂ ‘ਤੇ ਦੁੱਖ ਜ਼ਾਹਰ

ਯਾਦਗਾਰ ਦਿਵਸ ਮੌਕੇ ਪਹਿਲੇ ਵਿਸ਼ਵ ਯੁੱਧ ਦੇ ਸ਼ਹੀਦ ਸੈਨਿਕਾਂ ਨੂੰ ਸ਼ਰਧਾਂਜਲੀ ਭੇਟ ਚੰਡੀਗੜ੍ਹ – ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਅੱਜ ਰੱਖਿਆ ਸੈਨਾਵਾਂ ਦੇ ਸਿਆਸੀਕਰਨ ਦੀਆਂ ਕੋਸ਼ਿਸ਼ਾਂ ‘ਤੇ ਦੁੱਖ ਜ਼ਾਹਰ ਕਰਦਿਆਂ ਆਖਿਆ ਕਿ ਹਥਿਆਰਬੰਦ ਫੌਜ ਸਿਰਫ ਰੈਜੀਮੈਂਟਲ ਮੁਖੀਆਂ ਨੂੰ ਜੁਆਬਦੇਹ ਹੁੰਦੀ ਹੈ ਨਾ ਕਿ ਸਿਆਸੀ ਨਿਜ਼ਾਮ ਦੇ ਇਸ਼ਾਰਿਆਂ ‘ਤੇ ਕੰਮ ਕਰਨਾ ਹੁੰਦਾ ਹੈ। ਮੁੱਖ ਮੰਤਰੀ ਨੇ ਰੱਖਿਆ ਸੈਨਾਵਾਂ ਦੇ ਕੰਮਕਾਜ ਵਿੱਚ ਸਿਆਸੀ ਦਖ਼ਲਅੰਦਾਜ਼ੀ ਦੀ ਮੌਜੂਦਾ ਰੀਤ ਦਾ ਫੌਰੀ ਅੰਤ ਕਰਨ ਦਾ ਸੱਦਾ ਦਿੱਤਾ…

VIA PUNJAB
ਅੱਗੇ ਪੜ੍ਹੋ

ਪੰਜਾਬ ਦੀਆਂ ਨਹਿਰਾਂ ਵਿੱਚ ਪਾਣੀ ਛੱਡਣ ਦੇ ਵੇਰਵੇ ਜਾਰੀ

ਪੰਜਾਬ ਦੀਆਂ ਨਹਿਰਾਂ ਵਿੱਚ ਪਾਣੀ ਛੱਡਣ ਦੇ ਵੇਰਵੇ ਜਾਰੀ

ਚੰਡੀਗੜ੍ਹ – ਜਲ ਸਰੋਤ ਵਿਭਾਗ, ਪੰਜਾਬ ਵੱਲੋਂ ਹਾੜ੍ਹੀ ਦੇ ਸੀਜ਼ਨ ਦੌਰਾਨ ਸਿੰਜਾਈ ਵਾਸਤੇ 17 ਤੋਂ 24 ਨਵੰਬਰ, 2018 ਤੱਕ ਨਹਿਰਾਂ ਵਿੱਚ ਪਾਣੀ ਛੱਡਣ ਦਾ ਪ੍ਰੋਗਰਾਮ ਜਾਰੀ ਕੀਤਾ ਗਿਆ ਹੈ। ਇਸ ਸਬੰਧੀ ਵਿਭਾਗ ਦੇ ਇੱਕ ਬੁਲਾਰੇ ਨੇ ਦੱਸਿਆ ਕਿ ਸਰਹਿੰਦ ਕੈਨਾਲ ਸਿਸਟਮ ਦੀਆਂ ਨਹਿਰਾਂ ਪਟਿਆਲਾ ਫੀਡਰ, ਅਬੋਹਰ ਬ੍ਰਾਂਚ, ਬਿਸਤ ਦੋਆਬ ਕੈਨਾਲ, ਸਿੱਧਵਾਂ ਬ੍ਰਾਂਚ ਅਤੇ ਬਠਿੰਡਾ ਬ੍ਰਾਂਚ ਕ੍ਰਮਵਾਰ ਪਹਿਲੀ, ਦੂਜੀ, ਤੀਜੀ, ਚੌਥੀ ਅਤੇ ਪੰਜਵੀਂ ਤਰਜੀਹ ਦੇ ਆਧਾਰ ‘ਤੇ ਚੱਲਣਗੀਆਂ। ਉਨ੍ਹਾਂ ਅੱਗੇ ਦੱਸਿਆ ਕਿ ਭਾਖੜਾ ਮੇਨ ਲਾਈਨ ਦੀਆਂ…

VIA PUNJAB
ਅੱਗੇ ਪੜ੍ਹੋ

ਸੂਬੇ ਵਿੱਚ 15037085 ਮੀਟ੍ਰਿਕ ਟਨ ਝੋਨੇ ਦੀ ਹੋਈ ਖ਼ਰੀਦ

ਸੂਬੇ ਵਿੱਚ 15037085 ਮੀਟ੍ਰਿਕ ਟਨ ਝੋਨੇ ਦੀ ਹੋਈ ਖ਼ਰੀਦ

ਚੰਡੀਗੜ੍ਹ – ਪੰਜਾਬ ਵਿੱਚ 13 ਨਵੰਬਰ ਤੱਕ ਸਰਕਾਰੀ ਏਜੰਸੀਆਂ ਅਤੇ ਨਿੱਜੀ ਮਿੱਲ ਮਾਲਕਾਂ ਵੱਲੋਂ 15037085 ਮੀਟ੍ਰਿਕ ਟਨ ਝੋਨੇ ਦੀ ਖ਼ਰੀਦ ਕੀਤੀ ਗਈ ਹੈ। ਸੂਬੇ ਵਿੱਚ ਸਥਿਤ ਵੱਖ-ਵੱਖ ਖ਼ਰੀਦ ਕੇਂਦਰਾਂ ‘ਚੋਂ ਖ਼ਰੀਦੇ ਕੁੱਲ ਝੋਨੇ ਵਿੱਚੋਂ 14944231 ਮੀਟ੍ਰਿਕ ਟਨ ਸਰਕਾਰੀ ਏਜੰਸੀਆਂ ਵੱਲੋਂ ਜਦਕਿ 92854 ਮੀਟ੍ਰਿਕ ਟਨ ਝੋਨਾ ਨਿੱਜੀ ਮਿੱਲ ਮਾਲਕਾਂ ਵੱਲੋਂ ਖ਼ਰੀਦਿਆ ਜਾ ਚੁੱਕਾ ਹੈ। ਪਨਗ੍ਰੇਨ ਵੱਲੋਂ 5213499 ਟਨ, ਮਾਰਕਫੈੱਡ ਵੱਲੋਂ 3438989 ਟਨ ਅਤੇ ਪਨਸਪ ਵੱਲੋਂ 3103932 ਟਨ ਝੋਨਾ ਖ਼ਰੀਦਿਆ ਗਿਆ ਹੈ ਜਦਕਿ ਪੰਜਾਬ ਸਟੇਟ ਵੇਅਰਹਾਊਸਿੰਗ ਕਾਰਪੋਰੇਸ਼ਨ…

VIA PUNJAB
ਅੱਗੇ ਪੜ੍ਹੋ

ਮਾਰਕਫੈਡ ਬਜ਼ਾਰ ਚ ਮਾਹਾ ਫੈਡ ਦੇ ਉਤਪਾਦਾਂ ਦੀ ਵਿਕਰੀ ਸ਼ੁਰੂ

ਮਾਰਕਫੈਡ ਬਜ਼ਾਰ ਚ ਮਾਹਾ ਫੈਡ ਦੇ ਉਤਪਾਦਾਂ ਦੀ ਵਿਕਰੀ ਸ਼ੁਰੂ

ਪੁਣੇ ਤੇ ਨਾਗਪੁਰ ਵਿਖੇ ਇਸੇ ਮਹੀਨੇ ਸ਼ੁਰੂ ਹੋਵੇਹੀ ਮਾਰਕਫੈਡ ਦੇ ਉਤਪਾਦਾਂ ਦੀ ਵਿਕਰੀ: ਸੁਖਜਿੰਦਰ ਸਿੰਘ ਰੰਧਾਵਾ ਚੰਡੀਗੜ – ਮਹਾਂਰਾਸ਼ਟਰ ਦੇ ਸਹਿਕਾਰਤਾ ਤੇ ਟੈਕਸਟਾਈਲ ਮੰਤਰੀ ਸ੍ਰੀ ਸੁਭਾਸ਼ਜੀ ਦੇਸ਼ਮੁੱਖ ਤੇ ਪੰਜਾਬ ਦੇ ਸਹਿਕਾਰਤਾ ਮੰਤਰੀ ਸ ਸੁਖਜਿੰਦਰ ਸਿੰਘ ਰੰਧਾਵਾ ਵੱਲੋਂ ਅੱਜ ਇੱਥੇ ਸੈਕਟਰ 22 ਸਥਿਤ ਮਾਰਕਫੈਡ ਬਜ਼ਾਰ ਵਿਖੇ ਮਹਾ ਫੈਡ (ਮਹਾਂਰਾਸ਼ਟਰ) ਦੇ ਉਤਪਾਦਾਂ ਦੀ ਵਿਕਰੀ ਲਈ ਬਣਾਏ ਕੇਂਦਰ ਦਾ ਉਦਘਾਟਨ ਕੀਤਾ ਗਿਆ। 65ਵੇਂ ਸਰਵ ਭਾਰਤੀ ਸਹਿਕਾਰਤਾ ਸਪਤਾਹ ਦੇ ਉਦਘਾਟਨ ਲਈ ਪੰਜਾਬ ਦੇ ਸਹਿਕਾਰਤਾ ਮੰਤਰੀ ਦੇ ਸੱਦੇ ਉਤੇ ਉਚੇਚੇ…

VIA PUNJAB
ਅੱਗੇ ਪੜ੍ਹੋ

ਜੇਲ ਵਿਭਾਗ ਦੇ ਆਧੁਨਿਕੀਕਰਨ ਲਈ 5 ਕਰੋੜ ਰੁਪਏ ਖਰਚੇ ਜਾਣਗੇ: ਸੁਖਜਿੰਦਰ ਸਿੰਘ ਰੰਧਾਵਾ

ਜੇਲ ਵਿਭਾਗ ਦੇ ਆਧੁਨਿਕੀਕਰਨ ਲਈ 5 ਕਰੋੜ ਰੁਪਏ ਖਰਚੇ ਜਾਣਗੇ: ਸੁਖਜਿੰਦਰ ਸਿੰਘ ਰੰਧਾਵਾ

ਨਵੇਂ ਵਾਹਨਾਂ ਦੀ ਖਰੀਦ ਲਈ 2.75 ਕਰੋੜ ਅਤੇ ਆਧੁਨਿਕ ਹਥਿਆਰਾਂ ਲਈ 2.25 ਕਰੋੜ ਖਰਚੇ ਜਾਣਗੇ ਚੰਡੀਗੜ – ਅਜੋਕੇ ਦੌਰ ਵਿੱਚ ਅਮਨ-ਕਾਨੂੰਨ ਦੀ ਵਿਵਸਥਾ ਕਾਇਮ ਰੱਖਣ ਲਈ ਸੁਰੱਖਿਆ ਦੀ ਬਹੁਤ ਮਹਤੱਤਾ ਹੈ ਅਤੇ ਇਸ ਸਬੰਧੀ ਜੇਲ ਵਿਭਾਗ ਕੋਲ ਸਭ ਤੋਂ ਅਹਿਮ ਜ਼ਿੰਮੇਵਾਰੀ ਹੈ। ਸੂਬਾ ਸਰਕਾਰ ਜੇਲਾਂ ਦੇ ਆਧੁਨਿਕੀਕਰਣ ਲਈ 5 ਕਰੋੜ ਰੁਪਏ ਖਰਚਣ ਜਾ ਰਹੀ ਹੈ ਅਤੇ ਸਰਕਾਰ ਦੀ ਇਹੋ ਕੋਸ਼ਿਸ਼ ਰਹੇਗੀ ਕਿ ਸੁਧਾਰ ਘਰ ਵਜੋਂ ਜਾਣੀਆਂ ਜਾਂਦੀਆਂ ਜੇਲਾਂ ਲਈ ਫੰਡਾਂ ਦੀ ਕੋਈ ਘਾਟ ਨਹੀਂ ਰਹਿਣ…

VIA PUNJAB
ਅੱਗੇ ਪੜ੍ਹੋ

ਹਰਸਿਮਰਤ ਬਾਦਲ ਨੇ ਜਤਾਇਆ ਡਰ ‘ਪੰਜਾਬ ’ਚ ਪੈਦਾ ਹੋ ਰਿਹੈ ਅੱਤਵਾਦ’

ਹਰਸਿਮਰਤ ਬਾਦਲ ਨੇ ਜਤਾਇਆ ਡਰ ‘ਪੰਜਾਬ ’ਚ ਪੈਦਾ ਹੋ ਰਿਹੈ ਅੱਤਵਾਦ’

ਬਠਿੰਡਾ – ਬਠਿੰਡਾ ਦੌਰੇ ਤੇ ਆਏ ਕੇਂਦਰੀ ਮੰਤਰੀ ਹਰਸਿਮਰਤ ਕੌਰ ਬਾਦਲ ਨੇ ਕਾਂਗਰਸ ਸਰਕਾਰ ਅਤੇ ਬਰਗਾੜੀ ਮੋਰਚੇ ਪ੍ਰਤੀ ਨਵਾਂ ਸਵਾਲ ਪੈਦਾ ਕਰਦੇ ਹੋਏ ਡਰ ਜਤਾ ਦਿੱਤਾ ਹੈ ਕਿ ਪੰਜਾਬ ਵਿੱਚ ਅੱਤਵਾਦ ਦਾ ਡਰ ਪੈਦਾ ਹੋ ਰਿਹਾ ਹੈ ਜਿਸ ਪਾਸੇ ਕੈਪਟਨ ਸਰਕਾਰ ਦਾ ਕੋਈ ਧਿਆਨ ਨਹੀਂ ਬਲਕਿ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਪੰਜਾਬ ਦੀ ਅਮਨ ਵਿਰੋਧੀ ਤਾਕਤਾਂ ਨੂੰ ਸ਼ਹਿ ਦੇ ਰਹੇ ਹਨ ਜਦੋਂ ਕਿ ਫੌਜ ਮੁਖੀ ਵੀ ਪੰਜਾਬ ਵਿੱਚ ਫੈਲ ਰਹੇ ਅੱਤਵਾਦ ਦੇ ਡਰ ਦਾ ਖਦਸ਼ਾ…

VIA PUNJAB
ਅੱਗੇ ਪੜ੍ਹੋ

ਮੁੱਖ ਮੰਤਰੀ ਵੱਲੋਂ ਕੇਂਦਰੀ ਮੰਤਰੀ ਅਨੰਤ ਕੁਮਾਰ ਦੀ ਮੌਤ ‘ਤੇ ਦੁੱਖ ਦਾ ਪ੍ਰਗਟਾਵਾ

ਮੁੱਖ ਮੰਤਰੀ ਵੱਲੋਂ ਕੇਂਦਰੀ ਮੰਤਰੀ ਅਨੰਤ ਕੁਮਾਰ ਦੀ ਮੌਤ ‘ਤੇ ਦੁੱਖ ਦਾ ਪ੍ਰਗਟਾਵਾ

ਚੰਡੀਗੜ – ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਭਾਰਤੀ ਜਨਤਾ ਪਾਰਟੀ ਦੇ ਸੀਨੀਅਰ ਆਗੂ ਅਤੇ ਕੇਂਦਰੀ ਮੰਤਰੀ ਅਨੰਤ ਕੁਮਾਰ ਦੀ ਮੌਤ ‘ਤੇ ਡੂੰਘੇ ਦੁੱਖ ਦਾ ਪ੍ਰਗਟਾਵਾ ਕੀਤਾ ਹੈ ਜਿਨਾਂ ਦਾ ਅੱਜ ਸਵੇਰੇ ਬੰਗਲੂਰੂ ਵਿਖੇ ਫੇਫੜਿਆਂ ਦੇ ਕੈਂਸਰ ਕਾਰਨ 59 ਸਾਲ ਦੀ ਉਮਰ ਵਿੱਚ ਦੇਹਾਂਤ ਹੋ ਗਿਆ। ਆਪਣੇ ਸ਼ੋਕ ਸੰਦੇਸ਼ ਵਿੱਚ ਮੁੱਖ ਮੰਤਰੀ ਨੇ ਅਨੰਤ ਕੁਮਾਰ ਨੂੰ ਇਕ ਵਧੀਆ ਮਨੁੱਖ ਅਤੇ ਵਧੀਆ ਗੁਣਾਂ ਵਾਲਾ ਭੱਦਰਪੁਰਸ਼ ਸਿਆਸਤਦਾਨ ਦੱਸਿਆ। ਕੈਪਟਨ ਅਮਰਿੰਦਰ ਸਿੰਘ ਨੇ ਕਿਹਾ ਕਿ ਅਨੰਤ…

VIA PUNJAB
ਅੱਗੇ ਪੜ੍ਹੋ
1 410 411 412 413 414 469