ਹਰ ਜ਼ਿਲੇ ਦੇ 55 ਉੱਦਮੀ ਨੌਜਵਾਨਾਂ ਨੂੰ ਡੇਅਰੀ ਕਿੱਤੇ ‘ਚ ਰੁਜ਼ਗਾਰ ਦੇਵਾਂਗੇ: ਬਲਬੀਰ ਸਿੰਘ ਸਿੱਧੂ

ਹਰ ਜ਼ਿਲੇ ਦੇ 55 ਉੱਦਮੀ ਨੌਜਵਾਨਾਂ ਨੂੰ ਡੇਅਰੀ ਕਿੱਤੇ ‘ਚ ਰੁਜ਼ਗਾਰ ਦੇਵਾਂਗੇ: ਬਲਬੀਰ ਸਿੰਘ ਸਿੱਧੂ

ਸਮਾਜ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਜਾਗਰੂਕਤਾ ਪੈਦਾ ਕਰਨ ਲਈ ਵਿਜੀਲੈਂਸ ਬਿਊਰੋ ਨੇ ਅਧਿਕਾਰੀਆਂ ਨੂੰ ਹਰ ਸੰਭਵ ਕੋਸ਼ਿਸ਼ ਕਰਨ ਲਈ ਕਿਹਾ ਚੰਡੀਗੜ੍ਹ – ਸਮਾਜ ਵਿੱਚ ਪਾਰਦਰਸ਼ਤਾ, ਜਵਾਬਦੇਹੀ, ਇਮਾਨਦਾਰੀ ਅਤੇ ਸੱਚਾਈ ਨੂੰ ਉਤਸ਼ਾਹਿਤ ਕਰਨ ਲਈ ਪੰਜਾਬ ਵਿਜੀਲੈਂਸ ਬਿਊਰੋ ਵੱਲੋਂ ਭ੍ਰਿਸ਼ਟਾਚਾਰ ਦੇ ਬੁਰੇ ਪ੍ਰਭਾਵਾਂ ਬਾਰੇ ਜਾਗਰੂਕਤਾ ਫੈਲਾਉਣ ਲਈ ‘ਵਿਜੀਲੈਂਸ ਜਾਗਰੂਕਤਾ ਸਪਤਾਹ’ ਸੂਬੇ ਭਰ ਵਿੱਚ 29 ਅਕਤੂਬਰ ਤੋਂ 3 ਨਵੰਬਰ ਤੱਕ ਮਨਾਇਆ ਜਾਵੇਗਾ। ਬੀ.ਕੇ. ਉੱਪਲ, ਏ.ਡੀ.ਜੀ.ਪੀ-ਕਮ-ਚੀਫ ਡਾਇਰੈਕਟਰ ਵਿਜੀਲੈਂਸ ਬਿਊਰੋ ਨੇ ਕਿਹਾ ਕਿ ਇਸ ਪਹਿਲਕਦਮੀ ਦਾ ਉਦੇਸ਼ ਲੋਕਾਂ ਦਰਮਿਆਨ ਜਾਗਰੂਕਤਾ ਫੈਲਾਉਣਾ…

VIA PUNJAB
ਅੱਗੇ ਪੜ੍ਹੋ

ਅੰਮ੍ਰਿਤਸਰ ਰੇਲ ਹਾਦਸਾ: ਪੰਜਾਬ ਸਰਕਾਰ ਵੱਲੋਂ 36 ਜ਼ਖਮੀਆਂ ਨੂੰ ਸਹਾਇਤਾ ਰਾਸ਼ੀ ਦੇ ਚੈਕ ਭੇਟ

ਅੰਮ੍ਰਿਤਸਰ ਰੇਲ ਹਾਦਸਾ: ਪੰਜਾਬ ਸਰਕਾਰ ਵੱਲੋਂ 36 ਜ਼ਖਮੀਆਂ ਨੂੰ ਸਹਾਇਤਾ ਰਾਸ਼ੀ ਦੇ ਚੈਕ ਭੇਟ

ਸਿਹਤ ਮੰਤਰੀ ਨੇ ਸਿਵਲ ਹਸਪਤਾਲ ਅਤੇ ਗੁਰੂ ਨਾਨਕ ਹਸਪਤਾਲ ਨੂੰ 10-10 ਲੱਖ ਰੁਪਏ ਦਿੱਤੇ ਅੰਮ੍ਰਿਤਸਰ – ਪੰਜਾਬ ਦੇ ਕੈਬਨਿਟ ਮੰਤਰੀਆਂ ਸ੍ਰੀ ਬ੍ਰਹਮ ਮਹਿੰਦਰਾ, ਸ. ਨਵਜੋਤ ਸਿੰਘ ਸਿੱਧੂ , ਸ. ਸਾਧੂ ਸਿੰਘ ਧਰਮਸੋਤ ਅਤੇ ਸ. ਸੁਖਬਿੰਦਰ ਸਿੰਘ ਸਰਕਾਰੀਆ ਨੇ ਅੱਜ ਅੰਮ੍ਰਿਤਸਰ ਦੇ ਪੰਜ ਹਸਪਤਾਲਾਂ ਵਿੱਚ ਜਾ ਕੇ ਰੇਲ ਹਾਦਸੇ ਦੇ ਜ਼ਖ਼ਮੀਆਂ ਦਾ ਹਾਲ-ਚਾਲ ਪੁੱਛਿਆ ਅਤੇ ਉਨ੍ਹਾਂ ਨੂੰ ਸਰਕਾਰ ਵੱਲੋਂ 50-50 ਹਜ਼ਾਰ ਰੁਪਏ ਦੀ ਸਹਾਇਤਾ ਰਾਸ਼ੀ ਦੇ ਚੈਕ ਦਿੱਤੇ। ਜ਼ਿਕਰਯੋਗ ਹੈ ਕਿ ਦੁਸਹਿਰੇ ਦੀ ਸ਼ਾਮ ਅੰਮ੍ਰਿਤਸਰ ਵਿਖੇ…

VIA PUNJAB
ਅੱਗੇ ਪੜ੍ਹੋ

ਵਿਧਾਇਕ ਅਤੇ ਡੀ.ਸੀ. ਵੱਲੋਂ ਨੌਜਵਾਨਾਂ ਨੂੰ ਸੂਬੇ ਦੀ ਆਰਥਿਕ ਤੇ ਸਮਾਜਿਕ ਤਰੱਕੀ ਵਿੱਚ ਭਾਗੀਦਾਰ ਬਣਨ ਦਾ ਸੱਦਾ

ਵਿਧਾਇਕ ਅਤੇ ਡੀ.ਸੀ. ਵੱਲੋਂ ਨੌਜਵਾਨਾਂ ਨੂੰ ਸੂਬੇ ਦੀ ਆਰਥਿਕ ਤੇ ਸਮਾਜਿਕ ਤਰੱਕੀ ਵਿੱਚ ਭਾਗੀਦਾਰ ਬਣਨ ਦਾ ਸੱਦਾ

ਲਾਇਲਪੁਰ ਖਾਲਸਾ ਕਾਲਜ ਵਿਖੇ ਯੂਥ ਫੈਸਟੀਵਲ ਦਾ ਕੀਤਾ ਉਦਘਾਟਨ ਜਲੰਧਰ – ਵਿਧਾਇਕ ਸ੍ਰੀ ਪਰਗਟ ਸਿੰਘ ਅਤੇ ਜਲੰਧਰ ਦੇ ਡਿਪਟੀ ਕਮਿਸ਼ਨਰ ਸ੍ਰੀ ਵਰਿੰਦਰ ਕੁਮਾਰ ਸ਼ਰਮਾ ਨੇ ਅਜ ਨੌਜਵਾਨਾਂ ਨੂੰ ਸਦਾ ਦਿਤਾ ਕਿ ਉਹ ਆਪਣੀ ਊਰਜਾ ਅਤੇ ਸ਼ਕਤੀ ਨੂੰ ਸੁਚਾਰੂ ਕੰਮਾ ਵਲ ਲਗਾ ਕੇ ਸਮਾਜੇ ਦੇ ਅਤੇ ਸੂਬੇ ਦੇ ਆਰਥਿਕ ਅਤੇ ਸਮਾਜਿਕ ਤਰਕੀ ਵਿਚ ਭਾਗੀਦਾਰ ਬਣਨ।ਅਜ ਸਥਾਨਕ ਲਾਇਲਪੁਰ ਖਾਲਸਾ ਕਾਲਜ ਵਿਖੇ ਯੂਥ ਫੈਸਟੀਵਲ ਦੇ ਉਦਘਾਟਨ ਮੌਕੇ ਉਨਾਂ ਕਿਹਾ ਕਿ ਪੰਜਾਬ ਨੌਜਵਾਨ ਵਿਸ਼ਵ ਭਰ ਵਿਚ ਆਪਣੀ ਮਿਹਨਤ ਅਤੇ…

VIA PUNJAB
ਅੱਗੇ ਪੜ੍ਹੋ

ਅੰਮ੍ਰਿਤਸਰ ਦੇ ਖਾਲਸਾ ਕਾਲਜ ’ਚ ਵਿਦਿਆਰਥਣ ਨੇ ਕੀਤੀ ਖੁਦਕੁਸ਼ੀ

ਅੰਮ੍ਰਿਤਸਰ ਦੇ ਖਾਲਸਾ ਕਾਲਜ ’ਚ ਵਿਦਿਆਰਥਣ ਨੇ ਕੀਤੀ ਖੁਦਕੁਸ਼ੀ

ਅੰਮ੍ਰਿਤਸਰ – ਜ਼ਿਲ੍ਹਾ ਅੰਮ੍ਰਿਤਸਰ ਦੇ ਖਾਲਸਾ ਕਾਲਜ ’ਚ ਐਮ. ਐਸ. ਸੀ. ਕੰਪਿਊਟਰ ਸਾਇੰਸ ਦੀ ਵਿਦਿਆਰਥਣ ਅਮਰਜੋਤ ਕੌਰ (ਕਲਪਨਿਕ ਨਾਂਅ) ਵੱਲੋਂ ਖੁਦਕੁਸ਼ੀ ਕਰਨ ਦਾ ਸਮਾਚਾਰ ਪ੍ਰਾਪਤ ਹੋਇਆ ਹੈ। ਇਸ ਸਬੰਧੀ ਬੀਤੀ ਦੇਰ ਰਾਤ ਮ੍ਰਿਤਕ ਵਿਦਿਆਰਥਣ ਦੀ ਇਕ ਜਮਾਤਣ ਨੇ ਪੁਲਿਸ ਨੂੰ ਸੂਚਨਾ ਦਿੱਤੀ ਸੀ ਕਿ ਉਸ ਦੀ ਸਹੇਲੀ ਅਮਰਜੋਤ ਕੌਰ (ਕਲਪਨਿਕ ਨਾਂਅ) ਅੱਜ ਕਾਲਜ ਦੇ ਹੋਸਟਲ ’ਚ ਆਈ ਸੀ, ਜਿਥੇ ਉਸ ਨੇ ਫਾਹਾ ਲਗਾ ਕੇ ਖੁਦਕੁਸ਼ੀ ਕਰ ਲਈ। ਉਸ ਨੇ ਦੱਸਿਆ ਕਿ ਜਦੋਂ ਉਹ ਹੋਸਟਲ ਦੇ ਕਮਰੇ…

VIA PUNJAB
ਅੱਗੇ ਪੜ੍ਹੋ

ਪੰਜਾਬ ‘ਚ ਪਰਾਲੀ ਸਾੜਨ ਵਿਰੋਧੀ ਪ੍ਰਭਾਵੀ ਮੁਹਿੰਮ ਦੇ ਕਾਰਨ ਅੱਗ ਲਾਉਣ ਦੀ ਘਟਨਾਵਾਂ ਵਿੱਚ ਵੱਡੀ ਕਮੀ

ਪੰਜਾਬ ‘ਚ ਪਰਾਲੀ ਸਾੜਨ ਵਿਰੋਧੀ ਪ੍ਰਭਾਵੀ ਮੁਹਿੰਮ ਦੇ ਕਾਰਨ ਅੱਗ ਲਾਉਣ ਦੀ ਘਟਨਾਵਾਂ ਵਿੱਚ ਵੱਡੀ ਕਮੀ

ਸਾਲ 2017 ਤੇ 2016 ਦੇ 8420 ਅਤੇ 13558 ਮਾਮਲਿਆਂ ਦੇ ਮੁਕਾਬਲੇ ਇਸ ਸਾਲ ਅੱਗ ਲਾਉਣ ਦੇ 3228 ਮਾਮਲੇ ਸਾਹਮਣੇ ਆਏ ਚੰਡੀਗੜ – ਪੰਜਾਬ ਸਰਕਾਰ ਵੱਲੋਂ ਪਰਾਲੀ ਸਾੜਨ ਵਿਰੁੱਧ ਆਰੰਭੀ ਗਈ ਪ੍ਰਭਾਵੀ ਅਤੇ ਤਿੱਖੀ ਮੁਹਿੰਮ ਦੇ ਨਤੀਜੇ ਵਜੋਂ ਪਰਾਲੀ ਨੂੰ ਅੱਗ ਲਾਉਣ ਦੀ ਘਟਨਾਵਾਂ ਵਿੱਚ ਵੱਡੇ ਪੱਧਰ ‘ਤੇ ਕਮੀ ਆਈ ਹੈ ਜਿਸ ਦੇ ਕਾਰਨ ਹਵਾ ਦੇ ਮਿਆਰ ਵਿੱਚ ਸੁਧਾਰ ਹੋਇਆ ਹੈ। ਖੇਤੀਬਾੜੀ ਸਕੱਤਰ-ਕਮ-ਪਰਾਲੀ ਸਾੜਨ ਵਿਰੋਧੀ ਮੁਹਿੰਮ ਦੇ ਸੁਬਾਈ ਨੋਡਲ ਅਫ਼ਸਰ ਕੇ.ਐਸ. ਪਨੂੰ ਨੇ ਦੱਸਿਆ ਕਿ ਪੰਜਾਬ…

VIA PUNJAB
ਅੱਗੇ ਪੜ੍ਹੋ

ਮੁੱਖ ਮੰਤਰੀ ਵੱਲੋਂ ਪ੍ਰਾਈਵੇਟ ਸੈਕਟਰ ‘ਚ 82000 ਨੌਕਰੀਆਂ ਮੁਹੱਈਆ ਕਰਵਾਉਣ ਲਈ ਅਗਲੇ ਗੇੜ ਦੇ ਰੁਜ਼ਗਾਰ ਮੇਲਿਆਂ ਦੀ ਤਿਆਰੀ ਦਾ ਜਾਇਜ਼ਾ

ਮੁੱਖ ਮੰਤਰੀ ਵੱਲੋਂ ਪ੍ਰਾਈਵੇਟ ਸੈਕਟਰ ‘ਚ 82000 ਨੌਕਰੀਆਂ ਮੁਹੱਈਆ ਕਰਵਾਉਣ ਲਈ ਅਗਲੇ ਗੇੜ ਦੇ ਰੁਜ਼ਗਾਰ ਮੇਲਿਆਂ ਦੀ ਤਿਆਰੀ ਦਾ ਜਾਇਜ਼ਾ

‘ਘਰ-ਘਰ ਰੋਜ਼ਗਾਰ ਯੋਜਨਾ’ ਨੂੰ ਸਾਰੇ ਜ਼ਿਲ੍ਹਿਆਂ ਵਿੱਚ ਮਜ਼ਬੂਤ ਕਰਨ ਲਈ ਕਦਮ ਚੁੱਕਣ ਦੇ ਨਿਰਦੇਸ਼ ਤਲ ਅਵੀਵ – ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਅੱਜ ਰੁਜ਼ਗਾਰ ਉਤਪਾਦਨ ਅਤੇ ਸਿਖਲਾਈ ਵਿਭਾਗ ਨੂੰ 12 ਨਵੰਬਰ ਤੋਂ 22 ਨਵੰਬਰ ਤੱਕ ਲੱਗਣ ਵਾਲੇ ਰੁਜ਼ਗਾਰ ਮੇਲਿਆਂ ਵਿੱਚ ਨੌਜਵਾਨਾਂ ਨੂੰ ਰੁਜ਼ਗਾਰ ਮੁਹੱਈਆ ਕਰਵਾਉਣ ਲਈ ਜ਼ੋਰਦਾਰ ਢੰਗ ਨਾਲ ਤਿਆਰੀਆਂ ਕਰਨ ਦੇ ਹੁਕਮ ਦਿੱਤੇ ਹਨ। ਇਨ੍ਹਾਂ ਮੇਲਿਆਂ ਵਿੱਚ ਇਛੁੱਕ ਨੌਜਵਾਨਾਂ ਲਈ ਪ੍ਰਾਈਵੇਟ ਸੈਕਟਰਾਂ ਵਿੱਚ 82000 ਨੌਕਰੀਆਂ ਹੋਣਗੀਆਂ। ਮੁੱਖ ਮੰਤਰੀ ਨੇ ਤਲ ਅਵੀਵ…

VIA PUNJAB
ਅੱਗੇ ਪੜ੍ਹੋ

ਸੀਨੀਅਰ ਪੱਤਰਕਾਰ ਕਮਲਜੀਤ ਸਿੰਘ ਬਨਵੈਤ ਨੂੰ ਮਿਲਿਆ ਸ਼੍ਰੋਮਣੀ ਪੱਤਰਕਾਰ ਐਵਾਰਡ

ਸੀਨੀਅਰ ਪੱਤਰਕਾਰ ਕਮਲਜੀਤ ਸਿੰਘ ਬਨਵੈਤ ਨੂੰ ਮਿਲਿਆ ਸ਼੍ਰੋਮਣੀ ਪੱਤਰਕਾਰ ਐਵਾਰਡ

ਐਸ ਏ ਐਸ ਨਗਰ – ਸੀਨੀਅਰ ਪੱਤਰਕਾਰ ਸ੍ਰ. ਕਮਲਜੀਤ ਸਿੰਘ ਬਨਵੈਤ ਨੂੰ ਭਾਸ਼ਾ ਵਿਭਾਗ ਪੰਜਾਬ ਵਲੋਂ ਸ਼੍ਰੋਮਣੀ ਪੱਤਰਕਾਰ ਐਵਾਰਡ ਦਿੱਤਾ ਗਿਆ ਹੈ| ਉਹਨਾਂ ਨੂੰ ਇਹ ਐਵਾਰਡ ਦੇਣ ਦਾ ਐਲਾਨ ਸਾਲ 2011 ਵਿੱਚ ਕੀਤਾ ਗਿਆ ਸੀ ਅਤੇ ਅੱਜ ਉਹਨਾਂ ਨੇ ਪਟਿਆਲਾ ਵਿਖੇ ਭਾਸ਼ਾ ਵਿਭਾਗ ਪੰਜਾਬ ਦੇ ਪਟਿਆਲਾ ਸਥਿਤ ਦਫਤਰ ਵਿੱਚ ਵਿਭਾਗ ਦੀ ਡਾਇਰੈਕਟਰ ਗੁਰਸ਼ਰਨ ਕੌਰ ਕੋਲੋਂ ਇਹ ਐਵਾਰਡ ਹਾਸਿਲ ਕੀਤਾ| ਸ੍ਰ. ਬਨਵੈਤ ਪਹਿਲਾਂ ਪੰਜਾਬੀ ਟ੍ਰਿਬਿਊਨ ਦੇ ਸੀ. ਸਟਾਫ ਰਿਪੋਰਟਰ ਤੇ ਕੰਮ ਕਰ ਚੁੱਕੇ ਹਨ ਅਤੇ ਇਸ…

VIA PUNJAB
ਅੱਗੇ ਪੜ੍ਹੋ

558 ਡਾਕਟਰ ਜਲਦ ਹੋਣਗੇ ਸਿਹਤ ਵਿਭਾਗ ਵਿਚ ਭਰਤੀ: ਬ੍ਰਹਮ ਮਹਿੰਦਰਾ

558 ਡਾਕਟਰ ਜਲਦ ਹੋਣਗੇ ਸਿਹਤ ਵਿਭਾਗ ਵਿਚ ਭਰਤੀ: ਬ੍ਰਹਮ ਮਹਿੰਦਰਾ

ਡਾਕਟਰਾਂ ਦੀ ਭਰਤੀ ਪ੍ਰਕਿਰਿਆ ਹੋਈ ਪੂਰੀ, ਡਾਕਟਰਾਂ ਦੀ ਰਿਹਾਇਸ਼ ਦੇ ਨੇੜੇ ਕੀਤੀ ਜਾਵੇਗੀ ਤੈਨਾਤੀ ਚੰਡੀਗੜ – 10 ਸਾਲਾਂ ਦੇ ਲੰਮੇ ਅਰਸੇ ਤੋਂ ਬਾਅਦ ਸਿਹਤ ਤੇ ਪਰਿਵਾਰ ਭਲਾਈ ਵਿਭਾਗ ਸੂਬੇ ਦੇ ਲੋਕਾਂ ਨੂੰ ਮਿਆਰੀ ਸਿਹਤ ਸੇਵਾਵਾਂ ਮੁਹੱਈਆ ਕਰਵਾਉਣ ਲਈ ਵੱਡੀ ਗਿਣਤੀ ਵਿਚ 558 ਨਵੇਂ ਡਾਕਟਰਾਂ ਦੀ ਭਰਤੀ ਕਰਨ ਜਾ ਰਿਹਾ ਹੈ। ਜਿਸ ਸਬੰਧੀ ਭਰਤੀ ਪ੍ਰਕਿਰਿਆ ਮੁਕੰਮਲ ਕਰ ਲਈ ਗਈ ਹੈ ਅਤੇ ਇਹਨਾਂ ਡਾਕਟਰਾਂ ਨੂੰ ਜਲਦ ਸਟੇਸ਼ਨ ਜਾਰੀ ਕਰ ਦਿੱਤੇ ਜਾਣਗੇ। ਇਹਨਾਂ ਨਵੇਂ ਭਰਤੀ ਡਾਕਟਰਾਂ ਵਿਚ ਸਪੈਸ਼ਲਿਸਟ…

VIA PUNJAB
ਅੱਗੇ ਪੜ੍ਹੋ

ਕਿਸਾਨਾਂ ਲਈ ਫਸਲੀ ਕਰਜ਼ਿਆਂ ਵਾਸਤੇ ਹੱਦ ਕਰਜ਼ਾ ਲਿਮਟ ਪ੍ਰਤੀ ਏਕੜ 3000 ਰੁਪਏ ਵਧਾਈ: ਰੰਧਾਵਾ

ਕਿਸਾਨਾਂ ਲਈ ਫਸਲੀ ਕਰਜ਼ਿਆਂ ਵਾਸਤੇ ਹੱਦ ਕਰਜ਼ਾ ਲਿਮਟ ਪ੍ਰਤੀ ਏਕੜ 3000 ਰੁਪਏ ਵਧਾਈ: ਰੰਧਾਵਾ

ਸਹਿਕਾਰਤਾ ਵਿਭਾਗ ਨੇ ਹੱਦ ਕਰਜ਼ਾ ਲਿਮਟ 9000 ਤੋਂ ਵਧਾ ਕੇ 12000 ਕੀਤੀ ਚੰਡੀਗੜ੍ਹ – ਡੀਜ਼ਲ ਦੀਆਂ ਵਧਦੀਆਂ ਕੀਮਤਾਂ ਅਤੇ ਕਿਸਾਨਾਂ ਨੂੰ ਪਰਾਲੀ ਨਾ ਸਾੜਨ ਦੀ ਬਜਾਏ ਇਸ ਦੀ ਸਾਂਭ ਸੰਭਾਲ ਲਈ ਪ੍ਰੇਰਨ ਦੇ ਮੱਦੇਨਜ਼ਰ ਪੰਜਾਬ ਸਰਕਾਰ ਨੇ ਇਕ ਅਹਿਮ ਫੈਸਲਾ ਲੈਂਦਿਆਂ ਕਿਸਾਨਾਂ ਨੂੰ ਦਿੱਤੀ ਫਸਲੀ ਕਰਜ਼ਿਆਂ (ਬੀ ਕੰਪੋਨੈਂਟ) ਦੀ ਹੱਦ ਕਰਜ਼ਾ ਲਿਮਟ (ਐਮ.ਸੀ.ਐਲ.) 3000 ਰੁਪਏ ਪ੍ਰਤੀ ਏਕੜ ਵਧਾ ਦਿੱਤੀ ਹੈ। ਇਹ ਖੁਲਾਸਾ ਕਰਦਿਆਂ ਸਹਿਕਾਰਤਾ ਮੰਤਰੀ ਸ. ਸੁਖਜਿੰਦਰ ਸਿੰਘ ਰੰਧਾਵਾ ਨੇ ਦੱਸਿਆ ਕਿ ਕਿਸਾਨਾਂ ਨੂੰ ਹੁਣ…

VIA PUNJAB
ਅੱਗੇ ਪੜ੍ਹੋ

ਪੰਜਾਬ ਦੇ ਮੁੱਖ ਮੰਤਰੀ ਵੱਲੋਂ ਗੁਰੂ ਰਾਮਦਾਸ ਦੀ ਦੇ ਪ੍ਰਕਾਸ਼ ਪੁਰਬ ‘ਤੇ ਲੋਕਾਂ ਨੂੰ ਵਧਾਈ

ਪੰਜਾਬ ਦੇ ਮੁੱਖ ਮੰਤਰੀ ਵੱਲੋਂ ਗੁਰੂ ਰਾਮਦਾਸ ਦੀ ਦੇ ਪ੍ਰਕਾਸ਼ ਪੁਰਬ ‘ਤੇ ਲੋਕਾਂ ਨੂੰ ਵਧਾਈ

ਚੰਡੀਗੜ੍ਹ – ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਚੌਥੇ ਸਿੱਖ ਗੁਰੂ ਸ੍ਰੀ ਗੁਰੂ ਰਾਮਦਾਸ ਜੀ ਦੇ ਪ੍ਰਕਾਸ਼ ਪੁਰਬ ਮੌਕੇ ਲੋਕਾਂ ਨੂੰ ਵਧਾਈ ਦਿੱਤੀ ਹੈ ਜਿਨ੍ਹਾਂ ਦਾ ਪ੍ਰੇਮ ਅਤੇ ਸ਼ਾਂਤੀ ਦਾ ਸੰਦੇਸ਼ ਸਦੀਆਂ ਤੋਂ ਲਗਾਤਾਰ ਮਾਨਵਤਾ ਦਾ ਮਾਰਗ ਦਰਸ਼ਨ ਕਰਦਾ ਆ ਰਿਹਾ ਹੈ। ਮੁੱਖ ਮੰਤਰੀ ਨੇ ਕਿਹਾ ਕਿ ਪਵਿੱਤਰ ਸ੍ਰੀ ਗੁਰੂ ਗ੍ਰੰਥ ਸਾਹਿਬ ਵਿੱਚ ਸ੍ਰੀ ਗੁਰੂ ਰਾਮਦਾਸ ਜੀ ਦੀ ਦਰਜ ਬਾਣੀ ਦੀ ਲੋਕਾਂ ਲਈ ਬਹੁਤ ਜਿਆਦਾ ਮਹਾਨਤਾ ਹੈ। ਉਨ੍ਹਾਂ ਕਿਹਾ ਕਿ ਸ੍ਰੀ ਗੁਰੂ ਗ੍ਰੰਥ…

VIA PUNJAB
ਅੱਗੇ ਪੜ੍ਹੋ
1 418 419 420 421 422 469