ਕੇਜਰੀਵਾਲ ਏਕਤਾ ਨਹੀਂ ਚਾਹੁੰਦੇ : ਖਹਿਰਾ

ਕੇਜਰੀਵਾਲ ਏਕਤਾ ਨਹੀਂ ਚਾਹੁੰਦੇ : ਖਹਿਰਾ

ਚੰਡੀਗੜ੍ਹ – ਆਮ ਆਦਮੀ ਪਾਰਟੀ ਦੇ ਕਨਵੀਨਰ ਅਰਵਿੰਦ ਕੇਜਰੀਵਾਲ ਦੀ ਚੰਡੀਗੜ੍ਹ ਫੇਰੀ ਮਗਰੋਂ ਬਾਗੀ ਲੀਡਰ ਸੁਖਪਾਲ ਖਹਿਰਾ ਨੇ ਵਡਾ ਦਾਅਵਾ ਕੀਤਾ ਹੈ। ਉਨ੍ਹਾਂ ਕਿਹਾ ਕਿ ਹੁਣ ਸਪਸ਼ਟ ਹੋ ਗਿਆ ਹੈ ਕਿ ਅਰਵਿੰਦ ਕੇਜਰੀਵਾਲ ਪਾਰਟੀ ਵਿਚ ਏਕਤਾ ਨਹੀਂ ਚਾਹੁੰਦੇ। ਉਨ੍ਹਾਂ ਇਹ ਵੀ ਦਾਅਵਾ ਕੀਤਾ ਕਿ ਕੇਜਰੀਵਾਲ ਦੇ ਚੰਡੀਗੜ੍ਹ ਆਉਣ ਬਾਰੇ ਉਨ੍ਹਾਂ ਨੂੰ ਕੁਝ ਵੀ ਨਹੀਂ ਦਸਿਆ ਗਿਆ। ਕੇਜਰੀਵਾਲ ਦੇ ਅਜ ਦੇ ਦੌਰੇ ਮਗਰੋਂ ਦੋਵਾਂ ਧਿਰਾਂ ਵਿਚਾਲੇ ਤਰੇੜ ਡੂੰਘੀ ਹੋ ਗਈ ਹੈ।ਖਹਿਰਾ ਨੇ ਕਿਹਾ ਕਿ ਲੋਕ ਸਭਾ…

VIA PUNJAB
ਅੱਗੇ ਪੜ੍ਹੋ

ਕੇਜਰੀਵਾਲ ਵੱਲੋਂ ‘ਆਪ’ ਪੰਜਾਬ ਦੇ ਬਾਗੀ ਨੇਤਾ ਸੁਖਪਾਲ ਖਹਿਰਾ ਖਿਲਾਫ ਕਾਰਵਾਈ ਦਾ ਸੰਕੇਤ

ਕੇਜਰੀਵਾਲ ਵੱਲੋਂ ‘ਆਪ’ ਪੰਜਾਬ ਦੇ ਬਾਗੀ ਨੇਤਾ ਸੁਖਪਾਲ ਖਹਿਰਾ ਖਿਲਾਫ ਕਾਰਵਾਈ ਦਾ ਸੰਕੇਤ

ਖਹਿਰਾ ਦੇ ਅਲਟੀਮੇਟਮ ਤੋਂ ਪਹਿਲਾਂ ‘ਆਪ’ ਕਰੇਗੀ ਐਕਸ਼ਨ ਚੰਡੀਗੜ੍ਹ – ਆਮ ਆਦਮੀ ਪਾਰਟੀ ਦੇ ਸੁਪਰੀਮੋ ਅਰਵਿੰਦ ਕੇਜਰੀਵਾਲ ਦੇ ਚੰਡੀਗੜ੍ਹ ਦੌਰੇ ਮਗਰੋਂ ਪਾਰਟੀ ਦੇ ਏਕੇ ਦੀ ਕਵਾਇਦ ਦਾ ਭੋਗ ਪੈ ਗਿਆ ਹੈ। ਸੂਤਰਾਂ ਮੁਤਾਬਕ ਬਾਗੀ ਸੁਖਪਾਲ ਖਹਿਰਾ ਧੜੇ ਵਲੋਂ ਕਿਸੇ ਐਲਾਨ ਤੋਂ ਪਹਿਲਾਂ ਹੀ ਆਮ ਆਦਮੀ ਪਾਰਟੀ ਉਨ੍ਹਾਂ ਖਿਲਾਫ ਕਾਰਵਾਈ ਕਰ ਸਕਦੀ ਹੈ। ਚਰਚਾ ਹੈ ਕਿ ਸੁਖਪਾਲ ਖਹਿਰਾ ਨੂੰ ਪਾਰਟੀ ਵਿਚੋਂ ਮੁਅਤਲ ਕੀਤਾ ਜਾ ਸਕਦਾ ਹੈ।ਉਂਝ ਆਮ ਆਦਮੀ ਪਾਰਟੀ ਦੀ ਇਸ ਕਾਰਵਾਈ ਦੇ ਹੁਣ ਕੋਈ ਅਰਥ…

VIA PUNJAB
ਅੱਗੇ ਪੜ੍ਹੋ

ਚੌਕਸੀ ਜਾਗਰੂਕਤਾ ਸਪਤਾਹ ਤਹਿਤ ਰਾਜਪਾਲ ਬਦਨੌਰ ਨੇ ਆਮਦਨ ਦਰ ਵਿਭਾਗ, ਚੰਡੀਗੜ ਦੀ ਵਾਕਾਥੌਨ ਨੂੰ ਹਰੀ ਝੰਡੀ ਦਿਖਾਈ

ਚੌਕਸੀ ਜਾਗਰੂਕਤਾ ਸਪਤਾਹ ਤਹਿਤ ਰਾਜਪਾਲ ਬਦਨੌਰ ਨੇ ਆਮਦਨ ਦਰ ਵਿਭਾਗ, ਚੰਡੀਗੜ ਦੀ ਵਾਕਾਥੌਨ ਨੂੰ ਹਰੀ ਝੰਡੀ ਦਿਖਾਈ

ਚੰਡੀਗੜ – ਪੰਜਾਬ ਦੇ ਰਾਜਪਾਲ ਅਤੇ ਚੰਡੀਗੜ ਦੇ ਪ੍ਰਸ਼ਾਸਕ ਸ਼੍ਰੀ ਵੀ.ਪੀ. ਸਿੰਘ ਬਦਨੌਰ ਨੇ ਅੱਜ 29 ਅਕਤੂਬਰ ਤੋਂ 3 ਨਵੰਬਰ, 2018 ਤੱਕ ਚੱਲ ਰਹੇ ਚੌਕਸੀ ਜਾਗਰੂਕਤਾ ਸਪਤਾਹ ਤਹਿਤ ਆਮਦਨ ਕਰ ਵਿਭਾਗ, ਚੰਡੀਗੜ ਦੀ ਵਾਕਾਥੌਲ ਨੂੰ ਹਰੀ ਝੰਡੀ ਦਿਖਾਈ। ਆਈਆਰਐੱਸ ਬੀ.ਕੇ. ਝਾਅ ਦੀ ਅਗਵਾਈ ਵਿੱਚ ਵਿਭਾਗ ਦੇ ਅਧਿਕਾਰੀਆਂ, ਸਟਾਫ, ਸੇਵਾ ਮੁਕਤ ਸੀਨੀਅਰ ਅਧਿਕਾਰੀਆਂ, ਕਰਦਾਤਿਆਂ ਅਤੇ ਕਰ ਸਲਾਹਕਾਰਾਂ ਨੇ ਇਸ ਵਿੱਚ ਹਿੱਸਾ ਲਿਆ। ਇਸ ਸਾਲ ਦੇਸ਼ ਦੀ ਸਰਵਉੱਚ ਏਕੀਕ੍ਰਿਤ ਸੰਸਥਾ ਸੀਵੀਸੀ ਨੇ ਚੌਕਸੀ ਜਾਗਰੂਕਤਾ ਸਪਤਾਹ ਦੀ ਥੀਮ…

VIA PUNJAB
ਅੱਗੇ ਪੜ੍ਹੋ

ਪੰਜਾਬ ਪੁਲਿਸ ਨੂੰ ਮਿਲਿਆ ਡਿਜ਼ੀਟਲ ਅਪਰਾਧਿਕ ਖੁਫ਼ੀਆ ਗੱਜ਼ਟ ਤੇ ਐਸਸੀਆਰਬੀ ਰਿਪੋਰਟਾਂ ਦੀ ਤਿਆਰੀ ਲਈ ਸੀਸੀਟੀਐਨਐਸ ਦਾ ਬਿਹਤਰ ਪੁਰਸਕਾਰ

ਪੰਜਾਬ ਪੁਲਿਸ ਨੂੰ ਮਿਲਿਆ ਡਿਜ਼ੀਟਲ ਅਪਰਾਧਿਕ ਖੁਫ਼ੀਆ ਗੱਜ਼ਟ ਤੇ ਐਸਸੀਆਰਬੀ ਰਿਪੋਰਟਾਂ ਦੀ ਤਿਆਰੀ ਲਈ ਸੀਸੀਟੀਐਨਐਸ ਦਾ ਬਿਹਤਰ ਪੁਰਸਕਾਰ

ਡੀ.ਜੀ.ਪੀ. ਅਰੋੜਾ ਨੇ ਪੰਜਾਬ ਪੁਲਿਸ ਨੂੰ ਵਧਾਈ ਦਿੰਦਿਆਂ ਪੁਲਿਸ ਲਈ ਇਕ ਮਣਮੱਤੀ ਪ੍ਰਾਪਤੀ ਦੱਸਿਆ ਚੰਡੀਗੜ੍ਹ – ਪੰਜਾਬ ਪੁਲਿਸ ਨੇ ਪੂਰੇ ਦੇਸ਼ ਵਿੱਚੋਂ ਡਿਜੀਟਲ ਕ੍ਰਿਮਿਨਲ ਇੰਟੈਲੀਜੈਂਸ ਗੱਜ਼ਟ ਅਤੇ ਰਾਜ ਅਪਰਾਧ ਰਿਕਾਰਡ ਬਿਊਰੋ (ਐਸਸੀਆਰਬੀ) ਦੀਆਂ ਰਿਪੋਰਟਾਂ ਦੀ ਤਿਆਰੀ ਲਈ ਅਪਰਾਧ ਅਤੇ ਕ੍ਰਿਮੀਨਲ ਟਰੈਕਿੰਗ ਨੈਟਵਰਕ ਅਤੇ ਸਿਸਟਮ (ਸੀਸੀਟੀਐਨਐਸ) ਦਾ ਬਿਹਤਰ ਪੁਰਸਕਾਰ ਪ੍ਰਾਪਤ ਕੀਤਾ ਹੈ। ਡੀ.ਜੀ.ਪੀ ਆਈਟੀ ਤੇ ਟੀ. ਸ੍ਰੀ ਵੀ.ਕੇ ਭਾਵੜਾ ਨੇ ਇਹ ਪੁਰਸਕਾਰ ਕੇਂਦਰੀ ਗ੍ਰਹਿ ਸਕੱਤਰ ਰਾਜੀਵ ਗਾਬਾ, ਡਾਇਰੈਕਟਰ ਖੁਫ਼ੀਆ ਬਿਊਰੋ ਰਾਜੀਵ ਜੈਨ, ਡਾਇਰੈਕਟਰ ਐਨਸੀਆਰਬੀ ਈਸ਼ ਕੁਮਾਰ…

VIA PUNJAB
ਅੱਗੇ ਪੜ੍ਹੋ

ਐਨ.ਐਸ. ਕਲਸੀ ਨੇ ਰਾਸ਼ਟਰੀ ਏਕਤਾ ਦਿਵਸ ਮੌਕੇ ਮੁਲਾਜ਼ਮਾਂ ਨੂੰ ਚੁਕਾਈ ਸਹੁੰ

ਐਨ.ਐਸ. ਕਲਸੀ ਨੇ ਰਾਸ਼ਟਰੀ ਏਕਤਾ ਦਿਵਸ ਮੌਕੇ ਮੁਲਾਜ਼ਮਾਂ ਨੂੰ ਚੁਕਾਈ ਸਹੁੰ

ਚੰਡੀਗੜ੍ਹ – ਸੂਬੇ ਭਰ ਵਿੱਚ ਏਕਤਾ ਅਤੇ ਰਾਸ਼ਟਰੀ ਅਖੰਡਤਾ ਦਾ ਸੁਨੇਹਾ ਦਿੰਦਿਆਂ ਵਧੀਕ ਮੁੱਖ ਸਕੱਤਰ, ਗ੍ਰਹਿ, ਸ੍ਰੀ ਐਨ.ਐਸ. ਕਲਸੀ ਨੇ ਅੱਜ ਸਰਦਾਰ ਵੱਲਭ ਭਾਈ ਪਟੇਲ ਦੇ ਜਨਮ ਦਿਵਸ ‘ਤੇ ਰਾਸ਼ਟਰੀ ਏਕਤਾ ਦਿਵਸ ਮੌਕੇ ਪੰਜਾਬ ਸਿਵਲ ਸਕੱਤਰੇਤ-2 ਦੇ ਮੁਲਾਜ਼ਮਾਂ ਨੂੰ ਸਹੁੰ ਚੁਕਾਈ। ਇਹ ਸਹੁੰ ਚੁੱਕ ਸਮਾਗਮ ਪੰਜਾਬ ਸਿਵਲ ਸਕੱਤਰੇਤ-2 ਵਿਖੇ ਆਯੋਜਿਤ ਕੀਤਾ ਗਿਆ ਜਿੱਥੇ ਮੁਲਾਜ਼ਮਾਂ ਨੇ ਦੇਸ਼ ਦੀ ਅੰਦਰੂਨੀ ਸੁਰੱਖਿਆ ਨੂੰ ਯਕੀਨੀ ਬਣਾਉਣ ਲਈ ਆਪਣਾ ਯੋਗਦਾਨ ਦੇਣ ਦੀ ਸਹੁੰ ਚੁੱਕੀ ਇਕੱਠ ਨੂੰ ਸੰਬੋਧਨ ਕਰਦਿਆਂ, ਵਧੀਕ ਮੁੱਖ…

VIA PUNJAB
ਅੱਗੇ ਪੜ੍ਹੋ

ਅਕਾਲੀ ਲੋਕਾਂ ਦੀਆਂ ਧਾਰਮਿਕ ਭਾਵਨਾਵਾਂ ਭੜਕਾ ਕੇ ਪੰਜਾਬ ਦੇ ਅਮਨ ਨੂੰ ਮੁੜ ਅੱਗ ਲਾਉਣ ਦੇ ਰਾਹ ਪਏ

ਅਕਾਲੀ ਲੋਕਾਂ ਦੀਆਂ ਧਾਰਮਿਕ ਭਾਵਨਾਵਾਂ ਭੜਕਾ ਕੇ ਪੰਜਾਬ ਦੇ ਅਮਨ ਨੂੰ ਮੁੜ ਅੱਗ ਲਾਉਣ ਦੇ ਰਾਹ ਪਏ

ਚੰਡੀਗੜ੍ਹ- ਸੀਨੀਅਰ ਕਾਂਗਰਸੀ ਆਗੂ ਅਤੇ ਪੰਜਾਬ ਦੇ ਪੇਂਡੂ ਵਿਕਾਸ ਅਤੇ ਪੰਚਾਇਤ ਮੰਤਰੀ ਤ੍ਰਿਪਤ ਰਜਿੰਦਰ ਸਿੰਘ ਬਾਜਵਾ ਨੇ ਅੱਜ ਇਥੇ ਸੂਬੇ ਦੇ ਪੰਜ ਵਾਰੀ ਮੁੱਖ ਮੰਤਰੀ ਰਹੇ ਪ੍ਰਕਾਸ਼ ਸਿੰਘ ਬਾਦਲ ਅਤੇ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਉਤੇ ਦੋਸ਼ ਲਾਇਆ ਹੈ ਕਿ ਉਹ ਸ਼੍ਰੋਮਣੀ ਗੁਰਦੁਆਰਾ ਪ੍ਰਬਂਧਕ ਕਮੇਟੀ ਰਾਹੀਂ ਲੋਕਾਂ ਦੀਆਂ ਧਾਰਮਿਕ ਭਾਵਨਾਵਾਂ ਭੜਕਾ ਕੇ ਪੰਜਾਬ ਦੇ ਅਮਨ ਨੂੰ ਅੱਗ ਲਾਉਣਾ ਚਾਹੁੰਦੇ ਹਨ ਤਾਂ ਕਿ ਆਪਣੇ ਸੌੜੇ ਰਾਜਸੀ ਹਿੱਤਾਂ ਦੀ ਪੂਰਤੀ ਕੀਤੀ ਜਾ ਸਕੇ। ਉਹਨਾਂ…

VIA PUNJAB
ਅੱਗੇ ਪੜ੍ਹੋ

ਪੰਜਾਬ ਦੇ ਮੁੱਖ ਸਕੱਤਰ ਨੇ ਰਾਸ਼ਟਰੀ ਏਕਤਾ ਦਿਵਸ ਮੌਕੇ ਸਹੁੰ ਚੁਕਾਈ

ਪੰਜਾਬ ਦੇ ਮੁੱਖ ਸਕੱਤਰ ਨੇ ਰਾਸ਼ਟਰੀ ਏਕਤਾ ਦਿਵਸ ਮੌਕੇ ਸਹੁੰ ਚੁਕਾਈ

ਪੰਜਾਬ ਸਿਵਲ ਸਕੱਤਰੇਤ-1 ਦੇ ਕਰਮਚਾਰੀਆਂ ਵੱਲੋਂ ਰਾਸ਼ਟਰ ਦੀ ਏਕਤਾ ਅਤੇ ਅਖੰਡਤਾ ਨੂੰ ਯਕੀਨੀ ਬਣਾਉਣ ਦਾ ਹਲਫ਼ ਚੰਡੀਗੜ੍ਹ – ਸਰਦਾਰ ਵੱਲਭ ਭਾਈ ਪਟੇਲ ਦੇ ਜਨਮ ਦਿਵਸ ਮੌਕੇ ਅੱਜ ਪੰਜਾਬ ਸਰਕਾਰ ਵੱਲੋਂ ਸੂਬੇ ਭਰ ਵਿੱਚ ‘ਰਾਸ਼ਟਰੀ ਏਕਤਾ ਦਿਵਸ’ ਮਨਾਇਆ ਗਿਆ। ਪੰਜਾਬ ਦੇ ਮੁੱਖ ਸਕੱਤਰ ਸ੍ਰੀ ਕਰਨ ਅਵਤਾਰ ਸਿੰਘ ਨੇ ਪੰਜਾਬ ਸਿਵਲ ਸਕੱਤਰੇਤ-1 ਦੇ ਅਧਿਕਾਰੀਆਂ ਅਤੇ ਕਰਮਚਾਰੀਆਂ ਨੂੰ ‘ਰਾਸ਼ਟਰੀ ਏਕਤਾ ਦਿਵਸ’ ਮੌਕੇ ਸਹੁੰ ਚੁਕਾਈ। ਉਨ੍ਹਾਂ ਕਿਹਾ, ‘ਦੇਸ਼ ਦੀ ਏਕਤਾ, ਅਖੰਡਤਾ ਅਤੇ ਸੁਰੱਖਿਆ ਨੂੰ ਕਾਇਮ ਰੱਖਣ ਲਈ ਸਾਨੂੰ ਆਪਣਾ…

VIA PUNJAB
ਅੱਗੇ ਪੜ੍ਹੋ

ਸਿਹਤ ਵਿਭਾਗ ਵੱਲੋਂ 1183 ਮਲਟੀਪਰਪਜ਼ ਹੈਲਥ ਵਰਕਰਜ਼ ਦੀ ਭਰਤੀ

ਸਿਹਤ ਵਿਭਾਗ ਵੱਲੋਂ 1183 ਮਲਟੀਪਰਪਜ਼ ਹੈਲਥ ਵਰਕਰਜ਼ ਦੀ ਭਰਤੀ

ਬ੍ਰਹਮ ਮਹਿੰਦਰਾ ਵੱਲੋਂ 300 ਮਲਟੀਪਰਪਜ਼ ਹੈਲਥ ਵਰਕਰਜ਼ ਨੂੰ ਨਿਯੁਕਤੀ ਪੱਤਰ ਦਿੱਤੇ ਗਏ ਚੰਡੀਗੜ – ਅੱਜ ਸਿਹਤ ਤੇ ਪਰਿਵਾਰ ਭਲਾਈ ਮੰਤਰੀ ਸ੍ਰੀ ਬ੍ਰਹਮ ਮਹਿੰਦਰਾ ਵੱਲੋਂ 300 ਨਵ-ਨਿਯੁਕਤ ਐਮ.ਪੀ.ਐਚ.ਡਬਲਯੂ (ਮਲਟੀ ਪਰਪਜ਼ ਹੈਲਥ ਵਰਕਰਜ਼-ਪੁਰਸ਼) ਨੂੰ ਨਿਯੁਕਤੀ ਪੱਤਰ ਸੌਂਪੇ ਗਏ। ਸਿਹਤ ਵਿਭਾਗ ਪੰਜਾਬ ਵੱਲੋਂ ਬਾਬਾ ਫ਼ਰੀਦ ਯੂਨੀਵਰਸਿਟੀ ਆਫ਼ ਹੈਲਥ ਸਾਇੰਸਜ਼, ਫ਼ਰੀਦਕੋਟ ਵੱਲੋਂ ਸ਼ੁਰੂ ਕੀਤੀ ਭਰਤੀ ਪ੍ਰਕਿਰਿਆ ਤਹਿਤ ਕੁੱਲ 1183 ਮਲਟੀਪਰਪਜ਼ ਹੈਲਥ ਵਰਕਰਜ਼ ਦੀ ਨਿਯੁਕਤੀ ਕੀਤੀ ਗਈ ਹੈ । ਅੱਜ ਸਿਹਤ ਵਿਭਾਗ ਵੱਲੋਂ ਇਨਾਂ ਨਵ-ਨਿਯੁਕਤਾਂ ਲਈ ਇੱਕ ਕਾਊਸਲਿੰਗ ਤੇ ਆਨ-ਲਾਈਨ…

VIA PUNJAB
ਅੱਗੇ ਪੜ੍ਹੋ

ਪਾਰਟੀ ਦੇ ਕਹਿਣ ਉੱਤੇ ਅਸਤੀਫ਼ਾ ਦੇਣ ਦਾ ਵਾਅਦਾ ਕਰਨ ਵਾਲੇ ਸੁਖਬੀਰ ਸਿੰਘ ਬਾਦਲ ਮੁੱਕਰੇ : ਨਵਜੋਤ ਸਿੰਘ ਸਿੱਧੂ

ਪਾਰਟੀ ਦੇ ਕਹਿਣ ਉੱਤੇ ਅਸਤੀਫ਼ਾ ਦੇਣ ਦਾ ਵਾਅਦਾ ਕਰਨ ਵਾਲੇ ਸੁਖਬੀਰ ਸਿੰਘ ਬਾਦਲ ਮੁੱਕਰੇ : ਨਵਜੋਤ ਸਿੰਘ ਸਿੱਧੂ

ਚੰਡੀਗੜ – ਪੰਜਾਬ ਦੇ ਕੈਬਨਿਟ ਮੰਤਰੀ ਅਤੇ ਕਾਂਗਰਸੀ ਆਗੂ ਸ. ਨਵਜੋਤ ਸਿੰਘ ਸਿੱਧੂ ਨੇ ਅੱਜ ਸ਼੍ਰੋਮਣੀ ਅਕਾਲੀ ਦਲ ਖਾਸ ਕਰਕੇ ਇਸਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਉੱਤੇ ਤਿੱਖੇ ਹਮਲੇ ਕਰਦੇ ਹੋਏ ਕਿਹਾ ਕਿ ਸੁਖਬੀਰ ਸਿੰਘ ਬਾਦਲ ਝੂਠ ਬੋਲਣ ਦੇ ਆਦੀ ਹੋ ਚੁੱਕੇ ਹਨ ਅਤੇ ਆਪਣੇ ਅਹੁਦੇ ਤੋਂ ਅਸਤੀਫ਼ਾ ਦੇਣ ਤੋਂ ਵੀ ਮੁਨਕਰ ਹੋ ਚੁੱਕੇ ਹਨ ਜਿਵੇਂ ਕਿ ਉਨਾਂ ਨੇ ਦਰਬਾਰ ਸਾਹਿਬ ਵਿੱਚ ਕਿਹਾ ਸੀ ਕਿ ਉਹ ਪਾਰਟੀ ਦੇ ਕਹਿਣ ਉੱਤੇ ਅਸਤੀਫ਼ਾ ਦੇ ਦੇਣਗੇ। ਸ. ਸਿੱਧੂ ਨੇ…

VIA PUNJAB
ਅੱਗੇ ਪੜ੍ਹੋ

ਪੰਜਾਬ ਵੱਲੋਂ ਹੁਨਰ ਵਿਕਾਸ ਅਤੇ ਵੋਕੇਸ਼ਨਲ ਟਰੇਨਿੰਗ ਦੇ ਲਈ ਬੇਲਾਰੂਸ ਨਾਲ ਸਮਝੌਤਾ ਸਹੀਬੱਧ

ਪੰਜਾਬ ਵੱਲੋਂ ਹੁਨਰ ਵਿਕਾਸ ਅਤੇ ਵੋਕੇਸ਼ਨਲ ਟਰੇਨਿੰਗ ਦੇ ਲਈ ਬੇਲਾਰੂਸ ਨਾਲ ਸਮਝੌਤਾ ਸਹੀਬੱਧ

ਬੇਲਾਰੂਸ ਦੇ ਸਿੱਖਿਆ ਮੰਤਰੀ ਇਗੋਰ ਕਾਰਪੈਂਕੋ ਅਤੇ ਤਕਨੀਕੀ ਸਿੱÎਖਿਆ ਮੰਤਰੀ ਚਰਨਜੀਤ ਸਿੰਘ ਚੰਨੀ ਵੱਲੋਂ ਸਮਝੌਤੇ ‘ਤੇ ਹਸਤਾਖਰ ਚੰਡੀਗੜ – ਬੇਲਾਰੂਸ ਗਣਰਾਜ ਦੇ ਸਿੱਖਿਆ ਮੰਤਰਾਲੇ ਵੱਲੋਂ ਮੰਤਰੀ ਇਗੋਰ ਕਾਰਪੈਂਕੋ ਦੀ ਅਗਵਾਈ ਅਤੇ ਪੰਜਾਬ ਦੇ ਤਕਨੀਕੀ ਸਿੱਖਿਆ ਤੇ ਉਦਯੋਗਿਕ ਸਿਖਲਾਈ ਮੰਤਰਾਲੇ ਵੱਲੋਂ ਮੰਤਰੀ ਚਰਨਜੀਤ ਸਿੰਘ ਚੰਨੀ ਦੀ ਅਗਵਾਈ ਵਿਚ ਹੁਨਰ ਵਿਕਾਸ ਅਤੇ ਵੋਕੇਸ਼ਨਲ ਟਰੇਨਿੰਗ ਦੇ ਖੇਤਰ ਵਿੱਚ ਵਿਕਾਸ ਨੂੰ ਹੁਲਾਰਾ ਦੇਣ ਲਈ ਪੰਜਾਬ ਅਤੇ ਬੇਲਾਰੂਸ ਵਿਚਕਾਰ ਸਮਝੌਤਾ ਸਹੀਬੱਧ ਕੀਤਾ ਗਿਆ ਹੈ। ਇਹ ਸਮਝੌਤਾ ਤਕਨੀਕੀ ਸਿੱਖਿਆ ਮੰਤਰੀ, ਪੰਜਾਬ…

VIA PUNJAB
ਅੱਗੇ ਪੜ੍ਹੋ
1 416 417 418 419 420 469